ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਫ਼ਤਹਿਗੜ੍ਹ ਸਾਹਿਬ

ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪ੍ਰੋਗਰਾਮ ਅਫ਼ਸਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਦੇਸ਼ ਭਰ ਦੇ 8 ਵੱਖ-ਵੱਖ ਰਾਜਾਂ ਤੋਂ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਅਦਾਰੇ ਦੇ ਨਵ-ਨਿਯੁਕਤ 30 ਪ੍ਰੋਗਰਾਮ ਅਫ਼ਸਰ ਆਪਣੀ ਟ੍ਰੇਨਿੰਗ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਨਵ-ਨਿਯੁਕਤ ਪੋ੍ਰਗਰਾਮ ਅਫ਼ਸਰ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਗੁਜਰਾਤ ਅਤੇ ਰਾਜਸਥਾਨ ਨਾਲ ਸਬੰਧਿਤ ਹਨ ਅਤੇ ਇਨ੍ਹਾਂ ਦੀ 10 ਰੋਜ਼ਾ ਟੇ੍ਰਨਿੰਗ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ ਚੰਡੀਗੜ੍ਹ ਵਿਖੇ ਚੱਲ ਰਹੀ ਹੈ ਤੇ ਇਨ੍ਹਾਂ ਦੇ ਟ੍ਰੇਨਿੰਗ ਪੋ੍ਰਗਰਾਮ ਤਹਿਤ ਇਹ ਡੈਲੀਗੇਟ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਲੱਬਾਂ ਦੇ ਪ੍ਰਤੀਨਿਧੀਆਂ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਆਪਣੀ ਟੇ੍ਰਨਿੰਗ ਦੌਰਾਨ ਇਹ 30 ਮੈਂਬਰੀ ਪੋ੍ਰਗਰਾਮ ਅਫ਼ਸਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ | ਡੈਲੀਗੇਸ਼ਨ ਦੇ ਮੈਂਬਰ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਇਤਿਹਾਸ ਤੋਂ ਬਹੁਤ ਹੀ ਪ੍ਰਭਾਵਿਤ ਹੋਏ ਅਤੇ ਪੇਂਡੂ ਸੱਭਿਆਚਾਰ ਵਿਚ ਵੀ ਬਹੁਤ ਦਿਲਚਸਪੀ ਦਿਖਾਈ | ਇਸ ਡੈਲੀਗੇਸ਼ਨ ਦਾ ਫ਼ਤਹਿਗੜ੍ਹ ਸਾਹਿਬ ਪਹੰੁਚਣ 'ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਨ੍ਹਾਂ ਪ੍ਰੋਗਰਾਮ ਅਫ਼ਸਰਾਂ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਕੇ ਧਾਰਮਿਕ ਲਿਟਰੇਚਰ ਵੀ ਭੇਟ ਕੀਤਾ ਗਿਆ | ਇਸ ਮੌਕੇ ਕੋਆਰਡੀਨੇਟਰ ਫ਼ਤਹਿਗੜ੍ਹ ਸਾਹਿਬ ਪਰਮਜੀਤ ਸਿੰਘ, ਜਾਗੋ ਐੱਨ. ਜੀ. ਓ. ਤੋਂ ਗੁਰਵਿੰਦਰ ਸਿੰਘ ਸੋਹੀ, ਹਰਵਿੰਦਰ ਸਿੰਘ ਬੱਬਲ, ਐਡਵੋਕੇਟ ਯਾਦਵਿੰਦਰ ਸਿੰਘ ਤਲਾਣੀਆਂ, ਕੁਲਵਿੰਦਰ ਸਿੰਘ ਡੇਰਾ, ਸੇਵਾ ਸਿੰਘ, ਟੇ੍ਰਨਿੰਗ ਇੰਚਾਰਜ ਅਵਨਵ ਠਾਕੁਰ ਤੇ ਥੋਮ ਚਾਮ, ਸੀਨੂ ਬਾਲਾ, ਬਲਵਿੰਦਰ ਸਿੰਘ ਪੰਚ, ਇੰਦਰਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ |

ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਲੜਕੇ ਿਖ਼ਲਾਫ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਅਰੋੜਵੰਸ਼ ਖੱਤਰੀ ਸਭਾ ਦੀਆਂ ਮੰਗਾਂ ਦੀ ਪੂਰਤੀ ਸਬੰਧੀ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਅਰੁਣ ਆਹੂਜਾ)-ਉੱਤਰ ਖੇਤਰ ਸ੍ਰੀ ਅਰੋੜਵੰਸ਼ ਸਭਾ ਦੇ ਸੰਗਠਨ ਮੰਤਰੀ ਡੀ. ਆਰ. ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜਾ ਉਨ੍ਹਾਂ ਨੇ ਉਨ੍ਹਾਂ ਦੇ ਭਾਈਚਾਰੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਬੀਤੀ ਰਾਤ ਚੀਮਾ ਹਵੇਲੀ ਕੋਲ ਜੀ. ਟੀ. ਰੋਡ 'ਤੇ ਇਕ ਮੋਟਰਸਾਈਕਲ ਨੂੰ ਇਕ ਅਣਪਛਾਤੀ ਕਾਰ ਵਲੋਂ ਟੱਕਰ ਮਾਰ ਦਿੱਤੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 92 ਪਿੰਡਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪੀਣ ਵਾਲੇ ਪਾਣੀ ਸਬੰਧੀ ਸਮੱਸਿਆ ਦੇ ਹੱਲ ਲਈ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਰਾਹ ਕੀਤਾ ਪੱਧਰਾ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਅਰੁਣ ਆਹੂਜਾ)- ਬੀਤੇ ਦਿਨੀਂ ਹੋਈ ਬਰਸਾਤ ਤੋਂ ਬਾਅਦ ਸ਼ਹਿਰ ਵਿਚ ਕਈ ਥਾਵਾਂ 'ਤੇ ਖੜ੍ਹੇ ਪਾਣੀ ਕਾਰਨ ਬਹੁਤੇ ਦੁਕਾਨਦਾਰਾਂ ਨੂੰ ਚਿੱਕੜ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਹਿੰਦ-ਬਸੀ ਪਠਾਣਾਂ ਮਾਰਗ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਅਮਲੋਹ-ਬੁੱਗਾ ਸੜਕ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ

ਸਲਾਣਾ, 10 ਫਰਵਰੀ (ਗੁਰਚਰਨ ਸਿੰਘ ਜੰਜੂਆ)- ਸਰਕਾਰਾਂ ਭਾਵੇਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਹਰੇਕ ਸਰਕਾਰ ਦਾ ਵਤੀਰਾ ਕਰੀਬ-ਕਰੀਬ ਇਕੋ ਜਿਹਾ ਹੀ ਰਿਹਾ ਹੈ | ਅਮਲੋਹ-ਬੁੱਗਾ ਸੜਕ ਵਾਇਆ ਬੈਣੀ ਜੇਰ, ਭਾਂਬਰੀ, ਮਛਰਾਏ ਭਾਵੇਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ 'ਡਾਇਰੀ ਸਮਰਪਣ-19' ਜਾਰੀ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ ਸਾਲ 2019 ਦੀ ਡਾਇਰੀ 'ਸਮਰਪਣ-19' ਜਾਰੀ ਕੀਤੀ ਗਈ | ਮੁੱਖ ਮਹਿਮਾਨ ਡੀ. ਐੱਸ. ਪੀ. ਸੰਦੀਪ ਸੈਣੀ ਨੇ ਡਾਇਰੀ ਜਾਰੀ ਕਰਦਿਆਂ ਪ੍ਰੀਸ਼ਦ ਦੇ ਸਮਾਜ ਅਤੇ ਦੇਸ਼ ਸੇਵਾ ਦੇ ਕੰਮਾਂ ਦੀ ਪ੍ਰਸੰਸਾ ...

ਪੂਰੀ ਖ਼ਬਰ »

ਜਸਪਾਲ ਸਿੰਘ ਬਰਕਤਪੁਰ ਪੰਜਾਬ ਗਡਰੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਜਖ਼ਵਾਲੀ, 10 ਫਰਵਰੀ (ਨਿਰਭੈ ਸਿੰਘ)- ਪੰਜਾਬ ਗਡਰੀਆਂ ਸਮਾਜ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮੀਟਿੰਗ ਹੋਈ | ਮੀਟਿੰਗ 'ਚ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਬਰਕਤਪੁਰ, ਮੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਵਲੋਂ ਸਨਮਾਨ ਸਮਾਗਮ

ਨੋਗਾਵਾਂ, 10 ਫਰਵਰੀ (ਰਵਿੰਦਰ ਮੌਦਗਿੱਲ)-ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ 'ਚ ਮਲਕੀਤ ਸਿੰਘ ਮਠਾੜੂ ਵਲੋਂ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਬਣਨ 'ਤੇ ਸਾਬਕਾ ...

ਪੂਰੀ ਖ਼ਬਰ »

ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਚੁੰਨ੍ਹੀ, 10 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਮਿਡਲ ਸਕੂਲ ਹਿੰਦੂਪੁਰ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ, ਜਿਸ 'ਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਮੌਕੇ 'ਤੇ ਖਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸਿੱਧੂਪੁਰ ਕਲਾਂ ਦਾ ਦੌਰਾ

ਸੰਘੋਲ, 10 ਫ਼ਰਵਰੀ (ਗੁਰਨਾਮ ਸਿੰਘ ਚੀਨਾ)- ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸਿੱਧੂਪੁਰ ਕਲਾਂ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਸਕੂਲ ਦੀ ਦਿੱਖ ਜੋ ਕਿ ਨਿੱਜੀ ਸਕੂਲਾਂ ਨੂੰ ਵੀ ਮਾਤ ਪਾ ਰਹੀ ਹੈ, ਦੀ ਪ੍ਰਸੰਸਾ ਕੀਤੀ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਬਸੀ ਪਠਾਣਾਂ, 10 ਫਰਵਰੀ (ਰੁਪਾਲ, ਗੌਤਮ)- ਰੁੱਤਾਂ ਦਾ ਰਾਜਾ ਬਸੰਤ ਨਾਲ ਜੁੜਿਆ ਬਸੰਤ ਪੰਚਮੀ ਦਾ ਤਿਉਹਾਰ ਇੱਥੇ ਰਿਵਾਇਤੀ ਉਤਸ਼ਾਹ, ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ | ਮੁੱਖ ਸਮਾਗਮ ਸੰਤ ਨਾਮਦੇਵ ਮੰਦਿਰ ਵਿਖੇ ਸਾਲਾਨਾ ਜੋੜ ਮੇਲ ਦੇ ਰੂਪ ਵਿਚ ਹੋਇਆ ਜਿੱਥੇ ਟਾਂਕ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਦਸਮੇਸ਼ ਪਬਲਿਕ ਸਕੂਲ ਭਗੜਾਣਾ 'ਚ ਸਾਲਾਨਾ ਧਾਰਮਿਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਭਗੜਾਣਾ ਦੇ ਸਰਪੰਚ ਗੁਰਬਰਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਪਹਿਲੀਆਂ ...

ਪੂਰੀ ਖ਼ਬਰ »

ਹਰਕੰਵਲਜੀਤ ਸਿੰਘ ਬਿੱਟੂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਚੁੰਨ੍ਹੀ, 10 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਪਿੰਡ ਚੁੰਨ੍ਹੀ ਕਲਾਂ ਦੇ ਮੌਜੂਦਾ ਸਰਪੰਚ ਤੇ ਨੌਜਵਾਨ ਆਗੂ ਹਰਕੰਵਲਜੀਤ ਸਿੰਘ ਬਿੱਟੂ ਯੂਥ ਅਕਾਲੀ ਦਲ ਕੋਰ ਕਮੇਟੀ ਪੰਜਾਬ ਦੇ ਮੈਂਬਰ ਬਣਾਏ ਗਏ ਹਨ | ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪਾਰਟੀ ...

ਪੂਰੀ ਖ਼ਬਰ »

ਇਕਬਾਲ ਸਿੰਘ ਰਾਏ ਦਾ ਸਾਬਕਾ ਵਿਧਾਇਕ ਭੱਟੀ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)-ਇਕਬਾਲ ਸਿੰਘ ਅੰਨੀਆਂ ਨੂੰ ਯੂਥ ਅਕਾਲੀ ਦਲ ਦਿਹਾਤੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣਨ 'ਤੇ ਭੱਟੀ ਫਾਰਮ ਸਰਹਿੰਦ ਵਿਖੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦੀਦਾਰ ਸਿੰਘ ਭੱਟੀ ਵਲੋਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ 'ਸਕਰਿੱਪਟ ਰਾਈਟਿੰਗ ਤੇ ਕੈਮਰਾ ਹੈਂਡਲਿੰਗ' ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ 'ਸਕਰਿੱਪਟ ਰਾਈਟਿੰਗ ਅਤੇ ਕੈਮਰਾ ਹੈਂਡਲਿੰਗ' 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਵੈੱਬ ਚੈਨਲ ਦੇ ਨਿਊਜ਼ ਐਡੀਟਰ ...

ਪੂਰੀ ਖ਼ਬਰ »

ਪੰਜਾਬ ਨੂੰ ਹਰਾ ਕੇ ਰੇਲਵੇ ਬਣਿਆ ਕੌਮੀ ਹਾਕੀ ਚੈਂਪੀਅਨ

ਪਟਿਆਲਾ, 10 ਫਰਵਰੀ (ਚਹਿਲ)-9ਵੀਂ ਹਾਕੀ ਇੰਡੀਆ ਸੀਨੀਅਰ ਕੌਮੀ ਚੈਂਪੀਅਨਸ਼ਿਪ ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਪੰਜਾਬ ਨੂੰ 3-2 ਗੋਲਾਂ ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਗਵਾਲੀਅਰ ਵਿਖੇ ਅੱਜ ਨੇਪਰੇ ਚੜ੍ਹੀ ਉਕਤ ਚੈਂਪੀਅਨਸ਼ਿਪ ਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਨੋਗਾਵਾਂ, 10 ਫਰਵਰੀ (ਰਵਿੰਦਰ ਮੌਦਗਿਲ)-ਭਾਰਤੀ ਜਨਤਾ ਪਾਰਟੀ ਮੰਡਲ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਹਰਮੇਸ਼ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਹਾਜ਼ਰ ਵਰਕਰਾਂ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਤੈਅ ਨੀਤੀ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਸਕੂਲ 'ਚ ਵਿਦਾਇਗੀ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 10 ਫਰਵਰੀ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਸਕੂਲ (ਜੀ.ਪੀ.ਐੱਸ.) ਮੰਡੀ ਗੋਬਿੰਦਗੜ੍ਹ ਵਿਖੇ 12ਵੀਂ ਜਮਾਤ ਦੇ ਵਿਦਾਇਗੀ ਸਮਾਗਮ ਦਾ ਆਗਾਜ਼ ਸਕੂਲ ਪਿ੍ੰਸੀਪਲ ਸੰਦੀਪ ਮਰਾਠਾ ਨੇ ਕੀਤਾ | ਆਪਣੇ ਭਾਸ਼ਣ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਸਕੂਲ ਤੋਂ ...

ਪੂਰੀ ਖ਼ਬਰ »

ਸ਼ਹਿਰੀ ਕਾਂਗਰਸ ਕਮੇਟੀ ਦੇ ਰਵਿੰਦਰ ਕੁਮਾਰ ਰਿੰਕੂ ਬਣੇ ਨਵੇਂ ਪ੍ਰਧਾਨ

ਬਸੀ ਪਠਾਣਾਂ, 10 ਫਰਵਰੀ (ਰੁਪਾਲ, ਗੌਤਮ)-ਨਵੀਂ ਟੀਮ ਦਾ ਵਿਸਤਾਰ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਭਾਸ਼ ਸੂਦ ਨੇ ਰਵਿੰਦਰ ਕੁਮਾਰ ਰਿੰਕੂ ਸ਼ਹਿਰੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ 'ਤੇ ਆਪਣੇ ਸੰਬੋਧਨ ...

ਪੂਰੀ ਖ਼ਬਰ »

ਮਾਲ ਮਹਿਕਮੇ ਦੇ ਅਧਿਕਾਰੀ ਪਟਵਾਰਖ਼ਾਨਿਆਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਕਰਨਗੇ ਨਿਪਟਾਰਾ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਦੇ ਚੱਲਦਿਆਂ ਹੁਣ ਮਾਲ ਮਹਿਕਮੇ ਵਲੋਂ ਖ਼ੁਦ ਤਹਿਸੀਲਦਾਰ ਅਧਿਕਾਰ ਖੇਤਰ ਅਧੀਨ ...

ਪੂਰੀ ਖ਼ਬਰ »

ਆਵਾਜਾਈ ਜਾਗਰੂਕਤਾ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 10 ਫਰਵਰੀ ( ਘਈ)-ਗੋਬਿੰਦਗੜ੍ਹ ਪਬਲਿਕ ਸਕੂਲ (ਜੀ.ਪੀ.ਐਸ.) ਵਿਖੇ ਆਵਾਜਾਈ ਜਾਗਰੂਕਤਾ ਹਫ਼ਤੇ ਅਧੀਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਸੰਦੀਪ ਮਰਾਠਾ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਟੈ੍ਰਫ਼ਿਕ ਨਿਯਮਾਂ ਪ੍ਰਤੀ ...

ਪੂਰੀ ਖ਼ਬਰ »

ਮਿਸ਼ਨ ਸੌ ਫ਼ੀਸਦੀ ਨਤੀਜੇ ਤਹਿਤ ਨਰੈਣਗੜ੍ਹ ਸਕੂਲ 'ਚ ਸਪੈਸ਼ਲ ਕਲਾਸਾਂ ਸ਼ੁਰੂ

ਅਮਲੋਹ, 10 ਫਰਵਰੀ (ਸੂਦ)-ਪਿੰਡ ਨਰਾਇਣਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੜ੍ਹਾਈ ਕਰਵਾਈ ਜਾ ਰਹੀ ਹੈ | ਸਕੂਲ ਦੇ ਪਿ੍ੰਸੀਪਲ ਆਰ.ਕੇ. ਸ਼ਰਮਾ (ਪੀ.ਈ.ਐਸ-1) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੰਸਾਲੀ ਵਿਖੇ ਦੰਦਾਂ ਦੇ 56 ਮਰੀਜ਼ਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਬ੍ਰਹਮ-ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਨਾਲ ਹੰਸਾਲੀ ਵਿਖੇ ਦੰਦਾਂ ਦਾ ਮੁਫ਼ਤ ਹਸਪਤਾਲ ਪਿਛਲੇ 20 ਸਾਲਾਂ ਤੋਂ ਚੱਲ ਰਿਹਾ ਹੈ, ਦਾ ਸਾਲਾਨਾ ਸਮਾਗਮ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ...

ਪੂਰੀ ਖ਼ਬਰ »

ਬਸੰਤ ਪੰਚਮੀ ਪ੍ਰੋਫੈਸਰ ਕਾਲੋਨੀ ਦੇ ਦਰਜਨਾਂ ਪਰਿਵਾਰਾਂ ਨੂੰ ਮਿਲਾਉਣ ਦਾ ਬਣੀ ਬਹਾਨਾ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਅਰੁਣ ਆਹੂਜਾ)- ਬਸੰਤ ਪੰਚਮੀ ਜਿੱਥੇ ਨਵੇਂ ਸੁਹਾਵਣੇ ਮੌਸਮ ਦਾ ਪ੍ਰਤੀਕ ਮੰਨੀ ਜਾਂਦੀ ਹੈ, ਉੱਥੇ ਇਸ ਦਿਨ ਬੱਚੇ ਪਤੰਗਬਾਜ਼ੀ ਕਰਕੇ ਇਸ ਤਿਉਹਾਰ ਨੂੰ ਉਤਸ਼ਾਹਪੂਰਵਕ ਮਨਾਉਂਦੇ ਹਨ | ਬਸੰਤ ਪੰਚਮੀ ਦਾ ਤਿਉਹਾਰ ਅੱਜ ਪ੍ਰੋਫੈਸਰ ਕਾਲੋਨੀ ...

ਪੂਰੀ ਖ਼ਬਰ »

ਡਾ. ਸ਼ੁਕਲਾ ਨੂੰ ਪਟਿਆਲਾ ਲੋਕ ਸਭਾ ਦੀ ਟਿਕਟ ਦੇਣ ਲਈ ਵਫ਼ਦ ਸੁਖਬੀਰ ਨੂੰ ਮਿਲਿਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦੇ ਪਿੰਡ ਖਨੌੜਾ ਦੇ ਜੰਮਪਲ ਅਤੇ ਅਮਲੋਹ 'ਚ ਲੰਬੇ ਸਮੇਂ ਤੋਂ ਡਾਕਟਰੀ ਪੇਸ਼ੇ ਵਜੋਂ ਸੇਵਾ ਕਰ ਰਹੇ ਸਮਾਜ ਸੇਵਕ ਡਾ. ਰਘਬੀਰ ਸ਼ੁਕਲਾ ਨੇ ਵੱਡੀ ਗਿਣਤੀ 'ਚ ਆਪਣੇ ਸਮਰਥਕਾਂ ਸਮੇਤ ...

ਪੂਰੀ ਖ਼ਬਰ »

ਪਨੈਚਾਂ ਦੇ ਵਿਕਾਸ ਕਾਰਜਾਂ ਸਬੰਧੀ ਹਲਕਾ ਵਿਧਾਇਕ ਵਲਾੋ ਜਲਦ ਫ਼ੰਡ ਦੇਣ ਦਾ ਭਰੋਸਾ

ਸੰਘੋਲ, 10 ਫਰਵਰੀ (ਮਾਵੀ)-ਨੇੜਲੇ ਪਿੰਡ ਪਨੈਚਾਂ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਪਿੰਡ ਦੀ ਨਵੀਂ ਬਣੀ ਪੰਚਾਇਤ ਨਾਲ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਕਾਂਗਰਸ ਪਾਰਟੀ ਦੇ ਬਲਾਕ ਮੀਤ ਪ੍ਰਧਾਨ ਸੁਰਮੁੱਖ ਸਿੰਘ ਪਨੈਚਾਂ ਦੇ ਗ੍ਰਹਿ ਵਿਖੇ ਹੋਈ ਇਸ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ 'ਤੇ ਅਮਲੋਹ ਤੋਂ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ-ਖ਼ਾਲਸਾ

ਅਮਲੋਹ, 10 ਫਰਵਰੀ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਕੀਤੇ ਜਾ ਰਹੇ ਸਮਾਗਮ 'ਚ ਹਲਕਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਅਰੁਣ ਆਹੂਜਾ)-ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਚੌਾਕੀ ਸੇਵਕ ਜਥੇ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ ਗਿਆ ਤੇ ਉਪਰੰਤ ਲੜਕੀ ਨੂੰ ਘਰੇਲੂ ਸਾਮਾਨ ਵੀ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵੀ ਰਾਜਵਿੰਦਰ ਸਿੰਘ ਭੱਟੀ ...

ਪੂਰੀ ਖ਼ਬਰ »

ਸਕੈਟ ਪ੍ਰਤੀਯੋਗਤਾ ਜਿੱਤੇ ਹੈਪੀ ਦੱਤਾ ਨੂੰ ਤਗਮਾ ਤੇ ਨਕਦ ਇਨਾਮ ਨਾਲ ਨਿਵਾਜਿਆ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਅਰੁਣ ਆਹੂਜਾ)-ਸਕੈਟ ਪ੍ਰਤੀਯੋਗਤਾ ਦੇ ਸਰਹਿੰਦ ਵਿਖੇ ਹੈਲਥ ਪੁਆਇੰਟ ਮੰਡੀ ਗੋਬਿੰਦਗੜ੍ਹ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ 160 ਕਿੱਲੋਗ੍ਰਾਮ ਵਜ਼ਨ ਚੁੱਕਣ ਵਾਲੇ ਬਾਡੀ ਬਿਲਡਰ ਹੈਪੀ ਦੱਤਾ ਨੂੰ ਸੀਨੀਅਰ ਕੋਚ ਗੁਰਵਿੰਦਰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸ਼ਹਿਰ 'ਚ ਰੈਲੀ ਕੱਢੀ

ਅਮਲੋਹ, 10 ਫਰਵਰੀ (ਸੂਦ)-ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਅਮਲੋਹ ਵਲੋਂ ਅੱਜ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿਚ ਰੈਲੀ ਕੱਢੀ ਗਈ, ਜਿਸ 'ਚ ਸ਼ਹਿਰ ਦੀਆਂ ਔਰਤਾਂ ਆਂਗਣਵਾੜੀ ਸੈਂਟਰ ਦੇ ਬੱਚਿਆਂ ਆਦਿ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)-ਗਿਆਨੀ ਗੁਰਮੁਖ ਸਿੰਘ ਹਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਚੀਫ਼ ਆਰਗੇਨਾਈਜ਼ਰ ਹਰਨੇਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਨਾਲ ਜੁੜੇ ਹੋਏ ਵਰਕਰ ਜਿਨ੍ਹਾਂ ਨੇ ...

ਪੂਰੀ ਖ਼ਬਰ »

ਸਰਵ ਹਿਊਮਨਿਟੀ ਸਰਵ ਗੋਡ ਸੰਸਥਾ ਵਲੋਂ ਸਪੈਸ਼ਲ ਬੱਚਿਆਂ ਦੇ ਸਕੂਲ ਲਈ ਦੁਪਹਿਰ ਦੇ ਭੋਜਨ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਭੂਸ਼ਨ ਸੂਦ)- ਸਰਵ ਹਿਊਮਨਿਟੀ ਸਰਵ ਗੋਡ ਸੰਸਥਾ ਦੀ ਜ਼ਿਲ੍ਹਾ ਇਕਾਈ ਵਲੋਂ ਪਿੰਡ ਤਲਾਣੀਆਂ ਵਿਖੇ ਸਪੈਸ਼ਲ ਬੱਚਿਆਂ ਲਈ ਚਲਾਏ ਜਾ ਰਹੇ ਲਕਸ਼ਿਆ ਐਜੂਕੇਸ਼ਨ ਫ਼ਾਰ ਸਪੈਸ਼ਲੀ ਡਿਸਏਬਲ ਚਿਲਡਰਨ ਤਲਾਣੀਆਂ ਦਾ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX