ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਜਲੰਧਰ

ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਅਜਿਹੇ ਯਤਨ ਸਮੇਂ ਦੀ ਲੋੜ- ਚੌ: ਸੰਤੋਖ ਸਿੰਘ, ਰਿੰਕੂ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕਿਹਾ ਕਿ ਜ਼ਿਲੇ੍ਹ ਦੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਾਉਣ ਦੇ ਲਈ ਵਿਰਸਾ ਵਿਹਾਰ ਅਹਿਮ ਰੋਲ ਅਦਾ ਕਰ ਸਕਦਾ ਹੈ ¢ ਬਸੰਤ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਾ ਉਹਨਾਾ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਤੋਂ ਆਉਣ ਵਾਲਿਆਾ ਪੀੜ੍ਹੀਆਾ ਨੂੰ ਜਾਣੂ ਕਰਾਉਣਾ ਸਾਡੇ ਸਾਰਿਆਾ ਦਾ ਨੈਤਿਕ ਫਰਜ਼ ਹੈ ¢ ਇਸੇ ਕੜੀ ਦੇ ਵਿਚ ਵਿਰਸਾ ਵਿਹਾਰ ਜਿਸ ਦਾ ਉਦਘਾਟਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਿਛਲੀ ਸਰਕਾਰ ਦੌਰਾਨ ਕੀਤਾ ਸੀ, ਇਕ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ | ਉਹਨਾਾ ਕਿਹਾ ਕਿ ਇਸ ਲਈ ਸੱਭ ਤੋਂ ਵੱਧ ਜ਼ਰੂਰੀ ਹੈ ਕਿ ਇਸ ਸਥਾਨ 'ਤੇ ਵੱਧ ਤੋਂ ਵੱਧ ਸੱਭਿਆਚਾਰਕ ਗਤੀਵਿਧੀਆਾ ਕਾਰਵਾਈਆਾ ਜਾਣ ¢ ਉਹਨਾਾ ਕਿਹਾ ਕਿ ਇਸ ਨਾਲ ਇਸ ਸਥਾਨ ਤੋਂ ਪੰਜਾਾਬ ਦੇ ਅਮੀਰ ਸੱਭਿਆਚਾਰ ਨਾਲ ਨੌਜਵਾਨਾਾ ਨੂੰ ਜੋੜਣ ਵਿਚ ਬਹੁਤ ਮਦਦ ਮਿਲੇਗੀ | ਉਹਨਾਾ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਅਤੇ ਉਹ ਹਰ ਹੀਲਾ ਕਰ ਕੇ ਇਸ ਸਥਾਨ ਦੇ ਲਈ ਵੱਧ ਤੋਂ ਵੱਧ ਫੰਡ ਲੈ ਕੇ ਆਉਣਗੇ ¢ ਜ਼ਿਲਾ ਪ੍ਰਸ਼ਾਸਨ ਵਲੋਂ ਬਸੰਤ ਮੇਲਾ ਕਰਾਉਣ ਦੇ ਕੀਤੇ ਗਏ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਾ ਉਹਨਾਾ ਕਿਹਾ ਕਿ ਅਜਿਹੇ ਯਤਨ ਅੱਜ ਸਮੇ ਦੀ ਲੋੜ ਹੈ ¢ ਉਹਨਾਾ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਅਜਿਹੇ ਹੋਰ ਵੀ ਹੰਬਲੇ ਮਾਰਨੇ ਚਾਹੀਦੇ ਹਨ ਤਾਾ ਜੋ ਪੰਜਾਬ ਤੇ ਇਸ ਦੇ ਮਹਾਨ ਅਤੇ ਅਮੀਰ ਵਿਰਸੇ ਨਾਲ ਨੌਜਵਾਨਾਾ ਨੂੰ ਜੋੜਿਆ ਜਾਵੇ ¢ ਇਸ ਮੌਕੇ ਤੇ ਉਹਨਾਾ ਨੇ ਲੋਕਾਾ ਨੂੰ ਬਸੰਤ ਪੰਚਮੀ ਦੇ ਤਿਓਹਾਰ ਦੀ ਮੁਬਾਰਕਬਾਦ ਵੀ ਦਿਤੀ ¢ ਲੋਕ ਸਭਾ ਮੇਂਬਰ ਚੌਧਰੀ ਸੰਤੋਖ ਸਿੰਘ ਨੇ ਇਸ ਮੌਕੇ ਤੇ ਆਪਣੇ ਅਖਤਿਆਰੀ ਕੋਟੇ ਵਿੱਚੋ ਚਾਰ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਜਿਸ ਨਾਲ ਨਵੇਂ ਉਸਾਰੇ ਜਾਣ ਵਾਲੇ ਓਪਨ ਏਅਰ ਆਡੀਟੋਰੀਅਮ ਦੀ ਚਾਰ ਦੀਵਾਰੀ ਦਾ ਕੰਮ ਮੁਕੱਮਲ ਕੀਤਾ ਜਾਵੇਗਾ ¢ ਇਸ ਮੌਕੇ ਤੇ ਹੋਰਨਾਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਪਿ੍ੰਸੀਪਲ ਇੰਦਰਜੀਤ ਸਿੰਘ ਸਾਬਕਾ ਰਜਿਸਟਰਾਰ (ਜੀ.ਐਨ.ਡੀ.ਯੂ), ਅਲੋਕ ਸੋਂਧੀ, ਦੀਪਕ ਜਲੰਧਰੀ, ਕੈਪਟਨ ਇੰਦਰਜੀਤ ਸਿੰਘ ਧਾਮੀ, ਰਮਨਪ੍ਰੀਤ ਕੌਰ, ਉਸਤਾਦ ਪ੍ਰੋ. ਬੀ.ਐਸ. ਨਾਰੰਗ, ਸਮਾਜਿਕ ਕਾਰਕੁਨ ਵੀਨੂੰ ਕੰਬੋਜ ਅਤੇ ਹੋਰ ਵੀ ਹਾਜ਼ਿਰ ਸਨ |

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਤਿੰਨ 'ਤੇ ਮੁਕੱਦਮਾ ਦਰਜ

ਨਕੋਦਰ, 10 ਫਰਵਰੀ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ 60 ਹਜ਼ਾਰ ਦੀ ਠੱਗੀ ਮਾਰਨ ਵਾਲੇ ਪਿਓ ਅਤੇ ਦੋ ਪੁੱਤਰਾਂ 'ਤੇ ਮੁਕੱਦਮਾ ਦਰਜ ਕਰ ਦਿੱਤਾ ਹੈ | ਵਿਦੇਸ਼ ਭੇਜਣ ਸਬੰਧੀ ਠੱਗੀ ਮਾਰਨ ਦੀ ਸ਼ਿਕਾਇਤ ਕਰਨ ਵਾਲੇ ਹਰਪ੍ਰੀਤ ਪੁੱਤਰ ...

ਪੂਰੀ ਖ਼ਬਰ »

ਘੱਟ ਉਮਰ ਵਾਲੇ ਬੱਚਿਆਂ ਨੂੰ ਨਾ ਚਲਾਉਣ ਦਿਓ ਕੋਈ ਵਾਹਨ-ਏ.ਡੀ.ਸੀ.ਪੀ. ਭੰਡਾਲ

ਜਲੰਧਰ, 10 ਫਰਵਰੀ (ਸ਼ੈਲੀ)-ਟੈ੍ਰਫਿਕ ਪੁਲਿਸ ਜਲੰਧਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30ਵੇਂ ਨੈਸ਼ਨਲ ਰੋਡ ਸੇਫਟੀ ਹਫ਼ਤੇ ਦੇ ਚਲਦੇ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਬੀ.ਐੱਮ.ਸੀ. ਚੌਕ ਤੱਕ ਟ੍ਰੈਫਿਕ ਨਿਯਮ ...

ਪੂਰੀ ਖ਼ਬਰ »

ਬਸੰਤ ਪੰਚਮੀ ਮੌਕੇ ਗੁਰਦੁਆਰਾ ਨਿਰਮਲ ਤਖ਼ਤ ਬਾਬਾ ਬੁੱਢਾ ਜੀ ਵਿਖੇ ਸਮਾਗਮ ਕਰਵਾਇਆ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਦਕੋਹਾ 'ਚ ਸਥਿਤ ਗੁਰਦੁਆਰਾ ਨਿਰਮਲ ਤਖਤ ਬਾਬਾ ਬੁੱਢਾ ਜੀ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਮੰਤਰੀ ਤੇ ਕੇਂਦਰੀ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਕੋਟੇ ਦੇ 21 ਕਰੋੜ ਦੇ 150 ਕੰਮਾਂ ਵਿਚੋਂ 148 ਕੰਮਾਂ ਨੂੰ ਮਿਲੀ ਮਨਜ਼ੂਰੀ r ਚੀਫ਼ ਇੰਜੀਨੀਅਰ ਕੋਲ ਭੇਜੀਆਂ ਸੀ ਨਿਗਮ ਨੇ ਕੰਮਾਂ ਦੀਆਂ ਫ਼ਾਈਲਾਂ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)-ਮੁੱਖ ਇੰਜੀਨੀਅਰਾਂ ਨੇ ਵਿਧਾਇਕਾਂ ਦੋ ਕੋਟੇ ਤੋਂ ਆਉਣ ਵਾਲੇ 221 ਕਰੋੜ ਦੇ 150 ਕੰਮਾਂ ਵਿਚੋਂ 148 ਕੰਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਨ੍ਹਾਂ ਵਿਚ ਕਈ ਨਵੇਂ ਇਲਾਕਿਆਂ ਵਿਚ ਦੇ ਕੰਮ ਵੀ ਸ਼ਾਮਿਲ ਹਨ | ਨਿਗਮ ਪ੍ਰਸ਼ਾਸਨ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਕੀ ਜਲੰਧਰ ਵਾਸੀਆਂ ਨੂੰ ਟ੍ਰੈਫਿਕ ਲਾਈਟਾਂ ਤੋਂ ਨਿਜ਼ਾਤ ਦਿਵਾ ਸਕੇਗਾ ਪੀ.ਏ.ਪੀ. ਫਲਾਈ ਓਵਰ?

ਜਲੰਧਰ, 10 ਫਰਵਰੀ (ਸ਼ਿਵ)- ਵਰਿ੍ਹਆਂ ਤੋਂ ਲਟਕੇ ਪੀ. ਏ. ਪੀ. ਫਲਾਈ ਓਵਰ ਦਾ ਕੰਮ ਨਿਰਮਾਣ ਕੰਪਨੀ ਵਲੋਂ ਹੁਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਫਰਵਰੀ ਮਹੀਨੇ ਦੇ ਅਖੀਰ ਤੱਕ ਮੁਕੰਮਲ ਹੋ ਜਾਣ ਦੀ ਆਸ ਹੈ ਪਰ ਲੋਕ ਇਸ ਬਾਰੇ ਹੁਣ ਤੋਂ ਹੀ ਚਰਚਾ ਕਰ ਰਹੇ ਹਨ ਕਿ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜੀ੍ਹ ਕਾਰ ਚੋਂ ਸਾਮਾਨ ਚੋਰੀ

ਜਲੰਧਰ, 10 ਫਰਵਰੀ (ਸ਼ੈਲੀ)-ਸਨਿਚਰਵਾਰ ਦੀ ਰਾਤ ਬਸਤੀ ਗੁਜ਼ਾਂ ਵਿਖੇ ਘਰ ਦੇ ਸਾਹਮਣੇ ਖੜ੍ਹੀ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਬੋਨਟ ਖੋਲ੍ਹਣ ਉਪਰੰਤ ਚੋਰ ਇੰਜਣ ਦਾ ਕਾਫ਼ੀ ਸਾਮਾਨ ਚੋਰੀ ਕਰਕੇ ਲੈ ਗਿਆ | ਇਸ ਦਾ ਪਤਾ ਸਵੇਰੇ ਕਾਰ ਮਾਲਕਾਂ ਨੂੰ ਉਸ ਸਮੇਂ ਲੱਗਾ ਜਦੋਂ ਇਕ ...

ਪੂਰੀ ਖ਼ਬਰ »

ਪੜ੍ਹਾਈ 'ਚੋਂ ਅਸਫ਼ਲ ਰਹਿਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜਲੰਧਰ, 10 ਫਰਵਰੀ (ਸ਼ੈਲੀ)-ਸਥਾਨਕ ਨਿਊ ਜਵਾਹਰ ਨਗਰ ਵਿਖੇ ਕੋਠੀ 'ਚ ਆਪਣੀ ਮਾਸੀ ਦੇ ਘਰ ਰਹਿੰਦੇ ਇਕ ਨੌਜਵਾਨ ਨੇ ਪੜ੍ਹਾਈ 'ਚ ਅਸਫਲ ਰਹਿਣ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਰੌਬਿਨ ਵਜੋਂ ਹੋਈ ਹੈ ਜੋ ਹਿਮਾਚਲ ਦਾ ਰਹਿਣ ਵਾਲਾ ਸੀ ਤੇ ਆਪਣੀ ਮਾਤਾ ਦੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੇ ਦਸੰਬਰ 2018 ਦੇ ਨਤੀਜਿਅ ਾਂ 'ਚ 246.51 ਕਰੋੜ ਦਾ ਲਾਭ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਦੇਸ਼ ਦੇ ਦੂਸਰੇ ਸਭ ਤੋਂ ਵੱਡੇ ਬੈਂਕ ਪੰਜਾਬ ਨੈਸ਼ਨਲ ਬੈਂਕ ਨੇ ਦਸਬੰਰ 2018 ਦੇ ਤਿਮਾਹੀ ਨਤੀਜਿਆਂ 'ਚ 246.51 ਕਰੋੜ ਰੁਪਏ ਦਾ ਲਾਭ ਘੋਸ਼ਿਤ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਨੈਸ਼ਨਲ ਬੈਂਕ ਵੱਡੇ ਦੇਸ਼ ਦਾ ਵੱਡਾ ਬੈਂਕ ਹੈ | ...

ਪੂਰੀ ਖ਼ਬਰ »

ਬਾਦਸ਼ਾਹਪੁਰ ਨੂੰ ਜਾਂਦੀਆਂ ਸੜਕਾਂ ਦੀ ਵੀ ਸਾਰ ਲਓ ਸਰਕਾਰ ਜੀ!

ਲਾਂਬੜਾ, 10 ਫਰਵਰੀ (ਕੁਲਜੀਤ ਸਿੰਘ ਸੰਧੂ)-ਵਿਧਾਨ ਸਭ ਹਲਕਾ ਕਰਤਾਰਪੁਰ 'ਚ ਪੈਂਦੇ ਪਿੰਡ ਬਾਦਸ਼ਾਹਪੁਰ ਨੂੰ ਜਾਂਦੀਆਂ ਲਿੰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਰਪੰਚ ਪਤੀ ਜਸਪਾਲ ਸਿੰਘ ਪਾਲ ਨੇ ਦੱ ਸਿਆ ਕਿ ਪਿੰਡ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਭਵਸਾਗਰ 'ਚੋਂ ਪਾਰ ਲਗਾਉਣ ਲਈ ਅਵਤਾਰ ਲਿਆ-ਬਾਵਾ ਹੈਨਰੀ

ਮਕਸੂਦਾਂ, 10 ਫਰਵਰੀ (ਲਖਵਿੰਦਰ ਪਾਠਕ)-ਸ੍ਰੀ ਗੁਰੂ ਰਵਿਦਾਸ ਦੇ 642ਵੇਂ ਪ੍ਰਕਾਸ਼ ਉਤਸਵ ਤੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਵੱਲੋਂ ਮਕਸੂਦਾਂ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ 'ਚ ਮੱੁਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੁੰਦੇ ਹੋਏ ਵਿਧਾਇਕ ਬਾਵਾ ਹੈਨਰੀ ਨੇ ...

ਪੂਰੀ ਖ਼ਬਰ »

ਬੀ. ਡੀ. ਆਰੀਆ ਕਾਲਜ 'ਚ ਵਿਦਿਆਰਥੀਆਂ ਨੇ ਸਾਲਾਨਾ ਮੇਲਾ ਮਨਾਇਆ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਬਨਾਰਸੀ ਦਾਸ ਆਰੀਆ ਗਰਲਜ਼ ਕਾਲਜ ਜਲੰਧਰ ਕੈਂਟ ਵਿਖੇ ਸਾਲਾਨਾ ਮੇਲਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮਨਾਇਆ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਜਲੰਧਰ ਚੌਧਰੀ ਸੰਤੋਖ ਸਿੰਘ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਲੜੀਵਾਰ ਸਮਾਗਮਾਂ ਤਹਿਤ ਕਥਾ ਦਰਬਾਰ ਕਰਵਾਇਆ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਦੀਵਾਨਾਂ ਦੀ ਲੜੀ ਚਲਾਈ ਜਾ ਰਹੀ ਹੈ | ਸਨਿਚਰਵਾਰ ਰਾਤ ਨੂੰ ਕਥਾ ਦਰਬਾਰ ਵਿਚ ਸਿੰਘ ...

ਪੂਰੀ ਖ਼ਬਰ »

ਓਵਰਲੋਡ ਵਾਹਨ ਦੀ ਟੱਕਰ ਨਾਲ ਮੁੜ ਟੁੱਟਿਆ ਚੰਦਨ ਨਗਰ ਅੰਡਰ ਬਿ੍ਜ 'ਤੇ ਲੱਗਾ ਗਾਰਡਰ

ਮਕਸੂਦਾਂ, 10 ਫਰਵਰੀ (ਲਖਵਿੰਦਰ ਪਾਠਕ)-ਦੇਰ ਰਾਤ ਚੰਦਨ ਨਗਰ ਅੰਡਰ ਬਿ੍ਜ 'ਚ ਭਾਰੀ ਗੱਡੀਆਂ ਦੇ ਲਾਂਘੇ ਨੂੰ ਰੋਕਣ ਲਈ ਲਗਾਇਆ ਗਿਆ ਲੋਹੇ ਦਾ ਗਾਰਡਰ ਇਕ ਓਵਰਲੋਡ ਜੀਪ ਦੀ ਟੱਕਰ ਨਾਲ ਇਕ ਵਾਰ ਫਿਰ ਡਿਗ ਗਿਆ | ਅਜਿਹਾ ਤੀਸਰੀ-ਚੌਥੀ ਵਾਰ ਹੋਇਆ ਹੈ ਕਿ ਕਿਸੇ ਵਾਹਨ ਦੀ ਟੱਕਰ ...

ਪੂਰੀ ਖ਼ਬਰ »

ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦੀ ਮੀਟਿੰਗ ਹੋਈ

ਮਕਸੂਦਾਂ, 10 ਫਰਵਰੀ (ਲਖਵਿੰਦਰ ਪਾਠਕ) ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦੀ ਮੀਟਿੰਗ ਪਿੰਡ ਰੰਧਾਵਾ ਮਸੰਦਾਂ ਵਿਖੇ ਲੋੜਵੰਦ ਪਰਿਵਾਰਾਂ ਦੀਆਂ 5 ਲੜਕੀਆਂ ਦੇ ਵਿਆਹ ਕਰਨ ਸਬੰਧੀ ਉਨ੍ਹਾਂ ਦੇ ਮਾਪਿਆਂ ਨਾਲ ਹੋਈ | ਇਸ ਮੌਕੇ ਪ੍ਰਧਾਨ ਬੀਰ ਚੰਦ ਸੁਰੀਲਾ ਨੇ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਵਲੋਂ ਜਲੰਧਰ ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਐਲਾਨ

ਜਲੰਧਰ, 10 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੇ ਨਿਰਦੇਸ਼ 'ਤੇ ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਸ੍ਰੀ ਤਰਸੇਮ ਸਿੰਘ ਸੈਣੀ ਨੇ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਜਾਰੀ ਸੂਚੀ ਮੁਤਾਬਕ ਚਦਰੇਸ਼ ਬਖ਼ਸ਼ੀ ਨੂੰ ...

ਪੂਰੀ ਖ਼ਬਰ »

ਮਾਮਲਾ ਵਿਦਿਆਰਥਣ ਵਲੋਂ ਖ਼ੁਦਕੁਸ਼ੀ ਕਰਨ ਦਾ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਭੰਡਾਲ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਬੀਤੇ ਦਿਨੀਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਤਨਵੀ ਮਹਿਤਾ ਪੁੱਤਰੀ ਰਜੇਸ਼ ਮਹਿਤਾ ਦੇ ਪੀੜਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਉਚੇਚੇ ਤੌਰ 'ਤੇ ਏ.ਡੀ.ਸੀ.ਪੀ. ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਡੀ.ਐਨ.ਬੀ. ਕੋਰਸ ਸਬੰਧੀ ਮੁਆਇਨਾ 21 ਨੂੰ

ਜਲੰਧਰ, 10 ਫਰਵਰੀ (ਐੱਮ. ਐੱਸ. ਲੋਹੀਆ) - ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ 'ਚ ਸ਼ੁਰੂ ਹੋਣ ਵਾਲੇ ਡਿਪਲੋਮਾ ਆਫ਼ ਨੈਸ਼ਨਲ ਬੋਰਡ (ਡੀ.ਐਨ.ਬੀ.) ਕੋਰਸ ਸਬੰਧੀ ਦਿੱਲੀ ਤੋਂ ਆਉਣ ਵਾਲੀ ਟੀਮ 21 ਫਰਵਰੀ ਨੂੰ ਜਲੰਧਰ ਪਹੁੰਚੇਗੀ, ਜੋ ਸਿਵਲ ਹਸਪਤਾਲ ਦਾ ਮੁਆਇਨਾ ਕਰਨ ...

ਪੂਰੀ ਖ਼ਬਰ »

ਵਾਲਵਰਹੈਾਪਟਨ ਯੂਨੀਵਰਸਿਟੀ ਦੇ ਟਰੇਨੀ ਅਧਿਆਪਕਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਤੇ ਇੰਗਲੈਂਡ ਵਿਚ ਸਿੱਖਿਆ ਦੇ ਖੇਤਰ 'ਚ ਵੱਖ ਵੱਖ ਪ੍ਰਕਾਰ ਦੀਆਂ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਸਾਰੀਆਂ ਸ਼ਾਖਾਵਾਂ 'ਚ ਵਾਲਵਰਹੈਂਪਟਨ ...

ਪੂਰੀ ਖ਼ਬਰ »

ਸੌ ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਰਵੀ ਸੁਤਾ ਦੀ ਦੇਖ ਰੇਖ 'ਚ ਸੈਸ਼ਨ 2017-18 'ਚ ਜਮਾਤ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸੌ ਫ਼ੀਸਦੀ ਹਾਜ਼ਰੀ ਵਾਲੇ 118 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਲਿਆਣਪੁਰ ਦੇ ਅਧਿਆਪਕ ਸੁਖਵਿੰਦਰ ਪਾਲ ਦਾ ਸਨਮਾਨ

ਲਾਂਬੜਾ, 10 ਫਰਵਰੀ (ਕੁਲਜੀਤ ਸਿੰਘ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਕਲਿਆਣਪੁਰ ਦੇ ਸਰਕਾਰੀ ਸਕੂਲ ਦੇ ਅਧਿਆਪਕ ਸੁਖਵਿੰਦਰ ਪਾਲ ਨੂੰ ਸਕੂਲ ਦੇ ਵਿਕਾਸ ਅਤੇ ਵਿੱਦਿਆ ਦੇ ਖੇਤਰ 'ਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਵਿਭਾਗ ਵਲੋਂ ਪ੍ਰਸੰਸਾ-ਪੱਤਰ ਤੇ ਵਿਸ਼ੇਸ਼ ਆਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਥਾਣਾ 2 ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਜਲੰਧਰ, 10 ਫਰਵਰੀ (ਸ਼ੈਲੀ)-ਥਾਣਾ ਨੰਬਰ 2 ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਤਿੰਨ ਔਰਤਾਂ ਸਮੇਤ ਇਕ ਨੌਜਵਾਨ ਨੂੰ ਚੋਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਆਰਤੀ ਪਤਨੀ ਲਖਨ, ਰੇਸ਼ਮਾ ਪਤੀ ਸ਼ਿਦਾਨ, ਮਾਮਲਾ ਪਤਨੀ ਅਸ਼ੋਕ ਨਿਵਾਸੀ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ ਦੀ ਹਾਲਤ ਹੋਈ ਤਰਸਯੋਗ-ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਹੋਏ ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ ਕਾਰਨ ਸਥਾਨਕ ਲੋਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਰਪੇਸ਼ ਇਸ ਮੁਸ਼ਕਿਲ ...

ਪੂਰੀ ਖ਼ਬਰ »

ਪਿੰਡ ਸ਼ੇਖੇ ਵਿਖੇ ਘਰ 'ਚ ਜਾ ਵੜਿਆ ਹਿਰਨ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਪਿੰਡ ਸ਼ੇਖੇ ਵਿਖੇ ਅੱਜ ਦੁਪਹਿਰੇ ਇਕ ਘਰ ਦਾ ਦਰਵਾਜ਼ਾ ਖੁੱਲ੍ਹਾ ਵੇਖ ਕੇ ਇਕ ਹਿਰਨ ਅੰਦਰ ਜਾ ਵੜਿਆ, ਜਿਸ ਦਾ ਘਰਦਿਆਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਦੇ ਕੰਨੀ ਸਾਮਾਨ ਦੇ ਟੁੱਟਣ-ਭੱਜਣ ਦੀ ਆਵਾਜ਼ ਪਈ | ਇਸ ...

ਪੂਰੀ ਖ਼ਬਰ »

ਮਜੀਠੀਆ ਦੀ ਗੁਰਾਇਆ ਰੈਲੀ ਫਲਾਪ ਰਹੀ-ਦਮਨਵੀਰ

ਜਲੰਧਰ, 10 ਫਰਵਰੀ (ਜਸਪਾਲ ਸਿੰਘ)-ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਦਮਨਵੀਰ ਸਿੰਘ ਫਿਲੌਰ ਨੇ ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਗੁਰਾਇਆ ਵਿਖੇ ਕਰਵਾਈ ਗਈ ਯੂਥ ਅਕਾਲੀ ਦਲ ਦੀ ਰੈਲੀ ਨੂੰ ਫਲਾਪ ਸ਼ੋਅ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ 'ਚ ਅੱਜ ਹੋਵੇਗਾ ਹੋਣਹਾਰ ਬੱਚਿਆਂ ਦਾ ਸਨਮਾਨ-ਹੁਸਨ ਲਾਲ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ 11 ਫਰਵਰੀ ਨੂੰ ਹੋਣਹਾਰ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਤੇ ਭਾਈ ਘਨੱਈਆ ਜੀ ਵੈਲਫੇਅਰ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਬਾਰਕਪੁਰ ਸ਼ੇਖੇ ਵਿਖੇ ਮੁਫ਼ਤ ਮੈਡੀਕਲ ਕੈਂਪ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ 'ਤੇ ਸਥਿਤ ਪਿੰਡ ਮੁਬਾਰਕਪੁਰ ਸ਼ੇਖੇ ਵਿਖੇ ਅੱਜ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਸਵ: ਪ੍ਰੀਤਮ ਦਾਸ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ, ਮਾਤਾ ਗੁਜਰੀ ਜੀ ਲੇਡੀਜ਼ ...

ਪੂਰੀ ਖ਼ਬਰ »

ਰੋਡ ਸੇਫ਼ਟੀ ਹਫ਼ਤੇ ਤਹਿਤ ਸਕੂਲ 'ਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਟ੍ਰੈਫ਼ਿਕ ਪੁਲਿਸ ਕਮਿਸ਼ਨਰੇਟ ਵਲੋਂ ਅੱਜ ਸਕੂਲੀ ਵਿਦਿਆਰਥੀਆਂ ਅਤੇ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ 30ਵੇਂ ਰੋਡ ਸੇਫਟੀ ਹਫਤਾ 2019 ਦੇ ਦੂਸਰੇ ਦਿਨ ਜਲੰਧਰ ਛਾਉਣੀ ਵਿਖੇ ਸਥਿਤ ਇਕ ਨਿੱਜੀ ਸਕੂਲ 'ਚ ਕਰੀਬ 5 ਸਕੂਲਾਂ ਦੇ ...

ਪੂਰੀ ਖ਼ਬਰ »

ਵੀਰ ਹਕੀਕਤ ਰਾਏ ਨੂੰ ਯਾਦ ਕੀਤਾ

ਜਲੰਧਰ, 10 ਫਰਵਰੀ (ਸ਼ਿਵ)- ਸਮਾਜ ਸੇਵੀ ਸੰਸਥਾ ਸਾਂਝਾ ਵਿਚਾਰ ਮੰਚ ਦੇ ਪ੍ਰਧਾਨ ਮਨੋਹਰ ਲਾਲ ਮਹਾਜਨ ਦੀ ਅਗਵਾਈ ਵਿਚ ਮੈਂਬਰਾਂ ਵੱਲੋਂ ਵੀਰ ਹਕੀਕਤ ਰਾਏ ਨੂੰ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਰੀਬ 14 ਸਾਲ ਦੀ ਉਮਰ ਵਿਚ ਵੀਰ ਹਕੀਕਤ ਰਾਏ ਨੇ ਆਪਣਾ ਬਲੀਦਾਨ ...

ਪੂਰੀ ਖ਼ਬਰ »

ਜਲਗਾਹਾਂ ਹੇਠ ਧਰਤੀ ਦਾ ਘਟਦਾ ਰਕਬਾ ਪਾਣੀ ਸੰਕਟ ਦੀ ਘੰਟੀ-ਪ੍ਰੋ. ਲਖਬੀਰ ਸਿੰਘ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ )-ਯੁਵਾ ਕਰਮੀ ਸੰਸਥਾ 'ਪਹਿਲ' ਵੱਲੋਂ ਨਿਰਮਾਣ ਸਕੂਲ ਦੇ ਵਿਹੜੇ ਵਿਚ ਪੰਜਾਬ ਸਰਕਾਰ ਦੇ ਖੁਦਮੁਖਤਿਆਰ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਸ਼ਵ ਜਲਗਾਹ ਦਿਵਸ 2019 ਦੇ ...

ਪੂਰੀ ਖ਼ਬਰ »

ਗਿਆਨੀ ਅਜੀਤ ਸਿੰਘ ਫਤਹਿਪੁਰੀ ਦੀਆਂ ਦੋ ਕਾਵਿ ਪੁਸਤਕਾਂ ਰਿਲੀਜ਼

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ ਦੀ ਇਕ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਜਿਸ ਵਿਚ ਉੱਘੇ ਲੇਖਕ ਗਿਆਨੀ ਅਜੀਤ ਸਿੰਘ ਫਤਿਹਪੁਰੀ ਦੀਆਂ ਦੋ ਕਾਵਿ ਪੁਸਤਕਾਂ 'ਊਸਾਰੂ ਜੀਵਨ ਸੇਧਾਂ ਅਤੇ ਜੋਤਿ ਰੂਪਿ ਹਰਿ ...

ਪੂਰੀ ਖ਼ਬਰ »

ਟੇਬਲ ਟੈਨਿਸ ਕੋਚ ਨੂੰ ਦਿੱਤੀ ਮਾਇਕ ਸਹਾਇਤਾ

ਜਲੰਧਰ, 10 ਫਰਵਰੀ (ਸਾਬੀ) ਟੇਬਲ ਟੈਨਿਸ ਕੋਚ ਅਸ਼ੋਕ ਕੁਮਾਰ ਜੋ ਬੀਤੇ ਕਾਫੀ ਸਮੇਂ ਤੋਂ ਬੀਮਾਰ ਚਲੇ ਆ ਰਹੇ ਹਨ, ਦੀ ਮਾਇਕ ਸਹਾਇਤਾ 22 ਹਜਾਰ ਰੁਪਏ ਨਾਲ ਜ਼ਿਲ੍ਹਾ ਖੇਡ ਅਫਸਰ ਜਲੰਧਰ ਬਲਵਿੰਦਰ ਸਿੰਘ, ਅਥਲੈਟਿਕਸ ਕੋਚ ਪਰਮਜੀਤ ਸਿੰਘ ਪੰਮੀ ਭਾਅ ਤੇ ਟੇਬਲ ਟੈਨਿਸ ਕੋਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 6 ਫ਼ੀਸਦੀ ਮਹਿੰਗਾਈ ਭੱਤਾ ਦੇਣਾ ਕੇਂਦਰ ਨਾਲੋਂ ਡੀ.ਏ. ਡੀ.-ਲਿੰਕ ਕਰਨ ਦੀ ਕੋਝੀ ਸ਼ਰਾਰਤ

ਜਲੰਧਰ, 10 ਫਰਵਰੀ (ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਆਇੰਟ ਫਰੰਟ ਦੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਅਨੁਸਾਰ ਪੰਜਾਬ ਸਰਕਾਰ ਨੇ ਫਰਵਰੀ 2019 ਤੋਂ 6% ਡੀ.ਏ. ਦੀ ਕਿਸ਼ਤ ਦੇ ਕੇ ਕੇਂਦਰ ਨਾਲੋਂ ਡੀ.ਏ.ਡੀ.-ਲਿੰਕ ਕਰਨ ਦੀ ਕੋਝੀ ਚਾਲ ਚੱਲੀ ਹੈ | ਪੰਜਾਬ ਸਰਕਾਰ ਨੇ ਜਨਵਰੀ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਧਾਲੀਵਾਲ ਦੀ ਸੀਨੀਅਰ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ)- ਜਲੰਧਰ ਦੇ ਵਸਨੀਕ ਗੁਰਪ੍ਰਤਾਪ ਸਿੰਘ ਧਾਲੀਵਾਲ ਦੀ 12 ਤੋਂ 16 ਫਰਵਰੀ ਤੱਕ ਗੁਹਾਟੀ ਵਿਖੇ ਕਰਵਾਈ ਜਾ ਰਹੀ ਸੀਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਲਈ ਪੰਜਾਬ ਟੀਮ 'ਚ ਚੋਣ ਹੋਈ ਹੈ | ਗੁਰਪ੍ਰਤਾਪ ਸਿੰਘ ਨੇ ਪੰਜਾਬ ਚੈਂਪੀਅਨ ਬਣਨ ...

ਪੂਰੀ ਖ਼ਬਰ »

ਦੁਕਾਨਾਂ ਦੇ ਬਾਹਰ ਬੋਰਡ ਹਟਾਉਣ ਲਈ 83 'ਚੋਂ 2 ਨੇ ਦਿੱਤਾ ਜਵਾਬ

ਜਲੰਧਰ, 10 ਫਰਵਰੀ (ਸ਼ਿਵ)- ਦੁਕਾਨਾਂ ਦੇ ਬਾਹਰ ਵੱਡੇ ਬੋਰਡ ਲਗਾ ਕੇ ਕੰਪਨੀ ਦੀ ਇਸ਼ਤਿਹਾਰੀ ਬਾਜ਼ੀ ਕਰਨ ਦੇ ਮਾਮਲੇ ਵਿਚ ਨਿਗਮ ਪ੍ਰਸ਼ਾਸਨ ਨੇ ਜਿਹੜੀਆਂ 83 ਦੁਕਾਨਾਂ, ਸ਼ੋ-ਰੂਮਾਂ ਨੂੰ ਬੋਰਡ ਉਤਾਰਨ ਲਈ ਨੋਟਿਸ ਦਿੱਤੇ ਸਨ, ਵਿਚੋਂ ਸਿਰਫ਼ 2 ਨੇ ਹੀ ਜਵਾਬ ਦਿੱਤਾ ਹੈ ਜਿਸ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 500 ਤੋਂ ਵੱਧ ਮਰੀਜ਼ਾਂ ਦੀ ਜਾਂਚ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸ਼ਤੀ ਸ਼ੇਖ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਹਰਗੋਬਿੰਦ ਚੈਰੀਟੇਬਲ ਹਸਪਤਾਲ ਵਲੋਂ ਵਿਨਿੰਗ ਸਮਾਇਲ ਡੈਂਟਲ ਸਰਜਰੀ ਸਿਡਨੀ, ਅਸਟ੍ਰੇਲੀਆ ਦੇ ਸਹਿਯੋਗ ਨਾਲ ਹਸਪਤਾਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਕੀਤੀ ਜਾਂਚ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਸੰਤ ਬਾਬਾ ਕਪੂਰ ਸਿੰਘ ਨਿਰਬਾਣ ਦੀ 103ਵੀਂ ਯਾਦ 'ਚ ਕਰਵਾਏ ਗਏ ਬਰਸੀ ਸਮਾਗਮ ਮੌਕੇ ਰਾਮਾ ਮੰਡੀ ਸੋਸ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਡੇਰਾ ਸੰਤ ਸਾਗਰ ਚਾਹ ਵਾਲਾ ਜੌਹਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਅਠੌਲਾ ਵਿਖੇ ਕਬੱਡੀ ਤੇ ਵਾਲੀਬਾਲ ਸ਼ੁਰੂ

ਮੰਡ (ਜਲੰਧਰ), 10 ਫਰਵਰੀ (ਬਲਜੀਤ ਸਿੰਘ ਸੋਹਲ)-ਨਜ਼ਦੀਕੀ ਪਿੰਡ ਅਠੋਲਾ ਵਿਖੇ ਤਿੰਨ ਦਿਨਾਂ ਕਬੱਡੀ ਅਤੇ ਵਾਲੀਬਾਲ ਦੇ ਟੂਰਨਾਮੈਂਟ ਦਾ ਪਿੰਡ ਦੇ ਪ੍ਰਵਾਸੀ ਭਾਰਤੀ, ਸ਼ੇਰੇ ਪੰਜਾਬ ਯੂਥ ਕਲੱਬ ਵਲੋਂ ਗੁਰਜੀਤ ਸਿੰਘ, ਮਾਸਟਰ ਗੁਰਦੀਪ ਸਿੰਘ, ਠੇਕੇਦਾਰ ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਪਾਰਕ ਦੀ ਮੁੜ ਉਸਾਰੀ ਲਈ 5 ਲੱਖ ਦੀ ਗ੍ਰਾਾਟ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਲਕਾ ਵਿਧਾਇਕ ਰਜਿੰਦਰ ਬੇਰੀ ਅਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਅਤੇ ਵਾਰਡ ਨੰਬਰ 15 ਦੇ ਕੌ ਾਸਲਰ ਮੈਡਮ ਡੋਲੀ ਸੈਣੀ ਅਤੇ ਉਨ੍ਹਾਂ ਦੇ ਪਤੀ ਜਗਜੀਤ ਸਿੰਘ ਜੀਤਾ ਨੇ ਆਪਣੇ ਵਾਰਡ ਦੇ ਮੁਹੱਲਾ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਮੌਕੇ 'ਤੇ ਕੁਸ਼ਤੀ ਮੁਕਾਬਲੇ ਕਰਵਾਏ

ਜਲੰਧਰ, 10 ਫਰਵਰੀ (ਜਤਿੰਦਰ ਸਾਬੀ) ਬਸੰਤ ਪੰਚਮੀ ਦੇ ਮੌਕੇ 'ਤੇ ਸ਼ਿਵਪੁਰੀ ਅਖਾੜਾ ਪ੍ਰਬੰਧਕ ਕਮੇਟੀ ਵੱਲੋਂ ਕੁਸ਼ਤੀ ਮੁਕਾਬਲੇ ਕਰਵਾਏ ਗਏ | ਇਸ ਦੇ ਵਿਚ ਲੜਕੇ ਤੇ ਲੜਕੀਆਂ ਦੀਆਂ ਕੁਸ਼ਤੀਆਂ ਵੱਖ -ਵੱਖ ਵਰਗਾਂ 'ਚ ਕਰਵਾਈਆਂ ਗਈਆਂ ਇਨ੍ਹਾਂ ਦੇ ਵਿਚ ਜਲੰਧਰ, ਅੰਮਿ੍ਤਸਰ, ...

ਪੂਰੀ ਖ਼ਬਰ »

ਜਲਗਾਹਾਂ ਹੇਠ ਧਰਤੀ ਦਾ ਘਟਦਾ ਰਕਬਾ ਪਾਣੀ ਸੰਕਟ ਦੀ ਘੰਟੀ-ਪ੍ਰੋ. ਲਖਬੀਰ ਸਿੰਘ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ )-ਯੁਵਾ ਕਰਮੀ ਸੰਸਥਾ 'ਪਹਿਲ' ਵੱਲੋਂ ਨਿਰਮਾਣ ਸਕੂਲ ਦੇ ਵਿਹੜੇ ਵਿਚ ਪੰਜਾਬ ਸਰਕਾਰ ਦੇ ਖੁਦਮੁਖਤਿਆਰ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਸ਼ਵ ਜਲਗਾਹ ਦਿਵਸ 2019 ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ 15 ਨੂੰ ਮੁਹਾਲੀ ਵਿਚ ਰੈਲੀ ਤੋਂ ਬਾਅਦ ਕੱਢਿਆ ਜਾਵੇਗਾ ਮਾਰਚ

ਜੰਡਿਆਲਾ ਮੰਜਕੀ, 10 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਐਾਡ ਯੂ.ਟੀ. ਮੁਲਾਜ਼ਮ ਐਾਡ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ 13 ਫਰਵਰੀ ਨੂੰ ਮੁਹਾਲੀ ਵਿਚ ਰੈਲੀ ਉਪਰੰਤ ਵਿਧਾਨ ਸਭਾ ਵਲੋਂ ਰੋਸ ਮਾਰਚ ਕੀਤਾ ਜਾ ਰਿਹਾ ਹੈ | ਪ.ਸ.ਸ. ਵਲੋਂ ਇਸ ਸੰਘਰਸ਼ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਦੀਆਂ ਉਮੀਦਾਂ 'ਤੇ ਖਰਾ ਉਤਰਾਂਗਾ-ਜਥੇਦਾਰ ਦਾਦੂਵਾਲ

ਜੰਡਿਆਲਾ ਮੰਜਕੀ, 10 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ | ਜਥੇਦਾਰ ਗੁਰਮੀਤ ਸਿੰਘ ਦਾਦੂਵਾਲ ਨੇ ਪਾਰਟੀ ਹਾਈ ਕਮਾਂਡ ਵਲੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਵੱਜਣ ਨਾਲ ਸਾਂਬਰ ਦੀ ਮੌਤ, ਕਾਰ ਸਵਾਰ ਵਾਲ-ਵਾਲ ਬਚੇ

ਕਿਸ਼ਨਗੜ੍ਹ, 10 ਫਰਵਰੀ (ਲਖਵਿੰਦਰ ਸਿੰਘ ਲੱਕੀ)-ਜਲੰਧਰ ਤੋਂ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਬੱਲਾਂ ਪਿੰਡ ਦੇ ਨਜ਼ਦੀਕ ਇਕ ਸਾਂਬਰ ਕਾਰ ਨਾਲ ਟਕਰਾਇਆ, ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਪਿਲ ਗੁਪਤਾ ਆਪਣੀ ਕਾਰ ਵਿਚ ਨਕੋਦਰ ਤੋਂ ਕਿਸੇ ...

ਪੂਰੀ ਖ਼ਬਰ »

ਭਾਰਤੀਆ ਬੁੱਧ ਸੰਘ ਵਲੋਂ ਜਨ-ਚੇਤਨਾ ਰੈਲੀ

ਕਿਸ਼ਨਗੜ੍ਹ, 10 ਫਰਵਰੀ (ਹਰਬੰਸ ਸਿੰਘ ਹੋਠੀ)-ਭਾਰਤ ਨੂੰ ਆਜ਼ਾਦ ਹੋਇਆਂ ਭਾਵੇਂ ਸੱਤਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪ੍ਰੰਤੂ ਪੰਜਾਬ ਸਮੇਤ ਪੂਰਾ ਭਾਰਤ ਅੱਜ ਵੀ ਬੇਰੁਜ਼ਗਾਰੀ, ਭੁੱਖਮਰੀ, ਗ਼ਰੀਬੀ ਤੇ ਪਛੜੇਪਨ ਨਾਲ ਜੂਝ ਰਿਹਾ ਹੈ | ਹਰ ਕੋਈ ਖ਼ਾਸ ਕਰ ਦਲਿਤ ਵਰਗ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ ਦੀ ਹਾਲਤ ਹੋਈ ਤਰਸਯੋਗ-ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਹੋਏ ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ ਕਾਰਨ ਸਥਾਨਕ ਲੋਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਰਪੇਸ਼ ਇਸ ਮੁਸ਼ਕਿਲ ...

ਪੂਰੀ ਖ਼ਬਰ »

ਪਿੰਡ ਸ਼ੇਖੇ ਵਿਖੇ ਘਰ 'ਚ ਜਾ ਵੜਿਆ ਹਿਰਨ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਪਿੰਡ ਸ਼ੇਖੇ ਵਿਖੇ ਅੱਜ ਦੁਪਹਿਰੇ ਇਕ ਘਰ ਦਾ ਦਰਵਾਜ਼ਾ ਖੁੱਲ੍ਹਾ ਵੇਖ ਕੇ ਇਕ ਹਿਰਨ ਅੰਦਰ ਜਾ ਵੜਿਆ, ਜਿਸ ਦਾ ਘਰਦਿਆਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਦੇ ਕੰਨੀ ਸਾਮਾਨ ਦੇ ਟੁੱਟਣ-ਭੱਜਣ ਦੀ ਆਵਾਜ਼ ਪਈ | ਇਸ ...

ਪੂਰੀ ਖ਼ਬਰ »

ਮਜੀਠੀਆ ਦੀ ਗੁਰਾਇਆ ਰੈਲੀ ਫਲਾਪ ਰਹੀ-ਦਮਨਵੀਰ

ਜਲੰਧਰ, 10 ਫਰਵਰੀ (ਜਸਪਾਲ ਸਿੰਘ)-ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਦਮਨਵੀਰ ਸਿੰਘ ਫਿਲੌਰ ਨੇ ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਗੁਰਾਇਆ ਵਿਖੇ ਕਰਵਾਈ ਗਈ ਯੂਥ ਅਕਾਲੀ ਦਲ ਦੀ ਰੈਲੀ ਨੂੰ ਫਲਾਪ ਸ਼ੋਅ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ 'ਚ ਅੱਜ ਹੋਵੇਗਾ ਹੋਣਹਾਰ ਬੱਚਿਆਂ ਦਾ ਸਨਮਾਨ-ਹੁਸਨ ਲਾਲ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ 11 ਫਰਵਰੀ ਨੂੰ ਹੋਣਹਾਰ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਤੇ ਭਾਈ ਘਨੱਈਆ ਜੀ ਵੈਲਫੇਅਰ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਬਾਰਕਪੁਰ ਸ਼ੇਖੇ ਵਿਖੇ ਮੁਫ਼ਤ ਮੈਡੀਕਲ ਕੈਂਪ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਲੰਮਾ ਪਿੰਡ ਚੌਕ-ਜੰਡੂਸਿੰਘਾ ਮਾਰਗ 'ਤੇ ਸਥਿਤ ਪਿੰਡ ਮੁਬਾਰਕਪੁਰ ਸ਼ੇਖੇ ਵਿਖੇ ਅੱਜ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਸਵ: ਪ੍ਰੀਤਮ ਦਾਸ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ, ਮਾਤਾ ਗੁਜਰੀ ਜੀ ਲੇਡੀਜ਼ ...

ਪੂਰੀ ਖ਼ਬਰ »

ਝਗੜੇ ਦੌਰਾਨ ਹੋਈ ਮੌਤ ਦਾ ਇੱਕ ਦੋਸ਼ੀ ਗਿ੍ਫ਼ਤਾਰ

ਗੁਰਾਇਆ, 10 ਫਰਵਰੀ (ਬਲਵਿੰਦਰ ਸਿੰਘ)- ਸ਼ਹਿਰ ਦੇ ਮੁਹੱਲਾ ਲਾਂਗੜੀਆ ਵਿਖੇ ਇੱਕ ਘਰ ਦੇ ਬਾਹਰ ਕਾਰ ਪਾਰਕ ਕਰਨ ਤੇ ਹੋਏ ਝਗੜੇ ਤੋਂ ਬਾਅਦ ਹੋਏ ਟਕਰਾਅ ਦੌਰਾਨ ਬਜ਼ੁਰਗ ਸ਼ਰਨ ਦਾਸ ਦੀ ਮੌਤ ਹੋ ਗਈ ਸੀ, ਉਸੇ ਸਬੰਧ ਵਿਚ ਪੁਲਿਸ ਨੇ ਮਿ੍ਤਕ ਦੀ ਪਤਨੀ ਦਰਸ਼ਨ ਕੌਰ ਦੇ ਬਿਆਨਾਂ ...

ਪੂਰੀ ਖ਼ਬਰ »

ਤੂੜੀ ਦੀ ਭਰੀ ਟਰਾਲੀ ਨੂੰ ਲੱਗੀ ਅਚਾਨਕ ਅੱਗ

ਫਿਲੌਰ, 10 ਫਰਵਰੀ (ਬਰਨਾਲਾ)-ਬੀਤੀ ਰਾਤ ਨਵਾਂਸ਼ਹਿਰ ਰੋਡ ਸਾਹਮਣੇ ਕੋਰਟ ਕੰਪਲੈਕਸ ਫਿਲੌਰ ਵਿਖੇ ਜਾ ਰਹੇ ਤੂੜੀ ਦੀ ਭਰੇ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗਣ ਨਾਲ ਰੋਡ ਜਾਮ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਗਾ ਵਾਸੀ ਗੁਰੂ ਕਾ ਕੋਠਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਮੁਠੱਡਾ ਕਲਾਂ ਦਾ 17ਵਾਂ ਕਬੱਡੀ ਕੱਪ 26 ਤੋਂ 28 ਫਰਵਰੀ ਨੂੰ ਹੋਣਗੇ ਪੰਜਾਬ ਕਬੱਡੀ ਫੈਡਰੇਸ਼ਨ ਦੀਆਂ 8 ਟੀਮਾਂ ਦੇ ਭੇੜ

ਰੁੜਕਾ ਕਲਾਂ, 10 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)- ਦੁਆਬੇ ਦੇ ਪ੍ਰਸਿੱਧ ਨਗਰ ਮੁਠੱਡਾ ਕਲਾਂ (ਜਲੰਧਰ) ਵਿਖੇ ਅਜ਼ਾਦ ਸਪੋਰਟਸ ਕਲੱਬ ਮੁਠੱਡਾ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 37ਵਾਂ ਖੇਡ ਮੇਲਾ ਅਤੇ 17ਵਾਂ ਇੰਟਰਨੈਸ਼ਨਲ ਕਬੱਡੀ ਕੱਪ 26-27 ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਨਹੀਂ ਵੱਜਣ ਦੇਵੇਗੀ 'ਬੁਲੇਟ ਮੋਟਰਸਾਈਕਲਾਂ ਦੇ ਪਟਾਕੇ'

ਲੋਹੀਆਂ ਖਾਸ, 10 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ ਅਤੇ ਡੀ.ਐੱਸ.ਪੀ. ਸ਼ਾਹਕੋਟ ਦਿਲਬਾਗ ਸਿੰਘ ਦੀ ਸਰਪ੍ਰਸਤੀ ਹੇਠ ਟ੍ਰੈਫਿਕ ਪੁਲਿਸ ਜਲੰਧਰ (ਦਿਹਾਤੀ) ਵੱਲੋਂ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਮੁਹਿੰਮ ਅਧੀਨ ਮੈਗਾ ਮੈਡੀਕਲ ਕੈਂਪ ਲਗਾਇਆ

ਲੋਹੀਆਂ ਖਾਸ, 10 ਫਰਵਰੀ (ਬਲਵਿੰਦਰ ਸਿੰਘ ਵਿੱਕੀ)-ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵਲੋਂ ਚਲਾਈ ਗਈ ਜਾਗਰੂਕਤਾ ਵੈਨ ਸ਼ੁੱਕਰਵਾਰ ਨੂੰ ਲੋਹੀਆਂ ਖੇਤਰ ਦੇ ਪਿੰਡ ਸਾਬੂਵਾਲ ਪਹੁੰਚੀ | ਡਾਕਟਰਾਂ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਚੰਚਲ ਸੂਦ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸੂਰਜ ਮੱਲ (ਸ਼ਾਹਕੋਟ) 'ਚ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਇੰਚਾਰਜ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ 'ਚ ਸਰਪੰਚ ਗੁਰਨਾਮ ਸਿੰਘ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ...

ਪੂਰੀ ਖ਼ਬਰ »

ਟ੍ਰੈਫ਼ਿਕ ਸੁਰੱਖਿਆ ਹਫ਼ਤੇ ਤਹਿਤ ਸਕੂਲ 'ਚ ਸੈਮੀਨਾਰ ਅਤੇ ਵਾਹਨਾਂ 'ਤੇ ਲਗਾਏ ਰਿਫਲੈਕਟਰ

ਨੂਰਮਹਿਲ, 10 ਫਰਵਰੀ (ਗੁਰਦੀਪ ਸਿੰਘ ਲਾਲੀ)-ਥਾਣਾ ਮੁਖੀ ਨੂਰਮਹਿਲ ਸਕੰਦਰ ਸਿੰਘ, ਟ੍ਰੈਫਿਕ ਇੰਸਪੈਕਰ ਪਿੰਦਰਜੀਤ ਸਿੰਘ ਅਤੇ ਸਮੂਹ ਸਟਾਫ ਨੇ ਆਪਣੇ ਸੀਨੀਅਰ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਨਕੋਦਰ ਪਰਮਿੰਦਰ ਸਿੰਘ ਹੀਰ ਦੀ ਅਗਵਾਈ 'ਚ ਨੂਰਮਹਿਲ ...

ਪੂਰੀ ਖ਼ਬਰ »

ਰਾਣਾ ਹਸਪਤਾਲ ਸ਼ਾਹਕੋਟ 'ਚ 'ਮੁਫ਼ਤ ਫਰਟਿਲਿਟੀ ਕੈਂਪ' ਲਗਾਇਆ

ਸ਼ਾਹਕੋਟ, 10 ਫਰਵਰੀ (ਸਚਦੇਵਾ)-ਬੇ-ਔਲਾਦ ਜੋੜਿਆਂ ਲਈ ਰਾਣਾ ਹਸਪਤਾਲ ਤੇ ਮੈਟਰਨਟੀ ਹੋਮ ਨੇੜੇ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ 'ਮੁਫ਼ਤ ਫਰਟਿਲਿਟੀ ਕੈਂਪ' ਮੈਡੀਕਵਰ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਡਾ. ਸਮੀਰ ਛੁਰਾ ਮੈਡੀਕਲ ਅਫ਼ਸਰ ਤੇ ਸੰਜੀਵ ਛੁਰਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਪਿ੍ੰਸੀਪਲ ਨੂੰ ਵਧੀਆ ਕਾਰਗੁਜ਼ਾਰੀ ਲਈ ਪ੍ਰਸੰਸਾ-ਪੱਤਰ

ਫਿਲੌਰ, 10 ਫਰਵਰੀ (ਬੀ. ਐਸ. ਕੈਨੇਡੀ)-ਸਿੱ ਖਿਆ ਮੰਤਰੀ ਓ. ਪੀ. ਸੋਨੀ ਦੀ ਅਗਵਾਈ ਵਿਚ ਸਰਕਾਰੀ ਸਕੂਲ ਦੀ ਪਿੰ੍ਰਸੀਪਲ ਨੂੰ ਵਧੀਆ ਕਾਰਗੁਜ਼ਾਰੀ ਅਤੇ ਸਿੱ ਖਿਆ ਸੁਧਾਰਾਂ ਵਿਚ ਅਹਿਮ ਯੋਗਦਾਨ ਦੇਣ ਲਈ ਸਿੱ ਖਿਆ ਵਿਭਾਗ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜੰਡਿਆਲਾ ਮੰਜਕੀ, 10 ਫਰਵਰੀ (ਮਨਜਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਸਮੂਹ ਸਟਾਫ਼ ਅਤੇ ਬੱਚਿਆਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਕੂਲ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ਼ਾਹਕੋਟ, 10 ਫਰਵਰੀ (ਬਾਂਸਲ)-ਮਾਤਾ ਸਾਹਿਬ ਕੌਰ ਖਾਲਸਾ ਕਾਲਜ ਫਾਰ ਵੁਮੈਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਐਡਵੋਕੇਟ ਅਵਤਾਰ ਸਿੰਘ ਕਲੇਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX