ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਮੋਗਾ

ਮੋਗਾ ਸ਼ਹਿਰ ਦੀ ਟ੍ਰੈਫ਼ਿਕ ਹੋਈ ਬੇ-ਲਗਾਮ


ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 10 ਫਰਵਰੀ-ਅੱਜ ਦੀ ਤਾਰੀਖ਼ ਵਿਚ ਘੁੱਗ ਵੱਸਦੇ ਪੰਜਾਬ ਦੇ ਕੇਂਦਰ ਬਿੰਦੂ ਮੰਨੇ ਜਾਂਦੇ ਸ਼ਹਿਰ ਮੋਗਾ ਨੂੰ ਜੇਕਰ ਕੁੰਭੀ ਨਰਕ ਦਾ ਅੱਡਾ ਆਖ ਦਿੱਤਾ ਜਾਵੇ ਤਾਂ ਇਹ ਕੋਈ ਅਤਿਕਥਨੀ ਗੱਲ ਨਹੀਂ ਹੈ ਅਤੇ ਹੁਣ ਤਾਂ ਦੂਸਰੇ ਸ਼ਹਿਰਾਂ ਵਿਚੋਂ ਆਉਣ ਵਾਲੇ ਲੋਕ ਜਾਂ ਰਾਹਗੀਰ ਇਸ ਮੋਗਾ ਸ਼ਹਿਰ ਵਿਚ ਆਉਣਾ ਪਸੰਦ ਨਹੀਂ ਕਰਦੇ ਅਤੇ ਇੱਥੋਂ ਦੇ ਵਸਨੀਕਾਂ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ ਜੀਵਨ ਨੂੰ ਗਤੀਸ਼ੀਲ ਬਣਾਉਣ ਵਾਸਤੇ ਮਜਬੂਰਨ ਬਾਹਰ ਨਿਕਲਣਾ ਪੈਂਦਾ ਹੈ | ਕਿਉਂਕਿ ਮੋਗਾ ਸ਼ਹਿਰ ਦਾ ਟਰੈਫ਼ਿਕ ਬਿਲਕੁਲ ਬੇ-ਲਗਾਮ ਹੋ ਚੁੱਕਾ ਹੈ ਅਤੇ ਸ਼ਹਿਰ ਵਾਸੀ ਅਤੇ ਰਾਹਗੀਰ ਅਧੂਰੇ ਪੁਲ ਤੇ ਸੜਕਾਂ ਦਾ ਸੰਤਾਪ ਹੀ ਨਹੀਂ ਭੁਗਤ ਰਹੇ ਸਗੋਂ ਸਰਵਿਸ ਲਾਈਨਾਂ ਅਤੇ ਸ਼ਹਿਰ ਦੇ ਮੇਨ ਬਾਜ਼ਾਰਾਂ, ਸਕੂਲਾਂ ਕਾਲਜਾਂ ਅਤੇ ਸੰਘਣੀ ਵਸੋਂ ਨੂੰ ਕੰਪਨੀ ਵਲੋਂ ਕੱਟ ਨਾ ਦੇਣ ਕਾਰਨ ਲੋਕਾਂ ਦੀਆਂ ਰੜਕਾਂ ਕਢਾਈਆਂ ਪਈਆਂ ਹਨ ਅਤੇ ਸਰਕਾਰੀ ਪ੍ਰਸ਼ਾਸਨ ਤੇ ਸਰਕਾਰੀ ਦਰਬਾਰੇ ਦੇਖਦੇ-ਦੇਖਦੇ ਲੋਕ ਮਜਬੂਰਨ ਚੁੱਪਚਾਪ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਪਏ ਹਨ ਪਰ ਅਜੇ ਤੱਕ ਨਾ ਹੀ ਮੋਗਾ ਸ਼ਹਿਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਈ ਸਵੱਲੀ ਨਜ਼ਰ ਪਈ ਹੈ ਅਤੇ ਨਾ ਹੀ ਵੱਖ-ਵੱਖ ਸਮਿਆਂ ਵਿਚ ਆਉਣ ਵਾਲੇ ਮੰਤਰੀਆਂ, ਵਿਧਾਇਕਾਂ ਨੇ ਕੋਈ ਇਸ ਸ਼ਹਿਰ ਦੀ ਸਾਰ ਲਈ ਹੈ | ਅੱਜ ਮੋਗਾ ਸ਼ਹਿਰ ਟਰੈਫ਼ਿਕ ਦੀ ਮਾਰ ਵਿਚ ਡੁੱਬਿਆ ਪਿਆ ਹੈ ਅਤੇ ਇਸ ਮਾਰ ਨੂੰ ਹੋਰ ਵੱਡਾ ਕੀਤਾ ਹੈ ਅਧੂਰੇ ਪੁਲ ਅਤੇ ਸਰਵਿਸ ਲਾਈਨਾਂ ਨਾ ਦੇਣ ਕਾਰਨ ਅਕਸਰ ਹਾਦਸੇ ਵਾਪਰਦੇ ਹਨ | ਲੋਕ ਮੌਤ ਦੇ ਮੂੰਹ ਵਿਚ ਜਾਂਦੇ ਹਨ ਤੇ ਇਹ ਦਿਨ ਬ ਦਿਨ ਵਰਤਾਰਾ ਵਧਦਾ ਹੀ ਜਾ ਰਿਹਾ ਹੈ | ਜੇਕਰ ਮੋਗਾ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਪੁਲ ਤੇ ਸੜਕ ਦਾ ਨਿਰਮਾਣ ਅਧਵਿਚਕਾਰ ਛੱਡ ਕੇ ਭੱਜੀ ਕੰਪਨੀ ਨੇ ਇਕੱਲੇ ਮੋਗਾ ਸ਼ਹਿਰ ਨੂੰ ਵੰਡ ਕੇ ਹੀ ਨਹੀਂ ਰੱਖ ਦਿੱਤਾ ਸਗੋਂ ਨੈਸਲੇ ਕੰਪਨੀ, ਗੁਰੂ ਨਾਨਕ ਕਾਲਜ, ਦੱਤ ਰੋਡ, ਬਿਜਲੀ ਘਰ, ਹੋਟਲ ਸਮਰਾਟ, ਦੁੱਨੇਕੇ ਨੰੂ ਕੋਈ ਵੀ ਕੱਟ ਨਾ ਦੇਣ ਕਾਰਨ ਲੋਕਾਂ ਦੇ ਗਤੀਸ਼ੀਲ ਜੀਵਨ ਨੂੰ ਹੋਰ ਵੀ ਗੁੰਝਲ ਵਿਚ ਪਾ ਦਿੱਤਾ ਹੈ | ਇਸੇ ਕਾਰਨ ਅੱਜ ਮੋਗਾ ਸ਼ਹਿਰ ਦਾ ਟਰੈਫ਼ਿਕ ਬੇ-ਲਗਾਮ ਹੈ ਅਤੇ ਟਰੈਫ਼ਿਕ ਨੂੰ ਕੰਟਰੋਲ ਕਰਨ ਵਾਲੀ ਪੁਲਿਸ ਵੀ ਹੁਣ ਤਾਂ ਮਜਬੂਰ ਜਾਂ ਲਾਚਾਰ ਹੋ ਗਈ ਜਾਪਦੀ ਹੈ | ਸ਼ਹਿਰ ਦੇ ਮੁੱਖ ਚੌਕ ਵਿਚ ਬਣੇ ਪੁਲ ਹੇਠ ਜੋ ਸ਼ਹਿਰ ਦੇ ਮੇਨ ਬਾਜ਼ਾਰ ਨੂੰ ਜਾਣ ਵਾਲਾ ਰਸਤਾ ਹੈ ਅਤੇ ਉਸ ਦੇ ਇਕ ਪਾਸੇ ਸ਼ਹਿਰ ਦਾ ਬੱਸ ਟਰਮੀਨਲ ਹੋਣ ਕਰ ਕੇ ਕਾਰਪੋਰੇਟ ਘਰਾਨਿਆਂ ਦੀਆਂ ਬੱਸਾਂ ਦੇ ਚਾਲਕ ਆਪਣੇ ਸਿਆਸੀ ਅਸਰ ਰਸੂਖ਼ ਦੀ ਧੌਾਸ ਨਾਲ ਬੱਸਾਂ ਅੱਡੇ ਲਿਜਾਣ ਦੀ ਬਜਾਏ ਬੱਸ ਸਟੈਂਡ ਦੇ ਬਾਹਰ ਹੀ ਸਵਾਰੀਆਂ ਦਾ ਅਦਾਨ ਪ੍ਰਦਾਨ ਕਰਦੇ ਹਨ | ਇੱਥੇ ਹੀ ਬਸ ਨਹੀਂ ਇਹ ਬੱਸਾਂ ਬਣੇ ਹੋਏ ਪੁਲ ਹੇਠ ਖੜ੍ਹ ਕੇ ਸਵਾਰੀਆਂ ਉਤਾਰਦੀਆਂ ਵੀ ਹਨ ਜਿਸ ਕਾਰਨ ਸਾਰਾ ਦਿਨ ਮੋਗਾ ਦਾ ਮੇਨ ਚੌਕ ਟਰੈਫ਼ਿਕ ਵਿਚ ਫਸਿਆ ਰਹਿੰਦਾ ਹੈ | ਭਾਵੇਂ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਸ ਸਟੈਂਡ ਦੇ ਸਾਹਮਣੇ ਤੇ ਪੁਲ ਹੇਠ ਬੱਸਾਂ ਖੜ੍ਹਨ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਇਹ ਵਰਤਾਰਾ ਲਗਾਤਾਰ ਉਸੇ ਤਰ੍ਹਾਂ ਚੱਲਦਾ ਹੈ ਅਤੇ ਇੰਜ ਲੱਗਦਾ ਹੈ ਜਿਵੇਂ ਸਰਕਾਰੀ ਦਾਅਵਿਆਂ ਦੀ ਫ਼ੂਕ ਮੋਗਾ ਦੇ ਮੇਨ ਚੌਕ ਵਿਚ ਨਿਕਲ ਰਹੀ ਹੁੰਦੀ ਹੈ | ਜੇਕਰ ਅਕਾਲਸਰ ਰੋਡ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਏਨਾ ਕੁ ਟਰੈਫ਼ਿਕ ਲੱਗ ਜਾਂਦਾ ਹੈ ਕਿ ਉਸ ਟਰੈਫ਼ਿਕ ਵਿਚ ਫਸਿਆ ਵਿਅਕਤੀ ਇਕ ਘੰਟੇ ਤੋਂ ਪਹਿਲਾਂ ਬਾਹਰ ਨਹੀਂ ਆ ਸਕਦਾ | ਇਸ ਦਾ ਮੁੱਖ ਕਾਰਨ ਜਿੱਥੇ ਗ਼ੈਰ-ਕਾਨੂੰਨੀ ਢੰਗ ਨਾਲ ਨਜਾਇਜ਼ ਕਬਜ਼ੇ ਹਨ ਉੱਥੇ ਕੰਪਨੀ ਵਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੁਲ ਹੇਠ ਦੀ ਰਸਤਾ ਸਹੀ ਨਹੀਂ ਦਿੱਤਾ ਗਿਆ | ਬੀਤੇ ਦਿਨੀਂ ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਰਾਜਪਾਲ ਸ਼ਰਮਾ, ਗੁਰਮਿੰਦਰਜੀਤ ਸਿੰਘ ਬਬਲੂ ਕੌਾਸਲਰ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸੰਘਾ ਨੇ ਸ਼ਹਿਰ ਦੇ ਕੌਾਸਲਰ ਤੇ ਪਤਵੰਤਿਆਂ ਨੂੰ ਨਾਲ ਲੈ ਕੇ ਡੀ.ਸੀ. ਦਫ਼ਤਰ ਘੇਰਨ ਦਾ ਐਲਾਨ ਕੀਤਾ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਸੀ ਅਤੇ ਡੀ.ਸੀ. ਮੋਗਾ ਨੇ 15 ਫਰਵਰੀ ਤੋਂ ਬਾਅਦ ਸਰਵਿਸ ਲਾਈਨਾਂ ਅਤੇ ਹੋਰ ਸਹੂਲਤਾਂ ਕੰਪਨੀ ਵਲੋਂ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਦੂਜੇ ਪਾਸੇ ਰਾਜਪਾਲ ਸ਼ਰਮਾ ਦਾ ਆਖਣਾ ਹੈ ਕਿ ਜੇਕਰ 28 ਫਰਵਰੀ ਤੱਕ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਉਹ ਜਿੱਥੇ ਕਾਨੂੰਨੀ ਚਾਰਾਜੋਈ ਕਰਨਗੇ ਉੱਥੇ ਸ਼ਹਿਰ ਵਾਸੀਆਂ ਅਤੇ ਇਲਾਕੇ ਨੂੰ ਲੈ ਕੇ ਵੱਡਾ ਸੰਘਰਸ਼ ਵਿੱਢਣਗੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੱਤ ਰੋਡ ਮੋਗਾ ਸਥਿਤ ਸ਼ਹਿਰ ਦੇ ਵੱਡੇ ਹਸਪਤਾਲ ਹੋਣ ਕਰ ਕੇ ਉਹ ਸਿਹਤ ਹੱਬ ਮੰਨੀ ਜਾਂਦੀ ਹੈ ਪਰ ਕੰਪਨੀ ਨੇ ਉੱਥੇ ਦੱਤ ਰੋਡ ਨੂੰ ਜਾਣ ਲਈ ਕੋਈ ਵੀ ਕੱਟ ਨਹੀਂ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਦੱਤ ਰੋਡ ਨੂੰ ਵੀ ਬਣਦਾ ਕੱਟ ਦਿੱਤਾ ਜਾਵੇ | ਸੂਰਤ-ਏ-ਹਾਲ ਟਰੈਫ਼ਿਕ ਦੀ ਮਾਰ ਝੱਲਦਾ ਕੁੰਭੀ ਨਰਕ ਵਿਚ ਡੁੱਬੇ ਮੋਗਾ ਸ਼ਹਿਰ ਤੇ ਰਾਹਗੀਰ ਹੁਣ ਤਾਂ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ 12 ਸਾਲਾਂ ਬਾਅਦ ਤਾਂ ਸ਼ਾਇਦ ਰੂੜੀ ਦੀ ਵੀ ਸੁਣੀ ਜਾਂਦੀ ਹੈ ਅਤੇ 8 ਸਾਲ ਹੋ ਗਏ ਕੰਪਨੀ ਨੂੰ ਕੰਮ ਸ਼ੁਰੂ ਕੀਤੇ ਤੇ ਅਜੇ ਤੱਕ ਕੰਪਨੀ ਨੇ ਪੁਲ ਤੇ ਸੜਕਾਂ ਦਾ ਕੰਮ ਪੂਰਾ ਕਰ ਕੇ ਨਹੀਂ ਦਿੱਤਾ ਤੇ ਹੋ ਸਕਦਾ ਹੈ ਕਿ ਉਹ 12 ਸਾਲਾਂ ਨੂੰ ਰੂੜੀ ਦੀ ਕਹਾਵਤ ਵਾਂਗ ਹੀ ਸ਼ਹਿਰ ਵਾਸੀਆਂ ਨੂੰ ਇਸ ਵੱਡੇ ਨਿਜਾਤ ਵਿਚੋਂ ਬਾਹਰ ਕੱਢਣਗੇ | ਇਹ ਵੱਡੇ ਸਵਾਲ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ, ਨੈਸ਼ਨਲ ਹਾਈਵੇ ਅਥਾਰਿਟੀ ਇੰਡੀਆ ਨੂੰ ਮੂੰਹ ਚਿੜਾ ਰਹੇ ਹਨ |

ਕਿਸਾਨ ਯੂਨੀਅਨ ਵਲੋਂ ਮੀਟਿੰਗਾਂ ਦਾ ਸਿਲਸਲਾ ਤੇਜ਼

ਨਿਹਾਲ ਸਿੰਘ ਵਾਲਾ, 10 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਨੈਸ਼ਨਲ ਲੀਡ ਬੈਂਕ ਲੁਧਿਆਣਾ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਕੀਤੀ ਮੀਟਿੰਗ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਸਬੰਧੀ ਮੋਗਾ ਦੀ ਗੁਰੂ ਨਾਨਕ ਡੇਅਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜੇ ਕਾਬੂ

ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਅਜੀਤਵਾਲ ਥਾਣਾ ਅਧੀਨ ਦੋ ਵੱਖ-ਵੱਖ ਕੇਸਾਂ ਵਿਚ ਦੋ ਭਗੌੜੇ ਕਾਬੂ ਕੀਤੇ | ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.ਆਈ. ਕੇਵਲ ਸਿੰਘ ਪੁਲਿਸ ਪਾਰਟੀ ਨਾਲ ਫ਼ਿਰੋਜ਼ਪੁਰ-ਲੁਧਿਆਣਾ ਮਾਰਗ 'ਤੇ ਮਹਿਣਾ ਥਾਣੇ ਨਜ਼ਦੀਕ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਵਿਖੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਤੇ ਅੰਮਿ੍ਤ ਸੰਚਾਰ ਅੱਜ

ਮੋਗਾ, 10 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਦੇ ਮੁੱਖ ਸੇਵਾਦਾਰ ਚਰਨ ਸੇਵਕ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸਮੂਹ ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਨਗੀਨਾ, ਮੀਂਹ ਇਕ ਦਿਨ ਪਰ ਚਿੱਕੜ ਮਹੀਨਾ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਨਾ ਚੱਲਣ ਕਰ ਕੇ ਅਤੇ ਨਾਲੀਆਂ ਨਾਲਿਆਂ ਦੀ ਨਿਯਮਤ ਰੂਪ ਵਿਚ ਸਫ਼ਾਈ ਨਾ ਹੋਣ ਕਰ ਕੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਜਿੱਥੇ ਗੰਭੀਰ ਬਣੀ ਹੋਈ ਹੈ ਉੱਥੇ ਸੜਕਾਂ ਦੁਆਲੇ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ 12 ਨੂੰ -ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਧਾਰਮਿਕ ਕੰਮਾਂ ਪ੍ਰਤੀ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਰੁਚੀ ਰੱਖਣ ਵਾਲੇ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣੇ ਵਾਲੇ ਜੋ ਹਰ ਸਮੇਂ ਸਮਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਇਸਤਰੀ ਅਕਾਲੀ ਦਲ ਵਲੋਂ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਵਿਦੇਸ਼ ਗਏ ਪਰਿਵਾਰ ਦੇ ਘਰੋਂ ਪਿਸਟਲ ਚੋਰੀ

ਅਜੀਤਵਾਲ, 10 ਫ਼ਰਵਰੀ (ਗ਼ਾਲਿਬ)-ਮਹਿਣਾ ਥਾਣੇ ਅਧੀਨ ਪਿੰਡ ਡਾਲਾ ਵਿਖੇ ਸੁਰਿੰਦਰ ਕੌਰ ਪਤਨੀ ਪਿ੍ਤਪਾਲ ਸਿੰਘ ਦਾ ਪਿਸਟਲ ਚੋਰੀ ਹੋ ਗਿਆ | ਪੁਲਿਸ ਇਤਲਾਹ ਮੁਤਾਬਿਕ ਉਕਤ ਬੀਬੀ ਅਤੇ ਉਸ ਦਾ ਪਤੀ ਫ਼ਰਵਰੀ 2018 ਤੋਂ ਵਿਦੇਸ਼ ਗਏ ਸਨ | ਪਿਸਟਲ ਅਤੇ ਕਾਰਤੂਸ ਘਰ ਵਿਚ ਬਣੇ ਲਾਕਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਤਿੰਨ ਗਿ੍ਫ਼ਤਾਰ

ਮੋਗਾ, 10 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਮੋਗਾ ਅਤੇ ਥਾਣਾ ਕੋਟ ਈਸੇ ਖਾਂ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਦੋ ਥਾਵਾਂ ਤੋਂ 4 ਗਰਾਮ ਹੈਰੋਇਨ, 1130 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੇ ਯਤਨਾਂ ਸਦਕਾ ਫ਼ਤਿਹਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਨੂੰ ਮਿਲੇ ਗੱਫੇ-ਗਿੱਲ

ਫ਼ਤਿਹਗੜ੍ਹ ਪੰਜਤੂਰ, 10 ਫਰਵਰੀ (ਜਸਵਿੰਦਰ ਸਿੰਘ)-ਹਲਕਾ ਧਰਮਕੋਟ ਦੇ ਅਧੀਨ ਪੈਂਦੇ ਕਸਬਾ ਫ਼ਤਿਹਗੜ੍ਹ ਪੰਜਤੂਰ ਜੋ ਵਿਕਾਸ ਪੱਖੋਂ ਪੱਛੜਿਆ ਹੋਇਆ ਅਤੇ ਇਸ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਜਿਨ੍ਹਾਂ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਚਾਈਨਾ ਡੋਰ ਵਿਰੁੱਧ ਮਿਲੇਨੀਅਮ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਰੈਲੀ

ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਲੋਂ ਚਾਈਨਾ ਡੋਰ ਦੇ ਿਖ਼ਲਾਫ਼ ਇਲਾਕੇ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਸਕੂਲ ਚੇਅਰਮੈਨ ਵਾਸੂ ਸ਼ਰਮਾ, ...

ਪੂਰੀ ਖ਼ਬਰ »

ਬਿਮਲਾ ਦੇਵੀ ਗਰਗ ਦੇ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਉੱਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਰਗ ਪਰਿਵਾਰ ਦੇ ਰਕੇਸ਼ ਕੁਮਾਰ ਗਰਗ, ਸੁਰਿੰਦਰਪਾਲ ਗਰਗ ਅਤੇ ਅਸ਼ੋਕ ਕੁਮਾਰ ਗਰਗ ਦੀ ਮਾਤਾ ਬਿਮਲਾ ਦੇਵੀ ਧਰਮ-ਪਤਨੀ ਸਵ. ਸ਼ਾਮ ਲਾਲ ਗਰਗ ਨਿਵਾਸੀ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾਂ ਨੇ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਮੇਜਰ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ | ਇਕੱਤਰ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖ਼ਾਨਾ ਮੋਗਾ ਵਲੋਂ 6ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਜੀ.ਟੀ .ਰੋਡ ਮੋਗਾ ਸਥਿਤ ਗੁਰੂ ਨਾਨਕ ਮੋਦੀ ਖ਼ਾਨਾ ਦਫ਼ਤਰ ਵਿਖੇ ਲਗਾਇਆ ਗਿਆ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਆਡੀਟੋਰੀਅਮ ਹਾਲ ਮੋਗਾ ਵਿਖੇ ਆਰਟ ਐਾਡ ਕਰਾਫ਼ਟ ਕਲੱਬ ਵਲੋਂ ਕਾਰਜਕਾਰੀ ਪਿ੍ੰਸੀਪਲ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਭਰੂਣ ਹੱਤਿਆ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹਰਦੀਪ ਕੌਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲੱਗਾ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਐਨ.ਐਸ.ਐਸ. ਅਤੇ ਯੂਥ ਕਲੱਬ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਬਲਰਾਜ ਸਿੰਘ, ਬਲਵਿੰਦਰ ਸਿੰਘ, ਜੂਨੀਅਰ ਸਹਾਇਕ ਗੌਰਵ ਅਰੋੜਾ ਅਤੇ ਕੌਮੀ ਸੇਵਾ ਯੋਜਨਾ ਯੂਨਿਟ ਇੰਚਾਰਜ ਡਾ. ...

ਪੂਰੀ ਖ਼ਬਰ »

ਸੁਨੀਤਾ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਬੀ.ਐਲ. ਵਰਮਾ ਦੀ ਪਤਨੀ ਸਾਬਕਾ ਪਿ੍ੰਸੀਪਲ ਸੁਨੀਤਾ ਵਰਮਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਅੱਜ ਉਨ੍ਹਾਂ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਕੇਂਦਰ ਸਰਕਾਰ ਦੀ ਧਰਮਕੋਟ ਹਲਕੇ ਨੂੰ ਵੱਡੀ ਦੇਣ-ਜਥੇਦਾਰ ਤੋਤਾ ਸਿੰਘ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਨਗਰ ਫਤਹਿਗੜ੍ਹ ਕੋਰੋਟਾਣਾ ਜੋ ਕਿ ਇਕ ਇਤਿਹਾਸਕ ਪਿੰਡ ਹੈ ਜਿਸ ਨਗਰ ਨੂੰ ਛੇਵੀਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ...

ਪੂਰੀ ਖ਼ਬਰ »

ਨਿਊ ਵੇਅ ਨਸ਼ਾ ਛਡਾਓ ਕੇਂਦਰ ਵਿਚ ਸੱਭਿਆਚਾਰਕ ਪ੍ਰੋਗਰਾਮ

ਬਾਘਾ ਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਨਿਊ ਵੇਅ ਨਸ਼ਾ ਛਡਾਓ ਕੇਂਦਰ ਵਿਚ ਧੀਆਂ ਦਾ ਸਨਮਾਨ ਕਰਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਸਥਾ ਦੇ ਮੁਖੀ ਸੁਖਵੰਤ ਸਿੰਘ ਬਰਾੜ ਵਲੋਂ ਸਭਿਆਚਾਰਕ ਪ੍ਰੋਗਰਾਮ ਲੋਹੜੀ ਮੇਲਾ ਧੀਆਂ ...

ਪੂਰੀ ਖ਼ਬਰ »

ਸੁਰੱਖਿਆ ਹਫ਼ਤੇ ਆਖ਼ਰੀ ਦਿਨ ਡਰਾਇੰਗ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 10 ਫਰਵਰੀ (ਨਿਰਮਲ ਸਿੰਘ ਕਾਲੜਾ)-ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ 30ਵਾਂ ਸੁਰੱਖਿਆ ਹਫ਼ਤੇ ਦੇ ਆਖ਼ਰੀ ਦਿਨ ਦਸਮੇਸ਼ ਗਰੁੱਪ ਆਫ਼ ਸਕੂਲ ਕੋਟ ਈਸੇ ...

ਪੂਰੀ ਖ਼ਬਰ »

ਯੂਥ ਆਗੂ ਜਗਤਾਰ ਸਿੰਘ ਪੰਮਾ ਡੇਮਰੂ ਨਾਲ ਦੁੱਖ ਦਾ ਪ੍ਰਗਟਾਵਾ

ਸਮਾਲਸਰ, 10 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਵਾਈਸ ਪ੍ਰਧਾਨ ਜਗਤਾਰ ਸਿੰਘ ਸੰਘਾ ਉਰਫ਼ ਪੰਮਾ ਡੇਮਰੂ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਸੰਘਾ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਕਾਲੂ ਨਮਿਤ ਸ਼ਰਧਾਂਜਲੀ ਸਮਾਰੋਹ

ਬਿਲਾਸਪੁਰ, 10 ਫਰਵਰੀ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਸਵਰਗੀ ਕਰਮਜੀਤ ਸਿੰਘ ਮੋਠੂ ਦੇ ਛੋਟੇ ਭਰਾ ਅਤੇ ਮਨਿੰਦਰਜੀਤ ਸਿੰਘ ਮਨੀ ਕੈਨੇਡੀਅਨ ਦੇ ਚਾਚਾ ਪਰਮਜੀਤ ਸਿੰਘ ਉਰਫ਼ ਕਾਲੂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਪਿੰਡ ਬਿਲਾਸਪੁਰ (ਮੋਗਾ) ਵਿਖੇ ਹੋਇਆ ...

ਪੂਰੀ ਖ਼ਬਰ »

ਧਰਮ ਗਿਆਨ ਤੇ ਲੋਕ ਸੇਵਾ ਮੰਚ ਵਲੋਂ ਕੀਰਤਨ ਦਰਬਾਰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਧਰਮ ਗਿਆਨ ਅਤੇ ਲੋਕ ਸੇਵਾ ਵਲੋਂ ਕੀਰਤਨ ਦਰਬਾਰ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ | ਇਸ ਮੌਕੇ ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਦੀਆਂ ਬੀਬੀਆਂ ਦੇ ਜਥੇ ਅਤੇ ਰਬਾਬੀ ਰਾਜੀਵ ਲੋਪੋ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਨੇ ਵਿਧਾਇਕ ਬਿਲਾਸਪੁਰ ਨੰੂ ਦਿੱਤਾ ਮੰਗ-ਪੱਤਰ

ਨਿਹਾਲ ਸਿੰਘ ਵਾਲਾ, 10 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਾ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧਰ ਸਿੰਘ ਅਤੇ ਝਿਲਮਣ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਡੀ-ਵਾਰਮਿੰਗ ਡੇਅ ਮਨਾਇਆ

ਕੋਟ ਈਸੇ ਖਾਂ, 10 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਅਰਵਿੰਦਰਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਵਿਚ ਡੀ-ਵਾਰਮਿੰਗ ਡੇ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਰਣੀਕੇ ਵਲੋਂ ਮੀਟਿ ੰਗਾਂ ਜਾਰੀ-ਹੈਪੀ

ਮੋਗਾ, 10 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸਮੁੱਚੇ ਪੰਜਾਬ ਵਿਚ ਹੀ ਵਰਕਰਾਂ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਆਸ਼ਾ ਵਰਕਰਾਂ ਨੂੰ ਸਿਖਲਾਈ

ਮੋਗਾ, 10 ਫਰਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਵਿਚ ਵਧ ਰਹੇ ਸਵਾਈਨ ਫਲੂ ਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਬਲਾਕ ਡਰੋਲੀ ਭਾਈ ਤਹਿਤ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਟਰੇਨਿੰਗ ਦੇ ਕੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ 'ਚ ਮੋਹਰੀ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਰਾਈਟ ਵੇਅ ਏਅਰਿਲੰਕਸ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਿਲੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਕ ਵਾਰ ਫਿਰ ਰਾਈਟ ਵੇ ਏਅਰਿਲੰਕਸ ਮੋਗਾ ਨੇ ਸ਼ੀਨਮ ਗਰਗ ਸਪੁੱਤਰੀ ...

ਪੂਰੀ ਖ਼ਬਰ »

ਹਰਬੰਸ ਸਿੰਘ ਭੋਲਾ ਬੁੱਟਰ ਬਲਾਕ ਅਜੀਤਵਾਲ ਕਾਂਗਰਸ ਪਾਰਟੀ ਦੇ ਪ੍ਰਧਾਨ ਨਿਯੁਕਤ

ਬੱਧਨੀ ਕਲਾਂ, 10 ਫਰਵਰੀ (ਸੰਜੀਵ ਕੋਛੜ)-ਟਕਸਾਲੀ ਕਾਂਗਰਸੀ ਆਗੂ ਹਰਬੰਸ ਸਿੰਘ ਭੋਲਾ ਬੁੱਟਰ ਨੂੰ ਸਮੁੱਚੀ ਕਾਂਗਰਸ ਹਾਈ ਕਮਾਂਡ ਵਲੋਂ ਜਾਟ ਮਹਾਂ ਸਭਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਸਿਫ਼ਾਰਿਸ਼ 'ਤੇ ਬਲਾਕ ਅਜੀਤਵਾਲ ਦਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ 'ਚ ਸੈਮੀਨਾਰ ਕਰਵਾਇਆ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪ੍ਰਬੰਧਕੀ ਕਮੇਟੀ, ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਲੋਧੀ, ਕਨਵੀਨਰ ਪ੍ਰੋ. ਰਜਨੀ, ਕੋ-ਕਨਵੀਨਰ ਪ੍ਰੋ. ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਨੈਸ਼ਨਲ ਸੈਮੀਨਾਰ ਕੰਪਿਊਟਰ ਵਿਭਾਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX