ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  13 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  32 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  30 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਧਰਮ ਤੇ ਵਿਰਸਾ

ਇਤਿਹਾਸਕ ਗੁ: ਸ੍ਰੀ ਨਾਨਕਸਰ ਸਾਹਿਬ ਵੇਰਕਾ (ਅੰਮਿ੍ਤਸਰ)

ਅੰਮਿ੍ਤਸਰ ਤੋਂ ਕੇਵਲ 4 ਕਿਲੋਮੀਟਰ ਦੀ ਦੂਰੀ 'ਤੇ ਬਟਾਲਾ ਨੂੰ ਜਾਂਦੀ ਮੁੱਖ ਜਰਨੈਲੀ ਸੜਕ 'ਤੇ ਵਸਿਆ ਕਸਬਾ ਵੇਰਕਾ ਇਕ ਇਤਿਹਾਸਕ ਕਸਬਾ ਹੈ | ਵੇਰਕਾ ਦੀ ਇਹ ਭਾਗਾਂ ਭਰੀ ਪਵਿੱਤਰ ਧਰਤੀ ਨਿਰੰਕਾਰੀ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਰਕੇ ਪਵਿੱਤਰ ਹੋਈ ਹੈ | ਇਤਿਹਾਸ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਬਟਾਲਾ ਜਾਂਦੇ ਸਮੇਂ ਇਥੇ ਇਕ ਜੰਡ ਦੇ ਰੁੱਖ ਹੇਠ ਬਿਰਾਜੇ ਸਨ ਤੇ ਮਿੱਠੀ ਸੁਰ 'ਚ ਕਰਤਾਰੀ ਬਾਣੀ ਦਾ ਗਾਇਨ ਕਰ ਰਹੇ ਸਨ ਕਿ ਨਗਰ ਦੀ ਇਕ ਦੁਖਿਆਰੀ ਮਾਈ ਖੇਤਾਂ ਤੋਂ ਆਉਂਦੀ ਹੋਈ ਆਪ ਜੀ ਦੀ ਬਾਣੀ ਸੁਣ ਕੇ ਕੋਲ ਬੈਠ ਗਈ | ਇਲਾਹੀ ਨੂਰ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਨਿਹਾਲ ਹੋ ਗਈ | ਮਾਈ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਘਰ ਚਲੀ ਗਈ ਤੇ ਆਪਣੇ ਬਾਲਕ ਨੂੰ ਚੁੱਕ ਕੇ ਮੁੜ ਗੁਰੂ ਜੀ ਕੋਲ ਪੁੱਜੀ | ਬਾਲਕ ਦੇ ਰੋਣ ਦੀ ਆਵਾਜ਼ ਸੁਣ ਕੇ ਗੁਰੂ ਜੀ ਨੇ ਆਪਣੇ ਨੇਤਰ ਖੋਲ੍ਹੇ | ਗੁਰੂ ਸਾਹਿਬ ਨਾਨਕ ਨਿਰੰਕਾਰ ਨੇ ਉਸ ਬੱਚੇ ਵੱਲ ਮਿਹਰ ਦੀ ਨਿਗ੍ਹਾ ਨਾਲ ਤੱਕਿਆ | ਬਾਲਕ ਮੁਸਕਰਾਉਣ ਲੱਗ ਪਿਆ | ਇਥੇ ਇਕ ਰੱੁਖ ਦੇ ਨਾਲ ਹੀ ਇਕ ਛੱਪੜੀ ਸੀ | ਇਸ ਥਾਂ ਅੱਜ ਇਕ ਸਰੋਵਰ ਮੌਜੂਦ ਹੈ | ਇਸ ਉਪਰੰਤ ਮਾਈ ਘਰ ਗਈ ਤੇ ਗੁਰੂ ਸਾਹਿਬ ਲਈ ਪ੍ਰਸ਼ਾਦ ਤਿਆਰ ਕਰਕੇ ਲਿਆਈ | ਪ੍ਰਸ਼ਾਦ ਛਕਣ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਸੂਕੇ ਹਰੇ ਕੀਏ ਖਿਨ ਮਾਹੇ¨ ਅੰਮਿ੍ਤ ਦਿ੍ਸਟਿ ਸੰਚਿ ਜੀਵਾਏ' ਸ਼ਬਦ ਉਚਾਰਨ ਕੀਤਾ | ਇਤਿਹਾਸ ਮੁਤਾਬਿਕ ਇਸ ਪਵਿੱਤਰ ਸਰੋਵਰ 'ਚ ਲੋਕ ਬੜੀ ਸ਼ਰਧਾ ਭਾਵਨਾ ਨਾਲ ਇਸ਼ਨਾਨ ਕਰਦੇ ਹਨ | ਇਸ ਪਵਿੱਤਰ ਸਰੋਵਰ ਦੀ ਸੇਵਾ ਬੀਬੀ ਬਿਰਜ਼ੀ ਬਾਈ ਸ਼ਿਕਾਰਪੁਰ ਸਿੰਧ ਵਾਲੀ ਨੇ 9 ਜੇਠ ਸੰਮਤ 1956 ਨੂੰ ਕਰਵਾਈ ਸੀ | ਇਸ ਪਵਿੱਤਰ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਇਕ ਛੋਟੇ ਜਿਹੇ ਕੱਚੇ ਕੋਠੇ ਵਿਚ ਕੀਤਾ ਜਾਂਦਾ ਸੀ ਤੇ ਇਥੋਂ ਦੇ ਪਹਿਲੇ ਮੁੱਖ ਗ੍ਰੰਥੀ ਵੇਰਕਾ ਦੇ ਰਹਿਣ ਵਾਲੇ ਭਾਈ ਰਾਮ ਸਿੰਘ ਸਨ | ਫਿਰ ਇਸ ਪਵਿੱਤਰ ਅਸਥਾਨ ਦੀ ਦੇਖ-ਰੇਖ ਲਈ ਪੰਜ ਮੈਂਬਰੀ ਲੋਕ ਕਮੇਟੀ ਦਾ ਗਠਨ ਕੀਤਾ ਗਿਆ ਤੇ ਇਸ ਕਮੇਟੀ ਨੇ ਇਸ ਇਤਿਹਾਸਕ ਅਸਥਾਨ ਦਾ ਬੇਹੱਦ ਵਿਕਾਸ ਕਰਵਾਇਆ | ਇਸ ਅਸਥਾਨ ਦੀ ਕਾਰ ਸੇਵਾ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਨੇ ਕਰਵਾਈ, ਜਿਨ੍ਹਾਂ ਦੇ ਉੱਦਮ ਸਦਕਾ ਹੁਣ ਇਥੇ ਵਿਸ਼ਾਲ ਇਮਾਰਤ, ਲੰਗਰ ਘਰ ਅਤੇ ਦੀਵਾਨ ਹਾਲ ਬਣਾਏ ਗਏ ਹਨ | ਪਿਛਲੇ ਕੁਝ ਸਾਲ ਤੋਂ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਚਲਾਇਆ ਜਾ ਰਿਹਾ ਹੈ |

-ਮੋਬਾ: 98554-20842

ਅੰਮਿ੍ਤਸਰ ਜੀ ਦੇ ਦਰਸ਼ਨਾਂ ਲਈ ਜਾਣ ਵੇਲੇ

ਸ੍ਰੀ ਹਰਿਮੰਦਰ ਸਾਹਿਬ ਦਾ ਅਧਿਆਤਮਕ ਵਾਤਾਵਰਨ ਬਹਾਲ ਰੱਖਣਾ ਜ਼ਰੂਰੀ

'ਸੱਚਖੰਡ ਸ੍ਰੀ ਹਰਿਮੰਦਰ ਸਾਹਿਬ' ਦੇ ਅੰਦਰ ਬੈਠਾ ਧੁਰ ਕੀ ਬਾਣੀ ਦੇ ਕੀਰਤਨ ਦੇ ਅਖੰਡ ਪ੍ਰਵਾਹ 'ਚ ਸੁਰਤ-ਲੀਨ ਹੋਇਆ ਮਨੁੱਖ ਜਦੋਂ ਬਾਹਰ ਸਰੋਵਰ ਵੱਲ ਝਾਤੀ ਮਾਰਦਾ ਹੈ ਤਾਂ ਇੰਜ ਮਹਿਸੂਸ ਹੁੰਦਾ ਹੈ ਕਿ ਜਿਵੇਂ ਸਮੁੰਦਰ 'ਚ ਲਹਿਰਾਂ ਨੂੰ ਚੀਰਦਾ ਹੋਇਆ ਜਹਾਜ਼ ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ- ਪਿਆਰੇ ਭਾਈ ਮੋਹਕਮ ਸਿੰਘ ਜੀ

ਆਪ ਦਾ ਜਨਮ ਦਵਾਰਕਾ (ਗੁਜਰਾਤ) ਵਿਖੇ 5 ਚੇਤ, 1736 ਬਿਕ੍ਰਮੀ ਨੂੰ ਪਿਤਾ ਜਗਜੀਵਨ ਰਾਇ ਅਤੇ ਮਾਤਾ ਸੰਭਲੀ ਦੇ ਘਰ ਹੋਇਆ | ਆਪ ਛੀਂਬਾ ਜਾਤ ਵਿਚੋਂ ਸਨ | ਮੋਹਕਮ ਦਾ ਅਰਥ ਮੋਹ ਘੱਟ ਕਰਨਾ, ਟਿਕਣਾ, ਦਿ੍ੜ੍ਹ ਹੋਣਾ ਹੈ | ਇਹ ਸ੍ਰੀ ਦਸਮੇਸ਼ ਜੀ ਦਾ ਕੌਤਕ ਹੀ ਸੀ ਕਿ ਖ਼ਾਲਸੇ ਵਿਚ ਦਇਆ, ...

ਪੂਰੀ ਖ਼ਬਰ »

ਗੋਰਿਆਂ ਨੇ ਚਤਰ ਸਿੰਘ ਨੂੰ ਹਥਿਆਰ ਚੱੁਕਣ ਲਈ ਮਜਬੂਰ ਕਰ ਦਿੱਤਾ

(ਲੜੀ ਜੋੜਨ ਲਈ 8 ਜਨਵਰੀ ਦਾ ਅੰਕ ਦੇਖੋ) ਮੁਲਤਾਨ ਉੱਪਰ ਕਬਜ਼ੇ ਦੀ ਦੇਰੀ ਨਾਲ ਸਿਪਾਹੀਆਂ ਅੰਦਰ ਬਗਾਵਤ ਦੀਆਂ ਰੁਚੀਆਂ ਵਧਣ ਦੇ ਹੋਰ ਮੌਕੇ ਮਿਲਦੇ ਜਾਂਦੇ ਸਨ | ਮੁਲਤਾਨ ਦੀ ਬਗਾਵਤ ਦਾ ਵਿਰੋਧ ਕਰਨ ਕਰਕੇ ਚਤਰ ਸਿੰਘ ਦੀ ਲੋਕਪਿ੍ਅਤਾ ਕਾਫੀ ਘਟ ਜਾਣ ਤੋਂ ਬਾਅਦ ਉਹ ਨਫਰਤ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਧਰਤੀ 'ਤੇ ਉਸਾਰਿਆ ਗੁਰਦੁਆਰਾ 'ਗੁਰੂ ਕੇ ਮਹਿਲ'

ਅੰਮਿ੍ਤਸਰ ਦੀ ਧਰਤੀ 'ਤੇ ਨਗਰ ਆਬਾਦ ਹੋਣ ਸਮੇਂ ਉਸਾਰਿਆ ਗਿਆ ਪਹਿਲਾ ਘਰ ਭਾਵ ਰਿਹਾਇਸ਼ੀ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਜੋਂ ਸ਼ਹਿਰ ਦੇ ਗੁਰੂ ਕੇ ਬਾਜ਼ਾਰ ਦੇ ਨਾਲ ਲਗਦੀ ਗਲੀ ਦੇ ਅੰਦਰ ਆਪਣੀਆਂ ਸ਼ਾਨਾਂ ਕਾਇਮ ਰੱਖੇ ਹੋਏ ਹੈ | 'ਸ੍ਰੀ ਹਰਿਮੰਦਰ ਸਾਹਿਬ ਦਾ ...

ਪੂਰੀ ਖ਼ਬਰ »

ਕਲਗੀਧਰ ਪਾਤਸ਼ਾਹ ਦੀ ਕਲਮ ਦੀ ਕਲਾ

ਕਲਗੀਧਰ ਪਾਤਿਸ਼ਾਹ-ਸਰਬੰਸਦਾਨੀ, ਅੰਮਿ੍ਤ ਕੇ ਦਾਤੇ ਜਿਥੇ ਤੇਗ਼ ਦੇ ਧਨੀ ਸਨ, ਉਥੇ ਸਤਿਗੁਰਾਂ ਦੀ ਕਲਮ ਦੀ ਕਲਾ (ਸ਼ਕਤੀ) ਦਾ ਪ੍ਰਤਾਪ ਵੀ ਵਿਸ਼ੇਸ਼ ਮਹਾਨਤਾ ਰੱਖਦਾ ਹੈ | ਗੁਰੂ ਜੀ ਦੇ ਰਚਨਾ ਮੰਡਲ ਵਿਚ ਅਧਿਆਤਮਵਾਦ, ਰੂਹਾਨੀ ਰਮਜ਼ਾਂ, ਸ਼ਸਤਰਾਂ ਦੀ ਮਹਿਮਾ, ਚੜ੍ਹਦੀ ...

ਪੂਰੀ ਖ਼ਬਰ »

ਹਿਮਾਲਿਆ ਪਰਬਤ ਦੇ ਪੰਜ ਮਹਾਨ ਤੀਰਥ ਸਥਾਨ-3 : ਤੁੰਗਨਾਥ ਮੰਦਰ

(ਲੜੀ ਜੋੜਨ ਲਈ ਪਿਛਲੇ ਸੋਮਵਾਰ ਦਾ ਅੰਕ ਦੇਖੋ) ਗੜ੍ਹਵਾਲ ਦੇ ਸਾਰੇ ਮੰਦਰਾਂ, ਤੀਰਥਾਂ 'ਚੋਂ ਤੁੰਗਨਾਥ ਦੀ ਉਚਾਈ ਸਭ ਤੋਂ ਵੱਧ ਹੈ | ਇਸ ਮਹੱਤਵਪੂਰਨ ਤੀਰਥ ਸਥਾਨ ਦੀ ਯਾਤਰਾ ਦਾ ਆਰੰਭ ਹਰਿਦੁਆਰ ਤੋਂ ਹੁੰਦਾ ਹੈ | ਇਥੋਂ ਸਵੇਰੇ ਕੇਦਾਰਨਾਥ ਜਾਣ ਵਾਲੀ ਬੱਸ ਲਈ ਜਾ ਸਕਦੀ ਹੈ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਹਉਮੈ ਕਰਮ ਕਮਾਵਦੇ ਜਮ ਡੰਡੁ ਲਗੈ ਤਿਨ ਆਇ¨

ਸਿਰੀਰਾਗੁ ਮਹਲਾ 3 ਹਉਮੈ ਕਰਮ ਕਮਾਵਦੇ ਜਮ ਡੰਡੁ ਲਗੈ ਤਿਨ ਆਇ¨ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ¨ 1¨ ਮਨ ਰੇ ਗੁਰਮੁਖਿ ਨਾਮੁ ਧਿਆਇ¨ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ¨ 1¨ ਰਹਾਉ¨ ਵਿਣ ਸਤਿਗੁਰ ਪਰਤੀਤਿ ਨ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ: ਕਰਮ 'ਤੇ ਤੁਹਾਡਾ ਅਧਿਕਾਰ ਹੈ, ਉਸ ਦੇ ਫ਼ਲ 'ਤੇ ਨਹੀਂ

ਇਸ ਦੁਨੀਆ ਵਿਚ ਰਹਿੰਦੇ ਤੇ ਵਿਚਰਦੇ ਕਦੇ ਅਜਿਹੇ ਮੌਕੇ ਵੀ ਆ ਜਾਂਦੇ ਹਨ ਕਿ ਤੁਸੀਂ ਤਾਂ ਲੋਕਾਂ ਦਾ ਭਲਾ ਕਰਦੇ ਹੋ ਪਰ ਲੋਕ ਤੁਹਾਡਾ ਮਜ਼ਾਕ ਉਡਾਉਂਦੇ ਹਨ, ਤੁਹਾਡੇ 'ਤੇ ਵਿਸ਼ਵਾਸ ਨਹੀਂ ਕਰਦੇ | ਕਦੇ-ਕਦੇ ਤਾਂ ਲੋਕਾਂ ਪ੍ਰਤੀ ਹਮਦਰਦੀ ਰੱਖਣ ਦੀ ਸਜ਼ਾ ਵੀ ਤੁਹਾਨੂੰ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਗੁਰੂ ਨਾਨਕ : ਜੀਵਨ, ਬਾਣੀ ਤੇ ਚਿੰਤਨ ਲੇਖਕ : ਡਾ: ਗੁਰਸ਼ਰਨ ਜੀਤ ਸਿੰਘ ਪ੍ਰਕਾਸ਼ਕ : ਗੁਰ ਨਿਧ ਪ੍ਰਕਾਸ਼ਨ, ਅੰਮਿ੍ਤਸਰ | ਪੰਨੇ : 224, ਮੱੁਲ : 180 ਰੁਪਏ ਸੰਪਰਕ : 99150-48005 ਗੁਰੂ ਨਾਨਕ ਅਣਖ, ਸਵੈਮਾਣ ਵਾਲਾ ਕਰਮਸ਼ੀਲ, ਜ਼ਿੰਮੇਵਾਰ ਸਮਾਜਿਕ ਜੀਵਨ ਜਾਚ ਦਾ ਵਿਗਿਆਨਕ ਮਾਡਲ ...

ਪੂਰੀ ਖ਼ਬਰ »

ਨਵੀਆਂ ਪੈੜਾਂ ਸਿਰਜ ਰਿਹੈ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਦਾ ਢਾਡੀ ਜਥਾ

ਗੁਰੂ ਸਾਹਿਬਾਨ ਵਲੋਂ ਵਰੋਸਾਈ ਢਾਡੀ ਕਲਾ ਨਾਲ ਜੁੜੀ ਢਾਡੀ ਸਿੰਘਾਂ ਦੀ ਨਵੀਂ ਪੀੜ੍ਹੀ ਵਿਚ ਸ਼ਾਮਿਲ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਅਤੇ ਉਨ੍ਹਾਂ ਦਾ ਢਾਡੀ ਜਥਾ ਆਪਣੀਆਂ ਪ੍ਰਾਪਤੀਆਂ ਕਰਕੇ ਸਿੱਖ ਸੰਗਤ ਨੂੰ ਧੁਰ ਰੂਹ ਤੋਂ ਮੋਹ ਰਿਹਾ ਹੈ | ਆਪਣੀਆਂ ਮੱੁਖ ...

ਪੂਰੀ ਖ਼ਬਰ »

ਮਿੱਠੀ ਅਤੇ ਸੁਰੀਲੀ ਆਵਾਜ਼ ਦੇ ਮਾਲਕ : ਭਾਈ ਗੁਰਪ੍ਰੀਤ ਸਿੰਘ ਖ਼ਾਲਸਾ

ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਪਿੰਡ ਮੁਹੰਮਦ ਸ਼ਾਹ ਵਾਲਾ ਉਰਫ ਪੱਲੂਵਾਲਾ (ਮਖੂ) ਤਹਿਸੀਲ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ | ਉਨ੍ਹਾਂ ਨੂੰ ਬਚਪਨ ਤੋਂ ਗੁਰੂ-ਘਰ ਅਤੇ ਗੁਰਬਾਣੀ ਨਾਲ ਪਿਆਰ ਹੋਣ ਕਰਕੇ ਗੁਰਬਾਣੀ ਦੀ ਸੰਥਿਆ ਹਾਸਲ ਕੀਤੀ | ਮੁਢਲੀ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ : 108 ਸ੍ਰੀਮਾਨ ਸੰਤ ਬਾਬਾ ਉਦੈ ਸਿੰਘ

ਸੰਤ ਬਾਬਾ ਉਦੈ ਸਿੰਘ ਦਾ ਜਨਮ ਸੰਨ 1843 ਨੂੰ ਪਿੰਡ ਨੰਗਲ ਖੁੰਗਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਰਦਾਰ ਕੇਸਰ ਸਿੰਘ ਦੇ ਗ੍ਰਹਿ ਵਿਖੇ ਹੋਇਆ | ਆਪ ਨੇ ਕੇਵਲ ਪੰਜ ਜਮਾਤਾਂ ਹੀ ਪੜ੍ਹੀਆਂ | ਆਪ ਪਿੰਡ ਦੇ ਨੰਬਰਦਾਰ ਸਨ | ਛੋਟੀ ਉਮਰੇ ਹੀ ਆਪ ਘਰ-ਬਾਰ ਛੱਡ ਕੇ ਸੰਤ ਭਗਵਾਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX