ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  3 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  35 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  24 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  59 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਜਲੰਧਰ

ਵੱਖ-ਵੱਖ ਜਥੇਬੰਦੀਆਂ ਵਲੋਂ ਸਿੱਖਿਆ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨਿੱਜੀ ਸੰਸਥਾ ਦੇ ਉਦਘਾਟਨ ਸਮਾਰੋਹ 'ਚ ਹਿੱਸਾ ਲੈਣ ਆਏ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਤੇ ਇਸਤਰੀ ਜਾਗਿ੍ਤੀ ਮੰਚ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਮਾਪਿਆ ਵਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਜਾਹਰਾਕਾਰੀਆਂ ਦੀ ਪੁਲਿਸ ਨੇ ਕਾਫੀ ਖਿੱਚ ਧੂਹ ਕੀਤੀ, ਮਰਦ ਪੁਲਿਸ ਅਧਿਕਾਰੀਆਾ ਨੇ ਔਰਤ ਮੁਜ਼ਾਹਰਾਕਾਰੀਆਾ ਨਾਲ ਧੱਕਾਮੁੱਕੀ ਵੀ ਕੀਤੀ | ਅੰਤ ਮੁਜ਼ਾਹਰਾਕਾਰੀਆਾ ਦੇ ਗੁੱਸੇ ਸਦਕਾ ਮੰਤਰੀ ਓ. ਪੀ. ਸੋਨੀ ਨੇ ਮੁਜ਼ਾਹਰਾਕਾਰੀ ਆਗੂਆਾ ਕੋਲ ਆ ਕੇ ਗੱਲਬਾਤ ਕੀਤੀ¢ ਆਗੂਆਂ ਨੇ ਮੰਤਰੀ ਨੂੰ ਕਾਫ਼ੀ ਖਰੀਆਾ ਖੋਟੀਆਾ ਸੁਣਾਈਆਾ ¢ ਆਖਿਰ ਸਿੱਖਿਆ ਮੰਤਰੀ ਨੂੰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦੇਣਾ ਪਿਆ¢ ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਪਹਿਲਾਂ ਵੀ ਕਈ ਵਾਰ ਅਧਿਆਪਕ ਜਥੇਬੰਦੀਆਂ ਨਾਲ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦੇਣ ਉਪਰੰਤ ਮੁਕਰ ਚੁੱਕੇ ਹਨ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ, ਇਸਤਰੀ ਜਾਗਿ੍ਤੀ ਮੰਚ ਦੀ ਸੂਬਾਈ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਵੀਰ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਘਟੀਆ ਕਾਰਗੁਜ਼ਾਰੀ ਕਾਰਨ ਪੰਜਾਬ ਦੀ ਸਿੱਖਿਆ ਦਾ ਭੱਠਾ ਬੈਠ ਰਿਹਾ ਹੈ¢ ਉਨ੍ਹਾਾ ਕਿਹਾ ਕਿ ਸਿੱਖਿਆ ਮੰਤਰੀ ਦਲਿਤਾਂ ਤੇ ਹੋਰ ਮਿਹਨਤੀ ਲੋਕਾਾ ਦੇ ਬੱਚਿਆਾ ਤੋਂ ਵਿੱਦਿਆ ਦਾ ਹੱਕ ਖੋਹਣ ਦੇ ਰਾਹ ਪਏ ਹੋਏ ਹਨ | ਉਨ੍ਹਾਂ ਕਿਹਾ ਕਿ ਸਰਦੀਆਂ ਅੰਤਲੇ ਪੜ੍ਹਾਅ 'ਤੇ ਹਨ ਪਰ ਸਰਕੀਰੀ ਸੰੰਸਥਾਵਾਂ 'ਚ ਅਜੇ ਤਕ ਵਰਦੀਆਂ ਮੁਹੱਈਆ ਨਹੀਂ ਹੋਈਆਂ, ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਭਾਵੇਂ ਫੀਸਾਾ ਮੁਆਫ਼ ਹਨ ਪਰ ਸਿੱਖਿਆ ਵਿਭਾਗ ਨੇ 11ਵੀਂ, 12ਵੀਂ ਕਲਾਸਾਾ ਦੇ ਵਿਦਿਆਰਥੀਆਾ ਦੇ ਮਾਪਿਆਾ ਦੀਆਾ ਜੇਬਾਾ 'ਤੇ ਡਾਕਾ ਮਾਰਿਆ ਹੈ¢ ਉਪਰੋਂ ਸਰਕਾਰੀ ਅਧਿਆਪਕਾਾ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਸੈਂਕੜਿਆਾ ਦੀਆਾ ਮੁਅੱਤਲੀਆਾ, ਦੂਰ-ਦੁਰਾਡੇ ਬਦਲੀਆਾ, 5 ਆਗੂਆਾ ਦੀਆਾ ਸੇਵਾਵਾਾ ਖਤਮ ਕਰਕੇ ਸਿੱਖਿਆ ਦੇ ਸਮੁੱਚੇ ਢਾਾਚੇ ਨੂੰ ਲੀਹੋਂ ਲਾਹ ਕੇ ਦਲਿਤਾਾ ਤੇ ਹੋਰ ਮਿਹਨਤੀ ਲੋਕਾਾ ਦੇ ਬੱਚਿਆਾ ਤੋਂ ਵਿੱਦਿਆ ਦਾ ਹੱਕ ਖੋਹਿਆ ਜਾ ਰਿਹਾ ਹੈ ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਉਨ੍ਹਾਾ ਕਿਹਾ ਕਿ ਜੇਕਰ ਮੰਗਾਾ ਵੱਲ ਧਿਆਨ ਨਾ ਦਿੱਤਾ ਗਿਆ ਤਾਾ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਜਥੇਬੰਦੀਆਾ ਨੇ ਅਧਿਆਪਕਾਂ ਦੇ ਸ਼ੰਘਰਸ ਦੀ ਹਮਾਇਤ ਕਰਦਿਆਾ 27 ਜਨਵਰੀ ਨੂੰ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਘਰ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਹੈ |
ਸਮਾਜ ਦੀ ਤਰੱਕੀ ਤੇ ਵਿਕਾਸ ਲਈ ਨੌਜਵਾਨ ਹਾਂ ਪੱਖੀ ਸੋਚ ਅਪਨਾਉਣ-ਓ.ਪੀ. ਸੋਨੀ
ਜਲੰਧਰ- ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਿੱਖਿਆ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਨਿਜੀ ਸੰਸਥਾ ਵਲੋਂ ਮੁਫ਼ਤ ਆਈ. ਏ. ਐੱਸ ਤੇ ਪੀ. ਸੀ. ਐੱਸ ਦੀ ਪ੍ਰੀਖਿਆ ਦੀ ਤਿਆਰੀ ਲਈ ਹੋਣਹਾਰ ਵਿਦਿਆਰਥੀਆਂ ਦੀ ਚੋਣ ਲਈ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਕਿ ਸਮਾਜ ਦੀ ਤਰੱਕੀ ਤੇ ਵਿਕਾਸ ਲਈ ਨੌਜਵਾਨ ਹਾਂ ਪੱਖੀ ਸੋਚ ਅਪਣਾਉਣ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਨੂੰ ਅਹਿਮ ਤਵੱਜੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਕੇ ਸਿੱਖਿਆ ਵਿਭਾਗ ਵਿਚ ਖਾਲੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ | ਇਸ ਮੁਕਾਬਲੇ 'ਚ ਸੂਬੇ ਭਰ ਦੇ 400 ਦੇ ਕਰੀਬ ਬੱਚਿਆਂ ਨੇ ਪ੍ਰਸ਼ਨੋਤਰੀ ਮੁਕਾਬਲੇ 'ਚ ਹਿੱਸਾ ਲਿਆ, ਜਿਸ 'ਚ ਹੋਣਹਾਰ 10 ਵਿਦਿਆਰਥੀਆਂ ਨੂੰ ਸੰਸਥਾ ਵਲੋਂ ਮੁਫ਼ਤ ਆਈ. ਏ. ਐੱਸ. ਤੇ. ਪੀ. ਸੀ. ਐੱਸ. ਦੀ ਤਿਆਰੀ ਲਈ ਚੋਣ ਕੀਤੀ ਗਈ | ਸੰਸਥਾ ਦੇ ਬੁਲਾਰੇ ਨੇ ਕਿਹਾ ਕਿ ਸੈਸ਼ਨ 2019 ਦੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਮੈਰਿਟ 'ਤੇ ਆਉਣ ਵਾਲੇ 500 ਦੇ ਕਰੀਬ ਗਰੈਜੂਏਟ ਵਿਦਿਆਰਥੀਆਂ ਨੂੰ ਮੁਫ਼ਤ ਤਿਆਰੀ ਕਰਵਾਈ ਜਾਵੇਗੀ | ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਸੁਸ਼ੀਲ ਰਿੰਕੂ ਤੇ ਹੋਰ ਪਤਵੰਤੇ ਮੌਜੂਦ ਸਨ |

ਸ਼ਰਾਬ ਦਾ ਜ਼ਖ਼ੀਰਾ ਬਰਾਮਦ

ਮਕਸੂਦਾਂ, 21 ਜਨਵਰੀ (ਲਖਵਿੰਦਰ ਪਾਠਕ)-ਕਮਿਸ਼ਨਰੇਟ ਪੁਲਿਸ ਨੇ ਸ਼ਰਾਬ ਦੇ ਇਕ ਵੱਡੇ ਜ਼ਖੀਰੇ ਨੂੰ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ 8 'ਚ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਗੁਰਮੀਤ ਸਿੰਘ, ਏ.ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਏ.ਸੀ.ਪੀ. ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਦੇਖਣ ਲਈ ਕੇਂਦਰੀ ਟੀਮ ਆਖ਼ਰੀ ਹਫ਼ਤੇ ਜਲੰਧਰ 'ਚ

ਜਲੰਧਰ, 21 ਜਨਵਰੀ (ਸ਼ਿਵ)- ਸਵੱਛਤਾ ਪੰਦਰਵਾੜੇ ਨੂੰ ਲੈ ਕੇ ਅਤੇ ਸਵੱਛਤਾ ਸਰਵੇਖਣ ਕਰਕੇ ਸ਼ਹਿਰ ਵਿਚ ਸਫ਼ਾਈ ਦੀ ਵਿਵਸਥਾ ਦਰੁਸਤ ਕਰਨ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਉੱਥੇ ਹੀ ਨਿਗਮ ਅਫ਼ਸਰਾਂ ਨੇ ਆਪਣੇ ਦਫ਼ਤਰ ਨੂੰ ਵੀ ਸਾਫ਼ ਕਰਨ ਦੀ ਮੁਹਿੰਮ ਚਲਾਈ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਵੱਖ-ਵੱਖ ਮਾਮਲਿਆਂ 'ਚ ਕੈਦ

ਜਲੰਧਰ, 21 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਵਰਿੰਦਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅਜਰਾਮ, ਥਾਣਾ ਬੁੱਲੋਵਾਲ, ਹੁਸ਼ਿਆਰਪੁਰ ਨੂੰ 5 ਮਹੀਨੇ ਦੀ ਕੈਦ ...

ਪੂਰੀ ਖ਼ਬਰ »

ਰਾਜਾ ਪਹਾੜੀਆ ਨੂੰ ਥਾਣਾ ਭਾਰਗੋ ਕੈਂਪ ਦੀ ਪੁਲਿਸ ਲਿਆਈ ਪ੍ਰੋਡਕਸ਼ਨ ਵਾਰੰਟ 'ਤੇ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ) - ਸਿਮਰਨ ਅਤੇ ਦੀਪਾਂਸ਼ ਦੀ ਹੱਤਿਆ ਦੇ ਮਾਮਲੇ 'ਚ ਮੁਲਜ਼ਮ, ਸੁੱਖਾ ਕਾਹਲਵਾਂ ਗਰੋਹ ਦੇ ਸਰਗਰਮ ਮੈਂਬਰ ਰਾਜਾ ਪਹਾੜੀਆ ਨੂੰ ਅੱਜ ਥਾਣਾ ਭਾਰਗੋ ਕੈਂਪ ਦੀ ਪੁਲਿਸ ਸਾਲ 2015 'ਚ ਦਰਜ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦਿੱਲੀ ਤੋਂ ...

ਪੂਰੀ ਖ਼ਬਰ »

ਜਲੰਧਰ ਵਿਚ ਸ਼ੁਰੂ ਹੋਇਆ ਅਵਾਰਾ ਪਸ਼ੂ ਫੜਨ ਦਾ ਕੰਮ

ਜਲੰਧਰ, 21 ਜਨਵਰੀ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਹੋਏ ਸਮਝੌਤੇ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਵਿਚੋਂ ਆਵਾਰਾ ਪਸ਼ੂ ਫੜਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਇਸ ਦੀ ਸ਼ੁਰੂਆਤ ਮਾਡਲ ਟਾਊਨ ਦੇ ਖੇਤਰ ਵਿਚੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਵਰਿਆਣਾ ਡੰਪ 'ਤੇ ਕਾਰਖਾਨੇ ਨੂੰ 15 ਦਿਨਾਂ 'ਚ ਚਲਾਉਣ ਦੀ ਹਦਾਇਤ

ਜਲੰਧਰ, 21 ਜਨਵਰੀ (ਸ਼ਿਵ ਸ਼ਰਮਾ)- ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਵਰਿਆਣਾ ਡੰਪ ਵਿਚ ਕੂੜੇ ਤੋਂ ਖਾਦ ਬਣਾਉਣ ਵਾਲੇ ਬਣੇ ਕਾਰਖ਼ਾਨੇ ਦਾ ਮੌਕਾ ਦੇਖ ਕੇ ਪੰਜਾਬ ਗਰੋਮੋਰ ਕੰਪਨੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਸ ਕਾਰਖ਼ਾਨੇ ਨੂੰ 2 ਹਫ਼ਤੇ ਦੇ ਵਿਚ-ਵਿਚ ਹੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ 5 ਰੋਜ਼ਾ ਭੁੱਖ ਹੜਤਾਲ ਕਰਨ ਦਾ ਐਲਾਨ

ਜਲੰਧਰ, 21 ਜਨਵਰੀ (ਸ਼ਿਵ)-ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਾਵਰਕਾਮ ਦੀ ਇੰਪਲਾਈਜ਼ ਫੈਡਰੇਸ਼ਨ ਨੇ 11 ਫਰਵਰੀ ਤੋਂ ਲੈ ਕੇ 15 ਫਰਵਰੀ ਤੱਕ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਇੰਪਲਾਈਜ਼ ਫੈਡਰੇਸ਼ਨ ਦੇ ਉੱਤਰੀ ਜ਼ੋਨ ਦੇ ਪ੍ਰਧਾਨ ਰਛਪਾਲ ਸਿੰਘ ਨੇ ਕੀਤੀ ਗਈ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਆਗੂ ਕੇ. ਪੀ. ਦਾ ਖ਼ਾਲਸਾ ਵਲੋਂ ਸਨਮਾਨ

ਜਲੰਧਰ, 21 ਜਨਵਰੀ (ਮੇਜਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਹਰਵਿੰਦਰ ਸਿੰਘ ਕੇ. ਪੀ. ਸਾਥੀਆਂ ਸਮੇਤ ਜਲੰਧਰ ਵਿਖੇ ਭੁਪਿੰਦਰ ਸਿੰਘ ਖਾਲਸਾ ਦੇ ਨਿਵਾਸ ਸਥਾਨ ਪਹੁੰਚੇ, ਜਿਥੇ ਸਭ ਤੋਂ ਪਹਿਲਾਂ ਕੇ. ਪੀ. ਨੇ ਭੁਪਿੰਦਰ ਸਿੰਘ ਖ਼ਾਲਸਾ ...

ਪੂਰੀ ਖ਼ਬਰ »

26 ਤੋਂ ਬਾਅਦ ਹੋਵੇਗੀ ਫੜ੍ਹੀਆਂ ਸ਼ਿਫ਼ਟ ਕਰਨ ਸਬੰਧੀ ਪ੍ਰਸ਼ਾਸਨ ਤੇ ਆੜ੍ਹਤੀਆਂ ਦੀ ਮੀਟਿੰਗ

ਮਕਸੂਦਾਂ, 21 ਜਨਵਰੀ (ਲਖਵਿੰਦਰ ਪਾਠਕ)- ਤਿੰਨ ਦਿਨ ਪਹਿਲਾਂ ਡੰਡੇ ਦੇ ਜ਼ੋਰ ਨਾਲ ਸਬਜ਼ੀ ਮੰਡੀ ਮਕਸੂਦਾਂ 'ਚ ਫੜ੍ਹੀਆਂ ਸ਼ਿਫ਼ਟ ਕਰਨ ਦੇ ਦਾਅਵੇ ਕਰਨ ਵਾਲਾ ਪ੍ਰਸ਼ਾਸਨ ਅੱਜ ਫੜ੍ਹੀ ਵਾਲਿਆ ਤੇ ਆੜ੍ਹਤੀਆਂ ਵਲੋਂ ਬਣਾਏ ਗਏ ਦਬਾਅ ਅੱਗੇ ਗੋਡੇ ਟੇਕਦਾ ਨਜ਼ਰ ਆਇਆ | ਮੰਨਿਆ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਗੋ ਕੈਂਪ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਗੋ ਕੈਂਪ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਸੁਸ਼ੀਲ ਰਿੰਕੂ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਕੁਲਜੀਤ ਕੌਰ ਨੇ ਮੁੱਖ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌਾਸਲਰਾਂ ਉਦਘਾਟਨੀ ਪੱਥਰ ਹਟਾਏ ਜਾਣ ਦੀ ਕੀਤੀ ਸ਼ਿਕਾਇਤ

ਜਲੰਧਰ, 21 ਜਨਵਰੀ (ਸ਼ਿਵ)- ਅਕਾਲੀ-ਭਾਜਪਾ ਕੌਾਸਲਰਾਂ ਨੇ ਮੇਅਰ ਜਗਦੀਸ਼ ਰਾਜ ਰਾਜਾ ਨੂੰ ਮਿਲ ਕੇ ਸਰਕਾਰ ਦੀ ਰੋਕ ਦੇ ਬਾਵਜੂਦ ਲਗਾਏ ਜਾ ਰਹੇ ਉਦਘਾਟਨੀ ਪੱਥਰਾਂ ਨੂੰ ਹਟਾਉਣ ਦੀ ਮੰਗ ਕਰਨ ਤੋਂ ਇਲਾਵਾ ਸਾਰੇ ਵਾਰਡਾਂ ਵਿਚ ਬਰਾਬਰ ਸਫ਼ਾਈ ਸੇਵਕ ਦੇਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਰਵੇ ਵਾਲੇ ਦਸਤਾਵੇਜ਼ ਲੈ ਕੇ ਜਾਂਚ ਸ਼ੁਰੂ

ਜਲੰਧਰ, 21 ਜਨਵਰੀ (ਸ਼ਿਵ)- ਆਮਦਨ ਕਰ ਵਿਭਾਗ ਨੇ ਬੀਤੇ ਦਿਨੀਂ ਜਿਨ੍ਹਾਂ ਤਿੰਨ ਕੰਪਨੀਆਂ ਦਾ ਸਰਵੇ ਕੀਤਾ ਸੀ, ਉਨਾਂ ਵਿਚੋਂ ਕੰਪਨੀ ਦੇ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਮੁੱਖ ਆਮਦਨ ਕਰ ਕਮਿਸ਼ਨਰ-1 ਡਾ. ਸਿੰਮੀ ਗੁਪਤਾ ਦੀ ਹਦਾਇਤ ...

ਪੂਰੀ ਖ਼ਬਰ »

ਲਤੀਫ਼ਪੁਰਾ ਦੇ ਲੋਕਾਂ ਨੂੰ ਨਹੀਂ ਮਿਲਿਆ ਹੋਰ ਸਮਾਂ

ਜਲੰਧਰ, 21 ਜਨਵਰੀ (ਸ਼ਿਵ)- ਲਤੀਫਪੁਰਾ ਵਿਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਇੰਪਰੂਵਮੈਂਟ ਟਰੱਸਟ ਵਲੋਂ ਦਿੱਤਾ ਗਿਆ ਸਮਾਂ ਅੱਜ ਸ਼ਾਮ ਖ਼ਤਮ ਹੋ ਗਿਆ ਹੈ | ਲਤੀਫਪੁਰਾ ਦੇ ਲੋਕ ਅੱਜ ਕਬਜ਼ੇ ਨਾ ਢਾਹੁਣ ਦਾ ਸਮਾਂ ਲੈਣ ਲਈ ਇੰਪਰੂਵਮੈਂਟ ਟਰੱਸਟ ਦੀ ਈ. ਓ. ਸੁਰਿੰਦਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 27 ਨੂੰ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ 27 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਵੱਡਾ ਬਾਜ਼ਾਰ ਬਸਤੀ ਸ਼ੇਖ ਜਲੰਧਰ ਤੋਂ ਸਵੇਰੇ 8 ਵਜੇ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਨੇ ਜਾਰੀ ਕੀਤਾ ਕੈਲੰਡਰ

ਜਲੰਧਰ, 21 ਜਨਵਰੀ (ਅ.ਪ੍ਰਤੀ.)- ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜਲੰਧਰ ਦੀ ਮੀਟਿੰਗ ਪ੍ਰਧਾਨ ਸੰਜੀਵ ਕੌਾਡਲ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਜਥੇਬੰਦੀ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ...

ਪੂਰੀ ਖ਼ਬਰ »

ਲੇਡੀਜ਼ ਜਿਮਖਾਨਾ ਕਲੱਬ ਮੈਂਬਰਾਂ ਨੇ 'ਡੀਲ ਅਤੇ ਨੋ ਡੀਲ' ਗੇਮ ਦਾ ਮਾਣਿਆ ਆਨੰਦ

ਜਲੰਧਰ, 21 ਜਨਵਰੀ (ਮੋਨਿਕਾ ਵਰਮਾ)-ਲੇਡੀਜ਼ ਜਿਮਖਾਨਾ ਕਲੱਬ ਮੈਂਬਰਾਂ ਵਲੋਂ ਸੋਮਵਾਰ ਦੌਰਾਨ ਆਪਣੇ ਮਨੋਰੰਜਨ ਲਈ ਗੇਮਜ਼ ਖੇਡੀਆਂ ਗਈਆਂ | ਇਸ ਮੌਕੇ ਕਲੱਬ ਮੈਂਬਰਾਂ ਵਲੋਂ ਡੀਲ ਤੇ ਨੋ ਡੀਲ ਗੇਮਜ਼ ਖੇਡੀਆਂ ਗਈਆਂ | ਜਿੱਥੇ 24 ਬ੍ਰੀਫ਼ਕੇਸਾਂ ਨੂੰ ਦੀਵਾਰ 'ਤੇ ਲਟਕਾ ...

ਪੂਰੀ ਖ਼ਬਰ »

ਮੀਂਹ ਨਾਲ ਸ਼ਹਿਰ 'ਚ ਹੋਈ ਜਲਥਲ-ਠੰਢ ਵਧੀ

ਜਲੰਧਰ, 21 ਜਨਵਰੀ (ਸ਼ਿਵ)- ਸ਼ਹਿਰ ਵਿਚ ਪਏ ਮੀਂਹ ਨਾਲ ਜਲਥਲ ਹੋ ਗਈ ਜਿਸ ਨਾਲ ਠੰਢ ਦਾ ਪ੍ਰਕੋਪ ਹੋਰ ਵੀ ਵਧ ਗਿਆ | ਕੁਝ ਦਿਨਾਂ ਤੋਂ ਮੀਂਹ ਪੈਣ ਦੀ ਮੌਸਮ ਵਿਭਾਗ ਵਲੋਂ ਭਵਿੱਖਬਾਣੀ ਕੀਤੀ ਗਈ ਸੀ | ਅੱਜ ਦੁਪਹਿਰ ਨੂੰ ਪਹਿਲਾਂ ਕਿਣ-ਮਿਣ ਸ਼ੁਰੂ ਹੋਈ ਜੋ ਰੁਕ ਰੁਕ ਕੇ ਪੈਂਦੀ ...

ਪੂਰੀ ਖ਼ਬਰ »

ਗੁਰਦੁਆਰਾ ਪਿ੍ਥਵੀ ਨਗਰ ਵਿਖੇ ਕਰਵਾਏ 31ਵੇਂ ਕੀਰਤਨ ਸਮਾਗਮ ਨੇ ਸੰਗਤਾਂ 'ਤੇ ਅਮਿੱਟ ਪ੍ਰਭਾਵ ਪਾਇਆ

ਚੁਗਿੱਟੀ/ਜੰਡੂਸਿੰਘਾ, 21 ਜਨਵਰੀ (ਨਰਿੰਦਰ ਲਾਗੂ)- ਸੂਰਵੀਰ ਸੇਵਕ ਦਲ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪਿ੍ਥਵੀ ਨਗਰ ਵਿਖੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਹਾਰਾਜ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 31ਵਾਂ ...

ਪੂਰੀ ਖ਼ਬਰ »

ਡਿਪਸ ਢਿੱਲਵਾਂ ਵਿਖੇ ਖੇਡ ਦਿਵਸ ਮਨਾਇਆ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਡਿਪਸ ਢਿੱਲਵਾਂ ਵਿਖੇ ਦੋ ਦਿਨਾਂ ਖੇਡ ਦਿਵਸ ਮਨਾਇਆ ਗਿਆ ਤੇ ਜਿਸ ਵਿਚ ਛੇਵੀਂ ਤੋਂ 12 ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਿੰ੍ਰਸੀਪਲ ਸ਼ਾਂਤੀ ਸ਼ਰਮਾ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ | ਇਸ ਵਿਚ ਬੈਲੂਨ ਰੇਸ, ਸੈਕ ਰੇਸ, ...

ਪੂਰੀ ਖ਼ਬਰ »

ਲੋਕਾਂ ਨੂੰ ਥਾਣੇ ਨਾ ਜਾਣ ਦਿਓ-ਪ੍ਰਗਟ ਸਿੰਘ

ਜਮਸ਼ੇਰ ਖ਼ਾਸ, 21 ਜਨਵਰੀ (ਜਸਬੀਰ ਸਿੰਘ ਸੰਧੂ)-ਗੁਰਦੁਆਰਾ ਸਾਹਿਬ ਮਾਨ ਪੱਤੀ ਜਮਸ਼ੇਰ ਵਿਖੇ ਗ੍ਰਾਮ ਪੰਚਾਇਤ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਉਣ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹੋਏ ਹਲਕਾ ਵਿਧਾਇਕ ਜਲੰਧਰ ਛਾਉਣੀ ਸ: ਪ੍ਰਗਟ ਸਿੰਘ ਨੂੰ ਵਿਸ਼ਵਾਸ ਦੁਆਇਆ ...

ਪੂਰੀ ਖ਼ਬਰ »

8ਵੀਂ ਸਬ ਜੂਨੀਅਰ ਨੈਸ਼ਨਲ ਵੁਸ਼ੂ ਚੈਪੀਅਨਸ਼ਿਪ ਜਲੰਧਰ ਵਿਖੇ ਅੱਜ ਤੋਂ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)- 18ਵੀਂ ਸਬ ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ 'ਚ ਪੰਜਾਬ ਵੁਸ਼ੂ ਐਸੋਸੀਏਸ਼ਨ ਵਲੋਂ 22 ਤੋਂ 27 ਜਨਵਰੀ ਤੱਕ ਐਲ.ਪੀ.ਯ.ੂ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ 23 ਜਨਵਰੀ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ)- ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਕੁਮਾਰ ਬੱਗਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ 'ਚ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਲੋਕਾਂ 'ਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ | ਸਿਵਲ ਹਸਪਤਾਲ ਵਿਖੇ ਸਿਹਤ ...

ਪੂਰੀ ਖ਼ਬਰ »

ਡਿਜੀਟਲ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ 'ਚ ਰੂਡਸੈਟ ਦਾ ਅਹਿਮ ਯੋਗਦਾਨ- ਲਾਡਾ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੋਜ਼ਗਾਰ ਲਈ ਟ੍ਰੇਨਿੰਗ ਦੇ ਰਹੀ ਸੰਸਥਾ ਰੂਡਸੈਟ ਵਲੋਂ ਕੰਪਿਊਟਰਾਈਜਡ ਅਕਾਊਟਿੰਗ ਦਾ ਮੁਫ਼ਤ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਨ ਸਪੰਨ ਹੋਣ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਹਲਕਾ ਕਰਤਾਰਪੁਰ 'ਚ ਅਕਾਲੀ ਦਲ ਦੀ ਟੀਮ ਨੂੰ ਲੱਗ ਸਕਦਾ ਵੱਡਾ ਝਟਕਾ

ਕਿਸ਼ਨਗੜ੍ਹ, 21 ਜਨਵਰੀ (ਲਖਵਿੰਦਰ ਸਿੰਘ ਲੱਕੀ)-ਹਲਕਾ ਕਰਤਾਰਪੁਰ 'ਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗ ਸਕਦਾ ਹੈ | ਐਸ. ਸੀ. ਵਿੰਗ ਦੇ ਅਨੇਕਾਂ ਅਹੁਦੇਦਾਰ ਅਤੇ ਵਰਕਰ ਤੱਕੜੀ ਨੂੰ ਛੱਡ ਕੇ ਬਸਪਾ, ਆਮ ਆਦਮੀ ਪਾਰਟੀ ਜਾਂ ਕਾਂਗਰਸ ਨਾਲ ਹੱਥ ਮਿਲਾ ਸਕਦੇ ਹਨ | ਭਰੋਸੇਯੋਗ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਵਲੋਂ ਗਣਤੰਤਰ ਦਿਵਸ 'ਤੇ 32 ਸੰਸਥਾਵਾਂ 'ਚ ਸੈਨਿਕਾਂ ਦੇ ਬੱਚਿਆਂ ਦਾ ਦਾਖ਼ਲਾ ਮੁਫ਼ਤ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਸਿੱਖਿਆ ਦੇ ਖੇਤਰ ਵਿਚ ਹੀ ਨਹੀਂ ਬਲਕਿ ਸਮਾਜਿਕ ਸਰੋਕਾਰਾਂ ਨਾਲ ਜੁੜੇ ਸਮਾਜ ਸੇਵਾ ਵਿਚ ਵੀ ਹਮੇਸ਼ਾ ਆਗੂ ਰਿਹਾ ਹੈ | ਇਸੇ ਮੰਤਵ ਲਈ ਸੇਂਟ ਸੋਲਜਰ ਗਰੁੱਪ ਦੀਆਂ 32 ਬਰਾਂਚਾਂ ਵਿਚ ...

ਪੂਰੀ ਖ਼ਬਰ »

ਕਰਦਾਤਾ ਦੀ ਮੌਤ ਹੋਣ 'ਤੇ ਕਰ ਅਦਾਇਗੀ ਬਾਰੇ ਦਿੱਤੀ ਜਾਣਕਾਰੀ

ਜਲੰਧਰ, 21 ਜਨਵਰੀ (ਸ਼ਿਵ)- ਦੀ ਇਨਕਮ ਟੈਕਸ ਬਾਰ ਜਲੰਧਰ ਦੇ ਪ੍ਰਧਾਨ ਸੀ. ਏ. ਰਾਜੇਸ਼ ਕੱਕੜ ਨੇ ਦੱਸਿਆ ਕਿ ਜਦੋਂ ਕਿਸੇ ਕਰ ਦਾਤਾ ਦੀ ਮੌਤ ਹੋ ਜਾਂਦੀ ਹੈ ਤਾਂ ਕਰ ਅਦਾਇਗੀ ਕਰਨ ਦੀ ਜ਼ਿੰਮੇਵਾਰੀ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ 'ਤੇ ਆ ਜਾਂਦੀ ਹੈ, ਜਿਸ ਨੂੰ ...

ਪੂਰੀ ਖ਼ਬਰ »

ਵਿਆਹ ਤੇ ਹੋਰ ਸਮਾਗਮਾਂ 'ਤੇ ਫਾਇਰ ਆਰਮਜ਼ ਚਲਾਉਣ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਵਿਆਹ ਸ਼ਾਦੀਆਂ ਤੇ ਹੋਰ ਸਮਾਗਮਾਂ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਇਕ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਹੋਏ ਕ੍ਰਿਕਟ ਟੂਰਨਾਮੈਂਟ ਦੌਰਾਨ ਸ਼ੈੱਲ ਡਵੀਜ਼ਨ ਦੀ ਟੀਮ ਰਹੀ ਜੇਤੂ

ਕਪੂਰਥਲਾ, 21 ਜਨਵਰੀ (ਸਡਾਨਾ)-ਇੰਜ: ਦਲਜੀਤ ਸਿੰਘ ਬਾਜਵਾ ਜਨਰਲ ਸੈਕਟਰੀ ਤੇ ਵਿਲਾਸ ਮਰਕਲੇ ਫਾਈਨਾਂਸ ਸਕੱਤਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਇੰਸਟੀਚਿਊਟ ਆਰ.ਸੀ.ਐਫ. ਦੀ ਐਗਜ਼ੈਕਟਿਵ ਬਾਡੀ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ 20-20 ਓਵਰ ਦੀ ਕ੍ਰਿਕਟ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਰਸਾਲਾ 'ਰਣਧੀਰ' ਕੱਲ੍ਹ ਨੂੰ ਹੋਵੇਗਾ ਲੋਕ ਅਰਪਣ

ਕਪੂਰਥਲਾ, 21 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ 23 ਜਨਵਰੀ ਨੂੰ ਕਾਲਜ ਦੇ ਰਸਾਲੇ 'ਰਣਧੀਰ' ਨੂੰ ਲੋਕ ਅਰਪਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ਼ਾਹਕੋਟ, 21 ਜਨਵਰੀ (ਸਚਦੇਵਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨੌਸਰਬਾਜ਼ ਪ੍ਰਵਾਸੀ ਪਰਿਵਾਰ ਨੂੰ 25 ਹਜ਼ਾਰ ਦੀ ਠੱਗੀ ਮਾਰ ਕੇ ਫ਼ਰਾਰ

ਫਿਲੌਰ, 21 ਜਨਵਰੀ-(ਇੰਦਰਜੀਤ ਚੰਦੜ੍ਹ)- ਨਜ਼ਦੀਕੀ ਪਿੰਡ ਮਿਓਵਾਲ ਵਿਖੇ ਨਵਾ ਘਰ ਬਣਾ ਕੇ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਇਕ ਨੋਸਰਬਾਜ਼ ਨੇ 25 ਹਜ਼ਾਰ ਦੀ ਠੱਗੀ ਮਾਰ ਕੇ ਰਫ਼ੂ ਚੱਕਰ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੰਜੇ, ਪੁੱਤਰ ਛੋਟੇ ਲਾਲ ਸਾਹਨੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਵੂਮੈਨ ਕਬੱਡੀ ਚੈਂਪੀਅਨਸ਼ਿਪ ਨਿਪਾਲ ਵਿਖੇ ਹੋਏ ਮੈਚ ਵਿਚ ਭਾਰਤ ਦੀ ਉੱਪ ਜੇਤੂ ਟੀਮ ਦੀ ਖਿਡਾਰਨ ਪ੍ਰੀਤੀ ਦਾ ਰਸੂਲਪੁਰ ਕਲਾਂ ਵਿਖੇ ਭਰਵਾਂ ਸਵਾਗਤ

ਮੱਲ੍ਹੀਆਂ ਕਲਾਂ, 21 ਜਨਵਰੀ (ਮਨਜੀਤ ਮਾਨ)-ਇੰਟਰਨੈਸ਼ਨਲ ਵੂਮੈਨ ਕਬੱਡੀ ਚੈਂਪੀਅਨਸ਼ਿਪ ਨਿਪਾਲ ਵਿਖੇ ਹੋਏ ਮੈਚ 'ਚ ਭਾਰਤ ਦੀ ਉੱਪ ਜੇਤੂ ਟੀਮ ਦੀ ਖਿਡਾਰਨ ਪ੍ਰੀਤੀ ਦਾ ਉਸ ਦੇ ਜੱਦੀ ਪਿੰਡ ਰਸੂਲਪੁਰ ਕਲਾਂ ਜਲੰਧਰ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਭਰਵਾਂ ...

ਪੂਰੀ ਖ਼ਬਰ »

ਲੱਖਾਂ ਦੀ ਕੀਮਤ ਨਾਲ ਖ਼ਰੀਦੇ ਟਰੈਕਟਰ, ਜੀਪ ਤੇ ਥ੍ਰੀ-ਵ੍ਹੀਲਰ ਨਗਰ ਕੌ ਾਸਲ ਆਦਮਪੁਰ ਨੇ ਨਕਾਰੇ

ਆਦਮਪੁਰ, 21 ਜਨਵਰੀ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਰੋਜ਼ਾਨਾ ਨਵੇਂ ਵਿਕਾਸ ਕਾਰਜਾਂ ਲਈ ਆਦਮਪੁਰ ਸ਼ਹਿਰ ਨੂੰ ਲੱਖਾਂ ਕਰੌੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆ ਜਾਂਦੀਆਂ ਹਨ ਤਾਂ ਜੋ ਸ਼ਹਿਰ ਦਾ ਵਿਕਾਸ ਕਿਸੇ ਮੁਢਲੀ ਚੀਜ਼ ਤੋਂ ਵਾਂਝਾ ਨਾ ਰਹੇ | ਲੱਖਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਸਜਾਏ ਨਗਰ ਕੀਰਤਨ

ਮਹਿਤਪੁਰ, 21 ਜਨਵਰੀ (ਰੰਧਾਵਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਵਾਂ ਅਲੌਕਿਕ ਨਗਰ ਕੀਰਤਨ ਰਾਇਪੁਰ ਅਰਾਈਆਂ ਮੰਡ ਬੇਟ ਦੀਆਂ ਸੰਗਤਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ...

ਪੂਰੀ ਖ਼ਬਰ »

ਦੌਲਤਪੁਰ ਢੱਡਾ ਦਾ ਸਾਲਾਨਾ ਛਿੰਞ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੱਲ੍ਹੀਆਂ ਕਲਾਂ, 21 ਜਨਵਰੀ (ਮਨਜੀਤ ਮਾਨ)-ਪਿੰਡ ਦੌਲਤਪੁਰ ਢੱਡਾ ਜਲੰਧਰ ਵਿਖੇ ਪੀਰ ਬਾਬਾ ਲੱਖ ਦਾਤਾ ਲਾਲਾਂ ਵਾਲੀ ਸਰਕਾਰ ਦੀ ਯਾਦ ਵਿਚ ਤੇ ਬਾਪੂ ਗੰਡ ਰਾਮ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਞ ਮੇਲਾ ਪ੍ਰਧਾਨ ਮਲਕੀਤ ਸਿੰਘ ਗਿੱਲ ਮੁੱਖੀ ਛਿੰਞ ਮੇਲਾ ...

ਪੂਰੀ ਖ਼ਬਰ »

ਗਾਂਧਰਾਂ ਪਿੰਡ ਦਾ ਵਿਕਾਸ ਸਭ ਨੂੰ ਨਾਲ ਲੈ ਕੇ ਕਰਾਂਗੇ-ਜਥੇ: ਵਡਾਲਾ

ਨਕੋਦਰ, 21 ਜਨਵਰੀ (ਭੁਪਿੰਦਰ ਅਜੀਤ ਸਿੰਘ)-ਨਕੋਦਰ ਨੇੜਲੇ ਪਿੰਡ ਗਾਂਧਰਾਂ ਵਿਖੇ ਅੱਜ ਨਵੀਂ ਚੁਣੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ: ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ ਨੇ ਕਿਹਾ ਕਿ ਪਿੰਡ ਗਾਂਧਰਾਂ ਦੀ ਨਵੀਂ ਚੁਣੀ ਪੰਚਾਇਤ ਅਕਾਲੀ ਦਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX