ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  10 minutes ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਦਿੱਲੀ ਫ਼ਿਰਕੂ ਹਿੰਸਾ 'ਚ ਮੌਤਾਂ ਦੀ ਗਿਣਤੀ ਵੱਧ ਕੇ ਹੋਈ 42
. . .  16 minutes ago
ਨਵੀਂ ਦਿੱਲੀ, 28 ਫਰਵਰੀ - ਗੁਰੂ ਤੇਗ ਬਹਾਦੁਰ ਹਸਪਤਾਲ ਦੇ ਰਿਕਾਰਡ ਵਿਚ ਅੱਜ 4 ਮੌਤਾਂ ਹੋਰ ਦਰਜ ਹੋਣ ਨਾਲ ਦਿੱਲੀ ਫ਼ਿਰਕੂ ਹਿੰਸਾ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 42...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  21 minutes ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  49 minutes ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  about 1 hour ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  about 1 hour ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  about 1 hour ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  about 1 hour ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  about 2 hours ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਹਿੰਸਾ ਪ੍ਰਭਾਵਿਤ ਉੱਤਰੀ-ਪੂਰਬੀ ਇਲਾਕੇ ਵਿਚ ਬੋਰਡ ਪ੍ਰੀਖਿਆ ਕੇਂਦਰਾਂ ਨੂੰ ਉਚਿੱਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਕੇਂਦਰਾਂ ਨੂੰ ਸਾਫ਼ ਸੁਥਰਾ ਕੀਤਾ ਜਾਵੇ ਤੇ ਪੁਲਿਸ ਇਹ ਸੁਨਿਸ਼ਚਿਤ ਕਰੇ ਕਿ ਸੁਰੱਖਿਆ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ।
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  about 2 hours ago
ਮੁੰਬਈ, 28 ਫਰਵਰੀ - ਮਹਾਰਾਸ਼ਟਰ ਦੇ ਨਾਓਪੜਾ ਵਿਖੇ ਇੱਕ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਅੱਗ ਲੱਗ ਗਈ। ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ...
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  about 2 hours ago
ਜਲੰਧਰ, 28 ਫਰਵਰੀ(ਅ.ਬ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਦੁਆਬਾ ਇਲਾਕੇ ਦੇ ਏਰੀਏ 'ਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  about 2 hours ago
ਚੰਡੀਗੜ੍ਹ, 28 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਪੱਤਰਕਾਰਾਂ ਵੱਲੋਂ ਬਿਜਲੀ ਵਿਭਾਗ ਦੇ ਫ਼ਾਇਦੇ ਵਿਚ ਹੋਣ ਦੇ ਬਾਵਜੂਦ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਸਬੰਧੀ...
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  about 2 hours ago
ਅੰਮ੍ਰਿਤਸਰ, 28 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਹਾਲ ਗੇਟ ਦੇ ਕੋਤਵਾਲੀ ਨਜ਼ਦੀਕ ਮੇਨ ਬਾਜ਼ਾਰ ਵਿਕੇ ਉਸ ਵੇਲੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਇਮਾਰਤ ਦੀ...
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  about 2 hours ago
ਅਬੋਹਰ 28 ਫਰਵਰੀ(ਕੁਲਦੀਪ ਸਿੰਘ ਸੰਧੂ)- ਅਬੋਹਰ ਮਲੋਟ ਰੋਡ ਤੇ ਬੱਲੂਆਣਾ ਕਸਬੇ ਦੇ ਲਾਗੇ ਅੱਜ ਰੋਡਵੇਜ਼ ਦੀ ਬੱਸ ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  about 3 hours ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ...
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  about 3 hours ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  about 2 hours ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  about 3 hours ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  about 3 hours ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  about 3 hours ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 3 hours ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  about 3 hours ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 4 hours ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 4 hours ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 4 hours ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 4 hours ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 4 hours ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 4 hours ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  about 4 hours ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  about 4 hours ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  about 4 hours ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  about 4 hours ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  about 4 hours ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  about 4 hours ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  about 4 hours ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  about 4 hours ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  about 4 hours ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
2020-21 'ਚ 5 ਨਵੇਂ ਡਿਗਰੀ ਕਾਲਜ ਖੋਲ੍ਹਣ ਦੇ ਉਦੇਸ਼ ਲਈ 25 ਕਰੋੜ ਰਾਖਵੇਂ- ਬਾਦਲ
. . .  about 4 hours ago
ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲੁਧਿਆਣਾ ਸ਼ਹਿਰ ਲਈ 104 ਅਤੇ ਅੰਮ੍ਰਿਤਸਰ ਲਈ 76 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 4 hours ago
ਬਜਟ ਇਜਲਾਸ : ਇਤਿਹਾਸਿਕ ਸਰਕਾਰ ਕਾਲਜ ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਲੇਰਕੋਟਲਾ ਤੇ ਅੰਮ੍ਰਿਤਸਰ 'ਚ ਬੁਨਿਆਦੀ ਢਾਂਚੇ ਲਈ 5 ਕਰੋੜ ਰਾਖਵੇਂ- ਬਾਦਲ
. . .  about 5 hours ago
ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰੁਪਏ ਰਾਖਵੇਂ- ਬਾਦਲ
. . .  about 5 hours ago
19 ਸਰਕਾਰੀ ਅਤੇ 1 ਗ਼ੈਰ ਸਰਕਾਰੀ ਆਈ. ਟੀ. ਆਈ. ਨੂੰ ਕੀਤਾ ਜਾਵੇਗਾ ਅਪਗ੍ਰੇਡ- ਬਾਦਲ
. . .  about 5 hours ago
ਬਜਟ ਇਜਲਾਸ : 35 ਕਰੋੜ ਆਈ.ਟੀ.ਆਈ ਸੈਂਟਰ ਲਈ ਰਾਖਵੇਂ- ਬਾਦਲ
. . .  about 5 hours ago
ਵਿਦਿਆਰਥੀਆਂ ਨੂੰ ਸਕੂਲਾਂ ਤੱਕ ਮੁਫ਼ਤ ਪਹੁੰਚਾਉਣ ਲਈ 10 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 5 hours ago
ਬਜਟ ਇਜਲਾਸ : 19 ਨਵੇਂ ਆਈ.ਟੀ.ਆਈ ਸੈਂਟਰ ਬਣਾਏ ਜਾਣਗੇ- ਬਾਦਲ
. . .  about 5 hours ago
ਪੰਜਾਬ ਸਰਕਾਰ ਨੇ 12ਵੀਂ ਤੱਕ ਸਾਰੇ ਬੱਚਿਆਂ ਦੀ ਸਿੱਖਿਆ ਮੁਫ਼ਤ ਕਰਨ ਦਾ ਕੀਤਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਵਪਾਰਕ ਤੇ ਹੋਰ :





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX