ਤਾਜਾ ਖ਼ਬਰਾਂ


ਫਗਵਾੜਾ ਜ਼ਿਮਨੀ ਚੋਣ : ਪਹਿਲੇ ਰਾਊਂਡ 'ਚ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ 1274 ਵੋਟਾਂ ਨਾਲ ਅੱਗੇ
. . .  2 minutes ago
ਮਹਾਰਾਸ਼ਟਰ 'ਚ ਸ਼ੁਰੂਆਤੀ ਰੁਝਾਣਾਂ 'ਚ ਮਹਾਰਾਸ਼ਟਰ ਭਾਜਪਾ ਨੂੰ ਬੜ੍ਹਤ
. . .  12 minutes ago
ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੰ. 1 ਨੂੰ ਲੱਗੀ ਅੱਗ
. . .  14 minutes ago
ਸੁਲਤਾਨਪੁਰ ਲੋਧੀ, 24 ਅਕਤੂਬਰ (ਹੈਪੀ, ਲਾਡੀ, ਥਿੰਦ) - 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਬਣਾਏ ਗਏ ਤਿੰਨ ਟੈਂਟ ਸਿਟੀ ਵਿਚੋਂ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ...
ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  27 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  37 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  40 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  46 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  50 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  1 minute ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 1 hour ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 1 hour ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  8 minutes ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  11 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550

ਲੁਧਿਆਣਾ

ਟਰਾਂਸਪੋਰਟਰਾਂ ਵੱਲੋਂ ਅੱਤਵਾਦ ਤੇ ਪਾਕਿਸਤਾਨ ਦੇ ਿਖ਼ਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਕਸ਼ਮੀਰ ਦੇ ਪੁਲਵਾਮਾ ਵਿਚ ਫਦਾਇਨ ਹਮਲੇ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਅਤੇ ਲੁਧਿਆਣਾ ਟਰਾਂਸਪੋਰਟ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਟਰਾਂਸਪੋਰਟ ਨਗਰ ਵਿਖੇ ਅੱਤਵਾਦ ਤੇ ਪਾਕਿਸਤਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਤਵਾਦ ਨੂੰ ਸਮਾਪਤ ਕਰਕੇ ਸ਼ਹੀਦ ਹੋਏ ਜਵਾਨਾਂ ਦੀ ਸ਼ਹੀਦੀ ਦਾ ਬਦਲਾ ਲੈਣ ਦੀ ਮੰਗ ਕੀਤੀ | ਰੌਸ ਪ੍ਰਦਰਸ਼ਨ ਸਮੇਂ ਦੀਦਾਰ ਸਿੰਘ, ਮੋਹਣ ਸਿੰਘ ਗਿੱਲ, ਜਸਮੀਤ ਸਿੰਘ ਪਿੰ੍ਰਸ, ਜਗਦੀਸ਼ ਸਿੰਘ ਜੱਸੋਵਾਲ, ਸਤੀਸ਼ ਕੁਮਾਰ ਕੁੱਕੀ, ਤਰਲੋਚਣ ਸਿੰਘ ਸੈਣੀ, ਭੁਪਿੰਦਰ ਸਿੰਘ ਖੁਸ਼ਦਿਲ, ਜਨਕਰਾਜ ਗੋਇਲ, ਧਰਮਿੰਦਰ ਕੁਮਾਰ, ਅਜੀਤਪਾਲ ਸਿੰਘ, ਮਹਿੰਦਰਵੀਰ ਸਿੰਘ, ਜੇ.ਪੀ. ਅਗਰਵਾਲ, ਪ੍ਰਧਾਨ ਸਿੰਘ ਆਦਿ ਹਾਜ਼ਰ ਸਨ |
ਸਟੇਟ ਟਰਾਂਸਪੋਰਟ ਐਡਵਾਈਜ਼ਰੀ ਕਮੇਟੀ ਵੱਲੋਂ ਅੱਤਵਾਦ ਵਿਰੋਧੀ ਪ੍ਰਦਰਸ਼ਨ
ਸਟੇਟ ਟਰਾਂਸਪੋਰਟ ਐਡਵਾਈਜ਼ਰੀ ਕਮੇਟੀ ਵੱਲੋਂ ਅੱਜ ਬਾਰ ਐਸੋਸੀਏਸ਼ਨ, ਵਸੀਕਾ ਨਵੀਸ ਯੂਨੀਅਨ, ਟਾਈਪਿਸਟ ਯੂਨੀਅਨ ਅਤੇ ਅਸ਼ਟਾਮ ਫਰੋਸ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਬੀਤੇ ਦਿਨੀਂ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਅੱਤਵਾਦ ਤੇ ਪਕਿਸਤਾਨ ਖਿਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਸੋਢੀ ਚੇਅਰਮੈਨ, ਸੁਖਵਿੰਦਰ ਲਾਲੀ ਸਲਾਹਕਾਰ, ਮੰਗਤ ਰਾਏ ਮੰਗੀ, ਪੁਸ਼ਵਿੰਦਰ ਸਿੰਘ ਜੋਲੀ, ਕਰਮਪਾਲ ਮੀਤ ਪ੍ਰਧਾਨ, ਅਸ਼ੋਕ ਸ਼ਰਮਾ, ਇੰਦਰਜੀਤ ਸਿੰਘ ਵਿੱਤ ਸਕੱਤਰ, ਰਿੰਕੂ ਸਕੱਤਰ, ਬਲਵੀਰ ਬੜੈਚ ਕਾਰਜਕਾਰੀ ਮੈਂਬਰ, ਰਛਪਾਲ ਸਿੰਘ ਸਹੋਤਾ, ਗੁਰਮੀਤ ਸਿੰਘ ਸਰੋਏ, ਐਡਵੋਕੇਟ ਪਰਮਜੀਤ ਕਪੂਰ, ਐਡਵੋਕੇਟ ਕਮਲਜੀਤ ਸਿੰਘ, ਐਡਵੋਕੇਟ ਭੁਪਿੰਦਰ ਸਿੰਘ, ਦੀਪਕ ਕੋਹਲੀ, ਰਾਜੀਵ, ਦਲਵੀਰ ਸਿੰਘ ਮਿੰਟੂ, ਅਸ਼ੋਕ ਕੁਮਾਰ ਬਾਬਾ, ਪ੍ਰਦੱੁਮਣ ਸਿੰਘ, ਜਤਿੰਦਰ ਸਿੰਘ ਰੈਬੋ, ਜਤਿੰਦਰ ਦੇਵਗਣ, ਕਰਤਾਰ ਸਿੰਘ, ਰਾਜੀਵ ਸੂਦ ਬਿੱਲਾ ਆਦਿ ਹਾਜ਼ਰ ਸਨ |

ਬੈਂਕਾਾ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ 7 ਕਿਸਾਨ ਜਥੇਬੰਦੀਆਂ ਨੇ ਇਯਾਲੀ ਕਲਾਾ ਵਿਖੇ ਲਗਾਇਆ ਪੱਕਾ ਧਰਨਾ

ਇਯਾਲੀ/ਥਰੀਕੇ, 18 ਫਰਵਰੀ (ਰਾਜ ਜੋਸ਼ੀ)-ਅੱਜ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਇਕੱਠੇ ਹੋ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ ਕੇ ਯੂ ਕ੍ਰਾਂਤੀਕਾਰੀ, ਬੀ ਕੇ ਯੂ ਉਗਰਾਹਾਂ , ਬੀ ਕੇ ਯੂ ਡਕੌਾਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਰਤੀ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਦੋ ਘੰਟੇ ਦੇਰੀ ਨਾਲ ਆਪਣਾ ਕੰਮ ਕੀਤਾ ਚਾਲੂ

ਲੁਧਿਆਣਾ, 17 ਫ਼ਰਵਰੀ (ਪੁਨੀਤ ਬਾਵਾ)-ਸੇਵਾ ਕੇਂਦਰ ਦੇ ਮੁਲਾਜ਼ਮਾਂ ਤੇ ਵਕੀਲਾਂ ਦਰਮਿਆਨ ਕਿਸੇ ਗੱਲੋਂ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਜਿੱਥੇ ਵਕੀਲਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ, ਉੱਥੇ ਹੀ ਸੇਵਾ ਕੇਂਦਰ ਦੇ ...

ਪੂਰੀ ਖ਼ਬਰ »

¸ ਮਾਮਲਾ ਸਮੂਹਿਕ ਜਬਰ ਜਨਾਹ¸ ਗਿ੍ਫ਼ਤਾਰ ਦੋਸ਼ੀਆਂ ਦਾ ਹੋਵੇਗਾ ਡੀ.ਐਨ.ਏ. ਟੈਸਟ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਈਸੇਵਾਲ ਵਿਚ ਪਿਛਲੇ ਦਿਨੀਂ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਅਹਿਮ ਫੈਸਲਾ ਸੁਣਾਉਂਦੇ ਹੋਏ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਦੋਸ਼ੀਆਂ ਦਾ ਡੀ.ਐਨ.ਏ. ਟੈਸਟ ਕਰਵਾਉਣ ਦੀ ਮਨਜੂਰੀ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 8 ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...

ਪੂਰੀ ਖ਼ਬਰ »

ਦਾਜ ਖ਼ਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ ਸਮੇਤ ਸੱਸ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਿਰ ਵਿਆਹੁਤਾ ਨੂੰ ਤੰਗਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੀ ਸੱਸ ਅਤੇ ਪਤੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਸ਼ਸ਼ੀ ਰਾਣੀ ਵਾਸੀ ਜੱਸੀਆਂ ਰੋਡ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲੁਧਿਆਣਾ ਫ਼ੈਕਟਰੀ 'ਚ ਅੱਗ ਕਾਰਨ 16 ਮੌਤਾਂ ਦੇ ਮਾਮਲੇ 'ਚ ਮਾਲਕ ਨੂੰ ਵੱਡੀ ਰਾਹਤ

ਚੰਡੀਗੜ੍ਹ, 18 ਫਰਵਰੀ (ਸੁਰਜੀਤ ਸਿੰਘ ਸੱਤੀ)- ਡੇਢ ਸਾਲ ਪਹਿਲਾਂ ਲੁਧਿਆਣਾ ਵਿਖੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਇੱਕ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ 16 ਵਿਅਕਤੀਆਂ ਦੀ ਮੌਤ ਕਾਰਨ ਸਦੋਸ਼ ਮਨੁੱਖੀ ਹੱਤਿਆ ਦੀ ਧਾਰਾ, ਜਿਸ ਵਿਚ ਉਮਰ ਕੈਦ ਤੱਕ ਦੀ ਤਜਵੀਜ਼ ਹੈ, ਦੇ ...

ਪੂਰੀ ਖ਼ਬਰ »

ਢਾਬਾ ਮਾਲਕ ਦੇ ਕਤਲ ਦੀ ਸਾਜਿਸ਼ ਰਚਣ ਦੇ ਮਾਮਲੇ ਵਿਚ ਗੈਂਗਸਟਰ ਗੋਰੂ ਬੱਚਾ ਪੁਲਿਸ ਰਿਮਾਂਡ 'ਤੇ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਢਾਬਾ ਮਾਲਕ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੁਲਿਸ ਵਲੋਂ ਬਠਿੰਡਾ ਜੇਲ੍ਹ ਵਿਚ ਬੰਦ ਗੈਂਗਸਟਰ ਗੌਰਵ ਉਰਫ਼ ਗੋਲੂ ਬੱਚਾ ਨੂੰ ਅੱਜ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਵਿਚੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਅਣਅਧਿਕਾਰਤ ਕਾਲੋਨੀਆਂ ਅਤੇ ਗ਼ੈਰ-ਕਾਨੂੰਨੀ ਇਮਾਰਤਾਂ ਿਖ਼ਲਾਫ਼ ਕੀਤੀ ਕਾਰਵਾਈ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ/ਇਮਾਰਤਾਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਸੋਮਵਾਰ ਨੂੰ ਜੋਨ-ਬੀ ਇਮਾਰਤੀ ਸ਼ਾਖਾ ਨੇ 3 ਅਣਅਧਿਕਾਰਤ ਕਲੋਨੀਆਂ ਦੀਆਂ ਸੜਕਾਂ, ਸੀਵਰੇਜ ਮੇਨਹੋਲ ਪੁੱਟ ਦਿੱਤੇ ਅਤੇ ...

ਪੂਰੀ ਖ਼ਬਰ »

ਨੌਜਵਾਨ ਨੂੰ ਅਣਪਛਾਤਿਆਂ ਨੇ ਮਾਰੀ ਗੋਲੀ

ਅਹਿਮਦਗੜ੍ਹ, 18 ਫਰਵਰੀ (ਪੁਰੀ)-ਸ਼ਹਿਰ ਦੀ ਸੰਘਣੀ ਆਬਾਦੀ 'ਚ ਅੱਜ ਦੇਰ ਰਾਤ ਇਕ ਨੌਜਵਾਨ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਮੁਹੱਲਾ ਸ਼ਿਵਪੁਰੀ ਵਿਖੇ ਗੀਤਾ ਮੰਦਿਰ ਨੇੜੇ ਰਹਿੰਦੇ ਗੌਰਵ ਗੋਇਲ ਪੁੱਤਰ ਅਸ਼ੌਕ ਕੁਮਾਰ ਗੋਇਲ ਜੋ ਕਈ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਕਾਰਨ ਟਰੱਕ ਨੂੰ ਲੱਗੀ ਅੱਗ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਟਰਾਂਸਪੋਰਟ ਨਗਰ ਵਿਚ ਸੋਮਵਾਰ ਕਰੀਬ ਰਾਤ 9 ਵਜੇ ਇਕ ਟਰੱਕ ਨੂੰ ਅੱਗ ਲੱਗ ਜਾਣ ਕਾਰਨ ਟਰੱਕ ਪੂਰੀ ਤਰ੍ਹਾਂ ਸੜ ਗਿਆ | ਗਣੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਫਾਇਰ ਬਿ੍ਗੇਡ ਦੇ ਇਕ ਕਰਮਚਾਰੀ ਨੇ ਦੱਸਿਆ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਮੋਮਬੱਤੀ ਮਾਰਚ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੇਸ਼ ਵਿਰੋਧੀ ਤਾਕਤਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਇਸਤਰੀ ਅਕਾਲੀ ਦਲ ਵਲੋਂ ਬੀਬੀਆਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਵੱਢੀ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਹਲਕਾ ਪੂਰਬੀ 'ਚ ਪੈਂਦੇ ਵਾਰਡ 19 ਦੇ ਐਲ.ਆਈ.ਜੀ. ਫਲੈਟਾਂ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਬੀਬੀ ਜਰਨੈਲ ਕੌਰ ਨੂੰ ਵਾਰਡ 19 ...

ਪੂਰੀ ਖ਼ਬਰ »

ਡਾ. ਅੰਬੇਡਕਰ ਸ਼ਕਤੀ ਮੋਰਚਾ ਵਲੋਂ ਪਾਕਿਸਤਾਨ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 18 ਫ਼ਰਵਰੀ (ਕਵਿਤਾ ਖੁੱਲਰ)-ਡਾ. ਅੰਬੇਡਕਰ ਸ਼ਕਤੀ ਮੋਰਚਾ ਵਲੋਂ ਸੂਬਾ ਪ੍ਰਧਾਨ ਜਤਿੰਦਰ ਘਾਵਰੀ ਦੀ ਅਗਵਾਈ ਸਥਾਨਕ ਫੁੱਲਾਂਵਾਲ ਚੌਾਕ ਵਿਖੇ ਬੀਤੇ ਦਿਨੀਂ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਦੇ ਵਿਰੋਧੀ ਵਿਚ ਅੱਜ ਪਾਕਿਸਤਾਨ ਦਾ ਪੁਤਲਾ ਫ਼ੂਕ ਕੇ ਰੋਸ ...

ਪੂਰੀ ਖ਼ਬਰ »

ਦਾਨਿਸ਼ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀਆਂ ਸ਼ਰਧਾਂਜਲੀਆਂ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਰਜੀਵ ਰਾਜਾ ਦੇ ਪੁਤਰ ਦਾਨਿਸ਼ ਦੀ ਅੰਤਿਮ ਅਰਦਾਸ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸਿੰਘ ਸਭਾ ਵਿਚ ਹੋਈ ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ...

ਪੂਰੀ ਖ਼ਬਰ »

ਪੱਤਰਕਾਰ ਜਤਿੰਦਰ ਪੰਨੂ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ

ਰਾਏਕੋਟ/ਹਲਵਾਰਾ, 18 ਫਰਵਰੀ (ਸੁਸ਼ੀਲ, ਭਗਵਾਨ ਢਿੱਲੋਂ)-ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਾਹਿਤ ਨੇ ਹੀ ਸਮਾਜ ਨੂੰ ਦਿਸ਼ਾਹੀਣਤਾ ਤੋਂ ਮੋੜ ਕੇ ਸਹੀ ਦਿਸਾ-ਨਿਰਦੇਸ਼ ਦੇਣਾ ਹੁੰਦਾ ਹੈ, ਇਹ ਪ੍ਰਗਟਾਵਾ ਉੱਘੇ ਲੇਖਕ, ਪੱਤਰਕਾਰ, ਸੰਪਾਦਕ ਤੇ ਟਿੱਪਣੀਕਾਰ ...

ਪੂਰੀ ਖ਼ਬਰ »

ਪੀ.ਏ.ਯੂ 'ਚ ਫਲਾਵਰ ਸ਼ੋਅ ਹੁਣ 26-27 ਨੂੰ

ਲੁਧਿਆਣਾ, 18 ਫਰਵਰੀ (ਬੀ.ਐਸ.ਬਰਾੜ)-ਪੀ.ਏ.ਯੂ ਦੇ ਫਲੋਰੀਕਲਚਰ ਐਾਡ ਲੈਂਡਸਕੇਪਿੰਗ ਵਿਭਾਗ ਵਲੋਂ ਡਾ. ਐਮ.ਐਸ ਰੰਧਾਵਾ ਸਲਾਨਾ ਫੁੱਲਾਾ ਦਾ ਸ਼ੋਅ 26-27 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ ¢ ਪਹਿਲਾਂ ਇਹ ਸ਼ੋਅ 27-28 ਫਰਵਰੀ ਨੂੰ ਹੋਣਾ ਸੀ, ਪਰ ਕੁਝ ਕਾਰਨਾਂ ਕਰਕੇ ਇਕ ਦਿਨ ਅਗੇਤਾ ...

ਪੂਰੀ ਖ਼ਬਰ »

ਅੱਤਵਾਦੀ ਹਮਲੇ ਦਾ ਕੇਂਦਰ ਸਰਕਾਰ ਢੁੱਕਵਾਂ ਜਵਾਬ ਦੇਵੇ-ਚਰਨਦੀਪ ਸਿੰਘ ਚੰਨੀ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸਦਾ ਢੁੱਕਵਾਂ ਜਵਾਬ ਦੇਵੇ ਤਾਂ ਜੋ ...

ਪੂਰੀ ਖ਼ਬਰ »

ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀ ਮਾਰਚ ਕਰ ਕੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਵਾਰਡ 45 ਦੇ ਸਮੂਹ ਨਿਵਾਸੀਆਂ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਭੰਗੂ ਦੀ ਅਗਵਾਈ ਵਿਚ ਜੰਮੂ ਕਸ਼ਮੀਰ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕੈਂਡਲ ਮਾਰਚ ਕੱਢਿਆ ਗਿਆ ...

ਪੂਰੀ ਖ਼ਬਰ »

4 ਰੋਜ਼ਾ ਮੈਕਆਟੋ ਪ੍ਰਦਰਸ਼ਨੀ-2019 ਵਿਚ 12 ਦੇਸ਼ਾਂ ਦੀਆਂ ਕੰਪਨੀਆਂ 10 ਹਜ਼ਾਰ ਤੋਂ ਵੱਧ ਉਤਪਾਦ ਪ੍ਰਦਰਸ਼ਿਤ ਕਰਨਗੀਆਂ

ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਐਸੋਸੀਏਸ਼ਨ ਆਫ ਲੁਧਿਆਣਾ ਮਸ਼ੀਨ ਟੂਲਸ ਆਫ਼ ਇੰਡੀਆ ਅਤੇ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ 22 ਤੋਂ 25 ਫ਼ਰਵਰੀ 2019 ਤੱਕ ਗਲਾਡਾ ...

ਪੂਰੀ ਖ਼ਬਰ »

ਸਾਈਕਲ ਸਨਅਤਕਾਰਾਂ ਵੱਲੋਂ ਵੈਟ ਤੇ ਜੀ.ਐਸ.ਟੀ. ਰਿਫ਼ੰਡ ਲੈਣ ਲਈ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ

ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਸਾਈਕਲ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸਾਈਕਲ ਸਨਅਤਕਾਰਾਂ ...

ਪੂਰੀ ਖ਼ਬਰ »

ਤਿੰਨ ਹਥਿਆਰਬੰਦ ਲੁਟੇਰੇ ਦੋ ਔਰਤਾਂ ਨੂੰ ਲੁੱਟ ਕੇ ਫਰਾਰ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਰਾਦਪੁਰਾ ਵਿਚ ਤਿੰਨ ਹਥਿਆਰਬੰਦ ਲੁਟੇਰੇ ਇਕ ਘਰ ਵਿਚ ਜਬਰੀ ਦਾਖਲ ਹੋ ਕੇ ਦੋ ਔਰਤਾਂ ਦੇ ਗਹਿਣੇ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਖਾਤੇ ਵਿਚੋਂ ਧੋਖੇ ਨਾਲ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਖਾਤੇ ਵਿਚੋਂ ਏ.ਟੀ.ਐਮ. ਰਾਹੀਂ ਨਕਦੀ ਕਢਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਮ ਸੰਜੀਵਨ ਵਾਸੀ ਪਿੰਡ ਲੁਹਾਰਾ ਦੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਤਾਜ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫਰਾਰ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁੰਮਾਰ ਮੰਡੀ ਚੌਕੀ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਵਿਚ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਮਾਨ ਸੀ | ਪੁਲਿਸ ਵਲੋਂ ਇਸ ਸਬੰਧੀ ਜਮਾਲਪੁਰ ਦੀ ਰਹਿਣ ਵਾਲੀ ਹਰਵਿੰਦਰ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਡਾਕਖ਼ਾਨਾਂ ਦੇ ਮੁਲਾਜ਼ਮ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਡਾਖ਼ਾਨੇ ਦੇ ਮੁਲਾਜ਼ਮ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਪਰਡੈਂਟ ਆਫ਼ ਪੋਸਟ ਆਫ਼ਿਸ ਸਵਰਾਜ ਕੌਰ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਬਜ਼ੁਰਗ ਲਾਪਤਾ-ਭੈਣਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਲ ਬਾਗ ਕਾਲੋਨੀ ਵਿਚ ਇਕ ਬਜ਼ੁਰਗ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਬਜੁਰਗ ਦੀਆਂ ਦੋ ਭੈਣਾਂ ...

ਪੂਰੀ ਖ਼ਬਰ »

'ਲਿਪ' ਆਗੂ ਵਿਪਨ ਸੂਦ ਕਾਕਾ ਦੀ ਅਗਵਾਈ 'ਚ ਪਾਕਿਸਤਾਨ ਦਾ ਪੁਤਲਾ ਫੂਕਿਆ

ਲੁਧਿਆਣਾ, 18 ਫਰਵਰੀ (ਪਰਮੇਸ਼ਰ ਸਿੰਘ)- ਪੁਲਵਾਮਾ ਵਿਚ ਸੈਨਿਕਾਂ 'ਤੇ ਹੋਏ ਹਮਲੇ ਖਿਲਾਫ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਵਿਪਨ ਸੂਦ ਕਾਕਾ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਸੈਂਟਰਲ ਵਿਖੇ ਪਾਕਿਸਤਾਨ ਦਾ ਪੁਤਲਾ ਫੂਕ ਕੇ ਜੋਰਦਾਰ ਮੁਜ਼ਾਹਰਾ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਲਿਜਾਂਦੇ ਦੋ ਕਾਬੂ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਰੇਤ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਮਾਇਨਿੰਗ ਅਫ਼ਸਰ ਕੇਵਲ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲਾਟਰੀ ਨਿਕਲਣ ਦਾ ਕਹਿ ਕੇ 46 ਹਜ਼ਾਰ ਦੀ ਠੱਗੀ, ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲਾਟਰੀ ਨਿਕਲਣ ਦਾ ਕਹਿ ਕੇ ਇਕ ਨੌਜਵਾਨ ਨਾਲ 46 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਿੁਲਸ ਵਲੋਂ ਇਹ ਕਾਰਵਾਈ ਦੁਗਰੀ ਦੇ ਰਹਿਣ ਵਾਲੇ ਕੁਨਾਲ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਜੁਗੋ ਜੁਗੋ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਿੰਦਰਪਾਲ ਦੜੋਚ ਅਤੇ ਆਗੂ ਵੀ ਮੌਜੂਦ ਸਨ | ਸ੍ਰੀ ਜਿੰਦਰਪਾਲ ਦੜੋਚ ...

ਪੂਰੀ ਖ਼ਬਰ »

ਸਫਲਤਾਪੂਰਵਕ ਮੁਕੰਮਲ ਹੋਇਆ ਅਖੰਡ ਮਹਾਂਯੱਗ-ਯੋਗੀ ਸੱਤਿਆਨਾਥ ਮਹਾਰਾਜ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸੱਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਪਿਛਲੇ ਅਨੇਕਾਂ ਦਿਨਾਂ ਚੱਲ ਰਿਹਾ 201 ਘੰਟੇ ਦਾ ਅਖੰਡ ਮਹਾਂਯੱਗ ਪੂਰੇ ਵਿਧੀਪੂਰਵਕ ਸਫਲਤਾ ਨਾਲ ਮੁਕੰਮਲ ਹੋਇਆ | ਜਦਕਿ 21 ਫਰਵਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX