ਤਾਜਾ ਖ਼ਬਰਾਂ


ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  1 day ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  1 day ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  1 day ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  1 day ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  1 day ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  1 day ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  1 day ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  1 day ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  1 day ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  1 day ago
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  1 day ago
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  1 day ago
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  1 day ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  1 day ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  1 day ago
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  2 days ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  2 days ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  2 days ago
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  2 days ago
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਫਰੀਦਕੋਟ / ਮੁਕਤਸਰ

'ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ' ਦਾ ਫ਼ਰੀਦਕੋਟ ਵਿਖੇ ਨਿੱਘਾ ਸਵਾਗਤ

ਫ਼ਰੀਦਕੋੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀਆਂ ਨੀਤੀਆਂ ਬਾਰੇ ਪੜੇ੍ਹ-ਲਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋੋਂ ਚੰਡੀਗੜ੍ਹ ਤੋੋਂ ਰਵਾਨਾ ਕੀਤੀ 'ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ' ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋੋਟ ਵਿਖੇ ਪੁੱਜੀ | ਜਿਸ ਦਾ ਸਵਾਗਤ ਡਾ. ਦੀਪਕ ਜੋੋਹਨ ਭੱਟੀ ਪਿ੍ੰਸੀਪਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਜ਼ ਨੇ ਕੀਤਾ | ਇਸ ਮੌਕੇ ਸੁਸ਼ਮਾ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋੋਗ ਕੇਂਦਰ ਫ਼ਰੀਦਕੋੋਟ ਵੀ ਹਾਜ਼ਰ ਸਨ | ਇਸ ਮੌੌਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋੋਗ ਕੇਂਦਰ ਫ਼ਰੀਦਕੋੋਟ ਸੁਸ਼ਮਾ ਨੇ ਦੱਸਿਆ ਕਿ ਇਹ ਯਾਤਰਾ ਨੌਜਵਾਨਾਂ ਨੂੰ ਸੈਵ-ਰੁਜ਼ਗਾਰ ਦੇ ਉੱਦਮ ਪ੍ਰਤੀ ਉਤਸ਼ਾਹਿਤ ਕਰ ਰਹੀ ਹੈ ਜੋ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਹਾਸਿਲ ਕਰਨ ਵਿਚ ਸਹਾਈ ਹੋਵੇਗੀ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀ ਭਾਈਵਾਲੀ ਨਾਲ ਸੂਬੇ ਭਰ ਵਿਚ 'ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ' ਚਲਾਉਣ ਦਾ ਉਪਰਾਲਾ ਕੀਤਾ ਹੈ ਜਿਸ ਨਾਲ ਚਾਹਵਾਨ ਨੌਜਵਾਨਾਂ ਅਤੇ ਜ਼ਮੀਨੀ ਪੱਧਰ 'ਤੇ ਖਾਸ ਕਰਕੇ ਦੂਜੀ ਤੇ ਤੀਜੀ ਕਤਾਰ ਦੇ ਸ਼ਹਿਰਾਂ ਦੇ ਉੱਦਮੀਆਂ ਦਰਮਿਆਨ ਸਟਾਰਟ ਅੱਪ ਈਕੋ-ਸਿਸਟਮ ਅਤੇ ਸਕਾਊਟ ਬਾਰੇ ਜਾਗਰੂਕਤਾ ਫ਼ੈਲਾਈ ਜਾ ਸਕੇਗੀ | ਉਨ੍ਹਾਂ ਦੱਸਿਆ ਕਿ ਇਹ ਸਟਾਰਟ ਅੱਪ ਯਾਤਰਾ ਸਰਕਾਰੀ ਨੀਤੀਆਂ ਅਤੇ ਰਿਆਇਤਾਂ ਬਾਰੇ ਜਾਗਰੂਕ ਕਰਨ ਦਾ ਮੰਚ ਮੁਹੱਈਆ ਕਰਵਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਆਪਣੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿਚ ਬਦਲਣ ਦਾ ਮੌਕਾ ਪ੍ਰਦਾਨ ਕਰੇਗੀ | ਇਸ ਮੌਕੇ 124 ਨੌਜਵਾਨਾਂ ਵਲੋੋਂ ਆਪਣੀ ਰਜਿਸਟਰੇਸ਼ਨ ਕਰਵਾਈ ਗਈ |

ਸਹਿਕਾਰੀ ਬੈਂਕ ਦਬੜ੍ਹੀਖਾਨਾ ਅੱਗੇ ਕਿਸਾਨ ਮੀਂਹ ਪੈਂਦੇ 'ਚ ਧਰਨੇ 'ਤੇ ਬੈਠੇ

ਬਾਜਾਖਾਨਾ, 21 ਜਨਵਰੀ (ਜੀਵਨ ਗਰਗ)-ਵਾੜਾ ਭਾਈ ਕਾ ਦੇ ਕਿਸਾਨਾਂ ਨੇ ਸਹਿਕਾਰੀ ਬੈਂਕ ਦਬੜ੍ਹੀਖਾਨਾ (ਗੋਬਿੰਦਗੜ੍ਹ) ਵਿਖੇ ਕਿਸਾਨਾਂ ਦੀਆਂ ਫ਼ਸਲੀ ਖਰਚੇ ਲਈ ਬਣਾਈਆਂ ਕਾਪੀਆਂ ਦੀ ਸਾਰੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਵੀ ਬੈਂਕ ਮੈਨੇਜਰ ਨੇ ਕਾਫ਼ੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਕਿਸਾਨੀ ਹੱਕੀ ਮੰਗਾਂ ਲਈ ਫਿਰ ਭਖਣ ਲੱਗਾ ਅੰਦੋਲਨ

ਸਾਦਿਕ, 21 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪੰਜਾਬ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ ਦੀ ਕਹਾਵਤ ਅਨੁਸਾਰ ਪੰਜਾਬ ਦੇ ਲੋਕ ਸਦੀਆਂ ਤੋਂ ਜੰਗਾਂ ਯੁੱਧਾਂ, ਜ਼ੁਲਮਾਂ, ਆਫਤਾਂ, ਮੁਸ਼ਕਲਾਂ ਨਾਲ ਜੂਝਦੇ ਆ ਰਹੇ ਹਨ ਪਰ ਇਨ੍ਹਾਂ ਨੇ ਕਦੇ ਹਿੰਮਤ ਨਹੀਂ ਹਾਰੀ | ਅੱਜ ਵੀ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੀਚੇਵਾਲ ਟੀਮ ਬਰਗਾੜੀ ਦਾ ਕਰੇਗੀ ਜਲਦ ਦੌਰਾ

ਬਰਗਾੜੀ, 21 ਜਨਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਨਵੇਂ ਬਣੇ ਸਰਪੰਚ ਪ੍ਰੀਤਪਾਲ ਭਲੂਰੀਆ ਅਤੇ ਇਸ ਪਿੰਡ ਦੇ ਜੰਮਪਲ ਆਈ.ਜੀ ਜਤਿੰਦਰ ਸਿੰਘ ਔਲਖ ਸਮੇਤ ਸਮੁੱਚੀ ਪੰਚਾਇਤ ਪੂਰੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰ ਰਹੀ ਹੈ ਅਤੇ ਪਾਣੀ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ ਦੀ ਪਵਨਪ੍ਰੀਤ ਭਾਰਤ ਭਰ 'ਚੋਂ ਦੂਜੇ ਸਥਾਨ 'ਤੇ ਰਹੀ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਕਰਨਾਟਕਾ ਦੇ ਬੇਲਗਾਓਾ ਵਿਖੇ ਸਮਾਪਤ ਹੋਈਆਂ 64ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਐੱਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਵਲੋਂ ਪੰਜਾਬ ਦੀ ਮੇਜ਼ਬਾਨੀ ਕੀਤੀ ਗਈ | ਇਨ੍ਹਾਂ ਖੇਡਾਂ ਦੌਰਾਨ 'ਬੈਲਟ ਰੈਸਲਿੰਗ' ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਡੈਲੀਗੇਟ ਇਜਲਾਸ ਕਰਵਾਇਆ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਫ਼ਰੀਦਕੋਟ ਦਾ ਡੈਲੀਗੇਟ ਇਜ਼ਲਾਸ ਪਿੰਡ ਭਾਣਾ ਵਿਖੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ, ਕਾਲਾ ਸਿੰਘ ਅਤੇ ਸ਼ਵਿੰਦਰ ਸਿੰਘ ਭਾਣਾ ਦੀ ਅਗਵਾਈ 'ਚ ਹੋਇਆ | ਬੂਟਾ ਸਿੰਘ ਨੇ ਦੱਸਿਆ ਕਿ ਡੈਲੀਗੇਟ ਇਜਲਾਸ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ 30 ਨੂੰ ਜੈਤੋ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ 30 ਜਨਵਰੀ ਨੂੰ ਜੈਤੋ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਜਾਣਕਾਰੀ ਸ਼੍ਰੋਮਣੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹਰਚਰਨ ਸਿੰਘ ਐਾਟੀਲਾਰਕੋਟਿਕ ਸੈੱਲ, ਫ਼ਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ...

ਪੂਰੀ ਖ਼ਬਰ »

ਠੇਕੇ 'ਤੇ ਜ਼ਮੀਨ ਦੇ ਕੇ ਕਬਜ਼ਾ ਨਾ ਦੇਣ ਵਾਲੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਠੇਕੇ 'ਤੇ ਜ਼ਮੀਨ ਦੇ ਕੇ ਕਬਜ਼ਾ ਨਾ ਦੇਣ ਅਤੇ ਠੇਕੇ ਦੇ ਪੈਸੇ ਵੀ ਨਾ ਮੋੜਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਘੁਗਿਆਣਾ ਦੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ਹਿਰ ਤੇ ਸਬ ਡਵੀਜ਼ਨ ਵਿਚ ਪੈਂਦੇ ਪਿੰਡਾਂ ਦੇ ਫ਼ੀਡਰਾਂ ਦੀ ਮੁਰੰਮਤ ਕਰਵਾਈ: ਕਿੱਕੀ ਢਿੱਲੋਂ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ, ਫ਼ਰੀਦਕੋਟ ਸ਼ਹਿਰ ਅਤੇ ਸਬ ਡਵੀਜ਼ਨ ਅੰਦਰ ਪੈਂਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ 'ਚ ਵੱਡਾ ਸੁਧਾਰ ਕੀਤਾ ਗਿਆ ਹੈ, ਜਿਸ 'ਤੇ 30 ਕਰੋੜ ...

ਪੂਰੀ ਖ਼ਬਰ »

ਮਜ਼ਦੂਰ ਨੂੰ ਖੁਦਕਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਵਫ਼ਦ ਐੱਸ.ਪੀ. ਨੂੰ ਮਿਲਿਆ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਇਕ ਵਫ਼ਦ ਅੱਜ ਇੱਥੇ ਐੱਸ.ਪੀ.(ਡੀ) ਫ਼ਰੀਦੋਕਟ ਨੂੰ ਮਿਲ ਕੇ ਸਥਾਨਕ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਵਸਨੀਕ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ...

ਪੂਰੀ ਖ਼ਬਰ »

ਸ਼ਹਿਰ ਤੇ ਸਬ ਡਵੀਜ਼ਨ ਵਿਚ ਪੈਂਦੇ ਪਿੰਡਾਂ ਦੇ ਫ਼ੀਡਰਾਂ ਦੀ ਮੁਰੰਮਤ ਕਰਵਾਈ: ਕਿੱਕੀ ਢਿੱਲੋਂ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ, ਫ਼ਰੀਦਕੋਟ ਸ਼ਹਿਰ ਅਤੇ ਸਬ ਡਵੀਜ਼ਨ ਅੰਦਰ ਪੈਂਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ 'ਚ ਵੱਡਾ ਸੁਧਾਰ ਕੀਤਾ ਗਿਆ ਹੈ, ਜਿਸ 'ਤੇ 30 ਕਰੋੜ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਦੌਰਾਨ ਸਿਹਤ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਮੇਂ ਸਮੇਂ 'ਤੇ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ | ਇਸੇ ਸਿਲਸਿਲੇ ਵਿਚ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਹੈੱਡ ਟੀਚਰ ਕੁਲਵੰਤ ਕੌਰ ਦਾ ਗੁਰਦੁਆਰਾ ਬਾਬਾ ਨਾਮਦੇਵ ਕਮੇਟੀ ਵਲੋਂ ਸਨਮਾਨ

ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਿੱਖਿਆ ਵਿਭਾਗ ਪੰਜਾਬ ਤੋਂ 24 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਕੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਬੌਰੀਆ (ਸੰਧਵਾਂ) ਤੋਂ ਸੇਵਾ ਮੁਕਤ ਹੋਏ ਹੈਡਟੀਚਰ ਕੁਲਵੰਤ ਕੌਰ ਦਾ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਬੈਠਕ ਹੋਈ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਬੈਠਕ ਯੂਨੀਅਨ ਦਫ਼ਤਰ ਫ਼ਰੀਦਕੋਟ ਵਿਖੇ ਤੇਜਵੰਤ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੰਬੋਧਨ ...

ਪੂਰੀ ਖ਼ਬਰ »

ਗਰਾਮ ਪੰਚਾਇਤ ਭੈਰੋਂ ਭੱਟੀ ਦੀ ਵਿਕਾਸ ਕੰਮਾਂ ਸਬੰਧੀ ਮੀਟਿੰਗ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਪਿੰਡ ਦੇ ਸਰਵਪੱਖੀ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਗਰਾਮ ਪੰਚਾਇਤ ਭੈਰੋਂ ਭੱਟੀ ਦੀ ਪਲੇਠੀ ਇਕੱਤਰਤਾ ਪੰਚਾਇਤ ਘਰ ਵਿਖੇ ਸਰਪੰਚ ਗੁਰਜੀਤਇੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਨਵੀਂ ਗਰਾਮ ਪੰਚਾਇਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਟੀ.ਐੱਸ.ਯੂ. ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਸਬ ਡਵੀਜ਼ਨ ਨੰਬਰ 1, 2 ਅਤੇ 3 ਦੀ ਸਾਂਝੀ ਗੇਟ ਰੈਲੀ ਕੀਤੀ ਗਈ | ਜਿਸ ਵਿਚ ਨਿਰਮਲ ਸਿੰਘ ਜ਼ੋਨਲ ਸਕੱਤਰ ਦੀ ਸਿਆਸੀ ਆਧਾਰ 'ਤੇ ਕੀਤੀ ਬਦਲੀ ਬਾਰੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਥਰੋਅ ਬਾਲ ਏਸ਼ੀਅਨ ਚੈਂਪੀਅਨਸ਼ਿਪ (ਲੜਕੀਆਂ) 'ਚ ਭਾਰਤੀ ਟੀਮ ਜੇਤੂ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬੰਗਲੌਰ ਵਿਖੇ ਹੋਈ 3 ਦਿਨਾਂ ਥਰੋਅ ਬਾਲ ਏਸ਼ੀਅਨ ਚੈਂਪੀਅਨਸ਼ਿਪ (ਲੜਕੀਆਂ) 'ਚ ਭਾਰਤੀ ਟੀਮ ਸ੍ਰੀਲੰਕਾ ਨੂੰ ਹਰਾ ਕੇ ਜੇਤੂ ਰਹੀ ਹੈ | ਲੜਕੀਆਂ ਦੀ ਥਰੋਅ ਬਾਲ ਟੀਮ ਦੀ ਕਪਤਾਨ ਕਰਨਾਟਕ ਰਾਜ ਨਾਲ ਸਬੰਧਿਤ ਹੈ ਅਤੇ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ-ਵਿਜੇਇੰਦਰ ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਸਥਾਨਕ ਜਲਾਲਾਬਾਦ ਰੋਡ ਵਿਖੇ ਰੇਲਵੇ ਓਵਰਬਿ੍ਜ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀਆਂ ਸਰਕਾਰੀ ਫ਼ੀਸਾਂ ਮਖੂ ਬੈਂਕ ਬਰਾਂਚ 'ਚ ਜਮ੍ਹਾਂ ਕਰਵਾਉਣ ਦੀ ਮੰਗ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਚ ਕਰੀਬ 6 ਬੈਂਕਾਂ ਦੀਆਂ ਬਰਾਂਚਾਂ ਹਨ | ਸ਼ਹਿਰ ਵਾਸੀਆਂ ਅਤੇ ਕਰੀਬ 125 ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦਫ਼ਤਰ ਦੀਆਂ ਫ਼ੀਸਾਂ, ਰਾਸ਼ਨ ਕਾਰਡ ਡੁਪਲੀਕੇਟ, ਖੇਤੀਬਾੜੀ ਦਫ਼ਤਰ ਦੀਆਂ ਦਵਾਈ, ਖਾਦ ਦੀਆਂ ਫ਼ੀਸਾਂ ਜ਼ੀਰਾ ...

ਪੂਰੀ ਖ਼ਬਰ »

ਚੱਕ ਅਰਾਈਆਂਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਤਹਿਤ ਮੀਟਿੰਗ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਅੱਜ ਪਿੰਡ ਚੱਕ ਅਰਾਈਆਂਵਾਲਾ ਉਰਫ ਫਲੀਆਂ ਵਾਲਾ ਦੀ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਦੀ ਲੇਡੀਜ਼ ਸਰਪੰਚ ਸ੍ਰੀਮਤੀ ਛਿੰਦਰ ਕੌਰ ਦੇ ਲੜਕੇ ਬਲਜਿੰਦਰ ਸਿੰਘ ਬੰਟੀ ਦੀ ਅਗਵਾਈ ਹੇਠ ਪਿੰਡ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੱਡੀਜ਼ ਗਰੁੱਪ ਬਾਰੇ ਕੀਤਾ ਪ੍ਰੇਰਿਤ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਕੱਚੀ ਥਾਂ ਨੂੰ ਪੱਕਾ ਕਰਵਾਉਣ ਦਾ ਕੰਮ ਸ਼ੁਰੂ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫ਼ੇਅਰ ਸੁਸਾਇਟੀ (ਰਜਿ:) ਜੈਤੋ ਦੇ ਪ੍ਰਧਾਨ ਮਨਦੀਪ ਸਿੰਘ ਨਿਰਵਾਣ ਨੇ ਦੱਸਿਆ ਕਿ ਉਨ੍ਹਾਂ ਦੇ ਮਿੱਤਰ ਸਵ: ਜਗਮੀਤ ਸਿੰਘ ਬਰਾੜ ਪਟਵਾਰੀ ਦੀ ਯਾਦ ਵਿਚ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਅਧਿਆਪਕਾ ਪ੍ਰੀਤਮ ਕੌਰ ਵਲੋਂ ਸਕੂਲ ਨੂੰ ਕੁਰਸੀਆਂ ਤੇ ਦੀਵਾਰ ਘੜੀਆਂ ਭੇਟ

ਪੰਜਗਰਾੲੀਂ ਕਲਾਂ, 21 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਮੁੱਖ ਸ਼ਾਖਾ) ਤੋਂ 30 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਅਧਿਆਪਕ ਪ੍ਰੀਤਮ ਕੌਰ ਨੇ ਆਪਣੀ ਸੇਵਾ ਮੁਕਤੀ ਦੇ ਮੌਕੇ ਸਕੂਲ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਅਕਾਲੀ ਦਲ ਮਾਨ ਦੇ ਆਗੂਆਂ ਦੀ ਬੈਠਕ ਹੋਈ

ਬਰਗਾੜੀ, 21 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਅਹਿਮ ਬੈਠਕ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਅਰਾਈਆਂ ਵਾਲੇ ਦੀ ਪ੍ਰਧਾਨਗੀ ਹੇਠ ਅਮਰ ਸਿੰਘ ਦੇ ਗ੍ਰਹਿ ਬਰਗਾੜੀ ਵਿਖੇ ਹੋਈ | ਇਸ ਬੈਠਕ ਵਿਚ ਆਉਂਦੀਆਂ ਲੋਕ ਸਭਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਚ ਵੋਟਰ ਜਾਗਰੂਕਤਾ ਸਬੰਧੀ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੋਣਕਾਰੀ ਸ਼ਾਖਰਤਾ ਕਲੱਬ ਵਲੋਂ ਨੋਡਲ ਅਫ਼ਸਰ ਸੁਖਜਿੰਦਰ ਸਿੰਘ ਲੈਕਚਰਾਰ ਅਤੇ ਕਮਲਜੀਤ ਸੰਧੂ ਨੋਡਲ ਅਫ਼ਸਰ ਦੀ ਨਿਗਰਾਨੀ 'ਚ ਵੋਟਰ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਖਿਡਾਰਨਾਂ ਨੇ ਰਾਜ ਪੱਧਰ 'ਤੇ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰੰਘ ਪੁਰਬਾ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਵਿਖੇ ਵੱਖ ਵੱਖ ਖੇਡਾਂ ਦੇ ਪੰਜਾਬ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ...

ਪੂਰੀ ਖ਼ਬਰ »

ਪਿੰਡ ਮੱਤਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੱਤਾ ਦੇ ਸਮਾਜ ਸੇਵੀ ਕਲੱਬ ਤੇ ਪੰਚਾਇਤ ਵਲੋਂ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਵਿਵੇਕ ਮਿਸ਼ਨ ਚੈਰੀਟੇਬਲ ...

ਪੂਰੀ ਖ਼ਬਰ »

71ਵੇਂ ਸੈਨਾ ਦਿਵਸ 'ਤੇ ਪਾਈਪ ਤੇ ਡਰੱਮ ਬੈਂਡ ਡਿਸਪਲੇ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਣੀ ਵਿਖੇ 31 ਫ਼ੀਲਡ ਰੈਜੀਮੈਂਟ ਦੇ ਸੰਚਾਲਕ ਅਤੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੇ ਸਹਿਯੋਗ ਨਾਲ 71ਵੇਂ ਸੈਨਾ ਦਿਵਸ ਦੇ ਸਬੰਧ ਵਿਚ ਪਾਈਪ ਅਤੇ ਡਰੱਮ ਬੈਂਡ ਡਿਸਪਲੇ ਪ੍ਰੋਗਰਾਮ ਬਿ੍ਗੇਡੀਅਰ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਆਫ਼ ਫ਼ਿਜੀਓਥਰੈਪੀ ਵਿਖੇ ਸ਼ਾਨਦਾਰ ਸਮਾਗਮ ਆਰੰਭ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਲਜ ਆਫ਼ ਫ਼ਿਜੀਓਥਰੈਪੀ ਫ਼ਰੀਦਕੋਟ ਵਿਖੇ ਨਵੇਂ ਵਿਦਿਆਰਥੀਆਂ ਵਾਸਤੇ ਕਾਲਜ ਦੇ ਡਾ. ਪੂਰਨ ਸਿੰਘ ਆਡੀਟੋਰੀਅਮ ਵਿਖੇ ਸ਼ਾਨਦਾਰ ਸਮਾਗਮ 'ਆਰੰਭ-2019' ਕੀਤਾ ਗਿਆ | ਇਸ ਮੌਕੇ ਸੰਗਤ ਸਾਹਿਬ ਭਾਈ ਫ਼ੇਰੂ ਸਿੱਖ ...

ਪੂਰੀ ਖ਼ਬਰ »

ਪਿੰਡ ਜੀਵਨ ਵਾਲਾ ਵਿਖੇ ਕੈਂਸਰ ਜਾਂਚ ਸਬੰਧੀ ਕੈਂਪ ਲਗਾਇਆ

ਪੰਜਗਰਾਈਾ ਕਲਾਂ, 21 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜੀਵਨ ਵਾਲਾ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗਰਾਮ ਪੰਚਾਇਤ ਅਤੇ ਐਨ.ਆਰ.ਆਈ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 300 ਦੇ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਬੀਜੀ ਕਣਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਬਾਜਾਖਾਨਾ, 21 ਜਨਵਰੀ (ਜੀਵਨ ਗਰਗ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਕੈਂਪ 'ਚ 60 ...

ਪੂਰੀ ਖ਼ਬਰ »

ਡਾਇਟ ਫ਼ਰੀਦਕੋਟ ਵਿਖੇ ਯੁਵਕ ਸਪਤਾਹ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਡਾਇਟ ਫ਼ਰੀਦਕੋਟ ਵਿਖੇ ਯੁਵਕ ਸਪਤਾਹ ਦੌਰਾਨ ਵਿਦਿਆਰਥੀਆਂ ਦੇ ਕਵਿਤਾ ਉਚਾਰਣ, ਪੋਸਟਰ ਮੇਕਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ...

ਪੂਰੀ ਖ਼ਬਰ »

ਪਿੰਡ ਅਜਿੱਤਗਿੱਲ ਦੇ ਸਰਕਾਰੀ ਹਾਈ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਅਜਿੱਤਗਿੱਲ ਦੇ ਸਰਕਾਰੀ ਹਾਈ ਸਕੂਲ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਸਰਪੰਚ ਕਰਮ ਸਿੰਘ ਅਤੇ ਵਿਸ਼ੇਸ਼ ਮਹਿਮਾਨ ਸਾਬਕਾ ਸਰਪੰਚ ਰਾਜਿੰਦਰ ਸਿੰਘ, ਪਰਮਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX