ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  25 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  38 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  52 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  56 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  50 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 3 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 5 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 7 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 10 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਫੱਗਣ ਸੰਮਤ 550

ਪਟਿਆਲਾ

ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਵਲੋਂ ਪੁਲਵਾਮਾ ਹਮਲੇ ਦੇ ਦੋਸ਼ੀਆਂ ਤੇ ਸਿੱਧੂ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ, 16 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਪ੍ਰਧਾਨ ਐਡਵੋਕੇਟ ਸਤਬੀਰ ਖੱਟੜਾ ਦੀ ਅਗਵਾਈ ਹੇਠ ਵਲੋਂ ਪੁਲਵਾਮਾ ਹਮਲੇ ਦੇ ਦੋਸ਼ੀਆਂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਨੂੰ ਦੋਸ਼ ਮੁਕਤ ਕਰਾਰ ਦੇਣ 'ਤੇ ਉਨ੍ਹਾਂ ਿਖ਼ਲਾਫ਼ ਦੇਸ਼ ਭਰ ਵਿਚ ਰੋਸ ਦੀ ਲਹਿਰ ਹੈ | ਇਸ ਰੋਸ ਪ੍ਰਦਰਸ਼ਨ ਦੌਰਾਨ ਮੁਜ਼ਾਹਰਾਕਾਰੀਆਂ ਨੇ ਨਵਜੋਤ ਸਿੱਧੂ ਵਲੋਂ ਪਾਕਿਸਤਾਨੀ ਫ਼ੌਜ ਮੁਖੀ ਜਨਰਲ ਬਾਜਵਾ ਨਾਲ ਪਾਈ ਜੱਫੀ ਤੇ ਪਾਕਿਸਤਾਨ ਦੇ ਝੰਡੇ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ | ਮੁਜ਼ਾਹਰਾਕਾਰੀਆਂ ਨੇ ਪਾਕਿਸਤਾਨ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ | ਇਸ ਮੌਕੇ ਐਡਵੋਕੇਟ ਖੱਟੜਾ ਨੇ ਕਿਹਾ ਕਿ ਪਾਕਿਸਤਾਨ ਨੇ ਦਹਿਸ਼ਤਗਰਦਾਂ ਰਾਹੀਂ ਭਾਰਤ 'ਤੇ ਅਸਿੱਧਾ ਹਮਲਾ ਕੀਤਾ ਹੈ ਤੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਭਾਰਤ ਸਰਕਾਰ ਵਲੋਂ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਹੈਪੀ, ਦਿਹਾਤੀ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਭੰਗੂ ਤੇ ਹਰਪ੍ਰੀਤ ਸਿੰਘ ਪ੍ਰੀਤ ਕੋਰ ਕਮੇਟੀ ਮੈਂਬਰ, ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ, ਜੱਸਾ ਖੋਖ ਬੁਲਾਰਾ, ਸਿਕੰਦਰ ਸਿੰਘ, ਬਲਵਿੰਦਰ ਸਿੰਘ ਕੰਗ, ਸੁਖਵਿੰਦਰ ਸਿੰਘ ਪ੍ਰਧਾਨ, ਮਨੀ ਸੌਜਾ, ਸ਼ਮਸ਼ੇਰ ਸਿੰਘ, ਸੁੱਖੀ ਰੋਮਾਣਾ, ਪਰੀਸ ਆਨੰਦ, ਅਵਤਾਰ ਇੱਛੇਵਾਲ, ਪਰਮਜੀਤ ਥੂਹੀ, ਹੈਪੀ ਅਲੀਪੁਰੀਆ, ਸਨੀ ਗੋਬਿੰਦ ਲਗਰ, ਨਿਰਾਜ ਠਾਕੁਰ, ਅਮਨ ਲਾਂਬਾ, ਮਨੀ ਸਿੰਘ, ਵਜੀਰ ਸਿੰਘ ਪ੍ਰਧਾਨ, ਸੰਦੀਪ ਸੰਧੂ ਸਾਬਕਾ ਐੱਮ. ਸੀ., ਡਾ. ਮਨਪ੍ਰੀਤ ਸਿੰਘ ਚੱਢਾ ਤੇ ਹੋਰ ਪਤਵੰਤੇ ਹਾਜ਼ਰ ਸਨ |

ਡੇਰਾ ਮੁਖੀ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਵਲੋਂ ਸੜਕ ਜਾਮ

ਸਮਾਣਾ, 16 ਫ਼ਰਵਰੀ (ਪ੍ਰੀਤਮ ਸਿੰਘ ਨਾਗੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਭਾਵਨਾਵਾਂ ਦਾ ਖਿਲਵਾੜ ਕਰਨ ਦੇ ਮਾਮਲਿਆਂ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੰਥਕ ਅਕਾਲੀ ਲਹਿਰ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਬਨੂੜ, 16 ਫਰਵਰੀ (ਭੁਪਿੰਦਰ ਸਿੰਘ)- ਪੁਲਵਾਮਾ ਵਿਖੇ ਸੀ. ਆਰ. ਪੀ. ਐੱਫ਼ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼ਾਮੀਂ ਬਨੂੜ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਔਰਤਾਂ ਅਤੇ ਬੱਚਿਆਂ ਨੇ ਵੀ ਆਪਣੇ ਹੱਥਾਂ ਵਿਚ ਮੋਮਬੱਤੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ

ਰਾਜਪੁਰਾ, 16 ਫਰਵਰੀ (ਰਣਜੀਤ ਸਿੰਘ)- ਐਕਸਾਈਜ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ ਇਕ ਠੇਕੇ ਵਿਚੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਪੇਟੀਆਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ ਅਤੇ ਟੈਕਸੇਸ਼ਨ ਅਫਸਰ ਸ. ...

ਪੂਰੀ ਖ਼ਬਰ »

ਕਰਾਫ਼ਟ ਮੇਲੇ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ-ਏ. ਡੀ. ਸੀ.

ਪਟਿਆਲਾ, 16 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ 'ਚ 19 ਫਰਵਰੀ ਤੋਂ 3 ਮਾਰਚ ਤੱਕ ਲੱਗਣ ਜਾ ਰਹੇ ਕਰਾਫ਼ਟ ਮੇਲੇ ਦੇ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਮੇਲੇ ਦੀਆਂ ਚੱਲ ...

ਪੂਰੀ ਖ਼ਬਰ »

ਵਪਾਰ ਮੰਡਲ ਨੇ ਇਮਰਾਨ ਖਾਨ ਦਾ ਪੁਤਲਾ ਸਾੜਿਆ

ਨਾਭਾ, 16 ਫਰਵਰੀ (ਕਰਮਜੀਤ ਸਿੰਘ)- ਬੀਤੇ ਦਿਨੀਂ ਜੰਮੂ ਸ੍ਰੀਨਗਰ ਮਾਰਗ ਦੇ ਪੁਲਵਾਮਾ ਵਿਖੇ ਹੋਏ ਫਿਦਾਈਨ ਹਮਲੇ 'ਚ ਸੀ. ਆਰ. ਪੀ. ਐੱਫ. ਦੇ 50 ਦੇ ਕਰੀਬ ਜਵਾਨ ਸ਼ਹੀਦ ਹੋ ਗਏ, ਜਿਸ ਦੇ ਵਿਰੋਧ 'ਚ ਲਗਾਤਾਰ ਸੂਬੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦੇ ਵਸਨੀਕਾਂ ਵਿਚ ਰੋਹ ਦੀ ...

ਪੂਰੀ ਖ਼ਬਰ »

ਕਸਬਾ ਘਨੌਰ ਵਾਸੀਆਂ ਨੇ ਪਾਕਿਸਤਾਨ ਦਾ ਪੁਤਲਾ ਫ਼ੂਕਿਆ

ਘਨੌਰ, 16 ਫਰਵਰੀ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਵਾਸੀਆਂ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਭਾਜਪਾ ਆਗੂ ਵਿਕਾਸ ਸ਼ਰਮਾ ਵਿੱਕੀ, ਕਾਂਗਰਸੀ ਆਗੂ ਲਵਲੀ ਗੋਇਲ, ਕਿਸਾਨ ਆਗੂ ਪਾਖਰ ਸਿੰਘ ਕਾਂਮੀ, ਡਾ. ਸੁਦੇਸ਼ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ 'ਤੇ 4 ਨਾਮਜ਼ਦ

ਰਾਜਪੁਰਾ, 16 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਸ਼ੰਭੂ ਥਾਣੇ ਦੀ ਪੁਲਿਸ ਨੇ ਪੁਰਾਣੀ ਤਕਰਾਰਬਾਜ਼ੀ ਦੇ ਚੱਲਦਿਆਂ ਘਰ 'ਚ ਵੜ ਕੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 4 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰੀ ਲਈ ਸਾ. ਸੰਸਦ ਮੈਂਬਰ ਹਰਚੰਦ ਸਿੰਘ ਦੇ ਪੋਤਰੇ ਨੇ ਮੰਗੀ ਟਿਕਟ

ਭਾਦਸੋਂ, 14 ਫਰਵਰੀ (ਪ੍ਰਦੀਪ ਦੰਦਰਾਲਾ)- ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਤੋਂ ਟਿਕਟ ਦੀ ਮੰਗ ਕਰਨ ਵਾਲੇ ਨੌਜਵਾਨ ਆਗੂ ਅਮਨੀਤਪਾਲ ਸਿੰਘ ਅਮਨ ਸਾ. ਸਕੱਤਰ ਪ੍ਰਦੇਸ਼ ਕਾਂਗਰਸ ਪੋਤਰਾ ਸਵ. ਹਰਚੰਦ ਸਿੰਘ ਸਾ. ਐੱਮ. ਪੀ. ਹਲਕਾ ਰੋਪੜ ਨੇ ਅੱਜ ...

ਪੂਰੀ ਖ਼ਬਰ »

ਓ. ਬੀ. ਸੀ. ਵਰਗ ਨੇ ਮੰਗੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਬਿੱਲਾ ਲਈ ਟਿਕਟ

ਭਾਦਸੋਂ, 16 ਫਰਵਰੀ (ਪ੍ਰਦੀਪ ਦੰਦਰਾਲਾਂ)- ਓ. ਬੀ. ਸੀ. ਵਿਭਾਗ ਪੰਜਾਬ ਕਾਂਗਰਸ ਦੇ ਸੂਬਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਿੰਦਰਪਾਲ ਸਿੰਘ ਬਿੱਲਾ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਵਜੋਂ ਪੇਸ਼ ...

ਪੂਰੀ ਖ਼ਬਰ »

ਪਾਕਿ ਨਾਲ ਅੱਤਵਾਦ ਦੇ ਮਾਮਲੇ 'ਤੇ ਇਕੋ ਵਾਰ ਗੱਲ ਮੁਕਾਈ ਜਾਵੇ-ਪ੍ਰੋ. ਬਡੂੰਗਰ

ਪਟਿਆਲਾ, 16 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਹੁਣ ਤੱਕ ਪਾਕਿਸਤਾਨ ਨਾਲ 1941, 62, 65, 71 ਅਤੇ 98 ...

ਪੂਰੀ ਖ਼ਬਰ »

ਹਰਦੀਪ ਸਿੰਘ ਘੁਮਾਣਾ ਨੂੰ ਸਦਮਾ, ਮਾਤਾ ਸਵਰਗਵਾਸ

ਘਨੌਰ, 16 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਹਰਦੀਪ ਸਿੰਘ ਘੁਮਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਬਲਦੇਵ ਕੌਰ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖਦਿਆਂ ਗੁਰੂ ਚਰਨਾਂ 'ਚ ਜਾ ...

ਪੂਰੀ ਖ਼ਬਰ »

ਜਲਾਲਪੁਰ ਵਲੋਂ ਕੈਪਟਨ ਦੀ ਮੰਡੌਲੀ ਫੇਰੀ ਸਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਬੈਠਕ

ਘਨੌਰ, 16 ਫ਼ਰਵਰੀ (ਬਲਜਿੰਦਰ ਸਿੰਘ ਗਿੱਲ)- ਸ਼ੁੱਧ, ਸਾਫ਼ ਪੀਣ ਯੋਗ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੇ ਯਤਨਾਂ ਨੂੰ ਆਖ਼ਰਕਾਰ ਬੂਰ ਪੈ ਹੀ ਗਿਆ | ਇਸ ਮੈਗਾ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਪਟਿਆਲਾ ਤੋਂ ਪ੍ਰਨੀਤ ਕੌਰ ਯੋਗ ਤੇ ਪ੍ਰਭਾਵਸ਼ਾਲੀ ਉਮੀਦਵਾਰ-ਖੰਨਾ ਸ਼ੈਂਟੀ

ਨਾਭਾ, 16 ਫਰਵਰੀ (ਅਮਨਦੀਪ ਸਿੰਘ ਲਵਲੀ)- ਆਪਣੇ ਹਲਕੇ ਦੇ ਵਿਕਾਸ ਸਮੇਤ ਹਰ ਪੱਖੋਂ ਫ਼ਾਇਦੇ ਨੂੰ ਮੁੱਖ ਰੱਖ ਜਨਤਾ ਕੇਵਲ ਤੇ ਕੇਵਲ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੇ ਹੱਕ 'ਚ ਆਉਣ ਵਾਲੇ ਸਮੇਂ ਦੌਰਾਨ ਚੋਣਾਂ ਵਿਚ ਵੱਡਾ ਫ਼ਤਵਾ ਦੇਵੇਗੀ, ਜਿਸ ਲਈ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਘਨੌਰ, 16 ਫਰਵਰੀ (ਬਲਜਿੰਦਰ ਸਿੰਘ ਗਿੱਲ)- ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਸੰਦੀਪ ਸਿੰਘ, ਸੋਨੀ ਅਤੇ ਮੱਖਣ ਸਿੰਘ ਨੇ ਲਿਖਤੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਵਲੋਂ ...

ਪੂਰੀ ਖ਼ਬਰ »

ਪਾਕਿ ਨਾਲ ਅੱਤਵਾਦ ਦੇ ਮਾਮਲੇ 'ਤੇ ਇਕੋ ਵਾਰ ਗੱਲ ਮੁਕਾਈ ਜਾਵੇ-ਪ੍ਰੋ. ਬਡੂੰਗਰ

ਪਟਿਆਲਾ, 16 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਹੁਣ ਤੱਕ ਪਾਕਿਸਤਾਨ ਨਾਲ 1941, 62, 65, 71 ਅਤੇ 98 ...

ਪੂਰੀ ਖ਼ਬਰ »

ਰਾਜਵੰਤ ਕੌਰ ਦੀ ਯਾਦ 'ਚ ਖਹਿਰਾ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਢਾਈ ਲੱਖ ਰੁਪਏ ਦੇ ਚੈੱਕ ਸੌਾਪੇ

ਭਾਦਸੋਂ, 16 ਫਰਵਰੀ (ਗੁਰਬਖਸ਼ ਸਿੰਘ ਵੜੈਚ)- ਉੱਘੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਬਘੇਲ ਸਿੰਘ ਖਹਿਰਾ ਦੀ ਧਰਮ ਪਤਨੀ ਸਵ. ਰਾਜਵੰਤ ਕੌਰ ਖਹਿਰਾ ਦੀ ਯਾਦ 'ਚ ਖਹਿਰਾ ਪਰਿਵਾਰ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਢਾਈ ਲੱਖ ਰੁਪਏ ਦੇ ਚੈੱਕ ਸੌਾਪੇ ਗਏ | ਇਹ ਚੈੱਕ ...

ਪੂਰੀ ਖ਼ਬਰ »

ਮੇਰੀ ਰਿਹਾਈ ਦੇ ਯਤਨਾਂ ਲਈ ਬਣਾਈ ਕਮੇਟੀ ਮਹਿਜ਼ ਕਾਂਗਰਸ ਦੀ ਸਾਜਿਸ਼-ਰਾਜੋਆਣਾ

ਪਟਿਆਲਾ, 16 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕੇਸ 'ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ• 'ਚੋਂ ਚਿੱਠੀ ਲਿਖ ਕੇ ਸਿੱਖ ਪੰਥ 'ਤੇ ਨੌਜਵਾਨਾਂ ਨੂੰ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਵਲੋਂ ਉਨ੍ਹ•ਾਂ ਦੀ ਸਜ਼ਾ ਮੁਆਫ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 16 ਫਰਵਰੀ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 60 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ 2 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਹਜ਼ਾਰਾ ਵਲੋਂ ਕੀਤੀ ਗਈ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਬਰਸਾਤ ਤੇ ਸੀਵਰੇਜ ਦੇ ਪਾਣੀ ਕਾਰਨ ਰਿਪੁਦਮਨ ਕਾਲਜ ਦਾ ਖੇਡ ਮੈਦਾਨ ਬਣਿਆ ਟੋਭਾ

ਨਾਭਾ, 16 ਫਰਵਰੀ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਵਲੋਂ ਤਿਆਰ ਕੀਤੇ ਖੇਡ ਮੈਦਾਨ ਦੀ ਹਾਲਤ ਬਰਸਾਤ ਉਪਰੰਤ ਇਕ ਵੱਡੇ ਟੋਭੇ ਵਰਗੀ ਹੋ ਜਾਂਦੀ ਹੈ ਕਿਉਂਕਿ ਮੈਦਾਨ ਦੇ ਨਜ਼ਦੀਕ ਹੀਰਾ ਮਹਿਲ ਕਾਲੋਨੀ ਅਤੇ ਹੋਰ ਕਾਲੋਨੀਆਂ, ਸੜਕਾਂ ਦਾ ਸਾਰਾ ਪਾਣੀ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਪਲਾਟ ਅਲਾਟ ਕਰਵਾ ਕੇ ਦੇਣ ਦੇ ਨਾਂਅ 'ਤੇ ਠੱਗਣ ਵਾਲਾ ਕਾਬੂ

ਭੁਨਹਰੇੜੀ, 16 ਫਰਵਰੀ (ਧਨਵੰਤ ਸਿੰਘ)- ਭੁਨਰਹੇੜੀ ਪੁਲਿਸ ਨੇ ਇਹ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰੀ ਕੀਤਾ ਹੈ, ਜਿਸ ਨੇ ਗ਼ਰੀਬ ਪਰਿਵਾਰ ਨਾਲ ਠੱਗੀ ਮਾਰੀ ਸੀ ਜੋ ਅਦਾਲਤ ਤੋਂ ਵੀ ਭੱਜਿਆ ਹੋਇਆ ਸੀ ¢ ਪੁਲਿਸ ਚੌਕੀ ਇੰਚਾਰਜ ਮੇਵਾ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਭਜਾਉਣ 'ਤੇ 2 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 16 ਫਰਵਰੀ (ਆਤਿਸ਼ ਗੁਪਤਾ)- ਗੋਪਾਲ ਕਾਲੋਨੀ ਪਿਛਲੇ ਪਾਸੇ ਅਨਾਜ ਮੰਡੀ ਦੀ ਰਹਿਣ ਵਾਲੀ 16 ਸਾਲਾ ਲੜਕੀ ਨੂੰ ਵਰਗਲਾ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਨੰਨੂ ਅਤੇ ਰਾਜੂ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਚੋਰਾਂ ਦੇ ਹੌ ਾਸਲੇ ਹੋਏ ਬੁਲੰਦ

ਪਟਿਆਲਾ, 16 ਫਰਵਰੀ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਵਲੋਂ ਭੈੜੇ ਅਨਸਰਾਂ ਦੇ ਠੱਲ੍ਹ ਪਾਉਣ ਲਈ ਕਾਰਜ ਕੀਤਾ ਜਾ ਰਿਹਾ ਹੈ, ਜਿਸ ਦੇ ਬਾਵਜੂਦ ਚੋਰਾਂ ਵਲੋਂ ਸ਼ਹਿਰ 'ਚ ਬਿਨਾਂ ਕਿਸੇ ਡਰ ਤੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX