ਤਾਜਾ ਖ਼ਬਰਾਂ


ਯੂ ਪੀ 'ਚ ਕੱਲ੍ਹ ਤੋਂ 13 ਜੁਲਾਈ ਤਕ ਮੁਕੰਮਲ ਲਾਕਡਾਊਨ
. . .  1 day ago
ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  1 day ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  1 day ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  1 day ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  1 day ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 day ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  1 day ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  1 day ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  1 day ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  1 day ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  1 day ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  1 day ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  1 day ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  1 day ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  1 day ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  1 day ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਖੇਡ ਸੰਸਾਰ

ਵਿਸ਼ਵ ਕੱਪ 2019 ਲਈ ਧੋਨੀ-ਸ਼ਮੀ ਨੇ ਪਾਸ ਕੀਤੀ ਪ੍ਰੀਖਿਆ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ 'ਤੇ ਇਤਿਹਾਸਕ ਜਿੱਤ ਦਰਜ ਕਰਕੇ ਵਾਪਸ ਦੇਸ਼ ਪਰਤੀ ਹੈ | ਇਹ ਆਗਾਮੀ ਵਿਸ਼ਵ ਕੱਪ-2019 ਤੋਂ ਪਹਿਲਾਂ ਭਾਰਤੀ ਟੀਮ ਦਾ ਆਖਰੀ ਵਿਦੇਸ਼ ਦੌਰਾ ਸੀ | ਇਸ ਲਈ ਇਸ ਨੂੰ ਵਿਸ਼ਵ ਕੱਪ ਦੀਆਂ ਤਿਆਰੀਆਂ ਨਾਲ ਜੋੜ ਕੇ ਵੇਖਿਆ ਗਿਆ | ਹੁਣ ਜਦਕਿ ਦੌਰਾ ਪੂਰਾ ਹੋ ਗਿਆ ਹੈ ਤਾਂ ਇਸ 'ਤੇ ਗੱਲ ਹੋ ਰਹੀ ਹੈ ਕਿ ਟੀਮ ਨੇ ਇਸ ਦੌਰੇ 'ਤੇ ਕੀ ਹਾਸਲ ਕੀਤਾ ਤੇ ਕੀ ਗਵਾਇਆ? ਵਿਰਾਟ ਬਿ੍ਗੇਡ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ 'ਚ ਜਿਸ ਅੰਦਾਜ਼ 'ਚ ਇਕ ਦਿਨਾ ਮੈਚ ਜਿੱਤੇ, ਉਸ ਤਰ੍ਹਾਂ ਇਹ ਤੈਅ ਹੈ, ਕਿ ਉਸ ਦੀਆਂ ਕੁਝ ਮੁਸ਼ਕਿਲਾਂ ਹੱਲ ਹੋ ਗਈਆਂ ਹਨ | ਖਾਸ ਕਰ ਐਮ.ਐਸ. ਧੋਨੀ ਦੀ ਬੱਲੇਬਾਜ਼ਾਂ ਦੀ ਚਿੰਤਾ ਦੂਰ ਹੋ ਗਈ ਹੈ | ਤੀਸਰੇ ਪੇਸਰ ਦੀ ਤਲਾਸ਼ ਵੀ ਪੂਰੀ ਹੋ ਗਈ ਹੈ, ਪਰ ਇਕ ਗੁੱਥੀ ਅਜਿਹੀ ਹੈ ਜੋ ਵਿਸ਼ਵ ਕੱਪ ਤੋਂ ਪਹਿਲਾਂ ਸ਼ਾਇਦ ਹੀ ਸੁਲਝੇ | ਇਹ ਗੁੱਥੀ ਨੰਬਰ-4 ਦੇ ਬੱਲੇਬਾਜ਼ ਦੀ ਹੈ, ਜੋ ਹੁਣ ਤੱਕ ਟੀਮ ਦੀ ਸਭ ਤੋਂ ਵੱਡੀ ਸਮੱਸਿਆ ਬਣ ਗਈ ਹੈ | ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੌਰਿਆਂ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਨੰਬਰ-4 ਦੀ ਸਮੱਸਿਆ ਹੱਲ ਹੋ ਗਈ ਹੈ | ਅੰਬਾਤੀ ਰਾਇਡੂ ਨੰਬਰ-4 ਲਈ ਪੂਰੀ ਤਰ੍ਹਾਂ ਫਿਟ ਹੈ | ਉਹ ਜ਼ਰੂਰਤ ਪੈਣ 'ਤੇ ਤੇਜ਼ੀ ਨਾਲ ਦੌੜਾਂ ਬਣਾਉਂਦੇ ਹਨ ਅਤੇ ਮੁਸ਼ਕਿਲ ਸਮੇਂ ਕਰੀਜ਼ 'ਤੇ ਟਿਕਣ ਦੀ ਸਮਰਥਾ ਰੱਖਦੇ ਹਨ, ਪਰ ਆਸਟ੍ਰੇਲੀਆ-ਨਿਊਜ਼ੀਲੈਂਡ ਲੜੀ ਪੂਰੀ ਹੋਣ ਦੇ ਨਾਲ ਹੀ ਰਾਇਡੂ ਦੀ ਕਾਬਲੀਅਤ 'ਤੇ ਸ਼ੱਕ ਕੀਤਾ ਜਾਣ ਲੱਗਾ ਹੈ | ਸਾਲ 2018 'ਚ ਧੋਨੀ ਬੁਰੀ ਤਰ੍ਹਾਂ ਫਲਾਪ ਰਹੇ, ਪਰ ਧੋਨੀ ਨੇ 2019 'ਚ ਸਾਬਤ ਕਰ ਦਿੱਤਾ ਕਿ ਵਿਸ਼ਵ ਕੱਪ ਤੋਂ ਪਹਿਲਾਂ ਉਨ੍ਹਾਂ ਆਪਣਾ ਟੈਸਟ ਪਾਸ ਕਰ ਲਿਆ ਹੈ | ਭਾਰਤੀ ਟੀਮ ਕੋਲ ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦੇ ਰੂਪ 'ਚ ਪੇਸ ਅਟੈਕ ਲਈ ਵਧੀਆ ਜੋੜੀ ਹੈ | ਪਰ ਤੀਸਰੇ ਪੇਸਰ ਨੂੰ ਲੈ ਕੇ ਲਗਾਤਾਰ ਪ੍ਰਯੋਗ ਚੱਲ ਰਹੇ ਹਨ | ਇਸ ਪ੍ਰੀਖਿਆ ਨੂੰ 2019 'ਚ ਮੁਹੰਮਦ ਸ਼ਮੀ ਨੇ ਮੈਚਾਂ ਦੌਰਾਨ ਪਾਸ ਕਰ ਲਿਆ ਹੈ | ਉਨ੍ਹਾਂ ਇਸ ਸਾਲ 7 ਮੈਚਾਂ 'ਚ 14 ਵਿਕਟਾਂ ਹਾਸਲ ਕੀਤੀਆਂ | ਜੇਕਰ ਨੰਬਰ-4 ਦੀ ਗੱਲ ਕਰੀਏ ਤਾਂ ਭਾਰਤ ਨੇ 2015 ਵਿਸ਼ਵ ਕੱਪ ਦੇ ਬਾਅਦ ਇਸ ਨੰਬਰ 'ਤੇ 10 ਤੋਂ ਵੱਧ ਖਿਡਾਰੀਆਂ ਨੂੰ ਅਜਮਾਇਆ, ਪਰ ਸਫ਼ਲਤਾ ਨਹੀਂ ਮਿਲੀ | ਹਾਲ ਹੀ 'ਚ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਧੋਨੀ ਨੂੰ ਨੰਬਰ-4 'ਤੇ ਖੇਡਣਾ ਚਾਹੀਦਾ ਹੈ | ਇਸ ਤੋਂ ਕੁਝ ਦਿਨ ਬਾਅਦ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਨੰਬਰ-4 'ਤੇ ਧੋਨੀ ਨੂੰ ਭੇਜਿਆ ਜਾ ਸਕਦਾ ਹੈ |

ਕੈਚ ਫੜਨ ਦੀ ਕੋਸ਼ਿਸ਼ 'ਚ ਮੱ ਥੇ 'ਚ ਵੱਜੀ ਗੇਂਦ

ਕੋਲਕਾਤਾ, 11 ਫਰਵਰੀ (ਏਜੰਸੀ)- ਪੱਛਮੀ ਬੰਗਾਲ ਦੇ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਈਡਨ ਗਾਰਡਸ 'ਚ ਸੋਮਵਾਰ ਨੂੰ ਟੀ-20 ਅਭਿਆਸ ਮੈਚ ਦੇ ਦੌਰਾਨ ਆਪਣੀ ਹੀ ਗੇਂਦ 'ਤੇ ਕੈਚ ਫੜਨ ਦੀ ਕੋਸ਼ਿਸ਼ 'ਚ ਮੱਥੇ 'ਚ ਸੱਟ ਲੱਗ ਗਈ | ਇਹ ਘਟਨਾ ਉਸ ਸਮੇਂ ਵਾਪਰੀ ਜਦ ਬੱਲੇਬਾਜ਼ ਵਿਵੇਕ ...

ਪੂਰੀ ਖ਼ਬਰ »

ਟੈਨਿਸ : ਪ੍ਰਜਨੇਸ਼ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚੇ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਟੈਨਿਸ ਖਿਡਾਰੀ ਪ੍ਰਜਨੇਸ਼ ਗੁਣੇਸ਼ਵਰਨ ਆਪਣੇ ਕੈਰੀਅਰ 'ਚ ਪਹਿਲੀ ਵਾਰ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚ ਗਏ ਹਨ | ਉਹ 6 ਸਥਾਨ ਵਧ ਕੇ 97ਵੇਂ ਸਥਾਨ 'ਤੇ ਹਨ | ਪ੍ਰਜਨੇਸ਼ ਸਿਖਰ-100 'ਚ ਪਹੁੰਚਣ ...

ਪੂਰੀ ਖ਼ਬਰ »

64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬ ਦਾ ਦਬਦਬਾ ਕਾਇਮ

ਜਲੰਧਰ, 11 ਫਰਵਰੀ (ਜਤਿੰਦਰ ਸਾਬੀ)- 64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਜੋ ਅੰਡਰ-19 ਸਾਲ ਵਰਗ 'ਚ ਗੁਜਰਾਤ ਤੇ ਅੰਡਰ-14 ਸਾਲ ਵਰਗ 'ਚ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਸਕੂਲੀ ਿਖ਼ਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪਿੰਡ ਭੋਮੇ ਦਾ ਬਾਬਾ ਨਾਂਗਾ ਯਾਦਗਾਰੀ ਖੇਡ ਮੇਲਾ 13, 14 ਨੂੰ

ਘੁਮਾਣ, 11 ਫਰਵਰੀ (ਬੰਮਰਾਹ)- ਪਿੰਡ ਭੋਮਾ ਵਿਖੇ ਮਿਤੀ 13 ਤੇ 14 ਫਰਵਰੀ ਨੂੰ ਹੋ ਰਹੇ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੁਸਾਇਟੀ ਭੋਮਾ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਪਦਮਸ੍ਰੀ ਕਰਤਾਰ ਸਿੰਘ ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ ...

ਪੂਰੀ ਖ਼ਬਰ »

ਡੀ.ਡੀ.ਸੀ.ਏ. ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ ਦੀ ਕੁੱਟਮਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ ਦੀ ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ 'ਤੇ ਸੋਮਵਾਰ ਨੂੰ ਅੰਡਰ-23 ਟਰਾਈਲ ਦੌਰਾਨ ਕੁਝ ਅਗਿਆਤ ਲੋਕਾਂ ਨੇ ਹਮਲਾ ਕਰ ਦਿੱਤਾ | ਉਨ੍ਹਾਂ ਦੀ ਲੋਹੇ ...

ਪੂਰੀ ਖ਼ਬਰ »

ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਪਹੁੰਚੇ ਕੁਲਦੀਪ

ਦੁਬਈ, 11 ਫਰਵਰੀ (ਏਜੰਸੀ)- ਭਾਰਤ ਦੇ ਗੇਂਦਬਾਜ਼ ਕੁਲਦੀਪ ਯਾਦਵ ਆਈ.ਸੀ.ਸੀ. ਦੀ ਸੋਮਵਾਰ ਨੂੰ ਜਾਰੀ ਤਾਜ਼ਾ ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਆ ਗਏ ਹਨ | ਇਹ ਕੁਲਦੀਪ ਦੀ ਟੀ-20 ਮੈਚ 'ਚ ਹੁਣ ਤੱਕ ਦੀ ਸਰਬੋਤਮ ਰੈਂਕਿੰਗ ਹੈ | ਉਨ੍ਹਾਂ ਐਤਵਾਰ ਨੂੰ ਹੈਮਿਲਟਨ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX