ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 minute ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  33 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  22 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  57 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਮੋਗਾ

ਨਗਰ ਪੰਚਾਇਤ ਬੱਧਨੀ ਕਲਾਂ ਦੀ ਮੀਟਿੰਗ ਹੋਈ-

ਪਹਿਲਾਂ ਸੀਵਰੇਜ, ਵਾਟਰ ਟਰੀਟਮੈਂਟ ਪਲਾਂਟ ਅਤੇ ਹੁਣ ਕਾਲਜ ਤੇ ਹੋਰ ਵਿਕਾਸ ਕੰਮ ਚੜੇ੍ਹ ਸਿਆਸਤ ਦੀ ਭੇਟ

ਬੱਧਨੀ ਕਲਾਂ, 21 ਜਨਵਰੀ (ਸੰਜੀਵ ਕੋਛੜ)- ਕਸਬਾ ਬੱਧਨੀ ਕਲਾਂ ਦੇ ਲੋਕਾਂ ਵਲੋਂ ਸਜਾਇਆ ਗਿਆ ਕਾਲਜ ਦਾ ਸੁਪਨਾ ਉਸ ਵੇਲੇ ਚਕਨਾਚੂਰ ਹੋ ਗਿਆ ਜਦੋਂ ਨਗਰ ਪੰਚਾਇਤ ਦੀ ਹੋਈ ਮੀਟਿੰਗ 'ਚ ਕਾਲਜ ਬਣਾਉਣ ਲਈ ਪਾਇਆ ਗਿਆ ਮਤਾ ਹੀ ਰੱਦ ਕਰ ਦਿੱਤਾ ਗਿਆ | ਕਸਬੇ ਦੇ ਲੋਕਾਂ 'ਚ ਇਸ ਸਬੰਧੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਸ਼ਹਿਰ 'ਚ ਪਾਇਆ ਜਾ ਰਿਹਾ ਸੀਵਰੇਜ, ਵਾਟਰ ਟਰੀਟਮੈਂਟ ਪਲਾਟ ਸਿਆਸਤ ਦੀ ਭੇਟ ਚੜ੍ਹ ਗਿਆ ਤੇ ਹੁਣ ਜਦੋਂ ਕਈ ਵਰਿ੍ਹਆਂ ਬਾਅਦ ਕਾਲਜ ਦੀ ਆਸ ਜਾਗੀ ਸੀ ਤਾਂ ਉਹ ਵੀ ਨਿਰਾਸ਼ਾ ਹੀ ਪੱਲੇ ਪਾ ਗਈ | ਨਗਰ ਪੰਚਾਇਤ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਅਤੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਦੇਖ-ਰੇਖ ਹੇਠ ਨਗਰ ਪੰਚਾਇਤ ਦੇ ਮੁੱਖ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ ਜਿਸ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੀਟਿੰਗ 'ਚ ਬਲਦੇਵ ਸਿੰਘ ਧਾਲੀਵਾਲ ਪ੍ਰਧਾਨ ਤੋਂ ਇਲਾਵਾ ਰਾਮ ਨਿਵਾਸ ਗੋਇਲ ਮੀਤ ਪ੍ਰਧਾਨ, ਅਜਮੇਰ ਸਿੰਘ, ਪਿ੍ਅੰਕਾ ਮਿੱਤਲ, ਕੁਲਦੀਪ ਸਿੰਘ ਮਿਆਣਾ, ਰਾਮ ਸਿੰਘ, ਮਨਜੀਤ ਕੌਰ, ਇਕਬਾਲ ਸਿੰਘ, ਰਵੀ ਇੰਦਰਜੀਤ ਸਿੰਘ, ਅਮਰਜੀਤ ਸਿੰਘ, ਦਲਜੀਤ ਕੌਰ, ਹਰਜਿੰਦਰ ਕੌਰ, ਰੁਪਿੰਦਰ ਕੌਰ ਆਦਿ ਕੌਾਸਲਰ ਹਾਜ਼ਰ ਹੋਏ | ਇਸ ਸਮੇਂ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਾਲਜ ਬਣਾਉਣ ਲਈ ਦਿੱਤੀ ਜਾਣ ਵਾਲੀ ਵੈਰੋ ਪੱਤੀ ਦੀ ਜ਼ਮੀਨ 'ਤੇ ਵਿਰੋਧੀ ਪਾਰਟੀ ਨੇ ਅਸਹਿਮਤੀ ਪ੍ਰਗਟਾਈ | ਜਿਸ ਕਾਰਨ ਕਾਲਜ ਬਣਾਉਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ ਪਰ ਕਸਬੇ ਦੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋਰਦੇ ਹੋਏ ਪੁਰਾਣੀ ਦਾਣਾ ਮੰਡੀ 'ਚ ਬਾਕੀ ਰਹਿੰਦੇ ਇੰਟਰ ਲਾਕਿੰਗ ਟਾਈਲਾਂ ਦੇ ਫ਼ਰਸ਼ ਲਈ ਤਖ਼ਮੀਨਾ ਰਕਮ 9 ਲੱਖ 81 ਹਜ਼ਾਰ, ਵਾਰਡ ਨੰ. 1 'ਚ ਬੋਹੜੀ ਵਾਲੀ ਜਗ੍ਹਾ ਤੇ ਪਾਰਕ ਬਣਾਉਣ ਲਈ 6 ਲੱਖ 61 ਹਜ਼ਾਰ, ਵਾਰਡ ਨੰ. 13 'ਚ ਦਰਸ਼ਨ ਸਿੰਘ ਵਾਲੀ ਗਲੀ, ਵਾਰਡ ਨੰ. 13 'ਚ ਧਰਮਸ਼ਾਲਾ ਵੈਰੋ ਪੱਤੀ ਤੋਂ ਜੋਗਿੰਦਰ ਸਿੰਘ ਦੇ ਘਰ ਤੱਕ ਅਤੇ ਦਰਸ਼ਨ ਸਿੰਘ ਦੇ ਘਰ ਤੋਂ ਬਿੱਕਰ ਸਿੰਘ ਨੰਬਰਦਾਰ ਦੇ ਘਰ ਤੱਕ ਡਰੇਨ ਟਾਈਪ 1 ਦੀ ਉਸਾਰੀ ਕਰਕੇ ਇੰਟਰ ਲਾਕਿੰਗ ਫ਼ਰਸ਼ ਲਗਾਉਣ ਲਈ 2 ਲੱਖ, ਮੋਗਾ ਰੋਡ ਤੇ ਕੰਡੇ ਤੋਂ ਲੈ ਕੇ ਐਮ.ਡੀ. ਹੋਟਲ ਤੱਕ ਐਲ.ਈ.ਡੀ. ਲਾਈਟਾਂ ਸਮੇਤ ਪੋਲ ਲਗਾਉਣ ਲਈ 5 ਲੱਖ ਰੁਪਏ, ਸਟਰੀਟ ਲਾਈਟਾਂ ਦੀ ਰਿਪੇਅਰ ਲਈ 2 ਲੱਖ 47 ਹਜ਼ਾਰ, ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਡਰੇਨ ਟਾਈਪ 2 ਦੀ ਉਸਾਰੀ ਕਰਨ ਲਈ 2 ਲੱਖ ਰੁਪਏ ਦੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਵਿਰੋਧੀ ਪਾਰਟੀ ਅਤੇ ਹਲਕੇ ਦੇ ਲੋਕ ਸਾਥ ਦੇਣ ਤਾਂ ਕਸਬੇ ਦੇ ਵਿਕਾਸ ਕੰਮਾਂ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦਾ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਰਜਿੰਦਰ ਸਿੰਘ ਜੇ.ਈ., ਚਮਕੌਰ ਸਿੰਘ ਕਲਰਕ, ਈਸ਼ਵਰ ਸਿੰਘ ਬੱਬੂ ਕਲਰਕ, ਗੌਰਵ ਕੁਮਾਰ, ਰਜਿੰਦਰ ਜੋਸ਼ੀ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਜੱਗੀ ਜੌਹਲ ਅਤੇ ਉਸ ਦੇ ਪੰਜ ਹੋਰ ਸਾਥੀਆਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਮੋਗਾ ਅਦਾਲਤ ਹੋਈ ਪੇਸ਼ੀ

ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਹਿੰਦੂ ਨੇਤਾਵਾਂ ਅਤੇ ਆਰ.ਐਸ.ਐਸ. ਆਗੂਆਂ ਦੀ ਮਿੱਥ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੱਜ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਉਨ੍ਹਾਂ ਦੇ ਪੰਜ ਹੋਰ ਸਾਥੀਆਂ ਦੀ ਮੋਗਾ ਅਦਾਲਤ ਵਿਚ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਅਣਪਛਾਤਾ ਚੋਰ ਘਰੋਂ ਸਕੂਟਰੀ ਲੈ ਕੇ ਫ਼ਰਾਰ

ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਅੱਜ ਸਥਾਨਕ ਅੰਮਿ੍ਤਸਰ ਰੋਡ ਨਿਊ ਦਸਮੇਸ਼ ਨਗਰ ਗਲੀ ਨੰਬਰ 2 ਦੇ ਇਕ ਮਕਾਨ 'ਚੋਂ ਇਕ ਅਣਪਛਾਤੇ ਚੋਰ ਵਲੋਂ ਦਿਨ-ਦਿਹਾੜੇ ਘਰ ਵਿਚੋਂ ਸਕੂਟਰੀ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਤਿੰਦਰਪਾਲ ਸਿੰਘ ਪੁੱਤਰ ਰੇਸ਼ਮ ...

ਪੂਰੀ ਖ਼ਬਰ »

ਕਾਰ ਆਵਾਰਾ ਪਸ਼ੂ ਨਾਲ ਟਕਰਾਈ-ਚਾਲਕ ਜ਼ਖਮੀ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਸੜਕ 'ਤੇ ਆਵਾਰਾ ਪਸ਼ੂ ਕਾਰਨ ਸਵਿਫ਼ਟ ਕਾਰ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਲੱਗਪਗ 12 ਵਜੇ ਸਵਿਫ਼ਟ ਕਾਰ ਨੰ: ਪੀ.ਬੀ. 13 ਬੀ. ਬੀ. 5151 ਬਾਘਾ ਪੁਰਾਣਾ ...

ਪੂਰੀ ਖ਼ਬਰ »

ਸਾਂਸਦ ਪ੍ਰੋ. ਸਾਧੂ ਸਿੰਘ ਨੇ ਦਲਿਤ ਕਾਲੋਨੀ ਦੇ ਸ਼ਮਸ਼ਾਨਘਾਟ ਲਈ 2 ਲੱਖ ਦੀ ਗ੍ਰਾਂਟ ਦਿੱਤੀ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਐਮ.ਪੀ. ਪ੍ਰੋ. ਸਾਧੂ ਸਿੰਘ ਨੇ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦੇ ਹੋਏ ਸ਼ਹਿਰ ਦੀ ਮੰਡੀਰਾਂ ਵਾਲਾ ਸੜਕ ਲਾਗਲੀ ਦਲਿਤ ਕਲੌਨੀ ਦੇ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਵਿਕਾਸ ਲਈ ਐਸ. ਡੀ. ਐਮ. ਨੇ ਇਕ ਕਰੋੜ ਦਾ ਚੈੱਕ ਕੀਤਾ ਨਗਰ ਕੌ ਾਸਲ ਹਵਾਲੇ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਅਰੰਭੀ ਮੁਹਿੰਮ ਦੇ ਤਹਿਤ ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਇਕ ਲੱਖ ਰੁਪਏ ਦਾ ਚੈੱਕ ਐਸ.ਡੀ.ਐਮ. ਸਵਰਨਜੀਤ ਕੌਰ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ-ਜੌਹਲ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਸ ਮੌਕੇ ...

ਪੂਰੀ ਖ਼ਬਰ »

5 ਕਰੋੜ 35 ਲੱਖ ਦੀ ਰਾਸ਼ੀ ਗ਼ਰੀਬਾਂ ਦੀਆਂ ਧਰਮਸ਼ਾਲਾਵਾਂ ਅਤੇ ਹੋਰਨਾਂ ਕਾਰਜਾਂ ਲਈ ਲਗਾਈ ਜਾਵੇਗੀ-ਬਰਾੜ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਅੱਜ ਇੱਥੇ ਹਲਕਾ ਪੱਧਰੀ ਕਾਂਗਰਸ ਪਾਰਟੀ ਦੇ ਸਰਪੰਚਾਂ ਅਤੇ ਸੰਮਤੀ ਮੈਂਬਰਾਂ ਦੀ ਇਕੱਤਰਤਾ ਸਥਾਨਕ ਸੁਭਾਸ਼ ਦਾਣਾ ਮੰਡੀ ਵਿਚ ਸਰਪੰਚ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਦੇ ਪ੍ਰਬੰਧਾਂ ਹੇਠ ਹੋਈ ਜਿਸ ਦੀ ਅਗਵਾਈ ਵਿਧਾਇਕ ...

ਪੂਰੀ ਖ਼ਬਰ »

ਸਾਂਸਦ ਪ੍ਰੋ. ਸਾਧੂ ਸਿੰਘ ਨੇ ਦਲਿਤ ਕਾਲੋਨੀ ਦੇ ਸ਼ਮਸ਼ਾਨਘਾਟ ਲਈ 2 ਲੱਖ ਦੀ ਗ੍ਰਾਂਟ ਦਿੱਤੀ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਐਮ.ਪੀ. ਪ੍ਰੋ. ਸਾਧੂ ਸਿੰਘ ਨੇ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦੇ ਹੋਏ ਸ਼ਹਿਰ ਦੀ ਮੰਡੀਰਾਂ ਵਾਲਾ ਸੜਕ ਲਾਗਲੀ ਦਲਿਤ ਕਲੌਨੀ ਦੇ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਵਿਕਾਸ ਲਈ ਐਸ. ਡੀ. ਐਮ. ਨੇ ਇਕ ਕਰੋੜ ਦਾ ਚੈੱਕ ਕੀਤਾ ਨਗਰ ਕੌ ਾਸਲ ਹਵਾਲੇ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਅਰੰਭੀ ਮੁਹਿੰਮ ਦੇ ਤਹਿਤ ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਇਕ ਲੱਖ ਰੁਪਏ ਦਾ ਚੈੱਕ ਐਸ.ਡੀ.ਐਮ. ਸਵਰਨਜੀਤ ਕੌਰ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ-ਜੌਹਲ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਸ ਮੌਕੇ ...

ਪੂਰੀ ਖ਼ਬਰ »

ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਾਹੋਕੇ ਦੀ ਅਗਵਾਈ 'ਚ ਮੀਟਿੰਗ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਐਸ.ਸੀ. ਵਿੰਗ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ ਜਿੱਥੇ ਮਾਲਵਾ ਜ਼ੋਨ-1 ਦੇ ਪ੍ਰਧਾਨ ...

ਪੂਰੀ ਖ਼ਬਰ »

ਫਾਰਮੇਸੀ ਕਾਲਜ 'ਚ ਮੁਢਲੀ ਸਹਾਇਤਾ ਸਬੰਧੀ ਵਰਕਸ਼ਾਪ ਲਗਾਈ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਬੀ. ਫਾਰਮੇਸੀ ਤੀਜੇ ਸਾਲ ਦੇ ਵਿਦਿਆਰਥੀ ਲਈ ਮੁੱਢਲੀ ਸਹਾਇਤਾ 'ਤੇ ਵਰਕਸ਼ਾਪ ਕਰਵਾਈ ਗਈ | ਸੰਸਥਾ ਦੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਦੱਸਿਆ ਕਿ ਡਿਪਾਰਟਮੈਂਟ ਆਫ ਫਾਰਮ ਡੀ. ਦੇ ...

ਪੂਰੀ ਖ਼ਬਰ »

ਪੰਜਾਬੀ ਫੀਚਰ ਫ਼ਿਲਮ 'ਕਰਮਾਂ ਵਾਲੀ ਮਾਂ' ਦੀ ਸ਼ੂਟਿੰਗ ਸ਼ੁਰੂ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਲੰਗੇਆਣਾ ਫ਼ਿਲਮ ਪ੍ਰੋਡਕਸ਼ਨ ਵਲੋਂ ਨਵੀਂ ਬਣਾਈ ਜਾ ਰਹੀ ਪੰਜਾਬੀ ਫ਼ੀਚਰ ਫ਼ਿਲਮ 'ਕਰਮਾਂ ਵਾਲੀ ਮਾਂ' ਜਿਸ ਦੇ ਲੇਖਕ ਡਾ: ਸਾਧੂ ਰਾਮ ਲੰਗੇਆਣਾ ਅਤੇ ਇਸ ਦੇ ਡਾਇਰੈਕਟਰ ਅਤੇ ਨਿਰਦੇਸ਼ਕ ਪਵਨ ਕੇ. ਰਵੀ ਹਨ, ਦੇ ਫ਼ਿਲਮਾਂਕਣ ਦਾ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਦੀ ਮੀਟਿੰਗ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਮਿਡ ਡੇ ਮੀਲ ਕੁੱਕ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸ.ਸੀ.ਸੈ.ਸ. ਬਾਘਾ ਪੁਰਾਣਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੰਬਰਦਾਰ ਜੁਗਰਾਜ ਸਿੰਘ ਨੇ ਲੋੜਵੰਦਾਂ ਨੂੰ ਟੈਂਟ ਦਾ ਸਾਮਾਨ ਭੇਟ ਕੀਤਾ

ਬੱਧਨੀ ਕਲਾਂ, 21 ਜਨਵਰੀ (ਸੰਜੀਵ ਕੋਛੜ)- ਪਿੰਡ ਲੋਪੋ ਦੇ ਨੰਬਰਦਾਰ ਜਗਰਾਜ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮਾਜ ਸੇਵਾ ਲਈ ਜੋ ਬੀੜਾ ਚੁੱਕਿਆ ਗਿਆ ਹੈ ਉਸੇ ਕੜੀ ਤਹਿਤ ਪਿੰਡ ਦੇ ਲੋੜਵੰਦ ਪਰਿਵਾਰ ਜੋ ਕਿ ਵਿਹੜਾ ਚਕਰ ਨਾਲ ਸਬੰਧਿਤ ਬੱਦੋ ਪੱਤੀ ਨੂੰ ਭਾਂਡੇ ਅਤੇ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ 'ਚ ਜਸਪ੍ਰੀਤ ਕੌਰ ਖੋਸਾ ਕੋਟਲਾ ਰਹੀ ਅੱਵਲ

ਮੋਗਾ, 21 ਜਨਵਰੀ (ਰਾਜੇਸ਼ ਕੋਛੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਡਰੋਲੀ ਭਾਈ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਦੇ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਪਿੰ੍ਰਸੀਪਲ ਹਰਦੀਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਥੇਦਾਰ ਬਾਬਾ ਜੀਉਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਦਾ ਸਮੁੱਚਾ ਜ਼ਮੀਨੀ ਰਿਕਾਰਡ ਹੋਇਆ ਆਨਲਾਈਨ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਮਾਲ ਵਿਭਾਗ ਦੇ ਸਮੂਹ ਸਟਾਫ਼, ਪੰਜਾਬ ਲੈਂਡ ਰਿਕਾਰਡ ਸੁਸਾਇਟੀ ਤੇ ਡਾਟਾ ਆਪੇ੍ਰਟਰ ਇੰਟਰ ਸਟਾਫ਼ ਦੀ ਮਿਹਨਤ ਸਦਕਾ ਤੇ ਪਟਵਾਰੀ ਭੂਸ਼ਨ ਕੁਮਾਰ ਗੋਇਲ ਜ਼ਿਲ੍ਹਾ ਸਰਪ੍ਰਸਤ ਦੇ ਵਿਸ਼ੇਸ਼ ਸਹਿਯੋਗ ਨਾਲ ਬਾਘਾ ਪੁਰਾਣਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਕਿਰਨਦੀਪ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਾਘਾ ਪੁਰਾਣਾ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਵਲੋਂ ਕਈ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਹੋਈ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਖੰਭੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਦੇ ਸਾਰੇ ਸਰਕਲ ਪ੍ਰਧਾਨ ਅਤੇ ਇਸਤਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਸਟਾਰਟ-ਅੱਪ ਇੰਡੀਆ ਪੰਜਾਬ ਯਾਤਰਾ ਵੈਨ ਨੇ ਮੋਗਾ ਜ਼ਿਲ੍ਹੇ ਵਿਚ ਕੀਤਾ ਪ੍ਰਵੇਸ਼

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀ ਨੀਤੀ ਬਾਰੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮੋਗਾ ਕਾਰ ਬਾਜ਼ਾਰ ਵਾਲਿਆਂ ਕਾਂਗਰਸੀ ਚੇਅਰਮੈਨ ਜਗਜੀਤ ਸਿੰਘ ਜੀਤਾ ਦਾ ਕੀਤਾ ਸਨਮਾਨ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਕਾਰ ਬਾਜ਼ਾਰ ਵਾਲਿਆਂ ਨੇ ਕਾਂਗਰਸੀ ਪਾਰਟੀ ਵਲੋਂ ਐਸ.ਸੀ. ਵਿੰਗ ਦੇ ਨਵ-ਨਿਯੁਕਤ ਚੇਅਰਮੈਨ ਜਗਜੀਤ ਸਿੰਘ ਜੀਤਾ ਦਾ ਵਿਸ਼ੇਸ਼ ਸਨਮਾਨ ਕੀਤਾ | ਜਗਜੀਤ ਸਿੰਘ ਜੀਤਾ ਦੇ ਨਾਲ ਕਾਂਗਰਸੀ ਆਗੂ ਸ਼ਿੰਦਾ ਬਰਾੜ ਅਤੇ ਰਾਜਕਿਰਨ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੱਤਰਕਾਰ ਭਾਈਚਾਰੇ ਨੂੰ ਸਹਿਯੋਗ ਦੇਣ ਦੀ ਪ੍ਰੇਰਨਾ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 21 ਜਨਵਰੀ ਤੋਂ 26 ਜਨਵਰੀ ਤੱਕ ਮਨਾਏ ਜਾ ਰਹੇ 'ਨੈਸ਼ਨਲ ਗਰਲ ਚਾਈਲਡ ਵੀਕ' ਤਹਿਤ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਨੂੰ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਡਾਇਰੈਕਟਰ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਵਿਚ ਬੱਚਿਆਂ ਦੇ ਦਾਖ਼ਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ .ਟੀ. ਰੋਡ 'ਤੇ ਸਥਿਤ ਐਸ.ਬੀ.ਆਰ.ਐਸ. ਗੁਰੂਕੁਲ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ, ਵਿਚ ...

ਪੂਰੀ ਖ਼ਬਰ »

ਭੀਸ਼ਮ ਕੁਮਾਰ ਵਿੱਕੀ ਅਗਰਵਾਲ ਸਭਾ ਦੇ ਪ੍ਰਧਾਨ ਬਣੇ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਅਗਰਵਾਲ ਸਭਾ ਪੰਜਾਬ ਦੀ ਅਹਿਮ ਮੀਟਿੰਗ ਇੱਥੇ ਪ੍ਰਸ਼ੋਤਮ ਲਾਲ ਦੇ ਗ੍ਰਹਿ ਵਿਖੇ ਡਾ. ਅਜੈ ਕਾਂਸਲ ਪ੍ਰਧਾਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਗਰਵਾਲ ਪਰਿਵਾਰਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਨੱਥੂਵਾਲਾ ਗਰਬੀ, 21 ਜਨਵਰੀ (ਸਾਧੂ ਰਾਮ ਲੰਗੇਆਣਾ)-ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪਰਉਪਕਾਰ ਅਤੇ ਪੁੰਨ ਹੁੰਦਾ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬੁਲਾਰੇ ਕੰਵਲਜੀਤ ਸਿੰਘ ਬਰਾੜ ਨੇ ਨਜ਼ਦੀਕੀ ਪਿੰਡ ਹਰੀਏਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅੱਜ

ਮੋਗਾ, 21 ਜਨਵਰੀ (ਪ.ਪ. ਰਾਹੀਂ)-ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੱਚੇ ਅਧਿਆਪਕਾਂ ਦਾ ਬਹੁਤ ਘੱਟ ਤਨਖ਼ਾਹਾਂ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਅਧਿਆਪਕਾਂ ਦੇ ਵਿਰੁੱਧ ਬਹੁਤ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਸ ਦੇ ਵਿਰੋਧ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਸ਼ਾਹ ਪਰਿਵਾਰ ਸਮਰਥਕਾਂ ਸਮੇਤ ਅਕਾਲੀ ਦਲ 'ਚ ਹੋਇਆ ਸ਼ਾਮਿਲ

ਕਿਸ਼ਨਪੁਰਾ ਕਲਾਂ, 21 ਜਨਵਰੀ (ਅਮੋਲਕ ਸਿੰਘ ਕਲਸੀ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਧਰਮਕੋਟ ਵਿਚ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਕਿਸ਼ਨਪੁਰਾ ਕਲਾਂ ਦੇ ਟਕਸਾਲੀ ਕਾਂਗਰਸੀ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ, ਉਨ੍ਹਾਂ ਦੇ ਹੋਣਹਾਰ ਸਪੁੱਤਰ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ ਹੈਪੀ ਬਰਾੜ ਯੂਥ ਕਾਂਗਰਸ ਬਲਾਕ ਸਮਾਲਸਰ ਦੇ ਪ੍ਰਧਾਨ ਬਣੇ

ਸਮਾਲਸਰ, 21 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਨੇ ਪਿੰਡ ਮੱਲਕੇ ਦੇ ਨਾਮਵਰ ਟਕਸਾਲੀ ਕਾਂਗਰਸੀ ਪਰਿਵਾਰ ਮੱਲ ਸਿੰਘ ਮੱਲਕੇ ਦੇ ਪੋਤਰੇ ਅਤੇ ਹਰਜਿੰਦਰ ਸਿੰਘ ਬਰਾੜ ਦੇ ਸਪੁੱਤਰ ਅਕਾਸ਼ਦੀਪ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡੀ

ਮੋਗਾ, 21 ਜਨਵਰੀ (ਬੱਬੀ)-ਪਿੰਡ ਬੁੱਘੀਪੁਰਾ ਦੇ ਚਰਨਜੀਤ ਸ਼ਰਮਾ ਫਿਨਲੈਂਡ ਵਾਲਿਆਂ ਅਤੇ ਕਸ਼ਮੀਰ ਸਿੰਘ ਲਿਬਨਾਨ ਵਲੋਂ ਨਰੇਗਾ ਕਾਮਿਆਂ ਅਤੇ ਲੋੜਵੰਦ ਪਰਿਵਾਰਾਂ ਨੂੰ 41 ਹਜ਼ਾਰ ਰੁਪਏ ਰੂਰਲ ਐਨ. ਜੀ. ਓ. ਮੋਗਾ ਦੇ ਸਰਪ੍ਰਸਤ ਗੋਕਲ ਚੰਦ ਅਤੇ ਸਬਰੰਗ ਵੈੱਲਫੇਅਰ ਕਲੱਬ ਦੇ ...

ਪੂਰੀ ਖ਼ਬਰ »

ਪੰਜਾਬ ਬਾਸਕਟਬਾਲ ਟੀਮ ਲੜਕੇ ਤੇ ਲੜਕੀਆਂ ਨੇ ਅੰਡਰ-17 ਸਾਲ ਸੋਨ ਤਗਮਾ ਜਿਤਿਆ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਖੇਲੋ ਇੰਡੀਆ 2019 ਪੂਨੇ ਮਹਾਰਾਸ਼ਟਰ ਵਿਖੇ ਪੰਜਾਬ ਬਾਸਕਟ ਬਾਲ ਟੀਮ ਲੜਕੇ ਤੇ ਲੜਕੀਆਂ ਨੇ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਖੇਡ ਖੇਤਰ ਵਿਚ ਰੌਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸਾਨ ਆਗੂ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਢੁੱਡੀਕੇ ਦੇ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਜੀਤਵਾਲ, 21 ਜਨਵਰੀ (ਮਾਨ)-ਲਾਲਾ ਲਾਜਪਤ ਰਾਏ ਅਤੇ ਗ਼ਦਰੀ ਬਾਬਿਆਂ ਦੀ ਜਨਮ ਭੂਮੀ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਹਰ ਸਾਲ ਕਰਵਾਏ ਜਾਂਦੇ ਖੇਡ ਮੇਲੇ ਦੀਆਂ ਤਿਆਰੀਆਂ ਲੱਗਪਗ ਮੁਕੰਮਲ ਹੋ ਚੁੱਕੀਆਂ ਹਨ ਤੇ ਇਸ ਸਬੰਧੀ ਬੀਤੇ ਦਿਨੀਂ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ...

ਪੂਰੀ ਖ਼ਬਰ »

ਢੁੱਡੀਕੇ ਦੇ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਜੀਤਵਾਲ, 21 ਜਨਵਰੀ (ਮਾਨ)-ਲਾਲਾ ਲਾਜਪਤ ਰਾਏ ਅਤੇ ਗ਼ਦਰੀ ਬਾਬਿਆਂ ਦੀ ਜਨਮ ਭੂਮੀ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਹਰ ਸਾਲ ਕਰਵਾਏ ਜਾਂਦੇ ਖੇਡ ਮੇਲੇ ਦੀਆਂ ਤਿਆਰੀਆਂ ਲੱਗਪਗ ਮੁਕੰਮਲ ਹੋ ਚੁੱਕੀਆਂ ਹਨ ਤੇ ਇਸ ਸਬੰਧੀ ਬੀਤੇ ਦਿਨੀਂ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ...

ਪੂਰੀ ਖ਼ਬਰ »

ਗਾਇਕ ਗਿੱਲ ਹਰਦੀਪ ਨੂੰ ਪੁਸਤਕਾਂ ਭੇਟ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਉੱਘੇ ਗੀਤਕਾਰ ਤੇ ਬਾਲ ਸਾਹਿਤਕ ਲੇਖਕ ਬਾਦਰ ਡਾਲਵੀ ਵਲੋਂ ਆਪਣੀਆਂ 2 ਨਵ-ਪ੍ਰਕਾਸ਼ਿਤ ਪੁਸਤਕਾਂ ਉੱਘੇ ਗਾਇਕ ਗਿੱਲ ਹਰਦੀਪ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ਦੁੱਨੇਕੇ ਮੋਗਾ ਵਿਖੇ ਭੇਟ ਕੀਤੀਆਂ ਗਈਆਂ | ਇਸ ਮੌਕੇ ਗਾਇਕ ਗਿੱਲ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਸ਼ਾਹ ਪਰਿਵਾਰ ਸਮਰਥਕਾਂ ਸਮੇਤ ਅਕਾਲੀ ਦਲ 'ਚ ਹੋਇਆ ਸ਼ਾਮਿਲ

ਕਿਸ਼ਨਪੁਰਾ ਕਲਾਂ, 21 ਜਨਵਰੀ (ਅਮੋਲਕ ਸਿੰਘ ਕਲਸੀ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਧਰਮਕੋਟ ਵਿਚ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਕਿਸ਼ਨਪੁਰਾ ਕਲਾਂ ਦੇ ਟਕਸਾਲੀ ਕਾਂਗਰਸੀ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ, ਉਨ੍ਹਾਂ ਦੇ ਹੋਣਹਾਰ ਸਪੁੱਤਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਜ਼ਿਲ੍ਹਾ ਕੋਆਰਡੀਨੇਟਰ ਬਲਦੇਵ ਰਾਮ ਦੀ ਮੌਜੂਦਗੀ ਅਤੇ ਸੈਂਟਰ ਦੇ ਮੁਖ ਅਧਿਆਪਕ ਗੁਰਮੁਖ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਰਿਟਾਇਰਡ ਪਿ੍ੰਸੀ. ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਨੂੰ ਮੁਅੱਤਲ ਕਰਨ ਨਾਲ ਇਲਾਕੇ ਦਾ ਵਿਕਾਸ ਰੁਕਿਆ- ਜਥੇਦਾਰ ਮੋਹਨ ਸਿੰਘ ਚੱਕੀਆਂ

ਮਖੂ, 21 ਜਨਵਰੀ (ਮੁਖਤਿਆਰ ਸਿੰਘ ਧੰਜੂ)-ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਸਬੰਧੀ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ 'ਤੇ ਹਲਕਾ ਜ਼ੀਰਾ ਦੇ ਕਾਂਗਰਸੀ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਪੰਚਾਂ ਨੇ ਸਾਬਕਾ ਚੇਅਰਮੈਨ ਮੋਹਨ ਸਿੰਘ ਚੱਕੀਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਕੱਸੋਆਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਨੀਲਮ ਧਵਨ ਦੀ ਅਗਵਾਈ 'ਚ ਸਕੂਲ ਕਮੇਟੀ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਖੇਤਾਂ 'ਚੋਂ ਟਰਾਂਸਫ਼ਾਰਮਰ ਅਤੇ ਮੋਟਰਾਂ ਚੋਰੀ ਹੋਣ ਦਾ ਸਿਲਸਿਲਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ-ਪੀਰ ਮੁਹੰਮਦ, ਤਲਵੰਡੀ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੇਸ਼ ਦੇ ਅੰਨਦਾਤੇ ਕਿਸਾਨ ਨੂੰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਕੀਤੀ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਘਰਾਂ ਵਿਚ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਖਾਣ-ਪੀਣ ਵਾਲੀਆਂ ਵਸਤਾਂ ਅਤੇ ਉਤਪਾਦਾਂ ਨੂੰ ਜੋ ਆਮ ਲੋਕਾਂ ਵਲੋਂ ਬਾਜਾਰ ਵਿਚੋਂ ਖ਼ਰੀਦ ਕੇ ਵਰਤੋਂ ਵਿਚ ਲਿਆਂਦੇ ਜਾ ਰਹੇ ਹਨ, ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਅਨ-ਆਰਗੇਨਾਈਜ਼ਡ ਵਰਕਰਜ਼ ਦਾ ਵਫ਼ਦ ਲੇਬਰ ਮੰਤਰੀ ਨੂੰ ਮਿਲਿਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਘਰੇਲੂ ਮਜ਼ਦੂਰਾਂ ਲਈ ਪੰਜਾਬ ਵਿਚ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਅਣ-ਆਰਗੇਨਾਈਜ਼ਡ ਵਰਕਰਜ਼ ਕਾਂਗਰਸ ਦੇ ਆਗੂਆਂ ਦਾ ਇਕ ਵਫ਼ਦ ਚੇਅਰਮੈਨ ਅਰਬਿੰਦ ਸਿੰਘ ਦੀ ਅਗਵਾਈ 'ਚ ਤਿਰੇਸ਼ਨ ਸਹਾਰੇ ਨੈਸ਼ਨਲ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਅਧੀਨ ਵੋਟਾਂ ਬਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ...

ਪੂਰੀ ਖ਼ਬਰ »

ਜਥੇਦਾਰ ਬਾਬਾ ਜੀਉਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਮੈਂ ਪ੍ਰਧਾਨਗੀ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਗੁਰਚਰਨ ਸਿੰਘ ਨਾਹਰ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਫ਼ਿਰੋਜਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਕਾਂਗਰਸ ਭਵਨ 'ਚ ਅਹੁਦਾ ਸੰਭਾਲਣ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਬੁੱਕਣ ਖਾਂ ਵਾਲਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪਿੰਡ ਚੰਗਾਲੀ 'ਚ ਕਰਵਾਇਆ ਪੋ੍ਰਗਰਾਮ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪ੍ਰਧਾਨ ਮੰਤਰੀ ਵਲੋਂ ਚਲਾਈ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪਿੰਡ ਚੰਗਾਲੀ ਦੇ ਆਂਗਣਵਾੜੀ ਸੈਂਟਰ ਵਿਚ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ | ਇਸ ਪੋ੍ਰਗਰਾਮ ਦਾ ਮੁੱਖ ਮੰਤਵ ਲੜਕੇ-ਲੜਕੀਆਂ ਵਿਚ ਕੀਤੇ ਜਾਂਦੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਫ਼ਿਰੋਜ਼ਪੁਰ ਨੇ ਮਾਰੀਆਂ ਮੱਲ੍ਹਾਂ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਦੀ ਸ਼ੁਰੂਆਤ ਲੜਕੀਆਂ ਦੇ ਘਟਦੇ ਲਿੰਗ ਅਨੁਪਾਤ ਨੂੰ ਪੂਰਾ ਕਰਨ ਲਈ ਕੀਤੀ ਗਈ | ਇਹ ਅਭਿਆਨ ਘੱਟ ਗਿਣਤੀ ਵਾਲੇ ਜ਼ਿਲਿ੍ਹਆਂ ਵਿਚ ਚਲਾਇਆ ਗਿਆ, ਜਿਸ ਵਿਚ ਫ਼ਿਰੋਜ਼ਪੁਰ ਦਾ ਨਾਮ ਸ਼ਾਮਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX