ਤਾਜਾ ਖ਼ਬਰਾਂ


ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  15 minutes ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  24 minutes ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  1 minute ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 1 hour ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 2 hours ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 2 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 3 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਬਰਨਾਲਾ

ਸ਼ਬਦ ਗੁਰੂ ਯਾਤਰਾ ਦਾ ਹਲਕਾ ਮਹਿਲ ਕਲਾਂ ਦੇ ਪਿੰਡਾਂ 'ਚ ਭਰਵਾਂ ਸੁਆਗਤ

ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਅੱਜ ਤੀਸਰੇ ਦਿਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ, ਮਹਿਲ ਕਲਾਂ, ਮਹਿਲ ਖ਼ੁਰਦ, ਪੰਡੋਰੀ, ਗੁਰਦੁਆਰਾ ਕਾਲਾਮਲ੍ਹਾ ਸਾਹਿਬ, ਛਾਪਾ, ਕੁਰੜ, ਮਨਾਲ ਆਦਿ ਪਿੰਡਾਂ ਦੀਆਂ ਸ਼ਰਧਾਲੂ ਸੰਗਤਾਂ ਵਲੋਂ ਪੂਰੀ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ | ਗੁਰਦੁਆਰਾ ਕਾਲਾਮਲ੍ਹਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਜਗਤਾਰ ਸਿੰਘ ਖ਼ਾਲਸਾ ਵਲੋਂ ਪੰਜ ਪਿਆਰਿਆਂ, ਮੈਂਬਰ ਸ਼੍ਰੋਮਣੀ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ, ਸੰਤ ਦਲਬਾਰ ਸਿੰਘ ਛੀਨੀਵਾਲ ਨੂੰ ਦੁਸ਼ਾਲੇ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸ਼ਬਦ ਗੁਰੂ ਯਾਤਰਾ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦੀਦਾਰੇ ਕੀਤੇ | ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਬਦ ਗੁਰੂ ਯਾਤਰਾ ਰਾਹੀਂ ਗੁਰੂ ਸਾਹਿਬਾਨ ਦੇ ਸ਼ਸਤਰਾਂ ਤੇ ਬਸਤਰਾਂ ਦੇ ਦਰਸ਼ਨ ਦੀਦਾਰੇ ਕਰਵਾ ਕੇ ਨਵੀਂ ਪਨੀਰੀ ਨੂੰ ਗੁਰਸਿੱਖੀ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਸੁਆਗਤ ਲਈ ਦਿੱਤੇ ਸਹਿਯੋਗ ਲਈ ਸਮੂਹ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਬੀਬੀ ਬਲਜੀਤ ਕੌਰ ਘੁੰਨਸ, ਬੀਬੀ ਜਸਵੰਤ ਕੌਰ ਘੁੰਨਸ, ਕੌਮੀ ਜਥੇਬੰਦਕ ਸਕੱਤਰ ਹਰਬੰਸ ਸਿੰਘ ਸ਼ੇਰਪੁਰ, ਸੰਤ ਹਾਕਮ ਸਿੰਘ, ਅਜੀਤ ਸਿੰਘ ਕੁਤਬਾ, ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਰੂਬਲ ਗਿੱਲ ਕੈਨੇਡਾ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਹਰਦੇਵ ਸਿੰਘ ਜਵੰਧਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਗੁਰਜੰਟ ਸਿੰਘ ਖੇੜੀ, ਗੁਰਦੀਪ ਸਿੰਘ ਛਾਪਾ, ਰਾਜਿੰਦਰ ਸਿੰਘ ਗੋਗੀ, ਬਲਦੇਵ ਸਿੰਘ ਗਾਗੇਵਾਲ, ਕਾਨੂੰਗੋ ਉਜਾਗਰ ਸਿੰਘ ਛਾਪਾ, ਸੂਬੇਦਾਰ ਚਰਨ ਸਿੰਘ, ਸਰਪੰਚ ਬਲੌਰ ਸਿੰਘ ਤੋਤੀ, ਬਾਬਾ ਸ਼ੇਰ ਸਿੰਘ, ਗੁਰਪ੍ਰੀਤ ਸਿੰਘ ਚੀਨਾ, ਰਾਜਪਾਲ ਸਿੰਘ ਬੋਪਾਰਾਏ, ਦਰਸ਼ਨ ਸਿੰਘ ਸੋਹੀ, ਮੁਖ਼ਤਿਆਰ ਸਿੰਘ ਛਾਪਾ, ਦਰਸ਼ਨ ਸਿੰਘ ਛਾਪਾ, ਬੰਤ ਸਿੰਘ ਮਾਂਗੇਵਾਲ, ਸਰਪੰਚ ਬਲਦੀਪ ਸਿੰਘ, ਸਰਪੰਚ ਦਿਲਬਾਗ ਸਿੰਘ ਲੋਹਗੜ੍ਹ, ਰਣਜੀਤ ਸਿੰਘ ਛਾਪਾ, ਪੰਨਾ ਮਿੱਤੂ, ਜਸਵਿੰਦਰ ਸਿੰਘ ਲਿੱਧੜ, ਬੇਅੰਤ ਸਿੰਘ ਲੋਹਗੜ੍ਹ, ਪ੍ਰੋ: ਮਹਾਂਵੀਰ ਸਿੰਘ ਲੋਪੋਕੇ, ਤੇਜਿੰਦਰਦੇਵ ਸਿੰਘ ਮਿੰਟੂ, ਪਰਮਿੰਦਰ ਸਿੰਘ ਧਾਲੀਵਾਲ, ਕਰਮਜੀਤ ਸਿੰਘ ਪੰਡੋਰੀ, ਜਰਨੈਲ ਸਿੰਘ ਛਾਪਾ ਆਦਿ ਹਾਜ਼ਰ ਸਨ |

ਕਾਂਗਰਸ ਪਾਰਟੀ ਦੇ ਵਰਕਰ ਅਹੁਦੇਦਾਰਾਂ ਦੀ ਮੀਟਿੰਗ

ਰੂੜੇਕੇ ਕਲਾਂ, 21 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਦੀ ਮੀਟਿੰਗ ਰੂੜੇਕੇ ਖ਼ੁਰਦ ਵਿਖੇ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੂੜੇਕੇ, ਮੇਜਰ ਸਿੰਘ, ਕੇਵਲ ਸਿੰਘ, ਜੈਲਾ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਵਿਖੇ 'ਇਕਨਾਮਿਕਸ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ 'ਇਕਨੌਮਿਕਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੈਮੀਨਾਰ 'ਚ ਵਾਈਸ ਪਿ੍ੰਸੀਪਲ ਸਚਿਨ ਗੁਪਤਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੰਤ ਛੀਨੀਵਾਲ ਦੀ ਅਗਵਾਈ 'ਚ ਨਗਰ ਕੀਰਤਨ ਦਾ ਗਰਮਜੋਸ਼ੀ ਨਾਲ ਸਵਾਗਤ

ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ (ਨਗਰ ਕੀਰਤਨ) ਦਾ ਪਿੰਡ ਛੀਨੀਵਾਲ ਕਲਾਂ ਪੁੱਜਣ 'ਤੇ ਹਲਕਾ ਮੈਂਬਰ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਸਮੂਹ ਅਸਲ੍ਹਾਧਾਰਕਾਂ ਨੂੰ ਲਾਇਸੰਸਾਂ 'ਤੇ ਯੂ.ਆਈ.ਐਨ. ਨੰਬਰ ਲਗਾਉਣ ਦੀ ਹਦਾਇਤ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਅਸਲ੍ਹਾ ਧਾਰਕ ਲਾਇਸੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਨਾਲ ਸਬੰਧਤ ਅਸਲ੍ਹਾ ਲਾਇਸੰਸ ਵਿਚ ਜੇਕਰ ਕੋਈ ਦਰੁਸਤੀ, ਗ਼ਲਤੀ ਜਾਂ ਜਿਨ੍ਹਾਂ ਦੇ ਆਰਮਜ਼ ...

ਪੂਰੀ ਖ਼ਬਰ »

ਬਾਬਾ ਆਲਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਬਾਬਾ ਆਲਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਮੱੁਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜਵੰਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸੰਘੇੜਾ ਵਿਖੇ ਸਮਾਗਮ 25 ਤੋਂ ਸ਼ੁਰੂ

ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੀ ਕੁਟੀਆ ਸੰਘੇੜਾ ਰੋਡ ਬਰਨਾਲਾ ਵਿਖੇ ਸਾਲਾਨਾ ਸਮਾਗਮ ਪਰਮ ਪੂਜਨੀਕ ਬ੍ਰਹਮਲੀਨ ਕੁਬੇਰ ਭੰਡਾਰੀ ਸ੍ਰੀ ਸਵਾਮੀ ਵਿੱਦਿਆ ਨੰਦ ਜੀ ਮਹਾਰਾਜ ਦੀ ਅਪਾਰ ਕਿ੍ਪਾ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਟਿਆਲਾ ਵਿਖੇ ਭੱੁਖ ਹੜਤਾਲ 'ਤੇ 28 ਨੂੰ ਬੈਠਣਗੇ ਬੇਰੁਜ਼ਗਾਰ ਬੀ.ਐੱਡ/ਟੈੱਟ ਪਾਸ ਅਧਿਆਪਕ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਅਮਨਦੀਪ ਸਿੰਘ, ਨਵਜੀਵਨ ਸਿੰਘ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »

ਦੋ ਸਕੂਟਰੀ ਸਵਾਰ ਲੁਟੇਰਿਆਂ ਨੇ ਔਰਤ ਤੋਂ ਖੋਹਿਆ ਪਰਸ

ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਬੀਤੀ ਰਾਤ ਸਥਾਨਕ ਗੀਤਾ ਭਵਨ ਨਜ਼ਦੀਕ ਦੋ ਨਾਮਾਲੂਮ ਸਕੂਟਰੀ ਸਵਾਰਾਂ ਨੇ ਔਰਤ ਤੋਂ ਪਰਸ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਦਾਦੂ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੀਆਂ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਰੋਸ ਪ੍ਰਦਰਸ਼ਨ ਭਲਕੇ

ਬਰਨਾਲਾ, 21 ਜਨਵਰੀ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਪਿੰਡ ਸੰਘੇੜਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਚ ਕਿਸਾਨਾਂ ਦੀ ਇਕ ਮੀਟਿੰਗ ਇਕਾਈ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੰਘੇੜਾ ਤੋਂ ਕਰਮਗੜ੍ਹ ਵਲ ਜਾਂਦੇ ਸਰਕਾਰੀ ...

ਪੂਰੀ ਖ਼ਬਰ »

ਸਮੂਹ ਅਧਿਆਪਕ ਜਥੇਬੰਦੀਆਂ ਨੇ ਕੀਤਾ 'ਅਧਿਆਪਕ ਸੰਘਰਸ਼ ਕਮੇਟੀ' ਦਾ ਗਠਨ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਲਗਪਗ ਇਕ ਦਹਾਕਾ ਅਕਾਲੀ-ਭਾਜਪਾ ਗੱਠਜੋੜ ਦੇ ਲਗਾਤਾਰ ਅਧਿਆਪਕ ਤੇ ਸਿੱਖਿਆ ਵਿਰੋਧੀ ਰਵੱਈਏ ਤੋਂ ਬਾਅਦ ਸੱਤਾ ਵਿਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ 22 ਮਹੀਨਿਆਂ ਤੋਂ ਸਿੱਖਿਆ ਦੇ ਘਾਣ ਅਤੇ ਅਧਿਆਪਕ ਵਰਗ ਦੇ ...

ਪੂਰੀ ਖ਼ਬਰ »

ਪਿੰਡ ਠੁੱਲੀਵਾਲ ਤੋਂ ਮਹਿਲਾ ਸਰਪੰਚ ਦੇ ਪਤੀ ਸਮੇਤ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਿਲ

ਮਹਿਲ ਕਲਾਂ, 21 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਖੇਤਰ ਅਧੀਨ ਪੈਂਦੇ ਪਿੰਡ ਠੁੱਲੀਵਾਲ ਤੋਂ ਗ੍ਰਾਮ ਪੰਚਾਇਤ ਦੇ ਨਵ-ਨਿਯੁਕਤ ਚੁਣੇ ਮਹਿਲਾ ਸਰਪੰਚ ਬਲਜੀਤ ਕੌਰ ਦੇ ਪਤੀ ਸਾਬਕਾ ਸੰਮਤੀ ਮੈਂਬਰ ਜਰਨੈਲ ਸਿੰਘ ਠੁੱਲੀਵਾਲ ਅੱਜ ਸਾਥੀਆਂ ...

ਪੂਰੀ ਖ਼ਬਰ »

ਸਾਲਾਨਾ ਪੁਰਸਕਾਰਾਂ ਲਈ ਸਾਹਿਤਕਾਰਾਂ ਦੀ ਚੋਣ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਕਾਰਜਕਾਰਨੀ ਦੀ ਵਿਸ਼ੇਸ਼ ਇਕੱਤਰਤਾ ਕੌਲਾ ਪਾਰਕ ਸੰਗਰੂਰ ਵਿਖੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸਭਾ ਦਾ ਚੌਥਾ ਸਾਲਾਨਾ ਸਮਾਗਮ 24 ਮਾਰਚ ਨੂੰ ...

ਪੂਰੀ ਖ਼ਬਰ »

ਸਿਹਤ ਕੇਂਦਰ ਠੇਕੇ 'ਤੇ ਦੇਣ ਦੀ ਸਕੀਮ ਿਖ਼ਲਾਫ਼ ਨਿੱਤਰੇ ਮੁਲਾਜ਼ਮ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿਟਾ, ਦਮਨਜੀਤ ਸਿੰਘ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ (ਮੇਲ ਅਤੇ ਫੀਮੇਲ) ਦੇ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿਲੋਂ, ਜਸਵੀਰ ਕੌਰ ਮੂਣਕ, ਲਖਵਿੰਦਰ ਕੌਰ ...

ਪੂਰੀ ਖ਼ਬਰ »

ਪੱਪੂ ਜੌਲੀ ਬਣੇ ਨਗਰ ਕੌਾਸਲ ਧੂਰੀ ਦੇ ਪ੍ਰਧਾਨ

ਧੂਰੀ, 21 ਜਨਵਰੀ (ਸੰਜੇ ਲਹਿਰੀ)-ਵਾਰਡ ਨੰਬਰ 15 ਦੇ ਕਾਂਗਰਸੀ ਕੌਾਸਲਰ ਸ੍ਰੀ ਸੰਦੀਪ ਤਾਇਲ ਪੱਪੂ ਜੌਲੀ ਨੂੰ ਸਰਬਸੰਮਤੀ ਨਾਲ ਨਗਰ ਕੌਾਸਲ ਧੂਰੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਇਸੇ ਤਰ੍ਹਾਂ ਵਾਰਡ ਨੰਬਰ 13 ਦੀ ਕੌਾਸਲਰ ਆਸ਼ਾ ਰਾਣੀ ਲੱਧੜ ਪਤਨੀ ਸ਼੍ਰੀ ਰਾਜਿੰਦਰ ਲੱਧੜ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ

ਅਹਿਮਦਗੜ੍ਹ, 21 ਜਨਵਰੀ (ਮਹੋਲੀ/ਪੁਰੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ਸੁਰਿੰਦਰ ਦੂਆ ਅਤੇ ਸਮਾਗਮ ਇੰਚਾਰਜ ਸੁਰਿੰਦਰ ਕੌਰ ਢੀਂਡਸਾ ਦੀ ਅਗਵਾਈ ਵਿਚ ਹੋਏ ਡਿਗਰੀ ਵੰਡ ਸਮਾਰੋਹ ਵਿਚ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਹੋਈ ਮੀਟਿੰਗ

ਲਹਿਰਾਗਾਗਾ, 21 ਜਨਵਰੀ (ਸੂਰਜ ਭਾਨ ਗੋਇਲ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਮੰਡੀ ਵਾਲੇ ਗੁਰਦੁਆਰਾ ਸਾਹਿਬ ਵਿਖੇ ਡਵੀਜ਼ਨ ਪ੍ਰਧਾਨ ਹਰਦੀਪ ਸਿੰਘ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸਰਪੰਚ ਸੁਖਵੀਰ ਕੌਰ ਨੇ ਸ਼ਗਨ ਸਕੀਮ ਆਰੰਭ ਕੀਤੀ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਰਪੰਚ ਤੇ ਮੈਂਬਰ ਬਲਾਕ ਸੰਮਤੀ ਬੀਬੀ ਸੁਖਵੀਰ ਕੌਰ ਝੱਲ ਵਲੋਂ ਕੀਤੇ ਵਾਅਦੇ ਅਨੁਸਾਰ ਸ਼ਗਨ ਸਕੀਮ ਦਾ ਆਗਾਜ਼ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦੇ ਪਤੀ ਸ. ਲਖਵਿੰਦਰ ਸਿੰਘ ਸੰਧੂ (ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸ਼ੇਰਪੁਰ, 21 ਜਨਵਰੀ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਦਲਬਾਰਾ ਸਿੰਘ ਘਨੌਰੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਤੇ ਤਰਜ਼ ਤੇ ਨੰਬਰਦਾਰਾਂ ਦੇ ਮਾਣਭੱਤੇ ਵਿਚ ਵਾਧਾ ਕਰੇ ਅਤੇ ...

ਪੂਰੀ ਖ਼ਬਰ »

ਸਤਿੰਦਰ ਸਿੰਮੀ ਬਣੇ ਭਾਜਪਾ ਮਹਿਲਾ ਮੋਰਚਾ ਦੇ ਮੰਡਲ ਪ੍ਰਧਾਨ

ਲਹਿਰਾਗਾਗਾ, 21 ਜਨਵਰੀ (ਸੂਰਜ ਭਾਨ ਗੋਇਲ)-ਭਾਰਤੀ ਜਨਤਾ ਪਾਰਟੀ ਮੰਡਲ ਲਹਿਰਾਗਾਗਾ ਦੀ ਇਕ ਵਿਸ਼ੇਸ਼ ਬੈਠਕ ਮੰਡਲ ਪ੍ਰਧਾਨ ਸੁਰੇਸ਼ ਕੁਮਾਰ ਪਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਵਾਲ ਸਵੀਟਸ ਵਿਖੇ ਹੋਈ ਜਿਸ ਵਿਚ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸੰਜੈ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਆਰੰਭੇ ਸਮਾਜਿਕ ਕੰਮ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਗਲੇ ਪਿੰਡ ਫ਼ਤਹਿਗੜ੍ਹ ਛੰਨਾ ਦੀ ਸਰਪੰਚ ਰਾਜਵਿੰਦਰ ਕੌਰ ਦੇ ਪਰਿਵਾਰ ਨੇ ਪਿੰਡ ਵਿਚ ਮਿਸਾਲ ਕਾਇਮ ਕਰਦਿਆਂ ਪਿੰਡ ਵਾਸੀਆਂ ਨੰੂ ਨਾਲ ਲੇ ਕੇ ਪਿੰਡ ਦੀ ਸਫ਼ਾਈ ਦਾ ਕੰਮ ਅਰੰਭਿਆ ਗਿਆ | ਸਰਪੰਚ ਰਾਜਵਿੰਦਰ ...

ਪੂਰੀ ਖ਼ਬਰ »

ਨਸ਼ਾ ਰਹਿਤ ਸਮਾਜ ਸਿਰਜਣ ਦਾ ਦਿੱਤਾ ਸੱਦਾ

ਸੰਦੌੜ, 21 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਰਾਜ ਸਰਕਾਰ ਵਲੋਂ ਨਸ਼ੇ ਦੇ ਖ਼ਾਤਮੇ ਲਈ ਵਿੱਦਿਅਕ ਸੰਸਥਾਵਾਂ 'ਚ ਚਲਾਏ ਬਡੀ ਪ੍ਰੋਗਰਾਮ ਤਹਿਤ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਗੁਰਮਤਿ ਚੇਤਨਾ ਸਮਾਗਮ ਕਰਵਾਇਆ

ਕੌਹਰੀਆਂ, 21 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)-ਮੁਕਤਸਰ ਸਾਹਿਬ 'ਚ ਚਾਲੀ ਮੁਕਤਿਆਂ ਨੇ ਜੰਗ ਦੇ ਮੈਦਾਨ 'ਚ ਆਪਣੀਆਂ ਭੁੱਲਾਂ ਬਖ਼ਸ਼ਾ ਕੇ ਸ਼ਹੀਦੀਆਂ ਪਾ ਕੇ ਸੁਨਹਿਰੀ ਇਤਿਹਾਸ ਰਚ ਦਿੱਤਾ | ਇਹ ਵਿਚਾਰ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਗੁਰਦੁਆਰਾ ਭਜਨਸਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੈਂਬੋਵਾਲ ਸਾਹਿਬ ਵਿਖੇ 4 ਫਰਵਰੀ ਤੋਂ

ਲੌਾਗੋਵਾਲ, 21 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦਾ ਜਨਮ ਦਿਹਾੜਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨੋਂ ਦਿਨ ਬੜੀ ਧੂਮ-ਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ 'ਵਰਸਿਟੀ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ. ਪ੍ਰੀਖਿਆ 'ਚ ਮਾਰੀ ਬਾਜ਼ੀ

ਧਰਮਗੜ੍ਹ, 21 ਜਨਵਰੀ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ 'ਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸ਼ੁਰੂ ਤੋਂ ਹੀ ਕਈ ਪ੍ਰਕਾਰ ਦੀਆਂ ਸਕਾਰਾਤਮਕ ਪ੍ਰਭਾਵਸ਼ਾਲੀ ਗਤੀਵਿਧੀਆਂ ਉਲੀਕਦੀ ਰਹੀ ਹੈ, ਜਿਸ ਦੇ ਸਮੇਂ-ਸਮੇਂ 'ਤੇ ਉਸਾਰੂ ...

ਪੂਰੀ ਖ਼ਬਰ »

ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਨੇ 8 ਸਟੱਡੀ ਵੀਜ਼ੇ ਲਗਵਾਏ

ਧੂਰੀ, 21 ਜਨਵਰੀ (ਨਰਿੰਦਰ ਸੇਠ)-ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਬਰਾਂਚ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਸਥਾਨਕ ਐਮ.ਜੀ.ਐਮ. ਦਫ਼ਤਰ ਵਿਖੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਬੀਤੇ ਦਿਨੀਂ ਸੁਖਮਨ ਸੰਧੂ, ਦਿਲਜੋਤ ...

ਪੂਰੀ ਖ਼ਬਰ »

ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ-ਹਰਨੀਤ ਸਿੰਘ

ਮਲੇਰਕੋਟਲਾ, 21 ਜਨਵਰੀ (ਪਾਰਸ ਜੈਨ)-ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਲੋਹੜੀ ਕਾਰਨੈਵਲ-2019 ਸਮਾਗਮ ਚੇਅਰਮੈਨ ਸ੍ਰੀ ਵਿਜੈ ਕਾਂਸਲ, ਸ੍ਰੀ ਆਦੇਸ਼ ਗੋਇਲ, ਵਿੱਤ ਨਿਰਦੇਸ਼ਕ ਸ੍ਰੀ ਜਯ ਗੁਪਤਾ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਬੜੀ ...

ਪੂਰੀ ਖ਼ਬਰ »

ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਪੰਜਾਬ 'ਚ ਵਜੂਦ ਖ਼ਤਮ ਹੋ ਚੁੱਕਾ ਹੈ-ਬੀਬੀ ਭੱਠਲ

ਮੂਣਕ, 21 ਜਨਵਰੀ (ਭਾਰਦਵਾਜ, ਧਾਲੀਵਾਲ, ਸਿੰਗਲਾ)- ਪਿੰਡਾਂ ਦੇ ਲੋਕਾਂ ਵਲੋਂ ਚੁਣੀਆਂ ਪੰਚਾਇਤਾਂ ਨੂੰ ਗਰਾਂਟਾਂ ਅਤੇ ਹੋਰ ਫ਼ੰਡਾਂ ਦੇ ਰਾਹੀ ਇਕੱਤਰ ਪੈਸੇ ਖ਼ਰਚਣ ਦਾ ਅਧਿਕਾਰ ਰਾਜੀਵ ਗਾਂਧੀ ਵੇਲੇ ਪੰਚਾਇਤਾਂ ਨੂੰ ਕਾਨੰੂਨੀ ਤੋਰ ਤੇ ਦਿੱਤਾ ਗਿਆ ਸੀ | ਇਨ੍ਹਾਂ ...

ਪੂਰੀ ਖ਼ਬਰ »

ਵਿੱਤੀ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਅੱਜ ਉਂਕਾਰ ਕਾਲਜ ਆਫ਼ ਫਾਰਮੇਸੀ ਸੰਜੂਮਾ ਵਿਖੇ ਜਨ-ਨਿਵੇਸ ਫੰਡਜ਼ ਆਫ਼ ਇੰਡੀਆ ਵਲੋਂ ਫਾਈਨਾਂਸੀਅਲ ਲਿਟਰੇਸੀ ਮਿਸ਼ਨ ਅਧੀਨ ਸੈਮੀਨਾਰ ਕਰਵਾਇਆ ਗਿਆ | ਚਾਰਟਿਡ ਅਕਾਂਉਟੈਂਟ (ਸੀ.ਏ) ਹਰਸ਼ ਨਾਗਪਾਲ ਦੁਆਰਾ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਦੌੜ, 21 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲਾ ਸਰਕਾਰੀ ਹਾਈ ਸਕੂਲ ਝੁਨੇਰ ਵਿਖੇ ਸਕੂਲ ਦੇ ਮੁੱਖ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਲਹਿਰਾਗਾਗਾ, 21 ਜਨਵਰੀ (ਅਸ਼ੋਕ ਗਰਗ)-ਸ਼ਹੀਦ ਬਾਬਾ ਹਿੰਮਤ ਸਿੰਘ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਭੁੱਲਰ, ਧਾਲੀਵਾਲ)-ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੀ ਇੱਕ ਮੀਟਿੰਗ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਕੋਮਲ ਕਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਹੋਈ ਜਿਸ ਵਿਚ ਸ਼ਹਿਰ ਦੇ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਅਵਾਰਾ ਢੱਠਿਆਂ ਦੀ ਲੜਾਈ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਧਾਲੀਵਾਲ, ਭੁੱਲਰ)-ਆਵਾਰਾ ਪਸ਼ੂਆਂ ਕਾਰਨ ਜਿੱਥੇ ਕਿਸਾਨ ਪੋਹ ਮਾਘ ਦੀਆਂ ਠੰਢੀਆਂ ਰਾਤਾਂ ਜਾਗ ਕੇ ਆਪਣੇ ਖੇਤਾਂ ਵਿਚ ਕੱਟਣ ਲਈ ਮਜਬੂਰ ਹਨ ਉੱਥੇ ਹੀ ਇਨ੍ਹਾਂ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX