ਤਾਜਾ ਖ਼ਬਰਾਂ


ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 16 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਤੋਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  31 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ 'ਚ ਅੱਜ ਆਖ਼ਰੀ ਦਿਨ ਦੀ ਸੁਣਵਾਈ ਚੱਲ ਰਹੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਹਿ ਦਿੱਤਾ ਹੈ ਕਿ ਸ਼ਾਮੀਂ 5 ਵਜੇ ਤੱਕ ਹੀ ਇਸ ਮਾਮਲੇ ਨੂੰ...
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  41 minutes ago
ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਅੰਦਰ ਜ਼ਿਮਨੀ ਚੋਣ ਦਾ ਅਖਾੜਾ ਭਖਿਆ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕਰਕੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ...
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  39 minutes ago
ਨਵੀਂ ਦਿੱਲੀ, 16 ਅਕਤੂਬਰ- ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸਾਰੇ ਪੱਖਾਂ ਨੇ ਆਪਣੀ ਵਲੋਂ ਲਿਖਤੀ ਬਿਆਨ ਅਦਾਲਤ 'ਚ ਪੇਸ਼ ਕੀਤੇ ਹਨ। ਮਾਮਲੇ ਦੀ ਸੁਣਵਾਈ...
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ...
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਲੈ ਲਿਆ ਹੈ। ਉੱਥੇ ਹੀ ਉਨ੍ਹਾਂ ਦੀ ਧੀ ਸਾਫੀਆ...
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਇਸਲਾਮਾਬਾਦ, 16 ਅਕਤੂਬਰ - ਪਾਕਿਸਤਾਨ ਦੇ ਸਾਬਕਾ ਤੇਜ ਗੇਂਦਬਾਜ਼ ਸ਼ੋਇਬ ਅਖ਼ਤਰ ਦਾ ਕਹਿਣਾ ਹੈ ਕਿ ਸੌਰਵ ਗਾਂਗੁਲੀ ਦੇ ਭਾਰਤੀ ਟੀਮ ਦਾ ਕਪਤਾਨ ਬਣਨ ਤੱਕ ਉਨ੍ਹਾਂ ਨੇ ਕਦੇ ਸੋਚਿਆ ਨਹੀ ਸੀ...
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 2 hours ago
ਤਹਿਰਾਨ, 16 ਅਕਤੂਬਰ - ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ ਕਹਿਣਾ ਹੈ ਕਿ ਈਰਾਨ ਉੱਪਰ ਪ੍ਰਤੀਬੰਧ ਲਗਾ ਕੇ ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਅਪਰਾਧ ਕੀਤਾ...
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਫ਼ਰੀਦਾਬਾਦ, ਸਮਲਖਾ, ਬਹਾਦਰਗੜ੍ਹ ਤੇ ਗੁਰੂਗ੍ਰਾਮ 'ਚ ਚੋਣ ਰੈਲੀਆਂ...
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਪੱਤਰਕਾਰ ਵਾਰਤਾ...
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਅਯੁੱਧਿਆ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦਾ ਆਖ਼ਰੀ ਦਿਨ ਹੈ। ਪੱਖਕਰਤਾ ਅੱਜ ਆਪਣੀਆਂ ਦਲੀਲਾਂ ਨੂੰ ਆਖ਼ਰੀ ਰੂਪ...
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 3 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  about 1 hour ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  about 1 hour ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  about 1 hour ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  17 minutes ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  40 minutes ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  45 minutes ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  58 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅਕਾਲੀ ਦਲ ਦਾ ਨੁਕਸਾਨ ਜਿੰਨਾ ਆਪਣਿਆਂ ਨੇ ਕੀਤਾ, ਦੂਸਰਾ ਕੋਈ ਹੋਰ ਨਹੀਂ ਕਰ ਸਕਿਆ-ਬ੍ਰਹਮਪੁਰਾ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਅਕਾਲੀ ਦਲ ਦਾ ਨੁਕਸਾਨ ਜਿਤਨਾ ਆਪਣਿਆਂ ਨੇ ਕੀਤਾ ਹੈ, ਉਤਨਾ ਦੂਸਰਿਆਂ ਨੇ ਨਹੀਂ | ਜਦ ਸਰਕਾਰ ਅਤੇ ਪਾਰਟੀ ਨੂੰ ਚਲਾਉਣ ਵਾਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਪਿੱਠ ਕਰ ਲਈ ਤਾਂ ਅਸੀਂ ਅਕਾਲੀ ਦਲ ਨੂੰ ਅਲਵਿਦਾ ਆਖਿਆ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਫ਼ਾਜ਼ਿਲਕਾ ਵਿਖੇ ਅਕਾਲੀ ਦਲ ਬਾਦਲ ਦੇ ਸਾਬਕਾ ਕੌਮੀ ਕੌਾਸਲ ਦੇ ਮੈਂਬਰ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਜੁੜੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜਦ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਹ ਬਜਰੀ ਰੇਤਾ ਦੀ ਲੁੱਟ ਬਾਰੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕਹਿੰਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਤਾਂ ਬਰਦਾਸ਼ਤ ਕਰ ਲਈ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਡੇਰਾ ਸਾਧ ਨੂੰ ਮੁਆਫ਼ੀ ਦਿੱਤੀ ਗਈ | ਉਸ ਦੀ ਫ਼ਿਲਮ ਪੰਜਾਬ ਵਿਚ ਚਲਾਉਣ ਲਈ ਨਿਰਦੋਸ਼ ਸਿੱਖਾਂ ਉੱਪਰ ਡਾਂਗਾਂ ਵਰਸਾਈਆਂ ਗਈਆਂ | ਇਹ ਸਭ ਕੁੱਝ ਸਾਡੇ ਬਰਦਾਸ਼ਤ ਤੋਂ ਬਾਹਰ ਸੀ, ਜਿਸ ਕਰ ਕੇ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਬਣਾਉਣਾ ਪਿਆ | ਹੁਣ ਜਿਤਨਾ ਮਾੜਾ ਹਾਲ ਪਾਰਟੀ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ | ਉਹ ਕਦੇ ਸੋਚ ਵੀ ਨਹੀਂ ਸਕਦੇ | ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਵਿਚ ਸੁਣਵਾਈ ਨਾ ਹੋਣ ਕਾਰਨ ਉਹ ਪਾਰਟੀ ਤੋਂ ਬਾਹਰ ਹੋਏ ਹਨ | ਉਨ੍ਹਾਂ ਕਿਹਾ ਕਿ ਜਿਸ ਪਾਰਟੀ ਲਈ ਸਾਡੇ ਬਜ਼ੁਰਗਾਂ ਲਈ ਖ਼ੂਨ ਪਸੀਨਾ ਵਹਾਇਆ, ਸੁਖਬੀਰ ਨੇ ਉਸ ਨੂੰ ਲੁਟੇਰਿਆਂ ਦੀ ਪਾਰਟੀ ਬਣਾ ਦਿੱਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸੱਤਾ ਦੀ ਲਾਲਸਾ ਵਿਚ ਸਿੱਖੀ ਦੀ ਸ਼ਾਨ ਨੂੰ ਢਾਹ ਲਾਈ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ, ਜਥੇਦਾਰ ਚਰਨ ਸਿੰਘ ਨੇ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਅਤੇ ਕਾਂਗਰਸ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਅਕਾਲੀ ਦਲ ਟਕਸਾਲੀ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਪੁੱਜੇ ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਐਡਵੋਕੇਟ ਗੁਰਵਿੰਦਰ ਸਿੰਘ ਗਰੇਵਾਲ ਅਤੇ ਉਸ ਦੇ ਸਾਥੀਆਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਤ ਸਰੂਪ ਸਿੰਘ ਦਾਰਾ, ਰਾਜਵੰਤ ਸਿੰਘ ਗਰੇਵਾਲ ਟਾਹਲੀ ਵਾਲਾ ਜੱਟਾਂ, ਗੁਰਮੀਤ ਸਿੰਘ ਗੋਗੀ, ਪੁਸ਼ਪਿੰਦਰ ਸਿੰਘ ਗਰੇਵਾਲ, ਬਿਕਰਮ ਜੀਤ ਸਿੰਘ ਰੰਧਾਵਾ, ਰਛਪਾਲ ਸਿੰਘ, ਰਮਨਦੀਪ ਸਿੰਘ, ਬਲਰਾਮ ਸਿੰਘ, ਮਹਿੰਦਰ ਸਿੰਘ ਜੰਡ ਵਾਲਾ ਖਰਤਾ, ਗੁਰਤੇਜ ਸਿੰਘ ਜੰਡ ਵਾਲਾ ਖਰਤਾ, ਇਕਬਾਲ ਸਿੰਘ ਗਰੇਵਾਲ, ਸੰਦੀਪ ਕੁਮਾਰ, ਅਮਿਤੇਸ਼ਵਰ ਸਿੰਘ, ਬੇਅੰਤ ਸਿੰਘ, ਰਜਿੰਦਰ ਸਿੰਘ ਨੂਰ ਪੁਰਾ, ਜਸਵਿੰਦਰ ਸਿੰਘ ਨੂਰ ਪੁਰਾ, ਜੀਤ ਸਿੰਘ ਅਤੇ ਸਰਦੂਲ ਸਿੰਘ ਆਦਿ ਪਾਰਟੀ ਵਿਚ ਸ਼ਾਮਿਲ ਹੋਏ | ਜਦ ਕਿ ਇਸ ਮੌਕੇ ਅਮਰਪਾਲ ਸਿੰਘ ਬੌਨੀ, ਜਸਵੰਤ ਸਿੰਘ ਕੰਧ ਵਾਲਾ, ਜੀਤ ਸਿੰਘ ਘੁੜਿਆਣਾ, ਬਲਦੇਵ ਸਿੰਘ ਮੰਮੂਖੇੜਾ, ਬਚਿੱਤਰ ਸਿੰਘ ਵਿਰਕ, ਮਿਹਰ ਸਿੰਘ ਭੱਗੂ, ਜਰਨੈਲ ਸਿੰਘ ਕੰਧ ਵਾਲਾ, ਸੁੱਚਾ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਅੰਮੀ ਚੰਦ ਚਾਹਲਾਂ, ਪੂਰਨ ਸਿੰਘ ਬਾਧਾ ਆਦਿ ਆਗੂ ਹਾਜ਼ਰ ਸਨ |

ਤਲਵੰਡੀ ਭਾਈ ਦੀ ਦਾਣਾ ਮੰਡੀ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਦਾਣਾ ਮੰਡੀ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਉਸ ਦੀ ਲਾਸ਼ ਅੱਜ ਦੁਪਹਿਰ ਸਮੇਂ ਦਾਣਾ ਮੰਡੀ ਦੇ ਫੜ੍ਹਾਂ ਨਾਲ ਲੱਗਦੀ ਵੀਰਾਨ ਥਾਂ ਤੋਂ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਾਣੀ ਵਾਲੀ ਮੋਟਰ ਚੋਰੀ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਰੁਕਨੇ ਵਾਲਾ ਕਲਾਂ ਦੇ ਵਾਸੀ ਮੇਜਰ ਸਿੰਘ ਪੁੱਤਰ ਅਮਰ ਸਿੰਘ ਖੇਤਾਂ ਵਿਚ ਬੀਤੀ ਰਾਤ ਅਗਿਆਤ ਚੋਰਾਂ ਨੇ ਪਾਣੀ ਵਾਲੀ ਮੋਟਰ ਚੋਰੀ ਕਰ ਲਈ, ਜਿਸ ਨਾਲ ਮੁੱਦਈ ਨੂੰ ਹਜ਼ਾਰਾਂ ਰੁਪਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੇ ਦੋ ਸ਼ੱਕੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਢਾਈ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਰਮੇਸ਼ ਮਸੀਹ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਚਿਮਨ ਸਿੰਘ, ...

ਪੂਰੀ ਖ਼ਬਰ »

ਟੀ.ਐਸ.ਯੂ. ਵਲੋਂ ਸਿਆਸੀ ਦਬਾਅ ਹੇਠ ਕੀਤੀਆਂ ਬਦਲੀਆਂ ਵਿਰੁੱਧ ਗੇਟ ਰੈਲੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਿਰਮਲ ਸਿੰਘ ਐਸ.ਐਸ.ਓ. ਸਕੱਤਰ ਪੱਛਮੀ ਜ਼ੋਨ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੱਡਣ ਵਾਲੇ ਵਿਅਕਤੀ ਦੀ ਮੌਤ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਦੇ ਸਾਦੁਲ ਸ਼ਹਿਰ ਦੇ ਨਸ਼ਾ ਛੁਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਭਰਤੀ ਹੋਏ ਇਕ ਵਿਅਕਤੀ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਹੋਣ ਲੱਗੇ ਫ਼ਿਰੋਜ਼ਪੁਰ ਦੀ ਸਿਆਸਤ 'ਚ ਸਰਗਰਮ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਬਠਿੰਡਾ ਅੰਦਰ ਪੈਂਦੇ ਵਿਧਾਨ ਸਭਾ ਹਲਕੇ ਮੋੜ ਮੰਡੀ ਜਾ ਕੇ ਚੋਣ ਲੜਨ ਕਾਰਨ ਫ਼ਿਰੋਜ਼ਪੁਰ ਦੀ ਸਿਆਸਤ ਤੋਂ ਗ਼ਾਇਬ ਹੋਏ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਜਨਮੇਜਾ ਸਿੰਘ ਸੇਖੋਂ ...

ਪੂਰੀ ਖ਼ਬਰ »

ਅੰਤਰਰਾਜੀ ਲਿੰਗ ਨਿਰਧਾਰਨ ਟੈਸਟ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਦਾਲਤ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਸੂਚਨਾ 'ਤੇ ਅੰਤਰਰਾਜੀ ਿਲੰਗ ਨਿਰਧਾਰਨ ਕਰਨ ਵਾਲੇ ਗਰੋਹ ਦੇ ਮਾਮਲੇ 'ਚ ਜ਼ੀਰਾ ਪੁਲਿਸ ਵਲੋਂ 11 ਦਸੰਬਰ 2018 ਨੂੰ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

-ਮਾਮਲਾ ਪਿੰਡ ਵਿਚ ਮੰਦਬੁੱਧੀ ਤੇ ਅਪਾਹਜ ਬੱਚਿਆਂ ਦੀ ਬਹੁਤਾਤ ਦਾ- ਐੱਸ.ਡੀ.ਐਮ. ਨੇ ਕੀਤਾ ਪਿੰਡ ਧਰਾਂਗਵਾਲਾ ਦਾ ਦੌਰਾ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਖੇ ਪਿਛਲੇ ਲਗਪਗ ਦੋ ਦਹਾਕਿਆਂ ਦੌਰਾਨ ਜਨਮੇ ਬੱਚਿਆਂ ਵਿਚੋਂ ਲਗਪਗ ਤਿੰਨ ਦਰਜਨ ਬੱਚਿਆਂ ਦੇ ਮੰਦਬੁੱਧੀ ਜਾਂ ਸਰੀਰਕ ਤੌਰ 'ਤੇ ਅਪਾਹਜ ਹੋਣ ਦੀਆਂ ਖ਼ਬਰਾਂ ਮੀਡੀਆ ਵਿਚ ਪ੍ਰਕਾਸ਼ਿਤ ਹੋਣ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਏਜੰਸੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਰੋਡ 'ਤੇ ਸਥਿਤ ਬੁਲਟ ਮੋਟਰਸਾਈਕਲ ਦੀ ਏਜੰਸੀ ਅਮਨ ਆਟੋਜ਼ ਤੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਅਮਨ ਆਟੋਜ਼ ਦੇ ਸੰਚਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਸੋਨਾ ਅਤੇ ਹੋਰ ਸਾਮਾਨ ਚੋਰੀ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਸ਼ਹਿਰ ਦੇ ਮੰਨੇ ਵਾਲਾ ਰੋਡ ਸਥਿਤ ਉੜਾਂਗ ਪੈਲੇਸ ਨਜ਼ਦੀਕ ਚੋਰਾਂ ਨੇ ਮਕਾਨ ਮਾਲਕ ਦੀ ਗੈਰ ਮੌਜੂਦਗੀ ਵਿਚ ਦਾਖ਼ਲ ਹੋ ਕੇ ਨਕਦੀ, ਸੋਨਾ ਅਤੇ ਸਾਮਾਨ ਚੋਰੀ ਕਰ ਲਿਆ | ਚੋਰੀ ਦੀ ਸੂਚਨਾ ਪੁਲੀਸ ਨੰੂ ਦੇ ਦਿੱਤੀ ਗਈ ਹੈ | ਪੁਲੀਸ ਨੰੂ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਕਾਲਾ ਟਿੱਬਾ ਨਿਵਾਸੀ ਇਕ ਵਿਅਕਤੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਸਾਧੂ ਸਿੰਘ (75 ਸਾਲ) ਵਾਸੀ ਕਾਲਾ ਟਿੱਬਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਦਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਲਵਲੀ ਪੁੱਤਰ ਖ਼ਰੈਤੀ ਲਾਲ ਵਾਸੀ ਅਨੰਦ ...

ਪੂਰੀ ਖ਼ਬਰ »

ਦੋ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸ੍ਰੀਗੰਗਾਨਗਰ, 21 ਜਨਵਰੀ (ਦਵਿੰਦਰਜੀਤ ਸਿੰਘ)-ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਨਸ਼ੇ ਦੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਬੀਤੀ ਦੇਰ ਰਾਤ ਪਦਮਪੁਰ ਥਾਣੇ ਦੀ ਪੁਲਿਸ ਨੇ ਕਾਰਵਾਈ ਕਰਕੇ ਦੋ ਜਣਿਆਂ ਪਾਸੋਂ ਸਾਢੇ ਪੰਜ ਹਜ਼ਾਰ ਨਸ਼ੇ ਦੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਪੈਲੇਸ ਵਿਚੋਂ ਮੋਟਰਸਾਈਕਲ ਚੋਰੀ, ਕੋਟ-ਪੈਂਟ ਪਾ ਕੇ ਆਇਆ ਚੋਰ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਸਥਾਨਿਕ ਏ.ਆਰ. ਰਿਜ਼ੋਰਟਸ ਵਿਖੇ ਬੀਤੇ ਕੱਲ੍ਹ ਇਕ ਵਿਆਹ ਸਮਾਗਮ ਦੌਰਾਨ ਵਿਆਹ ਵਿਚ ਸ਼ਾਮਿਲ ਹੋਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਅਲਫੂ ਕੇ ਦਾ ਹੀਰੋ ਹੌਾਡਾ ਮੋਟਰਸਾਈਕਲ ਰਜਿਸਟਰੇਸ਼ਨ ਨੰ: ...

ਪੂਰੀ ਖ਼ਬਰ »

ਸ਼ਾਮ ਸਿੰਘ ਰੱਤਾ ਖੇੜਾ ਸਾਬਕਾ ਚੇਅਰਮੈਨ ਨਹੀਂ ਰਹੇ, ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਬਲਕਾਰ ਸਿੰਘ ਗਿੱਲ ਰੱਤਾ ਖੇੜਾ ਗੁਲਾਬ ਸਿੰਘ ਵਾਲਾ ਮੈਂਬਰ ਬਲਾਕ ਸੰਮਤੀ ਅਤੇ ਹਰਮਿੰਦਰ ਸਿੰਘ ਗਿੱਲ ਯੂ.ਐੱਸ.ਏ. ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਅਤੇ ...

ਪੂਰੀ ਖ਼ਬਰ »

ਸਵਾਇਨ ਫਲੂ ਨਾਲ ਇਕ ਔਰਤ ਦੀ ਮੌਤ

ਮੱਲਾਂਵਾਲਾ, 21 ਜਨਵਰੀ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਤੋਂ ਥੋੜ੍ਹੀ ਦੂਰੀ 'ਤੇ ਪਿੰਡ ਹਾਮਦ ਵਾਲਾ ਉਤਾੜ ਵਿਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਜਸਵਿੰਦਰ ਸਿੰਘ ਨੰਬਰਦਾਰ ਨੇ ...

ਪੂਰੀ ਖ਼ਬਰ »

ਸਵੀਪ ਦੇ ਤਹਿਸੀਲ ਗੁਰੂਹਰਸਹਾਏ ਦੇ ਮੁਕਾਬਲੇ ਹੋਏ ਸਮਾਪਤ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ 078 ਗੁਰੂਹਰਸਹਾਏ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਗੁਰੂਹਰਸਹਾਏ ਕੁਲਦੀਪ ਬਾਵਾ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ...

ਪੂਰੀ ਖ਼ਬਰ »

28 ਨੂੰ ਸੁਖਬੀਰ ਬਾਦਲ ਦੀ ਆਮਦ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਮੀਟਿੰਗ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ਹਿਰੀ ਹਲਕਾ ਵਰਕਰਾਂ ਦੇ ਦੁਖੜੇ ਸੁਣਨ ਲਈ 28 ਜਨਵਰੀ ਨੂੰ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਕ੍ਰਿਸ਼ਨਾ ਰਿਜੋਰਟ ਅੰਦਰ ਰੱਖੀ ਗਈ ਵਰਕਿੰਗ ...

ਪੂਰੀ ਖ਼ਬਰ »

ਮੱਲੂਵਾਲੀਏ ਵਾਲਾ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਮੱਲੂਵਾਲੀਏ ਵਾਲਾ ਅੰਦਰ ਹੋਣਹਾਰ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਮਾਣ ਸਨਮਾਨ ਲਈ ਸਕੂਲ ਮੁਖੀ ਰਜਨੀ ਗੁਪਤਾ ਦੀ ਯੋਗ ਅਗਵਾਈ ਹੇਠ ਸਾਲਾਨਾ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਦੀ ਪੰਚਾਇਤ ਨੇ ਕੀਤੀ ਪਲੇਠੀ ਮੀਟਿੰਗ

ਮੰਡੀ ਰੋੜਾਂਵਾਲੀ, 21 ਜਨਵਰੀ (ਮਨਜੀਤ ਸਿੰਘ ਬਰਾੜ)-ਅੱਜ ਸਥਾਨਕ ਮੰਡੀ ਰੋੜਾਂਵਾਲੀ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਪੰਚ ਸੁਨੀਲ ਕੁਮਾਰ ਸ਼ੀਲਾ ਕੁੱਕੜ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸੁਨੀਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 50 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨਾਂ ਤਕਸੀਮ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਲੋੜਵੰਦ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਓਬਰਾਏ ਦੇ ਨਿਰਦੇਸ਼ਾਂ 'ਤੇ ਸੰਸਥਾ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ਅਤੇ ...

ਪੂਰੀ ਖ਼ਬਰ »

ਸਰਗਰਮ ਨੌਜਵਾਨ ਅਕਾਲੀ ਆਗੂਆਂ ਨੂੰ ਨਿਵਾਜਿਆ ਜਾਵੇਗਾ ਅਹੁਦੇਦਾਰੀਆਂ ਨਾਲ-ਬੱਬੂ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸੋਚ 'ਤੇ ਪਹਿਰਾ ਦੇ ਪਾਰਟੀ ਸਰਗਰਮੀਆਂ ਨੂੰ ਲਗਾਤਾਰ ਚਲਾ ਕੇ ਰੱਖਣ ਵਾਲੇ ਸਰਗਰਮ ਨੌਜਵਾਨ ਆਗੂਆਂ ਨੂੰ ਜਲਦ ਅਹੁਦੇਦਾਰੀਆਂ ਨਾਲ ਨਿਵਾਜ਼ਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦੀ ਪੰਚਾਇਤ ਨੇ ਵਿਕਾਸ ਲਈ ਮੰਗੇ 15 ਲੱਖ ਦੇ ਫ਼ੰਡ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਬਲਾਕ ਘੱਲ ਖੁਰਦੇ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦੀ ਨਵੀਂ ਚੁਣੀ ਗਈ ਪੰਚਾਇਤ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਨੌਜਵਾਨ ਸਰਪੰਚ ਰਾਜਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸਹੁੰ ਚੁੱਕ ਸਮਾਗਮ ਹੋਇਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਮਿਤੀ 21 ਜਨਵਰੀ ਤੋਂ 26 ਜਨਵਰੀ ਤੱਕ ਦਿੱਤੇ ਪ੍ਰੋਗਰਾਮ ਅਨੁਸਾਰ ਸੀ.ਡੀ.ਪੀ.ਓ. ਦਫ਼ਤਰ ਜ਼ੀਰਾ ਵਲੋਂ ਦਫ਼ਤਰ ਨਗਰ ਕੌਾਸਲ ਜ਼ੀਰਾ ਵਿਖੇ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਨੂੰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਵੰਡੇ ਬਰਤਨ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਵੱਡਾ ਯੋਗਦਾਨ ਪਾ ਰਹੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਸਥਿਤ ਗੁਰਦੁਆਰਾ ਦੀਆਂ ਪ੍ਰਬੰਧਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਧੀਆਂ ਨੂੰ ਕੁੱਖਾਂ 'ਚ ਕਤਲ ਹੋਣ ਤੋਂ ਰੋਕਣ ਲਈ ਖਾਧੀਆਂ ਸਹੁੰਆਂ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਧੀ-ਪੁੱਤਰ ਨੂੰ ਇਕ ਸਮਾਨ ਦੱਸਦੇ ਹੋਏ ਧੀਆਂ ਨਾਲ ਹੁੰਦੇ ਪੱਖਪਾਤ ਨੂੰ ਰੋਕਣ ਲਈ ਚਲਾਈ ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਹੂ-ਬਹੂ ਲਾਗੂ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਨੂੰ ਮੁਅੱਤਲ ਕਰਨ ਨਾਲ ਇਲਾਕੇ ਦਾ ਵਿਕਾਸ ਰੁਕਿਆ- ਜਥੇਦਾਰ ਮੋਹਨ ਸਿੰਘ ਚੱਕੀਆਂ

ਮਖੂ, 21 ਜਨਵਰੀ (ਮੁਖਤਿਆਰ ਸਿੰਘ ਧੰਜੂ)-ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਸਬੰਧੀ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ 'ਤੇ ਹਲਕਾ ਜ਼ੀਰਾ ਦੇ ਕਾਂਗਰਸੀ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਪੰਚਾਂ ਨੇ ਸਾਬਕਾ ਚੇਅਰਮੈਨ ਮੋਹਨ ਸਿੰਘ ਚੱਕੀਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਕੱਸੋਆਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਨੀਲਮ ਧਵਨ ਦੀ ਅਗਵਾਈ 'ਚ ਸਕੂਲ ਕਮੇਟੀ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਖੇਤਾਂ 'ਚੋਂ ਟਰਾਂਸਫ਼ਾਰਮਰ ਅਤੇ ਮੋਟਰਾਂ ਚੋਰੀ ਹੋਣ ਦਾ ਸਿਲਸਿਲਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ-ਪੀਰ ਮੁਹੰਮਦ, ਤਲਵੰਡੀ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੇਸ਼ ਦੇ ਅੰਨਦਾਤੇ ਕਿਸਾਨ ਨੂੰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਕੀਤੀ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਘਰਾਂ ਵਿਚ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਖਾਣ-ਪੀਣ ਵਾਲੀਆਂ ਵਸਤਾਂ ਅਤੇ ਉਤਪਾਦਾਂ ਨੂੰ ਜੋ ਆਮ ਲੋਕਾਂ ਵਲੋਂ ਬਾਜਾਰ ਵਿਚੋਂ ਖ਼ਰੀਦ ਕੇ ਵਰਤੋਂ ਵਿਚ ਲਿਆਂਦੇ ਜਾ ਰਹੇ ਹਨ, ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਅਧੀਨ ਵੋਟਾਂ ਬਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ...

ਪੂਰੀ ਖ਼ਬਰ »

ਅਨ-ਆਰਗੇਨਾਈਜ਼ਡ ਵਰਕਰਜ਼ ਦਾ ਵਫ਼ਦ ਲੇਬਰ ਮੰਤਰੀ ਨੂੰ ਮਿਲਿਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਘਰੇਲੂ ਮਜ਼ਦੂਰਾਂ ਲਈ ਪੰਜਾਬ ਵਿਚ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਅਣ-ਆਰਗੇਨਾਈਜ਼ਡ ਵਰਕਰਜ਼ ਕਾਂਗਰਸ ਦੇ ਆਗੂਆਂ ਦਾ ਇਕ ਵਫ਼ਦ ਚੇਅਰਮੈਨ ਅਰਬਿੰਦ ਸਿੰਘ ਦੀ ਅਗਵਾਈ 'ਚ ਤਿਰੇਸ਼ਨ ਸਹਾਰੇ ਨੈਸ਼ਨਲ ...

ਪੂਰੀ ਖ਼ਬਰ »

ਛੇਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਪਿੰਡ ਚੰਦੜ੍ਹ ਵਿਖੇ 24 ਤੋਂ

ਮੁੱਦਕੀ, 21 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਚੰਦੜ੍ਹ ਵਾਸੀਆਂ ਵਲੋਂ ਛੇਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚੰਦੜ੍ਹ ਅਤੇ ...

ਪੂਰੀ ਖ਼ਬਰ »

ਜਥੇਦਾਰ ਬਾਬਾ ਜੀਉਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਮੈਂ ਪ੍ਰਧਾਨਗੀ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਗੁਰਚਰਨ ਸਿੰਘ ਨਾਹਰ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਫ਼ਿਰੋਜਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਕਾਂਗਰਸ ਭਵਨ 'ਚ ਅਹੁਦਾ ਸੰਭਾਲਣ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਐਸ.ਐਮ.ਡੀ ਸਮਾਰਟ ਸਕੂਲ ਵਿਚ ਤਿੰਨ ਦਿਨਾਂ ਐਮ.ਯੂ.ਪੀ.ਡਬਲਯੂ ਅਤੇ ਸਪੋਰਟਸ ਕੈਂਪ ਲਗਾਇਆ

ਗੋਲੂ ਕਾ ਮੋੜ, 21 ਜਨਵਰੀ (ਸੁਰਿੰਦਰ ਸਿੰਘ ਲਾਡੀ)-ਐਸ.ਐਮ.ਡੀ ਸਮਾਰਟ ਸਕੂਲ ਵਿਚ ਤਿੰਨ ਦਿਨ ਦਾ ਐਸ.ਯੂ.ਪੀ.ਡਬਲਯੂ ਅਤੇ ਸਪੋਰਟਸ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬੜੇ ਹੀ ਉਤਸ਼ਾਹ ਦੇ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਅਤੇ ...

ਪੂਰੀ ਖ਼ਬਰ »

ਬੁੱਕਣ ਖਾਂ ਵਾਲਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪਿੰਡ ਚੰਗਾਲੀ 'ਚ ਕਰਵਾਇਆ ਪੋ੍ਰਗਰਾਮ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪ੍ਰਧਾਨ ਮੰਤਰੀ ਵਲੋਂ ਚਲਾਈ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪਿੰਡ ਚੰਗਾਲੀ ਦੇ ਆਂਗਣਵਾੜੀ ਸੈਂਟਰ ਵਿਚ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ | ਇਸ ਪੋ੍ਰਗਰਾਮ ਦਾ ਮੁੱਖ ਮੰਤਵ ਲੜਕੇ-ਲੜਕੀਆਂ ਵਿਚ ਕੀਤੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਫ਼ਿਰੋਜ਼ਪੁਰ ਨੇ ਮਾਰੀਆਂ ਮੱਲ੍ਹਾਂ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਦੀ ਸ਼ੁਰੂਆਤ ਲੜਕੀਆਂ ਦੇ ਘਟਦੇ ਲਿੰਗ ਅਨੁਪਾਤ ਨੂੰ ਪੂਰਾ ਕਰਨ ਲਈ ਕੀਤੀ ਗਈ | ਇਹ ਅਭਿਆਨ ਘੱਟ ਗਿਣਤੀ ਵਾਲੇ ਜ਼ਿਲਿ੍ਹਆਂ ਵਿਚ ਚਲਾਇਆ ਗਿਆ, ਜਿਸ ਵਿਚ ਫ਼ਿਰੋਜ਼ਪੁਰ ਦਾ ਨਾਮ ਸ਼ਾਮਿਲ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਸ੍ਰੀ ਸੰਦੀਪ ਜਾਖੜ ਨੇ ਬੱਚਿਆਂ ਨੂੰ ਬਾਬਾ ਭੂਮਣ ਸ਼ਾਹ ਸਪੋਰਟਸ ਕਲੱਬ ਵਲੋਂ ਦਿੱਤੀਆਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ 'ਤੇ ਸ੍ਰੀ ਸੰਦੀਪ ਜਾਖੜ ਨੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਰੈਲੀ ਕੱਢੀ

ਸ੍ਰੀਗੰਗਾਨਗਰ, 21 ਜਨਵਰੀ (ਦਵਿੰਦਰਜੀਤ ਸਿੰਘ)-ਕਲੈਕਟਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵ ਪ੍ਰਸ਼ਾਦ ਮਦਨ ਨਕਾਤੇ ਦੇ ਨਿਰਦੇਸ਼ਾਂ ਮੁਤਾਬਿਕ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਅੱਜ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਰੈਲੀ ਨੂੰ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਘੋਸ਼ਿਤ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਨਤੀਜੇ ਅਨੁਸਾਰ ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਮੁਸਕਾਨ ਧਵਨ ਨੇ 77.75 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੱਡੀਜ਼ ਗਰੁੱਪ ਬਾਰੇ ਕੀਤਾ ਪ੍ਰੇਰਿਤ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਗੀਤ ਤੇ ਕਵਿਤਾ ਉਚਾਰਨ ਮੁਕਾਬਲੇ 'ਚ ਵਿਦਿਆਰਥੀ ਸਨਮਾਨਿਤ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਗੀਤ ਅਤੇ ਕਵਿਤਾ ਉਚਾਰਨ ਦੇ ਆਯੋਜਿਤ ਤਹਿਸੀਲ ਪੱਧਰ ਦੇ ਮੁਕਾਬਲੇ ਵਿਚ ਬਾਜ਼ੀ ਮਾਰੀ ਹੈ | ਪਿੰ੍ਰਸੀਪਲ ਅਨੀਤਾ ਕਾਲੜਾ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਮੂ ਜੋਈਆਂ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ

ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜ਼ਪੁਰ ਸੜਕ ਤੇ ਪੈਂਦੇ ਪਿੰਡ ਮਾਹਮੂ ਜੋਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਾ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਬਿ੍ਜ ਮੋਹਨ ...

ਪੂਰੀ ਖ਼ਬਰ »

ਸਕੂਲ ਵਿਚ ਵਾਦ-ਵਿਵਾਦ ਮੁਕਾਬਲੇ ਕਰਵਾਏ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਫਲਾਵਰ ਵੈਲੀ ਪਬਲਿਕ ਸਕੂਲ ਵਿਚ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ 'ਤੇ ਕਬੀਰ ਗਜਰਾ ਨੇ ਪਹਿਲਾ, ਕੇਸ਼ਵ ਤੇ ਕਰਨ ਨੇ ਦੂਜਾ ਅਤੇ ਰਚਿਤ ਸਹਿਗਲ ਨੇ ਤੀਜਾ ਸਥਾਨ ...

ਪੂਰੀ ਖ਼ਬਰ »

ਜਾਖੜ ਦੇ ਯਤਨਾਂ ਨਾਲ ਹਲਕਾ ਬੱਲੂਆਣਾ ਦੇ 450 ਏਕੜ ਬੰਜਰ ਪਏ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਯਤਨਾਂ ਨਾਲ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਤੇ ਖੈਰਪੁਰ ਦੀ ਲਗਪਗ 450 ਏਕੜ ਬੰਜਰ ਪਈ ਜ਼ਮੀਨ ਦੇ ਆਬਾਦ ਹੋਣ ਦੇ ਆਸਾਰ ਪੈਦਾ ਹੋਏ ਹਨ | ਇੱਥੋਂ ਲੰਘਦੇ ਨਿਊ ਤਰਮਾਲਾ ...

ਪੂਰੀ ਖ਼ਬਰ »

ਜਾਖੜ ਦੇ ਯਤਨਾਂ ਨਾਲ ਹਲਕਾ ਬੱਲੂਆਣਾ ਦੇ 450 ਏਕੜ ਬੰਜਰ ਪਏ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਯਤਨਾਂ ਨਾਲ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਤੇ ਖੈਰਪੁਰ ਦੀ ਲਗਪਗ 450 ਏਕੜ ਬੰਜਰ ਪਈ ਜ਼ਮੀਨ ਦੇ ਆਬਾਦ ਹੋਣ ਦੇ ਆਸਾਰ ਪੈਦਾ ਹੋਏ ਹਨ | ਇੱਥੋਂ ਲੰਘਦੇ ਨਿਊ ਤਰਮਾਲਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਟੀ.ਐੱਸ.ਯੂ. ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਸਬ ਡਵੀਜ਼ਨ ਨੰਬਰ 1, 2 ਅਤੇ 3 ਦੀ ਸਾਂਝੀ ਗੇਟ ਰੈਲੀ ਕੀਤੀ ਗਈ | ਜਿਸ ਵਿਚ ਨਿਰਮਲ ਸਿੰਘ ਜ਼ੋਨਲ ਸਕੱਤਰ ਦੀ ਸਿਆਸੀ ਆਧਾਰ 'ਤੇ ਕੀਤੀ ਬਦਲੀ ਬਾਰੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਚੱਕ ਅਰਾਈਆਂਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਤਹਿਤ ਮੀਟਿੰਗ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਅੱਜ ਪਿੰਡ ਚੱਕ ਅਰਾਈਆਂਵਾਲਾ ਉਰਫ ਫਲੀਆਂ ਵਾਲਾ ਦੀ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਦੀ ਲੇਡੀਜ਼ ਸਰਪੰਚ ਸ੍ਰੀਮਤੀ ਛਿੰਦਰ ਕੌਰ ਦੇ ਲੜਕੇ ਬਲਜਿੰਦਰ ਸਿੰਘ ਬੰਟੀ ਦੀ ਅਗਵਾਈ ਹੇਠ ਪਿੰਡ ਦੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਬਾਵਰੀਆ ਸਮਾਜ 'ਚ ਭਾਰੀ ਰੋਸ

ਮੰਡੀ ਰੋੜਾਂਵਾਲੀ, 21 ਜਨਵਰੀ (ਮਨਜੀਤ ਸਿੰਘ ਬਰਾੜ)-ਪ੍ਰੇਮ ਸਬੰਧਾਂ ਕਾਰਨ ਬੀਤੇ ਦਿਨੀਂ ਪਿੰਡ ਚਾਹਲਾਂ ਦੇ ਬਾਵਰੀਆ ਸਮਾਜ ਨਾਲ ਸਬੰਧਿਤ ਗ਼ਰੀਬ ਨੌਜਵਾਨ ਲੜਕੇ ਦੇ ਹੋਏ ਕਤਲ ਦਾ ਪੁਲਿਸ ਵਲੋਂ ਪਰਿਵਾਰ ਨੂੰ ਇਨਸਾਫ਼ ਨਾਂ ਦੇਣ ਸਬੰਧੀ ਅੱਜ ਅਖਿਲ ਭਾਰਤੀਯ ਸਮਸਤ ...

ਪੂਰੀ ਖ਼ਬਰ »

ਸਮਾਜ ਨੂੰ ਵਿਗਿਆਨਕ ਸੋਚ ਵਾਲੇ ਪ੍ਰਗਤੀਸ਼ੀਲ ਸਾਹਿਤ ਤੇ ਕਲਚਰ ਪ੍ਰੋਗਰਾਮਾਂ ਨਾਲ ਹੀ ਬਦਲਿਆ ਜਾ ਸਕਦਾ ਹੈ-ਸ਼ੰਕਰ ਪੰਨੂ

ਸ੍ਰੀਗੰਗਾਨਗਰ, 21 ਜਨਵਰੀ (ਦਵਿੰਦਰਜੀਤ ਸਿੰਘ)-ਸਮਾਜ ਨੂੰ ਤੋਪਾਂ, ਬੰਦੂਕਾਂ ਜਾਂ ਤਲਵਾਰਾਂ ਨਾਲ ਨਹੀਂ ਬਦਲਿਆ ਜਾ ਸਕਦਾ | ਸਮਾਜ ਨੂੰ ਵਿਗਿਆਨਕ ਸੋਚ ਵਾਲੇ ਪ੍ਰਗਤੀਸ਼ੀਲ ਸਾਹਿੱਤ, ਕਲਚਰ ਪ੍ਰੋਗਰਾਮਾਂ ਨਾਲ ਹੀ ਬਦਲਿਆ ਜਾ ਸਕਦਾ ਹੈ | ਇਹ ਵਿਚਾਰ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਗਾਇਕ ਹੰਸ ਸਾਬ੍ਹ ਦਾ ਸਿੰਗਲ ਟਰੈਕ 'ਯਾਰੀ' ਰਿਲੀਜ਼

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜੰਮਪਲ ਉੱਭਰਦੇ ਨੌਜਵਾਨ ਗਾਇਕ ਹੰਸ ਸਾਬ੍ਹ ਦਾ ਦਾ ਸਿੰਗਲ ਟਰੈਕ 'ਯਾਰੀ' ਜਾਰੀ ਕੀਤਾ ਗਿਆ | ਯਮ੍ਹਲਾ ਰਿਕਾਰਡਜ਼ ਕੰਪਨੀ ਤੋਂ ਰਿਲੀਜ਼ ਹੋਏ ਇਸ ਸਿੰਗਲ ਟਰੈਕ ਦੇ ਬੋਲ ਮੇਘ ਅਨਮੋਲ ਵਲੋਂ ਲਿਖੇ ਗਏ ਹਨ | ...

ਪੂਰੀ ਖ਼ਬਰ »

ਲੋੜਵੰਦਾਂ ਦੀ ਸਹਾਇਤਾ ਲਈ ਕਰਵਾਇਆ ਸਮਾਗਮ ਅਮਿੱਟ ਯਾਦਾਂ ਛਡਦਾ ਸਮਾਪਤ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਯੁਵਾ ਰਾਜਪੂਤ ਸਭਾ ਵਲੋਂ ਗ਼ਰੀਬ ਵਿਦਿਆਰਥੀਆਂ, ਵਿਧਵਾਵਾਂ ਅਤੇ ਲੋੜਵੰਦਾਂ ਲਈ ਕਰਵਾਇਆ ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਪ੍ਰੋਗਰਾਮ ਵਿਚ ਸਮਾਜ ਸੇਵੀ ਸੰਸਥਾ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਪਿੰਡ ਆਸਿਫ਼ ਵਾਲਾ ਵਿਖੇ ਮੀਟਿੰਗ

ਮੱਲਾਂਵਾਲਾ, 21 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਆਸਿਫ਼ ਵਾਲਾ ਵਿਚ ਜ਼ੋਨ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਨੇ ਮੰਗ ...

ਪੂਰੀ ਖ਼ਬਰ »

ਪੂਰੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਧਾਲੀਵਾਲ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-26 ਜਨਵਰੀ ਗਣਤੰਤਰ ਦਿਵਸ ਸਮਾਗਮ ਰਵਾਇਤੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਵਿਸ਼ੇਸ਼ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਕੱਲ੍ਹ ਨੂੰ ਮੁੱਖ ਦਫ਼ਤਰ ਅੱਗੇ ਦੇਣਗੇ ਧਰਨਾ-ਇੰਜ: ਬਲਬੀਰ ਸਿੰਘ ਵੋਹਰਾ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਮੰਨਣ ਵਿਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪੋ੍ਰਗਰਾਮ ਦਾ ਐਲਾਨ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮਨਸੂਰਦੇਵਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਾਉਣ ਦਾ ਫ਼ੈਸਲਾ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਪਰਮਜੀਤ ਸਿੰਘ ਵਿਦਿਆਰਥੀ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਆਗੂ ਅਤੇ ਮੈਂਬਰਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 50 ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪ੍ਰਸਿੱਧ ਉਦਯੋਗਪਤੀ ਅਤੇ ਉੱਘੇ ਸਮਾਜਸੇਵੀ ਡਾ: ਐੱਸ.ਪੀ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਟਰੱਸਟ ਇਕਾਈ ਜ਼ੀਰਾ ਵਲੋਂ ਸਬ-ਡਵੀਜ਼ਨ ਦੇ ਪ੍ਰਧਾਨ ਧਰਮਪਾਲ ਸਚਦੇਵਾ ਦੀ ਪ੍ਰਧਾਨਗੀ ਹੇਠ ਮਜ਼ਦੂਰ ਭਵਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ-ਪਿੰਕੀ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਅੰਤਰ ਰਾਸ਼ਟਰੀ ਹਿੰਦ-ਪਾਕਿ ਸਰਹੱਦ 'ਤੇ ਵਸੇ ਸ਼ਹੀਦਾਂ ਦੇ ਸ਼ਹਿਰ ਫ਼ਿਰੋਜ਼ਪੁਰ ਦੇ ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਦੀਆਂ ਉਡੀਕਾਂ ਲਾਈ ਬੈਠੇ ਸਨ, ਜਿੱਥੇ 26 ਜਨਵਰੀ ਗਣਤੰਤਰ ...

ਪੂਰੀ ਖ਼ਬਰ »

ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈਣ ਵਾਲੀ ਖਿਡਾਰਨ ਅਰਵਿੰਦਰ ਕੌਰ ਦਾ ਸਨਮਾਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਐੱਸ.ਕੇ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਕਿ੍ਕਟ ਖਿਡਾਰਨ ਅਰਵਿੰਦਰ ਕੌਰ ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈ ਕੇ ਵਾਪਸ ਪਰਤ ਆਈ ਹੈ, ਉਸ ਦੇ ਵਾਪਸ ਪਰਤਣ 'ਤੇ ਸਕੂਲ ਸਟਾਫ਼ ਵਲੋਂ ਉਸ ਦੇ ਮਾਣ ਹਿੱਤ ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਿੰਗਾਪੁਰ ਤੱਕ ਮੋਟਰਸਾਈਕਲ ਰੈਲੀ 26 ਨੂੰ ਮੋਗਾ ਤੋਂ ਹੋਵੇਗੀ ਰਵਾਨਾ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਉਤਸਵ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਦਸ ਨੌਜਵਾਨਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸਾਈਕਲਿਸਟ ਜੋਤੀ ਰੰਗੋਲਾ ਦਾ ਸਰਹੱਦੀ ਪਿੰਡ ਗੱਟੀ ਰਾਜੋ ਕੇ ਪਹੰੁਚਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦਿ੍ੜ੍ਹ ਨਿਸ਼ਚੇ ਅਤੇ ਆਤਮ ਵਿਸ਼ਵਾਸ ਨਾਲ ਇਨਸਾਨ ਕੋਈ ਵੀ ਸੁਪਨਾ ਪੂਰਾ ਕਰਨ ਦਾ ਜਜ਼ਬਾ ਲੈ ਕੇ ਤੁਰੇ ਤਾਂ ਸਫਲਤਾ ਹਮੇਸ਼ਾ ਕਦਮ ਚੁੰਮਦੀ ਹੈ, ਅਜਿਹਾ ਹੀ ਉਦੇਸ਼ ਲੈ ਕੇ ਨਿਕਲੀ ਉੱਘੀ ਸਾਈਕਲਿਸਟ ਅਤੇ ਪਰਬਤਾਰੋਹੀ ਜੋਤੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ. ਘੱਲ ਮੈਡਮ ਰੁਚਿਕਾ ਨੰਦਾ ਅਤੇ ਸੁਪਰਵਾਈਜ਼ਰ ਆਸ਼ਾ ਪਾਲ ਕੌਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀਆਂ ਸਰਕਾਰੀ ਫ਼ੀਸਾਂ ਮਖੂ ਬੈਂਕ ਬ੍ਰਾਂਚ 'ਚ ਜਮ੍ਹਾਂ ਕਰਵਾਉਣ ਦੀ ਮੰਗ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਚ ਕਰੀਬ 6 ਬੈਂਕਾਂ ਦੀਆਂ ਬਰਾਂਚਾਂ ਹਨ | ਸ਼ਹਿਰ ਵਾਸੀਆਂ ਅਤੇ ਕਰੀਬ 125 ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦਫ਼ਤਰ ਦੀਆਂ ਫ਼ੀਸਾਂ, ਰਾਸ਼ਨ ਕਾਰਡ ਡੁਪਲੀਕੇਟ, ਖੇਤੀਬਾੜੀ ਦਫ਼ਤਰ ਦੀਆਂ ਦਵਾਈ, ਖਾਦ ਦੀਆਂ ਫ਼ੀਸਾਂ ਜ਼ੀਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX