ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਰੂਪਨਗਰ

ਬਸੰਤ ਪੰਚਮੀ ਮੌਕੇ ਖੂਬ ਉੱਡੇ ਰੰਗ ਬਰੰਗੇ ਪਤੰਗ

ਰੂਪਨਗਰ, 10 ਫਰਵਰੀ (ਐਮ.ਐਸ.ਚੱਕਲ)- ਬਸੰਤ ਪੰਚਮੀ ਦਾ ਤਿਉਹਾਰ ਭਾਵੇਂ ਪ੍ਰਾਚੀਨ ਸੰਸਕ੍ਰਿਤੀ ਵਿਰਸੇ ਦਾ ਪ੍ਰਤੀਕ ਹੈ ਅਤੇ ਇਸ ਦਿਨ ਲੋਕ ਪੀਲੇ ਮਿੱਠੇ ਚੌਲ, ਪੀਲੇ ਕੱਪੜੇ ਪਾ ਕੇ ਆਪਣੇ ਇਸ਼ਟ ਦਾ ਪੂਜਨ ਕਰਦੇ ਹਨ | ਸਿੱਖ ਧਰਮ ਅਨੁਸਾਰ ਅੱਜ ਦੇ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਵੀ ਮਨਾਇਆ ਜਾਂਦਾ ਹੈ ਜਿਸ ਕਾਰਨ ਅੱਜ ਦਾ ਦਿਨ ਅਹਿਮ ਸਥਾਨ ਰੱਖਦਾ ਹੈ | ਰੂਪਨਗਰ ਵਿਖੇ ਬਸੰਤ ਪੰਚਮੀ ਦੇ ਸਬੰਧ 'ਚ ਸ਼ਹਿਰ 'ਚ ਸਵੇਰ ਤੋਂ ਹੀ ਬੱਚਿਆਂ ਅਤੇ ਨੌਜਵਾਨਾਂ ਦਾ ਪਤੰਗਬਾਜ਼ੀ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ | ਸ਼ਹਿਰ ਦੇ ਲੋਕ ਘਰਾਂ ਦੀਆਂ ਛੱਤਾਂ 'ਤੇ ਪਤੰਗਬਾਜ਼ੀ 'ਚ ਰੁੱਝੇ ਰਹੇ ਜਦੋਂ ਕਿ ਛੋਟੇ ਬੱਚੇ ਗਲੀਆਂ ਅਤੇ ਮੁਹੱਲਿਆਂ 'ਚ ਪਤੰਗ ਲੁੱਟਦੇ ਦਿਖਾਈ ਦਿੱਤੇ | ਹਾਲਾਂਕਿ ਚਾਈਨਾ ਡੋਰ ਦੇ ਇਸਤੇਮਾਲ ਨੰੂ ਲੈ ਕੇ ਪਾਬੰਦੀ ਲਾਈ ਗਈ ਹੈ ਪਰ ਸ਼ਹਿਰ 'ਚ ਜ਼ਿਆਦਾਤਰ ਇਸੇ ਡੋਰ ਨਾਲ ਪਤੰਗ ਉਡਾਏ ਜਾ ਰਹੇ ਸੀ | ਪਤੰਗ ਉਡਾਉਣ ਦੇ ਨਾਲ ਨੌਜਵਾਨਾਂ ਨੇ ਗੀਤ-ਸੰਗੀਤ ਦਾ ਵੀ ਅਨੰਦ ਲਿਆ, ਉੱਥੇ ਬਾਜ਼ਾਰਾਂ 'ਚ ਅੱਜ ਪਤੰਗਾਂ ਅਤੇ ਡੋਰ ਦੀ ਭਾਰੀ ਡਿਮਾਂਡ ਰਹੀ | ਸ਼ਹਿਰ ਦੀਆਂ ਮਾਰਕੀਟਾਂ 'ਚ ਸਥਿਤ ਦੁਕਾਨਦਾਰਾਂ ਵਲੋਂ ਅੱਜ ਜ਼ਿਆਦਾਤਰ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਸਟਾਫ਼ ਨੰੂ ਵੀ ਬਸੰਤ ਪੰਚਮੀ ਕਰ ਕੇ ਛੁੱਟੀ ਕੀਤੀ ਗਈ ਸੀ | ਇਸ ਮੌਕੇ ਪਤੰਗ ਉਡਾਉਣ ਦੇ ਨਾਲ-ਨਾਲ ਡੀ.ਜੇ. ਦੇ ਸ਼ੋਰ ਸ਼ਰਾਬੇ ਨਾਲ ਸ਼ਹਿਰ ਤੇ ਪਿੰਡ ਵਿਚ ਗੰੂਜਦੇ ਰਹੇ | ਸ਼ਹਿਰ 'ਚ ਜਿੱਥੇ ਨੌਜਵਾਨ ਵਰਗ ਵਿਚ ਪਤੰਗ ਉਡਾਉਣ ਲਈ ਭਾਰੀ ਉਤਸ਼ਾਹ ਦਿਖਿਆ, ਉੱਥੇ ਨੌਜਵਾਨ ਡੀ.ਜੇ. ਆਪਣੀਆਂ ਛੱਤਾਂ ਤੇ ਲਾਕੇ ਸ਼ੋਰ-ਸ਼ਰਾਬਾ ਕਰਦੇ ਰਹੇ ਤੇ ਸਵੇਰੇ 5 ਵਜੇ ਤੋਂ ਹੀ ਇਹ ਸਿਲਸਿਲਾ ਚਾਲੂ ਸੀ |
ਪ੍ਰਸ਼ਾਸਨ ਦੇ ਆਦੇਸ਼ਾਂ ਦੀਆਂ ਉਡਾਈਆਂ ਗਈਆਂ ਧੱਜੀਆਂ
ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਸ਼ਹਿਰ 'ਚ ਉੱਚੀ ਆਵਾਜ਼ 'ਚ ਲਾਊਡ ਸਪੀਕਰ ਚਲਾਉਣ 'ਤੇ ਪਾਬੰਦੀ ਲਾਈ ਹੋਈ ਹੈ ਪਰ ਅੱਜ ਸ਼ਹਿਰ ਦੇ ਵੱਖ-ਵੱਖ ਘਰਾਂ ਦੇ ਉੱਪਰ ਸੈਂਕੜਿਆਂ ਦੀ ਗਿਣਤੀ 'ਚ ਇਕ ਦੂਸਰੇ ਦੇ ਨੇੜੇ ਹੀ ਉੱਚੀ ਆਵਾਜ਼ 'ਚ ਡੀ.ਜੇ. ਚੱਲਦੇ ਰਹੇ | ਡੀ.ਜੇ. ਚੱਲਣ ਦੇ ਕਾਰਨ ਕੇਵਲ ਉਨ੍ਹਾਂ ਦਾ ਸ਼ੋਰ-ਸ਼ਰਾਬਾ ਹੀ ਸੁਣਾਈ ਦੇ ਰਿਹਾ ਸੀ | ਇਸ ਪਾਸੇ ਕਿਸੇ ਵੀ ਅਧਿਕਾਰੀ ਨੇ ਧਿਆਨ ਨਹੀਂ ਦਿੱਤਾ | ਦੂਜੇ ਪਾਸੇ ਪਿਛਲੇ ਇਕ ਹਫ਼ਤੇ ਤੋਂ ਅੱਜ ਦੇ ਦਿਨ ਲਈ ਚਾਈਨਾ ਡੋਰ ਖ਼ਰੀਦਣ ਤੇ ਵੇਚਣ ਲਈ ਹਫ਼ੜਾ ਦਫ਼ੜੀ ਮੱਚੀ ਰਹੀ ਭਾਵੇਂ ਇਸ 'ਤੇ ਪਾਬੰਦੀ ਲਗਾਈ ਗਈ ਸੀ ਪਰ ਫਿਰ ਵੀ ਕੱਟੇ ਹੋਏ ਪਤੰਗਾਂ ਦੀਆਂ ਜ਼ਿਆਦਾਤਰ ਡੋਰਾਂ ਚਾਈਨਾ ਦੀਆਂ ਹੀ ਸਨ ਜੋ ਕਿ ਸ਼ਰੇਆਮ ਸੜਕਾਂ-ਗਲੀਆਂ ਦੇ ਵਿਚ ਲੋਕਾਂ ਦੇ ਪੈਰਾਂ ਵਿਚ ਫਸ ਰਹੀਆਂ ਹਨ |
ਹਾਦਸਿਆਂ ਦਾ ਸਿਲਸਿਲਾ ਜ਼ਾਰੀ ਰਿਹਾ
ਬਸੰਤ ਪੰਚਮੀ ਦੇ ਤਿਉਹਾਰ ਮੌਕੇ ਦਿਨ ਭਰ ਲੋਕੀ ਜਿੱਥੇ ਡੀ.ਜੇ. ਦੇ ਸ਼ੋਰ ਸ਼ਰਾਬੇ ਤੋਂ ਪ੍ਰੇਸ਼ਾਨ ਸਨ ਉੱਥੇ ਬੱਚਿਆਂ ਵਿਚ ਪਤੰਗ ਨੂੰ ਲੁੱਟਣ ਦੀ ਹੋੜ ਲੱਗੀ ਹੋੲਾੀ ਸੀ | ਕਈ ਬੱਚੇ ਤਾਂ ਕੱਚੀ ਨਹਿਰ ਦੇ ਪੇੜਾਂ ਤੇ ਝਾਂੜੀਆਂ ਤੋਂ ਪਤੰਗ ਉਤਾਰਦੇ ਸਮੇਂ ਡਿਗ ਗਏ ਤੇ ਕਈ ਸੜਕਾਂ ਗੱਭੇ ਆ ਕੇ ਹਾਦਸਿਆਂ ਤੋਂ ਬਾਲ-ਬਾਲ ਬਚੇ ਉੱਥੇ ਹੀ ਵਾਹਨ ਚਾਲਕ ਕੱਟੇ ਹੋਏ ਪਤੰਗ ਦੀ ਡੋਰ ਵਿਚ ਫਸੇ ਨਜ਼ਰ ਆਏ, ਕਈ ਪੈਰਾਂ ਵਿਚੋਂ ਡੋਰਾਂ ਸੁਲਝਾਉਂਦੇ ਨਜ਼ਰ ਆਏ, ਕਈ ਵਾਹਨ ਚਾਲਕ ਪਤੰਗਾਂ ਦੀ ਡੋਰਾਂ ਤੋਂ ਬਚਣ ਲਈ ਜੂਝਦੇ ਵੇਖੇ ਗਏ |

ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਕੁਮਾਰ ਟਿੰਕੂ ਨੇ ਕਾਂਗਰਸ ਟਿਕਟ 'ਤੇ ਜਤਾਈ ਦਾਅਵੇਦਾਰੀ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)- ਹਿੰਦੂ ਬਿਰਾਦਰੀ ਨਾਲ ਸਬੰਧਤ ਪੰਜਾਬ ਕਾਂਗਰਸ ਦੇ ਸਕੱਤਰ ਵਿਜੇ ਕੁਮਾਰ ਟਿੰਕੂ ਨੇ ਵੀ ਪਾਰਟੀ ਹਾਈਕਮਾਂਡ ਅੱਗੇ ਟਿਕਟ ਲਈ ਦਾਅਵੇਦਾਰੀ ਜਿਤਾਈ ਹੈ | 2017 ਤੋਂ ਜਨਵਰੀ 2019 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹੇ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਭਰਾ ਕੋਲੋਂ 118 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਨੂਰਪੁਰ ਬੇਦੀ, 10 ਫਰਵਰੀ (ਪ.ਪ. ਰਾਹੀਂ)- ਸੀ.ਆਈ.ਏ-2 ਰੂਪਨਗਰ ਦੇ ਸਟਾਫ਼ ਦੀ ਸ਼ਿਕਾਇਤ 'ਤੇ ਨੂਰਪੁਰ ਬੇਦੀ ਪੁਲਿਸ ਵਲੋਂ ਇਕ ਅਕਾਲੀ ਆਗੂ ਦੇ ਭਰਾ ਵਿਰੁੱਧ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੇ ਦੋਸ਼ਾਂ ਹੇਠ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੰੂ ਚਕਮਾ ਦੇ ...

ਪੂਰੀ ਖ਼ਬਰ »

ਘਰ ਵਿਚੋਂ ਨਕਦੀ ਤੇ ਗਹਿਣੇ ਚੋਰੀ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਲੁਠੇੜੀ ਵਿਖੇ ਚੋਰਾਂ ਵਲੋਂ ਇਕ ਮਕਾਨ ਵਿਚੋਂ 60 ਹਜ਼ਾਰ ਦੀ ਨਕਦੀ ਸਹਿਤ ਸੋਨੇ, ਚਾਂਦੀ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਮਨੋਜ ਕੁਮਾਰ ਪੁੱਤਰ ਜੋਗਿੰਦਰਪਾਲ ਸਿੰਘ ਵਾਸੀ ਪਿੰਡ ਲੁਠੇੜੀ ਨੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਐਸ. ਸੀ. ਵਿੰਗ ਦੇ ਵਰਕਰਾਂ ਦੀ ਮੀਟਿੰਗ ਅੱਜ

ਪੁਰਖਾਲੀ, 10 ਫਰਵਰੀ (ਬੰਟੀ)- ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਵਰਕਰਾਂ ਦੀ ਮੀਟਿੰਗ 11 ਫਰਵਰੀ ਨੂੰ ਦੁਪਹਿਰ 12 ਵਜੇ ਕਾਂਗਰਸ ਭਵਨ ਰੂਪਨਗਰ ਵਿਖੇ ਹੋ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਕਾਂਗਰਸ ਐਸ. ਸੀ. ਵਿੰਗ ਦੇ ਕੋ-ਚੇਅਰਮੈਨ ਲਖਵੰਤ ਸਿੰਘ ਹਿਰਦਾਪੁਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਰਪੁਰ ਬੇਲਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਹਾਲਤ ਸੁਧਾਰਨ ਦੀ ਮੰਗ

ਨੂਰਪੁਰ ਬੇਦੀ, 10 ਫਰਵਰੀ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਵਾਇਆ ਬੁਰਜ, ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ | ਇਹ ਸੜਕ ਪਿੰਡ ਅਮਰਪੁਰ ਬੇਲਾ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਜਗ੍ਹਾ-ਜਗ੍ਹਾ ਤੋਂ ਟੁੱਟੀ ਪਈ ਹੈ | ਸੜਕ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੋਲਖੀਆਂ 'ਚ ਵੱਡੀ ਗਿਣਤੀ ਸੰਗਤਾਂ ਨਤਮਸਤਕ

ਰੂਪਨਗਰ, 10 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ) -ਗੁਰਦੁਆਰਾ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ (ਪਿੰਡ ਸੋਲਖੀਆਂ ਰੋਪੜ) ਵਿਖੇ ਬਾਬਾ ਦੀਪ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਦੇ ਯਤਨਾਂ ਸਦਕਾ ਕਾਹਨਪੁਰ ਖੂਹੀ ਭੰਗਲ ਮਾਰਗ ਦਾ ਟੈਂਡਰ ਲੱਗਿਆ

ਨੂਰਪੁਰ ਬੇਦੀ, 10 ਫਰਵਰੀ (ਰਾਜੇਸ਼ ਚੌਧਰੀ)- ਹਲਕਾ ਨੰਗਲ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ. ਸਿੰਘ ਵਲੋਂ ਅਰੰਭੇ ਯਤਨਾਂ ਸਦਕਾ ਕਾਹਨਪੁਰ ਖੂਹੀ-ਭੰਗਲ ਮਾਰਗ ਦੇ ਨਵੇਂ ਸਿਰੇ ਤੋਂ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਲੰਬੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਕਕਰਾਲੀ ਵਿਖੇ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿਗ ਗਈ ਜਦਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਨੈਬ ਕੌਰ ਪਤਨੀ ਸਵ. ਦਰਸ਼ਨ ਸਿੰਘ ਵਾਸੀ ਪਿੰਡ ਕਕਰਾਲੀ ...

ਪੂਰੀ ਖ਼ਬਰ »

ਨੰਗਲ 'ਚ 100 ਫ਼ੀਸਦੀ ਫ਼ੇਲ੍ਹ ਹੋਈ ਜਾਪਦੀ ਹੈ ਸਵੱਛ ਭਾਰਤ ਮੁਹਿੰਮ

ਨੰਗਲ, 10 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਬਿਆਸ ਪ੍ਰਬੰਧ ਬੋਰਡ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ, ਨਗਰ ਕੌਾਸਲ ਵਰਗੇ ਬਹੁ ਵੱਡੇ ਬਜਟ ਵਾਲੇ ਸਰਕਾਰੀ ਅਦਾਰਿਆਂ ਦੇ ਬਾਵਜੂਦ ਛੋਟੇ ਜਿਹੇ ਨੰਗਲ 'ਚ ਸਵੱਛ ਭਾਰਤ ਮੁਹਿੰਮ ਬਹੁਤ ਹੀ ਬੁਰੀ ਤਰ੍ਹਾਂ ਫ਼ੇਲ੍ਹ ਹੋ ...

ਪੂਰੀ ਖ਼ਬਰ »

ਰੱਕੜਾਂ ਢਾਹਾ ਵਿਖੇ ਕਬੱਡੀ ਟੂਰਨਾਮੈਂਟ 12 ਤੋਂ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਰੱਕੜਾਂ ਢਾਹਾਂ ਵਲੋਂ ਸਾਲਾਨਾ ਕਬੱਡੀ ਟੂਰਨਾਮੈਂਟ 12-13 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪਿੰਡ ਪੱਧਰੀ 40 ਕਿੱਲੋ ਗਰਾਮ, 70 ਕਿੱਲੋ ਗਰਾਮ ਅਤੇ ...

ਪੂਰੀ ਖ਼ਬਰ »

ਰੱਕੜਾਂ ਢਾਹਾਂ ਵਿਖੇ ਕਬੱਡੀ ਟੂਰਨਾਮੈਂਟ ਕੱਲ੍ਹ ਤੋਂ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਰੱਕੜਾਂ ਢਾਹਾਂ ਵਲੋਂ ਪੰਚਾਇਤ, ਸਮੂਹ ਨਗਰ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੋ ਦਿਨਾਂ ਕਬੱਡੀ ਟੂਰਨਾਮੈਂਟ 12 ਤੇ 13 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਵੇਂ ਇ ੰਜੀਨੀਅਰਾਂ ਲਈ ਵਿਭਾਗੀ ਕਾਰਜਸ਼ੈਲੀ ਸਬੰਧੀ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਨੰਗਲ, 10 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਬੀ.ਬੀ.ਐਮ.ਬੀ. ਵਲੋਂ ਨਵੇਂ ਇੰਜੀਨੀਅਰਾਂ ਨੂੰ ਵਿਭਾਗੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਲਈ ਸਿਖਲਾਈ ਕੇਂਦਰ ਵਿਖੇ ਸ਼ੁਰੂ ਕੀਤਾ ਗਿਆ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ | ਇਸ ਪ੍ਰੋਗਰਾਮ ਵਿਚ ਨਵੇਂ ਬਣੇ ਇੰਜੀਨੀਅਰਾਂ ...

ਪੂਰੀ ਖ਼ਬਰ »

ਬੰਟੀ ਧੀਮਾਨ ਜ਼ਿਲ੍ਹਾ ਭਾਜਪਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਨੰਗਲ, 10 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਅਗਾਮੀਂ ਲੋਕ ਸਭਾ ਚੌਣਾ ਦੇ ਮੱਦੇਨਜ਼ਰ ਜ਼ਿਲ੍ਹਾ ਭਾਜਪਾ ਵਲੋਂ ਲਗਾਤਾਰ ਮਿਹਨਤੀ ਵਰਕਰਾਂ ਅਤੇ ਆਗੂਆਂ ਵਿਚ ਨਵਾਂ ਜੋਸ਼ ਪੈਦਾ ਕਰਨ ਦੇ ਮਕਸਦ ਨਾਲ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ ਜਿਸ ਤਹਿਤ ਅੱਜ ਬੰਟੀ ਧੀਮਾਨ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਦਾ ਅੰਗੀਠਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 10 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਸੰਤ ਸਮਾਜ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਭਰਾ ਬਾਬਾ ਅਜੀਤ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦਾ ਅੰਗੀਠਾ ਅੱਜ ਪਰਿਵਾਰਕ ਮੈਂਬਰਾਂ ਵਲੋਂ ਸਥਾਨਕ ...

ਪੂਰੀ ਖ਼ਬਰ »

ਮਾਣਕ ਮਾਜਰਾ ਸਕੂਲ ਦੇ ਬੱਚਿਆਂ ਦਾ ਹੋਇਆ ਸਨਮਾਨ

ਰੂਪਨਗਰ, 10 ਫਰਵਰੀ (ਐਮ.ਐਸ.ਚੱਕਲ)- ਸਰਕਾਰੀ ਪ੍ਰਾਇਮਰੀ ਸਕੂਲ ਮਾਣਕਮਾਜਰਾ ਵਿਖੇ ਇੱਕ ਸਮਾਗਮ ਦੌਰਾਨ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਵੱਖੋ-ਵੱਖ ਰੰਗ ਦਰਸ਼ਾਉਂਦਾ ਰੰਗਾਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਸਮਾਗਮ ਸਮਾਪਤ

ਗੁਰੂ ਕਾ ਲਾਹੌਰ, 10 ਫਰਵਰੀ (ਸ਼ਿਵ ਕੁਮਾਰ ਕਾਲੀਆ)- ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਦੋ ਰੋਜ਼ਾ ਸਮਾਗਮ ਅੱਜ ਸਮਾਪਤ ਹੋ ਗਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁ: ਸਾਹਿਬ ਸੇਹਰਾ ਸਾਹਿਬ, ਗੁ: ਸਾਹਿਬ ਤਿ੍ਵੇਣੀ ਸਾਹਿਬ, ਗੁ: ਸਾਹਿਬ ...

ਪੂਰੀ ਖ਼ਬਰ »

ਸਰਹੱਦੀ ਪਿੰਡ ਕਕਰਾਲਾ ਤੇ ਢੇਲਾਬੜ ਨੂੰ 24 ਲਾਈਟਾਂ ਤਕਸੀਮ

ਭਰਤਗੜ੍ਹ, 10 ਫਰਵਰੀ (ਜਸਬੀਰ ਸਿੰਘ ਬਾਵਾ)- ਰਾਤ ਵਕਤ ਪਿੰਡਾਂ 'ਚ ਕੋਈ ਚੋਰੀ ਜਾਂ ਹੋਰ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ 'ਚ ਲਾਈਟਾਂ ਤਕਸੀਮ ਕਰਨ ਦੇ ਨਾਲ-ਨਾਲ ਸਬੰਧਤ ਮਹਿਕਮੇ ਵਲੋਂ ਹਿਮਾਚਲ ਪ੍ਰਦੇਸ਼ ਦੀ ਹੱਦ ਨਜ਼ਦੀਕੀ ਪਿੰਡਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ-ਰਘਵੀਰ ਸਿੰਘ ਬਿੱਲਾ

ਬਹਿਰਾਮ, 10 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਗ੍ਰਾਂਟਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਾਉਣ ਲਈ ਦਿੱਤਾ ਯਾਦ–ਪੱਤਰ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਹਲਕਾ ਵਿਧਾਇਕ ਅੰਗਦ ਸਿੰਘ ਨੂੰ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਯਾਦ ਕਰਾਉਣ ਲਈ ਇਕ ਯਾਦ ਪੱਤਰ ਦਿੱਤਾ ਗਿਆ ਤੇ ਚੇਤਨਾ ਮਾਰਚ ਵੀ ਕੱਢਿਆ ...

ਪੂਰੀ ਖ਼ਬਰ »

ਰਿਆਤ ਵਿੱਦਿਅਕ ਤੇ ਖੋਜ ਟਰੱਸਟ ਐਨ.ਐਸ.ਐਸ.ਐਸ. ਦਾ ਹੋਇਆ ਗੱਠਜੋੜ

ਰੂਪਨਗਰ, 10 ਫਰਵਰੀ (ਐਮ. ਐਸ. ਚੱਕਲ)-ਰਿਆਤ ਐਜੂਕੇਸ਼ਨਲ ਐਾਡ ਰਿਸਰਚ ਟਰੱਸਟ ਨੇ ਰਾਇਤ ਗਰੁੱਪ ਆਫ਼ ਇੰਸਟੀਚਿਊਸ਼ਨ ਰੋਪੜ ਕੈਂਪਸ ਦੀ ਆਪਣੀ ਪਹਿਲੀ ਫੇਰੀ ਦੌਰਾਨ ਐਸੀਐਸ ਨਾਲ ਗਠਨ ਕੀਤਾ | ਇਸ ਮੌਕੇ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕੈਂਪਸ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ਿਖ਼ਲਾਫ਼ ਪ੍ਰਗਟਾਇਆ ਰੋਸ

ਪੱਲੀ ਝਿੱਕੀ, 10 ਫਰਵਰੀ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ 'ਚ 24 ਜਨਵਰੀ ਨੂੰ ਭੈਣ-ਭਰਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਬੰਗਾ ਪੁਲਿਸ ਵਲੋਂ ਅਜੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ | ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਸੰਜੀਵ ਕੁਮਾਰ ਦੀ ਮਾਤਾ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਜ਼ਿਆਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਬਹਿਰਾਮ, 10 ਫਰਵਰੀ (ਨਛੱਤਰ ਸਿੰਘ ਬਹਿਰਾਮ) - ਦਿੱਲੀ ਦੀ ਤਰਜ 'ਤੇ ਪੰਜਾਬ ਵਿਚ ਵੀ ਬਿਜਲੀ ਦੇ ਰੇਟ ਘੱਟਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪਾਸਿਓਾ ਤਾਂ ਸੁੱਖ ਦਾ ਸਾਹ ਆ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਉੜਾਪੜ ਵਿਖੇ ਦੋ ਕਾਰਾਂ ਦੀ ਆਹਮੋ–ਸਾਹਮਣੇ ਟੱਕਰ

ਉੜਾਪੜ/ਲਸਾੜਾ, 10 ਫਰਵਰੀ (ਲਖਵੀਰ ਸਿੰਘ ਖੁਰਦ) - ਸਵੇਰੇ 9.30 ਵਜੇ ਦੇ ਕਰੀਬ ਪਿੰਡ ਉੜਾਪੜ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨਜ਼ਦੀਕ ਦੋ ਕਾਰਾਂ ਵਿਚ ਆਹਮਣੇ ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਇਕ ਵਿਅਕਤੀ ਜਖ਼ਮੀ ਹੋ ਗਿਆ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ...

ਪੂਰੀ ਖ਼ਬਰ »

ਸਮਾਜ ਤੇ ਪਰਿਵਾਰ ਨਾਲੋਂ ਟੁੱਟੇ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਪਰਿਵਾਰਾਂ ਨਾਲ ਜੋੜ ਰਹੇ ਹਨ ਓਟ ਕੇਂਦਰ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਰਸਿੰਗ ਦਾ ਡਿਪਲੋਮਾ ਕਰਨ ਬਾਅਦ ਸੁਨਹਿਰੇ ਭਵਿੱਖ ਦੀ ਆਸ 'ਚ ਆਸਟੇ੍ਰਲੀਆ ਗਏ ਨੌਜਵਾਨ ਡਾਲੀ (ਬਦਲਿਆ ਨਾਂਅ) ਲਈ ਹੁਸੀਨ ਸੁਫ਼ਨਿਆਂ ਦੀ ਧਰਤੀ ਨਸ਼ਿਆਂ 'ਚ ਡੁੱਬਣ ਦਾ ਕਾਰਨ ਬਣ ਗਈ | ਸਾਢੇ ਪੰਜ ਸਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਦਾ ਕੰਮ ਵਿਚਾਲੇ ਲਟਕਿਆ

ਮੋਰਿੰਡਾ, 10 ਫਰਵਰੀ (ਤਰਲੋਚਨ ਸਿੰਘ ਕੰਗ)- ਮੋਰਿੰਡਾ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਗਭਗ 131 ਲਾਭਪਾਤਰੀਆਂ ਨੂੰ ਕੱਚੇ ਮਕਾਨਾਂ ਤੋਂ ਪੱਕੇ ਮਕਾਨ ਬਣਾਉਣ ਲਈ ਸਰਕਾਰ ਵੱਲੋਂ ਡੇਢ ਲੱਖ ਰੁਪਏ ਪ੍ਰਤੀ ਮਕਾਨ ਲਈ ਪਾਸ ਕੀਤਾ ਸੀ ਜਿਸ ਦੀ ਪਹਿਲੀ ਕਿਸ਼ਤ 50 ਹਜ਼ਾਰ ...

ਪੂਰੀ ਖ਼ਬਰ »

ਨਿੱਕੂਵਾਲ ਸੰਪਰਕ ਸੜਕ ਦੀ ਹਾਲਤ ਹੋਈ ਖਸਤਾ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਨਿੱਕੂਵਾਲ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਬਣੀ ਹੋਈ ਹੈ ਜਿਸ ਕਾਰਨ ਸੜਕ ਵਿਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ ਤੇ ਬਹੁਤ ਸਾਰੀਆਂ ਗੱਡੀਆਂ ਦਾ ਨੁਕਸਾਨ ਵੀ ...

ਪੂਰੀ ਖ਼ਬਰ »

ਭਰਤਗੜ੍ਹ ਦੇ 427 ਸਮੂਹ ਪਾਤਰੀਆਂ ਨੂੰ ਵਿਭਾਗ ਵਲੋਂ ਕਣਕ ਤਕਸੀਮ

ਭਰਤਗੜ੍ਹ, 10 ਫਰਵਰੀ (ਜਸਬੀਰ ਸਿੰਘ ਬਾਵਾ)- ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਗ਼ਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ 6 ਮਹੀਨੇ ਦੀ ਕਣਕ ਸਬੰਧਤ ਲਾਭਪਾਤਰੀਆਂ ਨੂੰ ਤਕਸੀਮ ਕਰ ਦਿੱਤੀ ਗਈ ਹੈ | ਅੱਜ ਇੱਥੇ ਸਬੰਧਤ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ

ਢੇਰ, 10 ਫਰਵਰੀ (ਸ਼ਿਵ ਕੁਮਾਰ ਕਾਲੀਆ)- ਅੱਜ ਪਿੰਡ ਮਹੈਣ ਵਿਖੇ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਸਮਾਜ ਸੇਵਾ ਸੰਤ ਬਾਬਾ ਰਾਮ ਸਿੰਘ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਹੀ ਧੂਮ-ਧਾਮ ਅਤੇ ਭਾਰੀ ਸ਼ਰਧਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਂਦੀਆਂ ਨੂੰ ਖੇਤਰ ਦੀਆਂ ਤਿੰਨ ਸੜਕਾਂ ਬਣਾਉਣ ਲਈ ਮਹਿਕਮੇ ਵਲੋਂ ਟੈਂਡਰਾਂ ਦੀ ਮੰਗ

ਭਰਤਗੜ੍ਹ, 10 ਫਰਵਰੀ (ਜਸਬੀਰ ਸਿੰਘ ਬਾਵਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਖੇਤਰ ਦੇ ਲੋਕਾਂ ਨਾਲ ਭਰਤਗੜ੍ਹ-ਪੰਜੇਹਰਾ ਸੜਕ, ਕਕਰਾਲਾ-ਢੇਲਾਬੜ ਸੜਕ 'ਤੇ ਭਰਤਗੜ੍ਹ-ਦਭੋਟਾ ਸੜਕ ਜੋ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੂੰ ਮਿਲਾਉਂਦੀਆਂ ...

ਪੂਰੀ ਖ਼ਬਰ »

ਪਿ੍ੰਸੀਪਲ ਲਲਿਤ ਮੋਹਨ 'ਬਸੰਤ ਫਰੈਗਰੈਂਸ ਐਵਾਰਡ' ਨਾਲ ਸਨਮਾਨਿਤ

ਪਿ੍ੰਸੀਪਲ ਲਲਿਤ ਮੋਹਨ ਤੇ ਮੈਡਮ ਅਨੁਪਮਾ ਕੁਮਾਰੀ ਨੰੂ ਸਨਮਾਨਿਤ ਕਰਦਿਆਂ ਮੈਡਮ ਕੈਲਾਸ਼ ਠਾਕੁਰ, ਬਲਬੀਰ ਸੈਣੀ, ਜਰਨੈਲ ਸਿੰਘ ਤੇ ਪਤਵੰਤੇ | ਅਜੀਤ ਤਸਵੀਰ ਨੰਗਲ, 10 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨਾਰੀ ਚੇਤਨਾ ਮੰਚ, ਪੰਜਾਬੀ ਲਿਖਾਰੀ ਸਭਾ, ਪਰਵਾਸੀ ...

ਪੂਰੀ ਖ਼ਬਰ »

ਅੰਤਿਮ ਸਾਹ ਤੱਕ ਮਾਂ ਬੋਲੀ ਦੀ ਸੇਵਾ ਕਰਾਂਗਾ-ਪਿ੍ੰਸੀਪਲ ਲਲਿਤ ਮੋਹਨ ਪਿ੍ੰਸੀਪਲ ਲਲਿਤ ਮੋਹਨ 'ਬਸੰਤ ਫਰੈਗਰੈਂਸ ਐਵਾਰਡ' ਨਾਲ ਸਨਮਾਨਿਤ

ਪਿ੍ੰਸੀਪਲ ਲਲਿਤ ਮੋਹਨ ਤੇ ਮੈਡਮ ਅਨੁਪਮਾ ਕੁਮਾਰੀ ਨੰੂ ਸਨਮਾਨਿਤ ਕਰਦਿਆਂ ਮੈਡਮ ਕੈਲਾਸ਼ ਠਾਕੁਰ, ਬਲਬੀਰ ਸੈਣੀ, ਜਰਨੈਲ ਸਿੰਘ ਤੇ ਪਤਵੰਤੇ | ਅਜੀਤ ਤਸਵੀਰ ਨੰਗਲ, 10 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨਾਰੀ ਚੇਤਨਾ ਮੰਚ, ਪੰਜਾਬੀ ਲਿਖਾਰੀ ਸਭਾ, ਪਰਵਾਸੀ ...

ਪੂਰੀ ਖ਼ਬਰ »

ਨੰਗਲ ਦੇ ਸਾਹਿਤ ਪ੍ਰੇਮੀਆਂ ਵਲੋਂ ਓਮ ਪ੍ਰਕਾਸ਼ ਗਾਸੋ ਤੇ ਡਾ: ਸੁਦਰਸ਼ਨ ਗਾਸੋ ਸਨਮਾਨਿਤ

ਨੰਗਲ, 10 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਸਮੂਹ ਸਾਹਿਤ ਪ੍ਰੇਮੀਆਂ ਅਤੇ ਅੱਖਰ ਚੇਤਨਾ ਮੰਚ ਵਲੋਂ ਅੱਜ ਕਰਤਾ ਰਾਮ ਧਰਮਸ਼ਾਲਾ 'ਚ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਸਾਹਿੱਤਕਾਰ ਓਮ ਪ੍ਰਕਾਸ਼ ਗਾਸੋ ਅਤੇ ਡਾਕਟਰ ਸੁਦਰਸ਼ਨ ...

ਪੂਰੀ ਖ਼ਬਰ »

ਟਿੱਕਾ ਯਸ਼ਵੀਰ ਚੰਦ ਨੂੰ ਮੀਤ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਟਿੱਕਾ ਯਸ਼ਵੀਰ ਚੰਦ ਭਲਾਣ ਨੂੰ ਮੀਤ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਪਾਰਟੀ ਵਰਕਰਾਂ ਨੇ ਜਿੱਥੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਉੱਥੇ ਹੀ ਟਿੱਕਾ ਨੇ ਆਪਣੀ ...

ਪੂਰੀ ਖ਼ਬਰ »

ਯਾਦਵਿੰਦਰਾ ਸਿੰਘ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸੀਨੀਅਰ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸਵੱਛ ਭਾਰਤ ਯੋਜਨਾ ਦਾ ਨਹੀਂ ਮਿਲ ਸਕਿਆ ਮੋਰਿੰਡਾ ਵਾਸੀਆਂ ਨੂੰ ਲਾਭ

ਮੋਰਿੰਡਾ, 10 ਫਰਵਰੀ (ਕੰਗ)- ਭਾਵੇਂ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਾਫ਼ੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਭਾਵੇਂ ਜ਼ਰੂਰਤਮੰਦਾਂ ਲਈ ਘਰ-ਘਰ ਪਖਾਨਿਆਂ ਦਾ ਪ੍ਰਬੰਧ ਕਰਨਾ ਹੋਵੇ, ਭਾਵੇਂ ਸਫ਼ਾਈ ਪ੍ਰਬੰਧ ਜਾਂ ਫਿਰ ਪੋਰਟੇਬਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX