ਤਾਜਾ ਖ਼ਬਰਾਂ


ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  5 minutes ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  18 minutes ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  about 2 hours ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  about 2 hours ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  about 3 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  about 3 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  about 3 hours ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  about 4 hours ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 4 hours ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 4 hours ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 4 hours ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 5 hours ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 5 hours ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 6 hours ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 6 hours ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 7 hours ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 7 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 7 hours ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 7 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 7 hours ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 7 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 7 hours ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 7 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 minute ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 8 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 7 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 8 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 8 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 8 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 8 hours ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 9 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 9 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 9 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 9 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 9 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 9 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 9 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 10 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 10 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 10 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 10 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 11 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਬਿਜਲੀ ਸਪਲਾਈ ਤਹਿਤ ਕਿਸਾਨਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਮੁਕੇਰੀਆਂ, 10 ਫਰਵਰੀ (ਸਰਵਜੀਤ ਸਿੰਘ)-ਪੰਜਾਬ ਪਾਵਰ ਕਾਮ ਵਲੋਂ ਪੰਜਾਬ ਦੇ ਕੰਡੀ ਖੇਤਰ ਵਿਚ ਘਰੇਲੂ ਬਿਜਲੀ ਸਪਲਾਈ ਲਾਈਨਾਂ ਨਾਲੋਂ ਟਿਊਬਵੈੱਲਾਂ ਦੀਆਂ ਲਾਈਨਾਂ ਕੱਟ ਕੇ ਵੱਖਰੀਆਂ ਲਾਈਨਾਂ ਉਸਾਰੀਆਂ ਜਾ ਰਹੀਆਂ ਹਨ | ਜਿਸ ਕਰਕੇ ਕੰਡੀ ਖੇਤਰ ਦੇ ਕਿਸਾਨਾਂ ਵਿਚ ਜ਼ਬਰਦਸਤ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧ ਵਿਚ ਹੀ ਉਪ ਮੰਡਲ ਮੁਕੇਰੀਆਂ ਦੇ ਪਿੰਡ ਧੋਲਾਖੇੜਾ ਵਿਖੇ ਸੈਂਕੜੇ ਕਿਸਾਨਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪਾਵਰ ਕਾਮ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਰਪੰਚ ਸੌਹਣ ਮਿਨਹਾਸ, ਕਿਸਾਨ ਆਗੂ ਸੁਰਜੀਤ ਸਿੰਘ ਬਿੱਲਾ, ਕਸ਼ਮੀਰ ਸਿੰਘ ਪੁਰਾਣਾ ਭੰਗਾਲਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇਸ ਗਿਣੀ ਮਿਥੀ ਸਾਜ਼ਿਸ਼ ਅਧੀਨ ਕੰਡੀ ਦੇ ਕਿਸਾਨਾਂ ਦੇ ਟਿਉਬਵੈਲਾਂ ਨੂੰ ਮਿਲ ਰਹੀ 24 ਘੰਟੇ ਬਿਜਲੀ ਸਪਲਾਈ ਦੀ ਸਹੂਲਤ ਖੋਹ ਰਹੀ ਹੈ | ਜਿਸ ਨੂੰ ਕੰਡੀ ਖੇਤਰ ਦੇ ਕਿਸਾਨ ਕਦੇ ਵੀ ਸਹਿਣ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪਾਵਰ ਕਾਮ ਵਲੋ ਲਾਈਨਾਂ ਉਸਾਰਨ ਲਈ ਬਿਜਲੀ ਦੇ ਖੰਭੇ ਸਾਡੇ ਖੇਤਾਂ ਵਿਚ ਸੁੱਟੇ ਜਾ ਰਹੇ ਹਨ | ਪਰ ਅਸੀਂ ਬਿਜਲੀ ਲਾਈਨਾਂ ਦੀ ਉਸਾਰੀ ਨਹੀਂ ਹੋਣ ਦਿਆਂਗੇ | ਭਾਵੇਂ ਸਰਕਾਰ ਸਾਡੇ 'ਤੇ ਕੇਸ ਵੀ ਦਰਜ ਕਰ ਦੇਵੇ | ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਜਾ ਕੇ ਮਿਲ ਰਹੇ ਹਾਂ | ਤਾਂ ਕਿ ਇਸ ਧੱਕੇਸ਼ਾਹੀ ਿਖ਼ਲਾਫ਼ ਵੱਡਾ ਸੰਘਰਸ਼ ਉਸਾਰਿਆਂ ਜਾ ਸਕੇ | ਇਸ ਸਮੇਂ ਅਰਜਨ ਕਜਲਾ ਸੜੋਆ, ਮਾਸਟਰ ਪ੍ਰੀਤਮ ਸਿੰਘ, ਸਰਪੰਚ ਸੁਰਿੰਦਰ ਕਜਲਾ, ਵਿਜੇ ਬਹਿਬਲਮੰਝ, ਹਰੀਸ਼ ਜਲਾਲਾ, ਸ਼ਿਵਪਾਲ ਧੋਲਾਖੇੜਾ, ਨੰਬਰਦਾਰ ਕੁਲਤਾਰ ਸਿੰਘ ਕਜਲਾ, ਪਿੰਟੂ ਫ਼ਿਰੋਜਪੁਰ, ਕੁਲਦੀਪ ਬਹਿਬਲਮੰਝ, ਸਰਪੰਚ ਮੋਨੂੰ ਡੁੱਗਰੀ, ਹਰਜੀਤ ਡੁੱਗਰੀ, ਜੀਤੂ ਡੁੱਗਰੀ, ਰਤਨ ਸਿੰਘ ਧੋਲਾਖੇੜਾ, ਨੰਬਰਦਾਰ ਹਰਦੇਵ ਸਿੰਘ ਨੰਗਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ | ਜਦੋਂ ਇਸ ਸਬੰਧੀ ਪੱਖ ਜਾਣਨ ਲਈ ਐਕਸੀਅਨ ਪਾਵਰਕਾਮ ਮੁਕੇਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਨੇ ਇਹ ਗੰਭੀਰ ਮੁੱਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਸੀ | ਜਿਸ ਪਿੱਛੋਂ ਮੁੱਖ ਮੰਤਰੀ ਸਾਹਿਬ ਨੇ ਕੰਡੀ ਖੇਤਰ ਦੇ ਸਾਰੇ ਵਿਧਾਇਕਾਂ ਨੂੰ ਲਿਖਤੀ ਪੱਤਰ ਲਿਖ ਕੇ ਦੱਸਿਆ ਸੀ ਕਿ ਕੰਡੀ ਖੇਤਰ ਦੇ ਕਿਸਾਨਾਂ ਦੀ ਟਿਊਬਵੈੱਲਾਂ ਲਈ ਬਿਜਲੀ ਦੀ ਸਪਲਾਈ 24 ਘੰਟੇ ਜਾਰੀ ਰਹੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੇ ਬਹਿਕਾਵੇ 'ਚ ਨਾ ਆਉਣ |

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਦਹੇਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਐਨ.ਆਰ.ਆਈ. ਪੁਲਿਸ ਨੇ ਵਿਦੇਸ਼ੀ ਪਤੀ ਅਤੇ ਉਸ ਦੇ ਮਾਪਿਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ 'ਚ ਜਲਦ ਸੇਵਾਵਾਂ ਸ਼ੁਰੂ ਹੋਣਗੀਆਂ-ਪੱਡਾ

ਅੱਡਾ ਸਰਾਂ, 10 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਕਰੋੜਾਂ ਦੀ ਲਾਗਤ ਨਾਲ ਬਣਾਏ ਜਾ ਰਹੇ ਬਿਰਧ ਆਸ਼ਰਮ 'ਚ ਅੰਤਿਮ ਪੜਾਅ ਦਾ ਨਿਰਮਾਣ ਕੰਮ ਸ਼ੁਰੂ ਕਰਨ ਮੌਕੇ ਸਮਾਗਮ ਕਰਵਾਇਆ ਗਿਆ | ਪੱਡਾ ...

ਪੂਰੀ ਖ਼ਬਰ »

ਦਸੂਹਾ ਵਿਖੇ ਪ੍ਰੈਸ਼ਰ ਕੁੱਕਰ ਫਟਣ ਨਾਲ ਦੋ ਔਰਤਾਂ ਗੰਭੀਰ ਜ਼ਖ਼ਮੀ

ਦਸੂਹਾ, 10 ਫਰਵਰੀ (ਭੁੱਲਰ)-ਅੱਜ ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਪ੍ਰੈਸ਼ਰ ਕੁੱਕਰ ਫਟਣ ਨਾਲ ਦੋ ਗੰਭੀਰ ਦੋ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਨਰਿੰਦਰ ਠੇਕੇਦਾਰ ਨਰਿੰਦਰ ਪਿੰਕੀ ਨੇ ...

ਪੂਰੀ ਖ਼ਬਰ »

ਜੇਲ੍ਹ ਦੀ ਬੈਰਕ 'ਚੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਅਚਨਚੇਤ ਜਾਂਚ ਦੌਰਾਨ ਇਕ ਬੈਰਕ 'ਚੋਂ ਲਾਵਾਰਸ ਹਾਲਤ 'ਚ ਪਏ ਮੋਬਾਈਲ ਨੂੰ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਪਾਰਟੀ 'ਚ ਮਾਮੂਲੀ ਤਕਰਾਰ ਤੋਂ ਬਾਅਦ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਥਾਣਾ ਸਦਰ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਰਨ ਮਹਿਰਾ ਵਾਸੀ ਕਮੇਟੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਲੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ਪਹਿਚਾਣ ਸੁਖਦੇਵ ਰਾਜ ...

ਪੂਰੀ ਖ਼ਬਰ »

ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ

ਦਸੂਹਾ, 10 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਮਨਜੀਤ ਸਿੰਘ ਦਸੂਹਾ ਵਲੋਂ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਸਵੇਰੇ ਨੌਾ ਵਜੇ ਤੋਂ ਲੈ ਸ਼ਾਮ ਛੇ ...

ਪੂਰੀ ਖ਼ਬਰ »

ਟਰੱਕ ਨਾਲ ਟਕਰਾਉਣ 'ਤੇ ਐਕਟਿਵਾ ਸਵਾਰ ਨੌਜਵਾਨ ਦੀ ਮੌਤ

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ/ਬਾਲੀ)-ਇੱਥੇ ਪੁਲਿਸ ਸਟੇਸ਼ਨ ਪਾਸ ਇਕ ਐਕਟਿਵਾ ਸਵਾਰ ਨੌਜਵਾਨ ਦੀ ਟਰੱਕ ਨਾਲ ਟਕਰਾਉਣ 'ਤੇ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2.30 ਕੁ ਵਜੇ ਸੁਮਿਤ ਕੁਮਾਰ (30) ਪੁੱਤਰ ਰਾਮ ਮੂਰਤੀ ਵਾਸੀ ਗੜ੍ਹਸ਼ੰਕਰ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਕਪੂਰਥਲਾ ਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਵਲੋਂ ਸੈਮੀਫਾਈਨਲ 'ਚ ਪ੍ਰਵੇਸ਼

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ/ਬਾਲੀ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ਵਿਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਪ੍ਰਧਾਨ ਮੁਖ਼ਤਿਆਰ ...

ਪੂਰੀ ਖ਼ਬਰ »

'ਬੰਗਾ-ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ' ਨੈਸ਼ਨਲ ਹਾਈਵੇਅ ਪ੍ਰਾਜੈਕਟ ਨੂੰ ਕੇਂਦਰ ਵਲੋਂ ਹਰੀ ਝੰਡੀ

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)-ਬੰਗਾ-ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ ਨੈਸ਼ਨਲ ਹਾਈਵੇਅ ਦਾ ਜਿਹੜਾ ਪ੍ਰਾਜੈਕਟ ਡੀ.ਪੀ.ਆਰ. ਭੇਜਣ ਵਿਚ ਪੰਜਾਬ ਸਰਕਾਰ ਵਲੋਂ ਵਰਤੀ ਅਣਗਹਿਲੀ/ਦੇਰੀ ਕਾਰਨ ਰੱਦ ਹੋ ਗਿਆ ਸੀ, ਉਸਨੂੰ ਕੇਂਦਰ ਸਰਕਾਰ ਨੇ ਮੁੜ ਤੋਂ ਹਰੀ ਝੰਡੀ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਮਾਮਲੇ ਸਬੰਧੀ ਕੇਸ ਦਰਜ

ਦਸੂਹਾ , 10 ਫਰਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਕਿਰਪਾਲ ਸਿੰਘ ਪੁੱਤਰ ਬਦਰੀ ਸਿੰਘ ਵਾਸੀ ਪਿੰਡ ਪੱਤੀ ਖੋਲੇ ਸਫਦਰਪੁਰ ਨੇ ਪੁਲਿਸ ਨੂੰ ਦੱਸਿਆ ਉਸ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ 2 ਦੋਸ਼ੀ ਕਾਬੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਮੁਤਾਬਿਕ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ 'ਚ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਧਾਮੀ ਦੀ ਪੀ.ਏ.ਸੀ. ਵਜੋਂ ਨਿਯੁਕਤੀ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਲਾਚੋਵਾਲ

ਬੁੱਲ੍ਹੋਵਾਲ, 10 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ)-ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਣਾਈ ਸਿਆਸੀ ਮਾਮਲਿਆਂ ਦੀ ਕਮੇਟੀ ਪੀ.ਏ.ਸੀ. ਮੈਂਬਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਬੈਠਕ ਅੱਜ

ਰਾਮਗੜ੍ਹ ਸੀਕਰੀ, 10 ਫਰਵਰੀ (ਕਟੋਚ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਦੀ ਬੈਠਕ ਅੱਜ 11 ਫਰਵਰੀ ਨੂੰ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦਫ਼ਤਰ ਤਲਵਾੜਾ ਵਿਖੇ ਪ੍ਰਧਾਨ ਰਣਜੀਤ ਕੌਰ ਦੀ ਪ੍ਰਧਾਨਗੀ ਆਯੋਜਿਤ ਹੋਵੇਗੀ | ਇਹ ਜਾਣਕਾਰੀ ਯੂਨੀਅਨ ਦੇ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਣ ਵਾਲਾ ਪਿੰਡ ਫੁਗਲਾਣਾ ਦਾ ਖੇਡ ਮੇਲਾ ਮੁਲਤਵੀ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ ਵਲੋਂ ਪਿੰਡ ਦੀ ਗਰਾਊਾਡ 'ਚ ਕਰਵਾਏ ਜਾ ਰਹੇ 40ਵੇਂ ਫੁੱਟਬਾਲ ਟੂਰਨਾਮੈਂਟ ਅਤੇ 16ਵੇਂ ਕਬੱਡੀ ਵਰਲਡ ਕੱਪ ਨੂੰ ਇਲਾਕੇ 'ਚ ਪਏ ਭਾਰੀ ਮੀਂਹ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਰੰਧਾਵਾ ਬਰੋਟਾ 'ਚ ਕੀਰਤਨ ਸਮਾਗਮ ਤੇ ਸਮੂਹਿਕ ਅਨੰਦ ਕਾਰਜਾਂ ਸਬੰਧੀ ਮੀਟਿੰਗ

ਨਸਰਾਲਾ, 10 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਅਸ਼ੀਰਵਾਦ ਨਾਲ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ ਰੇਖ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਮਿਆਣੀ, 10 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੂਮੈਨ ਮਿਆਣੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਵਿਚ ਮਨਾਏ ਗਏ ਬਸੰਤ ਪੰਚਮੀ ਦਾ ਤਿਉਹਾਰ ਸੰਗੀਤ ਵਿਭਾਗ ਦਾ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਵੇਗੀ-ਮਲਿਕ, ਅਭਿਮੰਨੀਊ

ਐਮਾਂ ਮਾਂਗਟ, 10 ਫਰਵਰੀ (ਗੁਰਾਇਆ)-ਅੱਜ ਹਲਕਾ ਮੁਕੇਰੀਆਂ ਦੇ ਪਿੰਡ ਡੁਗਰੀ ਰਾਜਪੂਤਾਂ ਪਹੁੰਚਣ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸਵੇਤ ਮਲਿਕ ਅਤੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਇੰਚਾਰਜ ਕੈਪਟਨ ਅਭਿਮੰਨੀਊ ਦਾ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਜ਼ਿਲ੍ਹਾ ...

ਪੂਰੀ ਖ਼ਬਰ »

ਸ. ਸ. ਸ. ਸਮਾਰਟ ਸਕੂਲ ਜ਼ਹੂਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੌਲਾਂਗ, 10 ਫਰਵਰੀ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਹੂਰਾ ਵਿਖੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਆਸ਼ਾ ਰਾਣੀ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਿੰਡ ਦੇ ਸਰਪੰਚ ਸ੍ਰੀ ਅਸ਼ਵਨੀ ਕੁਮਾਰ ਬਤੌਰ ਮੁੱਖ ...

ਪੂਰੀ ਖ਼ਬਰ »

ਡੋਗਰਾ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 10 ਫਰਵਰੀ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਪਿੰ੍ਰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਜੇਸ਼ ਡੋਗਰਾ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਮੈਗਾ ਫੂਡ ਪਾਰਕ ਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਉਦਘਾਟਨ

ਊਨਾ, 10 ਫਰਵਰੀ (ਹਰਪਾਲ ਸਿੰਘ ਕੋਟਲਾ)-ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਕੇਂਦਰੀ ਖੁਰਾਕ ਪ੍ਰਸੰਸਕਰਣ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਰੋਲੀ ਵਿਧਾਨ ਸਭਾ ਖੇਤਰ ਦੇ ਸਿੰਗੇ ਵਿਚ ਬਣੇ ਮੈਗਾ ਫੂਡ ਪਾਰਕ ਦਾ ਸ਼ੁਭ-ਆਰੰਭ ਸੰਯੁਕਤ ਰੂਪ ਨਾਲ ਵੀਡੀਓ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ 13 ਨੂੰ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਕੁਲਵਰਨ ਸਿੰਘ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਨੇ ਸਾਂਝੇ ਬਿਆਨ 'ਚ ਕਿਹਾ ਹੈ ਕਿ ਸੂਬੇ ਦੇ ਸਮੁੱਚੇ ਪੈਨਸ਼ਨਰ ਵਰਗ ਵਲੋਂ 13 ਫਰਵਰੀ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ 'ਚ 13 ਦੀ ਮੋਹਾਲੀ ਰੈਲੀ 'ਚ ਭਾਗ ਲੈਣਗੇ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ, ਜਨਰਲ ਸਕੱਤਰ ਇੰਦਰਜੀਤ ਵਿਰਦੀ, ਜ਼ਿਲ੍ਹਾ ਪ੍ਰੈਸ ਸਕੱਤਰ ਵਿਕਾਸ ਸ਼ਰਮਾ ਅਤੇ ਵਿੱਤ ਸਕੱਤਰ ਮੱਖਣ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪ੍ਰਾਜੈਕਟ ਤਹਿਤ ਸਕੂਲਾਂ ਅੰਦਰ ਪੜ੍ਹਾਈ ਦੀਆਂ ਨਵੀਆਂ ਸੰਭਾਵਨਾਵਾਂ ਉਤਪੰਨ ਹੋਈਆਂ-ਬੀ. ਪੀ. ਈ. ਓ.

ਦਸੂਹਾ, 10 ਫਰਵਰੀ (ਭੁੱਲਰ)-ਪੜ੍ਹੋ ਪੰਜਾਬ ਪ੍ਰਾਜੈਕਟ ਤਹਿਤ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਦੀਆਂ ਨਵੀਆਂ ਨਵੀਆਂ ਸੰਭਾਵਨਾਵਾਂ ਉਤਪੰਨ ਹੋਈਆਂ ਹਨ | ਇਸ ਗੱਲ ਦਾ ਪ੍ਰਗਟਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਨੇ ਬਲਾਕ ਰਿਸੋਰਸ ਸੈਂਟਰ ...

ਪੂਰੀ ਖ਼ਬਰ »

ਗੁਰੂਦੁਆਰਾ ਨਾਨਕਸਰ ਗਲੁਆ ਵਿਚ ਬਸੰਤ ਪੰਚਮੀ ਸਮਾਗਮ ਮਨਾਇਆ

ਊਨਾ, 10 ਫਰਵਰੀ (ਹਰਪਾਲ ਸਿੰਘ ਕੋਟਲਾ)-ਗੁਰੂਦੁਆਰਾ ਨਾਨਕਸਰ ਗਲੁਆ ਊਨਾ ਵਿਚ ਹਰ ਸਾਲ ਦੀ ਤਰ੍ਹਾਾ ਮਨਾਏ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਵਿਵਾਹ ਪੁਰਬ ਨੂੰ ਸਮਰਪਤ ਬਸੰਤ ਪੰਚਮੀ ਸਮਾਗਮ ਐਤਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਗਿਆ¢ ਇਸ ਮੌਕੇ ਉੱਤੇ 4 ਫਰਵਰੀ ਤੋਂ ...

ਪੂਰੀ ਖ਼ਬਰ »

ਡਾ: ਰਾਜ ਨੇ ਸਰਕਾਰੀ ਟਿਊਬਵੈੱਲ ਦਾ ਉਦਘਾਟਨ ਪਿੰਡ ਦੇ ਇਕ ਆਮ ਬਜ਼ੁਰਗ ਤੋਂ ਕਰਵਾਇਆ

ਚੱਬੇਵਾਲ, 10 ਫਰਵਰੀ (ਸਖ਼ੀਆ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਪਿੰਡ ਚੱਬੇਵਾਲ ਦੇ ਪੀਣ ਵਾਲ਼ੇ ਪਾਣੀ ਲਈ ਸਾਢੇ 23 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਸਰਕਾਰੀ ਟਿਊਬਵੈੱਲ ਦਾ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਇਸ ਦਾ ਉਦਘਾਟਨ ਪਿੰਡ ਦੇ ਹੀ ਇਕ ਆਮ ਬਜ਼ੁਰਗ ...

ਪੂਰੀ ਖ਼ਬਰ »

ਖ਼ਾਨਪੁਰ ਦਾ ਪੇਂਡੂ ਓਪਨ ਫੱੁਟਬਾਲ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 10 ਫਰਵਰੀ (ਰਜਿੰਦਰ ਸਿੰਘ)-ਪਿੰਡ ਖ਼ਾਨਪੁਰ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਸਮੂਹ ਪੰਚਾਇਤ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਨਾਈਨ ਸਾਈਡ ਓਪਨ ਫੱੁਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਿਧਾਇਕ ਆਦੀਆ ਨੇ ਕਿਸਾਨਾਂ ਨੂੰ ਕਰਜ਼ ਰਾਹਤ ਸਰਟੀਫ਼ਿਕੇਟ ਵੰਡੇ

ਗੜ੍ਹਦੀਵਾਲਾ, 10 ਫਰਵਰੀ (ਚੱਗਰ)-ਵਿਧਾਇਕ ਪਵਨ ਆਦੀਆ ਨੇ ਪਿੰਡ ਧੂਤ ਕਲਾਂ ਵਿਖੇ ਸੈਂਟਰ ਕੋਅਪ੍ਰੇਟਿਵ ਬੈਂਕ ਹੁਸ਼ਿਆਰਪੁਰ ਦੀਆਂ 17 ਸ਼ਾਖਾਵਾਂ ਨਾਲ ਲੱਗਦੀ ਸਹਿਕਾਰੀ ਕਿ੍ਸ਼ੀ ਸਭਾਵਾਂ ਦੇ ਕਰਜ਼ਾ ਲਾਭਪਾਤਰੀ ਕਿਸਾਨਾਂ ਨੂੰ ਕਰਜ਼ ਰਾਹਤ ਸਰਟੀਫਿਕੇਟ ਵੰਡਣ ਲਈ ...

ਪੂਰੀ ਖ਼ਬਰ »

ਭਾਜਪਾ ਹਾਈਕਮਾਂਡ ਨੇ ਚਾਹਿਆ ਹੈ ਤਾਂ ਲੋਕ ਸਭਾ ਚੋਣ ਲੜਾਂਗਾ-ਡਾ: ਦਿਲਬਾਗ ਰਾਏ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਜੇਕਰ ਪਾਰਟੀ ਹਾਈਕਮਾਂਡ ਨੇ ਚਾਹਿਆ ਤਾਂ ਮੈਂ ਲੋਕ ਸਭਾ ਚੋਣਾਂ ਲੜਨ ਲਈ ਵੀ ਤਿਆਰ ਹਾਂ ਅਤੇ ਹਲਕਾ ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਕਰਕੇ ਖੇਤਾਂ 'ਚ ਰੱਖੀ ਆਲੂਆਂ ਦੀ ਫ਼ਸਲ ਵੀ ਹੋਈ ਬਰਬਾਦ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ 'ਚ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੇ ਚਲਦਿਆਂ ਜਿੱਥੇ ਖੇਤਾਂ 'ਚ ਬੀਜੀ ਆਲੂਆਂ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਉੱਥੇ ਕਿਸਾਨਾਂ ਵਲੋਂ ਖੇਤਾਂ 'ਚ ਆਲੂਆਂ ਦੀਆਂ ਪੁੱਟ ਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜੀਏਟ ਸੈਕੰਡਰੀ ਸਕੂਲ ਦਸੂਹਾ ਵਿਖੇ ਇਨਾਮ ਵੰਡ ਸਮਾਰੋਹ

ਦਸੂਹਾ, 10 ਫਰਵਰੀ (ਭੁੱਲਰ)-ਜੇ.ਸੀ.ਡੀ.ਏ.ਵੀ ਕਾਲਜ ਦਸੂਹਾ ਦੇ ਕੈਂਪਸ ਵਿਚ ਚੱਲ ਰਹੇ ਜੇ.ਸੀ.ਡੀ.ਏ.ਵੀ ਕਾਲਜੀਏਟ ਸੈਕੰਡਰੀ ਸਕੂਲ ਦਸੂਹਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਤੇ ਮੁੱਖ ਮਹਿਮਾਨ ਸੀ੍ਰ ਬਲਬੀਰ ਰਾਜ ਸਿੰਘ ਕਮਿਸ਼ਨਰ ਮਿਊਾਸਪਲ ਕਾਰਪੋਰੇਸ਼ਨ ...

ਪੂਰੀ ਖ਼ਬਰ »

ਜਨਤਾ ਦਾ ਪਿਆਰ ਤੇ ਵਰਕਰਾਂ ਦੀ ਮਿਹਨਤ ਸਦਕਾ ਮੋਦੀ ਸਰਕਾਰ ਇਕ ਵਾਰ ਫ਼ਿਰ ਸੱਤਾ 'ਚ ਆਏਗੀ-ਮਲਿਕ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਦੇਸ਼ ਦਾ ਚੌਕੀਦਾਰ ਇੰਨਾ ਸਖ਼ਤ ਅਤੇ ਇਮਾਨਦਾਰ ਹੈ ਕਿ ਦੇਸ਼ ਨੂੰ ਲੁੱਟਣ ਵਾਲੇ ਸਾਰੇ ਚੋਰ ਇਕਜੁੱਟ ਹੋ ਕੇ ਇਸ ਚੌਕੀਦਾਰ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦੇਸ਼ ਦੀ ਜਨਤਾ ਦਾ ਪਿਆਰ ਅਤੇ ਵਰਕਰਾਂ ਦੀ ਮਿਹਨਤ ਸਦਕਾ ...

ਪੂਰੀ ਖ਼ਬਰ »

ਸੂਬਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ ਸਬੰਧੀ ਅਹੁਦੇਦਾਰਾਂ ਦੀ ਇਕੱਤਰਤਾ

ਚੱਬੇਵਾਲ, 10 ਫਰਵਰੀ (ਰਾਜਾ ਸਿੰਘ ਪੱਟੀ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਪੋਰਟਸ ਸਟੇਡੀਅਮ ਚੱਬੇਵਾਲ ਵਿਖੇ 13 ਫਰਵਰੀ ਤੋਂ 15 ਫਰਵਰੀ ਤੱਕ ਕਰਵਾਈ ਜਾ ਰਹੀ ਪੰਜਾਬ ਰਾਜ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਸੰਬੰਧੀ ਡੀ.ਐਫ.ਏ. ਦੇ ਅਹੁਦੇਦਾਰਾਂ ਦੀ ਇਕੱਤਰਤਾ ...

ਪੂਰੀ ਖ਼ਬਰ »

ਦੀ ਮਨਸੂਰਪੁਰ ਕੋਆਪ੍ਰੇਟਿਵ ਸੁਸਾਇਟੀ ਦੇ ਨਿਰਮਲ ਸਿੰਘ ਪ੍ਰਧਾਨ ਬਣੇ

ਐਮਾਂ ਮਾਂਗਟ, 10 ਫਰਵਰੀ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਹੋਈ ਚੋਣ ਵਿਚ ਨਿਰਮਲ ਸਿੰਘ ਨੂੰ ਪ੍ਰਧਾਨ ਅਤੇ ਸਵਰਨ ਸਿੰਘ ਬਾਜਵਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਜਗਦੀਸ਼ ਸਿੰਘ, ਅਸ਼ੋਕ ...

ਪੂਰੀ ਖ਼ਬਰ »

ਜੰਗਲਾਤ ਵਰਕਰ 13 ਨੂੰ ਮੋਹਾਲੀ ਵਿਖੇ ਪੱਕੇ ਮੋਰਚੇ 'ਚ ਸ਼ਾਮਿਲ ਹੋਣਗੇ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਲ ਜਥੇਬੰਦੀ ਵਲੋਂ ਮੋਹਾਲੀ ਵਿਖੇ ਦਿੱਤੇ ਜਾ ਰਹੇ ਪੱਕੇ ਮੋਰਚੇ ਵਿਚ ਜੰਗਲਾਤ ਕਾਮੇ ਵੱਡੀ ਗਿਣਤੀ 'ਚ ਪੁੱਜਣਗੇ | ਜਥੇਬੰਦੀ ਦੇ ਰੇਂਜ ਪ੍ਰਧਾਨ ਪਵਨ ਕੁਮਾਰ ਨੇ ਕਿਹਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਅੱਖਾਂ ਦੇ ਸਫ਼ਲ ਆਪ੍ਰੇਸ਼ਨ ਮਗਰੋਂ ਮਰੀਜ਼ਾਂ ਨੂੰ ਕੀਤਾ ਰਵਾਨਾ

ਟਾਂਡਾ ਉੜਮੁੜ, 10 ਫਰਵਰੀ (ਭਗਵਾਨ ਸਿੰਘ ਸੈਣੀ)-ਰੋਟਰੀ ਕਲੱਬ ਟਾਂਡਾ ਵਲੋਂ ਬਾਬਾ ਬਲਵੰਤ ਸਿੰਘ ਹਸਪਤਾਲ ਵਿਖੇ ਮਾ. ਪਿਆਰਾ ਸਿੰਘ ਯਾਦਗਾਰੀ ਦੋ ਰੋਜ਼ਾ ਅੱਖਾਂ ਦਾ ਸਫਲ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸਮਾਪਤੀ ਦੌਰਾਨ ਅੱਖਾਂ ਦੀ ਸਰਜਰੀ ਉਪਰੰਤ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਕੀਰਤਨ ਸਮਾਗਮ ਸ਼ੁਰੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਖ਼ਸ਼ੀਸ਼ ਪ੍ਰਾਪਤ ਭਾਈ ਘਨੱ੍ਹਈਆ ਸਾਹਿਬ ਜੀ ਤੋਂ ਵਰੋਸਾਈ ਸੇਵਾਪੰਥੀ ਸੰਪ੍ਰਦਾਇ ਦੇ ਮਹੰਤ ਜਵਾਹਰ ਸਿੰਘ ਜੀ ਖੂੰਡੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ 'ਚ ਗੁਰਮਤਿ ਸਮਾਗਮ

ਸ਼ਾਮਚੁਰਾਸੀ, 10 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ ਰੇਖ ਹੇਠ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ ਗੰਦੋਵਾਲ ਵਿਚ ਸੁਣੀਆਂ ਇਲਾਕਾ ਵਾਸੀਆਂ ਦੀਆਂ ਔਕੜਾਂ

ਮਿਆਣੀ, 10 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗੰਦੋਵਾਲ ਇਕ ਮੀਟਿੰਗ ਦੌਰਾਨ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਇਲਾਕਾ ਵਾਸੀਆਂ ਦੀਆਂ ਔਕੜਾਂ ਸੁਣੀਆਂ | ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਵਿਧਾਇਕ ਗਿਲਜੀਆਂ ਨੂੰ ਇਲਾਕੇ ਦੀਆਂ ਔਕੜਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੇ ਸੋਨ ਤਗਮਾ ਕੀਤਾ ਹਾਸਲ

ਊਨਾ, 10 ਫਰਵਰੀ (ਹਰਪਾਲ ਸਿੰਘ ਕੋਟਲਾ)-ਗੁਰੂਦੁਆਰਾ ਗੁਰੂ ਦਾ ਲਾਹੋਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਵਾਹ ਪੁਰਬ ਦੇ ਮੌਕੇ ਉੱਤੇ ਆਸਾਨ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ¢ ਜਾਣਕਾਰੀ ਦਿੰਦੇ ਹੋਏ ਮੈਡਮ ਕਮਲਜੀਤ ਕੌਰ ਨੇ ਦੱਸਿਆ ਕਿ ਹਿਮਾਚਲ ਸਿੱਖ ਮਿਸ਼ਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ-ਐਡਵੋਕੇਟ ਰਾਜਗੁਲਜਿੰਦਰ ਸਿੱਧੂ

ਤਲਵਾੜਾ, 10 ਫਰਵਰੀ (ਸੁਰੇਸ਼ ਕੁਮਾਰ)-ਬਲਾਕ ਤਲਵਾੜਾ ਦੇ ਪਿੰਡ ਢੁਲਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਦੇਸ਼ ਵਾਸੀ ਲੈ ਰਹੇ ਹਨ ਲਾਭ-ਸਾਂਪਲਾ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਮੰਡਲ ਕੋਟਫਤੂਹੀ ਦੀ ਮੀਟਿੰਗ ਪਿੰਡ ਖਰਾਬਲ ਬਸੀ ਵਿਖੇ ਹਰਪਿੰਦਰ ਸਿੰਘ ਪਿੰਦਾ ਜਨਰਲ ਸੈਕਟਰੀ ਕੋਟਫਤੂਹੀ ਮੰਡਲ ਦੀ ਅਗਵਾਈ 'ਚ ਹੋਈ | ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 10 ਫਰਵਰੀ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵੱਲੋਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਸਾਂਝੇ ਬਿਆਨ ਰਾਹੀਂ ਅਧਿਆਪਕ ਜਥੇਬੰਦੀਆਂ ...

ਪੂਰੀ ਖ਼ਬਰ »

ਜਹੂਰਾ ਵਿਖੇ ਬਲਾਕ ਪੱਧਰੀ ਵਿਸ਼ਵ ਕੈਂਸਰ ਦਿਵਸ ਮਨਾਇਆ

ਚੌਲਾਂਗ, 10 ਫਰਵਰੀ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਰੇਨੂੰ ਸੂਦ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕੇਵਲ ਸਿੰਘ ਐੱਸ. ਐਮ. ਓ. ਟਾਂਡਾ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜਹੂਰਾ ਵਿਖੇ ਬਲਾਕ ਪੱਧਰੀ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ ਜਿਸ ਵਿਚ ਬਤੌਰ ਮੁੱਖ ...

ਪੂਰੀ ਖ਼ਬਰ »

ਰੇਹਲ ਕੰਸਲਟੈਂਟ ਵਲੋਂ ਆਈਲਟਸ ਦੀਆਂ ਜਮਾਤਾਂ ਦਾ ਨਵਾਂ ਬੈਚ 2 ਮਾਰਚ ਤੋਂ ਆਰੰਭ

ਬੁੱਲ੍ਹੋਵਾਲ, 10 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਨਾਮਵਰ ਸੰਸਥਾ ਰੇਹਲ ਕੰਸਲਟੈਂਟ ਬੁੱਲ੍ਹੋਵਾਲ ਜਿੱਥੇ ਆਈਲੈਟਸ ਕੋਚਿੰਗ ਦੇ ਬੈਚ ਬਹੁਤ ਹੀ ਸਫ਼ਲਤਾ ਪੂਰਵਕ ਚਲ ਰਹੇ ਹਨ ਜਿੱਥੇ ਆਈਲੈਟਸ ਦੀ ਤਿਆਰੀ ਕਰਨ ਵਾਲੇ ਵਿਦਿਆਰਥੀ ਹਮੇਸ਼ਾ ...

ਪੂਰੀ ਖ਼ਬਰ »

ਪਿੰਡ ਬਾਜਾ ਚੱਕ ਵਿਖੇ ਪੰਜਾਬ ਪੁਲਿਸ ਦੇ ਜਵਾਨ ਵਲੋਂ ਆਤਮ ਹੱਤਿਆ

ਦਸੂਹਾ, 10 ਫਰਵਰੀ (ਭੁੱਲਰ)-ਪਿੰਡ ਬਾਜਾ ਚੱਕ ਵਿਖੇ ਪੰਜਾਬ ਪੁਲਿਸ ਦੇ ਜਵਾਨ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ | ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਬੱਬੂ ਪੁੱਤਰ ਲੇਟ ਕਿਰਪਾਲ ਸਿੰਘ ਪਿੰਡ ਬਾਜਾ ਚੱਕ ਪੰਜਾਬ ਪੁਲਿਸ ...

ਪੂਰੀ ਖ਼ਬਰ »

ਧੁੱਗਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸ਼ਾਮਚੁਰਾਸੀ, 10 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਅਮਨਦੀਪ ਸਿੰਘ ਬੈਂਸ ਦੀ ਬੈਂਸ ਕੋ-ਆਪਰੇਟਿਵ ਸੁਸਾਇਟੀ ਮਾਹਿਲਪੁਰ ਦੇ ਪ੍ਰਧਾਨ ਬਣੇ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ)-ਦੀ ਬੈਂਸ ਕੋ-ਆਪਰੇਟਿਵ ਥਰਿਫ਼ਟ ਤੇ ਕਰੈਡਿਟ ਸੁਸਾਇਟੀ ਲਿਮਟਿਡ ਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਦੀ ਅਗਲੇ ਪੰਜ ਸਾਲ ਲਈ ਚੋਣ ਕੀਤੀ ਗਈ | ਇਸ ਮੌਕੇ ਅਮਨਦੀਪ ਸਿੰਘ ਬੈਂਸ ਨੂੰ ਪ੍ਰਧਾਨ, ਦਲਜੀਤ ਸਿੰਘ ਬੈਂਸ ਨੂੰ ...

ਪੂਰੀ ਖ਼ਬਰ »

ਖੰਨਾ ਨੇ ਬਿਨਾਂ ਕਰਜ਼ਾ ਲਿਆਂ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਜਾਰੀ ਹੋਣ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਤੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਕੀਰਤਪੁਰ ਸਾਹਿਬ ਨਾਲ ਸਬੰਧਤ ਕਈ ਕਿਸਾਨਾਂ ਨੂੰ ਬਿਨਾ ਕਰਜ਼ਾ ਲਿਆਂ ਹੀ ਪੰਜਾਬ ਸਰਕਾਰ ਵਲੋਂ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਜੋੜ ਮੇਲੇ ਸਬੰਧੀ ਗੁਰਦੁਆਰਾ ਜਾਹਰਾ ਜ਼ਹੂਰ ਤੋਂ ਨਗਰ ਕੀਰਤਨ ਸਜਾਇਆ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਇਤਿਹਾਸਕ ਗੁਰਦੁਆਰਾ ਜਾਹਰਾ ਜ਼ਹੂਰ ਪਾਤਸ਼ਾਹੀ ਛੇਵੀਂ ਪਿੰਡ ਪੁਰਹੀਰਾਂ 'ਚ ਮਨਾਏ ਜਾ ਰਹੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਤੇ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਬੈਠਕ

ਦਸੂਹਾ, 10 ਫਰਵਰੀ (ਭੁੱਲਰ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਦੇ ਵਫ਼ਦ ਨੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਥਾਣਾ ਮੁਖੀ ਯਾਦਵਿੰਦਰ ਸਿੰਘ ਬਰਾੜ ਨਾਲ ਬੈਠਕ ਕੀਤੀ | ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਨੂੰ ਕਰੀਬ 2 ਲੱਖ ਰੁਪਏ ਦੇ ਵਜ਼ੀਫ਼ੇ ਦੇਣ ਦਾ ਐਲਾਨ

ਦਸੂਹਾ, 10 ਫਰਵਰੀ (ਭੁੱਲਰ)-ਸ੍ਰੀਮਤੀ ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਅਧੀਨ ਕੇ. ਐਮ. ਐੱਸ. ਕਾਲਜ ਸਕਾਲਰਸ਼ਿਪ ਸਲਾਹਕਾਰ ਕਮੇਟੀ ਵਲੋਂ ਕੰਡੀ ਇਲਾਕੇ ਦੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਨੂੰ ਕਰੀਬ 2 ਲੱਖ ਰੁਪਏ ਦੇ ਵਜ਼ੀਫ਼ੇ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਰੂਸ ਤੋਂ ਆਈ ਵਿਕਟੋਰੀਆ ਰੇਸ਼ੋਟੋਵਾ ਦਾ ਨਿੱਘਾ ਸਵਾਗਤ

ਦਸੂਹਾ, 10 ਫਰਵਰੀ (ਭੁੱਲਰ)- ਆਈ ਲੀਗ ਦੁਆਰਾ ਸੰਚਾਲਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਰੂਸ ਤੋਂ ਆਈ ਹੋਈ ਮਹਿਮਾਨ ਵਿਕਟੋਰੀਆ ਰੇਸ਼ੋਟੋਵਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਉਹ ਚਾਰ ਮਹੀਨੇ ਦੇ ਲਈ ਸਕੂਲ 'ਚ ਰਹੇਗੀ | ਵਿਕਟੋਰੀਆ ਰੇਸ਼ੋਟੋਵਾ ਨੇ ਸਕੂਲ ਦੇ ...

ਪੂਰੀ ਖ਼ਬਰ »

ਸ਼ੋਅ ਮੈਚ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੀ ਟੀਮ ਨੇ ਜਿੱਤਿਆ

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਸਟੇਡੀਅਮ 'ਚ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਅਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਦਰਮਿਆਨ ਫੁੱਟਬਾਲ ਦਾ ਸ਼ੋਅ ਮੈਚ ਕਰਵਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਗਮ

ਚੱਬੇਵਾਲ, 10 ਫਰਵਰੀ (ਰਾਜਾ ਸਿੰਘ ਪੱਟੀ/ਸਖੀਆ)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਹੁਸ਼ਿਆਰਪੁਰ ਤੇ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮੋਹਣ ਸਿੰਘ ਲੇਹਲ ਦੀ ਅਗਵਾਈ 'ਚ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਦਲਜੀਤ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਰਹੇ ਹਨ-ਜੋਗਿੰਦਰਪਾਲ ਛਿੰਦਾ

ਤਲਵਾੜਾ, 10 ਫਰਵਰੀ (ਮਨੀਸ਼ਾ)-ਹਲਕਾ ਵਿਧਾਇਕ ਅਰੁਣ ਡੋਗਰਾ ਦਸੂਹਾ ਹਲਕੇ ਦੇ ਸਾਰੇ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੇ ਹਨ | ਇਹ ਪ੍ਰਗਟਾਵਾ ਪ੍ਰਸਿੱਧ ਸਮਾਜ ਸੇਵਕ ਜੋਗਿੰਦਰਪਾਲ ਛਿੰਦਾ ਸਾਬਕਾ ਮਿਊਸਪਲ ਕੌਾਸਲਰ ਨਗਰ ਪੰਚਾਇਤ ਤਲਵਾੜਾ ਨੇ ਪਬਲਿਕ ਹਾਈ ਸਕੂਲ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 1 ਦੀ ਮੌਤ-3 ਜ਼ਖ਼ਮੀ

ਮਾਹਿਲਪੁਰ, 10 ਫਰਵਰੀ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਅੱਜ ਸਵੇਰੇ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਤੇ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਨਜ਼ਦੀਕ ਹੋਏ ਸੜਕ ਹਾਦਸਿਆਂ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਦਿਆਰਥਣਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਸੇਵਾ ਸੁਸਾਇਟੀ ਵਲੋਂ ਲੋੜਵੰਦ ਔਰਤ ਨੂੰ ਵਿੱਤੀ ਸਹਾਇਤਾ

ਕੋਟਫਤੂਹੀ, 10 ਫਰਵਰੀ (ਅਮਰਜੀਤ ਸਿੰਘ ਰਾਜਾ)-ਭਾਈ ਘਨੱ੍ਹਈਆ ਜੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਪਿੰਡ ਜਾਂਗਲੀਆਣਾ 'ਚ ਲੋੜਵੰਦ ਬਜ਼ੁਰਗ ਔਰਤ ਨੂੰ 7 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ | ਸੁਸਾਇਟੀ ਸਰਪ੍ਰਸਤ ਡਾ. ਅੱਛਰਜੀਤ ਸਿੰਘ ਪਰਮਾਰ ਨੇ ਬੀਬੀ ਪਿਆਰੀ ...

ਪੂਰੀ ਖ਼ਬਰ »

ਤੀਸਰਾ ਸੰਤ ਕਪੂਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕੋਟਫਤੂਹੀ, 10 ਫਰਵਰੀ (ਅਮਰਜੀਤ ਸਿੰਘ ਰਾਜਾ)-ਸੰਤ ਕਪੂਰ ਸਿੰਘ ਸਪੋਰਟਸ ਕਲੱਬ ਪਿੰਡ ਜਲਵੇਹੜਾ ਵਲੋਂ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤੀਸਰਾ ਸੰਤ ਕਪੂਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਐਨ. ਐਸ. ਐਸ. ਯੂਨਿਟ ਵਲੋਂ ਰੈੱਡ ਕਰਾਸ ਮੇਲੇ 'ਚ ਸ਼ਿਰਕਤ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲਗਾਏ ਗਏ ਮੇਲੇ 'ਚ ਸ਼ਿਰਕਤ ਕੀਤੀ ਗਈ | ਕਾਲਜ ਦੇ 100 ਵਿਦਿਆਰਥੀਆਂ ਨੇ ਐਨ.ਐਸ.ਐਸ. ਅਫ਼ਸਰ ਪੋ੍ਰ: ਕਮਲਜੀਤ ਕੌਰ ਅਤੇ ਪ੍ਰੋ: ...

ਪੂਰੀ ਖ਼ਬਰ »

ਦੇਸ਼ 'ਚ ਨਫ਼ਰਤ ਫੈਲਾ ਕੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਨੇ ਨਕਾਰਿਆ-ਰਾਣਾ

ਦਸੂਹਾ, 10 ਫਰਵਰੀ (ਭੁੱਲਰ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੇਂਦਰ'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ਤਿੰਨ ਤਲਾਕ ਕਾਨੂੰਨ ਖਤਮ ਕਰਨ 'ਤੇ ਦਿੱਤਾ ਬਿਆਨ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਬਸਪਾ ਵਲੋਂ ਵੱਖ-ਵੱਖ ਪਾਰਟੀਆਂ ਨਾਲ ਗੱਠਜੋੜ ਕਰਨ ਲਈ ਗੱਲਬਾਤ ਜਾਰੀ-ਸੂਬਾ ਪ੍ਰਧਾਨ

ਦਸੂਹਾ, 10 ਫਰਵਰੀ (ਭੁੱਲਰ)- ਲੋਕ ਸਭਾ ਚੋਣਾਂ ਸਬੰਧੀ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਗੱਠਜੋੜ ਕਰਨ ਲਈ ਵੱਖ-ਵੱਖ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੇ ਦਸੂਹਾ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ, 10 ਫਰਵਰੀ (ਚੱਗਰ/ਗੋਂਦਪੁਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਸੀ. ਏ. ਸਮੈਸਟਰ ਪਹਿਲਾ ਦੀ ਪ੍ਰੀਖਿਆ 'ਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰ. ਸਤਵਿੰਦਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਵਿਰਦੀ ਅਕਾਲੀ ਦਲ ਬੀ. ਸੀ. ਵਿੰਗ (ਸ਼ਹਿਰੀ) ਦੇ ਜ਼ਿਲ੍ਹਾ ਸਰਪ੍ਰਸਤ ਬਣੇ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ ਵਲੋਂ ਪਾਰਟੀ ਹਾਈਕਮਾਂਡ ਦੇ ਹੁਕਮਾਂ 'ਤੇ ਹਰਜਿੰਦਰ ਸਿੰਘ ਵਿਰਦੀ ਨੂੰ ਬੀ.ਸੀ. ਵਿੰਗ (ਸ਼ਹਿਰੀ) ਜ਼ਿਲ੍ਹਾ ਹੁਸ਼ਿਆਰਪੁਰ ਦਾ ...

ਪੂਰੀ ਖ਼ਬਰ »

ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ 'ਚੋਂ ਪਿ੍ਅੰਕਾ ਨੇ ਸਿਲਵਰ ਮੈਡਲ ਜਿੱਤਿਆ

ਹਰਿਆਣਾ, 10 ਫਰਵਰੀ (ਹਰਮੇਲ ਸਿੰਘ ਖੱਖ)-ਪੰਜਾਬ ਸਟੇਟ ਤਾਈਕਵਾਂਡੋ ਚੈਂਪੀਅਨਸ਼ਿਪ ਦੇ ਹੋਏ ਮੁਕਾਬਲੇ 'ਚ 47.51 ਕਿਲੋਗ੍ਰਾਮ ਭਾਰ 'ਚ ਪਿ੍ਅੰਕਾ ਹੁਸ਼ਿਆਰਪੁਰ ਨੇ ਸਿਲਵਰ ਮੈਡਲ ਹਾਸਲ ਕਰਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਨੋਡਲ ਅਫ਼ਸਰਾਂ ਦੀ ਤਿੰਨ ਦਿਨਾ ਟਰੇਨਿੰਗ ਕਰਵਾਈ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਜ਼ਿਲ੍ਹਾ ਹੈੱਡਕੁਆਟਰ ਤੇ ਜ਼ਿਲ੍ਹਾ ਪੱਧਰ ਦੇ ਅਤੇ ਅਸੈਂਬਲੀ ਸੈਗਮੈਂਟ ਪੱਧਰ ਦੇ ਨੋਡਲ ...

ਪੂਰੀ ਖ਼ਬਰ »

ਕੋਰਸ ਪੂਰਾ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨੀਕਲ ਕਾਲਜ ਹੁਸ਼ਿਆਰਪੁਰ ਵਲੋਂ ਕਮਿਊਨਿਟੀ ਡਿਵੈਲਪਮੈਂਟ ਰਾਹੀਂ ਪੋਲੀਟੈਕਨਿਕ ਸਕੀਮ ਤਹਿਤ 6 ਮਹੀਨਿਆਂ ਲਈ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ | ਇਸ ਸਬੰਧੀ ਕੋਰਸ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ 13 ਨੂੰ -ਪਿ੍ੰਸੀਪਲ ਰਾਣਾ

ਤਲਵਾੜਾ, 10 ਫਰਵਰੀ (ਮਨੀਸ਼ਾ ਮਹਿਤਾ)-ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਕੱਤਰ ਡੀ.ਕੇ. ਤਿਵਾੜੀ, ਡਾਇਰੈਕਟਰ ਪ੍ਰਵੀਨ ਕੁਮਾਰ ਥਿੰਦ, ਡੀ.ਸੀ. ਹੁਸ਼ਿਆਰਪੁਰ ਈਸ਼ਾ ਕਾਲੀਆ, ਵਧੀਕ ਡਾਇਰੈਕਟਰ ਮੈਡਮ ਦਲਜੀਤ ਕੌਰ ਸਿੱਧੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX