ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  13 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਲੁਧਿਆਣਾ

ਕਾਂਗਰਸ ਦਾ ਹਰ ਪਰਿਵਾਰ ਇਕ ਰੁਜ਼ਗਾਰ ਦਾ ਵਾਅਦਾ 'ਕੁੱਲ ਪੰਜਾਬ ਬੇਰੁਜ਼ਗਾਰ' ਹੋ ਨਿਬੜਿਆ-ਸੁਖਬੀਰ ਬਾਦਲ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਵਿਖੇ ਕੱਲ੍ਹ ਅੰਦੋਲਨਕਾਰੀ ਅਧਿਆਪਕਾਂ ਉੱਤੇ ਹੰਕਾਰੀ ਸਰਕਾਰ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਨੰੂ 'ਅਣਮਨੁੱਖੀ ਅਤੇ ਬੇਰਹਿਮੀ ਭਰਿਆ' ਕਰਾਰ ਦਿੱਤਾ ਹੈ ¢ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਲੁਧਿਆਣਾ ਵਲੋਂ ਸਥਾਨਕ ਲਾਈਨਜ਼ ਕਲੱਬ ਵਿਖੇ ਕਰਵਾਏ ਗਏ ਇਕ ਵਿਸ਼ਾਲ ਸਮਾਗਮ ਦੌਰਾਨ ਪਾਰਟੀ ਵਰਕਰਾਂ ਨੰੂ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਤਾਕਤ ਦੇ ਨਸ਼ੇ ਵਿਚ ਅੰਨ੍ਹੀ ਕਾਂਗਰਸ ਸਰਕਾਰ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਿਖ਼ਲਾਫ ਕੀਤੀ ਹਿੰਸਾ ਦੀ ਵਰਤੋਂ ਨੇ ਇਸ ਗੈਰ-ਲੋਕਤੰਤਰੀ ਸਰਕਾਰ ਦਾ ਕਰੂਪ ਚਿਹਰਾ ਵਿਖਾ ਦਿੱਤਾ ਹੈ, ਜਿਹੜੀ ਬੀਤੇ ਸਮੇਂ ਦੇ ਰਾਜਿਆਂ ਅਤੇ ਤਾਨਾਸ਼ਾਹਾਂ ਵਾਂਗ ਨਿਰਦਈ ਢੰਗ ਨਾਲ ਹਕੂਮਤ ਕਰਨ ਵਿਚ ਵਿਸ਼ਵਾਸ਼ ਰੱਖਦੀ ਹੈ¢ ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ 'ਹਰ ਪਰਿਵਾਰ ਇੱਕ ਰੁਜ਼ਗਾਰ' ਦਾ ਵਾਅਦਾ ਕੁੱਲ ਪਰਿਵਾਰ-ਬੇਰੁਜ਼ਗਾਰ ਹੋ ਨਿਬੜਿਆ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਪਟਿਆਲਾ ਵਿਚ ਹੋਈ ਝੜਪ ਅਧਿਆਪਕਾਾ ਬਨਾਮ ਧੋਖੇਬਾਜ਼ਾਂ ਦੀ ਸਰਕਾਰ ਵਿਚਕਾਰ ਸੀ ¢ ਸ. ਬਾਦਲ ਨੇ ਕਿਹਾ ਕਿ ਇਸ ਸਰਕਾਰ ਦਾ ਪਹਿਲਾਂ ਤੋਂ ਹੀ ਕਸ਼ਟ ਭੋਗ ਰਹੇ ਅਤੇ ਬੇਵਸ ਅਧਿਆਪਕਾਂ ਿਖ਼ਲਾਫ ਕਠੋਰ ਵਤੀਰਾ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਪਣਾਈ ਜਾਂਦੀ ਰਹੀ ਪਹੰੁਚ ਤੋਂ ਬਿਲਕੁੱਲ ਉਲਟ ਹੈ ¢ ਉਨ੍ਹਾਂ ਕਿਹਾ ਕਿ ਸ. ਬਾਦਲ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨਕਾਰੀਆਂ ਦਾ ਵੀ ਰਿਹਾਇਸ਼ ਤੋਂ ਬਾਹਰ ਆ ਕੇ ਸਵਾਗਤ ਕਰਦੇ ਸਨ ¢ ਉਨ੍ਹਾਂ ਕਿਹਾ ਕਿ ਇਹ ਅਧਿਆਪਕ ਸਾਡੇ ਬੱਚਿਆਂ ਦੀ ਕਿਸਮਤ ਦੇ ਘਾੜੇ ਹਨ ¢ ਜੇ ਅਸੀਂ ਇਨ੍ਹਾਂ ਅਧਿਆਪਕਾਂ ਨਾਲ ਅਜਿਹਾ ਭੈੜਾ ਵਤੀਰਾ ਕਰਦੇ ਹਾਂ ਤਾਂ ਇਸ ਤੋਂ ਪਤਾ ਲੱਗਦਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਨਿਰਮਾਤਾਵਾਂ ਪ੍ਰਤੀ ਸਾਡੀ ਪਹੁੰਚ ਕਿੰਨੀ ਗੈਰਜ਼ਿੰਮੇਵਾਰਾਨਾ ਅਤੇ ਲਾਪਰਵਾਹੀ ਵਾਲੀ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਾ ਤੋਂ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਰੋਕ ਦਿੱਤੇ ਗਏ ਹਨ ¢ ਉਨ੍ਹਾਂ ਸੂਬੇ ਵਿਚ ਵਿਗੜ ਰਹੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਉਪਰ ਵੀ ਚਿੰਤਾ ਜਾਹਿਰ ਕੀਤੀ | ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਅੰਦਰ ਬੇਮਿਸਾਲ ਵਿਕਾਸ ਵੇਖਣ ਨੰੂ ਮਿਲਿਆ ਸੀ¢ ਹਰ ਪਿੰਡ, ਕਸਬਾ ਅਤੇ ਸ਼ਹਿਰ ਬੁਨਿਆਦੀ ਢਾਾਚੇ ਅਤੇ ਸਮਾਜਿਕ ਸੈਕਟਰਾਾ ਅੰਦਰ ਹੋਏ ਅਥਾਹ ਵਿਕਾਸ ਦੀ ਹਾਮੀ ਭਰਦਾ ਹੈ¢ ਇਸ ਦੇ ਉਲਟ ਹੁਣ ਕਿਤੇ ਵੀ ਕੋਈ ਵਿਕਾਸ ਨਹੀ ਹੋ ਰਿਹਾ ਹੈ¢ਜਿਹੜੇ ਪ੍ਰਾਜੈਕਟ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਨ, ਉਨ੍ਹਾਂ ਸਬੰਧੀ ਸਾਰੀਆਂ ਵਿੱਤੀ ਮਨਜੂਰੀਆਂ ਸਾਡੇ ਕਾਰਜਕਾਲ ਦੌਰਾਨ ਲਈਆਂ ਹੋਣ ਦੇ ਬਾਵਜੂਦ ਉਹ ਕੀੜੀ ਦੀ ਚਾਲ ਨਾਲ ਅੱਗੇ ਵੱਧ ਰਹੇ ਹਨ¢ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੰੂ ਦਿੱਤੀ ਤਰਜੀਹ ਸਦਕਾ, ਅੱਜ ਪੰਜਾਬ ਅੰਦਰ ਸ਼ਾਨਦਾਰ ਸ਼ਾਹਮਾਰਗ ਬਣ ਚੁੱਕੇ ਹਨ, ਜਿਹੜੇ ਬੁਨਿਆਦੀ ਢਾਾਚੇ ਦੇ ਵਿਕਾਸ ਵਿਚ ਸਾਡੇ ਸੂਬੇ ਨੰੂ ਮੋਹਰੀ ਬਣਾਉਂਦੇ ਹਨ¢ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਫੋਕਸ ਹਮੇਸ਼ਾਂ ਸਮਾਜ ਭਲਾਈ ਅਤੇ ਵਿਕਾਸ ਉੱਤੇ ਰਹਿੰਦਾ ਸੀ ਜਦ ਕਿ ਮੌਜੂਦਾ ਸਰਕਾਰ ਲੋਕਾਾ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਾ ਨੰੂ ਪੂਰੀ ਤਰ੍ਹਾਾ ਨਜ਼ਰਅੰਦਾਜ਼ ਕਰਕੇ ਸਸਤੇ ਹਥਕੰਡਿਆਾ ਅਤੇ ਦਿਖਾਵੇਬਾਜ਼ੀ ਉੱਤੇ ਟੇਕ ਰੱਖਦੀ ਹੈ¢ ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਚਾਵਲਾ, ਪ੍ਰਵੀਨ ਬਾਂਸਲ, ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਹਰੀਸ਼ ਰਾਏ ਢਾਂਡਾ, ਹਰਭਜਨ ਸਿੰਘ ਡੰਗ, ਗੁਰਦੀਪ ਸਿੰਘ ਗੋਸ਼ਾ, ਮੀਤਪਾਲ ਸਿੰਘ ਦੁੱਗਰੀ, ਜਥੇਦਾਰ ਹੀਰਾ ਸਿੰਘ ਗਾਬੜੀਆ, ਗੁਰਿੰਦਰਪਾਲ ਸਿੰਘ ਪੱਪੂ, ਮਨਜੀਤ ਬਸਰਾ, ਨੂਰਜੋਤ ਸਿੰਘ ਮੱਕੜ, ਤਨਵੀਰ ਸਿੰਘ ਧਾਲੀਵਾਲ,ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਨਰਿੰਦਰ ਕੌਰ ਲਾਂਬਾ, ਪਰਮਵੀਰ ਸਿੰਘ ਬਾਵਾ, ਸੋਨੂੰ ਚਾਵਲਾ, ਚਰਨਦੀਪ ਸਿੰਘ ਚੰਨੀ, ਵਿਜੈ ਦਾਨਵ, ਸੁਰਿੰਦਰ ਸਿੰਘ ਚੌਹਾਨ ਅਤੇ ਵੱਡੀ ਗਿਣਤੀ ਹੋਰ ਆਗੂ ਵੀ ਹਾਜ਼ਰ ਸਨ |

ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿਬਾ ਰੋਡ 'ਤੇ ਅੱਜ ਸਵੇਰੇ ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ (52) ਵਾਸੀ ਆਦਮਪੁਰ ਵਜੋਂ ਕੀਤੀ ਗਈ ਹੈ | ਸਰਬਜੀਤ ਸਿੰਘ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦੇਸ਼ ਭਰ ਦੇ ਵਕੀਲ ਅੱਜ ਕਰਨਗੇ ਹੜਤਾਲ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਸਰਕਾਰ ਵਲੋਂ ਵਕੀਲਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਦੇਸ਼ ਭਰ ਦੇ ਵਕੀਲਾਂ ਵਲੋਂ 12 ਫਰਵਰੀ ਨੂੰ ਅਦਾਲਤੀ ਕੰਮਕਾਜ ਠੱਪ ਕਰਨ ਦਾ ਫੈਸਲਾ ਕੀਤਾ ਹੈ | ਬਾਰ ਕੌਾਸਲ ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਇਹ ਫੈਸਲਾ ...

ਪੂਰੀ ਖ਼ਬਰ »

ਸੈਂਟਰਲ ਗਰਾਊਾਡ ਵਾਟਰ ਅਥਾਰਿਟੀ ਨੇ ਧਰਤੀ ਹੇਠਲੇ ਪਾਣੀ ਲਈ ਪਾਈਜ਼ੋਮੀਟਰ ਦੀ ਵਰਤੋਂ ਦੀ ਸ਼ਰਤ ਵਾਪਸ ਲਈ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੀ ਕੋਸ਼ਿਸ਼ਾਂ ਸਦਕਾ ਸੈਂਟਰਲ ਗਰਾਊਾਡ ਵਾਟਰ ਅਥਾਰਿਟੀ ਵੱਲੋਂ ਧਰਤੀ ਹੇਠਲੇ ਪਾਣੀ ਲਈ ਪਾਈਜ਼ੋਮੀਟਰ ਦੀ ਵਰਤੋਂ ਕਰਨ ਦੀ ਸ਼ਰਤ ਵਾਪਸ ਲੈ ਲਈ ਹੈ | ਜਿਸ ਨਾਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਲ੍ਹਾ ਮੁਹੱਲਾ ਵਿਚ ਰਹਿਣ ਵਾਲੀ ਇਕ 15 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਅੰਮਿ੍ਤਸਰ ਦੇ ਟੈਂਪੂ ਚਾਲਕ ਅਤੇ ਉਸ ਦੇ ਸਾਥੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਾਹ ਨਾਲੀ ਵਿਚ ਬਣੀ ਗੱਠ ਨੂੰ ਮੂੰਹ ਦੇ ਰਸਤੇ ਆਪਰੇਸ਼ਨ ਰਾਹੀਂ ਬਾਹਰ ਕੱਢਿਆ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ ਦੇ ਡਾਕਟਰਾਂ ਨੇ ਇਕ ਮਰੀਜ਼ ਜਿਸਦੀ ਸਾਹ ਨਾਲੀ ਵਿਚ ਗੈਰ ਕੁਦਰਤੀ ਵੱਡੇ ਅਕਾਰ ਦੀ ਸੋਜਿਸ਼ ਆਈ ਸੀ ਦਾ ਆਪਰੇਸ਼ਨ ਕਰਕੇ ਉਸਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਡਾ. ਆਸੀਸ ਵਰਗੀਜ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ ਵੱਲੋਂ ਆਮਦਨ ਕਰ ਨਿਯਮਾਂ ਤੇ ਸ਼ਰਤਾਂ ਬਾਰੇ ਅਹਿਮ ਚਰਚਾ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ (ਡਾਇਰੈਕਟ ਟੈਕਸ) ਵੱਲੋਂ ਆਮਦਨ ਕਰ ਨਾਲ ਸਬੰਧਤ ਨਿਯਮਾਂ ਤੇ ਸ਼ਰਤਾਂ 'ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਆਮਦਨ ਕਰ ਭਵਨ ਰਿਸ਼ੀ ਨਗਰ ਲੁਧਿਆਣਾ ਵਿਖੇ ਸੱਦੀ ਗਈ | ਸੀ.ਏ. ਹਿਤੇਸ਼ ਭੱਕੂ ...

ਪੂਰੀ ਖ਼ਬਰ »

ਐਵਰਕਿੰਗ ਸਵੈਗੀ ਜੋੜੀ ਮੁਕਾਬਲੇ ਵਿੱਚ ਅੰਮਿ੍ਤਸਰ ਤੇ ਰੋਪੜ ਦੀਆਂ ਜੋੜੀਆਂ ਨੇ ਪਹਿਲਾ ਇਨਾਮ ਜਿੱਤਿਆ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਏ.ਆਰ. ਗਲੈਮਰ ਵਰਲਡ ਵੱਲੋਂ ਐਵਰਕਿੰਗ ਸਵੈਗੀ ਜੋੜੀ 2019 ਦਾ ਗ੍ਰੈਡ ਫਿਨਾਲੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਲੁਧਿਆਣਾ ਵਿਖੇ ਕਰਵਾਇਆ ਗਿਆ | ਜਿਸ ਦੋਰਾਨ ਤਿੰਨ ਰੈਪ ਗੇੜ, ਟੈਲੇਂਟ ਗੇੜ ਤੇ ਜਾਣ ਪਹਿਚਾਣ ਗੇੜ ਤਹਿਤ ਮੁਕਾਲਬਾ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਪਤੀ ਨੂੰ ਮਿਲਣ ਆਈ ਵਿਦੇਸ਼ੀ ਔਰਤ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਪਤੀ ਨਾਲ ਮੁਲਾਕਾਤ ਕਰਨ ਆਈ ਔਰਤ ਪਾਸੋਂ ਮੁਲਾਜ਼ਮਾਂ ਨੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਓਬਜੀ ਚੀਕੋ ਨਾਮੀ ਨਾਈਜੀਅਰਨ ਨੌਜਵਾਨ ਨੂੰ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਅਕਾਲੀਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਮਿਲਣੀ ਅੱਜ

ਇਯਾਲੀ/ਥਰੀਕੇ,11 ਫਰਵਰੀ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਦੇ ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਚੈਕ ਫੇਲ੍ਹ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜੇ ਕਾਬੂ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਚੈਕ ਫੇਲ੍ਹ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੀ.ਓ. ਸਟਾਫਡ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆਾ ਆਲਮਗੀਰ ਵੱਲੋਂ ਸਪੱਸ਼ਟੀਕਰਨ

ਆਲਮਗੀਰ, 11 ਫਰਵਰੀ (ਜਰਨੈਲ ਸਿੰਘ ਪੱਟੀ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਸਬੰਧੀ ਬੀਤ੍ਹੇ ਲੰਬੇ ਸਮੇਂ ਤੋਂ ਸੇਵਾ ਕਰ ਰਹੀ ਸਮਾਜ ਸੇਵੀ ਸੰਸਥਾ ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ ਆਲਮਗੀਰ ਦੇ ਸਮੂਹ ਸਿੰਘਾ ਦੀ ਇੱਕ ਵਿਸ਼ੇਸ਼ ਇੱਕਤਰਤਾ ਵਿਦਿਆਲਿਆ ਵਿਖੇ ਕੀਤੀ ਗਈ¢ ...

ਪੂਰੀ ਖ਼ਬਰ »

ਲੁਹਾਰਾ ਵਿਖੇ ਨੌਜਵਾਨਾਂ ਨੇ ਦਿਸ਼ਾ ਸੂਚਿਤ ਬੋਰਡ ਲਗਵਾਏ

ਡਾਬਾ/ਲੁਹਾਰਾ 11 ਫਰਵਰੀ (ਕੁਲਵੰਤ ਸਿੰਘ ਸੱਪਲ)-ਪਿੰਡ ਲੁਹਾਰਾ ਵਿਖੇ ਨੌਜਵਾਨਾਂ ਨੇ ਇਲਾਕੇ ਅੰਦਰ ਅਬਾਦੀ ਵਧਣ ਤੇ ਅਤੇ ਲੋਕਾਂ ਨੂੰ ਖੱਜਲ ਖੁਆਰ ਤੋਂ ਬਚਾਉਣ ਲਈ ਦਿਸ਼ਾ ਸੂਚਿਤ ਬੋਰਡ ਲਗਾਏ | ਇਸ ਮੌਕੇ ਗੁਲਜਿੰਦਰ ਸਿੰਘ ਗਿੱਲ, ਸਰਦੀਪ ਸਿੰਘ ਢਿੱਲੋਂ, ਮਹਿਤਾਬ ਸਿੰਘ ...

ਪੂਰੀ ਖ਼ਬਰ »

ਨਰੇਸ਼ ਧੀਂਗਾਨ ਨੇ ਹਲਕਾ ਫ਼ਤਿਹਗੜ੍ਹ ਸਾਹਿਬ ਲਈ ਕਾਂਗਰਸ ਪਾਰਟੀ ਵਲੋਂ ਠੋਕੀ ਦਾਅਵੇਦਾਰੀ

ਲੁਧਿਆਣਾ, 11 ਫ਼ਰਵਰੀ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫ਼ਦ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਕੈਪਟਨ ਸੰਦੀਪ ਸੰਧੂ ਰਾਜਨੀਤਿਕ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਸਥਾਨਕ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮਿਲਿਆ | ਇਸ ...

ਪੂਰੀ ਖ਼ਬਰ »

ਕਾਸਕੋ ਕਿ੍ਕਟ ਦਾ ਮਹਾਕੁੰਭ 15 ਤੋਂ 24 ਫਰਵਰੀ ਤੱਕ

ਫੁੱਲਾਂਵਾਲ, 11 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਕਿ੍ਕਟ ਕਲੱਬ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਾਸਕੋ ਕਿ੍ਕਟ ਮਹਾਂਕੁੰਭ ਪਿੰਡ ਧਾਂਦਰਾ ਵਿਖੇ 15 ਫਰਵਰੀ ਤੋਂ 24 ਫਰਵਰੀ ਤੱਕ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਰਾਜਸਥਾਨ, ਹਰਿਆਣਾ, ...

ਪੂਰੀ ਖ਼ਬਰ »

ਠੇਕਾ ਫਾਰਮਾਸਿਸਟਾਂ ਵਲੋਂ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਹੱਲਾ ਬੋਲ ਰੈਲੀ 16 ਨੂੰ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਠੇਕਾ ਅਧਾਰਿਤ ਫਾਰਮਾਸਿਸਟਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ | ਰੂਰਲ ਹੈਲਥ ਫਾਰਮਾਸਿਸਟ ...

ਪੂਰੀ ਖ਼ਬਰ »

ਆਈ ਏ ਐਮ ਵਲੋਂ ਸਿਹਤ ਜਾਰਰੂਕਤਾ ਪ੍ਰੋਗਰਾਮ ਸ਼ੁਰੂ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਆਈ ਐਮ ਏ ਲੁਧਿਆਣਾ ਵਲੋਂ ਸਕੂਲਾਂ ਵਿਚ ਬਿਮਾਰੀਆਂ ਤੋਂ ਬਚਾਓ ਲਈ ਸਿਹਤ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਇਸ ਲੜੀ ਤਹਿਤ ਆਈ ਐਮ ਏ ਸ਼ਾਖਾ ਲੁਧਿਆਣਾ ਦੇ ਪ੍ਰਧਾਨ ਡਾ. ਪੀ. ਐਸ. ਜੱਸਲ ਨੇ ਦੱਸਿਆ ਕਿ ਬਿਮਾਰੀਆਂ ਤੋਂ ਬਚਾਓ ਲਈ ...

ਪੂਰੀ ਖ਼ਬਰ »

ਚੋਣਾਂ ਦੇ ਐਨ ਸਮੇਂ 'ਤੇ ਵਿਸ਼ਵਕਰਮਾ ਮੰਦਿਰ ਦਾ ਮੁੱਦਾ ਇਕ ਵਾਰ ਫਿਰ ਹੋਇਆ ਗਰਮ

ਢੰਡਾਰੀ ਕਲਾਂ, 11 ਫਰਵਰੀ (ਪਰਮਜੀਤ ਸਿੰਘ ਮਠਾੜੂ)-ਸ਼ਿਲਪ ਕਲਾਂ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਮੰਦਿਰ ਬਣਾਉਣ ਦਾ ਮੁੱਦਾ ਇਕ ਵਾਰ ਫਿਰ ਵੱਡੀ ਚਰਚਾ ਵਿਚ ਹੈ ¢ ਪਿਛਲੇ ਕਈ ਸਾਲਾਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਹੈ ¢ ਜਦੋਂ ਵੀ ਕੋਈ ਚੋਣਾਂ ਸਿਰ 'ਤੇ ਹੁੰਦੀਆਂ ਹਨ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਮੰਗੇ ਜਾ ਚੁੱਕੇ ਟੈਂਡਰ ਖੋਲ੍ਹਣ ਦੀ ਮੰਗ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)- ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਮੇਅਰ ਅਤੇ ਕਮਿਸ਼ਨਰ ਨੂੰ ਸੁਝਾਅ ਦਿੱਤਾ ਹੈ ਕਿ ਵਿਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਮੰਗੇ ਜਾ ਚੁੱਕੇ 82 ਕਰੋੜ ਦੇ ...

ਪੂਰੀ ਖ਼ਬਰ »

ਸਨਅਤੀ ਇਕਾਈਆਂ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਸੀਸੂ ਵੱਲੋਂ ਯਤਨ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਤਹਿਤ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨੂੰ ਪੰਜਾਬ ਭਰ ਵਿੱਚ ਹੁਨਰ ਵਿਕਾਸ ਮਿਸ਼ਨ ਨੂੰ ਉਤਸ਼ਾਹਿਤ ਕਰਨ ਲਈ ਹਿੱਸੇਦਾਰ ਬਣਾਇਆ ਗਿਆ ਹੈ | ਜਿਸ ਦੇ ਤਹਿਤ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 11 ਫ਼ਰਵਰੀ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ ਐਮ.ਐਸ.ਸੀ. ਫਿਜਿਕਸ ਸਮੈਸਟਰ ਦੂਜਾ ਦੇ ਵਿਦਿਆਰਥੀ ਗੁਰਿੰਦਰਦੀਪ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ ਵਿਚ 77.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੱਤਵਾਂ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਵੱਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬੀ ਏਕਤਾ ਪਾਰਟੀ ਦੇ ਬੁਲਾਰੇ ਪ੍ਰੋ:ਕੋਮਲ ਗੁਰਨੂਰ ਸਿੰਘ ਨੇ ਪਾਰਟੀ ਵੱਲੋਂ ਪਟਿਆਲਾ ਵਿਖੇ ਬੀਤੇ ਦਿਨੀਂ ਪੁਲਿਸ ਵੱਲੋਂ ਲਾਠੀਚਾਰਜ ਕਰਨ ਤੇ ਪਾਣੀ ਦੀਆਂ ਬਾਛੜਾਂ ਮਾਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੀਆਂ 7 ਸਬ ਡਵੀਜ਼ਨਾਂ 'ਚ ਰੁਜ਼ਗਾਰ ਮੇਲੇ 13 ਤੋਂ-ਡੀ.ਸੀ.

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ 13 ਫ਼ਰਵਰੀ ਨੂੰ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੀਆਂ 7 ਸਬ ਡਵੀਜ਼ਨਾਂ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸਕੂਲ ਵਿਖੇ ਪੰਦਰਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 11 ਫਰਵਰੀ (ਕੁਲਵੰਤ ਸਿੰਘ ਸੱਪਲ)-ਰਾਮ ਨਗਰ ਗਿਆਸਪੁਰਾ ਸਥਿਤ ਟੀ. ਆਰ. ਗੁਪਤਾ ਮੈਮੋਰੀਅਲ ਸਕੂਲ ਵਿਖੇ ਪੰਦਰਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਅਤੇ ਨਾਲ ਹੀ ਕਈ ਰਾਜਾਂ ਦੇ ...

ਪੂਰੀ ਖ਼ਬਰ »

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਗੁਰਮਤਿ ਸਮਾਗਮ

ਡਾਬਾ/ਲੁਹਾਰਾ, 11 ਫਰਵਰੀ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੰੂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 11 ਫਰਵਰੀ (ਭੁਪਿੰਦਰ ਸਿੰਘ ਬਸਰਾ)-ਕਿੱਤਾ ਮੁੱਖੀ ਸਿੱਖਿਆ ਮੁਹੱਈਆ ਕਰਵਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਂਈਸਜ਼ ਵੱਲੋਂ ਬੀ.ਐਸ.ਸੀ (ਐਮ.ਐਲ.ਟੀ) ਤੀਜੇ ਵਰੇ੍ਹ ਦੀ ਲਈ ਗਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਜੰਜ ਘਰ ਹੁਣ ਬਣਦਾ ਜਾ ਰਿਹਾ ਹੈ ਖੰਡਰ

ਢੰਡਾਰੀ ਕਲਾਂ, 11 ਫਰਵਰੀ (ਪਰਮਜੀਤ ਸਿੰਘ ਮਠਾੜੂ)-ਤਕਰੀਬਨ ਤਿੰਨ ਸਾਲ ਪਹਿਲਾਂ ਆਮ ਲੋਕਾਂ ਦੀ ਸਹੂਲਤ ਲਈ ਅਕਾਲੀ ਭਾਜਪਾ ਸਰਕਾਰ ਵਲੋਂ ਲੱਖਾਂ ਰੁਪਏ ਲਗਾਕੇ ਮੰਦਿਰ ਦੇ ਸਾਹਮਣੇ ਜੰਜ ਘਰ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਪ੍ਰਸ਼ਾਸਨ ਵਲੋਂ ਇਸ ਬਿਲਡਿੰਗ ਦਾ ਨਿਰਮਾਣ ਕੰਮ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤਾ 6 ਫੀਸਦੀ ਡੀ.ਏ ਨਕਾਰਿਆ

ਲੁਧਿਆਣਾ, 11 ਫਰਵਰੀ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ ਸਰਕਲ ਲੁਧਿਆਣਾ ਦੀ ਇਕ ਜਰੂਰੀ ਮੀਟਿੰਗ ਪੀ.ਡਬਲਯੂ.ਡੀ.ਕੰਪਲੈਕਸ ਲੁਧਿਆਣਾ ਵਿਖੇ ਇੰਜੀਨੀਅਰ ਦਿਲਪ੍ਰੀਤ ਸਿੰਘ ਲੋਹਟ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਚੰਗੀ ਕਾਰਗੁਜਾਰੀ ਵਾਲ਼ੇ ਪਿ੍ੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ

ਲੁਧਿਆਣਾ, 11 ਫਰਵਰੀ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਵੱਲੋਂ ਗੁਣਾਤਮਕ ਸਿੱਖਿਆ ਦੇ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਉਨ੍ਹਾਂ ਪਿ੍ੰਸੀਪਲਾਂ, ਲੈਕਚਰਰਾਂ, ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ, ਗੈਰ ਅਧਿਆਪਕ ਮੁਲਾਜ਼ਮਾਂ ਅਤੇ ਸੀ. ਜੀ. ਆਰ. ਪੀਜ਼ ਨੂੰ ...

ਪੂਰੀ ਖ਼ਬਰ »

ਡਿਪਟੀ ਮੇਅਰ ਦੇ ਯਤਨਾ ਸਦਕਾ ਗਦਰੀ ਬਾਬਾ ਗੁੁਰਮੁੱਖ ਸਿੰਘ ਰੋਡ ਤੋਂ ਲੁਹਾਰਾ ਪੁੱਲ ਤੱਕ ਜਲਦ ਬਣੇਗੀ ਲਈਅਰ ਵੈਲੀ

ਡਾਬਾ/ਲੁਹਾਰਾ,11 ਫਰਵਰੀ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੀ ਬਾਬਾ ਗੁਰਮੁੱਖ ਸਿੰਘ ਰੋਡ ਤੋਂ ਲੈਕੇ ਲੁਹਾਰਾ ਪੁੱਲ ਤੱਕ ਲਈਅਰ ਵੈਲੀ ਜਲਦ ਹੀ ਬਣਕੇ ਲੋਕ ਅਰਪਣ ਕੀਤੀ ਜਾਵੇਗੀ, ...

ਪੂਰੀ ਖ਼ਬਰ »

ਆਰਕੀਟੈਕਟਾਂ ਦੀ ਮੀਟਿੰਗ ਦੌਰਾਨ 'ਐਨਰਜੀ ਐਫੀਸੈਂਟ' ਇਮਾਰਤਾਂ ਬਣਾਉਣ ਦਾ ਸੱਦਾ

ਲੁਧਿਆਣਾ, 11 ਫਰਵਰੀ (ਪੁਨੀਤ ਬਾਵਾ)-ਲੁਧਿਆਣਾ ਵਿਖੇ ਸੀ.ਪੀ.ਐਲ.ਪਲਾਈਵੁੱਡ ਵਲੋਂ ਆਰਕੀਟੈਕਟਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਆਰਕੀਟੈਕਟਾਂ ਨੇ ਲੁਧਿਆਣਾ ਸ਼ਹਿਰ ਵਿਚ ਐਨਰਜੀ ਐਫੀਸੈਂਟ ਬਿਲਡਿੰਗਾਂ ਬਣਾਉਣ ਦਾ ਸੱਦਾ ਦਿੱਤਾ ਗਿਆ | ਜਿਸ ਵਿਚ ਡਾ. ਆਰਕੀਟੈਕਟ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਸਾਡੇ ਜੀਵਨ ਦੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਦਾ ਹੈ-ਯੋਗੀ ਸੱਤਿਆਨਾਥ

ਲੁਧਿਆਣਾ, 11 ਫ਼ਰਵਰੀ (ਕਵਿਤਾ ਖੁੱਲਰ)-ਮਾਂ ਬੰਗਲਾਮੁਖੀ ਧਾਮ ਪੱਖੋਵਾਲ ਰੋਡ ਸਥਿਤ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ 201 ਘੰਟੇ ਦੇ ਅਖੰਡ ਮਹਾਂਯੱਗ ਦੇ ਚੌਥੇ ਦਿਨ ਹਜ਼ਾਰਾਂ ਦੀ ਗਿਣਤੀ ਸ਼ਰਧਾਲੂਆਂ ਨੇ ਮਹਾਂਯੱਗ ਵਿਚ ਆਹੂਤੀਆਂ ਪਾਈਆਂ | ਅੱਜ ਇਸ ...

ਪੂਰੀ ਖ਼ਬਰ »

ਸੀਵਰੇਜ਼ ਜ਼ਾਮ, ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਦੁਖੀ ਲੋਕਾਂ ਨੇ ਫੂਕਿਆ ਡਿਪਟੀ ਮੇਅਰ ਦਾ ਪੁਤਲਾ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ ਦੇ ਵਾਰਡ ਨੰਬਰ 35 ਅਧੀਨ ਪੈਂਦੇ ਇਲਾਕਿਆਂ 'ਚ ਸੀਵਰੇਜ ਜ਼ਾਮ, ਪੀਣ ਵਾਲਾ ਪਾਣੀ ਗੰਦਾ ਆਉਣ ਅਤੇ ਬੰਦ ਸਟਰੀਟ ਲਾਈਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਈਸਰ ਨਗਰ ਪੁਲ ਤੇ ਡਿਪਟੀ ਮੇਅਰ ਦਾ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਐਲ.ਈ.ਡੀ. ਲਾਈਟਾਂ ਲਗਾਉਣ ਦੇ ਪ੍ਰੋਜੈਕਟਾਂ ਦੀ ਵਿਧਾਇਕ ਅਤੇ ਕੌਾਸਲਰਾਂ ਨੇ ਕਰਾਈ ਸ਼ੁਰੂਆਤ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਇਲਾਕਿਆਂ 'ਚ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਵਿਧਾਇਕ ਸੰਜੇ ਤਲਵਾੜ ਅਤੇ ਕੌਾਸਲਰਾਂ ਨੇ ਸਾਂਝੇ ਤੌਰ 'ਤੇ ਕਰਾਈ | ਇਸ ਮੌਕੇ ਇਕੱਤਰ ਇਲਾਕਾ ...

ਪੂਰੀ ਖ਼ਬਰ »

ਕਾਰੋਬਾਰੀਆਂ ਤੋਂ 22 ਲੱਖ ਰਿਸ਼ਵਤ ਲੈਣ ਵਾਲੇ ਐਸ.ਜੀ.ਐਸ.ਟੀ. ਦੇ ਅਧਿਕਾਰੀਆਂ ਦੀ ਗੂੰਜ ਮੁੱਖ ਮੰਤਰੀ ਦਫ਼ਤਰ ਪੁੱਜੀ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਬੀਤੇ ਦਿਨੀਂ ਸਥਾਨਕ ਗਿੱਲ ਰੋਡ 'ਤੇ ਸਥਿਤ ਕਾਰੋਬਾਰੀਆਂ ਤੋਂ ਰਿਸ਼ਵਤ ਵਜੋਂ 22 ਲੱਖ ਰੁਪਏ ਲੈਣ ਅਤੇ ਬਾਅਦ ਵਿਚ ਕਾਂਗਰਸੀ ਆਗੂ ਨੂੰ ਰਿਸ਼ਵਤ ਲੈਣ ਦੀ ਭਿਣਕ ਪੈਣ ਤੋਂ ਬਾਅਦ ਪੈਸੇ ਵਾਪਸ ਕਰਨ ਦੀ ਖ਼ਬਰ ਨੂੰ 'ਅਜੀਤ' ਵੱਲੋਂ ...

ਪੂਰੀ ਖ਼ਬਰ »

-ਮਾਮਲਾ ਗੈਰਕਾਨੂੰਨੀ ਪਾਰਕਿੰਗ ਫੀਸ ਵਸੂਲਣ ਦਾ- ਮੇਅਰ ਨੇ ਸਟਿੰਗ ਆਪ੍ਰੇਸ਼ਨ ਕਰਕੇ ਦੋ ਨੌਜਵਾਨ ਨੂੰ ਫੜਿਆ ਰੰਗੇ ਹੱਥੀਂ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਮੁੱਖ ਦਫ਼ਤਰ ਦੇ ਸਾਹਮਣੇ ਸਥਿਤ ਬਹੁਮੰਜਿਲਾ ਪਾਰਕਿੰਗ ਸਥਾਨ ਦੇ ਪਿਛਲੇ ਪਾਸੇ ਸਰਕਾਰੀ ਜ਼ਮੀਨ ਤੋਂ ਕੁਝ ਲੋਕਾਂ ਵੱਲੋਂ ਗੈਰਕਾਨੂੰਨੀ ਤੌਰ 'ਤੇ ਪਾਰਕਿੰਗ ਫੀਸ ਵਸੂਲੇ ਜਾਣ ਦਾ ਮਾਮਲਾ ਸੋਮਵਾਰ ਨੂੰ ਮੇਅਰ ...

ਪੂਰੀ ਖ਼ਬਰ »

-ਮਾਮਲਾ ਸੀਵਰੇਜ ਜਾਮ ਸਮੱਸਿਆ ਦਾ- ਨਿਰਦੇਸ਼ਾਂ ਦੇ ਬਾਵਜੂਦ ਹੱਲ ਨਾ ਕਰਨ ਵਾਲੇ ਐਸ. ਡੀ. ਓ. ਅਤੇ ਜੇ. ਈ. ਖਿਲਾਫ ਕਾਰਵਾਈ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 41 ਅਧੀਨ ਪੈਂਦੇ ਮੁਹੱਲਾ ਗੁਰੂ ਅਰਜਨ ਦੇਵ ਨਗਰ ਢੋਲੇਵਾਲ ਵਿਚ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਾਉਣ ਲਈ ਮੁੱਖ ਮੰਤਰੀ ਦਫਤਰ ਤੱਕ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਮੁਸ਼ਕਿਲ ਨਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਥਾਨਕ ਸ਼ੇਰਪੁਰ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਵਿਚ ਪੁਲਿਸ ਨੇ 20 ਬੋਤਲਾਂ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ ਵਿਚ ਲੋੜੀਂਦਾ ਨੌਜਵਾਨ ਚੰਡੀਗੜ੍ਹ ਪੁਲਿਸ ਵਲੋਂ ਕਾਬੂ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਚੰਡੀਗੜ੍ਹ ਵਿਚ ਗੋਲੀ ਚਲਾ ਕੇ ਦਹਿਸ਼ਤ ਫਲਾਉਣ ਦੇ ਮਾਮਲੇ ਵਿਚ ਲੋੜੀਂਦਾ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਟਾਵਰਾਂ ਦੀਆਂ ਕਿਰਨਾਂ ਨਾਲ ਪੰਛੀਆਂ ਦੀਆਂ ਪ੍ਰਜਾਤੀਆਂ ਖਾਤਮੇ ਵੱਲ-ਡਾ. ਸਿੱਧੂ

ਲੁਧਿਆਣਾ, 11 ਫ਼ਰਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਡਾ. ਏ.ਐਸ.ਅਟਵਾਲ ਯਾਦਗਾਰੀ ਭਾਸ਼ਣਾਂ ਦੀ ਲੜੀ ਵਿਚ ਦੂਸਰਾ ਭਾਸ਼ਣ ਵੀਟ ਕਰਵਾਇਆ ਗਿਆ | ਭਾਸ਼ਣ ਦੇਣ ਲਈ ਕੈਨੇਡਾ ਤੋਂ ਡਾ. ਚੰਦਾ ਸਿੱਧੂ ਅਟਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਾ. ...

ਪੂਰੀ ਖ਼ਬਰ »

ਗੁਰੂਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਰਵਾਨਾ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜੀ ਰੱਖਣ ਲਈ ਯੰਗ ਯੂਥ ਕਲੱਬ ਅਹਿਮ ਯੋਗਦਾਨ ਦੇ ਨਿਭਾ ਰਹੀ ਹੈ, ਉਨ੍ਹਾਂ ਦੀ ਇਸੇ ਲਗਨ ਸਦਕਾ ਸੈਂਕੜੇ ਲੋਕ ਇਸ ਮੁਹਿੰਮ ਵਿਚ ਜੁੜ ਚੁੱਕੇ ਹਨ ਅਤੇ ਇਸੇ ਲੜੀ ਦੇ ਚੱਲਦਿਆਂ ...

ਪੂਰੀ ਖ਼ਬਰ »

ਡੀ.ਜੀ.ਪੀ. ਗੁਪਤਾ ਆਰੂਸਾ ਆਲਮ ਨਾਲ ਮੁਲਾਕਾਤ ਬਾਰੇ ਸਪੱਸ਼ਟ ਕਰੇ-ਗਰੇਵਾਲ

ਲੁਧਿਆਣਾ, 11 ਫਰਵਰੀ (ਪਰਮੇਸ਼ਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਬੀ ਆਰੂਸਾ ਆਲਮ ਦੇ ਪੰਜਾਬ ਸਰਕਾਰ ਦੇ ਕੰਮਕਾਰ ...

ਪੂਰੀ ਖ਼ਬਰ »

'ਦ ਲੇਕਵੁੱਡ' ਸਕੂਲ ਵਿਖੇ ਵੱਖ ਵੱਖ ਗਤੀਵਿਧੀਆਂ 'ਤੇ ਤਿੰਨ ਦਿਨਾ ਕੈਂਪ

ਲੁਧਿਆਣਾ, 11 ਫਰਵਰੀ (ਅ. ਬ)-'ਦ ਲੇਕਵੁੱਡ ਸਕੂਲ ਪੱਖੋਵਾਲ ਰੋਡ ਲੁਧਿਆਣਾ ਵਿਖੇ ਤਿੰਨ ਰੋਜ਼ਾ ਕੈਂਪ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ ਸਮਾਪਤ ਹੋਇਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਲੀਡਰਸ਼ਿਪ, ਸਮੱਸਿਆਵਾਂ ਨੂੰ ਸੁਲਝਾਉਣ ਤੇ ਸਮਾਜਿਕ ...

ਪੂਰੀ ਖ਼ਬਰ »

ਯਾਦਵਿੰਦਰਾ ਸਿੰਘ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸੀਨੀਅਰ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਮੁਲਾਜਮ ਜਥੇਬੰੰਦੀ ਵੱਲੋਂ ਅਧਿਆਪਕਾਂ ਦੀ ਕੁੱਟਮਾਰ ਦੀ ਨਿਖੇਧੀ

ਲੁਧਿਆਣਾ, 11 ਫਰਵਰੀ (ਭੁਪਿੰਦਰ ਸਿੰਘ ਬਸਰਾ)-ਆਲ ਇੰਡੀਆ ਬੀ.ਐਸ.ਐਨ.ਐਲ ਡੀ.ਓ.ਟੀ ਪੈਨਸ਼ਨਰਜ਼ ਜਥੇਬੰਦੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪਟਿਆਲਾ ਵਿਚ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਬਲ ਸੀ.ਆਰ.ਪੀ. ਐਫ਼. ਦੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਸੀ.ਆਰ.ਪੀ.ਐਫ਼. ਦੇ ਅਧਿਕਾਰੀਆਂ ਵਲੋਂ ਦੌਰਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਦੀ ਟੀਮ ਦੀ ਅਗਵਾਈ ਹੇਠ ਕਮਾਂਡਟ ਬਲਿਹਾਰ ਸਿੰਘ ਕਰ ਰਹੇ ਸਨ | ਜੇਲ੍ਹ ਮੰਤਰੀ ਵਲੋਂ ਬੀਤੇ ਦਿਨ ...

ਪੂਰੀ ਖ਼ਬਰ »

ਬਦਬੂ ਮਾਰਦੇ ਪਖਾਨੇ, ਵਾਹਨਾਂ ਵਿਚ ਹਵਾ ਭਰਨ ਦੇ ਪੁਖਤਾ ਇੰਤਜ਼ਾਮ ਨਹੀਂ

ਲੁਧਿਆਣਾ, 11 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ ਪੰਪਾਂ ਦੇ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਖਪਤਕਾਰਾਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਇਕ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਖਿਲਾਫ ਦਾਇਰ ਰਿੱਟ ਖਾਰਜ ਹੋਣ ਦਾ ਕੀਤਾ ਸਵਾਗਤ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਕੀਤੀ ਰਿੱਟ ਮਾਣਯੋਗ ਅਦਾਲਤ ਵਲੋਂ ਖਾਰਜ ਕੀਤੇ ਜਾਣ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਸ੍ਰੀ ਰਾਹੁਲ ਗਾਂਧੀ ਹੀ ਹੋਣਗੇ-ਕੈੜਾ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਹਰ ਵਰਗ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਉਦੇਸ਼ਾਂ ਨੂੰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਦਫਤਰੀ ਕਾਮੇ ਪੰਜਾਬ ਵਿਚ ਅੱਜ ਕਾਲੇ ਝੰਡੇ ਲੈ ਕੇ ਬਜ਼ਾਰਾਂ ਵਿਚ ਕਰਨਗੇ ਰੋਸ ਮਾਰਚ

ਲੁਧਿਆਣਾ, 11 ਫਰਵਰੀ (ਸਲੇਮਪੁਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸੂਬੇ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ, ਗੁਰਨਾਮ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX