ਤਾਜਾ ਖ਼ਬਰਾਂ


ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  7 minutes ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  10 minutes ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  26 minutes ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  41 minutes ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  51 minutes ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 1 hour ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 1 hour ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 1 hour ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 2 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 2 hours ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ 'ਚ ਦੋਸ਼ੀ ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ ਦੀ ਮਿਆਦ 25 ਫਰਵਰੀ ਤੱਕ ਲਈ ਵਿਧਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਏਮਜ਼ ਦੀ ਮੈਡੀਕਲ ਰਿਪੋਰਟ...
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 minute ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪ੍ਰਧਾਨ ਮੰਤਰੀ ਜਨ ਕਲਿਆਣ ਕਲਿਆਣਕਾਰੀ ਯੋਜਨਾ ਅਧੀਨ ਦੇਸ਼ 'ਚ ਖੋਲ੍ਹੇ ਗਏ ਜਨ ਔਸ਼ਧੀ ਕੇਂਦਰਾਂ ਤੋਂ ਮਿਲਣ ਵਾਲੀਆਂ ਸਸਤੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ ਕਰਨ ....
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 3 hours ago
ਨਵੀਂ ਦਿੱਲੀ, 22 ਫਰਵਰੀ- ਕ੍ਰਿਕਟ ਵਿਸ਼ਵ ਕੱਪ 'ਚ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਨਾਲ ਮੈਚ ਨਾ ਖੇਡਣ ਦੀ ਚਹੁੰ-ਪਾਸੀਂ ਉੱਠ ਰਹੀ ਮੰਗ ਵਿਚਾਲੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਵਿਰੁੱਧ ਮੈਚ ਨਾ ਖੇਡਣਾ...
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 3 hours ago
ਚੰਡੀਗੜ੍ਹ, 22 ਫਰਵਰੀ- ਆਮ ਆਦਮ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੇ ਅੱਜ ਆਪਣੇ ਜੀਵਨ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ...
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 4 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 4 hours ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 4 hours ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 4 hours ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 4 hours ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 4 hours ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 5 hours ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 4 hours ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 5 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 5 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 5 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 5 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 5 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 6 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 7 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 6 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 7 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 7 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 7 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 7 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 7 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 8 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 7 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 8 hours ago
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  about 8 hours ago
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 9 hours ago
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 9 hours ago
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਸ਼ੂਗਰ ਮਿੱਲ ਵਲੋਂ ਅਦਾਇਗੀ ਨਾ ਕਰਨ 'ਤੇ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਮਨਪ੍ਰੀਤ ਸਿੰਘ)- ਨਾਹਰ ਸ਼ੂਗਰ ਪ੍ਰਾਈਵੇਟ ਲਿਮਟਿਡ ਮਿੱਲ ਅਮਲੋਹ ਦੁਆਰਾ ਕਥਿਤ ਤੌਰ 'ਤੇ ਚਿੱਟੇ ਦਿਨ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਤਕਰੀਬਨ 2 ਮਹੀਨੇ ਬੀਤ ਜਾਣ ਦੇ ਬਾਅਦ ਵੀ ਗੰਨਾ ਉਤਪਾਦਕਾਂ ਨੂੰ ਉਨ੍ਹਾਂ ਦੀਆ ਬਣਦੀਆਂ ਅਦਾਇਗੀਆਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ, ਜਿਸ ਦਾ ਕਿ ਕਿਸਾਨ ਸੰਘਰਸ਼ ਕਮੇਟੀ ਵਲੋਂ ਸਖ਼ਤ ਨੋਟਿਸ ਲਿਆ ਜਾਵੇਗਾ ਅਤੇ ਜੇਕਰ ਸ਼ੂਗਰ ਮਿੱਲ ਕਿਸਾਨਾਂ ਨੂੰ ਉਨ੍ਹਾਂ ਦੀਆ ਬਣਦੀਆਂ ਅਦਾਇਗੀਆਂ ਜਲਦੀ ਨਹੀਂ ਦਿੱਤੀਆਂ ਗਈਆਂ ਤਾਂ ਕਿਸਾਨ ਸੰਘਰਸ਼ ਕਮੇਟੀ ਨੂੰ ਸ਼ੂਗਰ ਮਿੱਲ ਦੇ ਗੇਟ ਅੱਗੇ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ | ਇਹ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਜੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਗੰਨੇ ਦਾ ਭਾਅ 310 ਰੁਪਏ ਮਿੱਥਿਆ ਗਿਆ ਹੈ ਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਸਰਕਾਰ ਵਲੋਂ ਪ੍ਰਤੀ ਕੁਇੰਟਲ ਪਿੱਛੇ 25 ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ ਜਦਕਿ ਖੰਡ ਮਿੱਲਾਂ 285 ਰੁਪਏ ਦੀ ਅਦਾਇਗੀ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪ੍ਰਾਈਵੇਟ ਮਿੱਲਾਂ ਨੂੰ ਗੰਨਾ ਉਤਪਾਦਕਾਂ ਨੂੰ 15 ਤੋਂ 20 ਦਿਨਾਂ ਵਿਚ ਅਦਾਇਗੀ ਕਰਨ ਦੇ ਨਿਰਦੇਸ਼ ਹਨ ਪਰ ਮਿੱਲ ਅਧਿਕਾਰੀਆਂ ਵਲੋਂ 2 ਮਹੀਨੇ ਦੇ ਕਰੀਬ ਬੀਤ ਜਾਣ 'ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਅਦਾਇਗੀਆਂ ਨਹੀਂ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਸ਼ੂਗਰ ਮਿੱਲ 'ਚ ਗੰਨੇ ਦੀ ਪਿੜਾਈ ਦਾ ਕੰਮ 11 ਦਸੰਬਰ 2018 ਨੂੰ ਸ਼ੁਰੂ ਹੋਇਆ ਸੀ ਤੇ ਹੁਣ ਤੱਕ ਕਥਿਤ ਸਿਰਫ਼ 20 ਦਸੰਬਰ ਤੱਕ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਅਦਾਇਗੀਆਂ ਕੀਤੀਆਂ ਗਈਆਂ ਹਨ, ਜਿਸ ਕਾਰਨ ਗੰਨਾ ਉਤਪਾਦਕਾਂ ਵਿਚ ਭਾਰੀ ਨਿਰਾਸ਼ਾ ਪਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਪਾਲਣ ਲਈ ਆੜ੍ਹਤੀਆਂ ਤੋਂ ਵਿਆਜ਼ 'ਤੇ ਪੈਸੇ ਲੈ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਵਿਆਜ਼ ਦੇਣਾ ਪੈ ਰਿਹਾ ਹੈ ਜਦਕਿ ਮਿੱਲ ਮਾਲਕ ਕਿਸਾਨਾਂ ਦੇ ਪੈਸਿਆਂ ਤੋਂ ਵਿਆਜ਼ ਖਾ ਕਥਿਤ ਤੌਰ 'ਤੇ ਕਰੋੜਾਂ ਰੁਪਏ ਦਾ ਹੇਰ-ਫੇਰ ਕਰ ਰਹੇ ਹਨ, ਜਿਸ ਨੰੂ ਕਿ ਕਿਸਾਨ ਸੰਘਰਸ਼ ਕਮੇਟੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਤੇ ਮਿੱਲ ਿਖ਼ਲਾਫ਼ ਜਲਦੀ ਸੰਘਰਸ਼ ਵਿੱਢੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਤੇ ਜਲਦੀ ਹੀ ਇਹ ਸਾਰਾ ਮਾਮਲਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਰਾਹੀਂ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ | ਇਸ ਮੌਕੇ ਡਾਇਰੈਕਟਰ ਗੁਰਜੰਟ ਸਿੰਘ, ਹਰਜਿੰਦਰ ਸਿੰਘ ਸੁਹਾਗਹੇੜੀ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਹਰਮਨਦੀਪ ਸਿੰਘ ਗੋਗੀ, ਗੁਰਪਾਲ ਸਿੰਘ ਹੈਪੀ, ਸੁਖਦੇਵ ਸਿੰਘ ਟੌਹੜਾ ਆਦਿ ਹਾਜ਼ਰ ਸਨ |
ਕੀ ਕਹਿੰਦੇ ਹਨ ਮਿੱਲ ਦੇ ਚੇਨ ਮੈਨੇਜਰ ਸੁਧੀਰ ਕੁਮਾਰ
ਇਸ ਮੌਕੇ ਮਿੱਲ ਦੇ ਮੈਨੇਜਰ ਸੁਧੀਰ ਕੁਮਾਰ ਨੇ ਗੱਲ ਕਰਨ 'ਤੇ ਦੱਸਿਆ ਕਿ ਉਨ੍ਹਾਂ ਨੂੰ ਗੰਨੇ ਦੀ ਹੋਈ ਅਦਾਇਗੀ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਦਾ ਸਾਰਾ ਰਿਕਾਰਡ ਅਕਾੳਾੂਟ ਬਰਾਂਚ ਪਾਸ ਰਹਿੰਦਾ ਹੈ | ਅਕਾੳਾੂਟ ਬਰਾਂਚ ਦੇ ਸੰਪਰਕ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਮੌਕੇ ਉਹ ਮੀਟਿੰਗ 'ਚ ਹਨ |

ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਚਨਬੱਧ- ਨਾਗਰਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਧਾਰਮਿਕ ਦੀਵਾਨ 14 ਤੋਂ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਗੁਰਦੁਆਰਾ ਈਸਰਸਰ ਸਾਹਿਬ ਪਾਤਸ਼ਾਹੀ ਦਸਵੀਂ ਪ੍ਰਬੰਧਕ ਕਮੇਟੀ ਬਾਬਾ ਸੁਰਜੀਤ ਸਿੰਘ ਜੀ, ਗਰਾਮ ਪੰਚਾਇਤ ਰਾਣਵਾਂ ਅਤੇ ਇਲਾਕਾ ਨਿਵਾਸੀਆਂ ਵਲੋਂ 14 ਫ਼ਰਵਰੀ ਤੋਂ 17 ਫਰਵਰੀ ਤੱਕ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਧਾਰਮਿਕ ...

ਪੂਰੀ ਖ਼ਬਰ »

ਗਰੀਨ ਫ਼ੀਲਡ ਸਕੂਲ ਵਿਖੇ ਟ੍ਰੈਫ਼ਿਕ ਹਫ਼ਤੇ ਦੌਰਾਨ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ , 11 ਫਰਵਰੀ (ਮਨਪ੍ਰੀਤ ਸਿੰਘ)- ਟ੍ਰੈਫ਼ਿਕ ਪੁਲਿਸ ਵਲੋਂ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਸਕੂਲਾਂ, ਕਾਲਜਾਂ ਤੇ ਟਰੱਕ ਯੂਨੀਅਨਾਂ ਆਦਿ ਸਮੇਤ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਕਰ ਬੱਚਿਆਂ ਤੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਪੰਜਾਬੀ ਦਾ ਦੂਜੀ ਭਾਸ਼ਾ ਦਾ ਦਰਜਾ ਕਾਇਮ ਰੱਖਿਆ ਜਾਵੇ- ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਅੰਗ ਕੱਟ ਕੇ ਬਣਾਇਆ ਸੀ ਤੇ ਹਿਮਾਚਲ ਪ੍ਰਦੇਸ਼ ਵਿਚ ਬਹੁ-ਗਿਣਤੀ ਪੰਜਾਬੀ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦੇ ਸ਼ਹੀਦ ਬਾਬਾ ਅਜੀਤ ਸਿੰਘ ਦੇ ਅੱਜ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮਦਨ ਸਿੰਘ ਬਾਬਾ ਕਾਠਾ ਸਿੰਘ ਪਿੰਡ ਭਗੜਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

3 ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੇ ਮਾਮਲੇ 'ਤੇ ਸ਼ੋ੍ਰਮਣੀ ਕਮੇਟੀ ਪੈਰ੍ਹਵੀ ਕਰੇ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ 3 ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਬਾਰੇ ਕਿਹਾ ਕਿ ਇਹ ਫ਼ੈਸਲਾ ਸਿੱਖ ਨੌਜਵਾਨੀ ਨੂੰ ਧੱਕ ਕੇ ਕੰਧ ਨਾਲ ਲਾਉਣ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਮੋਬਾਈਲ ਖੋਹਣ ਵਾਲੇ 4 ਕਾਬੂ 5 ਮੋਬਾਈਲ ਤੇ ਨਕਦੀ ਬਰਾਮਦ

ਖਮਾਣੋਂ, 11 ਫ਼ਰਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਸ ਇਲਾਕੇ ਅੰਦਰ ਲੋਕਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਨਕਦੀ, ਮੋਬਾਈਲ ਫ਼ੋਨ ਤੇ ਹੋਰ ਕੀਮਤੀ ਸਾਮਾਨ ਖੋਹਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਮਾਮਲੇ ਸਬੰਧੀ ਸਹਾਇਕ ਥਾਣਾ ਮੁੱਖੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਭਲਕੇ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਅੱਜ ਇੱਥੇ ਇਕ ਬਿਆਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 24 ਘੰਟੇ ਗਸ਼ਤ ਤੇ ਪਹਿਰਾ ਰਾਖੀ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ 'ਚ ਪਾਵਰ ਟਰਾਂਸਮਿਸ਼ਨ ਲਾਈਨਾਂ, ਸਬ ਡਵੀਜ਼ਨਾਂ, ਸਬ-ਸਟੇਸ਼ਨ ਅਤੇ ਟਰਾਂਸਫ਼ਾਰਮਰਾਂ, ਰੇਲ ਦੀਆਂ ਪਟੜੀਆਂ, ਸਰਕਾਰੀ ...

ਪੂਰੀ ਖ਼ਬਰ »

ਸ਼ਸਤਰ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫ਼ੌਜਦਾਰੀ ਦੰਡ ਸੰਘਤਾ 1073 (2 ਆਫ਼ 1974) ਦੀ ਧਾਰਾ-144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਸਥਾਨਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ...

ਪੂਰੀ ਖ਼ਬਰ »

ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ 23 ਤੋਂ

ਖਮਾਣੋਂ, 11 ਫਰਵਰੀ (ਕਲੇਰ)-ਪਿੰਡ ਲਖਣਪੁਰ ਵਿਖੇ ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ 23, 24 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਡੇਰਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਸੰਤ ਬਾਬਾ ਕਿਸ਼ਨ ਸਿੰਘ, ਸੰਤ ਬਾਬਾ ਸੰਤੋਖ ਸਿੰਘ ਅਤੇ ਸੰਤ ਬਾਬਾ ਦਰਸ਼ਨ ਸਿੰਘ ਦੀ ਬਰਸੀ ਸਮਾਗਮ ਨੂੰ ਮੁੱਖ ਰੱਖ ਕੇ ਅੱਜ ਡੇਰਾ ਗੁਰਦੁਆਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਗੁਰੂ ਵਲੋਂ ਆਈ. ਏ. ਐੱਸ. ਬਣੀ ਹਰਸਿਮਰਨਪ੍ਰੀਤ ਕੌਰ ਦਾ ਸਨਮਾਨ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਪਿੰਡ ਰਾਣਵਾਂ ਵਿਖੇ ਸਰਪੰਚ ਪੂਰਨ ਸਿੰਘ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਅਮਰਾਲਾ ਦੀ ਜੰਮਪਲ ਆਈ. ਏ. ਐੱਸ. ਬਣੀ ਹਰਸਿਮਰਨਪ੍ਰੀਤ ਕੌਰ ਸਪੁੱਤਰੀ ਗੁਰਮੁਖ ਸਿੰਘ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸ੍ਰੀ ਰਵਿਦਾਸ ਭਗਤ ਪਿੰਡ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਖਵਾਲੀ, 11 ਫਰਵਰੀ (ਨਿਰਭੈ ਸਿੰਘ)-ਬਾਬਾ ਬਰੋਟੀ ਵਾਲਾ ਸਪੋਰਟਸ ਕਲੱਬ ਪਿੰਡ ਰੁੜਕੀ (ਡੇਰਾ) ਵਲੋਂ ਸੀਨੀਅਰ ਡਾ. ਰਮਨਪਾਲ ਸਿੰਘ ਦੀ ਅਗਵਾਈ ਹੇਠ ਦੰਦਾਂ ਦਾ ਮੁਫ਼ਤ ਜਾਂ ਚ ਕੈਂਪ ਲਗਾਇਆ | ਸਮਾਜ ਸੇਵਕ ਬਿਕਰਮਜੀਤ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੂਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੂਬਾ ਐਕਟਿੰਗ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

ਅਮਲੋਹ, 11 ਫਰਵਰੀ (ਰਾਮ ਸਰਨ ਸੂਦ)- ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਅੱਜ ਇੱਥੇ ਕਾਂਗਰਸ ਦਫ਼ਤਰ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਲ ਕਰੇਗੀ-ਜਗਵੀਰ ਸਲਾਣਾ

ਅਮਲੋਹ, 11 ਫਰਵਰੀ (ਕੁਲਦੀਪ ਸ਼ਾਰਦਾ)- ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਨਵ-ਨਿਯੁਕਤ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਵਿਚ ਹੂੰਝਾ ਫੇਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਅਮਲੋਹ, 11 ਫਰਵਰੀ (ਕੁਲਦੀਪ ਸ਼ਾਰਦਾ)- ਆਮ ਆਦਮੀ ਪਾਰਟੀ ਅਮਲੋਹ ਦੀ ਮੀਟਿੰਗ ਪਾਰਟੀ ਦੀ ਔਰਤ ਵਿੰਗ ਦੀ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਅਤੇ ਪਾਰਟੀ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ 'ਚ ਕੌਮੀ ਗਣਿਤ ਦਿਵਸ ਅੱਜ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਪਲਾਈਡ ਸਾਇੰਸਿਜ਼ ਵਿਭਾਗ ਵਲੋਂ 12 ਫਰਵਰੀ ਨੂੰ ਉੱਘੇ ਭਾਰਤੀ ਗਣਿਤ ਸ਼ਾਸਤਰੀ ਸ੍ਰੀ ਨਿਵਾਸ ਰਾਮਾਨੁਜਨ ਦੀ ਯਾਦ ਵਿਚ ਕੌਮੀ ਗਣਿਤ ਦਿਵਸ ਮਨਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਬੇਸਮੈਂਟ ਦਾ ਲੈਂਟਰ ਪਾਇਆ

ਫ਼ਤਹਿਗੜ੍ਹ ਸਾਹਿਬ, 11ਫਰਵਰੀ (ਭੂਸ਼ਨ ਸੂਦ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਹਿੰਦ ਮੰਡੀ ਦੀ ਨਵੀਂ ਇਮਾਰਤ ਦਾ ਬੇਸਮੈਂਟ ਦਾ ਲੈਂਟਰ ਸੰਗਤ ਦੇ ਸਹਿਯੋਗ ਨਾਲ ਪਾਇਆ ਗਿਆ | ਇਸ ਤੋਂ ਪਹਿਲਾਂ ਅਰਦਾਸ ਕਰਕੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ | ਸਮਾਜ ਸੇਵਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਮਲੋਹ/ਸਲਾਣਾ, 11 ਫਰਵਰੀ (ਰਾਮ ਸ਼ਰਨ ਸੂਦ/ਗੁਰਚਰਨ ਸਿੰਘ ਜੰਜੂਆ)- ਬਾਰ ਐਸੋਸੀਏਸ਼ਨ ਅਮਲੋਹ ਵਲੋਂ ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਗਰਗ ਦੀ ਅਗਵਾਈ 'ਚ ਵਕੀਲਾਂ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਤਹਿਸੀਲਦਾਰ ਅਮਲੋਹ ਨਵਦੀਪ ਸਿੰਘ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਵਲੋਂ ਮੀਟਿੰਗ

ਖਮਾਣੋਂ, 11 ਫਰਵਰੀ (ਜੋਗਿੰਦਰ ਪਾਲ)- ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੇ ਆਗੂਆਂ ਦੀ ਇਕ ਮੀਟਿੰਗ ਖਮਾਣੋਂ ਵਿਖੇ ਹੋਈ, ਜਿਸ 'ਚ ਸਵ. ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਯਾਦ ਕਰਦਿਆਂ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੀ ਤਸਵੀਰ 'ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਭਾਰਤੀ ਕਿਸਾਨ ਯੂਨੀਅਨ ਦੀਆਂ 7 ਭਰਾਤਰੀ ਜਥੇਬੰਦੀ ਦੇ ਮੰਗ ਪੱਤਰ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਨੇਕ ਸਿੰਘ ਭੱਲਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਰੁੜਕੀ ਦੇ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਡਰਾਈਵਰ ਰੂਮ ...

ਪੂਰੀ ਖ਼ਬਰ »

ਚੁੰਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਅਪਣਾਉਣ ਨੂੰ ਵੀ ਤਰਜ਼ੀਹ ਦੇਣੀ ਚਾਹੀਦੀ ਹੈ ਅਤੇ ਆਪਣੇ ਖੇਤੀ ਉਤਪਾਦਾਂ ਦੀ ਮਾਰਕੀਟਿੰਗ ਵੀ ਖ਼ੁਦ ਕਰਨੀ ਚਾਹੀਦੀ ...

ਪੂਰੀ ਖ਼ਬਰ »

ਔਰਤਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 11 ਫਰਵਰੀ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀਆਂ ਔਰਤਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਪ੍ਰੀਤੀ ਭਾਂਬਰੀ ਬਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ, ਸਟੇਟ ਕੁਆਰਡੀਨੇਟਰ ਐਾਟੀ ਕੁਰੱਪਸ਼ਨ ਫਾੳਾੂਡੇਸ਼ਨ ਆਫ਼ ਇੰਡੀਆ, ...

ਪੂਰੀ ਖ਼ਬਰ »

ਖਨਿਆਣ ਵਿਖੇ ਪਲਾਸਟਿਕ ਪ੍ਰਤੀ ਜਾਗਰੂਕਤਾ ਵਰਕਸ਼ਾਪ ਕਰਵਾਈ

ਅਮਲੋਹ, 11 ਫਰਵਰੀ (ਸੂਦ)-ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਅਮਰੀਕਨ ਇੰਡੀਆ ਫਾਊਾਡੇਸ਼ਨ ਅਤੇ ਕੋਕਾ ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੂੜਾ ਪ੍ਰਬੰਧਨ, ਨਿਪਟਾਰੇ, ਮੁੜ ਵਰਤੋਂ ਅਤੇ ਪੁਨਰ ਨਿਰਮਾਣ ਦੇ ਸਬੰਧ ਵਿਚ ਚਲਾਏ ਜਾ ਰਹੇ ਪ੍ਰੋਗਰਾਮ ਮਿਸ਼ਨ ਪੁਨਰ ਨਿਰਮਾਣ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ

ਮੰਡੀ ਗੋਬਿੰਦਗੜ੍ਹ 11 ਫਰਵਰੀ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਬੈਠਕ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੰਡੀ ਗੋਬਿੰਦਗੜ੍ਹ 'ਚ ਹੋਈ, ਜਿਸ ਦੀ ਪ੍ਰਧਾਨਗੀ ਕਰਨੈਲ ਸਿੰਘ ਵਜੀਰਾਬਾਦ ਨੇ ਕੀਤੀ ਜਦਕਿ ਸੰਸਥਾ ਦੇ ਸਰਪ੍ਰਸਤ ਸ਼੍ਰੋਮਣੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ 'ਚ ਅੱਜ ਫ਼ਤਹਿਗੜ੍ਹ ਸਾਹਿਬ ਅਦਾਲਤ ਦੇ ਵਕੀਲਾਂ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਫ਼ਰਵਰੀ (ਭੂਸ਼ਨ ਸੂਦ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ 'ਸੰਵਾਦ' ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਅਤੇ ਸੀਨੀਅਰ ਆਗੂ ਕੁਲਵੰਤ ਸਿੰਘ ਢਿੱਲੋਂ ਵਲੋਂ ਪਿੰਡ ਭਾਗਨਪੁਰ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਵਰਕਰਾਂ ਨੂੰ ਆਉਂਦੀਆਂ ਲੋਕ ਸਭਾ ...

ਪੂਰੀ ਖ਼ਬਰ »

ਜਖ਼ਵਾਲੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਕੌਾਸਲ ਪ੍ਰਧਾਨ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਅਜਾਇਬ ਸਿੰਘ ਜਖ਼ਵਾਲੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਸ਼ੇਰ ਸਿੰਘ ਪ੍ਰਧਾਨ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੇ ਉਚੇਚੇ ਤੌਰ 'ਤੇ ਇੱਥੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਨੋਗਾਵਾਂ, 11 ਫਰਵਰੀ (ਰਵਿੰਦਰ ਮੌਦਗਿੱਲ)- ਭਾਰਤੀ ਜਨਤਾ ਪਾਰਟੀ ਮੰਡਲ ਬੱਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਹਰਮੇਸ਼ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਰਾਮ ਮੰਦਿਰ ਵਿਖੇ ਹੋਈ, ਜਿਸ 'ਚ ਮੰਡਲ ਬੱਸੀ ਪਠਾਣਾਂ ਦੇ ਇੰਚਾਰਜ ਰਵਿੰਦਰ ਭਾਟੀਆ ਜ਼ਿਲ੍ਹਾ ਸਕੱਤਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜਸਪਾਲ ਸਿੰਘ ਬਰਕਤਪੁਰ ਪੰਜਾਬ ਗਡਰੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਜਖ਼ਵਾਲੀ, 11 ਫਰਵਰੀ (ਨਿਰਭੈ ਸਿੰਘ)-ਪੰਜਾਬ ਗਡਰੀਆਂ ਸਮਾਜ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਬਰਕਤਪੁਰ, ਮੀਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮਹੀਨਾਵਾਰ ਮੀਟਿੰਗ

ਅਮਲੋਹ, 11 ਫਰਵਰੀ (ਸੂਦ)- ਲਾਲਾਂ ਵਾਲੇ ਪੀਰ ਸਮਸ਼ਪੁਰ ਦੇ ਸਥਾਨ 'ਤੇ ਪੰਜਾਬੀ ਸਾਹਿਤਕ ਸੱਥ ਸਮਸ਼ਪੁਰ ਦੀ ਮਹੀਨਾਵਾਰ ਮੀਟਿੰਗ ਹੋਈ | ਸ਼ੁਰੂ ਵਿਚ ਸਭਾ ਨਾਲ ਜੁੜਨ ਤੇ ਮਸ਼ਹੂਰ ਡਾਇਰੈਕਟਰ ਹਰਭਜਨ ਸਿੰਘ ਸਲਾਣਾ ਅਤੇ ਰਘਵੀਰ ਸਿੰਘ ਅਲਬੇਲਾ ਨੂੰ ਜੀ ਆਇਆਂ ਆਖਿਆ ਗਿਆ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਯੂਥ ਅਕਾਲੀ ਦਲ ਘਰ-ਘਰ ਵਿਰੋਧ ਕਰੇਗਾ-ਰਾਜੂ ਖੰਨਾ

ਫ਼ਤਹਿਗੜ੍ਹ ਸਾਹਿਬ, 11 ਫਰਵਰੀ (ਭੂਸ਼ਨ ਸੂਦ)- ਯੂਥ ਅਕਾਲੀ ਦਲ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਵਿਚ ਪੂਰੀ ਤਰ੍ਹਾਂ ਜੁੱਟ ਚੁੱਕਾ ਹੈ ਅਤੇ ਪਿੰਡ ਅਤੇ ਹਰ ਸ਼ਹਿਰ ਪੱਧਰ ਤੱਕ ਜਾ ਕੇ ਕਾਂਗਰਸ ਕਾਂਗਰਸ ਸਰਕਾਰ ਦੀਆਂ ਜਿੱਥੇ ਲੋਕ ਵਿਰੋਧੀ ਨੀਤੀਆਂ ਦਾ ਘਰ-ਘਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX