ਤਾਜਾ ਖ਼ਬਰਾਂ


ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  8 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  30 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  33 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  56 minutes ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 1 hour ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  29 minutes ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  55 minutes ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 1 hour ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਦਿੱਲੀ

ਦਿੱਲੀ ਸਿੱਖ ਸਿਆਸਤ 'ਚੋਂ ਗਾਇਬ ਹੋਈਆਂ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਨਵੀਆਂ ਜਥੇਬੰਦੀਆਂ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਫਰਵਰੀ-2017 'ਚ ਹੋਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਨੂੰ ਤਕਰੀਬਨ 2 ਸਾਲ ਬੀਤ ਗਏ ਹਨ ਤੇ ਇਨ੍ਹਾਂ ਦੋ ਸਾਲਾਂ ਦੌਰਾਨ ਦਿੱਲੀ 'ਚ ਪਹਿਲਾਂ ਤੋਂ ਸਥਾਪਿਤ 2 ਜਥੇਬੰਦੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ) ਨੂੰ ਛੱਡ ਕੇ ਗੁਰਦੁਆਰਾ ਚੋਣਾਂ ਲੜਨ ਵਾਲੀਆਂ ਬਾਕੀ ਨਵੀਆਂ ਜਥੇਬੰਦੀਆਂ ਦਿੱਲੀ ਸਿੱਖ ਸਿਆਸਤ ਦੇ ਵਿਹੜੇ 'ਚੋਂ ਕਰੀਬ-ਕਰੀਬ ਗਾਇਬ ਹੀ ਹੋ ਚੁੱਕੀਆਂ ਹਨ | ਹਾਲਾਂਕਿ ਇਹ ਗੱਲ ਵੱਖਰੀ ਹੈ ਕਿ ਅਗਲੀਆਂ ਆਮ ਚੋਣਾਂ ਦੌਰਾਨ ਇਹ ਮੁੜ ਤੋਂ ਸੰਗਤਾਂ ਨਾਲ ਸੇਵਾ ਦਾ ਵਾਅਦਾ ਕਰਦੇ ਹੋਏ ਚੋਣ ਮੈਦਾਨ 'ਚ ਕੁੱਦ ਪੈਣਗੀਆਂ ਪਰ ਮੌਜੂਦਾ ਸਮੇਂ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਲੈ ਕੇ ਸਿੱਖ ਹਲਕਿਆਂ 'ਚ ਕਈ ਸਵਾਲ ਉਠਾਏ ਜਾ ਰਹੇ ਹਨ ਕਿਉਂਕਿ ਇਨ੍ਹਾਂ ਜਥੇਬੰਦੀਆਂ ਨੇ ਨਾ ਤਾਂ 2 ਸਾਲਾਂ 'ਚ ਦਿੱਲੀ ਸਿੱਖ ਸਿਆਸਤ ਦੇ ਵਿਹੜੇ 'ਚ ਕਿਸੀ ਕਿਸਮ ਦੀ ਮੌਜੂਦਗੀ ਦਰਜ ਕਰਵਾਈ ਹੈ ਤੇ ਨਾ ਹੀ ਸੰਗਤਾਂ ਦੇ ਸਾਹਮਣੇ ਕੋਈ ਠੋਸ ਪ੍ਰੋਗਰਾਮ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ | ਅਜਿਹੇ ਸਵਾਲ ਇਸ ਲਈ ਉਠ ਰਹੇ ਹਨ ਕਿਉਂਕਿ ਪਿਛਲੀ ਵਾਰ 2017 'ਚ ਅਕਾਲ ਵੈਲਫੇਅਰ ਸੁਸਾਇਟੀ, ਕੇਂਦਰੀ ਗੁਰੂ ਸਿੰਘ ਸਭਾ, ਸਿੱਖ ਸਦਭਾਵਨਾ ਦਲ, ਆਮ ਅਕਾਲੀ ਦਲ ਤੇ ਪੰਥਕ ਸੇਵਾ ਦਲ ਤੇ ਹੋਰਨਾਂ ਨੇ ਬੜੇ ਜ਼ੋਰਾਂ ਸ਼ੋਰਾਂ ਨਾਲ ਪੂਰੀ ਦਿੱਲੀ 'ਚ ਗੁਰਦੁਆਰਾ ਚੋਣਾਂ ਲੜੀਆਂ ਤੇ ਸੰਗਤਾਂ ਨਾਲ ਗੁਰਦੁਆਰਾ ਪ੍ਰਬੰਧ 'ਚ ਸੁਧਾਰ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਪਰ ਜਦੋਂ ਇਨ੍ਹਾਂ ਜਥੇਬੰਦੀਆਂ ਨੂੰ ਕੋਈ ਖਾਸ ਸਫ਼ਲਤਾ ਨਹੀਂ ਮਿਲੀ ਤਾਂ ਸੰਗਤਾਂ ਦੀ ਸੇਵਾ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀਆਂ ਇਨ੍ਹਾਂ ਜਥੇਬੰਦੀਆ ਨੇ ਆਪਣੀਆਂ ਸਰਗਰਮੀਆਂ ਬਿਲਕੁਲ ਹੀ ਖਤਮ ਜਾਂ ਸੀਮਤ ਕਰ ਦਿੱਤੀਆਂ | ਸ਼ਾਇਦ ਇਹੀ ਕਾਰਨ ਹੈ ਕਿ ਮੌਜੂਦਾ ਸਮੇਂ ਇਨ੍ਹਾਂ ਜਥੇਬੰਦੀਆਂ ਦੇ ਨਾਂਅ ਵੀ ਜ਼ਿਆਦਾਤਰ ਲੋਕ ਭੁੱਲ ਚੁੱਕੇ ਹਨ | ਸਿੱਖ ਹਲਕਿਆਂ ਮੁਤਾਬਿਕ ਬੇਸ਼ੱਕ ਚੋਣ ਹਾਰੀ ਹੋਈ ਜਥੇਬੰਦੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਨਹੀਂ ਸੰਭਾਲ ਸਕਦੀ ਪਰ ਉਹ ਸੱਤਾਧਾਰੀ ਧਿਰ ਦੇ ਚੰਗੇ-ਮੰਦੇ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਪ੍ਰਤੀ ਆਪਣਾ ਬਣਦਾ ਫਰਜ਼ 'ਤੇ ਅਦਾ ਕਰ ਸਕਦੀਆਂ ਸਨ, ਪਰ ਇਸ ਨਜ਼ਰੀਏ ਨਾਲ ਵੀ ਇਹ ਸਾਰੀਆਂ ਜਥੇਬੰਦੀਆਂ ਨਾਕਾਮ ਸਾਬਤ ਹੋਈਆਂ ਹਨ | ਸਿੱਖ ਹਲਕਿਆਂ ਮੁਤਾਬਿਕ ਬੇਸ਼ੱਕ ਚੋਣਾਂ 'ਚ ਹਾਰ ਹੀ ਮਿਲੀ ਹੋਈ ਪਰ ਅਜਿਹੀਆਂ ਸਾਰੀਆਂ ਜਥੇਬੰਦੀਆਂ ਨੂੰ ਸੰਗਤਾਂ ਦੀ ਸੇਵਾ ਪ੍ਰਤੀ ਹਮੇਸ਼ਾ ਸਰਗਰਮ ਰਹਿਣਾ ਚਾਹੀਦਾ ਹੈ |

ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਇੰਗਲਿਸ਼ ਸਪੀਕਿੰਗ ਦੀ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਲੋੜਵੰਦ ਸਿੱਖ ਬੱਚਿਆਂ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵਲੋਂ ਕਰੀਬ 10 ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ...

ਪੂਰੀ ਖ਼ਬਰ »

'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਆਰੰਭਤਾ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਗੁਰਮਤਿ ਕਾਲਜ ਦਿੱਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ 'ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਦੇ 28ਵੇਂ ਸੈਸ਼ਨ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਲਈ ਜੰਤਰ ਮੰਤਰ ਵਿਖੇ ਧਰਨਾ ਜਾਰੀ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸ਼ਹੀਦ ਭਗਤ ਸਿੰਘ ਤੇ ਹੋਰਨਾਂ ਨੂੰ 'ਸ਼ਹੀਦ' ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਜਬਰ ਵਿਰੁੱਧ ਐਕਸ਼ਨ ਐਾਡ ਵੈਲਫੇਅਰ ਕਮੇਟੀ (ਪੰਜਾਬ) ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪਿਛਲੇ ਕੁਝ ਦਿਨਾਂ ਤੋਂ ਬੇਮਿਆਦੀ ਧਰਨਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਜਿੱਤ ਹਮੇਸ਼ਾ ਸਚਾਈ ਦੀ ਹੋਵੇਗੀ-ਵਾਡਰਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਵਿਦੇਸ਼ਾਂ 'ਚ ਸੰਪਤੀ ਖ਼ਰੀਦ ਨਾਲ ਜੁੜੇ ਕਥਿਤ ਹਵਾਲਾ ਰਾਸ਼ੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਖ਼ਤਮ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਕੌਮਾਂਤਰੀ ਸਰਸਵਤੀ ਮਹਾਂਉਤਸਵ ਦੀ ਸਮਾਪਤੀ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਕਵੀਤਾ ਜੈਨ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਭਾਰਤ ਸੰਸਾਰ ਗੁਰੂ ਰਿਹਾ ਹੈ | ਸਾਡੀ ਪ੍ਰਾਚੀਨ ਸੱਭਿਅਤਾ ਤੇ ਸੰਸਕਿ੍ਤੀ ਪੂਰੀ ਦੁਨੀਆ 'ਚ ਪ੍ਰਸਿੱਧ ਹੈ | ਪ੍ਰਾਚੀਨ ਸਮੇਂ 'ਚ ਮੰਨਿਆ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਵੀਜ਼ੇ 'ਤੇ ਵਿਦੇਸ਼ ਜਾਣਾ ਪਿਆ ਮਹਿੰਗਾ, ਪੁਲਿਸ ਨੇ ਕਾਬੂ ਕਰ ਕੇ ਭੇਜਿਆ ਜੇਲ੍ਹ

ਪਿਹੋਵਾ, 10 ਫਰਵਰੀ (ਅਜੀਤ ਬਿਊਰੋ)-ਫ਼ਰਜ਼ੀ ਵੀਜ਼ਾ ਲੈ ਕੇ ਵਿਦੇਸ਼ ਜਾਣ ਦੀ ਇੱਛਾ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ | ਇਸ ਚੱਕਰ 'ਚ ਉਸ ਨੇ ਆਪਣੇ 14 ਲੱਖ ਰੁਪਏ ਸਮੇਤ 1800 ਯੁਰੋ ਗਵਾਉਣ ਦੇ ਨਾਲ-ਨਾਲ ਸਾਢੇ 3 ਮਹੀਨੇ ਦੀ ਜੇਲ੍ਹ ਵੀ ਕੱਟੀ ਪਈ | ਏਨਾ ਹੀ ਨਹੀਂ, 2 ਸਾਲ ਤੱਕ ਉਸ ਦੇ ...

ਪੂਰੀ ਖ਼ਬਰ »

ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਆਹਲੂਵਾਲੀਆ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-ਸਰਦਾਰ ਕਰਨਵੀਰ ਸਿੰਘ ਯੋਧਾ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੇ ਮੁੱਖ ਦਫ਼ਤਰ ਤੇ ਸੰਗਤ ਸੇਵਾ ਕੇਂਦਰ ਵਿਖੇ ਤਾਰਾ ਸਿੰਘ ਆਹਲੂਵਾਲੀਆ (ਨਿਊਯਾਰਕ) ਨੂੰ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੁਸਾਇਟੀ ਵਲੋਂ ਆਰਥਿਕ ਪੱਖੋ ...

ਪੂਰੀ ਖ਼ਬਰ »

ਮਨੁੱਖਤਾ ਦੀਆਂ ਸੇਵਾਵਾਂ ਲਈ ਡਾ: ਪੁਨਪ੍ਰੀਤ ਸਿੰਘ ਦਾ ਸਨਮਾਨ

ਨਵੀਂ ਦਿੱਲੀ, 10 ਫਰਵਰੀ (ਜਗਤਾਰ ਸਿੰਘ)-'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਜਾਗਰੂਕਤਾ ਕੈਂਪ ਲਗਾ ਕੇ ਸਿੱਖ ਬੱਚਿਆਂ ਨੂੰ ਕਾਬਲੀਅਤ ਦੇ ਆਧਾਰ 'ਤੇ ਨੌਕਰੀ ਦਿਵਾਉਣ 'ਚ ਮਦਦ ਦਾ ਉਪਰਾਲਾ ਕਰਨ ਵਾਲੇ 'ਹੈਲਪਿੰਗ ਹੈਂਡ ਚੈਰੀਟੇਬਲ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੋਦੀ ਕਾਲਜ ਚੌਕ 'ਚ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਨੇ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX