ਤਾਜਾ ਖ਼ਬਰਾਂ


ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 minute ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  2 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  3 minutes ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  5 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  8 minutes ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  20 minutes ago
ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ...
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  13 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  35 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  41 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  42 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  56 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 1 hour ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 1 hour ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250...
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 2 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 2 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬਿਨਾਂ ਛੁੱਟੀਆਂ ਤੋਂ ਬੱਚਿਆਂ ਨੂੰ ਸੈਰ-ਸਪਾਟੇ 'ਤੇ ਲਿਜਾਣ ਵਾਲੇ ਮਾਪਿਆਂ ਨੂੰ 1000 ਪੌ ਾਡ ਜੁਰਮਾਨਾ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਬੱਚਿਆਂ ਦੇ ਚੰਗੇ ਭਵਿੱਖ ਲਈ ਵਿੱਦਿਆ ਕਿੰਨੀ ਜ਼ਰੂਰੀ ਹੈ ਇਸ ਗੱਲ ਦਾ ਅੰਦਾਜ਼ਾ ਸਰਕਾਰੀ ਨਿਯਮਾਂ ਦੀ ਸਖ਼ਤੀ ਤੋਂ ਹੀ ਲਗਾਇਆ ਜਾ ਸਕਦਾ ਹੈ | ਯੂ. ਕੇ. 'ਚ ਬੱਚਿਆਂ ਨੂੰ ਨਿਰਧਾਰਤ ਛੁੱਟੀਆਂ ਤੋਂ ਬਿਨਾਂ ਸੈਰ-ਸਪਾਟੇ ਲਈ ਲਿਜਾਣ ਵਾਲੇ ਮਾਪਿਆਂ 'ਤੇ ਹੁਣ ਹੋਰ ਵੀ ਸਖ਼ਤੀ ਵਰਤੀ ਜਾ ਰਹੀ ਹੈ | ਦੇਸ਼ 'ਚ ਅਜਿਹਾ ਕਰਨ ਵਾਲੇ ਮਾਪਿਆਂ ਨੂੰ ਪ੍ਰਤੀ ਬੱਚਾ 120 ਪੌਾਡ ਜੁਰਮਾਨਾ ਕੀਤਾ ਜਾਂਦਾ ਹੈ ਪਰ ਲੰਕੇਸ਼ਾਇਰ ਕਾਊਾਟੀ ਕੌਾਸਲ ਨੇ ਮਾਪਿਆਂ ਨੂੰ 1000 ਪੌਾਡ ਜੁਰਮਾਨਾ ਕਰਨ ਦੀ ਚਿਤਾਵਨੀ ਦਿੱਤੀ ਹੈ | ਯੂ. ਕੇ. ਦੀਆਂ ਸਰਕਾਰੀ ਛੁੱਟੀਆਂ ਮੌਕੇ ਮਹਿੰਗੀਆਂ ਹਵਾਈ ਟਿਕਟਾਂ ਅਤੇ ਹੋਰ ਮਹਿੰਗੇ ਖਰਚਿਆਂ ਤੋਂ ਬਚਣ ਲਈ ਕਈ ਮਾਪੇ ਆਪਣੇ ਬੱਚਿਆਂ ਨੂੰ ਛੁੱਟੀਆਂ ਕੱਟਣ ਲਈ ਲੈ ਜਾਂਦੇ ਹਨ | ਸਤੰਬਰ 2013 ਤੋਂ ਇੰਗਲੈਂਡ ਦੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਪਰਿਵਾਰ ਦੇ ਕਿਸੇ ਖਾਸ ਹਾਲਾਤ ਅਨੁਸਾਰ (ਖਾਸ ਤੌਰ 'ਤੇ ਕਿਸੇ ਦੀ ਮੌਤ ਮੌਕੇ) 10 ਦਿਨ ਤੋਂ ਵੱਧ ਸਮਾਂ ਕਿਸੇ ਬੱਚੇ ਨੂੰ ਛੁੱਟੀ ਦੇਣ ਦਾ ਅਧਿਕਾਰ ਨਹੀਂ ਹੈ | ਲੰਕਾਸ਼ਾਇਰ 'ਚ ਬੀਤੇ ਸਾਲ 7575 ਸਕੂਲ ਗੈਰ-ਹਾਜ਼ਰੀ ਕਾਰਨ ਜੁਰਮਾਨੇ ਲਗਾਏ ਗਏ, ਜਦ ਕਿ 2016-17 'ਚ ਇਹ ਗਿਣਤੀ 6876 ਸੀ | 2017 'ਚ ਇਕ ਅਜਿਹਾ ਮਾਮਲਾ ਸੁਪਰੀਮ ਕੋਰਟ 'ਚ ਗਿਆ ਸੀ, ਜਦੋਂ 7 ਸਾਲਾ ਬੱਚੀ ਦੇ ਪਿਤਾ ਜੋਨ ਪਲਾਟ ਨੂੰ ਆਪਣੀ ਬੇਟੀ ਨੂੰ ਡਿਜ਼ਨੀ ਵਰਲਡ ਫਲੋਰੀਡਾ ਲਿਜਾਉਣ 'ਤੇ 120 ਪੌਾਡ ਜੁਰਮਾਨਾ ਕੀਤਾ ਗਿਆ ਸੀ | ਸੁਪਰੀਮ ਕੋਰਟ ਨੇ ਇਸ ਮੌਕੇ ਕਿਹਾ ਸੀ ਕਿ ਅਣ-ਅਧਿਕਾਰਤ ਛੁੱਟੀਆਂ ਕਾਰਨ ਬੱਚੇ ਪਛੜ ਸਕਦੇ ਹਨ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਦਦ ਲਈ ਹੋਰ ਮਿਹਨਤ ਕਰਨੀ ਪੈਂਦੀ ਹੈ | ਮੁੱਖ ਅਧਿਆਪਕ ਦੀ ਆਗਿਆ ਤੋਂ ਬਿਨਾਂ ਵਿਦਿਆਰਥੀਆਂ ਨੂੰ ਛੁੱਟੀਆਂ 'ਤੇ ਲਿਜਾਣਾ ਗ਼ੈਰ-ਕਾਨੂੰਨੀ ਹੈ |

ਫ਼ਿਲਮ ਸੈੱਟਾਂ 'ਤੇ ਕਈ ਅਦਾਕਾਰਾਂ ਨੇ ਮੇਰਾ ਸ਼ੋਸ਼ਣ ਕੀਤਾ-ਕੰਗਨਾ ਰਾਣੌਤ

ਮੁੰਬਈ, 21 ਜਨਵਰੀ (ਏਜੰਸੀ)-ਅਦਾਕਾਰਾ ਕੰਗਨਾ ਰਾਣੌਤ ਨੇ ਕਿਹਾ ਕਿ ਉਨ੍ਹਾਂ ਨੂੰ ਫ਼ਿਲਮ ਸੈੱਟ 'ਤੇ ਅਦਾਕਾਰਾਂ ਕੋਲੋਂ ਕਈ ਵਾਰ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ ਪਰ ਉਸ ਨੇ ਮੀ-ਟੂ ਮੁਹਿੰਮ ਤਹਿਤ ਆਵਾਜ਼ ਨਹੀਂ ਉਠਾਈ ਕਿਉਂਕਿ ਇਹ ਤਜ਼ਰਬਾ ਸਰੀਰਕ ਨਹੀਂ ਸੀ ਬਲਕਿ ਡਰਾਉਣ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਕਮਲਾ ਹੈਰਿਸ 2020 'ਚ ਰਾਸ਼ਟਰਪਤੀ ਚੋਣਾਂ 'ਚ ਟਰੰਪ ਨੂੰ ਦੇਵੇਗੀ ਟੱਕਰ

ਵਾਸ਼ਿੰਗਟਨ, 21 ਜਨਵਰੀ (ਏਜੰਸੀ)-ਭਾਰਤੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ 2020 ਵਿਚ ਰਾਸ਼ਟਰਪਤੀ ਚੋਣਾਂ ਵਿਚ ਉਮੀਦਵਾਰੀ ਪੇਸ਼ ਕਰੇਗੀ | ਆਪਣੀ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦੇ ਹੋਏ ਕਮਲਾ ਨੇ ਇਕ ਵੀਡੀਓ ਜਾਰੀ ...

ਪੂਰੀ ਖ਼ਬਰ »

ਨਰੀਤਾ ਬਾਹਰਾ ਬਣੀ ਕਿਊ ਸੀ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿਟੀ ਸਿੱਖ ਸਲਾਹਕਾਰ ਬੋਰਡ ਦੀ ਮੈਂਬਰ ਨਰੀਤਾ ਬਾਹਰਾ ਨੂੰ ਕਿਊਨ ਕੌਾਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮੁਕਾਮ 'ਤੇ ਪਹੁੰਚਣ ਵਾਲੀ ਉਹ ਦੂਜੀ ਸਿੱਖ ਔਰਤ ਹੈ | ਜਦ ਕਿ ਯੂ. ਕੇ. 'ਚ ਬਹੁਤ ਘੱਟ ਵਕੀਲ ਔਰਤਾਂ ਨੂੰ ...

ਪੂਰੀ ਖ਼ਬਰ »

ਬਰੈਡਫੋਰਡ ਦੇ ਬੋਲਟਨ ਅਤੇ ਅੰਡਰਕਲਿਫ ਹਲਕੇ ਤੋਂ ਰਣਬੀਰ ਸਿੰਘ ਰਾਏ ਕੰਜ਼ਰਵੇਟਿਵ ਉਮੀਦਵਾਰ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰੈਡਫੋਰਡ ਕੌਾਸਲ ਦੇ ਬੋਲਟਨ ਅਤੇ ਅੰਡਰਕਲਿਫ ਹਲਕੇ ਲਈ 7 ਫਰਵਰੀ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਰਣਬੀਰ ਸਿੰਘ ਰਾਏ ਕੰਜ਼ਰਵੇਟਿਵ ਪਾਰਟੀ ਵਲੋਂ ਉਮੀਦਵਾਰ ਹਨ | ਕੇਵਲ ਜਗਦੇਵ ਵਲੋਂ ਭੇਜੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੂਜੀ ਵਾਰ ਮਾਂ ਬਣਨ ਵਾਲੀ ਹੈ ਈਸ਼ਾ ਦਿਓਲ

ਮੁੰਬਈ, 21 ਜਨਵਰੀ (ਏਜੰਸੀ)-ਬਾਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਸਾਲ 2017 ਵਿਚ ਇਕ ਬੇਟੀ ਨੂੰ ਜਨਮ ਦਿੱਤਾ ਸੀ | ਹੁਣ ਡੇਢ ਸਾਲ ਬਾਅਦ ਈਸ਼ਾ ਦਿਓਲ ਫਿਰ ਮਾਂ ਬਣਨ ਵਾਲੀ ਹੈ | ਈਸ਼ਾ ਅਤੇ ਉਸ ਦੇ ਪਤੀ ਭਰਤ ਤਖਤਾਨੀ ਨੇ ਦੂਸਰੇ ਬੱਚੇ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਦਿੱਤੀ | ਈਸ਼ਾ ...

ਪੂਰੀ ਖ਼ਬਰ »

ਭਾਰਤ 'ਚ 9 ਅਮੀਰਾਂ ਕੋਲ 50 ਫ਼ੀਸਦੀ ਲੋਕਾਂ ਤੋਂ ਜ਼ਿਆਦਾ ਜਾਇਦਾਦ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਅਕਸਰ ਲੋਕ ਕਹਿੰਦੇ ਹਨ ਕਿ ਦੁਨੀਆ ਵਿਚ 'ਅਮੀਰ ਹੋਰ ਅਮੀਰ ਹੁੰਦੇ ਜਾ ਰਹੇ ਹਨ, ਗਰੀਬ ਹੋਰ ਗਰੀਬ' | ਜੇਕਰ ਇਕ ਤਾਜ਼ਾ ਰਿਪੋਰਟ ਨੂੰ ਦੇਖਿਆ ਜਾਵੇ ਤਾਂ ਇਹ ਕਹਾਵਤ ਗਲਤ ਨਜ਼ਰ ਨਹੀਂ ਆਉਂਦੀ | ਭਾਰਤ ਵਿਚ ਅਰਬਪਤੀਆਂ ਦੀ ਗਿਣਤੀ ਵਿਚ ਲਗਾਤਾਰ ...

ਪੂਰੀ ਖ਼ਬਰ »

ਇਜ਼ਰਾਈਲ ਵਲੋਂ ਸੀਰੀਆ 'ਚ ਈਰਾਨ ਦੇ ਟਿਕਾਣਿਆਂ 'ਤੇ ਹਮਲੇ

ਯਰੂਸ਼ਲਮ, 21 ਜਨਵਰੀ (ਏਜੰਸੀ)-ਇਜ਼ਰਾਇਲ ਦੀ ਸੈਨਾ ਨੇ ਕਿਹਾ ਕਿ ਉਸ ਨੇ ਸੋਮਵਾਰ ਸਵੇਰੇ ਸੀਰੀਆ ਵਿਚ ਈਰਾਨ ਦੇ ਟਿਕਾਣਿਆਂ 'ਤੇ ਹਮਲੇ ਕੀਤੇੇ | ਇਸ ਹਮਲੇ ਵਿਚ 11 ਲੜਾਕਿਆਂ ਦੀ ਮੌਤ ਹੋ ਗਈ | ਇਜ਼ਰਾਇਲੀ ਸੈਨਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਸ ਨੇ ਸੀਰੀਆ ਵਿਚ ...

ਪੂਰੀ ਖ਼ਬਰ »

2019 'ਚ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥ-ਵਿਵਸਥਾ ਬਣ ਸਕਦਾ ਹੈ ਭਾਰਤ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਗਲੋਬਲ ਕੰਸਲਟੈਂਸੀ ਫਰਮ ਪੀ.ਡਬਲਯੂ.ਸੀ. ਦਾ ਮੰਨਣਾ ਹੈ ਕਿ 2019 ਵਿਚ ਭਾਰਤ ਬਰਤਾਨੀਆ ਨੂੰ ਪਿੱਛੇ ਛੱਡ ਕੇ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥ-ਵਿਵਸਥਾ ਬਣ ਸਕਦਾ ਹੈ | 2017 ਵਿਚ ਭਾਰਤ ਨੇ ਫਰਾਂਸ ਨੂੰ ਪਿੱਛੇ ਛੱਡ ਕੇ 6ਵਾਂ ਸਥਾਨ ਹਾਸਲ ...

ਪੂਰੀ ਖ਼ਬਰ »

ਪੱਤਰਕਾਰ ਦੀ ਅਮਰੀਕੀ ਹਿਰਾਸਤ ਿਖ਼ਲਾਫ਼ ਈਰਾਨ 'ਚ ਪ੍ਰਦਰਸ਼ਨ

ਤਹਿਰਾਨ, 21 ਜਨਵਰੀ (ਏਜੰਸੀ)-ਈਰਾਨੀ ਮੂਲ ਦੀ ਇਕ ਅਮਰੀਕੀ ਪੱਤਰਕਾਰ ਨੂੰ ਵਾਸ਼ਿੰਗਟਨ ਵਿਚ ਹਿਰਾਸਤ ਿਖ਼ਲਾਫ਼ ਈਰਾਨ ਦੇ ਨਾਗਰਿਕਾਂ ਨੇ ਸਵਿਸ ਦੂਤਘਰ ਦੇ ਬਾਹਰ ਪ੍ਰਦਰਸ਼ਨ ਕੀਤਾ | ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਮਰਜੀਹ ਹਾਸ਼ੇਮੀ ਨੂੰ ਰਿਹਾਅ ਕਰਨ ਦੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਬਾਰੇ ਵੋਟ ਪਾਉਣ ਲਈ ਆਪ੍ਰੇਸ਼ਨ ਤਾਰੀਖ਼ ਅੱਗੇ ਪਾਉਣ ਵਾਲੀ ਸੰਸਦ ਮੈਂਬਰ ਨੇ ਬੇਟੇ ਨੂੰ ਜਨਮ ਦਿੱਤਾ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੰਗਲਾਦੇਸ਼ ਮੂਲ ਦੀ ਬਰਤਾਨੀਆ ਦੀ 36 ਸਾਲਾ ਸੰਸਦ ਮੈਂਬਰ ਨੇ ਯੂਰਪੀ ਸੰਘ ਤੋਂ ਵੱਖ ਹੋਣ ਲਈ ਪ੍ਰਸਤਾਵਿਤ ਸਮਝੌਤੇ ਸਬੰਧੀ ਵੋਟ ਪਾਉਣ ਲਈ ਜਣੇਪੇ ਦੀ ਤਰੀਕ ਡਾਕਟਰਾਂ ਨਾਲ ਸਲਾਹ ਕਰਕੇ ਅੱਗੇ ਪਾ ਦਿੱਤੀ ਸੀ। ਹੁਣ ਉਨ੍ਹਾਂ ...

ਪੂਰੀ ਖ਼ਬਰ »

ਲੰਡਨਡੇਰੀ ਸ਼ਹਿਰ ਅਦਾਲਤ ਬਾਹਰ ਹੋਏ ਕਾਰ ਬੰਬ ਧਮਾਕੇ ਦੀ ਨਿੰਦਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਤਰੀ ਆਇਰਲੈਂਡ ਦੇ ਨੇਤਾਵਾਂ ਨੇ ਲੰਡਨਡੇਰੀ ਸ਼ਹਿਰ ਵਿਚ ਇਕ ਅਦਾਲਤ ਦੇ ਬਾਹਰ ਹੋਏ ਕਾਰ ਬੰਬ ਧਮਾਕੇ ਦੀ ਨਿੰਦੀ ਕੀਤੀ ਹੈ। ਇਹ ਧਮਾਕਾ ਸਨਿਚਰਵਾਰ ਰਾਤ ਨੂੰ ਹੋਇਆ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ...

ਪੂਰੀ ਖ਼ਬਰ »

ਡਾ: ਸਾਥੀ ਲੁਧਿਆਣਵੀ ਦਾ ਸਸਕਾਰ ਅਤੇ ਅੰਤਮ ਅਰਦਾਸ 29 ਨੂੰ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਪੰਜਾਬੀ ਲੇਖਕ ਡਾ: ਸਾਥੀ ਲੁਧਿਆਣਵੀ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸਸਕਾਰ 29 ਜਨਵਰੀ ਨੂੰ ਸਾਊਥ ਵੈਸਟ ਮਿਡਲਸੈਕਸ ਸ਼ਮਸ਼ਾਨਘਾਟ ਫਿਲਥਮ ਵਿਖੇ 2 ਤੋਂ 3 ਵਜੇ ਤੱਕ ਹੋਵੇਗਾ। ਉਪਰੰਤ ...

ਪੂਰੀ ਖ਼ਬਰ »

ਬਰੈਂਪਟਨ 'ਚ ਕਰਵਇਆ 'ਆਓ ਗਾਏਂ ਬਾਲੀਵੁੱਡ' ਸੰਗੀਤਕ ਸਮਾਗਮ

ਟੋਰਾਂਟੋਂ 21 ਜਨਵਰੀ (ਹਰਜੀਤ ਸਿੰਘ ਬਾਜਵਾ)-ਪ੍ਰਦੇਸੀ ਰੇਡੀਓ/ਟੀ.ਵੀ. ਦੇ ਸੰਚਾਲਕ ਸਤਨਾਮ ਸਿੰਘ ਅਤੇ ਮੰਗਾ ਜਸਵਾਲ ਵਲੋਂ ਸਾਂਝੇ ਤੌਰ 'ਤੇ ਸਥਾਨਕ ਹੁਨਰ ਨੂੰ ਅੱਗੇ ਲਿਆਉਣ ਅਤੇ ਅਣਗੌਲੇ ਕਲਾਕਾਰਾਂ ਦੀ ਕਲਾ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਦੇ ਉਦੇਸ਼ ਨਾਲ ਬੀਤੇ ਦਿਨੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX