ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  11 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  30 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  28 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਜਕਾਰਤਾ, 22 ਜਨਵਰੀ- ਇੰਡੋਨੇਸ਼ੀਆ ਦੇ ਸੁੰਬਾ ਟਾਪੂ ਦੇ ਦੱਖਣੀ ਤੱਟ 'ਤੇ ਅੱਜ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.0 ਦਰਜ ਕੀਤੀ ਗਈ ਹੈ। ਭੂਚਾਲ ਕਾਰਨ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜੈਨਪੋਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਸੀ. ਆਰ. ਪੀ. ਐੱਫ., ਰਾਸ਼ਟਰੀ ਰਾਈਫ਼ਲਜ਼ ਅਤੇ ਸਥਾਨਕ ਪੁਲਿਸ ਸ਼ਾਮਲ ਹੈ। ਇੱਥੇ 4-6 ਅੱਤਵਾਦੀਆਂ ਦੇ ਲੁਕੇ ਹੋਣ ਦਾ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ

ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ, ਹੈਪੀ, ਭੋਲਾ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਈਂ ਪਾਣੀ ਭਰ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਮੀਂਹ ਦੇ ਨਾਲ ...

ਪੂਰੀ ਖ਼ਬਰ »

ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ

ਇਸਲਾਮਾਬਾਦ, 22 ਜਨਵਰੀ- ਪਾਕਿਸਤਾਨ 'ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ 'ਚ ਬੀਤੀ ਰਾਤ ਵਾਪਰਿਆ। ...

ਪੂਰੀ ਖ਼ਬਰ »

ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ

ਨਵੀਂ ਦਿੱਲੀ, 22 ਜਨਵਰੀ - ਸੀ.ਬੀ.ਆਈ. ਦੇ ਅੰਤ੍ਰਿਮ ਨਿਰਦੇਸ਼ਕ ਐਮ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ 'ਚੋਂ 2 ਜੀ ਸਪੈਕਟ੍ਰਮ ਘੋਟਾਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਵਿਵੇਕ ਪ੍ਰਿਯਦਰਸ਼ੀ ਵੀ ਸ਼ਾਮਲ ...

ਪੂਰੀ ਖ਼ਬਰ »

ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ

ਸ਼ਿਮਲਾ, 22 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਸਵਰ ਘਾਟ ਇਲਾਕੇ 'ਚ ਇਕ ਬੱਸ ਦੇ ਸੜਕ ਤੋਂ ਫਿਸਲ ਜਾਣ ਕਾਰਨ ਖੱਡ 'ਚ ਡਿਗਣ ਦੀ ਖਬਰ ਹੈ। ਇਸ ਹਾਦਸੇ 'ਚ 26 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ 18 ਨੂੰ ਸੋਲਨ ਜ਼ਿਲ੍ਹੇ 'ਚ ਸਥਿਤ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ

ਨਵੀਂ ਦਿੱਲੀ, 22 ਜਨਵਰੀ- ਰਾਜਧਾਨੀ ਦਿੱਲੀ 'ਚ ਪੈ ਰਹੇ ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਥਾਂ-ਥਾਂ ਪਾਣੀ ਜਮਾਂ ਹੋ ਜਾਣ ਕਾਰਣ ਕਈ ਇਲਾਕਿਆਂ 'ਚ ਵਾਹਨਾਂ ਦਾ ਭਾਰੀ ਜਾਮ ਵੀ ਦੇਖਣ ਨੂੰ ਵੀ ਮਿਲ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ

ਲਖਨਊ, 22 ਜਨਵਰੀ- ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਪ੍ਰਧਾਨ ਵਸੀਮ ਰਿਜ਼ਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਦੇਸ਼ ਭਰ 'ਚ ਚੱਲ ਰਹੇ ਮਦਰਸਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ...

ਪੂਰੀ ਖ਼ਬਰ »

ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ

ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਬਾਅਦ ਦੁਪਹਿਰ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕਰਨਗੇ। ਉੱਥੇ ਹੀ ਉਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਹੋ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ਅਤੇ ...

ਪੂਰੀ ਖ਼ਬਰ »

ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ

ਨਵੀਂ ਦਿੱਲੀ, 22 ਜਨਵਰੀ- ਅੰਤਰਰਾਸ਼ਟਰੀ ਕ੍ਰਿਕਟ ਟੀਮ (ਆਈ.ਸੀ.ਸੀ) ਨੇ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਹੁਣ ਇਨ੍ਹਾਂ ਦੋਨਾਂ ਟੀਮਾਂ ਦੀ ਕਮਾਨ ਸੰਭਾਲਣਗੇ, ਜਦਕਿ ਉਨ੍ਹਾਂ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਨੂੰ ਵੀ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ

ਨਵੀਂ ਦਿੱਲੀ, 22 ਜਨਵਰੀ- 1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ 'ਚ ਅੱਜ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ ...

ਪੂਰੀ ਖ਼ਬਰ »

ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ

ਨਵੀਂ ਦਿੱਲੀ, 22 ਜਨਵਰੀ- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ) ਨੇ ਸਾਲ 2018-19 ਦੇ ਲਈ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ 'ਕ੍ਰਿਕਟਰ ਆਫ਼ ਦ ਈਅਰ' ਦਾ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਦੇ ਨਾਲ ਹੀ ਇਹ ਦੱਸ ਦਈਏ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ

ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜ਼ੈਨਪੋਰਾ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਅਜੇ ਵੀ ਚੱਲ ਰਹੀ ...

ਪੂਰੀ ਖ਼ਬਰ »

ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ

ਹੰਡਿਆਇਆ, 22 ਜਨਵਰੀ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਬਲਾਕ ਬਰਨਾਲਾ ਦੇ ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਤਰਸੇਮ ਲਾਲ ਦੀ ਸੜਕ ਹਾਦਸੇ 'ਚ ਜ਼ਖਮੀ ਹੋਣ ਉਪਰੰਤ ਲੁਧਿਆਣਾ ਵਿਖੇ ਮੌਤ ਹੋ ਗਈ ...

ਪੂਰੀ ਖ਼ਬਰ »

ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ

ਵਾਸ਼ਿੰਗਟਨ, 22 ਜਨਵਰੀ- ਅਮਰੀਕਾ ਦੇ ਓਹੀਓ ਪ੍ਰਾਂਤ 'ਚ ਇਕ ਜਹਾਜ਼ ਉਡਾਣ ਭਰਨ ਤੋਂ ਬਾਅਦ ਅਚਾਨਕ ਹਾਦਸਾਗ੍ਰਸਤ ਹੋ ਗਿਆ ਜਿਸ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਓਹੀਓ ਪ੍ਰਾਂਤ ਦੀ ਵੇਨੇ ਕਾਉਂਟੀ 'ਚ ਵਾਪਰੇ ਇਸ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ

ਨਵੀਂ ਦਿੱਲੀ, 22 ਜਨਵਰੀ- ਘਰੇਲੂ ਬਾਜ਼ਾਰ 'ਚ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ 13ਵੇਂ ਦਿਨ ਵਾਧਾ ਹੋਇਆ ਹੈ। ਉੱਥੇ ਹੀ ਪੈਟਰੋਲ ਦੀ ਕੀਮਤ 'ਚ ਵੀ ਲਗਾਤਾਰ 6ਵੇਂ ਦਿਨ ਵਾਧਾ ਦਰਜ ਕੀਤਾ ਗਿਆ ਹੈ। ਰਾਜਧਾਨੀ ਦਿੱਲੀ 'ਚ ਡੀਜ਼ਲ ਦੀ ਕੀਮਤ 19 ਪੈਸੇ ਹੋਰ ਵੱਧ ਕੇ 66 ਰੁਪਏ ਪ੍ਰਤੀ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ

ਲਖਨਊ, 22 ਜਨਵਰੀ- ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਅਦਿੱਤਯਨਾਥ ਯੋਗੀ, ਰਾਜਪਾਲ ਰਾਮ ਨਾਇਕ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਈ ਕੇਂਦਰੀ ...

ਪੂਰੀ ਖ਼ਬਰ »

ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ

ਤਰਨਤਾਰਨ, 22 ਜਨਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਉਹ ਵਰਕਰਾਂ ਨਾਲ ...

ਪੂਰੀ ਖ਼ਬਰ »

ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਨਵੀਂ ਦਿੱਲੀ, 22 ਜਨਵਰੀ- ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਵਲੋਂ ਪੱਤਰਕਾਰ ਪ੍ਰਿਆ ਰਮਾਣੀ ਵਿਰੁੱਧ ਕੀਤੇ ਗਏ ਮਾਣਹਾਨੀ ਦੇ ਮੁਕੱਦਮੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਗੱਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ ਕਿ ਪ੍ਰਿਆ ਨੂੰ ਦੋਸ਼ੀ ਦੇ ...

ਪੂਰੀ ਖ਼ਬਰ »

ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ

ਮਿਲਾਨ(ਇਟਲੀ) 22 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਅਮਰੀਕਾ,ਇੰਗਲੈਂਡ ਤੇ ਯੂਰਪੀਅਨ ਦੇਸ਼ਾਂ ਆਦਿ ਨੇ ਬੇਸ਼ੱਕ ਆਪਣੀ ਕਰੰਸੀ ਨੂੰ ਨਿਵੇਕਲਾ ਰੂਪ ਦਿੰਦਿਆਂ ਇਸ ਦੀ ਨਕਲ ਨੂੰ ਰੋਕਣ ਲਈ ਅੱਡੀਆਂ ਚੁੱਕ ਕੇ ਜ਼ੋਰ ਲਗਾ ਰੱਖਿਆ ਹੈ ਪਰ ਇਸ ਦੇ ਬਾਵਜੂਦ ਨਕਲੀ ਕਰੰਸੀ ਨੇ ਸਾਰੀ ...

ਪੂਰੀ ਖ਼ਬਰ »

ਤਰਨਤਾਰਨ ਪਹੁੰਚੇ ਸੁਖਬੀਰ ਬਾਦਲ

ਤਰਨਤਾਰਨ, 22 ਜਨਵਰੀ- ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਤਰਨਤਾਰਨ ਪਹੁੰਚੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ

ਤਪਾ ਮੰਡੀ, 22 ਜਨਵਰੀ(ਵਿਜੇ ਸ਼ਰਮਾ)- ਹਲਕਾ ਭਦੌੜ(ਰਿਜ਼ਰਵ) 'ਚ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾਂ ਨੇ ਹਲਕੇ ਦੇ ਇੰਚਾਰਜ ਵਜੋਂ ਕਮਾਨ ਸੰਭਾਲੀ ਹੈ। ਇਸ ਮੌਕੇ ਸਾਬਕਾ ਵਿਧਾਇਕ ਨਿੰਮਾਂ ਨੇ 'ਅਜੀਤ' ਨਾਮ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ

ਭੁਵਨੇਸ਼ਵਰ, 22 ਜਨਵਰੀ - ਉਡੀਸ਼ਾ ਦੇ ਪੁਇਗੁੜਾ 'ਚ ਇੱਕ ਟਰੱਕ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ...

ਪੂਰੀ ਖ਼ਬਰ »

ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ

ਸ੍ਰੀਨਗਰ, 22 ਜਨਵਰੀ - ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ ਹੈ। ਇਸ ਦੇ ਚੱਲਦਿਆਂ ਸੜਕ ਉੱਪਰ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ...

ਪੂਰੀ ਖ਼ਬਰ »

ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ

ਅਹਿਮਦਗੜ੍ਹ, 22 ਜਨਵਰੀ (ਸੋਢੀ) - ਅਹਿਮਦਗੜ੍ਹ ਇਲਾਕੇ 'ਚ ਕੱਲ੍ਹ ਸ਼ਾਮ ਤੋਂ ਹੀ ਹੋ ਰਹੀ ਭਾਰੀ ਬਾਰਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਇਕੱਠਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਮੌਸਮੀ ਬਾਰਸ਼ ਕਾਰਨ ਇਸ ਇਲਾਕੇ ...

ਪੂਰੀ ਖ਼ਬਰ »

ਮਾਲਦਾ ਪਹੁੰਚੇ ਅਮਿਤ ਸ਼ਾਹ

ਕੋਲਕਾਤਾ, 22 ਜਨਵਰੀ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਇੱਕ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ ...

ਪੂਰੀ ਖ਼ਬਰ »

ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

ਮੁੰਬਈ, 22 ਜਨਵਰੀ- ਨਵੀਂ ਮੁੰਬਈ ਦੇ ਨੌਦਾ ਫਾਟਾ ਇਲਾਕੇ 'ਚ ਇਕ ਟਾਇਰ ਗੋਦਾਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ

ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ 'ਤੇ ਕਾਰਵਾਈ ਕਰਦੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਮਾਨਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਸਬਰੀਮਾਲਾ ਵਿਵਾਦ 'ਤੇ ਔਰਤਾਂ ਦੇ ਪ੍ਰਵੇਸ਼ ਨੂੰ ਚੁਣੌਤੀ ਦੇਣ ਵਾਲੀ ਪੁਨਰ ਵਿਚਾਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਇੰਦੂ ਮਲਹੋਤਰਾ ਦੇ ਛੁੱਟੀ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ

ਚੰਡੀਗੜ੍ਹ, 22 ਜਨਵਰੀ (ਸੁਰਜੀਤ ਸਿੰਘ ਸੱਤੀ) - ਪੰਜਾਬ ਵਿਚ ਸੰਤਾਂ ਤੇ ਬਾਬਿਆਂ ਨੂੰ ਮਿਲੀ ਸੁਰੱਖਿਆ ਦਾ ਰੀਵਿਊ ਹੋਵੇਗਾ। ਅਜੇ ਇਹ ਮੁਕੰਮਲ ਹੁਕਮ ਆਉਣ 'ਤੇ ਹੀ ਪਤਾ ਲੱਗੇਗਾ ਕਿ ਕਿਸ ਦੀ ਸੁਰੱਖਿਆ ਵਿਚ ਕਟੌਤੀ ਹੁੰਦੀ ਹੈ ਤੇ ਕਿਸ ਦੀ ਨਹੀ ਪਰ ਹਾਈਕੋਰਟ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ

ਫ਼ਿਰੋਜਪੁਰ, 22 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਅੱਜ ਗਣਤੰਤਰ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਉਨ੍ਹਾਂ ਵਲੋਂ ਹੁਸ਼ਿਆਰਪੁਰ, ਲੁਧਿਆਣਾ ...

ਪੂਰੀ ਖ਼ਬਰ »

ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ ਹਨ। ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਵਲੋਂ ਕੀਤਾ ਗਿਆ। ਅੰਮ੍ਰਿਤਸਰ 'ਚ ਗ੍ਰਹਿ ...

ਪੂਰੀ ਖ਼ਬਰ »

ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅੰਮ੍ਰਿਤਸਰ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅਟਾਰੀ ਪਹੁੰਚੇ ਹਨ। ਇੱਥੇ ਕਸਟਮ ਲੈਂਡ ਪੋਰਟ ਅਥਾਰਿਟੀ ਅਤੇ ਕੇਂਦਰੀ ਮਹਿਕਮੇ ਦੇ ਹੋਰ ਅਧਿਕਾਰੀਆਂ ਵਲੋਂ ਸਵਾਗਤ ਕੀਤਾ ...

ਪੂਰੀ ਖ਼ਬਰ »

ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ

ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ, ਜੋ 25 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ ਉਸ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ

ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ਪੱਧਰ ਰੱਖ ਕੇ ...

ਪੂਰੀ ਖ਼ਬਰ »

ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ

ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ ਦੇ ਕਰੂ ਮੈਂਬਰ ...

ਪੂਰੀ ਖ਼ਬਰ »

ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ

ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ ...

ਪੂਰੀ ਖ਼ਬਰ »

ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ ਲਈ ਰਿਹਾਇਸ਼ੀ ਬਲਾਕ ...

ਪੂਰੀ ਖ਼ਬਰ »

ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ

ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ ...

ਪੂਰੀ ਖ਼ਬਰ »

ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ

ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ...

ਪੂਰੀ ਖ਼ਬਰ »

ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ ਲੈ ਕੇ ...

ਪੂਰੀ ਖ਼ਬਰ »

ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ

ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ ...

ਪੂਰੀ ਖ਼ਬਰ »

ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ ਕੁਮਾਰ ...

ਪੂਰੀ ਖ਼ਬਰ »

ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ

ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ ਵਿਚ ਭਾਜਪਾ ਵੱਲੋਂ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਦੇ ਸ਼ਾਮਲ ਹੋਣ ਸਬੰਧੀ ਲਗਾਏ ਦੋਸ਼ਾਂ ਦਾ ...

ਪੂਰੀ ਖ਼ਬਰ »

ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ ਕੌਰ ਸੋਨੀਆ ...

ਪੂਰੀ ਖ਼ਬਰ »

ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ

ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ ਠੱਪ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ

ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾ ਵਿਚ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ...

ਪੂਰੀ ਖ਼ਬਰ »

ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ਉਕਤ ਮੁਲਾਜ਼ਮ ਦਾ ਮ੍ਰਿਤਕ ਦੇਹ ਬਿਜਲੀ ਦੇ ਖੰਭਿਆਂ ਉੱਤੇ ਹੀ ਟੰਗੀ ਹੋਈ ਸੀ । ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX