ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  6 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  9 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  23 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  1 minute ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਫਾਜ਼ਿਲਕਾ / ਅਬੋਹਰ

ਸੜਕ ਹਾਦਸੇ 'ਚ ਪਿਉ-ਪੁੱਤ ਦੀ ਮੌਤ

ਜਲਾਲਾਬਾਦ/ਗੋਲੂ ਕਾ ਮੋੜ, 18 ਫਰਵਰੀ (ਜਤਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਲਾਡੀ)-ਪੰਜਾਬ ਦੀਆਂ ਸੜਕਾਂ 'ਤੇ ਸਫ਼ਰ ਕਰਨਾ ਕਿੰਨਾ ਕੁ ਖ਼ਤਰਨਾਕ ਹੈ, ਇਸ ਦੀ ਮਿਸਾਲ ਫਿਰ ਬੀਤੀ ਰਾਤ ਮਿਲੀ ਜਦੋਂ ਜਲਾਲਾਬਾਦ ਦੇ ਇੰਦਰ ਨਗਰੀ ਦੇ ਪਰਿਵਾਰ 'ਤੇ ਇਹ ਐਤਵਾਰ ਦੀ ਰਾਤ ਕਹਿਰ ਬਣ ਕੇ ਗੁਜਰੀ ਜਦੋਂ ਇਕ ਪਰਿਵਾਰ ਦੇ ਪਿਉ-ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ਪਤਨੀ, ਬੇਟੀ ਸਣੇ ਰਿਸ਼ਤੇਦਾਰੀ ਵਿਚੋਂ ਇਕ ਔਰਤ ਤੇ ਬੱਚਾ ਵੀ ਸਖ਼ਤ ਜ਼ਖਮੀ ਹੋ ਗਏ | ਇੰਦਰ ਨਗਰੀ ਵਿਚ ਜੋਤੀ ਹਸਪਤਾਲ ਦੇ ਨਾਲ ਰਹਿੰਦੇ ਪਰਿਵਾਰ 'ਤੇ ਉਕਤ ਭਾਣਾ ਵਾਪਰਿਆ ਹੈ | ਜਾਣਕਾਰੀ ਮੁਤਾਬਿਕ ਇਸ ਹਾਦਸੇ ਵਿਚ ਅਵਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਉਮਰ ਲਗਭਗ 42 ਸਾਲ ਅਤੇ ਉਸ ਦੇ ਜਵਾਨ ਲੜਕੇ ਪਿਆਰਾ ਸਿੰਘ ਉਮਰ ਲਗਭਗ 18 ਸਾਲ ਦੀ ਮੌਤ ਹੋ ਗਈ ਹੈ | ਜਦਕਿ ਪਿੰਕੀ ਪਤਨੀ ਅਵਤਾਰ ਸਿੰਘ, ਰਵਨੀਤ ਕੌਰ ਪੁੱਤਰੀ ਅਵਤਾਰ ਸਿੰਘ, ਸਿਮਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨ ਪੁਰਾ ਬਸਤੀ ਅਤੇ ਯੁਵਰਾਜ ਸਿੰਘ ਪੁੱਤਰ ਸੁਰਿੰਦਰ ਸਿੰਘ ਸਖ਼ਤ ਜ਼ਖਮੀ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਤਲਵੰਡੀ ਭਾਈ ਤੋਂ ਹੋ ਕੇ ਬੀਤੀ ਰਾਤ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਲਗਭਗ ਸਾਢੇ 10 ਵਜੇ ਪਿੰਡ ਗੋਲੂ ਕਾ ਮੋੜ ਦੇ ਕੋਲ ਸੜਕ ਤੇ ਖੜ੍ਹੀ ਗੰਨੇ ਨਾਲ ਭਰੀ ਟਰਾਲੀ ਦੇ ਨਾਲ ਪਿੱਛੋਂ ਜਾ ਟਕਰਾਈ | ਜਿਸ ਦੇ ਨਾਲ ਅਵਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਪਿਆਰਾ ਸਿੰਘ ਪੁੱਤਰ ਅਵਤਾਰ ਸਿੰਘ ਦੀ ਮੌਤ ਹੋ ਗਈ | ਸਿਮਰਜੀਤ ਕੌਰ ਅਤੇ ਯੁਵਰਾਜ ਸਿੰਘ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਹਨ ਜਦਕਿ ਪਿੰਕੀ, ਰਵਨੀਤ ਕੌਰ ਸਖ਼ਤ ਜ਼ਖ਼ਮੀ ਹੋਣ ਕਰਕੇ ਰੈਫ਼ਰ ਕਰ ਦਿੱਤੇ ਗਏ ਹਨ |

ਬੀ.ਐਸ.ਐਨ.ਐਲ.ਇੰਪਲਾਈਜ਼ ਯੂਨੀਅਨ ਦੀ ਤਿੰਨ ਦਿਨਾ ਹੜਤਾਲ ਸ਼ੁਰੂ

ਫਾਜ਼ਿਲਕਾ, 18 ਫਰਵਰੀ (ਅਮਰਜੀਤ ਸ਼ਰਮਾ)-ਬੀ.ਐਸ.ਐਨ.ਐਲ. ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ੁਰੂ ਕੀਤੀ ਤਿੰਨ ਦਿਨਾਂ ਹੜਤਾਲ ਦੇ ਪਹਿਲੇ ਦਿਨ ਸਮੂਹ ਕਰਮਚਾਰੀਆਂ ਨੇ ਦਫ਼ਤਰ ਦੇ ਮੁੱਖ ਗੇਟ ਮੂਹਰੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ 21 ਤੱਕ ਜਾਰੀ ਰੱਖਣ ਦਾ ਐਲਾਨ

ਫਾਜ਼ਿਲਕਾ, 18 ਫਰਵਰੀ (ਅਮਰਜੀਤ ਸ਼ਰਮਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਾਰੀ ਹੜਤਾਲ ਨੂੰ ਹੁਣ 21 ਫ਼ਰਵਰੀ ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਨਿਰਮਾਣ ਅਧੀਨ ਕੈਂਸਰ ਹਸਪਤਾਲ ਹੁਣ ਜਲਦ ਬਣ ਕੇ ਹੋਵੇਗਾ ਤਿਆਰ

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਅੰਦਰ ਦੂਸ਼ਿਤ ਪੀਣ ਵਾਲੇ ਪਾਣੀ ਅਤੇ ਦੂਸ਼ਿਤ ਵਾਤਾਵਰਨ ਤੋਂ ਪੈਦਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨੇ ਜਿੱਥੇ ਲੋਕਾਂ ਦੇ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ, ਉੱਥੇ ਹੀ ਕਰੀਬ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਤੇ ਜ਼ਿਆਦਾ ਯੂਰੀਆ ਨਾ ਵਰਤਣ ਦਾ ਸੱਦਾ

ਮੰਡੀ ਲਾਧੂਕਾ, 18 ਫਰਵਰੀ (ਰਾਕੇਸ਼ ਛਾਬੜਾ)-ਕਣਕ ਦੀ ਫ਼ਸਲ ਤੇ ਕਿਸਾਨ ਯੂਰੀਆ ਦੀ ਵਧੇਰੇ ਵਰਤੋਂ ਨਾ ਕਰਨ ਇਹ ਜਾਣਕਾਰੀ ਖੇਤੀਬਾੜੀ ਵਿਭਾਗ ਜਲਾਲਾਬਾਦ ਦੇ ਮੁੱਖ ਅਫ਼ਸਰ ਸਰਵਣ ਕੰਬੋਜ਼ ਨੇ ਦਿੱਤੀ | ਉਨ੍ਹਾਂ ਨੇ ਕਿਹਾ ਹੈ ਕਿ ਜਿੱਥੇ ਕਿਤੇ ਵੀ ਕਿਸਾਨ ਨੂੰ ਆਪਣੇ ਖੇਤ ...

ਪੂਰੀ ਖ਼ਬਰ »

ਮਨੀਸ਼ ਕੁਮਾਰ ਨੇ ਰਾਸ਼ਟਰੀ ਖੇਡਾਂ 'ਚ ਸੋਨ ਤਗਮਾ ਜਿੱਤਿਆ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਿਲਕਾਰੀ ਇੰਟਰਨੈਸ਼ਨਲ ਸਕੂਲ ਦੇ ਖੇਡ ਅਧਿਆਪਕ ਮਨੀਸ਼ ਕੁਮਾਰ ਨੇ ਅੰਮਿ੍ਤਸਰ ਵਿਖੇ ਹੋਈ ਰਾਸ਼ਟਰੀ ਰੂਰਲ ਖੇਡ ਚੈਂਪੀਅਨਸ਼ਿਪ ਵਿਚ 200 ਮੀਟਰ ਦੌੜ ਵਿਚ ਸੋਨੇ ਦਾ ਪਦਕ ਜਿੱਤ ਕੇ ਨਾਮਣਾ ਖੱਟਿਆ ਹੈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਈ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ | ਲੜਕਿਆਂ ਦੇ ਡਬਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਰੂਰਤਮੰਦਾਂ ਨੂੰ ਪੈਨਸ਼ਨ ਰਾਸ਼ੀ ਭੇਟ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇੱਥੇ ਜ਼ਰੂਰਤਮੰਦ ਲੋਕਾਂ ਨੂੰ ਹਰ ਮਹੀਨੇ ਦੀ ਤਰ੍ਹਾਂ 40 ਹਜ਼ਾਰ ਰੁਪਏ ਪੈਨਸ਼ਨ ਰਾਸ਼ੀ ਦੇ ਚੈੱਕ ਵੰਡੇ | ਇਸ ਮੌਕੇ 'ਤੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਅੰਗਰੇਜ਼ੀ ਹਫ਼ਤਾ ਮਨਾਇਆ

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਅੰਗਰੇਜ਼ੀ ਹਫ਼ਤੇ ਦੀ ਸਮਾਪਤੀ ਕਰ ਦਿੱਤੀ ਗਈ | ਇਸ ਮੌਕੇ ਅਧਿਆਪਕ ਤਿਲਕ ਰਾਜ ਚੁੱਘ ਨੇ ਬੀਤੇ ਸਮੇਂ ਤੋਂ ਸਕੂਲ ਵਿਚ ਚੱਲ ਰਹੇ ਵੱਖ ਵੱਖ ਵਿਸ਼ਿਆਂ ਦੇ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਭੋਗ 24 ਨੂੰ

ਮੰਡੀ ਅਰਨੀਵਾਲਾ, 18 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨ ਦੀ ਯਾਦ ਜਿੱਥੇ ਸਾਰਾ ਦੇਸ਼ ਵਿਚ ਮਨਾਈ ਜਾ ਰਹੀ ਹੈ | ਉਸੇ ਤਰ੍ਹਾਂ ਨਜ਼ਦੀਕੀ ਪਿੰਡ ਨੂਰਪੁਰਾ ਦੀ ਸਮੂਹ ਸੰਗਤ ਵਲੋਂ ਉਨ੍ਹਾਂ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਸੈਮੀਨਾਰ ਲਗਾਇਆ

ਜਲਾਲਾਬਾਦ, 18 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਪਿੰ੍ਰਸੀਪਲ ਸ੍ਰੀਮਤੀ ਅਨੀਤਾ ਰਾਣੀ ਕਾਲੜਾ ਦੀ ਅਗਵਾਈ ਵਿੱਚ ਕਿਸ਼ੋਰ ਸਿੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿੱਚ 8ਵੀਂ ਜਮਾਤ ...

ਪੂਰੀ ਖ਼ਬਰ »

ਨੌਜਵਾਨ ਇਕਬਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਵਾਈਸ ਚੇਅਰਮੈਨ ਜਥੇਦਾਰ ਦਲੀਪ ਸਿੰਘ ਪਾਕਾ ਦੇ ਪੋਤਰੇ ਅਤੇ ਅਕਾਲੀ ਆਗੂ ਸਵਰਨ ਸਿੰਘ ਦੇ ਬੇਟੇ ਇਕਬਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਇਕਬਾਲ ਸਿੰਘ ਦੀ ਬੇਵਕਤੀ ਮੌਤ ...

ਪੂਰੀ ਖ਼ਬਰ »

ਸਵਰਗੀ ਕਾਲਾ ਸਿੰਘ ਦੀ ਯਾਦ 'ਚ ਸਕੂਲ ਨੂੰ ਆਰ. ਓ. ਸਿਸਟਮ ਭੇਟ

ਜਲਾਲਾਬਾਦ, 18 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਟਿਵਾਣਾ ਕਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਪਿੰਡ ਦੇ ਹੀ ਪਰਿਵਾਰ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਆਰ. ਓ. ਸਿਸਟਮ ਭੇਟ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢੰਡੀ ਕਦੀਮ ਸਕੂਲ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜਲਾਲਾਬਾਦ, 18 ਫਰਵਰੀ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਗਏ ਵੱਖ-ਵੱਖ ਪ੍ਰੋਗਰਾਮਾਂ ਦੀ ਲਗਾਤਾਰਤਾ ਵਿਚ ਚੱਲ ਰਹੇ ਇਸ ਫਰਵਰੀ ਮਹੀਨੇ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਡੀ ਕਦੀਮ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਜਲਾਲਾਬਾਦ, 18 ਫਰਵਰੀ (ਕਰਨ ਚੁਚਰਾ)-ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਨੰੂ ਲੈ ਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ | ਪਿੰਡ ਬੱਲੂਆਣਾ ਤੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਨੇ 'ਮੇਰਾ ਪਰਿਵਾਰ ਭਾਜਪਾ ਪਰਿਵਾਰ' ਅਭਿਆਨ ਕੀਤਾ ਸ਼ੁਰੂ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਵਲੋਂ ਮੇਰਾ ਪਰਿਵਾਰ ਭਾਜਪਾ ਪਰਿਵਾਰ ਅਭਿਆਨ ਸ਼ੁਰੂ ਕੀਤਾ ਗਿਆ ਹੈ | ਇਸ ਤਹਿਤ ਮਹਿਲਾ ਮੋਰਚਾ ਦੇ ਸੂਬਾ ਉਪ ਪ੍ਰਧਾਨ ਗੀਤਾ ਚੌਧਰੀ ਨੇ ਅੱਜ ਭਗਵਾਨਪੁਰਾ ਵਿਖੇ ਸੁਸ਼ਮਾ ਰਾਣੀ ਦੇ ਘਰ ਭਾਜਪਾ ਦਾ ਝੰਡਾ ਲਾ ਕੇ ...

ਪੂਰੀ ਖ਼ਬਰ »

ਸਾਡੀ ਰਸੋਈ ਤੋਂ 214369 ਲੋੜਵੰਦਾਂ ਨੇ ਲਿਆ ਲਾਹਾ-ਡੀ. ਸੀ.

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਗ਼ਰੀਬ ਤੇ ਲੋੜਵੰਦਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀ.ਐੱਸ.ਐਨ.ਐਲ. ਦੇ ਕਰਮਚਾਰੀਆਂ ਨੇ ਅੱਜ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਤੇ ਕਿਹਾ ਕਿ ਮੰਗਾਂ ਮੰਨ ਕੇ ਲਾਗੂ ਕੀਤੀਆਂ ਜਾਣ ਨਹੀਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ 'ਤੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾ ...

ਪੂਰੀ ਖ਼ਬਰ »

ਟਰੱਕ ਚੋਰੀ ਹੋਇਆ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟਰੱਕ ਯੂਨੀਅਨ ਨੇੜੇ ਖੜ੍ਹਾ ਕੀਤਾ ਗਿਆ ਟਰੱਕ ਕੋਈ ਚੋਰੀ ਕਰਕੇ ਲੈ ਗਿਆ ਹੈ | ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਗਣੇਸ਼ਾ ਸਿੰਘ ਵਾਸੀ ਨੇੜੇ ਨਰਿੰਦਰਾ ਗੈਸ ਏਜੰਸੀ ਜੰਮੂ ਬਸਤੀ ਨੇ 15 ਫਰਵਰੀ ਨੂੰ ਆਪਣਾ ਟਰੱਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹੌਲਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪਿੰਡ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਵਲੋਂ 45ਵੀਂ ਅਥਲੈਟਿਕ ਮੀਟ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸਮਰਪਿਤ

ਅਬੋਹਰ, 18 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਯੋਗ ਨਿਰਦੇਸ਼ਨ ਅਧੀਨ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਨੀਤਾ ਸਿੰਘ ਅਤੇ ਕੋਆਰਡੀਨੇਟਰ ਮਿਸ ਕਿਰਨਦੀਪ ਦੀ ਅਗਵਾਈ ਅਧੀਨ 16 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX