ਤਾਜਾ ਖ਼ਬਰਾਂ


ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  23 minutes ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  about 2 hours ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  about 2 hours ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  about 2 hours ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  about 2 hours ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  about 3 hours ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  about 3 hours ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  about 3 hours ago
ਇਸਲਾਮਾਬਾਦ, 26 ਮਾਰਚ- ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਸੁਪਰੀਮ ਕੋਰਟ ਨੇ ਅੱਜ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ....
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  about 3 hours ago
ਨਵੀਂ ਦਿੱਲੀ, 26 ਮਾਰਚ- 2019 ਲੋਕ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਮਹਾ ਗਠਜੋੜ 'ਚ ਸੂਬੇ ਦੇ ਹੀ ਦੋ...
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  about 3 hours ago
ਕਾਬੁਲ, 26 ਮਾਰਚ- ਅਫ਼ਗ਼ਾਨਿਸਤਾਨ 'ਚ ਉੱਤਰੀ ਫਰਿਆਬ ਪ੍ਰਾਂਤ ਦੇ ਸ਼ਿਰੀਨ ਤਗਾਬ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇੱਕ ਘਰ 'ਚ ਮੋਰਟਾਰ ਦਾਗੇ ਜਿਸ 'ਚ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਅਬਦੁਲ ਕਰੀਮ ਯਾਰਸ਼ .....
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ...
ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ .....
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ...
ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 4 hours ago
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ
. . .  about 4 hours ago
ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ
. . .  about 5 hours ago
ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 5 hours ago
ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ
. . .  about 6 hours ago
ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ
. . .  about 6 hours ago
ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ
. . .  about 7 hours ago
ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ
. . .  about 7 hours ago
ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ
. . .  about 7 hours ago
ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
. . .  about 7 hours ago
ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  about 8 hours ago
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  about 8 hours ago
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 9 hours ago
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 10 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 10 hours ago
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 11 hours ago
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 11 hours ago
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  about 1 hour ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  about 1 hour ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  19 minutes ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  32 minutes ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  40 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਜਗਰਾਓਂ

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਡੋਰੀ ਨਜ਼ਦੀਕ ਮੁੱਲਾਂਪੁਰ-ਜਗਰਾਉਂ ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਐਤਵਾਰ ਦੀ ਦੇਰ ਸ਼ਾਮ ਪਿੰਡ ਹਸਨਪੁਰ (ਲੁਧਿ:) ਵਸਨੀਕ ਬਲਦੀਪ ਸਿੰਘ ਪੁੱਤਰ ਹਰਮਿੰਦਰ ਸਿੰਘ, ਕਾਕਾ ਪੁੱਤਰ ਅਜਮੇਰ ਸਿੰਘ ਅਤੇ ਸਰਦਾਰਾ ਉਰਫ਼ ਗੱਗਾ ਪੁੱਤਰ ਪਰਮਜੀਤ ਸਿੰਘ ਤਿੰਨੋ ਪਿੰਡ ਹਸਨਪੁਰ ਤੋਂ ਦੇਰ ਸ਼ਾਮ ਜਗਰਾਉਂ ਸਾਈਡ ਲਈ ਨਿਕਲੇ ਤਾਂ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਏ | ਘਟਨਾ ਦੀ ਖ਼ਬਰ ਮਿਲਦਿਆਂ ਮੁੱਲਾਂਪੁਰ ਸਿਟੀ ਐਾਬੂਲੈਂਸ ਦੀ ਟੀਮ ਅਤੇ ਦਾਖਾ ਪੁਲਿਸ ਦੇ ਥਾਣੇਦਾਰ ਨਿਰਮਲ ਸਿੰਘ ਵਲੋਂ ਸਾਥੀ ਮੁਲਾਜ਼ਮਾਂ ਨਾਲ ਪੰਡੋਰੀ ਨਜ਼ਦੀਕ ਘਟਨਾ ਸਥਾਨ 'ਤੇ ਪਹੁੰਚੇ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਬਲਦੀਪ ਸਿੰਘ ਮੌਕੇ 'ਤੇ ਹੀ ਦਮ ਤੋੜ ਗਿਆ | ਸਿਟੀ ਐਾਬੂਲੈਂਸ ਰਾਹੀਂ 2 ਗੰਭੀਰ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਸੁਧਾਰ ਲਿਜਾਣ ਸਮੇਂ ਕਾਕਾ ਹਸਨਪੁਰ ਦੀ ਰਸਤੇ 'ਚ ਹੀ ਮੌਤ ਅਤੇ ਗੰਭੀਰ ਜ਼ਖ਼ਮੀ ਗੱਗਾ ਨੂੰ ਸਰਕਾਰੀ ਹਸਪਤਾਲ ਸੁਧਾਰ ਵਲੋਂ ਮੁੱਢਲੀ ਸਹਾਇਤਾ ਬਾਅਦ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ | ਇਸ ਹਾਦਸੇ ਦੀ ਖ਼ਬਰ ਸੁਣਦਿਆਂ ਹੀ ਹਸਨਪੁਰ 'ਚ ਸੋਗ ਦੀ ਲਹਿਰ ਦੌੜ ਗਈ | ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਰਾਜਿੰਦਰ ਸਿੰਘ ਬਬਲੂ ਅਤੇ ਮਿ੍ਤਕਾ ਦੇ ਪਰਿਵਾਰ ਵਲੋਂ ਪੁਲਿਸ ਸਹਾਇਤਾ ਨਾਲ ਮਿ੍ਤਕ ਸਰੀਰਾਂ ਨੂੰ ਸੰਭਾਲਿਆ ਗਿਆ | ਨੈਸ਼ਨਲ ਹਾਈਵੇ 'ਤੇ ਸੜਕੀ ਆਵਾਜ਼ਾਈ ਜਿਆਦਾ ਹੋਣ ਅਤੇ ਰਾਤ ਦੇ ਹਨੇਰੇ ਵਿਚ ਮਿ੍ਤਕ ਅਤੇ ਜ਼ਖ਼ਮੀ ਨੂੰ ਟੱਕਰ ਮਾਰਨ ਵਾਲੇ ਕਿਸੇ ਵਾਹਨ ਦੀ ਕੋਈ ਪਹਿਚਾਣ ਨਾ ਹੋ ਸਕੀ |
ਇਕਲੌਤਾ ਪੁੱਤਰ ਸੀ ਬਲਦੀਪ ਸਿੰਘ
ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ਬਲਦੀਪ ਸਿੰਘ ਆਪਣੇ ਪਿਤਾ-ਮਾਤਾ ਦਾ ਇਕਲੌਤਾ ਸਪੁੱਤਰ ਸੀ | ਮਿ੍ਤਕ ਦੀ ਵੱਡੀ ਭੈਣ ਤੇ ਹੋਰ ਪਰਿਵਾਰ ਕੈਨੇਡਾ 'ਚ ਹੋਣ ਕਰਕੇ ਪਰਿਵਾਰ ਦੇ ਕੈਨੇਡਾ ਤੋਂ ਆਉਣ ਬਾਅਦ ਬਲਦੀਪ ਦਾ ਬੁੱਧਵਾਰ 20 ਫਰਵਰੀ ਨੂੰ ਪਿੰਡ ਹਸਨਪੁਰ ਸ਼ਮਸ਼ਾਨਘਾਟ 'ਚ ਸਸਕਾਰ ਹੋਵੇਗਾ |

ਮਾਤਾ ਗੁਜਰੀ ਚੈਰੀਟੇਬਲ ਸੁਸਾਇਟੀ ਵਲੋਂ ਮੁਫ਼ਤ ਕੈਂਪ 24 ਨੂੰ

ਜੋਧਾਂ, 18 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਮਾਤਾ ਗੁਜਰੀ ਚੈਰੀਟੇਬਲ ਸੁਸਾਇਟੀ ਬੱਲੋਵਾਲ ਦੀ ਮੀਟਿੰਗ ਮਾ ਭਗਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਸਾਲਾਨਾ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 24 ਫਰਵਰੀ ਨੂੰ ਲਗਾਉਣ ਦਾ ਫੈਸਲਾ ਕੀਤਾ ਗਿਆ | ਭਗਵੰਤ ...

ਪੂਰੀ ਖ਼ਬਰ »

ਬੈਂਕਾਂ ਦੀ ਧੱਕੇਸ਼ਾਹੀ ਵਿਰੁੱਧ 7 ਕਿਸਾਨ ਜਥੇਬੰਦੀਆਾ ਨੇ ਇਯਾਲੀ ਕਲਾਂ ਵਿਖੇ ਲਗਾਇਆ ਪੱਕਾ ਧਰਨਾ

ਇਯਾਲੀ/ਥਰੀਕੇ, 18 ਫਰਵਰੀ (ਰਾਜ ਜੋਸ਼ੀ)-ਅੱਜ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਇਕੱਠੇ ਹੋ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ ਕ੍ਰਾਂਤੀਕਾਰੀ, ਬੀ.ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੌਾਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਰਤੀ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੇ ਕਰਮਚਾਰੀਆਂ ਵਲੋਂ ਤਿੰਨ ਦਿਨਾ ਹੜਤਾਲ ਸ਼ੁਰੂ

ਜਗਰਾਉਂ, 18 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਅਜੀਤ ਸਿੰਘ ਅਖਾੜਾ)-ਟੈਲੀਫੋਨ ਵਿਭਾਗ ਦੇ ਕਰਮਚਾਰੀ ਦੇਸ਼ ਭਰ ਅੰਦਰ ਤਿੰਨ ਦਿਨ ਲਈ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲੇ ਗਏ ਹਨ | ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨੇ ਇਕ ਬੈਨਰ ਹੇਠ ਇਸ ਹੜਤਾਲ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਪਿੰਡ ਸਵੱਦੀ ਪੱਛਮੀ ਦੇ ਲੋਕਾਂ ਵਲੋਂ ਪਿਛਲੀ ਪੰਚਾਇਤ ਿਖ਼ਲਾਫ਼ ਨਾਅਰੇਬਾਜ਼ੀ

ਚੌਾਕੀਮਾਨ, 18 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਪੱਛਮੀ ਦੇ ਵਿਰਕ ਮੁਹੱਲਾ 'ਚ ਹੱਥਾਂ ਵਿਚ ਖਾਲੀ ਬਾਲਟੀਆਂ ਫੜੀ ਖੜੇ ਔਰਤਾਂ ਤੇ ਮਰਦਾਂ ਨੇ ਪਿੰਡ ਦੀ ਸਾਬਕਾ ਸਰਪੰਚ ਤੇ ਪਿਛਲੀ ਪੰਚਾਇਤ ਿਖ਼ਲਾਫ਼ ਨਆਰੇਬਾਜ਼ੀ ਕੀਤੀ | ਇਸ ਮੌਕੇ ਸਾਬਕਾ ਪੰਚ ਗੁਰਮੇਲ ਕੌਰ, ...

ਪੂਰੀ ਖ਼ਬਰ »

ਇੰਸਪੈਕਟਰ ਜਗਦੀਸ਼ ਸ਼ਰਮਾ ਥਾਣਾ ਦਾਖਾ ਐੱਸ.ਐੱਚ.ਓ. ਨਿਯੁਕਤ

ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਜੈਲ ਈਸੇਵਾਲ ਨਹਿਰ ਕਿਨਾਰੇ ਜਬਰ ਜਨਾਹ ਮਾਮਲੇ ਦੀ ਸ਼ਿਕਾਇਤ 'ਤੇ ਡਿਊਟੀ ਪ੍ਰਤੀ ਲਾਪ੍ਰਵਾਹੀ 'ਤੇ (ਕਮਜੋਰ ਕੰਟਰੋਲ) ਦੇ ਦੋਸ਼ ਹੇਠ ਲੁਧਿ: ਦਿਹਾਤੀ ਪੁਲਿਸ ਕਪਤਾਨ ਤੇ ਰੇਂਜ ਦੇ ਡੀ.ਆਈ.ਜੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਪਹਿਲੇ, ਤੀਜੇ ਅਤੇ ਪੰਜਵੇਂ ਦੇ ਨਤੀਜੇ ਵਿਚੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਮਲੋਟ, 18 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਆਲ ਯੂਨੀਅਨ ਐਸੋਸੀਏਸ਼ਨ ਬੀ. ਐੱਸ. ਐੱਨ. ਐੱਲ ਤੇ ਸਾਰੀਆਂ ਹੀ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਬੀ.ਐੱਸ.ਐੱਨ.ਐੱਲ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ 3 ਦਿਨ 18 ਤੋਂ 20 ਫ਼ਰਵਰੀ ਦੀ ਹੜਤਾਲ ਸ਼ੁਰੂ ਕੀਤੀ ਗਈ | ਇਸ ਹੜਤਾਲ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਲੋਂ ਦਾਖਲਾ ਮੁਹਿੰਮ ਸ਼ੁਰੂ

ਮਲੋਟ 18 ਫਰਵਰੀ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਲੋਂ ਵਿੱਦਿਅਕ ਵਰ੍ਹਾ 2019-20 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ¢ ਸਕੂਲ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਬਿਲੰਦੀ ਵਲੋਂ ਘਰ ਘਰ ਜਾ ਕੇ ਦਾਖ਼ਲੇ ਸਬੰਧੀ ਪ੍ਰੇਰਿਤ ਕਰਨ ਲਈ ਅਧਿਆਪਕਾਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਘੁਮਿਆਰਾ 'ਚ 27 ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਮੰਡੀ ਕਿੱਲਿਆਂਵਾਲੀ, 18 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਿਆਰਾ ਵਿਖੇ ਸਰਕਾਰ ਦੀ ਮਾਈ ਭਾਗੋ ਸਕੀਮ ਅਧੀਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 27 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਸਾਈਕਲ ਵੰਡਣ ਮੌਕੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਥਾਣਾ ਸਿਟੀ ਪੁਲਿਸ ਵਲੋਂ ਜੂਆ ਖੇਡਦੇ 7 ਕਾਬੂ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਮੁਖ਼ਬਰੀ 'ਤੇ ਕਾਰਵਾਈ ਕਰਦੇ ਹੋਏ ਇੱਕ ਘਰ 'ਚ ਜੂਆ ਖੇਡ ਰਹੇ ਸੱਤ ਲੋਕਾਂ ਨੰੂ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਨਗਦੀ ਵੀ ਬਰਾਮਦ ਕੀਤੀ ਗਈ ਹੈ | ਥਾਣਾ ਸਿਟੀ ਪੁਲਿਸ ਨੇ ਸਾਰਿਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਜੰਗਲੀ ਸੂਰਾਂ ਦੀ ਭਰਮਾਰ ਤੋਂ ਕਿਸਾਨ ਪ੍ਰੇਸ਼ਾਨ

ਰੁਪਾਣਾ, 18 ਫ਼ਰਵਰੀ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡਾਂ 'ਚ ਜੰਗਲੀ ਸੂਰਾਂ ਦੀ ਵੱਧ ਰਹੀ ਗਿਣਤੀ ਕਾਰਨ ਕਿਸਾਨ ਪ੍ਰੇਸ਼ਾਨ ਹਨ | ਇਸ ਦੀ ਜਾਣਕਾਰੀ ਦਿੰਦਿਆਂ ਪਿੰਡ ਚੱਕ ਗਿਲਜੇਵਾਲਾ ਦੇ ਵਾਸੀ ਸੁਰਜੀਤ ਸਿੰਘ, ਜਗਤਾਰ ਸਿੰਘ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੇ ਵਿਕਾਸ ਲਈ ਵੱਚਨਬੱਧ-ਰਾਣਾ ਬਲਜੀਤ ਚਹਿਲ

ਮਲੋਟ, 18 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਉਹ ਲੋਕ ਹਿੱਤਾਂ ਦੇ ਹੱਕ ਵਿਚ ਹੈ ਅਤੇ ਸਰਕਾਰ ਨੇ ਹਰ ਵਰਗ ਨੂੰ ਚਾਹੇ ਉਹ ਕਿਸਾਨ ਹੋਵੇ, ਵਪਾਰੀ ਹੋਵੇ, ਮਜ਼ਦੂਰ ਹੋਵੇ ਨੌਜਵਾਨ ਵਰਗ ਹੋਵੇ ਜਾਂ ਅਧਿਆਪਕ ਵਰਗ ਨੂੰ ਮੁੱਖ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ 6ਵੇਂ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਵਲੋਂ ਲਗਾਤਾਰ ਛੇਵੇਂ ਦਿਨ ਵੀ ...

ਪੂਰੀ ਖ਼ਬਰ »

ਕਰਮਚਾਰੀਆਂ ਦੇ ਦਫ਼ਤਰਾਂ ਵਿਚ ਨਾ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਮਲੋਟ, 18 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਦਫ਼ਤਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਲਈ ਉੱਚ ਅਧਿਕਾਰੀਆਂ ਦੇ ਵਲੋਂ ਸਮੇਂ-ਸਮੇਂ ਤੇ ਦਫ਼ਤਰਾਂ ਦੀ ਜਾਂਚ ਕੀਤੀ ਗਈ ਹੈ ਅਤੇ ਇਸ ਦੌਰਾਨ ਕਈ ਕਰਮਚਾਰੀ ਗੈਰਹਾਜ਼ਰ ਪਾਏ ਜਾਣ ਦੇ ਬਾਅਦ ਵਿਭਾਗੀ ਕਾਰਵਾਈ ਵੀ ਅਮਲ ਵਿਚ ...

ਪੂਰੀ ਖ਼ਬਰ »

ਦੂਰਸੰਚਾਰ ਨਿਗਮ ਦੇ ਮੁਲਾਜ਼ਮਾਂ ਵਲੋਂ ਹੜਤਾਲ, ਕੰਮਕਾਜ ਰੱਖਿਆ ਠੱਪ

ਰਾਏਕੋਟ, 18 ਫਰਵਰੀ (ਸੁਸ਼ੀਲ)-ਭਾਰਤੀ ਦੂਰਸੰਚਾਰ ਨਿਗਮ ਨਾਲ ਸਬੰਧਿਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਗਏ ਤਿੰਨ ਰੋਜ਼ਾ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਅੱਜ ਸਥਾਨਕ ਟੈਲੀਫੋਨ ਐਕਸਚੇਂਜ ਦੇ ਸਾਰੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕੀਤੀ ਗਈ ਤੇ ...

ਪੂਰੀ ਖ਼ਬਰ »

ਸ: ਮੱਲ ਸਿੰਘ ਯਾਦਗਾਰੀ ਮੈਮੋਰੀਅਲ ਟਰੱਸਟ ਵਲੋਂ ਪਿੰਡ ਧੋਥੜ ਵਿਖੇ ਵਜ਼ੀਫਾ ਵੰਡ ਸਮਾਰੋਹ

ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਧੋਥੜ ਵਿਖੇ ਸ. ਮੱਲ ਸਿੰਘ ਯਾਦਗਾਰੀ ਮੈਮੋਰੀਅਲ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਸਕੂਲ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਲਜੀਤ ਸਿੰਘ ਪੁੱਤਰ ਜਗਜੀਤ ਸਿੰਘ ਤੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਇਆ

ਜਗਰਾਉਂ, 18 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ੋ੍ਰਮਣੀ ਭਗਤ ਰਵਿਦਾਸ ਦੇ 642ਵੇਂ ਜਨਮ ਦਿਹਾੜੇ ਸਬੰਧੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਹਿਸੀਲ ਪੱਧਰ ਦੇ ਚੱਲ ਰਹੇ ਸਮਾਗਮਾਂ ਤਹਿਤ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ | ਬਰਸਾਤ ਹੋਣ ਦੇ ਬਾਵਜੂਦ ਸੰਗਤਾਂ 'ਚ ...

ਪੂਰੀ ਖ਼ਬਰ »

ਮੁੱਲਾਂਪੁਰ ਗੁਰੂ ਨਾਨਕ ਸਕੂਲ ਵਿਦਿਆਰਥੀਆਂ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸਕੂਲ ਦੇ ਪ੍ਰਬੰਧਕੀ ਪ੍ਰਧਾਨ ਡਾ: ਭੁਪਿੰਦਰ ਸਿੰਘ ਸਰਾਂ, ਸੈਕਟਰੀ ਚਰਨਜੀਤ ਸਿੰਘ ਗਹੌਰ, ਪਿ੍ੰਸੀਪਲ ਰਵੀਕਾਂਤ ਦੀ ਅਗਵਾਈ ਹੇਠ ਅਧਿਆਪਕ, ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਗਣਿਤ ਦਿਵਸ ਮਨਾਇਆ

ਗੁਰੂਸਰ ਸੁਧਾਰ, 18 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਰਾਮਾਨੁਜਨ ਗਣਿਤ ਸੁਸਾਇਟੀ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਨੇ ਪਸਾਰ ਭਾਸ਼ਣ, ਪਾਵਰ ਪੁਆਇੰਟ ਪੇਸ਼ਕਾਰੀਆਂ ਤੇ ਚਾਰਟ ਪ੍ਰਦਰਸ਼ਨੀ ਰਾਹੀਂ ਗਣਿਤ ਦਿਵਸ ਮਨਾਇਆ | ਕਾਲਜ ਪਿ੍ੰਸੀਪਲ ਜਸਵੰਤ ...

ਪੂਰੀ ਖ਼ਬਰ »

ਬਿਰਧ ਆਸ਼ਰਮ ਨੂੰ ਜਥੇਦਾਰ ਤਲਵੰਡੀ ਵਲੋਂ ਸ਼ੋ੍ਰਮਣੀ ਕਮੇਟੀ ਤਰਫ਼ੋਂ 11 ਹਜ਼ਾਰ ਦੀ ਰਾਸ਼ੀ ਭੇਟ

ਰਾਏਕੋਟ, 18 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਿਸਕਾਮ ਸੇਵਾ ਬਿਰਧ ਆਸਰਮ ਰਾਏਕੋਟ ਨੂੰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫ਼ੋ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ 'ਤੇ ਪੂਰੇ ਦੇਸ਼ ਨੂੰ ਮਾਣ-ਢਿੱਲੋਂ

ਜਗਰਾਉਂ, 18 ਫਰਵਰੀ (ਜੋਗਿੰਦਰ ਸਿੰਘ)-ਭਾਰਤ ਦੀ ਆਜ਼ਾਦੀ ਲਈ ਜੂਝਣ ਤੋਂ ਬਾਅਦ ਹੁਣ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਵੀ ਸਾਡੇ ਸੁਰੱਖਿਆ ਜਵਾਨ ਖਿੜੇ ਮੱਥੇ ਕੁਰਬਾਨੀਆਂ ਦੇ ਰਹੇ ਹਨ ਤੇ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਸ਼ਹਾਦਤ 'ਤੇ ਪੂਰੇ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ ਮੋਮਬੱਤੀ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ,)-ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੇ ਨਿਰਦੇਸ਼ਾਂ ਹੇਠ ਬਲਾਕ ...

ਪੂਰੀ ਖ਼ਬਰ »

ਮਜੀਠੀਆ ਦੇ ਸਿੱਧੂ ਵਿਰੁੱਧ ਬੋਲੇ ਸੱਚ ਨੂੰ ਯੂਥ ਅਕਾਲੀ ਦਲ ਘਰ-ਘਰ ਤੱਕ ਪਹੁੰਚਾਏਗਾ-ਧਾਲੀਵਾਲ

ਜਗਰਾਉਂ, 18 ਫਰਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਜਾਰੀ ਇਕ ਬਿਆਨ 'ਚ ਪੰਜਾਬ ਵਿਧਾਨ ਸਭਾ ਅੰਦਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਛੱਤ ਪਾੜ ਕੇ ਦੋ ਦੁਕਾਨਾਂ 'ਚ ਦਾਖਲ ਹੋਏ ਚੋਰ

ਰਾਏਕੋਟ, 18 ਫਰਵਰੀ (ਸੁਸ਼ੀਲ)-ਬੀਤੀ ਰਾਤ ਸ਼ਹਿਰ ਦੇ ਇਕ ਕੱਪੜਾ ਸਟੋਰ ਅਤੇ ਇਕ ਕਰਿਆਨਾ ਵਪਾਰੀ ਦੀ ਦੁਕਾਨ 'ਤੇ ਚੋਰੀ ਦੀਆਂ ਘਟਨਾਵਾਂ ਵਾਪਰੀਆਂ ਹਨ | ਚੋਰਾਂ ਨੇ ਕਰਿਆਨੇ ਦੀ ਦੁਕਾਨ ਦੀ ਛੱਤ ਪਾੜ ਕੇ ਚੋਰੀ ਕਰਨ ਤੋਂ ਬਾਅਦ ਉਸ ਦੇ ਨੇੜੇ ਹੀ ਸਥਿਤ ਇਕ ਕੱਪੜਾ ਵਪਾਰੀ ਦੀ ...

ਪੂਰੀ ਖ਼ਬਰ »

ਮੁੱਠੀ ਭਰ ਦਹਿਸ਼ਤਗਰਦਾਂ ਦੀ ਕਰਤੂਤ ਕਾਰਨ ਸਾਰੇ ਕਸ਼ਮੀਰੀਆਂ ਨੂੰ ਬਦਨਾਮ ਨਾ ਕੀਤਾ ਜਾਵੇ- ਕਸ਼ਮੀਰੀ ਭਾਈਚਾਰਾ

ਰਾਏਕੋਟ, 18 ਫਰਵਰੀ (ਸੁਸ਼ੀਲ)-ਪੁਲਵਾਮਾ ਦਹਿਸ਼ਤੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਕਸ਼ਮੀਰੀਆਂ ਤੇ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਇਕ ਵਫ਼ਦ ਮੋਮਬੱਤੀ ਮਾਰਚ ਕਰਕੇ ਸ਼ਹਿਰੀ ਥਾਣੇ 'ਚ ਪੁੱਜਾ ਅਤੇ ਆਪਣੀ ਪਛਾਣ ਦਰਜ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਗੁੱਡੂ ਦੀ ਦਿਲ ਦਾ ਦੌਰਾ ਪੈਣ ਕਾਰਨ ਆਸਟ੍ਰੇਲੀਆ 'ਚ ਮੌਤ

ਚੌਾਕੀਮਾਨ, 18 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਤੂਰ ਦੇ ਬੇਟੇ ਸੁਖਵਿੰਦਰ ਸਿੰਘ ਗੁੱਡੂ ਦੀ ਦਿਲ ਦਾ ਦੌਰਾ ਪੈਣ ਕਾਰਨ ਆਸਟ੍ਰੇਲੀਆ ਦੇ ਸ਼ਹਿਰ ਐਡੀਡੇਟ 'ਚ ਮੌਤ ਹੋ ਗਈ | ਇਸ ਮੌਕੇ ਮਨਜੀਤ ਸਿੰਘ ਤੂਰ ਤੇ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪੱਤਰਕਾਰ ਜਤਿੰਦਰ ਪੰਨੂ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ

ਰਾਏਕੋਟ/ਹਲਵਾਰਾ, 18 ਫਰਵਰੀ (ਸੁਸ਼ੀਲ, ਭਗਵਾਨ ਢਿੱਲੋਂ)-ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਾਹਿਤ ਨੇ ਹੀ ਸਮਾਜ ਨੂੰ ਦਿਸ਼ਾਹੀਣਤਾ ਤੋਂ ਮੋੜ ਕੇ ਸਹੀ ਦਿਸਾ-ਨਿਰਦੇਸ਼ ਦੇਣਾ ਹੁੰਦਾ ਹੈ, ਇਹ ਪ੍ਰਗਟਾਵਾ ਉੱਘੇ ਲੇਖਕ, ਪੱਤਰਕਾਰ, ਸੰਪਾਦਕ ਤੇ ਟਿੱਪਣੀਕਾਰ ...

ਪੂਰੀ ਖ਼ਬਰ »

ਲੰਮਾ ਨੇ ਜਿੱਤਿਆ ਸੀ.ਟੀ. ਯੂਨੀਵਰਸਿਟੀ ਫੁੱਟਬਾਲ ਫਿਏਸਟਾ 2019

ਚੌਾਕੀਮਾਨ, 18 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸੀ.ਟੀ. ਯੂਨੀਵਰਸਿਟੀ ਵਿਖੇ ਆਯੋਜਿਤ ਫੁੱਟਬਾਲ ਫਿਏਸਟਾ 2019 ਦੀ ਵਿਜੇਤਾ ਟਰਾਫ਼ੀ ਲੰਮਾ ਨੇ ਆਪਣੇ ਨਾਂ ਕੀਤੀ | ਗਗੜਾ ਅਤੇ ਲੰਮਾ ਜੱਟਪੁਰਾ ਵਿਚਾਲੇ ਫਾਈਨਲ ਮੁਕਾਬਲਾ ਖੇਡਿਆ ਗਿਆ | ਇਸ ਤੋਂ ਪਹਿਲਾ ਫੁੱਟਬਾਲ ਫਿਏਸਟਾ 2019 ...

ਪੂਰੀ ਖ਼ਬਰ »

ਪਿੰਡ ਅਲੀਗੜ੍ਹ 'ਚ ਸ਼ਹੀਦਾਂ ਦੀ ਯਾਦ 'ਚ ਮੋਮਬੱਤੀਆਂ ਜਗਾ ਕੇ ਮਾਰਚ ਕੀਤਾ

ਜਗਰਾਉਂ, 18 ਫਰਵਰੀ (ਜੋਗਿੰਦਰ ਸਿੰਘ)-ਪੁਲਵਾਮਾ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹਾਦਤ ਦਾ ਜ਼ਾਮ ਪੀ ਜਾਣ ਵਾਲੇ ਜਵਾਨਾਂ ਨੂੰ ਸਮਰਪਿਤ ਪਿੰਡ ਅਲੀਗੜ੍ਹ ਦੇ ਨੌਜਵਾਨਾਂ ਵੱਲੋਂ ਯੂਥ ਕਾਂਗਰਸੀ ਆਗੂ ਦਪਿੰਦਰ ਸਿੰਘ ਡਿੱਪੀ ਦੀ ਅਗਵਾਈ 'ਚ ਕੈਂਡਲ ਮਾਰਚ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਚੌਾਕੀਮਾਨ, 18 ਫਰਵਰੀ (ਤੇਜਿੰਦਰ ਸਿੰਘ ਚੱਢਾ.)-ਲੁਧਿਆਣਾ ਗਰੁੱਪ ਆਫ਼ ਕਾਲਜਿਜ ਚੌਾਕੀਮਾਨ ਵਿਖੇ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਕਾਲਜ ਮੈਨਜੇਮੈਂਟ, ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਤੇ ਸ਼ਹੀਦ ...

ਪੂਰੀ ਖ਼ਬਰ »

ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹੰਬੜਾਂ 'ਚ ਮੋਮਬੱਤੀ ਮਾਰਚ ਕੱਢਿਆ

ਹੰਬੜਾਂ, 18 ਫਰਵਰੀ (ਜਗਦੀਸ਼ ਸਿੰਘ ਗਿੱਲ, ਨਿ.ਪ.ਪ.)-ਪੁਲਵਾਮਾ 'ਚ ਦੇਸ਼ ਦੇ ਰਾਖੇ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਫੌਜੀ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਸਬਾ ਹੰਬੜਾਂ ਵਿਖੇ ਕੈਂਡਲ ਮਾਰਚ ਕੱਢਿਆ ਗਿਆ ...

ਪੂਰੀ ਖ਼ਬਰ »

ਪਿੰਡਾਂ 'ਚ ਲਗਾਏ ਜਾ ਰਹੇ ਕੈਂਪਾਂ 'ਚ ਅੱਖਾਂ ਦੇ 428 ਮਰੀਜ਼ਾਂ ਦੀ ਜਾਂਚ

ਹੰਬੜਾਂ, 18 ਫਰਵਰੀ (ਜਗਦੀਸ਼ ਸਿੰਘ ਗਿੱਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਸਿੱਧਵਾਂ ਬੇਟ ਦੇ ਅਧੀਨ ਸਿਵਲ ਵਿਭਾਗ ਦੀਆਂ ਮਾਹਿਰ ਡਾਕਟਰੀ ਟੀਮਾਂ ਵਲੋਂ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਜਾਂਚ ਕੈਪਾਂ ਦੌਰਾਨ ਹੁਣ ਤੱਕ ਵੱਖ-ਵੱਖ ਪਿੰਡਾਂ ਦੇ ਅੱਖਾਂ ਦੇ 428 ਦੇ ਕਰੀਬ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ-ਸਿਹਤ ਮੁਹਿੰਮ ਤਹਿਤ ਪਿੰਡਾਂ 'ਚ ਲਗਾਇਆ ਮੈਡੀਕਲ ਕੈਂਪ

ਭੰੂੰਦੜੀ, 18 ਫਰਵਰੀ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਕੋਟਮਾਨ ਤੇ ਭੈਣੀ ਅਰਾਇਆਂ 'ਚ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵੱਖ-ਵੱਖ ਪਿੰਡਾਂ 'ਚ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX