ਮਾਛੀਵਾੜਾ ਸਾਹਿਬ, 11 ਫਰਵਰੀ (ਮਨੋਜ ਕੁਮਾਰ)-ਕੁੱਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਤੋਂ ਬਾਅਦ ਮੌਸਮ ਸਾਫ਼ ਹੋਣ ਨਾਲ ਭਾਵੇਂ ਆਮ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਪਰ ਜੇਕਰ ਇਲਾਕੇ ਦੇ ਕੁੱਝ ਪਿੰਡਾਂ ਦੀ ਗੱਲ ਕੀਤੀ ਜਾਵੇ ਤਾਂ ਉੱਥੋਂ ਦੇ ਕਿਸਾਨਾਂ ਦੇ ਚਿਹਰੇ ਤੋਂ ਰੌਣਕ ਅਜੇ ਵੀ ਗ਼ਾਇਬ ਹੈ | ਹਾਲਾਤ ਇਹ ਹਨ ਕਿ ਬਰਸਾਤ ਦੇ ਕੁੱਝ ਦਿਨਾਂ ਬਾਅਦ ਵੀ ਅਜੇ ਤੱਕ ਉਨ੍ਹਾਂ ਦੇ ਖੇਤ ਪਾਣੀ ਨਾਲ ਭਰੇ ਨਜ਼ਰ ਆ ਰਹੇ ਹਨ ਤੇ ਇਸ ਪਾਣੀ ਨੂੰ ਬਾਹਰ ਕੱਢਣ ਲਈ ਕਿਸਾਨ ਖੇਤਾਂ ਦੇ ਨਾਲ ਵੱਡੇ ਡੂੰਘੇ ਟੋਏ ਪੁੱਟ ਕੇ ਰਾਹਤ ਮਹਿਸੂਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਬਰਸਾਤ ਨੇ ਨਾ-ਸਿਰਫ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਬਲਕਿ ਕਈ ਥਾੲੀਂ ਕਣਕ ਦੇ ਖ਼ਰਾਬ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ | ਪਿੰਡ ਊਰਨਾਂ ਦੇ ਕਿਸਾਨ ਹਰਦੀਪ ਸਿੰਘ ਤੇ ਗੁਰਵਿੰਦਰ ਸਿੰਘ ਗੋਗੀ ਦੀ ਮੰਨੀਏ ਤਾਂ ਇਸ ਬਰਸਾਤ ਨਾਲ ਉਨ੍ਹਾਂ ਦੇ ਕਰੀਬ 200 ਏਕੜ 'ਚ ਖੜੀ ਆਲੂ ਦੀ ਫ਼ਸਲ ਲਗਭਗ ਪੂਰੀ ਤਰ੍ਹਾਂ ਬਰਬਾਦ ਹੋ ਗਈ | ਇਸ 'ਚ ਹਾੜੂ ਆਲੂ ਦੀ ਬਿਜਾਈ ਦੇ ਵੀ ਕਈ ਏਕੜ ਸ਼ਾਮਿਲ ਹਨ | ਇਸ ਦੇ ਨਾਲ ਹੀ ਮਟਰ ਦੀ ਫ਼ਸਲ ਨੂੰ ਵੀ ਕਾਫੀ ਨੁਕਸਾਨ ਪਹੰੁਚਿਆ ਹੈ ਪਿੰਡ ਸਹਿਜੋਮਾਜਰਾ ਦੇ ਕਿਸਾਨ ਮਹਿੰਦਰ ਸਿੰਘ ਦੇ ਵੀ ਕਰੀਬ 10 ਏਕੜ ਆਲੂ ਦੀ ਫ਼ਸਲ ਬਰਬਾਦ ਹੋ ਗਏ ਤੇ ਇਸ ਇਲਾਕੇ ਦੀ ਵੀ ਕਰੀਬ 80% ਮਟਰ ਦੀ ਫ਼ਸਲ ਬਰਬਾਦ ਹੋਣ ਬਾਰੇ ਕਿਹਾ ਜਾ ਰਿਹਾ ਹੈ | ਬਰਸਾਤ ਤੋਂ ਕੁੱਝ ਦਿਨਾਂ ਬਾਅਦ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਜਿਸ ਤਰ੍ਹਾਂ ਸਾਹਮਣੇ ਆਇਆ ਹੈ | ਉਸ ਨੇ ਕਿਸਾਨਾਂ ਨੂੰ ਹੋਰ ਵੀ ਮਾਯੂਸ ਕੀਤਾ ਹੈ | ਕਿਸਾਨਾਂ ਅਨੁਸਾਰ ਭਾਵੇਂ ਇਹ ਨੁਕਸਾਨ ਲੱਖਾਂ ਰੁਪਏ ਦਾ ਦੱਸਿਆ ਜਾ ਰਿਹਾ ਹੈ ਪਰ ਇਸ ਦੀ ਅਸਲ ਤਸਵੀਰ ਸਰਕਾਰ ਵਲੋਂ ਕਰਵਾਈ ਜਾਣ ਵਾਲੀ ਗਿਰਦਾਵਰੀ ਤੋਂ ਪਤਾ ਚੱਲੇਗੀ | ਪਰ ਸੱਚ ਤਾਂ ਇਹ ਹੈ ਕਿ ਇਸ ਕੁਦਰਤੀ ਆਫ਼ਤ ਨੇ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਲਈ ਹੋਰ ਵੱਡੀ ਮੁਸੀਬਤ ਪੈਦਾ ਕੀਤੀ ਹੈ |
ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਲੁਧਿਆਣਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 18 ਫਰਵਰੀ ਨੂੰ ...
ਖੰਨਾ, 11 ਫਰਵਰੀ (ਦਵਿੰਦਰ ਸਿੰਘ ਗੋਗੀ)-ਬੀਜਾ ਨਿਵਾਸੀ ਜੀਤ ਸਿੰਘ ਆਪਣੇ ਮੋਟਰਸਾਈਕਲ ਤੇ ਇੱਕ ਟੈਂਪੂ ਦੇ ਅਚਾਨਕ ਬਰੇਕ ਲਗਾਉਣ ਕਾਰਨ ਉਸ 'ਚ ਜਾ ਵੱਜਾ | ਉਸ ਨੂੰ ੂ ਜ਼ਖ਼ਮੀ ਹਾਲਤ 'ਚ 108 ਐਾਬੂਲੈਂਸ ਨੇ ਸਿਵਲ ਹਸਪਤਾਲ ਖੰਨਾ ਲੈ ਕੇ ਆਈ | ਜਿੱਥੇ ਉਸ ਦੇ ਸਿਰ 'ਤੇ 5 ਟਾਂਕੇ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਦੇ ਟੈਂਡਰ ਲਗਾਤਾਰ 8 ਵਾਰ ਅੱਗੇ ਪਾਏ ਜਾਣ ਵਿਰੁੱਧ ਜਿੱਥੇ ਇਕ ਪਾਸੇ ਲੋਕਾਂ 'ਚ ਜ਼ਬਰਦਸਤ ਰੋਸ ਹੈ | ਦੂਜੇ ਪਾਸੇ ਟੈਂਡਰਾਂ ਦੇ 9ਵੀਂ ਵਾਰ ਫਿਰ ਰੱਦ ਹੋਣ ਜਾਂ ਅੱਗੇ ਪੈਣ ਦੇ ਆਸਾਰ ਪੈਦਾ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਅਕਾਲੀ ਭਾਜਪਾ ਨੇਤਾਵਾਂ ਦੀ ਅਗਵਾਈ 'ਚ ਨਗਰ ਕੌਾਸਲ ਦੇ ਅਹਾਤੇ 'ਚ ਵਿਧਾਇਕ ਗੁਰਕੀਰਤ ਸਿੰਘ ਦਾ ਪੁਤਲਾ ਫੂਕਣ ਦੇ ਵਿਰੁੱਧ ਕੌਾਸਲ ਕਰਮਚਾਰੀਆਂ ਨੇ ਨਗਰ ਕੌਾਸਲ ਦੇ ਈ. ਓ. ਨੂੰ ਕੀਤੀ ਸ਼ਿਕਾਇਤ ਖੰਨਾ ਦੇ ਐਸ. ਐਸ. ਪੀ. ਨੂੰ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੋਲ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਖੰਨਾ ਅੱਜ ਜਦੋਂ ਆਪਣੀ ਐਕਟਿਵਾ ਨੰਬਰ ਪੀ. ਬੀ 10 ਡੀ. ਐਲ. 2177 'ਤੇ ਸਵਾਰ ਹੋ ਕੇ ਮੰਡੀ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈੱਲ ਖੰਨਾ ਤੇ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਸੀ. ਆਈ. ਏ. ਖੰਨਾ ਦੀ ਪੁਲਿਸ ਪਾਰਟੀ ਨੂੰ ਅਮਲੋਹ ਰੋਡ ਖੰਨਾ ਤੇ ਸ਼ਿਵ ਮੰਦਰ (ਮਿਲਟਰੀ ਗਰਾਊਾਡ) ਵਲੋਂ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਡੀ. ਐਸ. ਪੀ. ਦੀਪਕ ਰਾਏ ਨੇ ਦੱਸਿਆ ਕਿ ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਖੰਨਾ, ਥਾਣੇਦਾਰ ਬਖ਼ਸ਼ੀਸ਼ ਸਿੰਘ ਥਾਣਾ ਸਦਰ ਖੰਨਾ ਦੀ ਪੁਲਿਸ ਪਾਰਟੀ ਵਲੋਂ ਜੀ. ਟੀ. ਰੋਡ ਪਿੰਡ ਲਿਬੜਾ ਕੋਲ ਨਾਕਾਬੰਦੀ ਦੌਰਾਨ ਦੋ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)- ਡੀ. ਐਸ. ਪੀ. ਦੀਪਕ ਰਾਏ ਨੇ ਦੱਸਿਆ ਕਿ ਥਾਣੇਦਾਰ ਗੁਰਜੰਟ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਖੰਨਾ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਖੇ ਸ਼ੱਕ ਪੈਣ 'ਤੇ 2 ਵਿਅਕਤੀਆਂ ਨੂੰ ੂ ਰੋਕ ਕੇ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹਿਆ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫ਼ਸਰ ਥਾਣਾ ਦੋਰਾਹਾ, ਹੌਲਦਾਰ ਕੁਲਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਗੁਰਦੀਪ ਸਿੰਘ ਉਰਫ ਸੋਨੂੰ ਵਾਸੀ ਤਖਾਣਵੱਧ ਮੋਗਾ, ਧਰਮਵੀਰ ...
ਖੰਨਾ, 11 ਫਰਵਰੀ (ਦਵਿੰਦਰ ਸਿੰਘ ਗੋਗੀ)-ਖੰਨਾ ਦੇ ਨੇੜਲੇ ਪਿੰਡ 'ਚ ਰਹਿਣ ਵਾਲੇ ਬਿਰਧ ਵਿਅਕਤੀ ਵਲੋਂ ਆਪਣੇ ਹੀ ਪੁੱਤਰ ਤੇ ਨੂੰਹ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਾਏ ਗਏ | ਖੰਨਾ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਸਾਬਕਾ ਸੈਨਿਕ ਰੱਬੀ ਸਿੰਘ ਵਾਸੀ ਅਲੌੜ ਨੇ ...
ਪਾਇਲ, 11 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਸ਼ਹਿਰ 'ਚ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਾਇਲ ਵਲੋਂ ਸਵ: ਰਾਜਵਿੰਦਰ ਸਿੰਘ ਹੋਲੀਆ ਦੀ ਯਾਦ 'ਚ ਪਹਿਲਾ ਫੁੱਟਬਾਲ ਇੱਕ ਪਿੰਡ ਓਪਨ ਖੇਡ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰਸੀਪਲ ਨਾਹਰ ਸਿੰਘ ਤੇ ...
ਮਲੌਦ, 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਮਲੌਦ ਸਰਕਲ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਸਰਕਲ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਦੀ ਅਗਵਾਈ 'ਚ ਹਲਕਾ ਇੰਚਾਰਜ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬਾਰ ਐਸੋਸੀਏਸ਼ਨ ਖੰਨਾ ਵਲੋਂ ਅੱਜ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਇਕ ਸ਼ਾਂਤੀ ਮਾਰਚ ਕੱਢਿਆ ਗਿਆ | ਇਸ ਮੌਕੇ ਏ. ਡੀ. ਸੀ. ਖੰਨਾ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ...
ਰਾੜਾ ਸਾਹਿਬ, 11 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਇੱਕ ਵਿਦਿਆਰਥੀ ਅਕਸ਼ਦੀਪ ਸਿੰਘ ਦਾ ਪ੍ਰਾਜੈਕਟ ਆਟੋਮੈਟਿਡ ਹਾਈਬਿ੍ਡ ਜਨਰੇਟਰ ਰੋਡ ਕਲੀਨਰ ਜ਼ਿਲ੍ਹਾ ਪੱਧਰ 'ਤੇ ਚੁਣਿਆ ਗਿਆ | ਵਿਦਿਆਰਥੀ ...
ਡੇਹਲੋਂ, 11 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਗਰੁੱਪ ਆਫ਼ ਕਾਲਜ਼ਿਜ਼ ਵਿਖੇ ਬਸੰਤ ਪੰਚਮੀ ਤਿਉਹਾਰ ਮਨਾਇਆ ਗਿਆ, ਜਿੱਥੇ ਸਾਰੇ ਵਿਦਿਆਰਥੀਆਂ ਨੇ ਬਸੰਤੀ ਰੰਗ ਦੇ ਕੱਪੜੇ ਪਾ ਕੇ ਤਿਉਹਾਰ ਮਨਾਇਆ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਪਿੰਡ ਖੱਟੜਾ ਵਿਖੇ ਬਰਜਿੰਦਰ ਸਿੰਘ ਲੋਪੋ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ-2 ਦਾ ਸਨਮਾਨ ਸਮਾਰੋਹ ਰੱਖਿਆ ਗਿਆ | ਜਿੱਥੇ ਅਕਾਲੀ ਦਲ ਯੂਥ ਆਗੂਆਂ ਨੇ ਲੋਪੋ ਦਾ ਸਨਮਾਨ ਕੀਤਾ | ਇਸ ਮੌਕੇ ਸੁਖਵਿੰਦਰ ...
ਜੌੜੇਪੁਲ ਜਰਗ, 11 ਫਰਵਰੀ (ਪਾਲਾ ਰਾਜੇਵਾਲੀਆ)-ਸਰਕਾਰੀ ਪ੍ਰਾਇਮਰੀ ਸਕੂਲ ਜਰਗ ਲੜਕੇ ਦੀ ਮੁੱਖ ਅਧਿਆਪਕਾ ਬਲਜੀਤ ਕੌਰ ਮੰਡੇਰ ਦੀ ਅਗਵਾਈ ਹੇਠ ਬੱਚਿਆਂ ਨੂੰ ਪੰਜਾਬੀਅਤ ਪ੍ਰਤੀ ਸੰਜੀਦਾ ਕਰਦੀ ਪੰਜਾਬੀ ਫ਼ਿਲਮ ਊੜਾ ਆੜਾ ਪਿ੍ਸਟਾਈਨ ਮਾਲ ਖੰਨਾ ਵਿਖੇ ਦਿਖਾਈ ਗਈ | ਇਸ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ. ਐਸ. ਵਿਮਨ ਕਾਲਜ ਖੰਨਾ 'ਚ ਐਮ. ਏ ਹਿੰਦੀ, ਅਰਥ ਸ਼ਾਸਤਰ, ਸੋਸ਼ਾਲੋਜੀ, ਐਮ. ਐਸ. ਸੀ. ਮੈਥ ਅਤੇ ਬੀ. ਕਾਮ ਭਾਗ ਤੀਜੇ ਦੀਆਂ ਵਿਦਿਆਰਥਣਾਂ ਦਾ ਯੂ. ਜੀ. ਸੀ. ਆਧਾਰਿਤ ਨੈੱਟ ਪ੍ਰੀਖਿਆ ਦਾ ਮੋਕ ਟੈੱਸਟ ਲਿਆ ਗਿਆ | ਇਸ ਪ੍ਰੋਗਰਾਮ ਦੀ ...
ਸਾਹਨੇਵਾਲ, 11 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ ਮੀਟਿੰਗ ਦੇ ਮਿਲੇ ਵੇਰਵੇ ਅਨੁਸਾਰ ਮੀਟਿੰਗ 'ਚ ਵੱਖ-ਵੱਖ ਵਿਸ਼ਿਆਂ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਵਲੋਂ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਕਾਰਜ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਕੜੀ ਤਹਿਤ ...
ਦੋਰਾਹਾ, 11 ਫਰਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੋਰਾਹਾ ਵਿਖੇ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਖੱਟੜਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਨੂੰ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ ਖ਼ਾਲਸਾ ਸਾਜਣਾ ਦਿਵਸ ਤੇ ਦਸਤਾਰ ਦਿਵਸ ਨੂੰ ਸਮਰਪਿਤ ਅਤੇ ਸਰਕਾਰੀਆ ਟਰੱਸਟ ਪੰਜਾਬ ਦਸਤਾਰ ਕੱਪ 2019 ਦਾ ਆਡੀਸ਼ਨ ...
ਪਾਇਲ, 11 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਕੁੱਝ ਦੂਰੀ 'ਤੇ ਪਾਇਲ-ਦੋਰਾਹਾ ਮੁੱਖ ਸੜਕ ਪਿੰਡ ਕੋਟਲੀ ਨੂੰ ਜਾਂਦੀ ਲਿੰਕ ਸੜਕ 'ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕੋਟਲੀ ਦੀ ਯਾਦ 'ਚ ਉਨ੍ਹਾਂ ਦੀ ਭੈਣ ਵਲੋਂ ਬਣਵਾਏ ਗੇਟ 'ਤੇ ਬੇਅੰਤ ਸਿੰਘ ਦੀ ਫ਼ੋਟੋ ਲਗਾਈ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਨਵੀਂ ਦਿਸ਼ਾ ਨਵੀਂ ਸ਼ੁਰੂਆਤ ਤਹਿਤ ਐਜੂਕੇਸ਼ਨ ਬੈਂਕ ਖੰਨਾ ਦਾ ਇੱਕੋ-ਇੱਕ ਮਕਸਦ ਸੀ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੋੜਵੰਦ, ਪੜ੍ਹਾਈ ਪੱਖੋਂ ਕਮਜ਼ੋਰ ਬੱਚਿਆਂ ਨੂੰ ਟਿਊਸ਼ਨ ਕਲਾਸਾਂ ਦੁਆਰਾ ਪੜ੍ਹਾਇਆ ਜਾਵੇ | ਇਸ ਦੀ ...
ਮਲੌਦ 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਟਿਆਲਾ ਵਿਖੇ ਅਧਿਆਪਕਾਂ ਉੱਪਰ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੁੱਖ ਬੁਲਾਰੇ ਤੇ ਕੋਰ ਕਮੇਟੀ ਮੈਂਬਰ ਪ੍ਰੋ ਭੁਪਿੰਦਰ ਸਿੰਘ ਚੀਮਾ ਨੇ ...
ਅਹਿਮਦਗੜ੍ਹ, 11 ਫਰਵਰੀ (ਪੁਰੀ)-ਸ਼ਹਿਰ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਟਾ ਦਾਲ ਸਕੀਮ ਦੇ ਸਮਾਰਟ ਕਾਰਡ ਬਣਾਉਣ ਲਈ ਫਾਰਮ ਭਰੇ ਗਏ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਭੋਲਾ ਤੇ ਵਿਸ਼ਾਲ ਸੁਰਲੀਆਂ ਵਾਇਸ ਚੇਅਰਮੈਨ ਐੱਸ. ਸੀ. ਸੈਲ ਜ਼ਿਲ੍ਹਾ ...
ਬੀਜਾ, 11 ਫਰਵਰੀ (ਕਸ਼ਮੀਰ ਸਿੰਘ ਬਗ਼ਲੀ)-ਪਿੰਡ ਕਿਸ਼ਨਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਕਣਕ ਭੇਜੀ ਗਈ | ਜਿਸ ਨੂੰ ਅੱਜ ਸਰਪੰਚ ਜਗਜੀਵਨ ਸਿੰਘ ਮਿੰਟਾਂ ਨੇ 109 ਕਾਰਡ ਧਾਰਕਾਂ ਨੂੰ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਗਿਆ | ਸਰਪੰਚ ਮਿੰਟਾ ਨੇ ਕਿਹਾ ...
ਸਾਹਨੇਵਾਲ, 11ਫਰਵਰੀ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਧਰੌੜ ਅੰਦਰ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਸਾਬਕਾ ਸਰਪੰਚ ਬਲਜਿੰਦਰ ਸਿੰਘ ਧਰੌੜ ਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਖ਼ੁਸ਼ ਧਰੌੜ ਦੀ ਅਗਵਾਈ 'ਚ ਹੋਈ | ਜਿਸ 'ਚ ਵਿਧਾਇਕ ...
ਮਲੌਦ, 11 ਫਰਵਰੀ (ਸਹਾਰਨ ਮਾਜਰਾ)-ਗਰਾਮ ਪੰਚਾਇਤ ਧੌਲ਼ ਖ਼ੁਰਦ ਦੀ ਨਗਰ ਦੇ ਮਸਲਿਆਂ ਲਈ ਵਿਸ਼ੇਸ਼ ਮੀਟਿੰਗ ਧਰਮਸ਼ਾਲਾ 'ਚ ਸਰਪੰਚ ਹਰਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਾਬਕਾ ਸਰਪੰਚ ਦੁਆਰਕਾ ਦਾਸ ਭੋਲਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ...
ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਧਰੁਵ ਦਹੀਆ ਦੀ ਸਰਪ੍ਰਸਤੀ ਹੇਠ ਬਹਿਲੋਲਪੁਰ ਚੌਾਕੀ ਇੰਚਾਰਜ ਦਰਸ਼ਨ ਲਾਲ ਚੌਧਰੀ ਤੇ ਸਮਰਾਲਾ ਟ੍ਰੈਫਿਕ ਇੰਚਾਰਜ ਲਖਵੀਰ ਕੌਰ ਦੀ ਅਗਵਾਈ ਹੇਠ 30ਵਾਂ ਸੜਕ ਸੁਰੱਖਿਆ ...
ਜਗਰਾਉਂ, 11 ਫਰਵਰੀ (ਅਜੀਤ ਸਿੰਘ ਅਖਾੜਾ)- ਜਗਰਾਉਂ-ਸਿੱਧਵਾਂ ਬੇਟ 'ਤੇ ਇਕ ਸਵਿੱਫਟ ਕਾਰ ਵਲੋਂ ਮੋਟਰਸਾਈਕਲ 'ਚ ਟੱਕਰ ਮਾਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਜੀਤ ਸਿੰਘ ਪੱੁਤਰ ਨਛੱਤਰ ਸਿੰਘ ਵਾਸੀ ਗਿੱਦੜਵਿੰਡੀ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਭਤੀਜਾ ...
ਰਾਏਕੋਟ, 11 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਅੰਦਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ | ਜਿਸ ਤਹਿਤ ਅੱਜ ਬੱਸ ਸਟੈਂਡ ਦੇ ਨਜ਼ਦੀਕ 12 ਵਜੇ ਦੇ ਕਰੀਬ ਇਕ ਔਰਤ ਤੋਂ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਪਰਸ ਖੋਹ ...
ਸਿੱਧਵਾਂ ਬੇਟ, 11 ਫਰਵਰੀ (ਸਲੇਮਪੁਰੀ)-ਵੰਡ ਉਪ ਮੰਡਲ ਸਿੱਧਵਾਂ ਬੇਟ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਜਗਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਜ਼ਰੂਰੀ ਕਾਰਨਾਂ ਕਰਕੇ 66 ਕੇ.ਵੀ. ਗਰਿੱਡ ਸਿੱਧਵਾਂ ਬੇਟ ਤੋਂ ਨਿਕਲਣ ਵਾਲੇ ਸਾਰੇ ਸ਼ਹਿਰੀ ਤੇ ਦਿਹਾਤੀ ...
ਹਠੂਰ, 11 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਬਾਬਾ ਹਜ਼ਰਤ ਮੁਹੰਮਦ ਦਰਗਾਹ ਯਾਦਗਾਰੀ ਟਰੱਸਟ ਪਿੰਡ ਚਕਰ-ਲੱਖਾ ਵਲੋਂ ਬਾਬਾ ਹਜ਼ਰਤ ਮੁਹੰਮਦ ਦੀ ਦਰਗਾਹ 'ਤੇ 19ਵਾਂ ਸੱਭਿਆਚਾਰਕ ਮੇਲਾ 14 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 'ਚ ...
ਰਾਏਕੋਟ, 11 ਫਰਵਰੀ (ਸੁਸ਼ੀਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਸੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਸਤਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਸਮਾਗਮ 'ਚ ਸਰਪੰਚ ਰਮਨਦੀਪ ਕੌਰ ਅਤੇ ਬੀਰ ਦਵਿੰਦਰ ਸਿੰਘ ਮੁੱਖ ਮਹਿਮਾਨ ਵਲੋਂ ਸ਼ਮੂਲੀਅਤ ...
ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਐਫੀਲੇਟਿਡ ਨੈਸ਼ਨਲ ਕਾਲਜ ਫ਼ਾਰ ਵਿਮੈਨ ਮਾਛੀਵਾੜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਬੀ.ਕਾਮ ਸਮੈਸਟਰ ਪਹਿਲਾ ਦੇ ...
ਮਲੌਦ, 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) -ਸਰਕਾਰੀ ਪ੍ਰਾਇਮਰੀ ਸਕੂਲ ਰੋੜੀਆਂ ਵਿਖੇ ਸਮਾਜ ਸੇਵੀ ਕੁਲਦੀਪ ਸਿੰਘ ਸੋਮਲ ਵਲੋਂ ਆਪਣੇ ਐਨ.ਆਰ.ਆਈ. ਪੁੱਤਰ ਚੰਨਵੀਰ ਸਿੰਘ ਸੋਮਲ ਦੇ ਸਹਿਯੋਗ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਰੋੜੀਆਂ ਦੇ ...
ਡੇਹਲੋਂ, 11 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਗੋਪਾਲਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਕਾਲਜ ਪਿ੍ੰਸੀਪਲ ਡਾ. ਨੀਤੂ ਹਾਂਡਾ ਦੀ ਅਗਵਾਈ ਹੇਠ ਮਨਾਇਆ ਗਿਆ¢ ਪੋ੍ਰਗਰਾਮ ਦਾ ਅਰੰਭ ਮਾਂ ਸਰਸਵਤੀ ਦੀ ਪੂਜਾ ਕਰ ਕੇ ਕੀਤਾ ਗਿਆ¢ ਕਾਲਜ ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਜਪਾ ਆਗੂਆਂ ਦੀ ਇਕ ਬੈਠਕ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਜਿਸ 'ਚ ਭਾਜਪਾ ਦੇ ਪੁਰਾਣੇ ਵਰਕਰ ਬੀਰ ਪ੍ਰਕਾਸ਼ ਕਪੂਰ ਨੂੰ ਕਿਸਾਨ ਮੋਰਚਾ ਪੰਜਾਬ ਦਾ ਸਹਿ ਕੈਸ਼ੀਅਰ ...
ਲੋਹਟਬੱਦੀ, 11 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਅੱਜ ਬਾਬਾ ਈਸਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਮਾਤਾ ਬੀਬੀ ਪ੍ਰਤਾਪ ਕੌਰ ਯਾਦਗਾਰੀ ਗੁਰਦੁਆਰਾ ਸਾਹਿਬ ...
ਰਾਏਕੋਟ, 11 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਅਰਾ ਭਗਤ ਰਵਿਦਾਸ ਜੀ ਪਿੰਡ ਬੁਰਜ ਹਕੀਮਾਂ ਵਲੋਂ ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਵਲੋਂ ਕੀਤੀ ਗਈ | ਇਸ ਨਗਰ ਕੀਰਤਨ ਦੌਰਾਨ ਢਾਡੀ ਗਿਆਨੀ ...
ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿਬਾ ਰੋਡ 'ਤੇ ਅੱਜ ਸਵੇਰੇ ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ (52) ਵਾਸੀ ਆਦਮਪੁਰ ਵਜੋਂ ਕੀਤੀ ਗਈ ਹੈ | ਸਰਬਜੀਤ ਸਿੰਘ ...
ਜੌੜੇਪੁਲ ਜਰਗ, 11 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਕਾਂਗਰਸੀ ਆਗੂਆਂ ਤੇ ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ ਤੇ ਜੱਟ ਮਹਾਂ ਸਭਾ ਦੇ ਹਲਕਾ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ੍ਹ ਦੀ ਅਗਵਾਈ ਹੇਠ ਨੌਜਵਾਨ ਕਾਂਗਰਸੀ ਆਗੂ ਤੇ ਸਮਾਜ ਸੇਵੀ ਅਵਿੰਦਰਜੀਤ ਸਿੰਘ ...
ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਲ੍ਹਾ ਮੁਹੱਲਾ ਵਿਚ ਰਹਿਣ ਵਾਲੀ ਇਕ 15 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਅੰਮਿ੍ਤਸਰ ਦੇ ਟੈਂਪੂ ਚਾਲਕ ਅਤੇ ਉਸ ਦੇ ਸਾਥੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...
ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਤਹਿਸੀਲ ਖੰਨਾ ਦੀ ਇਕੱਤਰਤਾ ਤਹਿਸੀਲ ਖੰਨਾ ਦੇ ਮੀਤ ਪ੍ਰਧਾਨ ਗੁਰਮੀਤ ਭੱਟੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਮੀਟਿੰਗ 'ਚ ਕਈ ਗੰਭੀਰ ਮਸਲਿਆ 'ਤੇ ਵਿਚਾਰ ...
ਅਹਿਮਦਗੜ੍ਹ, 11 ਫਰਵਰੀ (ਪੁਰੀ)-ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਦਿਲ ਅਤੇ ਦਿਮਾਗ਼ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡੀ. ਏ. ਵੀ. ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਵਿਕਾਸ ਰਾਜ ਨੇ ਕੀਤੀ | ਦਿਲ ਦੇ ਰੋਗਾਂ ਦੇ ਮਾਹਿਰ ਡਾ. ...
ਦੋਰਾਹਾ, 11 ਫਰਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਨਿਸਟੇ੍ਰਸ਼ਨ ਵਿਭਾਗ ਵਲੋਂ 'ਉਦਯੋਗਿਕੀ ਕਲਾ ਵਿਕਰੀ ਪ੍ਰਤੀਯੋਗਤਾ' ਪ੍ਰੋ. ਰਾਘਵ ਜੈਨ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਬੀ. ਕਾਮ. ਅਤੇ ਬੀ.ਬੀ.ਏ. ਦੇ ਲਗਭਗ 70 ...
ਦੋਰਾਹਾ, 11 ਫ਼ਰਵਰੀ (ਮਨਜੀਤ ਸਿੰਘ ਗਿੱਲ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਜਸਵਿੰਦਰ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਅਰਦਾਸ ਉਪਰੰਤ ਸਤਨਾਮ ਟਰੱਸਟ ਦੇ ਧਾਰਮਿਕ ਅਧਿਆਪਕ ਰਣਜੀਤ ਸਿੰਘ ਖ਼ਾਲਸਾ ਅਤੇ ...
ਜੋਧਾਂ, 11 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁੱਜਰਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਹਰਮਿੰਦਰ ਸਿੰਘ ਮਨੋਚਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਰਪੰਚ ਗੁਰਜੀਤ ਸਿੰਘ ਗਰੇਵਾਲ ਤੇ ਸਮੁੱਚੀ ਪੰਚਾਇਤ ਨੇ ...
ਦੋਰਾਹਾ, 11 ਫਰਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿੰਡ ਰਾਮਪੁਰ ਦੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਪਰਾਲੀ ਨੂੰ ਨਾ ਸਾੜਨ ਦੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੁਆਰਾਂ ...
ਮਲੌਦ, 11 ਫਰਵਰੀ (ਸਹਾਰਨ ਮਾਜਰਾ)-ਭਾਈ ਘਨੱਈਆ ਸੁਸਾਇਟੀ ਧੌਲ਼ ਖ਼ੁਰਦ ਵਲੋਂ ਸਰਪੰਚ ਹਰਟਹਿਲ ਸਿੰਘ ਦੀ ਅਗਵਾਈ ਹੇਠ ਸਾਂਝੇ ਤੌਰ 'ਤੇ ਨਗਰ ਦੀ ਸਫ਼ਾਈ ਕਰਨ ਦਾ ਬੀੜਾ ਚੁੱਕਿਆ ਜਿਸ ਦੀ ਪਹਿਲ ਸਿੱਖਿਆ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਧੌਲ਼ ਖ਼ੁਰਦ ਤੋਂ ਕੀਤੀ ਗਈ | ਇਸ ...
ਸਮਰਾਲਾ, 11 ਫਰਵਰੀ (ਸੁਰਜੀਤ)-ਸਮਰਾਲਾ ਤੇ ਮਾਛੀਵਾੜਾ ਸਾਹਿਬ ਦੀਆਂ ਨਗਰ ਕੌਾਸਲਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਇਕ ਮੀਟਿੰਗ ਅਮਰਜੀਤ ਮਿਗਲਾਨੀ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੇਵਾ ਮੁਕਤ ਹੋਏ ਮੁਲਾਜ਼ਮ ਮਸਲਿਆਂ 'ਤੇ ਗੰਭੀਰ ਵਿਚਾਰ-ਵਟਾਂਦਰੇ ...
ਖੰਨਾ, 11 ਫਰਵਰੀ (ਲਾਲ)-ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਸੀਨੀ: ਸੈਕ: ਵਿੱਦਿਆ ਮੰਦਰ ਖੰਨਾ ਵਿਖੇ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੇ ਬੋਰਡ ਪ੍ਰੀਖਿਆਵਾਂ ਦੇ ਚੰਗੇ ਨਤੀਜਿਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਹਵਨ ਕਰਵਾਇਆ ਗਿਆ | ਇਸ ਮੌਕੇ ...
ਸਮਰਾਲਾ, 11 ਫਰਵਰੀ (ਸੁਰਜੀਤ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਅੱਧ-ਪਚੱਧ 6% ਕਿਸ਼ਤ ਦੇਣਾ ਉਨ੍ਹਾਂ ਨਾਲ ਕੋਝਾ ਮਜ਼ਾਕ ਹੈ, ਲੋਕ ਇਸ ਦਾ ਬਦਲਾ ਕਾਂਗਰਸ ਪਾਰਟੀ ਤੋਂ ਲੋਕ ਸਭਾ ਚੋਣਾਂ 'ਚ ਲੈਣਗੇ¢ ਇਹ ਵਿਚਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX