ਤਾਜਾ ਖ਼ਬਰਾਂ


ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  4 minutes ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  18 minutes ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  55 minutes ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 minute ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  about 1 hour ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  about 1 hour ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  about 2 hours ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  about 2 hours ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  about 2 hours ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  about 3 hours ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  about 3 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 5 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ...
ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਐਲਾਨ
. . .  about 3 hours ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ 2022 'ਚ ਹੋਣ ਵਾਲੀਆਂ...
ਨਵਜੋਤ ਸਿੱਧੂ ਦੀਆਂ 'ਆਪ' 'ਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਬੋਲੇ ਕੈਪਟਨ
. . .  about 3 hours ago
ਚੰਡੀਗੜ੍ਹ, 5 ਜੂਨ (ਸੁਰਜੀਤ ਸਿੰਘ ਸੱਤੀ)- ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀ ਛਿੜੀ...
ਜੰਡਿਆਲਾ 'ਚ 61 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 minute ago
ਜੰਡਿਆਲਾ ਮੰਜਕੀ, 5 ਜੂਨ (ਸੁਰਜੀਤ ਸਿੰਘ ਜੰਡਿਆਲਾ)- ਮੁੱਢਲਾ ਸਿਹਤ ਕੇਂਦਰ ਜੰਡਿਆਲਾ 'ਚ ਕੁੱਝ ਦਿਨ ਪਹਿਲਾਂ ਲਏ ਗਏ 82 ਵਿਅਕਤੀਆਂ...
ਹੋਮਗਾਰਡ ਦੇ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ
. . .  about 4 hours ago
ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਕਾਹਮਾ ਦੇ ਹੋਮਗਾਰਡ ਵਿਚ ਡਿਊੂਟੀ ਨਿਭਾ ਰਹੇ ਸੁਖਦੇਵ ਰਾਮ ਦੀ ਮੌਤ ਹੋਣ...
ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰਿਆ
. . .  about 3 hours ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰ ਦਿੱਤਾ ..
ਨਿੱਜੀ ਰੰਜਸ਼ ਤਹਿਤ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
ਮਾਹਿਲਪੁਰ, 5 ਜੂਨ (ਦੀਪਕ ਅਗਨੀਹੋਤਰੀ)- ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ...
ਕਪੂਰਥਲਾ 'ਚ ਕੋਰੋਨਾ ਦੇ ਦੋ ਵਿਅਕਤੀਆਂ ਦੀ ਹੋਈ ਪੁਸ਼ਟੀ
. . .  about 5 hours ago
ਕਪੂਰਥਲਾ, 5 ਜੂਨ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਦੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 5 ਜੂਨ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ) ਨੇ ਅੱਜ ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲੀਮਜ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ...
ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤੇ 15 ਦਿਨ
. . .  about 5 hours ago
ਨਵੀਂ ਦਿੱਲੀ, 5 ਜੂਨ - ਪ੍ਰਵਾਸੀ ਮਜ਼ਦੂਰ ਮੁੱਦੇ 'ਤੇ ਕੋਰੋਨਾਵਾਇਰਸ ਦੀ ਮਹਾਂਮਾਰੀ ਵਿਚਕਾਰ ਸੁਪਰੀਮ ਕੋਰਟ ਨੇ ਰਾਜਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸਥਾਨਾਂ 'ਤੇ ਭੇਜਣ ਲਈ 15 ਦਿਨ ਦਾ ਵਕਤ ਦਿੱਤਾ ਹੈ। ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਪੰਜਾਬ / ਜਨਰਲ

ਨਕਾਬਪੋਸ਼ ਲੁਟੇਰਿਆਂ ਨੇ ਕੰਪਨੀ ਦੇ ਮੁਲਾਜ਼ਮ ਕੋਲੋਂ ਬੰਦੂਕ ਦੀ ਨੋਕ 'ਤੇ 9 ਲੱਖ 42 ਹਜ਼ਾਰ ਲੁੱਟੇ

ਰਾਮਪੁਰਾ ਫੂਲ, 21 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ 'ਚ ਦੋ ਨਕਾਬਪੋਸ਼ ਮੋਟਰ-ਸਾਈਕਲ ਸਵਾਰ ਲੁਟੇਰਿਆਂ ਵਲੋਂ ਕੈਸ਼ ਕੰਪਨੀ ਦੇ ਮੁਲਾਜ਼ਮ ਕੋਲੋਂ 9 ਲੱਖ 42 ਹਜ਼ਾਰ ਰੁਪਏ ਦੀ ਨਕਦੀ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੁਟੇਰਿਆਂ ਵਲੋਂ ਘਟਨਾ ਨੂੰ ਅੰਜਾਮ ਦੇਣ ਸਮੇਂ ਮੁਲਾਜ਼ਮ ਦੇ ਸਿਰ 'ਤੇ ਬੰਦੂਕ ਤਾਣੇ ਜਾਣ ਦਾ ਪਤਾ ਲੱਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬਠਿੰਡਾ-ਬਰਨਾਲਾ ਸੜਕ ਤੇ ਪੈਂਦੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਨੂੰ ਸੰਜੀਵ ਜੇਠੀ ਨਾਂਅ ਦੇ ਵਿਅਕਤੀ ਵਲੋਂ ਚਲਾਇਆ ਜਾ ਰਿਹਾ ਹੈ | ਇਸ ਪੰਪ ਤੋਂ ਬਲਕਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਢਿਪਾਲੀ ਨਾਂਅ ਦਾ ਵਿਅਕਤੀ ਲੱਖਾਂ ਰੁਪਏ ਦੀ ਨਕਦੀ ਲੈ ਕੇ ਬੈਂਕ ਆਫ਼ ਇੰਡੀਆ 'ਚ ਕੈਸ਼ ਜਮ੍ਹਾਂ ਕਰਵਾਉਣ ਲਈ ਆਪਣੇ ਹੀਰੋ ਹਾਂਡਾ ਮੋਟਰ-ਸਾਈਕਲ 'ਤੇ ਜਾ ਰਿਹਾ ਸੀ | ਇਹ ਵਿਅਕਤੀ ਰੇਡੀਐਾਟ ਕੈਸ਼ ਮੈਨੇਜਮੈਂਟ ਸਰਵਿਸ ਕੰਪਨੀ 'ਚ ਮੁਲਾਜ਼ਮ ਲੱਗਿਆ ਹੋਇਆ ਹੈ | ਬਲਕਰਨ ਸਿੰਘ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਜਦ ਉਹ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਕੋਲ ਪੁੱਜਿਆ ਤਾਂ ਕਾਲੇ ਰੰਗ ਦੇ ਪਲਸਰ ਮੋਟਰ-ਸਾਈਕਲ ਤੇ ਸਵਾਰ ਦੋ ਨਕਾਬਪੋਸ਼ ਲੁਟੇਰੇ ਜਿਸ 'ਚੋਂ ਇਕ ਨੇ ਹੈਲਮਟ ਅਤੇ ਦੂਜੇ ਨੇ ਕੱਪੜੇ ਨਾਲ ਮੰੂਹ ਬੰਨਿ੍ਹਆ ਹੋਇਆ ਸੀ, ਨੇ ਉਸ ਨੂੰ ਘੇਰ ਲਿਆ | ਨਕਾਬਪੋਸ਼ਾਂ ਵਲੋਂ ਉਸ ਦੀ ਸਿਰ 'ਤੇ ਬੰਦੂਕ ਤਾਣ ਕੇ ਉਸ ਕੋਲੋਂ 9 ਲੱਖ 42 ਹਜ਼ਾਰ ਰੁਪਏ ਦੀ ਰਕਮ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਹ ਵੀ ਕਿ ਇਸ ਮੁਲਾਜ਼ਮ ਕੋਲ 5 ਲੱਖ ਰੁਪਏ ਹੋਰ ਦੱਸੇ ਜਾ ਰਹੇ ਹਨ, ਜੋ ਉਸ ਦੀਆਂ ਜੇਬਾਂ 'ਚ ਹੋਣ ਕਾਰਨ ਬਚ ਗਏ | ਇਸ ਮਾਮਲੇ ਬਾਰੇ ਜਦ ਕਪਤਾਨ ਪੁਲਿਸ ਸਵਰਨ ਸਿੰਘ ਖੰਨਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੁੱਟ ਖੋਹ ਦੀ ਵਾਰਦਾਤ ਤੋਂ ਬਾਅਦ ਪੂਰੇ ਜ਼ਿਲੇ੍ਹ ਅੰਦਰ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ |

ਰਾਜਨਾਥ ਸਿੰਘ ਅੱਜ ਕਰਨਗੇ ਅਟਾਰੀ ਸਰਹੱਦ 'ਤੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ

ਅਟਾਰੀ, 21 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਸ਼ਾਹੀ ਕਿਲ੍ਹੇ ਦੀ ਦਿੱਖ ਵਾਲੀ ਨਵੀਂ ਦਰਸ਼ਕ ਗੈਲਰੀ ਜੋ 32 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਹੈ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕਰਨਗੇ | ਗ੍ਰਹਿ ...

ਪੂਰੀ ਖ਼ਬਰ »

ਹਰੀਕੇ ਝੀਲ 'ਚ ਮਹਿਮਾਨ ਪ੍ਰਵਾਸੀ ਪੰਛੀਆਂ ਦੀ ਆਮਦ ਨੇ ਸਾਰੇ ਰਿਕਾਰਡ ਤੋੜੇ

ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਵਿਸ਼ਵ ਪ੍ਰਸਿੱਧ ਹਰੀਕੇ ਝੀਲ ਬੇਸ਼ੱਕ ਸਰਕਾਰ ਦੀਆਂ ਨਜ਼ਰਾਂ 'ਚ ਅਣਗੋਲੀ ਹੋਈ ਹੈ, ਪਰੰਤੂ ਵਿਦੇਸ਼ ਤੋਂ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਆਉਂਦੇ ਮਹਿਮਾਨ ਪ੍ਰਵਾਸੀ ਪੰਛੀਆਂ ਦੀ ਮਨਭਾਉਂਦੀ ਜਗ੍ਹਾ ਹੈ ਹਰੀਕੇ ...

ਪੂਰੀ ਖ਼ਬਰ »

ਪੁਲਿਸ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਕਮੇਟੀ ਮੁਖੀ ਨੂੰ ਪੱਖ ਪੇਸ਼ ਕਰਨ ਲਈ ਭੇਜਿਆ ਪ੍ਰਵਾਨਾ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਕਿਤਾਬ 'ਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਅਹਿਮ ਚੈਪਟਰ ਗਾਇਬ ਹੋਣ ਦਾ ਮਾਮਲੇ 'ਚ ਅੱਜ ਮੁਹਾਲੀ ਪੁਲਿਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਨੂੰ

ਅੰਮਿ੍ਤਸਰ, 21 ਜਨਵਰੀ (ਵਿ. ਪ੍ਰ.)- 1984 'ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਖ਼ੁਦਗ਼ਰਜ਼ ਤੇ ਭਿ੍ਸ਼ਟ ਲੋਕਾਂ ਦੀ ਮੌਜੂਦਾ ਰਾਜਨੀਤੀ 'ਚ ਇਮਾਨਦਾਰ ਤੇ ਸਾਊ ਲੋਕਾਂ ਲਈ ਕੋਈ ਥਾਂ ਨਹੀਂ-ਢੀਂਡਸਾ

ਮਲੇਰਕੋਟਲਾ, 21 ਜਨਵਰੀ (ਕੁਠਾਲਾ)-ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਬਿਆਨਾਂ 'ਚੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਢੀਂਡਸਾ ਪਰਿਵਾਰ ਦੇ ਚੋਣ ਲੜਨ ਦੇ ਲਗਾਏ ਜਾ ਰਹੇ ਅੰਦਾਜ਼ਿਆਂ ਨੂੰ ਸਿਰੇ ...

ਪੂਰੀ ਖ਼ਬਰ »

ਦੇਸ਼ 'ਚ ਕੈਂਸਰ ਦੇ ਮਾਮਲਿਆਂ 'ਚ ਚੰਡੀਗੜ੍ਹ ਤੀਜੇ ਨੰਬਰ 'ਤੇ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਕੈਂਸਰ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਦੇਸ਼ 'ਚ ਚੰਡੀਗੜ੍ਹ ਕੈਂਸਰ ਦੇ ਮਾਮਲਿਆਂ 'ਚ ਤੀਜੇ ਸਥਾਨ 'ਤੇ ਹੈ | ਜਦਕਿ ਪਹਿਲੇ ਸਥਾਨ 'ਤੇ ਦਿੱਲੀ ਅਤੇ ਦੂਜੇ ਸਥਾਨ 'ਤੇ ਚੇਨਈ ਹੈ | ਕੈਂਸਰ ਦੇ ਫੈਲਣ ਦਾ ਇਕ ...

ਪੂਰੀ ਖ਼ਬਰ »

ਵਿਧਾਨ ਸਭਾ ਇਜਲਾਸ ਦੇ ਸਿੱਧੇ ਪ੍ਰਸਾਰਨ ਬਾਰੇ ਸਰਕਾਰ ਨੂੰ ਫ਼ੈਸਲਾ ਲੈਣ ਲਈ ਕਿਹਾ

ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਧਾਨ ਸਭਾ 'ਚ ਚੱਲਦੇ ਇਜਲਾਸਾਂ ਦੇ ਸਿੱਧੇ ਪ੍ਰਸਾਰਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਖ਼ਲ ਲੋਕ ਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਜਸਟਿਸ ਮਹੇਸ਼ ਗਰੋਵਰ ਦੀ ਡਿਵੀਜ਼ਨ ਬੈਂਚ ਨੇ ...

ਪੂਰੀ ਖ਼ਬਰ »

ਸਵਾਇਨ ਫਲੂ ਨਾਲ ਦੋ ਮੌਤਾਂ

ਭਵਾਨੀਗੜ੍ਹ/ਅੱਚਲ ਸਾਹਿਬ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ/ ਗੁਰਚਰਨ ਸਿੰਘ)- ਪਿੰਡ ਸੰਗਤਪੁਰਾ ਵਿਖੇ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪ੍ਰੀਤਮ ਕੌਰ ਪਤਨੀ ਦਰਸ਼ਨ ਸਿੰਘ ਜਿਸ ਨੂੰ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਸਰਕਾਰ ਹੁਣ ਸਿਹਤ ਸੰਸਥਾਵਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਰਾਹ ਤੁਰੀ

ਲਹਿਰਾਗਾਗਾ, 21 ਜਨਵਰੀ (ਸੂਰਜ ਭਾਨ ਗੋਇਲ)-ਪੰਜਾਬ ਸਰਕਾਰ ਹੁਣ ਆਪਣੇ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਾਈਵੇਟ ਲੋਕਾਂ ਤੋਂ ਦਿਵਾਉਣ ਦੇ ਰਾਹ ਤੁਰ ਪਈ ਹੈ | ਜਿਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਇਕ ਪ੍ਰਸਤਾਵ ਤਿਆਰ ਕਰਕੇ 4 ਫਰਵਰੀ ਤੱਕ ...

ਪੂਰੀ ਖ਼ਬਰ »

ਖੇਤਾਂ ਦਾ ਪੁੱਤ ਬਾਦਲ ਬਾਬਾ ਲਵੇ ਵਗਦੇ ਠੱਕੇ ਬਾਗਾਂ ਦੀਆਂ ਸਾਰਾਂ

ਇਕਬਾਲ ਸਿੰਘ ਸ਼ਾਂਤ ਬਾਲਾਸਰ (ਡੱਬਵਾਲੀ), 21 ਜਨਵਰੀ -ਲਗਨ ਅਤੇ ਦਿ੍ੜ ਇਰਾਦੇ ਪੱਖੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀਵਨ ਦੇ ਸਿਖ਼ਰਲੇ ਪੜਾਅ 'ਤੇ ਵੀ ਵੱਡੇ-ਵੱਡਿਆਂ ਨੂੰ ਮਾਤ ਪਾਉਂਦੇ ਦਿਸਦੇ ਹਨ | ਖੇਤਾਂ ਦਾ ਪੁੱਤ ਇਹ 91 ਸਾਲਾ ਸ਼ਾਹ ਅਸਵਾਰ ਵਗਦੇ ਠੱਕੇ ...

ਪੂਰੀ ਖ਼ਬਰ »

ਸਿਗਰਟਨੋਸ਼ੀ ਛੱਡਣ ਲਈ ਪੰਜਾਬ ਸਰਕਾਰ ਵਲੋਂ 'ਮੁਫ਼ਤ ਨਿਕੋਟੀਨ ਚਿੰਗਮ' ਦੀ ਯੋਜਨਾ ਸ਼ੁਰੂ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ 'ਚ ਪਿਛਲੇ ਕਈ ਸਾਲਾਂ ਤੋਂ ਡੋਡੇ, ਭੁਕੀ, ਅਫ਼ੀਮ ਅਤੇ ਸ਼ਰਾਬ ਦੇ ਨਾਲ ਨਾਲ ਰਸਾਇਣਿਕ ਨਸ਼ਿਆਂ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ | ਇਕ ਸਮਾਂ ਉਹ ਸੀ ਜਦੋਂ ਪੰਜਾਬ ਦੇ ਲੋਕ ਅਫ਼ੀਮ, ਡੋਡੇ, ਭੁੱਕੀ ਦੀ ਵਰਤੋਂ ਇਸ ਕਰਕੇ ਕਰਦੇ ਸਨ ਕਿ ...

ਪੂਰੀ ਖ਼ਬਰ »

ਬੋਰਡ ਵਲੋਂ 9ਵੀਂ/11ਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਭਰਨ ਸਮੇਂ ਹੋਈਆਂ ਤਰੁਟੀਆਂ ਦੀ ਬਿਨਾਂ ਫ਼ੀਸ ਸੋਧ 21 ਫਰਵਰੀ ਤੱਕ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਰਾਜ ਦੇ ਸਮੂਹ ਸਕੂਲਾਂ ਨੂੰ ਸੈਸ਼ਨ 2018-19 ਵਿਚ 9ਵੀਂ/11ਵੀਂ ਸ਼੍ਰੇਣੀ ਦੀ ਆਨਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਏਸ਼ਨ ਭਰਨ ਸਮੇਂ ਵੇਰਵਿਆਂ 'ਚ ਹੋਈਆਂ ਤਰੁੱਟੀਆਂ 21 ...

ਪੂਰੀ ਖ਼ਬਰ »

21 ਫਰਵਰੀ ਨੂੰ ਜਲੰਧਰ 'ਚ ਹੋਵੇਗਾ ਪੰਜਾਬੀ ਮਾਰਚ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪਸਾਰ ਲਈ ਹਰ ਸਾਲ ਪੰਜਾਬ ਜਾਗਿ੍ਤੀ ਮੰਚ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ 21 ਫਰਵਰੀ ਨੂੰ ਕੱਢੇ ਜਾ ਰਹੇ 9ਵੇਂ ਪੰਜਾਬੀ ਮਾਰਚ ਦੇ ਸਬੰਧ 'ਚ ਪੰਜਾਬੀ ਪ੍ਰੇਮੀਆਂ ਦੀ ਪਹਿਲੀ ਮੀਟਿੰਗ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਭਾਰਤ ਪਾਕਿ ਸਰਹੱਦ 'ਤੇ ਵਧਾਈ ਸੁਰੱਖਿਆ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਅੱਤਵਾਦੀ ਹਮਲੇ ਹੋਣ ਦੀਆਂ ਲਗਾਤਾਰ ਮਿਲ ਰਹੀਆਂ ਸੂਚਨਾਵਾਂ ਨੂੰ ਧਿਆਨ 'ਚ ਰੱਖਦਿਆਂ ਭਾਰਤ-ਪਾਕਿ ਸਰਹੱਦ 'ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ | ਪੰਜਾਬ ਸਮੇਤ 8 ਸੂਬਿਆਂ 'ਚ ਅੱਤਵਾਦੀ ਹਮਲਾ ਹੋਣ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਇਕ-ਦੂਜੇ ਦੇ ਗੜ੍ਹਾਂ 'ਚ ਜਾ ਕੇ ਵਰਕਰਾਂ ਨੂੰ ਕਲਾਵੇ 'ਚ ਲੈਣ ਦੀ ਮੁਹਿੰਮ ਸ਼ੁਰੂ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਦੋਵਾਂ ਸ਼ੋ੍ਰਮਣੀ ਅਕਾਲੀ ਦਲਾਂ ਵਲੋਂ ਲੋਕ ਸਭਾ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਦਲ ਦੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਕਲਾਵੇਂ ਤੇ ਭਰੋਸੇ 'ਚ ਲੈਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਜਿੱਥੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟ ਦੇਣ ਤੋਂ ਰੋਕਣ ਲਈ ਦਾਇਰ ਪਟੀਸ਼ਨ 'ਤੇ ਵਿਚਾਰ ਨਹੀਂ

ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਚੋਣਾਂ 'ਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਉਮੀਦਵਾਰ ਬਣਾਉਣ ਤੋਂ ਰਾਜਨੀਤਿਕ ਪਾਰਟੀਆਂ ਨੂੰ ਰੋਕਣ ਦਾ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਲਈ ਦਾਇਰ ਪਟੀਸ਼ਨ 'ਤੇ ਵਿਚਾਰ ਕਰਨ ਤੋਂ ...

ਪੂਰੀ ਖ਼ਬਰ »

86 ਕਿਲੋਗ੍ਰਾਮ ਭਾਰੇ ਬੱਚੇ ਨੂੰ ਫਿਜਿਓਥਰੈਪੀ ਦੇ ਇਲਾਜ ਨੇ ਚੱਲਣ-ਫਿਰਨ ਦੇ ਕਾਬਲ ਬਣਾਇਆ-ਡਾ: ਬਾਵਾ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਜਨਮ ਤੋਂ ਹੀਂ ਚਲਣ ਫਿਰਨ ਤੋਂ ਅਸਮਰਥ ਤੇ 86 ਕਿਲੋਗ੍ਰਾਮ ਭਾਰ ਵਾਲੇ 9 ਸਾਲਾ ਇਕ ਬੱਚੇ ਦੀ ਜਿੰਦਗੀ ਲਈ ਨਿਊਰੋਫਿਜਿਓਥਰੈਪੀ ਦਾ ਇਲਾਜ਼ ਕਾਰਗਾਰ ਸਾਬਤ ਹੋਇਆ ਹੈ ਤੇ ਇਲਾਜ਼ ਉਪਰੰਤ ਇਹ ਬੱਚਾ ਖੁਦ ਉੱਠਣ ਬੈਠਣ ਤੇ ਚਲਣ ਫਿਰਨ ਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਅਹੁਦਾ ਸੰਭਾਲ ਲਿਆ | ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ | ਸ੍ਰੀ ਸ਼ਰਮਾ ਅੱਜ 10.30 ਵਜੇ ਦੇ ਕਰੀਬ ਸੈਂਕੜੇ ...

ਪੂਰੀ ਖ਼ਬਰ »

ਵਿਵੇਕ ਬੈਂਜਲ ਵਲੋਂ ਬੀ.ਐਸ.ਐਨ.ਐਲ. ਐਕਸਚੇਂਜ ਵਿਖੇ ਜ਼ੋਨਲ ਕੋਰ ਸਾਜ਼ੋ-ਸਾਮਾਨ ਦਾ ਉਦਘਾਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਬੀ.ਐਸ.ਐਨ.ਐਲ. ਬੋਰਡ ਦੇ ਨਿਰਦੇਸ਼ਕ ਵਿਵੇਕ ਬੈਂਜਲ, ਨਵੀਂ ਦਿੱਲੀ ਨੇ ਬੀ.ਐਸ.ਐਨ.ਐਲ. ਐਕਸਚੇਂਜ ਵਿਖੇ ਲਗਾਏ ਗਏ ਨਵੇਂ ਅਪਗ੍ਰੇਡਿਡ ਜ਼ੋਨਲ ਕੋਰ ਸਾਜੋ-ਸਾਮਾਨ ਦਾ ਉਦਘਾਟਨ ਮਨੀਮਾਜਰਾ, ਚੰਡੀਗੜ੍ਹ ਵਿਖੇ ਕੀਤਾ | ਇਸ ਸਾਜੋ-ਸਾਮਾਨ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਕੌਾਸਲ ਵਲੋਂ ਮਾਈਾਡ ਮੇਕਰ ਵਿਖੇ ਸੈਮੀਨਾਰ ਕਰਵਾਇਆ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਮਾਈਾਡ ਮੇਕਰ ਦੇ ਖੰਨਾ ਸਥਿਤ ਇੰਸਟੀਚਿਊਟ ਵਿਖੇ ਆਈਲੈਟਸ ਦਾ ਟੈੱਸਟ ਲੈਣ ਵਾਲੀ ਬਾਡੀ ਬਿ੍ਟਿਸ਼ ਕੌਾਸਲ ਡਵੀਜ਼ਨ ਨਵੀਂ ਦਿੱਲੀ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਮਾਈਾਡ ਮੇਕਰ ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ...

ਪੂਰੀ ਖ਼ਬਰ »

ਬਜਾਜ ਆਟੋ ਲਿਮਟਿਡ ਵਲੋਂ 'ਦਾ ਵਰਲਡ ਫੇਵਰਟ ਇੰਡੀਆ' ਦੇ ਰੂਪ 'ਚ ਬਰਾਂਡ ਦੀ ਨਵੀਂ ਪਛਾਣ ਪੇਸ਼

ਨਵੀਂ ਦਿੱਲੀ, 21 ਜਨਵਰੀ (ਅ.ਬ.)-ਭਾਰਤ ਦੀ ਪ੍ਰਮੁੱਖ ਆਟੋਮੋਬਾਇਲ ਕੰਪਨੀ ਬਜਾਜ ਆਟੋ ਲਿਮਟਿਡ ਨੇ ਸਿਰਫ਼ 17 ਸਾਲਾਂ ਦੇ ਸਮੇਂ 'ਚ ਇਕ ਘਰੇਲੂ ਸਕੂਟਰ ਬਣਾਉਣ ਵਾਲੀ ਕੰਪਨੀ ਤੋਂ ਮੋਟਰਸਾਈਕਲਾਂ ਦਾ ਨਿਰਮਾਣ ਕਰਨ ਵਾਲੀ ਇਕ ਵੱਡੀ ਵਿਸ਼ਵ ਪੱਧਰੀ ਕੰਪਨੀ ਬਣਨ ਦੇ ਆਪਣੇ ਬਦਲਾਅ ...

ਪੂਰੀ ਖ਼ਬਰ »

ਅਜਨਾਲਾ ਹਲਕੇ ਦੇ ਲੋਕਾਂ ਨੇ ਹਮੇਸ਼ਾ ਅਕਾਲੀ ਦਲ ਪ੍ਰਤੀ ਪਿਆਰ ਜਤਾਇਆ-ਸੁਖਬੀਰ ਸਿੰਘ ਬਾਦਲ

ਹਰਸਾ ਛੀਨਾ, 21 ਜਨਵਰੀ (ਕੜਿਆਲ)- ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਨੇ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਤ ਨਾਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ ਰੁਜ਼ਗਾਰ ਬਣਾਉਣ ਲਈ 'ਸਟਾਰਟਅੱਪ ਇੰਡੀਆ' ਯਾਤਰਾ ਕੱਢਣ ਦਾ ਫ਼ੈਸਲਾ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ 'ਸਟਾਰਟਅੱਪ ਇੰਡੀਆ' ਪੰਜਾਬ ਯਾਤਰਾ ਕੱਢਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਜਿਸ 'ਚ ਪੰਜਾਬ ਦੇ ਹਰ ਸ਼ਹਿਰ ਤੇ ਹਰ ਕਸਬੇ 'ਚ ਨੌਜਵਾਨਾਂ ਨੂੰ ਸਟਾਰਟਅੱਪ ਤੇ ਸਟੈਂਡਅੱਪ ਇੰਡੀਆ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗਿਆਨ ਸਿੰਘ ਜੌੜਾ ਨੰੂ ਸਦਮਾ-ਪਿਤਾ ਦਾ ਦਿਹਾਂਤ

ਜੌੜਾ ਛੱਤਰਾਂ, 21 ਜਨਵਰੀ (ਪਰਮਜੀਤ ਸਿੰਘ ਘੁੰਮਣ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਮਾਸਟਰ ਗਿਆਨ ਸਿੰਘ ਜੌੜਾ ਨੰੂ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਬੀਤੇ ਦਿਨੀਂ ਉਨ੍ਹਾਂ ਦੇ ਪਿਤਾ ਗੁਰਬਚਨ ਸਿੰਘ (105) ਦਾ ਦਿਹਾਂਤ ਹੋ ਗਿਆ | ਅਚਾਨਕ ਆਪਣੀ ਵੱਡੀ ਫੁਲਵਾਰੀ ...

ਪੂਰੀ ਖ਼ਬਰ »

ਤੀਜੀ ਧਿਰ ਉਸਾਰਨ ਲਈ ਯਤਨਸ਼ੀਲ ਸਿਆਸੀ ਪਾਰਟੀਆਂ ਦੀ ਲੁਧਿਆਣਾ 'ਚ ਮੀਟਿੰਗ ਅੱਜ

ਜਲੰਧਰ, 21 ਜਨਵਰੀ (ਮੇਜਰ ਸਿੰਘ)-ਪੰਜਾਬ 'ਚ ਲੋਕ ਸਭਾ ਚੋਣਾਂ ਲਈ ਤੀਜਾ ਫਰੰਟ ਉਸਾਰਨ ਤੇ ਕਾਂਗਰਸ ਤੇ ਅਕਾਲੀ-ਭਾਜਪਾ ਨੂੰ ਹਰਾਉਣ ਲਈ ਯਤਨਸ਼ੀਲ ਵੱਖ-ਵੱਖ ਰਾਜਸੀ ਧੜਿਆਂ ਵਲੋਂ ਲੁਧਿਆਣਾ ਵਿਖੇ 22 ਜਨਵਰੀ ਮੰਗਲਵਾਰ ਨੂੰ ਮੀਟਿੰਗ ਕੀਤੀ ਜਾ ਰਹੀ ਹੈ | ਨਵੀਂ ਬਣੀ ਪੰਜਾਬੀ ...

ਪੂਰੀ ਖ਼ਬਰ »

ਐਮ.ਸੀ.ਪੀ.ਆਈ.ਯੂ. ਵਲੋਂ ਫਾਸੀਵਾਦ ਿਖ਼ਲਾਫ਼ ਵਿਸ਼ਾਲ ਲੋਕ ਲਹਿਰ ਉਸਾਰਨ ਦਾ ਸੱਦਾ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ ਯੂਨਾਈਟਿਡ ਦੇ ਸੂਬਾ ਪੱਧਰੀ ਸੰਮੇਲਨ ਜੋ ਸਥਾਨਕ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ 'ਚ ਹੋਇਆ, ਵਿਚ ਪੇਸ਼ ਕੀਤੇ ਇਕ ਵਿਸ਼ੇਸ਼ ਮਤੇ ਰਾਹੀਂ ਭਾਜਪਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਸਾਹੀਵਾਲ ਮੁਕਾਬਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਮਿਸਾਲੀ ਸਜ਼ਾ-ਇਮਰਾਨ ਖ਼ਾਨ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੇ ਸਵੀਕਾਰ ਕੀਤਾ ਹੈ ਕਿ ਸ਼ਨਿਚਰਵਾਰ ਨੂੰ ਜ਼ਿਲ੍ਹਾ ਸਾਹੀਵਾਲ 'ਚ ਮੁਕਾਬਲੇ ਦੌਰਾਨ ਮਾਰਿਆ ਗਿਆ ਪਰਿਵਾਰ ਨਿਰਦੋਸ਼ ਸੀ, ਪਰ ਇਸ ਦੇ ਨਾਲ ਹੀ ਪੁਲਿਸ ਨੇ ਇਸ ਮੁਕਾਬਲੇ 'ਚ ਮਾਰੇ ਗਏ ...

ਪੂਰੀ ਖ਼ਬਰ »

ਅੱਤਵਾਦ ਫੰਡਿੰਗ ਮਾਮਲੇ 'ਚ ਐਨ. ਆਈ. ਏ. ਵਲੋਂ ਚੌਥਾ ਦੋਸ਼ੀ ਕਾਬੂ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਅੱਤਵਾਦ ਫੰਡਿੰਗ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਮੁਹੰਮਦ ਹੁਸੈਨ ਮੋਲਾਨੀ ਨਾਂਅ ਦੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਐਨ. ਆਈ. ਏ. ਨੇ ਦੱਸਿਆ ਕਿ ਦੋਸ਼ੀ ਹੁਸੈਨ ਉਰਫ ਬਬਲੂ (43) ਨਾਗੌਰ (ਰਾਜਸਥਾਨ) ਰਾਜਸਥਾਨ ਦਾ ਰਹਿਣ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੀਦਾਰ ਸਿੰਘ ਵਿਰਕ ਨਮਿਤ ਪਾਠ ਦਾ ਭੋਗ 24 ਨੂੰ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਹਿਕਾਰੀ ਬੈਂਕ ਦੇ ਮੈਨੇਜਰ ਪ੍ਰਤਾਪ ਸਿੰਘ ਵਿਰਕ ਅਤੇ ਸੀਨੀਅਰ ਅਕਾਲੀ ਆਗੂ ਬਲਕਾਰ ਸਿੰਘ ਵਿਰਕ ਦੇ ਸਤਿਕਾਰਤ ਭਰਾ ਸਾਬਕਾ ਸਰਪੰਚ ਦੀਦਾਰ ਸਿੰਘ ਵਿਰਕ (59) ਮੋਰਾਂ ਵਾਲੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜਨਵਰੀ ਨੂੰ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਹਰਮਨਦੀਪ ...

ਪੂਰੀ ਖ਼ਬਰ »

ਚੌਟਾਲਾ ਨਹੀਂ ਕਰ ਸਕਣਗੇ ਜੀਂਦ ਜ਼ਿਮਨੀ ਚੋਣ 'ਚ ਪ੍ਰਚਾਰ

ਜੀਂਦ, 21 ਜਨਵਰੀ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਜੀਂਦ ਦੀ ਜ਼ਿਮਨੀ ਚੋਣ 'ਚ ਆਪਣੀ ਪਾਰਟੀ ਦੇ ਉਮੀਦਵਾਰ ਉਮੇਦ ਰੇਡੂ ਦੇ ਪੱਖ 'ਚ ਪ੍ਰਚਾਰ ਨਹੀਂ ਕਰ ਸਕਣਗੇ | ਦਿੱਲੀ ਸਰਕਾਰ ਨੇ ਉਨ੍ਹਾਂ ਦੀ ਪੈਰੋਲ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ | ਉੱਧਰ, ...

ਪੂਰੀ ਖ਼ਬਰ »

ਪੰਜਾਬ ਫਾਰਮੇਸੀ ਕੌ ਾਸਲ ਦੀਆਂ ਚੋਣਾਂ 'ਚ ਫਾਰਮਾਸਿਸਟ ਵੋਟਰਾਂ ਨੇ ਨਾ ਦਿਖਾਈ ਦਿਲਚਸਪੀ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ)- ਪੰਜਾਬ ਫਾਰਮੇਸੀ ਕੌਾਸਲ ਦੀਆਂ ਚੋਣਾਂ ਦੀ ਮਹੀਨਾ ਕੁ ਚੱਲੀ ਪ੍ਰੀਕਿਆ ਦੌਰਾਨ ਫਾਰਮਾਸਿਸਟ ਵੋਟਰਾਂ ਵਲੋਂ ਜ਼ਿਆਦਾ ਦਿਲਚਸਪੀ ਨਾ ਦਿਖਾਏ ਜਾਣ ਕਾਰਨ ਪੋਿਲੰਗ ਪ੍ਰਤੀਸ਼ਤਾ ਸਿਰਫ਼ 38 ਪ੍ਰਤੀਸ਼ਤ ਹੀ ਰਹੀ ਹੈ | ਪੰਜਾਬ ਫਾਰਮੇਸੀ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਫ਼ੌਜੀ ਕੈਂਪ ਤੇ ਪੁਲਿਸ ਥਾਣੇ 'ਤੇ ਹਮਲਾ, 12 ਮੌਤਾਂ

ਕਾਬਲ, 21 ਜਨਵਰੀ (ਏਜੰਸੀ)-ਸੂਬਾਈ ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਅਫ਼ਗਾਨਿਸਤਾਨ 'ਚ ਸੋਮਵਾਰ ਸਵੇਰੇ ਤਾਲਿਬਾਨਾਂ ਨੇ ਇਕ ਫ਼ੌਜੀ ਕੈਂਪ ਅਤੇ ਪੁਲਿਸ ਸਿਖ਼ਲਾਈ ਕੇਂਦਰ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਤੇ 30 ਤੋਂ ਵੱਧ ਜ਼ਖ਼ਮੀ ਹੋ ਗਏ ਹਨ | ...

ਪੂਰੀ ਖ਼ਬਰ »

ਥੈਰੇਸਾ ਮੇਅ ਵਲੋਂ ਬ੍ਰੈਗਜ਼ਿਟ ਲਈ ਦੂਜੀ ਯੋਜਨਾ (ਪਲਾਨ ਬੀ) ਸੰਸਦ 'ਚ ਪੇਸ਼

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅੱਜ ਸੰਸਦ ਵਿਚ ਬ੍ਰੈਗਜ਼ਿਟ ਸਬੰਧੀ ਆਪਣੀ ਯੋਜਨਾ ਨੰਬਰ ਦੋ (ਪਲਾਨ ਬੀ) ਪੇਸ਼ ਕੀਤੀ | ਜਿਸ ਅਨੁਸਾਰ ਉਨ੍ਹਾਂ ਕਿਹਾ ਕਿ ਯੂਰਪੀ ਸੰਘ ਦੇ ਯੂ. ਕੇ. ਵਿਚ ਰਹਿਣ ਵਾਲੇ ਲੋਕਾਂ ...

ਪੂਰੀ ਖ਼ਬਰ »

ਅਜੀਤ ਡੋਵਾਲ ਦੇ ਬੇਟੇ ਨੇ ਕਾਰਵਾਂ ਮੈਗਜ਼ੀਨ ਦੇ ਸੰਪਾਦਕ ਤੇ ਜੈਰਾਮ ਰਮੇਸ਼ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਈ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਬੇਟੇ ਵਿਵੇਕ ਡੋਭਾਲ ਨੇ ਆਪਣੇ ਿਖ਼ਲਾਫ਼ ਲੇਖ ਛਾਪਣ 'ਤੇ ਕਾਰਵਾਂ ਮੈਗਜ਼ੀਨ ਦੇ ਸੰਪਾਦਕ, ਕਾਂਗਰਸੀ ਆਗੂ ਜੈਰਾਮ ਰਮੇਸ਼ ਤੇ ਲੇਖਕ ਕੌਸ਼ਲ ਸ਼ਰੋਫ ਿਖ਼ਲਾਫ਼ ਪਟਿਆਲਾ ਹਾਊਸ ਕੋਰਟ 'ਚ ...

ਪੂਰੀ ਖ਼ਬਰ »

ਅੱਜ ਬੱਚਿਆਂ ਨੂੰ ਕੌਮੀ ਪੁਰਸਕਾਰ ਦੇਣਗੇ ਰਾਸ਼ਟਰਪਤੀ

ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਮੰਗਲਵਾਰ, 22 ਜਨਵਰੀ ਨੂੰ ਚੁਣੇ ਹੋਏ 26 ਬੱਚਿਆਂ ਨੂੰ ਰਾਸ਼ਟਰਪਤੀ ਭਵਨ ਵਿਖੇ ਕੌਮੀ ਪੁਰਸਕਾਰ ਦੇਣਗੇ | 1957 ਤੋਂ ਇਹ ਸਮਾਗਮ ਕਰਵਾਉਣ ਵਾਲੀ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ - ਖਹਿਰਾ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ 'ਚ ਕੋਈ ਪੰਜਾਬ ਦੇ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਇਕ ਮਹੀਨਾ ਪਹਿਲਾਂ ਮੁਹੱਈਆ ਹੋਣਗੀਆਂ ਕਿਤਾਬਾਂ-ਸੋਨੀ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਦੀ ਲੀਹੋਂ ਲੱਥੀ ਗੱਡੀ ਨੂੰ ਲੀਹ 'ਤੇ ਚੜ੍ਹਾਉਣ ਲਈ ਹੋ ਰਹੇ ਤਰਲੋ ਮੱਛੀ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਜਲੰਧਰ ਵਿਖੇ ਇਕ ਨਿੱਜੀ ਸੰਸਥਾ ਦੇ ਉਦਘਾਟਨ ਸਮਾਰੋਹ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ...

ਪੂਰੀ ਖ਼ਬਰ »

ਕੈਪੀਟੋਲ 'ਚ ਹਰ ਬੁੱਧਵਾਰ ਹੋਵੇਗੀ ਮੁਫ਼ਤ ਕੈਂਸਰ ਜਾਂਚ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ) - ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਕੈਂਸਰ ਮੁਕਤ ਬਣਾਉਣ ਦਾ ਸੁਪਨਾ ਦੇਖਣ ਵਾਲੇ ਕੈਪੀਟੋਲ ਹਸਪਤਾਲ ਦੇ ਪ੍ਰਬੰਧਕਾਂ ਨੇ ਹਰ ਬੁੱਧਵਾਰ ਮੁਫ਼ਤ ਕੈਂਸਰ ਜਾਂਚ ਸ਼ੁਰੂ ਕੀਤੀ ਹੈ | ਇਸ ਸਬੰਧੀ ਰੇਰੂ ਚੌਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX