ਤਾਜਾ ਖ਼ਬਰਾਂ


ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  17 minutes ago
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ...
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  33 minutes ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ...
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  55 minutes ago
ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ...
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 1 hour ago
ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ...
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 1 hour ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ...
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 1 hour ago
ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ...
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 2 hours ago
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 2 hours ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 2 hours ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 3 hours ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 5 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 6 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 1 hour ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 1 hour ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 minute ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  6 minutes ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  18 minutes ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  22 minutes ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  30 minutes ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 1 hour ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 1 hour ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਸੰਗਰੂਰ

ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ

ਸੰਗਰੂਰ, 16 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ਼ਹਿਰ ਵਿਚ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਸੀਨੀਅਰ ਸਿਟੀ ਜਨ ਵਲੋਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਚਰਨਾ ਵਿਚ ਨਤਮਸਤਕ ਹੁੰਦੇ ਹੋਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕੱਢਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਜੀਤ ਇੰਦਰ ਸਿੰਘ, ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੁਡੂ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸ਼ਰਮਾ ਸੋਹੀਆਂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਜਨਰਲ ਸਕੱਤਰ ਨਸੀਬ ਚੰਦ ਸਰਮਾਂ, ਜਸਬੀਰ ਸਿੰਘ ਖ਼ਾਲਸਾ, ਸੁਰਿੰਦਰ ਸ਼ਰਮਾ ਪੀ.ਆਰ.ਓ., ਸੁਰਿੰਦਰ ਸਿੰਘ ਸੋਢੀ, ਡਾ. ਮਨਮੋਹਨ ਸਿੰਘ, ਅਸ਼ੋਕ ਜੋਸ਼ੀ, ਬਲਦੇਵ ਰਾਜਮਦਾਨ, ਜੀਤ ਸਿੰਘ ਢੀਡਸਾਂ, ਪਵਨਜੀਤ ਸ਼ਰਮਾ, ਨਰਸਿੰਗ ਲਾਲ ਲੁੱਥਰਾ, ਰਾਜਿੰਦਰ ਸਿੰਘ ਚੰਗਾਲ ਆਦਿ ਤੋਂ ਇਲਾਵਾ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜ਼ਨ ਮੌਜੂਦ ਸਨ |
ਸੰਗਰੂਰ, (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ ਲੀਗ ਪੰਜਾਬ, ਚੰਡੀਗੜ੍ਹ ਦੀ ਸੰਗਰੂਰ ਇਕਾਈ ਵਲੋਂ ਪੁਲਵਾਮਾ ਵਿਚ ਜਵਾਨਾਂ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਪ੍ਰਗਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਤੇ ਜਨਰਲ ਸਕੱਤਰ ਸੂਬੇਦਾਰ ਗੁਰਮੇਲ ਸਿੰਘ ਨਮੋਲ ਤੋਂ ਇਲਾਵਾ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਦੋ ਮਿੰਟ ਦੇ ਸ਼ੋਕ ਪ੍ਰਗਟਾਇਆ | ਇਸ ਮੌਕੇ ਕੈਪਟਨ ਦਰਵਾਰ ਸਿੰਘ, ਸੂਬੇਦਾਰ ਕੁਲਵੰਤ ਸਿੰਘ, ਕੈਪਟਨ ਸਮਸ਼ੇਰ ਸਿੰਘ, ਸੂਬੇਦਾਰ ਨਛੱਤਰ ਸਿੰਘ, ਅਨੋਖ ਸਿੰਘ ਵਿਰਕ, ਬਲਵਿੰਦਰ ਸਿੰਘ, ਦੇਵ ਸਿੰਘ, ਕਰਨੈਲ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਹੌਲਦਾਰ ਗੁਰਮੇਲ ਸਿੰਘ, ਕੈਪਟਨ ਲਾਭ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਕਿਰਪਾਲ ਸਿੰਘ, ਗੁਰਦੀਪ ਸਿੰਘ ਆਦਿ ਸਾਬਕਾ ਸੈਨਿਕ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਸੁਨਾਮ ਵਾਸੀਆਂ ਵਲੋਂ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਨੰੂ ਸ਼ਰਧਾਂਜ਼ਲੀ ਦੇਣ ਲਈ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਇਕ ਸ਼ੋਕ ਸਭਾ ਕੀਤੀ ਗਈ | ਇਸ ਸਮੇਂ ਸ਼ਹਿਰ ਵਿਚ ਕਾਲੀਆਂ ਪੱਟੀਆਂ ਬੰਨ ਕੇ ਸ਼ਾਂਤੀਪੂਰਵਕ ਰੋਸ ਮਾਰਚ ਵੀ ਕੀਤਾ ਗਿਆ ਤੇ ਪਾਕਿਸਤਾਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸ਼ਾਂਤੀ ਮਾਰਚ ਸ਼ਿਵ ਨਿਕੇਤਨ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਸਥਾਨਕ ਅਗਰਸੈਨ ਚੌਾਕ ਵਿਖੇ ਸਮਾਪਤ ਹੋਇਆ | ਇਸ ਮੌਕੇ ਰਜਿੰਦਰ ਸਿੰਘ ਕੈਫੀ, ਮਲਕੀਤ ਸਿੰਘ, ਭਰਤ ਹਰੀ ਸ਼ਰਮਾ, ਜਸਪਾਲ ਸਿੰਘ, ਅਨਿਲ ਗੋਇਲ, ਬਾਵਾ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਬਾਵੀ ਧੀਮਾਨ ਆਦਿ ਸ਼ਾਮਲ ਸਨ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੰੂ) - ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਦਿੜ੍ਹਬਾ ਸ਼ਹਿਰ ਵਾਸੀਆਂ ਨੇ ਕੈਂਡਲ ਮਾਰਚ ਕੱਢ ਕੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ | ਇਸ ਮੌਕੇ ਸ੍ਰੀ ਰਾਮ ਗੋਇਲ, ਨਾਜਮ ਸਿੰਘ ਲਾਡਬਨਜਾਰਾ, ਗੁਰਜਿੰਦਰ ਸਿੰਘ ਕਾਕਾ, ਸ਼ਿਵ ਚੰਦ ਤਾਇਲ, ਦਵਾਰਕਾ ਦਾਸ, ਵੀਰਪਾਲ ਸਿੰਘ ਗੁੱਜਰਾਂ, ਰਣਜੀਤ ਸਿੰਘ ਖੇਤਲਾ, ਨਾਨਕ ਚੰਦ, ਸੁਭਾਸ਼ ਚੰਦ, ਸੁਨੀਲ ਕੁਮਾਰ, ਮਨਿੰਦਰ ਸਿੰਘ ਦਿੜ੍ਹਬਾ, ਇੰਦਰਜੀਤ ਸਿੰਘ, ਜਸਦੀਪ ਲਵਲੀ, ਹਰਜਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜਰ ਸਨ |
ਲਹਿਰਾਗਾਗਾ, (ਗਰਗ, ਢੀਂਡਸਾ, ਗੋਇਲ) - ਪੁਲਵਾਮਾ ਵਿਚ ਅੱਤਵਾਦੀ ਘਟਨਾ ਦੇ ਰੋਸ ਵਜੋਂ ਸ਼ਹਿਰ ਅੰਦਰ ਮੁਕੰਮਲ ਤੌਰ 'ਤੇ ਦੁਕਾਨਾਂ ਬੰਦ ਰੱਖ ਕੇ ਮੰਦਰ ਚੌਕ ਵਿਖੇ ਪਾਕਿਸਤਾਨ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਕਰਿਆਣਾ ਐਸ਼ੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਪਵਨ ਕੁਮਾਰ ਮੱਲਾ, ਕਾਂਗਰਸੀ ਆਗੂ ਬਰਿੰਦਰ ਗੋਇਲ ਐਡਵੋਕੇਟ, ਅਕਾਲੀ ਆਗੂ ਸਤਪਾਲ ਸਿੰਗਲਾ, ਕੌਾਸਲਰ ਸੰਦੀਪ ਦੀਪੂ ਭਾਜਪਾ ਆਗੂ ਅਸ਼ਵਨੀ ਸਿੰਗਲਾ, ਵਿਨੋਦ ਕੁਮਾਰ ਸਿੰਗਲਾ, ਡਾ. ਸੋਨੀ, ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸਮਾਜ ਸੇਵੀ ਪ੍ਰਵੀਨ ਕੁਮਾਰ ਰੋਡਾ, ਸਮਾਜ ਸੇਵੀ ਜਸ ਪੇਂਟਰ, ਭਾਜਪਾ ਮੰਡਲ ਦੇ ਪ੍ਰਧਾਨ ਸੁਰੇਸ਼ ਕੁਮਾਰ ਪਾਲਾ, ਗੁਰਮੇਲ ਸਿੰਘ ਖਾਈ, ਆਸ਼ੂ ਜ਼ਿੰਦਲ, ਗੁਰਮੀਤ ਸਿੰਘ ਖਾਈ ਤੇ ਹੋਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਤੋਂ ਇਲਾਵਾ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਵੀ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸੁਨਾਮ ਨਿਵਾਸੀਆਂ ਵਲੋਂ ਅੱਜ ਸ਼ਹਿਰ ਅੰਦਰ ਪਾਕਿਸਤਾਨ ਵਿਰੁੱਧ ਜ਼ਬਰਦਸਤ ਰੋਸ ਮੁਜ਼ਾਹਰਾ ਕਰ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਲਵਾਮਾ ਹਮਲੇ ਵਿਚ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ | ਇਸ ਮੌਕੇ ਪ੍ਰੇਮ ਗੁਗਨਾਨੀ, ਜਤਿੰਦਰ ਜੈਨ, ਕਿ੍ਸ਼ਨ ਸਦੋਹਾ, ਪਾਲੀ ਸਿੰਘ ਆਦਿ ਸ਼ਹਿਰ ਨਿਵਾਸੀ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸੁਨਾਮ ਸ਼ਹਿਰ ਨੌਜਵਾਨਾਂ ਵਲੋਂ ਅੱਜ ਵੱਡੀ ਗਿਣਤੀ ਵਿਚ ਸ਼ਹਿਰ ਅੰਦਰ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ ਇਸ ਮੌਕੇ ਸੋਨੀ ਵਿਰਕ, ਡਾ ਸੋਨੂੰ ਸਿੰਘ ਚਹਿਲ ਅਤੇ ਸ਼ਹਿਰ ਦੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਲਹਿਰਾਗਾਗਾ, (ਗਰਗ, ਢੀਂਡਸਾ) - ਭਾਰਤੀ ਕਮਿਊਨਿਸਟ ਪਾਰਟੀ ਦੇ ਸਟੇਟ ਕਮੇਟੀ ਮੈਂਬਰ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਅਤੇ ਕਾਮਰੇਡ ਮਹਿੰਦਰ ਸਿੰਘ ਬਾਗੀ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਤਹਿਸੀਲ ਸਕੱਤਰ ਬਲਵਿੰਦਰ ਸਿੰਘ, ਕਰਤਾਰ ਸਿੰਘ ਕਾਲਾ ਘੋੜੇਨਬ, ਡਾ.ਕੁਲਦੀਪ ਸਿੰਘ, ਕਾਮਰੇਡ ਭਗਵਾਨ ਸਿੰਘ ਖੰਡੇਬਾਦ, ਸੈਂਸੀ ਸਿੰਘ ਘੋੜੇਨਬ, ਕਾਮਰੇਡ ਮੱਘਰ ਸਿੰਘ, ਕਿ੍ਸ਼ਨ ਸਿੰਘ, ਜਗਦੇਵ ਸਿੰਘ, ਛੋਟਾ ਸਿੰਘ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਸੱਗੂ, ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਰੈੱਡ ਕਰਾਸ ਯੂਨਿਟ ਵਲੋਂ ਪਿ੍ੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਸ਼ਹੀਦ ਹੋਏ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਾਇਸ ਪਿ੍ੰਸੀਪਲ ਡਾ. ਪਰਮਿੰਦਰ ਸਿੰਘ, ਰੈੱਡ ਕਰਾਸ ਦੇ ਯੂਨਿਟ ਦੇ ਇੰਚਾਰਜ ਪ੍ਰੋ. ਮੁਖ਼ਤਿਆਰ ਸਿੰਘ, ਪ੍ਰੋ. ਅਸ਼ਵਨੀ ਗੋਇਲ, ਪ੍ਰੋ. ਰਾਜਵੀਰ ਕੌਰ, ਪ੍ਰੋ. ਨਰਦੀਪ ਸਿੰਘ, ਡਾ. ਰਮਨਦੀਪ ਕੌਰ, ਪ੍ਰੋ. ਚਮਕੌਰ ਸਿੰਘ, ਪ੍ਰੋ. ਧਰਮਿੰਦਰ ਸਿੰਘ,ਪ੍ਰੋ. ਕਮਲਪ੍ਰੀਤ ਸਿੰਘ ਚੀਮਾ, ਪ੍ਰੋ. ਅਚਲਾ, ਪ੍ਰੋ. ਸ਼ਿਵਾਨੀ ਗਰਗ, ਡਾ. ਮੁਨੀਤਾ ਜੋਸ਼ੀ, ਪ੍ਰੋ. ਪ੍ਰਭਜੀਤ ਕੌਰ, ਪ੍ਰੋ. ਕੁਲਦੀਪ ਬਾਹੀਆ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਦਿਨੇਸ਼ ਕੁਮਾਰ ਅਤੇ ਹੋਰ ਸਟਾਫ਼ ਮੈਂਬਰਜ਼ ਹਾਜ਼ਰ ਸਨ |
ਮੂਣਕ, (ਭਾਰਦਵਾਜ, ਸਿੰਗਲਾ) - ਪੁਲਵਾਮਾ 'ਚ ਅੱਤਵਾਦੀ ਘਟਨਾ ਿਖ਼ਲਾਫ਼ ਕਾਲਜ ਵਿਦਿਆਰਥੀਆਂ ਨੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ | ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ, ਪਾਕਿਸਤਾਨ ਸਰਕਾਰ ਦਾ ਪੁਤਲਾ ਫੂਕਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਮਨਿਆਣਾ, ਜੱਸੀ ਭੰੂਦੜ ਭੈਣੀ, ਰਾਹੁਲ ਮੂਣਕ, ਅਕਸ਼ੇ ਮਨਿਆਣਾ, ਸੂਰਜ ਭਾਨ ਭੰੂਦੜ ਭੈਣੀ, ਕਮਲ ਮੂਣਕ, ਬਲਕਾਰ ਨੰਬਰਦਾਰ ਆਦਿ ਤੋਂ ਇਲਾਵਾ ਹੋਰ ਵੀ ਮੌਜੂਦ ਸਨ |
ਮਲੇਰਕੋਟਲਾ, (ਪਾਰਸ ਜੈਨ) - ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਜਵਾਨਾਂ ਦੀ ਹੋਈ ਸ਼ਹਾਦਤ ਦੇ ਰੋਸ ਵਜੋਂ ਮਾਲੇਰਕੋਟਲਾ ਦੀਆਂ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਸ਼ਾਂਤਮਈ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਥਾਨਕ ਡੀ.ਐਸ.ਪੀ. ਸ੍ਰੀ ਯੋਗੀਰਾਜ ਸ਼ਰਮਾ ਦੀ ਅਗਵਾਈ ਹੇਠ ਦੋਵੇਂ ਥਾਣਾ ਮੁਖੀਆਂ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਸੀ |

ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਕਲੱਬ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 16 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਦੀ ਇੱਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਵੱਲੋਂ ਐਸ.ਪੀ.ਰਵਿੰਦਰ ਭਾਰਦਵਾਜ ਅਤੇ ਦਰਸ਼ਨ ਸਿੰਘ ਮਾਨ ਦੀ ਅਗਵਾਈ ਵਿਚ ਸ਼ਹੀਦ ਊਧਮ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਸੁਨਾਮ ਊਧਮ ਸਿੰਘ ਵਾਲਾ, 16 ਫਰਵਰੀ (ਭੁੱਲਰ, ਧਾਲੀਵਾਲ)-ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਬਲਾਕ ਸੁਨਾਮ-1 ਦੀ ਮੀਟਿੰਗ ਪ੍ਰਧਾਨ ਤਿ੍ਸ਼ਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਅਤੇ ...

ਪੂਰੀ ਖ਼ਬਰ »

ਵਪਾਰੀਆਂ ਤੇ ਨੌਜਵਾਨਾਂ ਵਲੋਂ ਕੈਂਡਲ ਮਾਰਚ

ਸੰਗਰੂਰ, 16 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਦੇ ਚਲਦਿਆਂ ਅੱਜ ਦੇਰ ਸ਼ਾਮ ਸ਼ਹਿਰ ਸੰਗਰੂਰ ਅੰਦਰ ਵੱਡੀ ...

ਪੂਰੀ ਖ਼ਬਰ »

ਅਮਨ ਅਰੋੜਾ ਦੇ ਯਤਨਾਂ ਸਦਕਾ ਅੱਠ ਹੋਰ ਸਕੂਲ ਬਣੇ ਸਮਾਰਟ ਸਕੂਲ

ਸੁਨਾਮ, ਊਧਮ ਸਿੰਘ ਵਾਲਾ, 16 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸੁਨਾਮ ਹਲਕੇ ਅੰਦਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦਾ ਕੰਮ ਲਗਾਤਾਰ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਮਨ ਅਰੋੜਾ ਜਾਰੀ ਹੈ ਅਤੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੇ ਯਤਨਾਂ ਨਾਲ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਨੂੰ ਜੋੜਦੀ ਲਿੰਕ ਸੜਕ ਦੀ ਹਾਲਤ ਖ਼ਸਤਾ, ਲੋਕ ਡਾਢੇ ਪ੍ਰੇਸ਼ਾਨ

ਮਲੇਰਕੋਟਲਾ, 16 ਫ਼ਰਵਰੀ (ਹਨੀਫ਼ ਥਿੰਦ) - ਮਾਨਾਂ ਫਾਟਕ ਰਾਹੀਂ ਹੋ ਕੇ ਦਰਜਨਾਂ ਪਿੰਡਾਂ ਅਤੇ ਮਲੇਰਕੋਟਲਾ ਨੂੰ ਜੋੜਦੀ ਲਿੰਕ ਸੜਕ ਦੀ ਹਾਲਤ ਹੋਈ ਖ਼ਸਤਾ | ਪਿੰਡ ਮਾਨਾਂ ਨੂੰ ਜਾਂਦੀ ਸੜਕ ਤੇ ਬਰਸਾਤ ਦੇ ਪਾਣੀ ਦਾ ਨਿਕਾਸ ਨਾ ਦੇ ਬਰਾਬਰ ਹੈ | ਜੇਕਰ ਹਲਕੀ ਜਿਹੀ ਬਰਸਾਤ ...

ਪੂਰੀ ਖ਼ਬਰ »

ਲੜਕੀਆਂ 'ਚੋਂ ਪਰਨੀਤ ਕੌਰ ਅਤੇ ਲੜਕਿਆਂ 'ਚੋਂ ਅਮਨਦੀਪ ਸਿੰਘ ਨੂੰ ਚੁਣਿਆ ਬੈੱਸਟ ਅਥਲੀਟ

ਮਸਤੂਆਣਾ ਸਾਹਿਬ, 16 ਫਰਵਰੀ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਅਤੇ ਇੰਚਾਰਜ ਪ੍ਰੋ. ਰਛਪਾਲ ਸਿੰਘ ਤੇ ਪ੍ਰੋ. ਰਜਨੀ ਦੇਵੀ ਦੀ ਨਿਗਰਾਨੀ ਹੇਠ ਕਲਾਸ ਬੀ.ਪੀ.ਐਡ ਭਾਗ ਦੂਜਾ ਨੇ ਦੂਸਰੀ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਬਜਾਏ ਸਕੂਲ 'ਚ ਮਨਾਇਆ ਜਸ਼ਨ

ਲਹਿਰਾਗਾਗਾ, 16 ਫਰਵਰੀ (ਅਸ਼ੋਕ ਗਰਗ)-ਜਿੱਥੇ ਪੂਰੇ ਦੇਸ਼ ਅੰਦਰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਨੂੰ ਦੇਸ਼ ਅੰਦਰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਅਤੇ ਲੋਕਾਂ 'ਚ ਸੋਗ ਦਾ ਮਾਹੌਲ ਹੈ ਇਸ ਦੇ ਉੱਲਟ ਅਕਾਲ ਸਹਾਇ ...

ਪੂਰੀ ਖ਼ਬਰ »

ਦੁਨਿਆਵੀ ਅਤੇ ਅਧਿਆਤਮਿਕ ਵਿੱਦਿਆ ਦਾ ਸੁਮੇਲ-ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ

ਧਰਮਗੜ੍ਹ, 16 ਫਰਵਰੀ (ਗੁਰਜੀਤ ਸਿੰਘ ਚਹਿਲ) - ਪੂਰਨ ਬ੍ਰਹਮ ਗਿਆਨੀ, ਰਾਜਯੋਗੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਨੇ ਮਨੁੱਖਤਾ ਦੀ ਭਲਾਈ ਲਈ ਸਾਰੀ ਉਮਰ ਬੇਅੰਤ ਕਾਰਜ ਕੀਤੇ | ਸੰਤ ਬਾਬਾ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ਬਾਬਾ ਤੇਜਾ ਸਿੰਘ (ਐਮ.ਏ., ਐਲ.ਐਲ.ਬੀ.,ਏ.ਐਮ.) ਨੇ ...

ਪੂਰੀ ਖ਼ਬਰ »

ਮਾਂ-ਪਿਓ ਤੇ ਪੁੱਤ ਸਣੇ ਭੁੱਕੀ ਦੀ ਤਸਕਰੀ ਕਰਦੇ 5 ਕਾਬੂ

ਸੰਗਰੂਰ, 16 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਭੁੱਕੀ ਸਣੇ ਤਿੰਨ ਔਰਤਾਂ ਅਤੇ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਸੈਮੀਨਾਰ ਸਬੰਧੀ ਮੀਟਿੰਗ

ਰੂੜੇਕੇ ਕਲਾਂ 16 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 21 ਫਰਵਰੀ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਕਰਵਾਏ ਜਾ ਰਹੇ ਕਿਸਾਨ ਜਾਗਰੂਕਤਾ ਸੈਮੀਨਾਰ ਦੀ ਤਿਆਰੀ ਲਈ ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਕੁਝ ਨਹੀਂ ਕੀਤਾ-ਸੰਧੂ

ਧੂਰੀ, 16 ਫਰਵਰੀ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਦੇ ਦੋਹਤਾ ਸ. ਗੋਬਿੰਦ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਵਰਗ ਦੀ ਅਹਿਮ ਮੀਟਿੰਗ ਪਾਰਟੀ ਆਗੂਆਂ, ਅਹੁਦੇਦਾਰਾਂ ਦੀ ਸਮੂਲੀਅਤ ਵਿਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਚੋਣਾਂ ਛੇਤੀ ਕਰਵਾਉਣ ਲਈ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਦਾ ਸਵਾਗਤ- ਭਾਈ ਮਾਝੀ

ਅਮਰਗੜ੍ਹ, 16 ਫਰਵਰੀ (ਸੁਖਜਿੰਦਰ ਸਿੰਘ ਝੱਲ) - ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁੱਖੀ ਦਰਬਾਰ-ਏ-ਖ਼ਾਲਸਾ ਨੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਚੋਣਾਂ ਛੇਤੀ ਕਰਵਾਉਣ ਲਈ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਮੈਗਾ ਕੈਂਪ ਦੌਰਾਨ 563 ਮਰੀਜ਼ਾਂ ਨੇ ਲਿਆ ਲਾਭ

ਮਾਲੇਰਕੋਟਲਾ, 16 ਫ਼ਰਵਰੀ (ਹਨੀਫ਼ ਥਿੰਦ)-ਮੁਸਲਿਮ ਐਜੂਕੇਸ਼ਨਲ ਐਾਡ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ ਵਲੋਂ ਇਕ ਵਿਸ਼ਾਲ ਕੈਂਪ ਦਾ ਆਯੋਜਨ ਸਥਾਨਕ ਮੁਸਲਿਮ ਸੀਨੀਅਰ ਸੈਕੰਡਰੀ ਸਕੂਲ ਮੁਹੱਲਾ ਭੁਮਸੀ ਵਿਖੇ ਕੀਤਾ ਗਿਆ | ਜਿਸ ਵਿਚ ਸੀ.ਐਮ.ਸੀ. ਹਸਪਤਾਲ ਲੁਧਿਆਣਾ ਦੇ ...

ਪੂਰੀ ਖ਼ਬਰ »

75 ਲੋੜਵੰਦ ਮਰੀਜ਼ਾਂ ਦੇ ਪਾਏ ਮੁਫ਼ਤ ਲੈਂਜ਼

ਸੰਦੌੜ, 16 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਸ਼ਹੀਦ ਭਗਤ ਸਿੰਘ ਯੂਥ ਕਲੱਬ ਖ਼ੁਰਦ ਵਲੋਂ ਪ੍ਰਵਾਸੀ ਪੰਜਾਬੀ ਜਗਜੀਤ ਸਿੰਘ ਰਾਣੂ ਕੈਨੇਡਾ ਦੀ ਸਰਪ੍ਰਸਤੀ ਅਤੇ ਆੜ੍ਹਤੀਆ ਪਰਮਜੀਤ ਸਿੰਘ ਧਾਲੀਵਾਲ ਅਤੇ ਰੋਟਰੀ ਕਲੱਬ ਕੈਨੇਡਾ ਦੇ ਸਹਿਯੋਗ ਦੇ ਨਾਲ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਮਾਤਾ ਭਾਗ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਚੀਮਾਂ ਮੰਡੀ, 16 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਮਾਤਾ ਭਾਗ ਕੌਰ ਨਮਿਤ ਰੱਖੇ ਅਖੰਡ ਪਾਠ ਸਾਹਿਬ ਅਤੇ 7 ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਮੌਕੇ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਬਾਬਾ ਛੋਟਾ ਸਿੰਘ ਬੁੰਗਾ ਮਸਤੂਆਣਾ, ਸੰਤ ਸੇਵਕ ਜਥਾ ਬਾਬਾ ਸਰਬਜੋਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX