ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  4 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  36 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  25 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  4 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਹਰਿਆਣਾ ਹਿਮਾਚਲ

ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਕਾਬੂ

ਨਰਵਾਨਾ, 21 ਜਨਵਰੀ (ਅਜੀਤ ਬਿਊਰੋ)-ਲੁੱਟ, ਚੋਰੀ ਤੇ ਲੜਾਈ-ਝਗੜੇ ਦੇ ਦੋਸ਼ੀ ਨਰਵਾਨਾ ਵਾਸੀ ਉਪਕਾਰ ਨੂੰ ਸੀ. ਆਈ. ਏ. ਟੀਮ ਨੇ ਗੁਪਤ ਸੂਚਨਾ ਤਹਿਤ ਠੰਢੀ ਸੜਕ ਨਰਵਾਨਾ ਦੇ ਨੇੜੇ ਤੋਂ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਤੋਂ ਪੁੱਛ ਗਿੱਛ 'ਚ ਸਾਹਮਣੇ ਆਇਆ ਕਿ ਦੋਸ਼ੀ ਿਖ਼ਲਾਫ਼ ਲੁੱਟ, ਮੋਟਰਸਾਈਕਲ ਚੋਰੀ, ਲੜਾਈ-ਝਗੜੇ ਦੇ ਨਾਲ-ਨਾਲ ਤਕਰੀਬਨ ਅੱਧਾ ਦਰਜਨ ਅਪਰਾਧਿਕ ਮਾਮਲੇ ਦਰਜ ਹਨ | ਸੀ. ਆਈ. ਏ. ਇੰਸਪੈਕਟਰ ਸਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨੌਜਵਾਨ ਨਾਜਾਇਜ਼ ਪਿਸਤੌਲ ਦੇ ਨਾਲ ਠੰਢੀ ਸੜਕ ਵੱਲ ਘੁੰਮ ਰਿਹਾ ਹੈ | ਪੁਲਿਸ ਨੇ ਸੂਚਨਾ ਮਿਲਣ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ 'ਤੇ ਦੋਸ਼ੀ ਤੋਂ ਇਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ | ਏਨਾ ਹੀ ਨਹੀਂ, ਦੋਸ਼ੀ ਿਖ਼ਲਾਫ਼ ਨਰਵਾਨਾ 'ਚ ਤਕਰੀਬਨ ਅੱਧਾ ਦਰਜਨ ਅਪਰਾਧਿਕ ਮਾਮਲੇ ਵੀ ਦਰਜ ਹਨ | ਇੰਸਪੈਕਟਰ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕੋਰਟ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ | ਉਪਕਾਰ ਿਖ਼ਲਾਫ਼ ਦਰਜ ਮਾਮਲਿਆਂ 'ਚ ਇੰਸਪੈਕਟਰ ਸਮਰਜੀਤ ਸਿੰਘ ਨੇ ਦੱਸਿਆ ਕਿ ਉਪਕਾਰ ਿਖ਼ਲਾਫ਼ 28 ਦਸੰਬਰ 2016 ਨੂੰ ਥਾਣਾ ਸ਼ਹਿਰ ਨਰਵਾਨਾ 'ਚ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ ਹੈ | 13 ਜਨਵਰੀ 2017 ਨੂੰ ਧਾਰਾ 307 ਤਹਿਤ ਸ਼ਹਿਰ ਨਰਵਾਨਾ 'ਚ ਮਾਮਲਾ ਦਰਜ ਹੈ | 14 ਅਪ੍ਰੈਲ 2017 ਨੂੰ ਧਾਰਾ 395 ਤਹਿਤ ਥਾਣਾ ਸਦਰ ਨਰਵਾਨਾ ਤੇ 14 ਅਪ੍ਰੈਲ 2017 ਨੂੰ ਧਾਰਾ 395 ਤਹਿਤ ਸਦਰ ਨਰਵਾਨਾ, 16 ਅਪ੍ਰੈਲ 2017 ਨੂੰ ਧਾਰਾ 399 ਤਹਿਤ ਥਾਣਾ ਸਦਰ ਨਰਵਾਨਾ 'ਚ ਮਾਮਲਾ ਦਰਜ ਹੈ | ਸਾਰੇ ਮਾਮਲੇ ਕੋਰਟ ਵਿਚ ਵਿਚਾਰ ਅਧੀਨ ਹਨ |

ਕੇ. ਯੂ. ਨੇ ਐਲਾਨੇ 8 ਪ੍ਰੀਖਿਆਵਾਂ ਦੇ ਨਤੀਜੇ

ਥਾਨੇਸਰ, 21 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ 8 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ: ਹੁਕਮ ਸਿੰਘ ਨੇ ਦੱਸਿਆ ਕਿ ਸੈਸ਼ਨ ਦਸੰਬਰ 2018 ਵਿਚ ਹੋਈਆਂ ਐਮ. ਫਿਲ ਪੰਜਾਬੀ, ਐਮ. ਐਸ. ਸੀ. ਮਾਈਕਰੋਲੋਜੀ ...

ਪੂਰੀ ਖ਼ਬਰ »

ਅੰਬੇਡਕਰ ਭਵਨ ਤੇ ਹੋਸਟਲ ਦੇ 7 ਵਿਦਿਆਰਥੀਆਂ ਦੀ ਗਰੁੱਪ-ਡੀ ਨੌਕਰੀ 'ਚ ਚੋਣ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਡਾ: ਬੀ. ਆਰ. ਅੰਬੇਡਕਰ ਵੈਲਫ਼ੇਅਰ ਕਮੇਟੀ ਦੇ ਪ੍ਰਧਾਨ ਡਾ: ਰਾਮਭਗਤ ਲਾਂਗਿਆਨ ਨੇ ਕਿਹਾ ਕਿ ਸੈਕਟਰ-8 ਸਥਿਤ ਅੰਬੇਡਕਰ ਭਵਨ ਦੇ ਹੋਸਟਲ 'ਚ ਰਹਿਣ ਵਾਲੇ 7 ਵਿਦਿਆਰਥੀਆਂ ਦੀ ਹਰਿਆਣਾ ਸਰਕਾਰ ਦੀ ਗਰੁੱਪ-ਡੀ ਨੌਕਰੀਆਂ 'ਚ ਚੋਣ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ 4 ਸਾਲਾਂ 'ਚ ਸਾਰਿਆਂ ਦਾ ਵਿਕਾਸ ਕੀਤਾ-ਔਰੰਗਜ਼ੇਬ

ਕਰਨਾਲ, 21 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਹਜ ਕਮੇਟੀ ਚੇਅਰਮੈਨ ਚੌਧਰੀ ਔਰੰਗਜੇਬ ਨੇ ਕਿਹਾ ਕਿ ਰਾਜ ਅੰਦਰ ਮਨੋਹਰ ਲਾਲ ਸਰਕਾਰ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ | ਮੁੱਖ ਮੰਤਰੀ ਮਨੋਹਰ ਲਾਲ ਦੇ ਚਾਰ ਸਾਲ ਦੇ ਕਾਰਜਕਾਲ 'ਚ ਸਾਰੇ ਧਰਮਾਂ ਤੇ ਜਾਤਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਲੱਤ ਟੁੱਟੀ

ਏਲਨਾਬਾਦ, 21 ਜਨਵਰੀ (ਜਗਤਾਰ ਸਮਾਲਸਰ)-ਪਿੰਡ ਮੌਜੂ ਵਾਲੀ ਢਾਣੀ ਕੋਲ ਹੋਏ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਲੱਤ ਟੁੱਟ ਗਈ ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਦੇ ਨਾਗਰਿਕ ਹਸਪਤਾਲ ਲਈ ਰੈਫ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਬਾਈ ਪਤਨੀ ਛਿੰਦਰਪਾਲ ...

ਪੂਰੀ ਖ਼ਬਰ »

ਭਾਕਿਊ ਦੇ ਨਾਂਅ ਦਾ ਗਲਤ ਇਸਤੇਮਾਲ ਕਰ ਰਹੇ ਹਨ ਗੁਰਨਾਮ ਸਿੰਘ-ਰਤਨਮਾਨ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਭਾਕਿਊ ਦਾ ਗਲਤ ਤਰੀਕੇ ਨਾਲ ਇਸਤੇਮਾਲ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਪਿਆ ਹੈ | ਬਜ਼ੁਰਗ ਕਿਸਾਨ ਆਗੂ ਅਜੀਤ ਸਿੰਘ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਪੁਲਿਸ ਵਲੋਂ ਛਾਪਾਮਾਰੀ

ਟੋਹਾਣਾ, 21 ਜਨਵਰੀ (ਗੁਰਦੀਪ ਸਿੰਘ ਭੱਟੀ)-ਅਸਾਮ ਸੂਬੇ 'ਚ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਫ਼ਰਾਰ ਹੋਏ ਮੋਚੀ ਚੂਬਾਰਾ ਦੇ ਨੌਜਵਾਨ ਰਾਜਕੁਮਾਰ ਦੀ ਗਿ੍ਫ਼ਤਾਰੀ ਲਈ ਅਸਾਮ ਪੁਲਿਸ ਦੀ ਟੀਮ ਭੂਨਾ ਥਾਣੇ 'ਚ ਪੱੁਜੀ | ਭੂਨਾ ਪੁਲਿਸ ਮੁਤਾਬਿਕ ਜਦੋਂ ਅਸਾਮ ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਦੇਸੀ ਕੱਟੇ ਸਮੇਤ ਇਕ ਕਾਬੂ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਅਪਰਾਧ ਸ਼ਾਖਾ-1 ਨੇ ਨਾਜਾਇਜ਼ ਹਥਿਆਰ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਪਰਾਧ ਸ਼ਾਖਾ-1 ਦੇ ਹੌਲਦਾਰ ਨਰੇਸ਼ ਕੁਮਾਰ ਨੇ ਟੀਮ ਦੇ ਨਾਲ ਐਨ. ਆਈ. ਟੀ. ...

ਪੂਰੀ ਖ਼ਬਰ »

ਆਨਲਾਈਨ ਦੇ ਬਹਾਨੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹੈ-ਰਜਿੰਦਰ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਨਲਾਈਨ ਦੇ ਬਹਾਨੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਇਹ ਗੱਲ ਭਵਨ ਨਿਰਮਾਣ ਕਾਮਗਾਰ ਯੂਨੀਅਨ ਹਰਿਆਣਾ ਦੇ ਆਗੂ ਰਜਿੰਦਰ ਪੰਜਾਬ ਨੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਹਰਿਆਣਾ 'ਚ ਲੋਕ ਸਭਾ ਦੇ ਨਾਲ ਹੀ ਹੋ ਸਕਦੀਆਂ ਹਨ ਹਰਿਆਣਾ ਵਿਧਾਨ ਸਭਾ ਚੋਣਾਂ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਮੋਦੀ ਮੈਜਿਕ ਦਾ ਸਹਾਰਾ ਲੈ ਕੇ ਸਾਲ 2014 'ਚ ਸਰਕਾਰ ਬਣਾਉਣ ਵਾਲੀ ਭਾਜਪਾ ਹੁਣ ਲੋਕ ਸਭਾ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਦੀ ਚੋਣ ਕਰਵਾਉਣ ਦੀ ਤਿਆਰੀ ਵਿਚ ਹੈ | ਪਾਰਟੀ ਵਲੋਂ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਕੁਰੂਕਸ਼ੇਤਰ/ਸ਼ਾਹਾਬਾਦ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਲਾਡਵਾ ਰੋਡ 'ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਸ਼ਿਕਾਇਤ 'ਚ ਬੀੜ ਸੂਜਰਾ ਬਾਬੈਨ ਵਾਸੀ ਈਸ਼ਵਰ ਚੰਦ ਨੇ ਦੱਸਿਆ ਕਿ ਉਸ ਦਾ ਬੇਟਾ ਭੀਮ ਕੁਮਾਰ ਸ਼ਾਮ ਤਕਰੀਬਨ 8 ਵਜੇ ਸ਼ਾਹਾਬਾਦ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਦੀ ਕੀਤੀ ਭੰਨ-ਤੋੜ

ਨੀਲੋਖੇੜੀ, 21 ਜਨਵਰੀ (ਆਹੂੂਜਾ)-ਪਿੰਡ ਬੁਟਾਨਾ 'ਚ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ 4 ਨੌਜਵਾਨਾਂ ਨੇ ਭੰਨ ਤੋੜ ਕੀਤੀ | ਮਾਲਕ ਵਲੋਂ ਆਵਾਜ਼ ਲਗਾਉਣ 'ਤੇ ਚਾਰੋਂ ਨੌਜਵਾਨ ਫ਼ਰਾਰ ਹੋ ਗਏ | ਭੱਜ ਰਹੇ ਨੌਜਵਾਨਾਂ ਨੇ ਕਾਰ ਦੇ ਮਾਲਕ ਰਿੰਕੂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

2 ਜੇਬ ਕੱਟਣ ਵਾਲੇ ਕਾਬੂ, ਭੇਜੇ ਜੇਲ੍ਹ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਅਪਰਾਧ ਸ਼ਾਖਾ-2 ਨੇ 2 ਜੇਬ ਕੱਟਣ ਵਾਲਿਆਂ ਨੂੰ ਕਾਬੂ ਕੀਤਾ ਹੈ | ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਪਰਾਧ ਸ਼ਾਖਾ-2 ਨੇ ਜੇਬ ਕੱਟਣ ਵਾਲੇ ਅਸਲਮ ਵਾਸੀ ਨੁਰਾ ਹੱਜੀ, ਯਮੁਨਾਨਗਰ ਅਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਧਿਕਾਰੀਆਂ ਨੂੰ ਉਸਾਰੀ ਕਾਰਜਾਂ ਲਈ ਹਦਾਇਤਾਂ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਜਿਥੇ ਵੀ ਵਿਕਾਸ ਕਾਰਜ ਚੱਲ ਰਹੇ ਹਨ | ਉਸ 'ਚ ਇਸਤੇਮਾਲ ਕੀਤੀ ਜਾ ਰਹੀ ਉਸਾਰੀ ਸਮੱਗਰੀ ਦੇ ਸੈਂਪਲ ਭਰਨ ਤੇ ਉਸ ਨੂੰ ਸਬੰਧਤ ...

ਪੂਰੀ ਖ਼ਬਰ »

ਕੋਲੇ ਦੀਆਂ ਭੱਠੀਆਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਨੂੰ ਲਗਾਈ ਗੁਹਾਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਢੋਲਾ ਮਾਜਰਾ ਦੀ ਪੰਚਾਇਤ ਸਮੇਤ ਪਿੰਡ ਵਾਸੀਆਂ ਨੇ ਪਿੰਡ 'ਚ ਚੱਲ ਰਹੇ ਕੋਲੇ ਦੀ ਭੱਠੀਆਂ ਤੋਂ ਪ੍ਰੇਸ਼ਾਨੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਗੁਹਾਰ ਲਗਾਈ ਹੈ | ਮੁੱਖ ਮੰਤਰੀ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਚੀਕਾ ਵਿਖੇ ਵਿਦਿਆਰਥੀ ਮਿਲਣ ਸਮਾਗਮ ਕਰਵਾਇਆ

ਗੂਹਲਾ ਚੀਕਾ, 21 ਜਨਵਰੀ (ਓ. ਪੀ. ਸੈਣੀ)-ਡੀ. ਏ. ਵੀ. ਕਾਲਜ ਚੀਕਾ ਵਲੋਂ ਸਾਬਕਾ ਵਿਦਿਆਰਥੀ ਮਿਲਣ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡੀ. ਏ. ਵੀ. ਕਾਲਜ ਵਿਖੇ ਸਿੱਖਿਆ ਹਾਸਲ ਕਰ ਚੁੱਕੇ ਸਾਬਕਾ 65 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸਾਰੇ ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਜੌਬ ਮੇਲੇ ਦੌਰਾਨ 50 ਵਿਦਿਆਰਥੀ ਚੁਣੇ ਗਏ

ਯਮੁਨਾਨਗਰ, 21 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਸਿੱਖਿਅਕ ਸੰਸਥਾਵਾਂ 'ਚ ਜਾਰੀ ਹਫ਼ਤਾਵਾਰੀ ਜੋਬ ਮੇਲਾ ਸਮਾਪਤ ਹੋ ਗਿਆ | ਜੋਬ ਮੇਲੇ 'ਚ ਕੋਟੈਕ ਬੀਮਾ, ਪਾਲੀ ਪਲਾਸਟਿਕ, ਡੀ. ਬੀ. ਬੈਂਕ ਤੇ ਈਕਲਰਜ਼ ਵਰਗੀਆ ਨਾਮੀ ਕੰਪਨੀਆਂ ਸ਼ਹਿਰ ਦੇ 6 ਕਾਲਜਾਂ ਤੇ ...

ਪੂਰੀ ਖ਼ਬਰ »

ਜੇ. ਈ. ਈ. ਮੇਨ 'ਚ ਗੁਰੂਕੁਲ ਦੇ 36 ਵਿਦਿਆਰਥੀਆਂ ਨੇ ਹਾਸਲ ਕੀਤੇ 90 ਪਰਸੈਂਟਾਈਲ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ 36 ਵਿਦਿਆਰਥੀਆਂ ਨੇ ਜੇ. ਈ. ਈ. ਮੇਨ ਪ੍ਰੀਖਿਆ 'ਚ 90 ਪਰਸੈਂਟਾਈਲ ਹਾਸਲ ਕਰਕੇ ਆਪਣੇ ਗੁਰੂਜਨਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਕ ਹੀ ਸਿੱਖਿਆ ਸੰਸਥਾਨ ਦੇ ਵਿਦਿਆਰਥੀਆਂ ਵਲੋਂ 90 ...

ਪੂਰੀ ਖ਼ਬਰ »

ਸ਼ਾਹਾਬਾਦ 'ਚ ਗਣਤੰਤਰ ਦਿਵਸ ਪ੍ਰੋਗਰਾਮ ਨੂੰ ਲੈ ਕੇ ਨਵੀਂ ਅਨਾਜ ਮੰਡੀ 'ਚ ਕੀਤੀ ਰਿਹਰਸਲ

ਕੁਰੂਕਸ਼ੇਤਰ/ਸ਼ਾਹਾਬਾਦ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ਾਹਾਬਾਦ ਅਨਾਜ਼ ਮੰਡੀ ਦੇ ਕੰਪਲੈਕਸ 'ਚ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਗੌਰਮਿੰਟ ਸੀ. ਸੈ. ਸਕੂਲ ਸ਼ਾਹਾਬਾਦ, ਵਿਸ਼ਵਾਸ ਸਕੂਲ, ਮਾਤਾ ਰੁਕਮਣੀ ਰਾਏ ਸਕੂਲ, ਆਰੀਆ ਗਰਲਜ਼ ਸੀ. ਸੈ. ...

ਪੂਰੀ ਖ਼ਬਰ »

ਰੋਲ ਆਫ਼ ਇਲੈਕਟਰੋ ਕੈਮਿਸਟਰੀ ਇਨ ਡੇਲੀ ਲਾਈਫ਼ ਵਿਸ਼ੇ 'ਤੇ ਹੋਈ ਵਿਚਾਰ ਚਰਚਾ

ਕੁਰੂਕਸ਼ੇਤਰ/ਸ਼ਾਹਾਬਾਦ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਮਾਰਕੰਡਾ ਨੈਸ਼ਨਲ ਕਾਲਜ 'ਚ ਰੋਲ ਆਫ਼ ਇਲੈਕਟਰੋ ਕੈਮਿਸਟਰੀ ਇਨ ਡੇਲੀ ਲਾਈਫ਼ ਵਿਸ਼ੇ 'ਤੇ ਵਿਚਾਰ ਚਰਚਾ ਹੋਈ | ਕੁਰੂਕਸ਼ੇਤਰ ਯੂਨੀਵਰਸਿਟੀ ਰਸਾਇਣ ਵਿਭਾਗ ਦੇ ਡਾ: ਹਰਦੀਪ ਆਨੰਦ ਵਲੋਂ ਪਾਵਰ ਪੁਆਇੰਟ ...

ਪੂਰੀ ਖ਼ਬਰ »

ਬਲਾਕ ਸ਼ਾਹਾਬਾਦ ਦਫ਼ਤਰ 'ਚ ਵੋਟਰ ਜਾਗਰੂਕਤਾ ਫੋਰਮ ਦਾ ਗਠਨ

ਕੁਰੂਕਸ਼ੇਤਰ/ਸ਼ਾਹਾਬਾਦ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ ਦੇ ਨਿਰਦੇਸ਼ਾਂ ਮੁਤਾਬਿਕ ਬਲਾਕ ਸ਼ਾਹਾਬਾਦ ਦੇ ਬੀ. ਡੀ. ਪੀ. ਓ. ਦੀਨਾਨਾਥ ਸ਼ਰਮਾ ਨੇ ਆਪਣੇ ਦਫ਼ਤਰ 'ਚ ਸਟਾਫ਼ ਨਾਲ ਬੈਠਕ ਕੀਤੀ | ਉਨ੍ਹਾਂ ਨੇ ਦਫ਼ਤਰ ਦੇ ਸਹਾਇਕ ਬਲਰਾਮ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ ਨੇ ਕਿਹਾ ਕਿ ਗਣਤੰਤਰ ਦਿਵਸ 26 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਾਲ ਹਰਿਆਣਾ ਦੇ ਰੋਡਵੇਜ਼ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਕੌਮੀ ਤਿਰੰਗਾ ਝੰਡਾ ਲਹਿਰਾਉਣਗੇ | ਉਹ ...

ਪੂਰੀ ਖ਼ਬਰ »

ਵਾਰਡ 22 ਤੋਂ ਵੱਡੀ ਗਿਣਤੀ 'ਚ ਨਾਗਰਿਕ ਭਾਜਪਾ 'ਚ ਸ਼ਾਮਿਲ

ਯਮੁਨਾਨਗਰ, 21 ਜਨਵਰੀ (ਗੁਰਦਿਆਲ ਸਿੰਘ ਨਿਮਰ)-ਆਉਣ ਵਾਲੀਆਂ ਚੋਣਾਂ 2019 ਨੂੰ ਮੁੱਖ ਰੱਖਦਿਆਂ ਭਾਜਪਾ ਦਾ ਜਨ ਆਧਾਰ ਵੱਧਣ ਲੱਗ ਪਿਆ ਹੈ | ਇਹ ਮੰਜਰ ਵਾਰਡ ਨੰਬਰ 22 'ਚ ਵੇਖਣ ਨੂੰ ਮਿਲਿਆ, ਜਦੋਂ ਇਥੋਂ ਦੇ ਵਿਧਾਇਕ ਭਾਈ ਘਣਸ਼ਿਆਮ ਦਾਸ ਅਰੋੜਾ ਦੀ ਅਗਵਾਈ ਕਬੂਲਦਿਆਂ ਉਲ੍ਹਾਂ ...

ਪੂਰੀ ਖ਼ਬਰ »

ਦਲਬੀਰ ਸਿੰਘ ਬਣੇ ਜਨਰਲ ਸਕੱਤਰ

ਨੀਲੋਖੇੜੀ, 21 ਜਨਵਰੀ (ਆਹੂੂਜਾ)-ਹਰਿਆਣਾ ਪੋਲੀਟੈਕਨਿਕ ਟੀਚਰ ਵੈਲਫੇਅਰ ਐਸੋਸੀਏਸ਼ਨ ਦੇ ਜਾਟ ਧਰਮਸ਼ਾਲਾ ਰੋਹਤਕ 'ਚ ਚੋਣ ਸਮਾਪਤ ਹੋਈ | ਜਿਸ 'ਚ ਨੀਲੋਖੇੜੀ ਦੇ ਯਾਂਤਰਿਕੀ ਵਿਭਾਗ ਦੇ ਮੁਖੀ ਦਲਬੀਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ | ਦਲਬੀਰ ਸਿੰਘ ਦਾ ਨੀਲੋਖੇੜੀ ...

ਪੂਰੀ ਖ਼ਬਰ »

ਲੜਕੀਆਂ ਮੌਜੂਦਾ ਸਮੇਂ 'ਚ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ-ਡੀ. ਸੀ.

ਗੂਹਲਾ ਚੀਕਾ, 21 ਜਨਵਰੀ (ਓ. ਪੀ. ਸੈਣੀ)-ਡੀ. ਸੀ. ਕੈਥਲ ਧਰਮਵੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਿਲੰਗ ਜਾਂਚ ਨਾ ਕਰਵਾਉਣ | ਅਜਿਹਾ ਕਰਵਾਉਣਾ ਕਾਨੂੰਨੀ ਅਪਰਾਧ ਹੈ | ਜਿਸ ਲਈ ਸ਼ਜਾ ਤੇ ਜੁਰਮਾਨਾ ਹੋ ਸਕਦਾ ਹੈ | ਲੜਕੀਆਂ ਮੌਜੂਦਾ ਸਮੇਂ 'ਚ ਅੱਜ ਕਿਸੇ ...

ਪੂਰੀ ਖ਼ਬਰ »

ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਸ਼ਹਿਰ 'ਚ ਰੋਸ ਜਲੂਸ ਕੱਢਿਆ

ਏਲਨਾਬਾਦ, 21 ਜਨਵਰੀ (ਜਗਤਾਰ ਸਮਾਲਸਰ)-ਬੀਮਾ ਰਾਸ਼ੀ ਦਾ ਭੁਗਤਾਨ ਨਾ ਹੋਣ ਤੇ ਆਪਣੀਆਂ ਹੋਰ ਮੰਗਾਂ ਸਰਕਾਰ ਵਲੋਂ ਨਾ ਮੰਨੇ ਜਾਣ ਦੇ ਰੋਸ ਵਜੋ ਸਥਾਨਕ ਐਸ. ਡੀ. ਐਮ. ਦਫ਼ਤਰ ਸਾਹਮਣੇ ਕਿਸਾਨਾਂ ਦਾ ਚੱਲ ਰਿਹਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ਕਿਸਾਨਾਂ ਨੇ ਐਸ. ਡੀ. ਐਮ. ...

ਪੂਰੀ ਖ਼ਬਰ »

ਹਾਈਵੇ 'ਤੇ ਪੁਲ ਦੀ ਉਸਾਰੀ ਨਾ ਕਰਨ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਨੇ ਸ਼ੁਰੂ ਕੀਤਾ ਧਰਨਾ

ਨਰਵਾਨਾ, 21 ਜਨਵਰੀ (ਅਜੀਤ ਬਿਊਰੋ)-ਹਾਈਵੇ 'ਤੇ ਬਣਨ ਵਾਲੇ ਪੁੱਲ ਦੇ ਵਿਰੋਧ 'ਚ ਉਚਾਨਾ ਪੁਰਾਣੇ ਬੱਸ ਅੱਡੇ ਦੇ ਦੁਕਾਨਦਾਰਾਂ ਵਲੋਂ ਪੁੱਲ ਹਟਾਓ, ਰੋਜ਼ਗਾਰ ਬਚਾਓ ਮੁਹਿੰਮ ਚਲਾਉਂਦੇ ਹੋਏ ਪੈਟਰੋਲ ਪੰਪ ਦੇ ਨੇੜੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਦੀ ਹਾਲਤ ਚਿੰਤਾ ਦਾ ਵਿਸ਼ਾ-ਰਾਮ ਕਿਸ਼ਨ ਗੁੱਜਰ

ਨਰਾਇਣਗੜ੍ਹ, 21 ਜਨਵਰੀ (ਪੀ. ਸਿੰਘ)-ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਹੀ ਨਰਾਇਣਗੜ੍ਹ ਖੇਤਰ 'ਚ ਸਹਿਕਾਰੀ ਖੰਡ ਮਿੱਲ ਖੋਲ੍ਹੀ ਜਾਵੇਗੀ | ਇਹ ਗੱਲ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਰਾਮ ਕਿਸ਼ਨ ਗੁੱਜਰ ਨੇ ਨਰਾਇਣਗੜ੍ਹ ਵਿਧਾਨਸਭਾ ਦੇ ਪਿੰਡ ਭੜੋਗ, ਰੋਲੋਂ, ...

ਪੂਰੀ ਖ਼ਬਰ »

ਰੰਗੋਲੀ ਮੁਕਾਬਲੇ 'ਚ ਲਕਸ਼ਮੀ, ਜੋਤੀ ਤੇ ਪੂਜਾ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਗਰਲਜ਼ ਕਾਲਜ ਪਲਪਲ 'ਚ ਵੋਟਰ ਜਾਗਰੂਕਤਾ ਫੋਰਮ ਵਲੋਂ 5 ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸੇ ਲੜੀ 'ਚ ਸੋਮਵਾਰ ਨੂੰ ਮੇਰਾ ਵੋਟ ਮੇਰਾ ਅਧਿਕਾਰ ਤਹਿਤ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਕਾਲਜ ਦੀ ...

ਪੂਰੀ ਖ਼ਬਰ »

ਮੋਬਾਈਲ ਦੀ ਜ਼ਿਆਦਾ ਵਰਤੋਂ ਬੱਚੇ ਨਾ ਕਰਨ-ਪੂਜਾ ਸੈਣੀ

ਨਰਾਇਣਗੜ੍ਹ, 21 ਜਨਵਰੀ (ਪੀ. ਸਿੰਘ)-ਸਮਾਜ ਸੇਵਕਾ ਪੂਜਾ ਸੈੈਣੀ ਨੇ ਮੋਬਾਈਲ ਦੇ ਫਾਇਦੇ ਤੇ ਨੁਕਸਾਨ ਤੇ ਪ੍ਰਕਾਸ਼ ਪਾਉਂਦਿਆਂ ਕਿਹਾ ਕਿ ਲਗਾਤਾਰ ਮੋਬਾਈਲ ਫੋਨ ਦੀ ਹੋ ਰਹੀ ਵਰਤੋਂ ਕਰਨ ਨਾਲ ਜਿਥੇ ਬੱਚਿਆਂ ਦੀ ਅੱਖਾਂ 'ਤੇ ਅਸਰ ਪੈ ਰਿਹਾ ਹੈ ਉਥੇ ਹੀ ਦਿਮਾਗ 'ਤੇ ਵੀ ਇਸ ਦਾ ...

ਪੂਰੀ ਖ਼ਬਰ »

ਖੇਤਾਂ 'ਚੋਂ ਲੰਘ ਰਹੀਆਂ ਹਾਈਟੈਂਸ਼ਨ ਬਿਜਲੀ ਲਾਈਨਾਂ ਤੋਂ ਖ਼ਤਰਾ

ਪਾਉਂਟਾ ਸਾਹਿਬ, 21 ਜਨਵਰੀ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੇ ਪੁਰੂਵਾਲਾ ਵਿਖੇ ਘਰਾਂ ਦੀਆਂ ਛੱਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਅਨਹੋਣੀ ਘਟਨਾ ਦਾ ਕਾਰਨ ਬਣ ਸਕਦੀਆਂ ਹਨ | ਕਿਸਾਨਾਂ ਦੇ ਖੇਤਾਂ 'ਤੇ ਵੀ ਇਹ ਤਾਰਾਂ ਬਹੁਤ ਨੇੜਿਓਾ ਦੀ ਲੰਘ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਦੇ ਬਦਰੀਪੁਰ ਇਲਾਕੇ ਤੋਂ ਮੋਬਾਈਲ ਖੋਹਣ ਵਾਲੇ ਕਾਬੂ

ਪਾਉਂਟਾ ਸਾਹਿਬ, 21 ਜਨਵਰੀ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੇ ਬਦਰੀਪੁਰ ਵਿਖੇ ਇਕ ਵਿਅਕਤੀ ਪਾਸੋਂ ਮੋਬਾਈਲ ਖੋਹ ਕੇ ਦੌੜਨ ਦੀ ਕੋਸ਼ਿਸ਼ ਕਰਦੇ ਹੋਏ ਦੋ ਵਿਅਕਤੀ ਫੜੇ ਗਏ | ਸੂਚਨਾ ਅਨੁਸਾਰ ਇਕ ਵਿਅਕਤੀ ਮੈਨਕਿੰਟ ਕਾਰਖਾਨੇ ਕੋਲ ਮੋਬਾਈਲ 'ਤੇ ਗੱਲਾਂ ਕਰਦਾ ਜਾ ਰਿਹਾ ...

ਪੂਰੀ ਖ਼ਬਰ »

ਕਿਰਾਏ ਦੇ ਕਮਰੇ ਅੰਦਰ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਪਾਉਂਟਾ ਸਾਹਿਬ, 21 ਜਨਵਰੀ (ਹਰਬਖਸ਼ ਸਿੰਘ)-ਗਿਰੀਪਾਰ ਨਿਵਾਸੀ ਨੇ ਪਾਉਂਟਾ ਸਾਹਿਬ ਵਿਖੇ ਕਿਰਾਏ ਦੇ ਕਮਰੇ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਚਨਾ ਅਨੁਸਾਰ ਲੋਕੇਸ਼ (20) ਨਾਮਕ ਵਿਅਕਤੀ ਸ਼ਿਲਾਈ ਇਲਾਕੇ ਦੇ ਪਿੰਡ ਬੁਟਿਆਣਾ ਨਿਵਾਸੀ ਪੁੱਤਰ ਰਤਨ ਸਿੰਘ ...

ਪੂਰੀ ਖ਼ਬਰ »

ਸ਼ਿਲਾਈ ਪਹਾੜੀ ਇਲਾਕੇ ਵਿਚ ਮੀਂਹ ਨਾ ਪੈਣ ਕਰਕੇ ਮੁਰਝਾਉਣ ਲੱਗੀ ਕਣਕ

ਪਾਉਂਟਾ ਸਾਹਿਬ, 21 ਜਨਵਰੀ (ਹਰਬਖਸ਼ ਸਿੰਘ)-ਜ਼ਿਲ੍ਹਾ ਸਿਰਮੌਰ ਵਿਖੇ ਕਣਕ ਦੀ ਫਸਲ ਮੀਂਹ ਦੀ ਘਾਟ ਕਰਕੇ ਖ਼ਰਾਬ ਹੋਣ ਲੱਗੀ, ਕਿਉਂਕਿ ਪਿਛਲੇ ਦੋ ਮਹੀਨਿਆਂ ਤੋਂ ਬਾਰਿਸ਼ ਨਹੀਂ ਹੋਈ, ਜਿਸ ਕਰਕੇ ਕਣਕ ਦੀ ਫਸਲ 'ਤੇ ਬਹੁਤ ਖਰਾਬ ਅਸਰ ਹੋ ਰਿਹਾ ਹੈ ਅਤੇ ਫਸਲ ਪੀਲੀ ਪੈਂਦੀ ਜਾ ...

ਪੂਰੀ ਖ਼ਬਰ »

ਹਰਿਆਣਵੀ ਸਿਨੇਮਾ ਨੂੰ ਸੁਨਹਿਰੀ ਪੜਾਅ ਵਾਪਸ ਲਿਆਉਣ ਲਈ ਚੰਗੇ ਵਿਸ਼ੇ ਚੁਣਨੇ ਹੋਣਗੇ-ਯੋਗਰਾਜ ਸਿੰਘ

ਫਤਿਹਾਬਾਦ, 21 ਜਨਵਰੀ (ਹਰਬੰਸ ਮੰਡੇਰ)-ਕਿ੍ਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨੇ ਕਿਹਾ ਕਿ ਹਰਿਆਣਵੀ ਸਿਨੇਮਾ ਨੂੰ ਜੇਕਰ ਸੁਨਿਹਰੀ ਪੜਾਅ ਵਾਪਸ ਲਿਆਉਣਾ ਹੈ, ਤਾਂ ਫਿਰ ਪੰਜਾਬੀ ਫਿਲਮ ਉਦਯੋਗ ਦੇ ਨਾਲ ਮਿਲ ਕੇ ਇਥੋਂ ਦੇ ਫਿਲਮ ਕਲਾਕਾਰਾਂ ਨੂੰ ਵੀ ਚੰਗੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਪੁਲਿਸ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਨਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਤੋਂ ਬਾਅਦ ਜ਼ਹਿਰੀਲੀ ਚੀਜ਼ ਪਿਆ ਦੇਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਸ.ਆਈ. ਪਰਮਿੰਦਰ ਕੌਰ ...

ਪੂਰੀ ਖ਼ਬਰ »

ਖ਼ਾਲਸਾ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਉਦਘਾਟਨ

ਪੁਰਖਾਲੀ, 21 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇੜੇ ਵਿਖੇ ਖ਼ਾਲਸਾ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਅਤੇ ...

ਪੂਰੀ ਖ਼ਬਰ »

ਰੂਪਨਗਰ 'ਚ ਖੇਤਰੀ ਪਾਸਪੋਰਟ ਦਫ਼ਤਰ ਦਾ ਉਦਘਾਟਨ 9 ਫਰਵਰੀ ਨੂੰ - ਚੰਦੂਮਾਜਰਾ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਵਿਚ ਖੇਤਰੀ ਪਾਸਪੋਰਟ ਦਫ਼ਤਰ ਖੱੁਲ੍ਹਣ ਜਾ ਰਿਹਾ ਹੈ ਜੋ ਰੂਪਨਗਰ ਸ਼ਹਿਰ ਸਮੇਤ ਜ਼ਿਲ੍ਹੇ ਨੇੜਲੇ ਇਲਾਕੇ ਲਈ ਵਰਦਾਨ ਸਾਬਤ ਹੋਵੇਗਾ | ਇਹ ਸੂਚਨਾ ਤੇ ਦਾਅਵਾ ਅੱਜ ਨਹਿਰੀ ਵਿਸ਼ਰਾਮ-ਘਰ 'ਚ ...

ਪੂਰੀ ਖ਼ਬਰ »

ਹਰਿਆਣਾ 'ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ-ਕੇਹਰਵਾਲਾ

ਕਾਲਾਂਵਾਲੀ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਵੀਰੂਵਾਲਾ ਗੁੜ੍ਹਾ 'ਚ ਵਿਧਾਨ ਸਭਾ ਖੇਤਰ ਕਾਲਾਂਵਾਲੀ ਦੇ ਕਾਂਗਰਸ ਪ੍ਰਤੀਨਿਧੀ ਸ਼ੀਸ਼ਪਾਲ ਕੇਹਰਵਾਲਾ ਨੇ ਬਿਸਾਖਾ ਸਿੰਘ ਦੇ ਨਿਵਾਸ 'ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ | ਇਥੇ ਪੁੱਜਣ 'ਤੇ ਵਰਕਰਾਂ ਨੇ ...

ਪੂਰੀ ਖ਼ਬਰ »

ਜਨਰਲ ਰਾਖ਼ਵਾਂਕਰਨ ਬਿੱਲ ਦੇ ਵਿਰੋਧ 'ਚ ਡੀ. ਸੀ. ਦੇ ਜ਼ਰੀਏ ਸਰਕਾਰ ਨੂੰ ਸੌ ਾਪੇ ਜਾਣਗੇ ਮੰਗ ਪੱਤਰ-ਰੀਨਾ ਵਾਲਮੀਕੀ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਆਲ ਇੰਡੀਆ ਅੰਬੇਡਕਰ ਮਹਾਸਭਾ ਦੀ ਸੂਬਾਈ ਪ੍ਰਧਾਨ ਰੀਨਾ ਵਾਲਮੀਕੀ ਨੇ ਕਿਹਾ ਹੈ ਕਿ ਪਛੜੀ ਜਾਤਾਂ ਨੂੰ 54 ਫ਼ੀਸਦੀ ਰਾਖ਼ਵਾਂਕਰਨ ਦੀ ਮੰਗ ਨੂੰ ਲੈ ਕੇ 31 ਜਨਵਰੀ ਨੂੰ ਮਹਾਸਭਾ ਵਲੋਂ ਡੀ. ਸੀ. ਦੇ ਜ਼ਰੀਏ ਸਰਕਾਰ ਨੂੰ ...

ਪੂਰੀ ਖ਼ਬਰ »

ਮਾਂ ਸ਼ਾਕੰਭਰੀ ਜੈਅੰਤੀ ਮਨਾਈ

ਕੁਰੂਕਸ਼ੇਤਰ, 21 ਜਨਵਰੀ (ਜਸਬੀਰ ਸਿੰਘ ਦੁੱਗਲ)-ਮਾਂ ਸ਼ਾਕੁੰਭਰੀ ਸੇਵਕ ਮੰਡਲ ਵਲੋਂ ਮਾਂ ਸ਼ਾਕੁੰਭਰੀ ਦੇਵੀ ਮੰਦਰ 'ਚ ਸ਼ਾਕੁੰਭਰੀ ਜੈਅੰਤੀ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਵਨ, ਭਜਨ, ਕੀਰਤਨ, ਭਗਤੀ ਪ੍ਰਵਚਨ, ਕੰਨਿਆ ਪੂਜਾ ਤੇ ਵਿਸ਼ਾਲ ਭੰਡਾਰਾ ਦਿੱਤਾ ...

ਪੂਰੀ ਖ਼ਬਰ »

ਜੈਰਾਮ ਗਰਲਜ਼ ਕਾਲਜ 'ਚ ਆਤਮ ਰੱਖਿਆ ਯੋਗ ਤੇ ਧਿਆਨ ਕੈਂਪ ਸਮਾਪਤ

ਥਾਨੇਸਰ, 21 ਜਨਵਰੀ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਗਰਲਜ਼ ਕਾਲਜ ਲੋਹਾਰ ਮਾਜਰਾ 'ਚ ਮਹਿਲਾ ਸੈੱਲ ਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਇਕ ਹਫ਼ਤੇ ਤੋਂ ਚੱਲ ਰਹੇ ਆਤਮ ਰੱਖਿਆ ਯੋਗ ਤੇ ਧਿਆਨ ਕੈਂਪ ਸਮਾਪਤ ਹੋ ਗਿਆ | ਜੈਰਾਮ ਸੰਸਥਾਵਾਂ ਦੇ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਨਵੀਂ ਤਾਲੀਮ ਨੂੰ ਬੁਨਿਆਦੀ ਸਿੱਖਿਆ ਵੀ ਕਿਹਾ ਜਾਂਦਾ ਹੈ-ਵੀ. ਸੀ.

ਥਾਨੇਸਰ, 21 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕੈਲਾਸ਼ ਚੰਦਰ ਸਰਮਾ ਨੇ ਕਿਹਾ ਹੈ ਕਿ ਨਵੀਂ ਤਾਲੀਮ ਨੂੰ ਬੁਨਿਆਦੀ ਸਿੱਖਿਆ ਵੀ ਕਹਿੰਦੇ ਹਨ, ਜੋ ਪ੍ਰਾਇਮਰੀ ਤੇ ਉੱਚ ਪ੍ਰਾਇਮਰੀ ਸਿੱਖਿਆ ਨਾਲ ਸਬੰਧਤ ਸੀ | ਇਸ ਦਾ ਉਦੇਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ ਅਕਾਲੀ ਦਲ ਬਾਦਲ ਦੀ ਮੀਟਿੰਗ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਇਕ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਦਸਵੀਂ ਸਿਰਸਾ 'ਚ ਹੋਈ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀ 17 ਫਰਵਰੀ ਨੂੰ ਸਿਰਸਾ ਸ਼ਹਿਰ 'ਚ ਇਕ ਵਿਸ਼ਾਲ ...

ਪੂਰੀ ਖ਼ਬਰ »

ਆਲੀਵਾਲ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ 28 ਨੂੰ

ਹੰਬੜਾਂ, 21 ਜਨਵਰੀ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ 'ਚ 1846 'ਚ ਅੰਗਰੇਜਾਂ ਅਤੇ ਸਿੱਖ ਫੌਜਾਂ ਦਰਮਿਆਨ ਹੋਈ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਬਣਾਈ ਗਈ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਮਹਾਨ ਸਿੱਖ ਸ਼ਹੀਦਾਂ ਦੀ ਯਾਦ 'ਚ 26 ਜਨਵਰੀ ਤੋਂ ਧਾਰਮਿਕ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਕਬਾੜ ਅਤੇ ਕੰਡਮ ਹੋ ਰਹੇ ਵਾਹਨ ਵੇਚਣ ਲਈ ਸ਼ੁਰੂ ਕੀਤੀ ਕਾਰਵਾਈ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਿਆਉਣ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਖਰਚਿਆਂ 'ਚ ਕਮੀ ਅਤੇ ਆਮਦਨ ਵਧਾਉਣ ਲਈ ਕੀਤੇ ਯਤਨ ਕੀਤੇ ਜਾ ਰਹੇ ਜਿਸ ਨਾਲ ਰੇਹੜੀ ਫੜ੍ਹੀਆਂ ਤੋਂ ਕੰਪੋਜ਼ੀਸ਼ਨ ਫੀਸਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਕੀਤੀ ਨੈੱਟ ਦੀ ਪ੍ਰੀਖਿਆ ਪਾਸ

ਲੁਧਿਆਣਾ, 21 ਜਨਵਰੀ (ਬੀ. ਐਸ. ਬਰਾੜ)-ਸਰਕਾਰੀ ਕਾਲਜ ਲੜਕੀਆਂ ਐਮ. ਕਾਮ ਭਾਗ ਦੂਜਾ ਦੀਆਂ 11 ਵਿਦਿਆਰਥਣਾਂ ਨੇ ਐਨ.ਟੀ.ਏ. ਵਲੋਂ ਕਰਵਾਈ ਗਈ ਨੈੱਟ ਪ੍ਰੀਖਿਆ ਪਾਸ ਕੀਤੀ ਹੈ | ਜਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥਣਾਂ ਨੇ ਪਹਿਲੀ ਵਾਰੀ ਵਿਚ ਹੀ ਇਹ ਪ੍ਰੀਖਿਆ ਪਾਸ ਕੀਤੀ ਹੈ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਪਿੰਡ ਆਸਿਫ਼ ਵਾਲਾ ਵਿਖੇ ਮੀਟਿੰਗ

ਮੱਲਾਂਵਾਲਾ, 21 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਆਸਿਫ਼ ਵਾਲਾ ਵਿਚ ਜ਼ੋਨ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਨੇ ਮੰਗ ...

ਪੂਰੀ ਖ਼ਬਰ »

ਪੂਰੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਧਾਲੀਵਾਲ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-26 ਜਨਵਰੀ ਗਣਤੰਤਰ ਦਿਵਸ ਸਮਾਗਮ ਰਵਾਇਤੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਵਿਸ਼ੇਸ਼ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਕੱਲ੍ਹ ਨੂੰ ਮੁੱਖ ਦਫ਼ਤਰ ਅੱਗੇ ਦੇਣਗੇ ਧਰਨਾ-ਇੰਜ: ਬਲਬੀਰ ਸਿੰਘ ਵੋਹਰਾ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਮੰਨਣ ਵਿਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪੋ੍ਰਗਰਾਮ ਦਾ ਐਲਾਨ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈਣ ਵਾਲੀ ਖਿਡਾਰਨ ਅਰਵਿੰਦਰ ਕੌਰ ਦਾ ਸਨਮਾਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਐੱਸ.ਕੇ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਕਿ੍ਕਟ ਖਿਡਾਰਨ ਅਰਵਿੰਦਰ ਕੌਰ ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈ ਕੇ ਵਾਪਸ ਪਰਤ ਆਈ ਹੈ, ਉਸ ਦੇ ਵਾਪਸ ਪਰਤਣ 'ਤੇ ਸਕੂਲ ਸਟਾਫ਼ ਵਲੋਂ ਉਸ ਦੇ ਮਾਣ ਹਿੱਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮਨਸੂਰਦੇਵਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਾਉਣ ਦਾ ਫ਼ੈਸਲਾ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਪਰਮਜੀਤ ਸਿੰਘ ਵਿਦਿਆਰਥੀ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਆਗੂ ਅਤੇ ਮੈਂਬਰਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ-ਪਿੰਕੀ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਅੰਤਰ ਰਾਸ਼ਟਰੀ ਹਿੰਦ-ਪਾਕਿ ਸਰਹੱਦ 'ਤੇ ਵਸੇ ਸ਼ਹੀਦਾਂ ਦੇ ਸ਼ਹਿਰ ਫ਼ਿਰੋਜ਼ਪੁਰ ਦੇ ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਦੀਆਂ ਉਡੀਕਾਂ ਲਾਈ ਬੈਠੇ ਸਨ, ਜਿੱਥੇ 26 ਜਨਵਰੀ ਗਣਤੰਤਰ ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਿੰਗਾਪੁਰ ਤੱਕ ਮੋਟਰਸਾਈਕਲ ਰੈਲੀ 26 ਨੂੰ ਹੋਵੇਗੀ ਰਵਾਨਾ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਉਤਸਵ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਦਸ ਨੌਜਵਾਨਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸਾਈਕਲਿਸਟ ਜੋਤੀ ਰੰਗੋਲਾ ਦਾ ਸਰਹੱਦੀ ਪਿੰਡ ਗੱਟੀ ਰਾਜੋ ਕੇ ਪਹੰੁਚਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦਿ੍ੜ੍ਹ ਨਿਸ਼ਚੇ ਅਤੇ ਆਤਮ ਵਿਸ਼ਵਾਸ ਨਾਲ ਇਨਸਾਨ ਕੋਈ ਵੀ ਸੁਪਨਾ ਪੂਰਾ ਕਰਨ ਦਾ ਜਜ਼ਬਾ ਲੈ ਕੇ ਤੁਰੇ ਤਾਂ ਸਫਲਤਾ ਹਮੇਸ਼ਾ ਕਦਮ ਚੁੰਮਦੀ ਹੈ, ਅਜਿਹਾ ਹੀ ਉਦੇਸ਼ ਲੈ ਕੇ ਨਿਕਲੀ ਉੱਘੀ ਸਾਈਕਲਿਸਟ ਅਤੇ ਪਰਬਤਾਰੋਹੀ ਜੋਤੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਵਿਦਿਆਰਥੀ ਮਿਲਣੀ ਸਮਾਗਮ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਅਗਵਾਈ 'ਚ ਮਿਲਣੀ ਸਮਾਗਮ ਕਰਵਾਇਆ ਗਿਆ | ਭਾਰਤ ਦੇ ਵੱਖ-ਵੱਖ ਖੇਤਰਾਂ 'ਚ ਵੱਖ-ਵੱਖ ਅਹੁਦਿਆਂ 'ਤੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ. ਘੱਲ ਮੈਡਮ ਰੁਚਿਕਾ ਨੰਦਾ ਅਤੇ ਸੁਪਰਵਾਈਜ਼ਰ ਆਸ਼ਾ ਪਾਲ ਕੌਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀਆਂ ਸਰਕਾਰੀ ਫ਼ੀਸਾਂ ਮਖੂ ਬੈਂਕ ਬ੍ਰਾਂਚ 'ਚ ਜਮ੍ਹਾਂ ਕਰਵਾਉਣ ਦੀ ਮੰਗ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਚ ਕਰੀਬ 6 ਬੈਂਕਾਂ ਦੀਆਂ ਬਰਾਂਚਾਂ ਹਨ | ਸ਼ਹਿਰ ਵਾਸੀਆਂ ਅਤੇ ਕਰੀਬ 125 ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦਫ਼ਤਰ ਦੀਆਂ ਫ਼ੀਸਾਂ, ਰਾਸ਼ਨ ਕਾਰਡ ਡੁਪਲੀਕੇਟ, ਖੇਤੀਬਾੜੀ ਦਫ਼ਤਰ ਦੀਆਂ ਦਵਾਈ, ਖਾਦ ਦੀਆਂ ਫ਼ੀਸਾਂ ਜ਼ੀਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX