ਤਾਜਾ ਖ਼ਬਰਾਂ


ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  37 minutes ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਐਨ.ਆਰ.ਸੀ ਮਾਮਲੇ 'ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ਤੈਅ ਕਰੇਗਾ ਕਿ ਐਨ.ਆਰ.ਸੀ ਦੀ ਡੈੱਡਲਾਈਨ ਵਧਾਈ ਜਾਵੇ ਜਾਂ ਨਹੀ, ਕਿਉਂਕਿ...
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  38 minutes ago
ਲੰਡਨ, 23 ਜੁਲਾਈ - ਬਰਤਾਨੀਆ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਹੋਵੇਗਾ। ਬੀਤੀ ਸ਼ਾਮ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਸਿਆਸੀ ਮਾਹਿਰਾਂ ਅਨੁਸਾਰ ਇਸ ਚੋਣ 'ਚ ਬੌਰਿਸ ਜੌਹਨਸਨ ਦੇ ਜੈਰਮੀ ਹੰਟ ਨਾਲੋ...
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  40 minutes ago
ਪਟਨਾ, 23 ਜੁਲਾਈ - ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  41 minutes ago
ਮੁੰਬਈ, 23 ਜੁਲਾਈ - ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ...
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 1 hour ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਆਰ ਸ਼ੰਕਰ ਤੇ ਨਾਗੇਸ਼ ਦੀ ਪਟੀਸ਼ਨ 'ਤੇ ਸੁਣਵਾਈ...
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 1 hour ago
ਬਠਿੰਡਾ, 23 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵੱਲੋਂ ਅੱਜ ਇੱਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਮੂਨਕ, 22 ਜੁਲਾਈ (ਰਾਜਪਾਲ ਸਿੰਗਲਾ) - ਪਿਛਲੇ ਪੰਜ ਦਿਨਾਂ ਤੋ ਜਿੱਥੇ ਇਲਾਕੇ ਵਿੱਚ ਘੱਗਰ ਦਰਿਆ ਦੇ ਵਧੇ ਪਾਣੀ ਦੇ ਪੱਧਰ ਨੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰਨ ਦੇ ਨਾਲ-ਨਾਲ ਮਾਲੀ ਨੁਕਸਾਨ ਵੀ ਕੀਤਾ ਹੈ। ਉੱਥੇ ਹੀ ਹੁਣ ਇਸ ਘੱਗਰ ਦੇ ਪਾਣੀ ਦਾ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਲੁਧਿਆਣਾ

ਸ਼ਹਿਰ ਵਿਚਲੇ ਪੁਲਾਂ ਦੀ ਉਸਾਰੀ ਲਈ ਬਿੱਟੂ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਦਿੱਤਾ 15 ਦਿਨ ਦਾ ਅਲਟੀਮੇਟਮ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ: ਰਵਨੀਤ ਸਿੰਘ ਬਿੱਟੂ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸ਼ਹਿਰ ਵਿਚਲੇ ਪੁੱਲਾਂ ਦੀ ਉਸਾਰੀ ਲਈ 15 ਦਿਨ ਦਾ ਅਲਟੀਮੇਟਮ ਦਿੱਤਾ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਿੱਟੂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸ਼ਹਿਰ ਵਿਚਲੇ ਤਿੰਨ ਪੁੱਲਾਂ ਦਾ ਕੰਮ ਅੱਧ ਵਿਚਾਲੇ ਛੱਡ ਦਿੱਤਾ ਹੈ, ਜਿਸ ਕਾਰਨ ਸ਼ਹਿਰ ਵਿਚ ਆਵਾਜਾਈ ਸਮੱਸਿਆ ਗੰਭੀਰ ਬਣ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਥਾਰਟੀ ਦੇ ਅਧਿਕਾਰੀਆਂ ਨੂੰ 15 ਦਿਨ ਦਾ ਨੋਟਿਸ ਦਿੰਦਿਆਂ ਸ: ਬਿੱਟੂ ਨੇ ਦੱਸਿਆ ਕਿ ਜੇਕਰ ਇਨ੍ਹਾਂ ਪੁਲਾਂ ਦੀ ਉਸਾਰੀ ਦਾ ਕੰਮ ਨਾ ਸ਼ੁਰੂ ਹੋਇਆ ਤਾਂ ਉਹ ਲਾਡੋਵਾਲ ਸਥਿਤ ਟੋਲ ਪਲਜ਼ਾ ਨੂੰ ਬੰਦ ਕਰਵਾ ਦੇਣਗੇ | ਸ: ਬਿੱਟੂ ਨੇ ਦੱਸਿਆ ਕਿ ਬਸਤੀ ਜੋਧੇਵਾਲ ਅਤੇ ਸ਼ੇਰਪੁਰ ਚੌਕ ਨੇੜੇ ਉਸਾਰੀ ਅਧੀਨ ਪੁੱਲਾਂ ਦੀ ਉਸਾਰੀ ਦਾ ਕੰਮ ਕੰਪਨੀ ਵਲੋਂ ਅੱਧ ਵਿਚਾਲੇ ਛੱਡ ਦਿੱਤਾ ਗਿਆ ਹੈ ਅਤੇ ਇਸ ਉਸਾਰੀ ਨੂੰ ਬੰਦ ਹੋਇਆ ਕਈ ਸਾਲ ਹੋ ਗਏ ਹਨ | ਸ: ਬਿੱਟੂ ਨੇ ਦੱਸਿਆ ਕਿ ਪੁਰਾਣੇ ਸ਼ਹਿਰ ਅੰਦਰ ਕੁਝ ਹੋਲਸੇਲ ਮਾਰਕੀਟਾਂ ਨੂੰ ਸ਼ਹਿਰ ਦੇ ਬਾਹਰਲੇ ਇਲਾਕਿਆਂ ਵਿਚ ਲਿਜਾਣ ਦੀ ਪ੍ਰਕਿਰਿਆ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਹੋਲਸੇਲ ਕਾਰੋਬਾਰ ਕਰਨ ਵਾਲੀਆਂ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਨਗਰ ਸੁਧਾਰ ਟਰੱਸਟ ਨੂੰ ਵੀ ਜ਼ਮੀਨ ਦੀ ਸ਼ਨਾਖ਼ਤ ਕਰਨ ਲਈ ਕਿਹਾ ਹੈ | ਉਨ੍ਹਾਂ ਦੱਸਿਆ ਕਿ ਆਵਾਜਾਈ ਸਮੱਸਿਆ ਹੱਲ ਕਰਨ ਦੇ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲੋਕਾਂ ਦੇ ਖਾਲੀ ਪਏ ਪਲਾਟਾਂ ਨੂੰ ਪਾਰਕਿੰਗ ਲਈ ਵਰਤੋਂ ਵਿਚ ਲਿਆਂਦਾ ਜਾਵੇਗਾ ਅਤੇ ਇਸ ਲਈ ਲੋਕਾਂ ਨੂੰ ਮਨਜ਼ੂਰੀ ਲਈ ਸਿਰਫ਼ ਇਕ ਅਰਜ਼ੀ ਦੇ ਕੇ ਨਗਰ ਨਿਗਮ ਪਾਸੋਂ ਮਨਜ਼ੂਰੀ ਲੈਣੀ ਪਵੇਗੀ ਅਤੇ ਪਾਰਕਿੰਗ ਤੇ ਹੋਣ ਵਾਲੀ ਆਮਦਨੀ ਮਾਲਕ ਖੁਦ ਵਸੂਲ ਕਰੇਗਾ | ਇਸ ਲਈ ਨਗਰ ਨਿਗਮ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ, ਪਰ ਪਾਰਕਿੰਗ ਦੇ ਭਾਅ ਨਗਰ ਨਿਗਮ ਵਲੋਂ ਤੈਅ ਕੀਤੇ ਜਾਣਗੇ | ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਵਿਧਾਇਕ ਸੁਰਿੰਦਰ ਡਾਬਰ ਅਤੇ ਵਿਧਾਇਕ ਸੰਜੇ ਤਲਵਾੜ ਵੀ ਹਾਜ਼ਰ ਸਨ |

ਸਮਾਰਟ ਸ਼ਹਿਰ ਦਾ ਮੂੰਹ ਚਿੜਾ ਰਹੇ ਨੇ ਬਾਈਪਾਸ ਦੇ ਖੱਡੇ

ਫੁੱਲਾਂਵਾਲ, 10 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸਮਰਾਟ ਸ਼ਹਿਰ ਲੁਧਿਆਣਾ ਦੇ ਸਿਰ ਦਾ ਤਾਜ ਫਿਰੋਜਪੁਰ ਰੋਡ ਨੂੰ ਗਿੱਲ ਰੋਡ ਨੂੰ ਜੋੜਦਾ 200 ਫੁੱਟਾ ਬਾਈਪਾਸ ਪ੍ਰਸ਼ਾਸਨ ਦੀ ਬੇਰੁਖੀ ਦਾ ਸ਼ਿਕਾਰ ਹੋਇਆ ਸਮਰਾਟ ਸ਼ਹਿਰ ਦਾ ਮੂੰਹ ਚਿੜ੍ਹਾ ਰਿਹਾ ਹੈ | ਫਲਾਵਰ ਚੌਕ ਤੋਂ ...

ਪੂਰੀ ਖ਼ਬਰ »

ਵਗਾਰਾਂ ਦੇ ਸਹਾਰੇ ਟਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ ਦਾ 30ਵਾਂ ਸੜਕ ਸੁਰੱਖਿਆ ਹਫ਼ਤਾ ਸਮਾਪਤ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟ ਵਿਭਾਗ ਤੇ ਟੈ੍ਰਫ਼ਿਕ ਪੁਲਿਸ ਵੱਲੋਂ ਵਗਾਰਾਂ ਦੇ ਸਹਾਰੇ 30ਵਾਂ ਟੈ੍ਰਫ਼ਿਕ ਪੁਲਿਸ ਹਫ਼ਤਾ ਮਨਾਇਆ ਗਿਆ | ਜਿਸ ਦੀ ਟਰਾਂਸਪੋਰਟ ਨਗਰ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਪਤੀ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਖੁਸ਼ਜੀਤ ਸਿੰਘ ਖ਼ਾਲਸਾ ਦਾ ਮੁੱਖ ਬੁਲਾਰਾ ਨਿਯੁਕਤ ਹੋਣ 'ਤੇ ਸਨਮਾਨ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਖੁਸ਼ਜੀਤ ਸਿੰਘ ਖਾਲਸਾ ਨੂੰ ਮੁੱਖ ਬੁਲਾਰਾ ਨਿਯੁਕਤ ਹੋਣ 'ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਅਕਾਲਗੜ੍ਹ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾ ਸ: ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਭਲਕੇ ਹਲਕਾ ਗਿੱਲ ਦੇ ਵਰਕਰਾਂ ਦੇ ਰੂਬਰੂ ਹੋਣਗੇ

ਹੰਬੜਾਂ, 10 ਫਰਵਰੀ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਫਰਵਰੀ ਦਿਨ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਗਿੱਲ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਪਹੁੰਚ ਰਹੇ ਹਨ ਜਿਸ ਸਬੰਧੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮੇ ਪੰਜਾਬ ਵਿਚ 12 ਫਰਵਰੀ ਨੂੰ ਕਾਲੇ ਝੰਡੇ ਲੈ ਕੇ ਬਜ਼ਾਰਾਂ ਵਿਚ ਕਰਨਗੇ ਰੋਸ ਮਾਰਚ

ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਡੀ.ਏ. ਦੀ ਲੰਗੜੀ ਕਿਸ਼ਤ ਜਾਰੀ ਕਰਨ ਤੋਂ ਖਫਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ 12ਫਰਵਰੀ ਤੋਂ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਐਸ.ਜੀ.ਐਸ.ਟੀ. ਦੇ ਅਧਿਕਾਰੀਆਂ ਤੋਂ ਰਿਸ਼ਵਤ ਵਜੋਂ ਲਏ 22 ਲੱਖ ਰੁਪਏ ਵਾਪਸ ਕਰਵਾਉਣ ਦੀ ਸ਼ਹਿਰ ਵਿੱਚ ਚਰਚਾ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਕਰ ਤੇ ਆਬਕਾਰੀ ਵਿਭਾਗ ਦੇ ਅਧੀਨ ਐਸ.ਜੀ.ਐਸ.ਟੀ. ਦੇ 2 ਅਧਿਕਾਰੀਆਂ ਵੱਲੋਂ ਰਿਸ਼ਵਤ ਵਜੋਂ ਲਏ 22 ਲੱਖ ਰੁਪਏ ਵਾਪਸ ਕਰਨ ਦੀ ਚਰਚਾ ਚੱਲ ਰਹੀ ਹੈ | ਦੋਵੇਂ ਅਧਿਕਾਰੀਆਂ ਨੇ ਉਨ੍ਹਾਂ ਖਿਲਾਫ਼ ...

ਪੂਰੀ ਖ਼ਬਰ »

ਲਲਤੋਂ ਦੇ 3 ਪਰਿਵਾਰਾਂ ਨੇ ਸੜਕ ਦੇ ਲੋਕ ਹਿੱਤ ਲਈ ਲੱਖਾਂ ਰੁਪਏ ਦੀ ਜ਼ਮੀਨ ਕੀਤੀ ਦਾਨ

ਇਯਾਲੀ/ਥਰੀਕੇ, 10 ਫਰਵਰੀ (ਰਾਜ ਜੋਸ਼ੀ)-ਅੱਜ ਦੇ ਮਾਇਆਧਾਰੀ ਦੌਰ ਅੰਦਰ ਜਦੋਂ ਸਮਾਜ ਵਿਚ ਲਾਲਚੀ ਰੁਝਾਨ ਦਾ ਬੋਲਬਾਲਾ ਇੰਨਾ ਹੈ ਕਿ ਇੰਚ-ਇੰਚ ਜਗ੍ਹਾ ਲਈ ਆਮ ਲੋਕ ਲੜਨ-ਝਗੜਨ, ਮਰਨ-ਮਾਰਨ ਲਈ ਤਿਆਰ ਬਰ ਤਿਆਰ ਰਹਿੰਦੇ ਹਨ, ਪਰ ਅਜਿਹੇ ਸਰਮਾਏਦਾਰੀ ਦੌਰ ਅੰਦਰ ਇਕ ਵਿਲੱਖਣ ...

ਪੂਰੀ ਖ਼ਬਰ »

ਵਗਾਰਾਂ ਦੇ ਸਹਾਰੇ ਟਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ ਦਾ 30ਵਾਂ ਸੜਕ ਸੁਰੱਖਿਆ ਹਫ਼ਤਾ ਸਮਾਪਤ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟ ਵਿਭਾਗ ਤੇ ਟੈ੍ਰਫ਼ਿਕ ਪੁਲਿਸ ਵੱਲੋਂ ਵਗਾਰਾਂ ਦੇ ਸਹਾਰੇ 30ਵਾਂ ਟੈ੍ਰਫ਼ਿਕ ਪੁਲਿਸ ਹਫ਼ਤਾ ਮਨਾਇਆ ਗਿਆ | ਜਿਸ ਦੀ ਟਰਾਂਸਪੋਰਟ ਨਗਰ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਪਤੀ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਸ਼ੱਕੀ ਸਵਾਈਨ ਫਲੂ ਨਾਲ ਦੋ ਮਰੀਜ਼ਾਂ ਦੀ ਮੌਤ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਸ਼ੱਕੀ ਸਵਾਈਨ ਫਲੂ ਨਾਲ ਸ਼ਹਿਰ ਦੇ ਇਕ ਹਸਪਤਾਲ ਵਿਚ ਦੋ ਮਰੀਜ਼ਾਂ ਦੀ ਮੌਤ ਹੋ ਜਾਣ ਬਾਰੇ ਜਾਣਕਾਰੀ ਮਿਲੀ ਹੈ | ਮਿਲੀ ਜਾਣਕਾਰੀ ਮੁਤਾਬਕ ਮੰਡੀ ਅਹਿਮਦਗੜ੍ਹ ਨਾਲ ਸਬੰਧਿਤ ਦੋਵੇਂ ਮਰੀਜ਼ ਸ਼ੱਕੀ ਸਵਾਈਨ ਫਲੂ ਤੋਂ ਪੀੜ੍ਹਤ ਹੋਣ ਕਾਰਨ ...

ਪੂਰੀ ਖ਼ਬਰ »

ਮੁਟਿਆਰ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਵਿਚ ਇਕ ਨੌਜਵਾਨ ਲੜਕੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਗੁਰਪ੍ਰੀਤ ਕੌਰ (23) ਵਜੋਂ ਕੀਤੀ ਗਈ ਹੈ | ਜਾਂਚ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਖੁਰਦ ਵਿਚ ਬੀਤੀ ਰਾਤ ਚੋਰ ਇਕ ਇਲੈਕਟ੍ਰੋਨਿਕ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਸਤਨਾਮ ਇਲੈਕਟ੍ਰੋਨਿਕ ਦੇ ਤਾਲੇ ਤੋੜ ...

ਪੂਰੀ ਖ਼ਬਰ »

ਕੈਨੇਡਾ ਵਸਦੇ ਪ੍ਰਵਾਸੀ ਪੰਜਾਬੀ ਕਵੀ ਮੋਹਨ ਗਿੱਲ ਦਾ ਲੁਧਿਆਣਾ 'ਚ ਸਨਮਾਨ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਸਰੀ (ਕੈਨੇਡਾ) ਵੱਸਦੇ ਉੱਘੇ ਪੰਜਾਬੀ ਕਵੀ ਮੋਹਨ ਗਿੱਲ (ਡੇਹਲੋਂ) ਨੂੰ ਜੀ.ਜੀ.ਐਨ ਖਾਲਸਾ ਕਾਲਿਜ ਦੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਬੀਤੇ ਦਿਨੀਂ ਇੱਕ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ¢ ਇਸ ਸਮਾਗਮ ਵਿਚ ਮੋਹਨ ...

ਪੂਰੀ ਖ਼ਬਰ »

ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਆਰ.ਐਸ.ਐਸ ਵਰਕਰ ਨਾਲ ਐਸ.ਐਚ.ਓ ਨੇ ਕੀਤਾ ਦੁਰਵਿਵਹਾਰ

ਲੁਧਿਆਣਾ 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਾਸੀ ਚੌਕ ਨੇੜੇ ਬੀਤੀ ਰਾਤ ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਆਰ.ਐਸ.ਐਸ ਦੇ ਵਰਕਰ ਨਾਲ ਐਸ.ਐਚ.ਓ ਵਲੋਂ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਫੋਨ 'ਤੇ ਹੋਈ ਇਸ ਗੱਲਬਾਤ ਦੀ ਆਡੀਓ ਦੀ ...

ਪੂਰੀ ਖ਼ਬਰ »

ਅਵਾਰਾ ਡੰਗਰ ਤੇ ਅਵਾਰਾ ਕੁੱਤੇ 7 ਮਾਰਚ ਨੂੰ ਹੋਣਗੇ ਮੁੱਖ ਮੰਤਰੀ ਦੀ ਕੋਠੀ-ਲੱਖੋਵਾਲ

ਲੁਧਿਆਣਾ, 10 ਫਰਵਰੀ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈਆ | ਇਸ ਮੌਕੇ ਸ. ਲੱਖੋਵਾਲ ਨੇ ਦੱਸਿਆ ਕਿ ਪੰਜਾਬ ਵਿਚ ਲੱਖਾਂ ਅਵਾਰਾ ਡੰਗਰ ਅਤੇ ਅਵਾਰਾ ਕੁੱਤੇ ਘੁੰਮ ਰਹੇ ਹਨ ਜੋ ਕਿ ...

ਪੂਰੀ ਖ਼ਬਰ »

-ਮਾਮਲਾ ਨਸ਼ਾ ਕਰਕੇ ਤੇਜ਼ ਰਫ਼ਤਾਰ ਕਾਰ ਚਲਾਉਣ ਦਾ-
ਸਤਲੁਜ ਕਲੱਬ ਦੇ ਸੰਯੁਕਤ ਸਕੱਤਰ ਿਖ਼ਲਾਫ਼ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ: 5 ਦੀ ਪੁਲਿਸ ਨੇ ਸ਼ਰਾਬ ਪੀ ਕੇ ਕਾਰ ਚਲਾਉਣ ਦੇ ਮਾਮਲੇ ਵਿਚ ਸਤਲੁਜ ਕਲੱਬ ਦੇ ਸੰਯੁਕਤ ਸਕੱਤਰ ਜਤਿੰਦਰ ਮਰਵਾਹਾ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ ਮੁਲਾਜ਼ਮ/ਪੈਨਸ਼ਨਰਜ਼ ਸਾਂਝੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਵੱਖ ਵੱਖ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਦੇ ਸੂਬਾਈ ਆਗੂਆਂ ਡੀ.ਪੀ ਮੌੜ, ਪੀ.ਏ.ਯੂ ਪੈਨਸ਼ਨਰਜ਼ ਐਾਡ ਰਿਟਾਇਰੀਜ਼ ਐਸੋਸੀਏਸ਼ਨ, ਗੁਰਮੇਲ ਸਿੰਘ ਮੈਲਡੇ ਸੂਬਾ ਪ੍ਰਧਾਨ ਪੰਜਾਬ ਪੈਨਸ਼ਨਰਜ਼ ਯੂਨੀਅਨ, ਮਨਜੀਤ ਸਿੰਘ ਗਿੱਲ, ...

ਪੂਰੀ ਖ਼ਬਰ »

ਆਟੋ ਪਾਰਟਸ ਅਸੈਸਰੀਜ਼ ਨਿਰਮਾਤਾਵਾਂ ਨੂੰ ਕੇਂਦਰੀ ਬਜਟ ਤੋਂ ਹੋਈ ਭਾਰੀ ਨਿਰਾਸ਼ਾ

ਢੰਡਾਰੀ ਕਲਾਂ, 10 ਫਰਵਰੀ (ਪਰਮਜੀਤ ਸਿੰਘ ਮਠਾੜੂ)-ਆਟੋ ਪਾਰਟਸ ਅਸੈਸਰੀਜ ਨਿਰਮਾਤਾਵਾਾ ਨੂੰ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਅੰਤਰਮ ਬਜਟ ਤੋਂ ਭਾਰੀ ਉਮੀਦਾਾ ਸਨ¢ ਸਰਕਾਰ ਨੇ ਪਹਿਲਾਾ ਤੋਂ ਹੀ ਸਕੂਟਰ ਅਤੇ ਮੋਟਰਸਾਈਕਲ ਦੇ ਨਾਲ ਲੱਗਣ ਵਾਲੀ ਅਸੈਸਰੀਜ ਦੇ ਉਪਰ 28% ...

ਪੂਰੀ ਖ਼ਬਰ »

-ਬੀਲ੍ਹਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ-
502 ਰੋਗੀਆਂ ਦਾ ਚੈਕਅੱਪ ਕਰ ਕੇ ਦਿੱਤੀ ਦਵਾਈ

ਆਲਮਗੀਰ, 10 ਫਰਵਰੀ (ਜਰਨੈਲ ਸਿੰਘ ਪੱਟੀ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਬਾਬਾ ਦਲੀਪ ਸਿੰਘ ਸਪੋਰਟਸ ਐਾਡ ਵੈਲਫ਼ੇਅਰ ਸੁਸਾਇਟੀ (ਰਜਿ:) ਬੀਲ੍ਹਾ ਵਲੋਂ ਕੈਨੇਡਾ ਨੇਤਰ ਮੰਚ ਦੇ ਸਹਿਯੋਗ ਨਾਲ ਅੱਖਾਂ ਦੇ ਮਾਹਿਰ ਸਰਜਨ ਡਾ: ਰਮੇਸ਼ ਮਨਸੂਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਵਿਸ਼ੇਸ਼ ਸਮਰੱਥਾ ਵਾਲੇ ਵਿਦਿਆਰਥੀਆਂ ਨੂੰ ਖੇਡ ਸਹੂਲਤਾਂ ਮਿਲਣੀਆਂ ਸ਼ੁਰੂ

ਲੁਧਿਆਣਾ, 10 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪਿਛਲੇ ਦਿਨੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਵੱਲੋਂ ਅੱਖਾਂ ਤੋਂ ਨਾ ਦੇਖ ਸਕਣ ਵਾਲੇ ਵਿਦਿਆਰਥੀਆਂ ਦੇ ਜਮਾਲਪੁਰ ਸਥਿਤ ਸਕੂਲ ਵਿਚ ਵਿਦਿਆਰਥੀਆਂ ਲਈ 42 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਹੂਲਤਾਂ ...

ਪੂਰੀ ਖ਼ਬਰ »

ਮਹਾਂ ਯੱਗ 'ਚ ਸ਼ਾਮਿਲ ਹੋਣਾ ਮਾਂ ਦੀ ਅਪਾਰ ਕ੍ਰਿਪਾ ਨਾਲ ਹੀ ਸੰਭਵ-ਯੋਗੀ ਸਤਿਆਨਾਥ

ਲੁਧਿਆਣਾ, 10 ਫ਼ਰਵਰੀ (ਕਵਿਤਾ ਖੁੱਲਰ)-ਮਾਂ ਬੰਗਲਾਮੁਖੀ ਧਾਮ ਪੱਖੋਵਾਲ ਰੋਡ ਸਥਿਤ ਯੋਗੀ ਸਤਿਆਨਾਥ ਮਹਾਰਾਜ ਦੀ ਪਵਿੱਤਰ ਹਾਜ਼ਰੀ ਵਿੱਚ ਚੱਲ ਰਹੇ 201 ਘੰਟੇ ਦੇ ਅਖੰਡ ਮਹਾਂਯੱਗ ਦੇ ਤੀਸਰੇ ਦਿਨ ਸ਼ੰਖਨਾਦ ਦੀ ਮਧੁਰ ਆਵਾਜ਼ ਅਤੇ ਮਾਂ ਬਗਲਾਮੁਖੀ ਦੇ ਜੈਕਾਰਿਆਂ ਦੇ ਨਾਲ ...

ਪੂਰੀ ਖ਼ਬਰ »

ਅੰਮਿ੍ਤ ਪਾਨ ਕਰ ਕੇ ਆਪਣੇ ਆਪ ਨੰੂ ਮਨੁੱਖਤਾ ਦੀ ਸੇਵਾ ਵਿਚ ਸਮਰਪਿਤ ਕਰਨਾ ਚਾਹੀਦਾ-ਬਾਬਾ ਬਲਦੇਵ ਸਿੰਘ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਧਰਮ ਚਾਹੇ ਕੋਈ ਵੀ ਹੋਵੇ ਸਾਨੰੂ ਸਰਬ ਸਾਂਝੀਵਾਲਤਾ ਦਾ ਉਪਦੇਸ਼ ਹੀ ਦਿੰਦਾ ਹੈ | ਇਸ ਲਈ ਸਾਨੰੂ ਆਪੋ ਆਪਣੇ ਧਰਮ ਦੀ ਰਹਿਤ ਮਰਿਆਦਾ ਅੰਦਰ ਰਹਿ ਕੇ ਹਮੇਸ਼ਾਂ ਮਾਨਵਤਾ ਦੀ ਭਲਾਈ ਅਤੇ ਸੇਵਾ ਵਿਚ ਜੁੱਟ ਜਾਣਾ ਚਾਹੀਦਾ ਹੈ | ਉਪਰੋਕਤ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਬਸੰਤ ਪੰਚਮੀ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਗੁਰੂ ...

ਪੂਰੀ ਖ਼ਬਰ »

ਸੁਖਵਿੰਦਰ ਕੌਰ ਬਾਵਾ ਦਾ ਦਿਹਾਤੀ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਫੁੱਲਾਂਵਾਲ, 10 ਫਰਵਰੀ (ਮਨਜੀਤ ਸਿੰਘ ਦੁੱਗਰੀ)-ਅੱਜ ਸਤਜੋਤ ਨਗਰ ਵਿਖੇ ਸੁਖਵਿੰਦਰ ਕੌਰ ਬਾਵਾ ਦਾ ਕਾਂਗਰਸ ਸੇਵਾ ਦਲ ਲੁਧਿਆਣਾ ਦੀ ਦਿਹਾਤੀ ਪ੍ਰਧਾਨ ਬਣਨ 'ਤੇ ਨਗਰ ਦੇ ਮੋਹਤਵਰਾਂ ਵਲੋਂ ਸਨਮਾਨ ਕੀਤਾ ਗਿਆ | ਉਹ ਬੀਤੇ ਲੰਬੇ ਸਮੇਂ ਤੋਂ ਕਾਾਗਰਸ ਪਾਰਟੀ ਨਾਲ ਜੁੜੇ ਹੋਏ ...

ਪੂਰੀ ਖ਼ਬਰ »

ਲੋਕਾਂ ਦੀ ਪਹਿਲੀ ਪਸੰਦ ਬਣੇ ਰਾਹੁਲ ਤੇ ਪਿ੍ਯੰਕਾ-ਜੋਗਿੰਦਰ ਜੰਗੀ

ਫੁੱਲਾਂਵਾਲ, 10 ਫਰਵਰੀ (ਮਨਜੀਤ ਸਿੰਘ ਦੁੱਗਰੀ)-ਚੋਣਾਂ ਦੌਰਾਨ ਲੋਕਾਂ ਨਾਲ ਕਈ ਤਰ੍ਹਾਂ ਦੇ ਝੂਠੇ ਵਾਅਦੇ ਕਰਕੇ ਬਣੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ ਹੋਈ ਹੈ | ਹੁਣ ਤਾਂ ਲੋਕ ਵੋਟਾਂ ਵਾਲੇ ਦਿਨ ਦੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ, ਤਾਂ ਜੋ ਜਲਦ ਤੋਂ ਜਲਦ ਇਸ ਸਰਕਾਰ ਨੂੰ ...

ਪੂਰੀ ਖ਼ਬਰ »

ਹਰ ਜ਼ੋਨ 'ਚ 10 ਸਟਰੀਟ ਵੈਡਿੰਗ ਜ਼ੋਨ ਬਣਾਉਣ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਲਈ ਕਮਿਸ਼ਨਰ ਨੇ ਦਿੱਤੇ ਨਿਰਦੇਸ਼

ਲੁਧਿਆਣਾ, 10 ਫਰਵਰੀ (ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਰੇਹੜ੍ਹੀ ਫੜ੍ਹੀ ਵਾਲਿਆਂ ਨੂੰ ਕਾਰੋਬਾਰ ਲਈ ਸਹੂਲਤਾ ਸਮੇਤ ਜਗ੍ਹਾ ਮੁਹੱਈਆ ਕਰਾਉਣ ਲਈ ਜਾਰੀ ਕੀਤੀ ਨੀਤੀ ਤੇ ਅਮਲ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਲੱਗਦੀਆਂ ...

ਪੂਰੀ ਖ਼ਬਰ »

ਪਟਵਾਰੀ ਦੇ ਦਫ਼ਤਰ ਵਿਚ ਹਾਜ਼ਰ ਨਾ ਹੋਣ 'ਤੇ ਲੋਕ ਦਰਖ਼ਾਸਤ ਫ਼ਰਦ ਕੇਂਦਰ ਵਿੱਚ ਜਮ੍ਹਾਂ ਕਰਵਾਉਣ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ)-ਜੇਕਰ ਪਟਵਾਰੀ ਆਪਣੇ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲਦਾ, ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਹੁਣ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੇ ਦਫ਼ਤਰ ਵਿੱਚ ਹਾਜ਼ਰ ਨਾ ਹੋਣ 'ਤੇ ਹਰ ਵਿਅਕਤੀ ਨੂੰ ਆਪਣੀ ਦਰਖਾਸਤ ਫ਼ਰਦ ਕੇਂਦਰ ...

ਪੂਰੀ ਖ਼ਬਰ »

ਵਿਧਾਇਕਾਂ ਦੀ ਸਿਫਾਰਸ਼ 'ਤੇ ਹਰ ਹਲਕੇ 'ਚ ਹੋਣਗੇ 5-5 ਕਰੋੜ ਦੇ ਵਿਕਾਸ ਕਾਰਜ

ਲੁਧਿਆਣਾ, 10 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ 'ਚ ਵਿਕਾਸ ਕਾਰਜ ਕਰਾਉਣ ਲਈ ਜਾਰੀ ਕੀਤੀ 5-5 ਕਰੋੜ ਦੀ ਗ੍ਰਾਂਟ ਨਾਲ ਲੁਧਿਆਣਾ ਸ਼ਹਿਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਸੂਚੀਆਂ ਤਿਆਰ ਹੋ ਗਈਆਂ ਹਨ, ਜੋ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨਾਂ 'ਤੇ ਕੀਤੇ ਜਾ ਰਹੇ ਕਬਜ਼ਿਆਂ ਨੂੰ ਲੈ ਕੇ ਲਾਮਬੰਦ ਹੋਏ ਢੰਡਾਰੀ ਨਿਵਾਸੀ

ਢੰਡਾਰੀ ਕਲਾਂ, 10 ਫਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 ਢੰਡਾਰੀ ਕਲਾਂ ਇਲਾਕੇ ਵਿਚ ਪਿਛਲੇ ਕਾਫੀ ਸਮੇਂ ਤੋਂ ਕੁੱਝ ਅਸਰ ਰਸੂਖ ਵਾਲੇ ਲੋਕਾਂ ਨੇ ਸਰਕਾਰੀ ਜ਼ਮੀਨਾਾ, ਪਲਾਟ ਅਤੇ ਸ਼ਾਮਲਾਟਾਂ 'ਤੇ ਕਬਜੇ ਕੀਤੇ ਹੋਏ ਹਨ¢ ਇਸ ਮਕਸਦ ਨੂੰ ਲੈਕੇ ਇਲਾਕਾ ਨਿਵਾਸੀਆਾ ...

ਪੂਰੀ ਖ਼ਬਰ »

ਖਿਡਾਰੀ ਗੁਰਮਿਹਰ ਸਿੰਘ ਨੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਦਾ ਨਾਂਅ ਚਮਕਾਇਆ

ਆਲਮਗੀਰ, 10 ਫਰਵਰੀ (ਜਰਨੈਲ ਸਿੰਘ ਪੱਟੀ)-ਸੂਬਾ ਗੁਜਰਾਤ ਦੇ ਜਾਮ ਨਗਰ ਵਿਖੇ ਕਰਵਾਏ ਗਏ ਆਲ ਇੰਡੀਆ ਸਕੂਲ ਕਿ੍ਕੇਟ ਚੈਂਪੀਅਨਸ਼ਿਪ ਮੈਚ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਦੇ ਗਿਆਰ੍ਹਵੀਂ ਦੇ ਵਿਦਿਆਰਥੀ ਗੁਰਮਿਹਰ ਸਿੰਘ ਨੇ ਅੰਡਰ-17 ਲੜਕਿਆਂ ਦੇ ਆਲ ਇੰਡੀਆ ...

ਪੂਰੀ ਖ਼ਬਰ »

ਸੀ.ਆਈ.ਆਈ. ਦੇ ਬਲਦੇਵ ਸਿੰਘ ਖੇਤਰੀ ਚੇਅਰਮੈਨ ਤੇ ਰਿਸ਼ੀ ਚੋਪੜਾ ਖੇਤਰੀ ਉਪ ਚੇਅਰਮੈਨ ਬਣੇ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ)-ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਦੀ ਸਾਲਾਨਾ ਮੀਟਿੰਗ ਵਿੱਚ ਬਲਦੇਵ ਸਿੰਘ ਪ੍ਰਬੰਧਕ ਨਿਰਦੇਸ਼ਕ ਅਮਰ ਐਗਰੀਕਲਚਰਲ ਇੰਮਪਲੀਮੈਂਟਸ ਵਰਕਸ ਨੂੰ ਖੇਤਰੀ ਚੇਅਰਮੈਨ ਅਤੇ ਚੋਪੜਾ ਇੰਡਸਟਰੀਜ਼ ਪ੍ਰਾਈਵੇਟ ...

ਪੂਰੀ ਖ਼ਬਰ »

ਆਪਮਾ ਵੱਲੋਂ ਐਮ.ਐਸ.ਐਮ.ਈ. ਵਿਕਾਸ ਕੇਂਦਰ ਵਿਖੇ ਕਲੱਸਟਰ ਸਬੰਧੀ ਉੱਚ ਪੱਧਰੀ ਮੀਟਿੰਗ

ਲੁਧਿਆਣਾ, 10 ਫ਼ਰਵਰੀ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਆਪਮਾ) ਦੀ ਇਕ ਅਹਿਮ ਮੀਟਿੰਗ ਐਮ.ਐਸ.ਐਮ.ਈ. ਵਿਕਾਸ ਕੇਂਦਰ ਲੁਧਿਆਣਾ ਵਿਖੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦਰਮਿਆਨ ਹੋਈ | ਜਿਸ ਵਿੱਚ ਕੁੰਦਨ ਲਾਲ, ਰਾਜੇਸ਼ ਕੁਮਾਰ, ਕ੍ਰਿਸ਼ਨ ...

ਪੂਰੀ ਖ਼ਬਰ »

ਵਿਦਿਆਰਥਣਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੁਲਿਸ ਨੇ ਕਾਲਜ ਵਿਚ ਲਗਾਇਆ ਸ਼ਿਕਾਇਤ ਬਕਸਾ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸਹਾਇਕ ਪੁਲਿਸ ਕਮਿਸ਼ਨਰ ਸਰਤਾਜ ਚਾਹਲ ਨੇ ਕਿਹਾ ਹੈ ਕਿ ਵਿਦਿਆਰਥਣਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸਰਤਾਜ ਚਾਹਲ ਨੇ ਅੱਜ ਭਾਰਤ ਨਗਰ ਚੌਕ ਸਥਿਤ ਲੜਕੀਆਂ ਦੇ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਸਵਰਨਕਾਰ ਗਿ੍ਫ਼ਤਾਰ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਸਵਰਨਕਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 413 ਪਿ੍ੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਸਿੱਖਿਆ ਵਿਭਾਗ, ਪੰਜਾਬ ਵਲੋ ਮਾਨਯੋਗ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਵਿਚ ਗੁਣਾਤਮਕ ਸਿੱਖਿਆ ਦੇ ਸੁਧਾਰ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਉਪਰਾਲਿਆਂ ਵਿਚੋਂ ਇਕ ਉਪਰਾਲੇ ਅਧੀਨ ਅੱਜ ਉਨ੍ਹਾਂ ...

ਪੂਰੀ ਖ਼ਬਰ »

ਲੇਕਵੁਡ ਸਕੂਲ ਵਿਖੇ ਤਿੰਨ ਦਿਨਾਂ ਅਡਵੈਂਚਰ ਕੈਂਪ ਲੱਗਾ

ਲੁਧਿਆਣਾ, 10 ਫਰਵਰੀ (ਪਰਮੇਸ਼ਰ ਸਿੰਘ)-ਬੱਚਿਆਂ ਦੀ ਜੀਵਨ ਸ਼ੈਲੀ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਵਧਾਵਾ ਦੇਣ ਲਈ ਲੇਕਵੁਡ ਸਕੂਲ ਪੱਖੋਵਾਲ ਵਿਖੇ ਤਿੰਨ ਦਿਨਾਂ ਅਡਵੈਂਚਰ ਕੈਂਪ ਪਿ੍ੰਸੀਪਲ ਸੁਨੀਤਾ ਬਾਬੂ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਵਿਚ ਮੁੱਖ ਤੌਰ 'ਤੇ ...

ਪੂਰੀ ਖ਼ਬਰ »

200 ਵਿਦਿਆਰਥੀਆਂ ਨੇ ਖੂਨਦਾਨ ਕੀਤਾ

ਆਲਮਗੀਰ, 10 ਫਰਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਲੁਧਿਆਣਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨਾਲ ਮਿਲ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਵੈ ਇੱਛਾ ਖੂਨਦਾਨ ਕੈਂਪ ਲਾਇਆ ¢ ਕੈਂਪ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX