ਤਾਜਾ ਖ਼ਬਰਾਂ


ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  28 minutes ago
ਪਣਜੀ, 20 ਮਾਰਚ- ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ 'ਚ ਭਾਜਪਾ ਸਰਕਾਰ ਦੇ ਪੱਖ 'ਚ ਕੁੱਲ 20 ਵੋਟਾਂ ਪਈਆਂ। ਉੱਥੇ ਹੀ 15 ਵਿਧਾਇਕਾਂ ਨੇ...
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  44 minutes ago
ਨਵੀਂ ਦਿੱਲੀ, 20 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਦੇ ਜਿੱਤਣ ਨਾਲੋਂ ਗਠਜੋੜ ਦੀ ਸਫ਼ਲਤਾ ਵਧੇਰੇ ਜ਼ਰੂਰੀ...
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਲੋਂ 6ਵੀਂ ਜਮਾਤ ਦੀ ਵਿਦਿਆਰਥਣ ਨੂੰ ਫੀਸ ਨਾ ਭਰਨ ਕਾਰਨ ਪੇਪਰ 'ਚ ਨਾ ਬੈਠਣ ਦੇਣ 'ਤੇ ਬੀਤੇ ਦਿਨ ਉਕਤ ਵਿਦਿਆਰਥਣ ਨੇ ਪਰੇਸ਼ਾਨ ਹੋ ਕੇ ਘਰ ਜਾ ਕੇ ਨੀਂਦ ਦੀਆਂ ਗੋਲੀਆਂ...
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਮਹੀਨੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਸਨਮਾਨ 'ਚ ਇਸ ਸਾਲ ਸੀ. ਆਰ. ਪੀ. ਐੱਫ. ਵਲੋਂ ਹੋਲੀ ਨਹੀਂ ਮਨਾਈ ਜਾਵੇਗੀ। ਇਸ ਸੰਬੰਧੀ ਸੀ. ਆਰ. ਪੀ. ਐੱਫ. ਦੇ ਡੀ. ਜੀ. ਆਰ. ਐੱਸ...
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਭੁਵਨੇਸ਼ਵਰ, 20 ਮਾਰਚ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਗੰਜਮ ਜ਼ਿਲ੍ਹੇ ਦੇ ਹਿੰਜਿਲੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਦੱਸ ਦਈਏ ਕਿ ਓਡੀਸ਼ਾ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ...
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 1 hour ago
ਪਣਜੀ, 20- ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ...
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 2 hours ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 2 hours ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 2 hours ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 3 hours ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 3 hours ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 4 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 4 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 5 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 5 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  1 day ago
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  1 day ago
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 1 hour ago
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  7 minutes ago
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  21 minutes ago
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  32 minutes ago
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  57 minutes ago
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 1 hour ago
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਗਿਆਨ ਹੋਣ 'ਤੇ ਉਸ ਦਾ ਪ੍ਰਯੋਗ ਕਰਨਾ ਚਾਹੀਦਾ ਹੈ, ਨਹੀਂ ਤਾਂ ਅਗਿਆਨਤਾ ਸਵੀਕਾਰ ਕਰਨੀ ਚਾਹੀਦੀ ਹੈ। -ਕਨਫਿਊਸ਼ੀਅਸ

ਬਜਟ 2019

ਜਾਣੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕੀ-ਕੀ ਹੋਏ ਐਲਾਨ

... 30 days ago

ਚੰਡੀਗਡ਼੍ਹ, 18 ਫਰਵਰੀ- ਪੰਜਾਬ ਵਿਧਾਨ ਸਭਾ `ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-2020 ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ `ਚ ਵਿੱਤ ਮੰਤਰੀ ਵੱਲੋਂ ਸੂਬਾ ਵਾਸੀਆਂ ਲਈ ਹੇਠ ਲਿਖੇ ਐਲਾਨ ਕੀਤੇ ਗਏ ਹਨ-

  • ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
  • ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
  • ਸਿੱਧੂ ਤੇ ਮਜੀਠੀਆ ਵਿਚਾਲੇ ਤਿੱਖੀ ਝੜਪ
  • ਆਪ ਵਿਧਾਇਕ ਨੇ ਸਦਨ 'ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਚੱਲ ਰਹੇ ਨਜਾਇਜ਼ ਕਾਰੋਬਾਰ ਦਾ ਚੁੱਕਿਆ ਮਸਲਾ
  • ਕਾਰਵਾਈ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ ਸ਼ੁਰੂ
  • ਪੱਟੀ ਵਿਖੇ ਬਣੇ ਖੇਡ ਸਟੇਡੀਅਮ ਲਈ ਲੋੜੀਂਦਾ ਫ਼ੰਡ ਮੁਹੱਈਆ ਕਰਵਾਇਆ ਜਾਵੇ- ਹਰਮਿੰਦਰ ਗਿੱਲ
  • ਮਜੀਠੀਆ ਨੇ ਵਿਧਾਨ ਸਭਾ 'ਚ ਸਿੱਧੂ ਦਾ ਕੀਤਾ ਵਿਰੋਧ
  • ਸਦਨ ਦੀ ਕਾਰਵਾਈ 'ਚ ਪੁੱਜੇ ਭਗਵੰਤ ਮਾਨ
  • ਪਵਨ ਕੁਮਾਰ ਟੀਨੂੰ ਨੇ ਆਈ.ਟੀ.ਆਈ. 'ਚ ਅਸਾਮੀਆਂ ਦੀ ਕੀਤੀ ਮੰਗ
  • ਤਕਨੀਕੀ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚਰਨਜੀਤ ਚੰਨੀ ਅਤੇ ਟੀਨੂੰ ਵਿਚਾਲੇ ਬਹਿਸ ਜਾਰੀ
  • ਬਜਟ 'ਚ ਪੰਜਾਬ ਦੇ ਆਮ ਲੋਕਾਂ ਦਾ ਰੱਖਿਆ ਗਿਆ ਧਿਆਨ- ਮਨਪ੍ਰੀਤ ਬਾਦਲ
  • ਕਾਂਗਰਸ ਵਿਧਾਇਕ ਗੁਰਜੀਤ ਸਿੰਘ ਵੱਲੋਂ ਸਦਨ 'ਚ ਦਸਮੇਸ਼ ਨਹਿਰ ਬਣਾਉਣ ਦੀ ਮੰਗ
  • ਆਪ ਵਿਧਾਇਕਾ ਵੱਲੋਂ ਬਿਜਲੀ ਵਿਭਾਗ 'ਚ ਲਾਈਨ ਮੈਨ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਹੰਗਾਮਾ
  • ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਖ਼ਤਮ
  • ਮਨਪ੍ਰੀਤ ਬਾਦਲ ਬਜਟ ਸੰਬੰਧੀ ਦੇ ਰਹੇ ਹਨ ਭਾਸ਼ਣ
  • ਬਜਟ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ
  • ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
  • ਸਦਨ 'ਚ ਸਿੱਧੂ ਦੇ ਮਾਮਲੇ 'ਤੇ ਭਾਰੀ ਹੰਗਾਮਾ, ਅਕਾਲੀ ਦਲ ਵੱਲੋਂ ਸਿੱਧੂ ਦੇ ਪੋਸਟਰ ਲਹਿਰਾ ਕੇ ਸਦਨ 'ਚ ਨਾਅਰੇਬਾਜ਼ੀ ਜਾਰੀ
  • ਸਾਡੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ ਪਾਇਆ
  • ਪ੍ਰੀਤ ਜੀਅ 153061 ਰੁਪਏ ਹੋਈ ਆਮਦਨ
  • ਪੰਜਾਬ 'ਚ ਵਿਆਜ ਦਾ ਕਾਫ਼ੀ ਬੋਝ ਹੈ
  • ਬਜਟ ਦੌਰਾਨ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਵੱਡੀ ''ਤੂੰ-ਤੂੰ ਮੈਂ-ਮੈਂ'' - ਸਪੀਕਰ ਵਲੋਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼
  • ਸਪੀਕਰ ਦੀ ਅਕਾਲੀ ਵਿਧਾਇਕਾਂ ਨੂੰ ਚਿਤਾਵਨੀ- ਜੇਕਰ ਰੌਲਾ-ਰੱਪਾ ਬੰਦ ਨਾ ਕੀਤਾ ਗਿਆ ਤਾਂ ਸਦਨ 'ਚੋਂ ਕੱਢਿਆ ਜਾਵੇਗਾ
  • ਸਪੀਕਰ ਨੇ ਅਕਾਲੀ ਅਤੇ ਭਾਜਪਾ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਜਾਣ ਲਈ ਕਿਹਾ
  • ਸਪੀਕਰ ਨੇ ਅਕਾਲੀ ਅਤੇ ਭਾਜਪਾ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਲਈ ਬੁਲਾਏ ਗਏ ਮਾਰਸ਼ਲ
  • ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ ਇੱਕ ਵਜੇ ਤੱਕ ਲਈ ਮੁਲਤਵੀ
  • ਅਕਾਲੀ ਅਤੇ ਭਾਜਪਾ ਵਿਧਾਇਕ ਸਦਨ 'ਚੋਂ ਗਏ ਬਾਹਰ
  • ਪੰਜਾਬ ਨੂੰ ਹਰ ਮੁਸ਼ਕਲ ਘੜੀ 'ਚੋਂ ਕੱਢਣ ਦੀ ਮਨਪ੍ਰੀਤ ਬਾਦਲ ਨੇ ਕੀਤੀ ਅਰਦਾਸ
  • ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 8969 ਕਰੋੜ ਰੁਪਏ ਦੀ ਤਜਵੀਜ਼
  • ਖੇਤੀਬਾੜੀ ਸੈਕਟਰ ਲਈ 13643 ਕਰੋੜ ਰੁਪਏ ਦਾ ਮਨਪ੍ਰੀਤ ਬਾਦਲ ਨੇ ਕੀਤਾ ਐਲਾਨ
  • ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 8969 ਕਰੋੜ ਰੁਪਏ ਦੀ ਤਜਵੀਜ਼
  • ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਪਿਛਲੇ ਸਾਲ 28 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ
  • ਸਾਲ 2019-20 ਦੌਰਾਨ ਦੁੱਧ ਉਤਪਾਦਨ 'ਚ 7 ਫ਼ੀਸਦੀ ਤੱਕ ਦਾ ਵਾਧਾ ਕੀਤਾ ਜਾਵੇਗਾ
  • ਸ਼ਹੀਦ ਭਗਤ ਸਿੰਘ ਰੁਜ਼ਗਾਰ ਸਕੀਮ ਦੇ ਤਹਿਤ 2 ਹਜ਼ਾਰ 294 ਨੌਜਵਾਨਾਂ ਨੂੰ ਮਿਲਿਆ ਰੁਜ਼ਾਗਰ
  • ਪੰਜਾਬ ਸਰਕਾਰ ਨੇ 'ਮੇਰਾ ਕੰਮ ਮੇਰਾ ਮਾਣ' ਨਵੀਂ ਸਕੀਮ ਕੀਤੀ ਲਾਗੂ
  • ਗੰਨਾ ਉਤਪਾਦਕਾਂ ਲਈ ਸਰਕਾਰ ਵਲੋਂ 335 ਕਰੋੜ ਰੁਪਏ ਦਾ ਐਲਾਨ
  • ਸਪੋਰਟਸ ਪਾਲਿਸੀ ਦੇ ਤਹਿਤ 18 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ
  • ਬਲਾਕ ਲੇਵਲ ਸਟੇਡੀਅਮ ਲਈ 45 ਕਰੋੜ ਰੁਪਏ ਰਾਖਵੇਂ
  • ਪੈਟਰੋਲ-ਡੀਜ਼ਲ 'ਤੇ ਬਾਕੀ ਸੂਬਿਆਂ ਨਾਲੋਂ ਵੱਧ ਟੈਕਸ
  • ਜਲੰਧਰ 'ਚ ਬਣੇਗਾ ਨਵਾਂ ਸਟੇਡੀਅਮ- ਵਿੱਤ ਮੰਤਰੀ ਬਾਦਲ
  • ਕਰਤਾਰਪੁਰ ਲਾਂਘੇ ਲਈ ਸਰਕਾਰ ਵਲੋਂ 300 ਕਰੋੜ ਰੁਪਏ ਦਾ ਐਲਾਨ
  • ਡੇਰਾ ਬਾਬਾ ਨਾਨਕ ਅਥਾਰਟੀ ਲਈ ਵਿੱਤ ਮੰਤਰੀ ਵਲੋਂ 25 ਕਰੋੜ ਰੁਪਏ ਦਾ ਐਲਾਨ
  • ਸਮਾਜਿਕ ਪੈਨਸ਼ਨ 750 ਰੁਪਏ 'ਤੇ ਬਰਕਰਾਰ
  • ਉਦਯੋਗਾਂ ਨੂੰ ਰਿਅਇਤੀ ਬਿਜਲੀ 1513 ਕਰੋੜ ਰੁਪਏ ਦਾ ਮਨਪ੍ਰੀਤ ਬਾਦਲ ਨੇ ਕੀਤਾ ਐਲਾਨ
  • ਹੁਸ਼ਿਆਰਪੁਰ, ਬਠਿੰਡਾ ਅਤੇ ਪਟਿਆਲਾ 'ਚ ਬਣੇਗੀ ਫੂਡ ਸਟਰੀਟ
  • ਆਸ਼ੀਰਵਾਦ ਸਕੀਮ ਲਈ 100 ਕਰੋੜ ਰੁਪਏ ਦਾ ਵਿੱਤ ਮੰਤਰੀ ਵਲੋਂ ਐਲਾਨ
  • ਸਾਬਕਾ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ 98.31 ਕਰੋੜ ਦਿੱਤੇ ਜਾਣਗੇ
  • ਮਨਰੇਗਾ ਸਕੀਮ ਲਈ ਵਿੱਤ ਮੰਤਰੀ ਵਲੋਂ 500 ਕਰੋੜ ਰੁਪਏ ਦਾ ਐਲਾਨ
  • 'ਸਮਾਰਟ ਵਿਲੇਜ' ਮੁਹਿੰਮ ਲਈ 2600 ਕਰੋੜ ਰੁਪਏ ਦਾ ਮਨਪ੍ਰੀਤ ਬਾਦਲ ਵਲੋਂ ਐਲਾਨ
  • ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਮਨਪ੍ਰੀਤ ਬਾਦਲ ਵਲੋਂ 300 ਕਰੋੜ ਰੁਪਏ ਦਾ ਐਲਾਨ
  • ਪੰਜਾਬੀ ਯੂਨੀਵਰਸਿਟੀ ਲਈ ਵਿੱਤ ਮੰਤਰੀ ਬਾਦਲ ਵਲੋਂ 50 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
  • 'ਸਮਗਰ ਸਿੱਖਿਆ ਅਭਿਆਨ ਐਲਮੈਂਟਰੀ' ਲਈ 750 ਕਰੋੜ ਦਾ ਵਿੱਤ ਮੰਤਰੀ ਵਲੋਂ ਐਲਾਨ
  • ਮੋਗਾ ਅਤੇ ਮੋਹਾਲੀ 'ਚ ਬਣਨਗੇ ਆਯੁਰਵੈਦਿਕ ਹਸਪਤਾਲ
  • ਕੈਂਸਰ ਇੰਸਟੀਚਿਊਟ ਲਈ ਰੱਖੇ ਗਏ 60 ਕਰੋੜ ਰੁਪਏ
  • ਸਰਬੱਤ ਸਿਹਤ ਬੀਮਾ ਯੋਜਨਾ ਲਈ 250 ਕਰੋੜ ਰੁਪਏ ਦਾ ਮਨਪ੍ਰੀਤ ਬਾਦਲ ਨੇ ਕੀਤਾ ਐਲਾਨ
  • ਪੰਜਾਬ ਦੇ ਵਸਨੀਕਾਂ ਲਈ 100 ਨਵੀਆਂ ਸਧਾਰਨ ਬੱਸਾਂ ਚਲਾਈਆਂ ਜਾਣਗੀਆਂ
  • ਲਿੰਕ ਸੜਕਾਂ ਦੀ ਵਿਆਪਕ ਮੁਰੰਮਤ ਲਈ ਲਗਭਗ 2000 ਕਰੋੜ ਰੁਪਏ ਰੱਖੇ ਗਏ ਰਾਖਵੇਂ
  • ਬਜਟ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ ਕੀਤੇ ਗਏ ਕਈ ਅਕਾਲੀ
  • ਰਿਆਇਤੀ ਬਿਜਲੀ ਸੂਬਾ ਸਰਕਾਰ ਖ਼ਰਚ ਕਰੇਗੀ 1513 ਕਰੋੜ ਰੁਪਏ
  • ਐੱਸ. ਸੀ. /ਬੀ. ਸੀ. ਸਿੱਖਿਆ ਵਿਕਾਸ ਲਈ ਵੱਖ-ਵੱਖ ਵਜ਼ੀਫਾ ਦੇ ਸਕੀਮਾਂ ਤਹਿਤ 938.71 ਕਰੋੜ ਰੁਪਏ ਰਾਸ਼ੀ ਰਾਖਵੀਂ
  • ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਆਸ਼ਰਮਾਂ ਦੀ ਉਸਾਰੀ ਲਈ 31.14 ਕਰੋੜ ਰੁਪਏ ਦੀ ਰਾਸ਼ੀ ਦੀ ਤਜਵੀਜ਼

ਬਜਟ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ ਕੀਤੇ ਗਏ ਕਈ ਅਕਾਲੀ-ਭਾਜਪਾ ਆਗੂ

... 30 days ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੁਲਵਾਮਾ ਹਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਅੱਜ ਸਦਨ 'ਚ ਵੱਡਾ ਹੰਗਾਮਾ ਹੋਇਆ। ਇਸ ਕਾਰਨ ਸਪੀਕਰ ਵਲੋਂ ਅਕਾਲੀ-ਭਾਜਪਾ ਦੇ ਕਈ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਲਈ 250 ਕਰੋੜ ਰੁਪਏ ਦਾ ਮਨਪ੍ਰੀਤ ਬਾਦਲ ਨੇ ਕੀਤਾ ਐਲਾਨ

... about 1 hour ago

...

ਪੂਰੀ ਖ਼ਬਰ »

ਕੈਂਸਰ ਇੰਸਟੀਚਿਊਟ ਲਈ ਰੱਖੇ ਗਏ 60 ਕਰੋੜ ਰੁਪਏ- ਵਿੱਤ ਮੰਤਰੀ ਬਾਦਲ

... about 1 hour ago

ਨੈਸ਼ਨਲ ਹੈਲਥ ਮਿਸ਼ਨ ਲਈ 978 ਕਰੋੜ ਦਾ ਮਨਪ੍ਰੀਤ ਬਾਦਲ ਨੇ ਕੀਤਾ ਐਲਾਨ ਮੋਗਾ ਅਤੇ ਮੋਹਾਲੀ 'ਚ ਬਣਨਗੇ ਆਯੁਰਵੈਦਿਕ ਹਸਪਤਾਲ- ਵਿੱਤ ਮੰਤਰੀ ਬਾਦਲ ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫ਼ਾਜ਼ਿਲਕਾ 'ਚ ਬਣਨਗੇ ਕੈਂਸਰ ਇੰਸਟੀਚਿਊਟ- ਮਨਪ੍ਰੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਲਈ ਵਿੱਤ ਮੰਤਰੀ ਬਾਦਲ ਵਲੋਂ 50 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

... about 1 hour ago

 ਮਲੇਰਕੋਟਲਾ 'ਚ ਕੁੜੀਆਂ ਦੇ ਸਕੂਲ ਲਈ 5 ਕਰੋੜ ਰੁਪਏ ਦਾ ਐਲਾਨ ਪਟਿਆਲਾ 'ਚ ਬਣੇਗੀ ਓਪਨ ਯੂਨੀਵਰਸਿਟੀ- ਵਿੱਤ ਮੰਤਰੀ ਬਾਦਲ ਐੱਸ. ਸੀ./ਬੀ. ਸੀ. ਦੇ ਵਿਕਾਸ ਲਈ 1228 ਕਰੋੜ ਰੁਪਏ ਦਾ ਵਿੱਤ ਮੰਤਰੀ ਵਲੋਂ ਐਲਾਨ ਪੰਜਾਬੀ ਯੂਨੀਵਰਸਿਟੀ ਲਈ ਵਿੱਤ ਮੰਤਰੀ ਬਾਦਲ ਵਲੋਂ 50 ਕਰੋੜ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ 98.31 ਕਰੋੜ ਦਿੱਤੇ ਜਾਣਗੇ- ਮਨਪ੍ਰੀਤ ਬਾਦਲ

... 4 minutes ago

 ਸਮੂਹਿਕ ਬਾਲ ਵਿਕਾਸ ਯੋਜਨਾ ਲਈ 737 ਕਰੋੜ ਰੁਪਏ ਰਾਖਵੇਂ- ਵਿੱਤ ਮੰਤਰੀ ਮਨਪ੍ਰੀਤ ਬਾਦਲ ਅਧਿਆਪਕਾਂ ਨੂੰ ਸਕਿੱਲ ਸੁਧਾਰਨ ਲਈ ਦਿੱਤੀ ਜਾਵੇਗੀ ਸਿਖਲਾਈ- ਮਨਪ੍ਰੀਤ ਬਾਦਲ ਸਾਬਕਾ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ 98.31 ਕਰੋੜ ਦਿੱਤੇ ਜਾਣਗੇ- ਮਨਪ੍ਰੀਤ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਸਰਕਾਰ ਵਲੋਂ 300 ਕਰੋੜ ਰੁਪਏ ਦਾ ਐਲਾਨ

... 12 minutes ago

 ਰਾਸ਼ਟਰੀ ਵਿਕਾਸ ਯੋਜਨਾ ਕ੍ਰਿਸ਼ੀ ਲਈ 200 ਕਰੋੜ ਰੁਪਏ ਦਾ ਐਲਾਨ- ਮਨਪ੍ਰੀਤ ਬਾਦਲ ਕਰਤਾਰਪੁਰ ਲਾਂਘੇ ਲਈ ਸਰਕਾਰ ਵਲੋਂ 300 ਕਰੋੜ ਰੁਪਏ ਦਾ ਐਲਾਨ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਗਮ ਲਈ 5 ਕਰੋੜ ਰੁਪਏ ਦਾ ਐਲਾਨ- ਮਨਪ੍ਰੀਤ ...

ਪੂਰੀ ਖ਼ਬਰ »

ਪੰਜਾਬ 'ਚ ਵਿਆਜ ਦਾ ਕਾਫ਼ੀ ਬੋਝ ਹੈ- ਮਨਪ੍ਰੀਤ ਬਾਦਲ

... about 1 hour ago

ਪ੍ਰੀਤ ਜੀਅ 153061 ਰੁਪਏ ਹੋਈ ਆਮਦਨ - ਮਨਪ੍ਰੀਤ ਬਾਦਲ ਕੌਮੀ ਔਸਤ 125397 ਰੁਪਏ ਹੈ- ਮਨਪ੍ਰੀਤ ਬਾਦਲ ਸਾਲ 2019-20 ਜੀ. ਐੱਸ. ਡੀ. ਪੀ. 577829 ਕਰੋੜ ਰੁਪਏ- ਮਨਪ੍ਰੀਤ ਬਾਦਲ ਪੰਜਾਬ 'ਚ ਵਿਆਜ ਦਾ ਕਾਫ਼ੀ ਬੋਝ ਹੈ- ਮਨਪ੍ਰੀਤ ਬਾਦਲ ਮਨਪ੍ਰੀਤ ਬਾਦਲ ਨੇ ਸਦਨ 'ਚ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚਰਨਜੀਤ ਚੰਨੀ ਅਤੇ ਟੀਨੂੰ ਵਿਚਾਲੇ ਬਹਿਸ ਜਾਰੀ

... about 1 hour ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪਵਨ ਕੁਮਾਰ ਟੀਨੂੰ ਵੱਲੋਂ ਸਦਨ 'ਚ ਆਈ.ਟੀ.ਆਈ. 'ਚ ਅਸਾਮੀਆਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਬਾਅਦ ਸਦਨ 'ਚ ਤਕਨੀਕੀ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਮੰਤਰੀ ...

ਪੂਰੀ ਖ਼ਬਰ »

ਬਜਟ ਇਜਲਾਸ: ਮਜੀਠੀਆ ਨੇ ਵਿਧਾਨ ਸਭਾ 'ਚ ਸਿੱਧੂ ਦਾ ਕੀਤਾ ਵਿਰੋਧ

... 30 days ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਧਾਨ ਸਭਾ 'ਚ ਵਿਰੋਧ ...

ਪੂਰੀ ਖ਼ਬਰ »

ਬਜਟ ਇਜਲਾਸ :ਪੱਟੀ ਵਿਖੇ ਬਣੇ ਖੇਡ ਸਟੇਡੀਅਮ ਲਈ ਲੋੜੀਂਦਾ ਫ਼ੰਡ ਮੁਹੱਈਆ ਕਰਵਾਇਆ ਜਾਵੇ- ਹਰਮਿੰਦਰ ਗਿੱਲ

... 30 days ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੱਟੀ ਵਿਖੇ ਬਣੇ ਖੇਡ ਸਟੇਡੀਅਮ ਲਈ ਲੋੜੀਂਦਾ ਫ਼ੰਡ ਜਲਦ ਮੁਹੱਈਆ ਕਰਵਾਇਆ ਜਾਵੇਗਾ। ਇਸ ਸਵਾਲ ਦੇ ਜਵਾਬ 'ਚ ਖੇਡ ਮੰਤਰੀ ਨੇ ...

ਪੂਰੀ ਖ਼ਬਰ »

ਬਜਟ ਇਜਲਾਸ : ਆਪ ਵਿਧਾਇਕ ਨੇ ਸਦਨ 'ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਚੱਲ ਰਹੇ ਨਜਾਇਜ਼ ਕਾਰੋਬਾਰ ਦਾ ਚੁੱਕਿਆ ਮਸਲਾ

... 30 days ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਆਪ ਵਿਧਾਇਕ ਜੈ ਕ੍ਰਿਸ਼ਨ ਰੋਡੀ ਨੇ ਵਿਧਾਨ ਸਭਾ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੰਡੀ ਇਲਾਕੇ 'ਚ ਨਜਾਇਜ਼ ਕਾਰੋਬਾਰ ਦਾ ਮਸਲਾ ਚੁੱਕਿਆ। ਜਿਸ ਦੇ ਜਵਾਬ 'ਚ ਜੰਗਲਾਤ ਮੰਤਰੀ ਨੇ ਕਿਹਾ ...

ਪੂਰੀ ਖ਼ਬਰ »

ਬਜਟ ਇਜਲਾਸ : ਕਾਰਵਾਈ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ ਸ਼ੁਰੂ

... 30 days ago

 ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ । ਕਾਰਵਾਈ ਸ਼ੁਰੂ ਹੁੰਦਿਆਂ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਜਟ ਇਜਲਾਸ : ਸਿੱਧੂ ਤੇ ਮਜੀਠੀਆ ਵਿਚਾਲੇ ਤਿੱਖੀ ਝੜਪ

... 30 days ago

ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਿੱਧੂ ਤੇ ਮਜੀਠੀਆ ਵਿਚਾਲੇ ਤਿੱਖੀ ਝੜਪ ਹੋਈ ...

ਪੂਰੀ ਖ਼ਬਰ »

ਇਨਪੁਟ ਦੇ ਬਾਵਜੂਦ 78 ਗੱਡੀਆਂ ਦਾ ਕਾਫ਼ਲਾ ਕਿਉ ਜਾਣ ਦਿੱਤਾ ਗਿਆ? - ਮਮਤਾ ਬੈਨਰਜੀ

... 30 days ago

ਕੋਲਕਾਤਾ, 18 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਸਰਕਾਰ ਕੋਲ ਖ਼ੁਫ਼ੀਆ ਏਜੰਸੀਆਂ ਦੀ ਇਨਪੁਟ ਸੀ ਕਿ ਚੋਣਾਂ ਤੋਂ ਪਹਿਲਾ ਅੱਤਵਾਦੀ ਹਮਲਾ ਹੋ ਸਕਦਾ ਹੈ, ਦੇ ਬਾਵਜੂਦ ਸੀ.ਆਰ.ਪੀ.ਐੱਫ ਦਾ 78 ਗੱਡੀਆਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ 'ਚ ਕੁਲਭੂਸ਼ਣ ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

... 30 days ago

ਹੇਗ, 18 ਫਰਵਰੀ - ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਮਾਮਲੇ ਦੀ ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈ. ਸੀ. ਜੇ.) 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ...

ਪੂਰੀ ਖ਼ਬਰ »

ਈ.ਡੀ ਨੇ ਰਾਬਰਟ ਵਾਡਰਾ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ

... 30 days ago

ਨਵੀਂ ਦਿੱਲੀ, 18 ਫਰਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਲੰਡਨ 'ਚ ਜਾਇਦਾਦ ਖ਼ਰੀਦ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਨੂੰ ਕੱਲ੍ਹ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਰਾਬਰਟ ਵਾਡਰਾ 2 ਮਾਰਚ ਤੱਕ ਅਗਾਊਂ ਜ਼ਮਾਨਤ 'ਤੇ ਹਨ ਤੇ ਅਦਾਲਤ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੁਲਵਾਮਾ ਮੁੱਠਭੇੜ 'ਚ ਇੱਕ ਲੈਫ਼ਟੀਨੈਂਟ ਕਰਨਲ ਅਤੇ ਇੱਕ ਕੈਪਟਨ ਵੀ ਹੋਇਆ ਜ਼ਖਮੀ

... 30 days ago

ਸ੍ਰੀਨਗਰ, 18 ਫਰਵਰੀ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਦੌਰਾਨ ਭਾਰਤੀ ਫ਼ੌਜ ਦਾ ਇੱਲ ਲੈਫ਼ਟੀਨੈਂਟ ਕਰਨਲ ਅਤੇ ਇੱਕ ਕੈਪਟਨ ਵੀ ਜ਼ਖਮੀ ਹੋਇਆ ...

ਪੂਰੀ ਖ਼ਬਰ »

ਉੜੀ, ਪੁਲਵਾਮਾ ਹਮਲਿਆਂ 'ਚ ਕਥਿਤ ਗ਼ਲਤੀਆਂ ਦੀ ਨਿਆਇਕ ਜਾਂਚ ਲਈ ਸੁਪਰੀਮ ਕੋਰਟ 'ਚ ਪਟੀਸ਼ਨ

... 30 days ago

ਨਵੀਂ ਦਿੱਲੀ, 18 ਫਰਵਰੀ - ਐਡਵੋਕੇਟ ਵਿਨੀਤ ਨੰਦਾ ਨੇ ਉੜੀ ਅਤੇ ਪੁਲਵਾਮਾ ਹਮਲਿਆਂ 'ਚ ਕਥਿਤ ਗ਼ਲਤੀਆਂ ਦੀ ਨਿਆਇਕ ਜਾਂਚ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਕਸ਼ਮੀਰ ਦੇ ਉਨ੍ਹਾਂ ਸਥਾਨਕ ਲੋਕਾਂ ਉੱਪਰ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ, ਜੋ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਕੇਂਦਰ ਨੂੰ ਦੇਵੇਗਾ 28,000 ਕਰੋੜ ਦਾ ਅੰਤਰਿਮ ਲਾਭਅੰਸ਼

... 30 days ago

ਨਵੀਂ ਦਿੱਲੀ, 18 ਫਰਵਰੀ - ਭਾਰਤੀ ਰਿਜ਼ਰਵ ਬੈਂਕ ਦੇ ਬੋਰਡ ਨੇ ਕੇਂਦਰ ਸਰਕਾਰ ਨੂੰ 31 ਦਸੰਬਰ 2018 ਨੂੰ ਖ਼ਤਮ ਹੋਏ ਸਾਲ ਲਈ 28,000 ਕਰੋੜ ਦਾ ਅੰਤਰਿਮ ਲਾਭਅੰਸ਼ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਮੋਦੀ ਕੱਲ੍ਹ ਜਾਣਗੇ ਵਾਰਾਨਸੀ, ਕਈ ਪ੍ਰੋਜੈਕਟਾਂ ਦੇ ਰੱਖਣਗੇ ਨੀਂਹ ਪੱਥਰ

... 30 days ago

ਨਵੀਂ ਦਿੱਲੀ, 18 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਪਣੇ ਲੋਕ ਸਭਾ ਹਲਕਾ ਵਾਰਾਨਸੀ ਜਾਣਗੇ, ਜਿੱਥੇ ਕਿ ਉਹ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਇਲਾਵਾ 2900 ਕਰੋੜ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ

... 30 days ago

ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ ਹੀ ਸਰਕਾਰ ਸੂਬੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX