ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੇਸ਼ ਵਿੱਚ ਉੱਦਮੀਆਂ ਦੇ ਲਈ ਜੀ. ਈ. ਐਮ. ਯੋਜਨਾ ਅੱਜ ਤੋਂ ਸ਼ੁਰੂ ਹੋਵੇਗੀ-ਸੁਰੇਸ਼ ਪ੍ਰਭੂ

ਚੰਡੀਗੜ੍ਹ, 18 ਫਰਵਰੀ (ਆਰ.ਐਸ.ਲਿਬਰੇਟ)- ਕੇਂਦਰੀ ਇੰਡਸਟਰੀ ਅਤੇ ਕਾਮਰਸ ਮੰਤਰੀ ਸੁਰੇਸ਼ ਪ੍ਰਭੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 19 ਫਰਵਰੀ ਦਿਨ ਮੰਗਲਵਾਰ ਤੋਂ ਗੌਰਮਿੰਟ ਈ ਮਾਰਕੀਟ ਪਲੇਸ (ਜੀ.ਈ.ਐਮ.) ਯੋਜਨਾ ਸ਼ੁਰੂ ਕਰ ਰਹੀ ਹੈ¢ ਜਿਸ ਦੇ ਰਾਹੀਂ ਕਿਸੇ ਵੀ ਉਤਪਾਦ ਦੇ ਉਤਪਾਦਕ, ਵਿਕਰੇਤਾ ਅਤੇ ਖ਼ਰੀਦਦਾਰ ਦੇ ਵਿਚਾਲੇ ਸਿੱਧਾ ਤਾਲਮੇਲ ਹੋਵੇਗਾ ਤੇ ਮਾਰਕੀਟ ਤੋਂ ਵਿਚੋਲੀਏ ਖ਼ਤਮ ਹੋ ਜਾਣਗੇ¢ਸੁਰੇਸ਼ ਪ੍ਰਭੂ ਨੇ ਅੱਜ ਉਕਤ ਗੱਲਬਾਤ ਸਥਾਨਕ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉਦਯੋਗਪਤੀਆਂ ਦੇ ਨਾਲ ਵੀਡੀਓ ਕਾਨਫ਼ਰੰਸ ਦੇ ਜ਼ਰੀਏ ਕੀਤੀ¢ ਉਨ੍ਹਾਂ ਕਿਹਾ ਕਿ ਜੀ.ਈ.ਐਮ. ਯੋਜਨਾ ਸ਼ੁਰੂ ਹੋਣ ਤੋਂ ਪਹਿਲਾਂ ਉਦਯੋਗਪਤੀਆਂ ਅਤੇ ਉਪਭੋਗਤਾਵਾਂ ਨੂੰ ਸਿੱਧਾ ਲਾਭ ਮਿਲੇਗਾ ਕਿਉਂਕਿ ਭਾਰਤ ਵਿੱਚ ਸਟਾਰਟ ਅੱਪ ਦੇ ਲਈ ਬੇਸ਼ੁਮਾਰ ਸੰਭਾਵਨਾਵਾਂ ਹਨ¢ ਕੇਂਦਰੀ ਮੰਤਰੀ ਨੇ ਇਜ਼ ਆਫ਼ ਡੁਇੰਗ ਬਿਜ਼ਨਸ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਇੰਡਸਟਰੀਅਲ ਕੋਰੀਡੋਰ ਦੇ ਮਾਧਿਅਮ ਨਾਲ ਦੇਸ਼ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ¢ ਮੇਕ ਇਨ ਇੰਡੀਆ ਨੂੰ ਵਧਾਉਣ ਲਈ ਨਾ ਸਿਰਫ਼ ਪੂੰਜੀ ਨਿਵੇਸ਼ ਨੂੰ ਵਧਾ ਰਹੀ ਹੈ ਬਲਕਿ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਦੀ ਸਹੂਲਤ ਦੇ ਲਈ ਇੰਡਸਟਰੀਅਲ ਪਾਲਸੀ ਵਿੱਚ ਵੀ ਬਦਲਾਅ ਕਰ ਰਹੀ ਹੈ¢ ਕੇਂਦਰੀ ਮੰਤਰੀ ਨੇ ਉਦਯੋਗਪਤੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ¢ ਇਸ ਮੌਕੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਆਰ.ਐਸ. ਸਚਦੇਵਾ ਨੇ ਕਿਹਾ ਕਿ ਇਸ ਬੈਠਕ ਦੇ ਮਾਧਿਅਮ ਨਾਲ ਉਦਯੋਗਪਤੀਆਂ ਦੀ ਜਗ੍ਹਾ ਉਦਯੋਗ ਸਬੰਧੀ ਸਮੱਸਿਆਵਾਂ ਦਾ ਹੱਲ ਹੋਇਆ ਹੈ ਉੱਥੇ ਹੀ ਉਨ੍ਹਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਯੋਜਨਾਵਾਂ ਦੇ ਬਾਰੇ ਵਿੱਚ ਵੀ ਪਤਾ ਚੱਲਿਆ ਹੈ¢ ਇਸ ਮੌਕੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਵਿੱਚ ਲੁਧਿਆਣਾ ਜ਼ੋਨ ਦੇ ਕਨਵੀਨਰ ਜੀ.ਐਸ. ਕੁਲਾਰ, ਕਰਣ ਗਿਲਹੋਤਰਾ, ਲੋਕੇਸ਼ ਜੈਨ ਦੇ ਇਲਾਵਾ ਐਡੀਸ਼ਨ ਰੈਜ਼ੀਡੈਂਟ ਡਾਇਰੈਕਟਰ ਪ੍ਰਦੀਪ ਰਤਨ, ਡਿਪਟੀ ਰੈਜ਼ੀਡੈਂਟ ਡਾਇਰੈਕਟਰ ਰਿਮਨੀਤ ਕੌਰ ਅਤੇ ਗੁਰਦਰਸ਼ਨ ਅਗਰਵਾਲ ਸਮੇਤ ਕਈ ਮੋਹਰੀ ਉੱਦਮੀ ਮੌਜੂਦ ਸਨ¢

ਗੰਦੇ ਪਾਣੀ ਕਾਰਨ ਫ਼ਸਲਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਵਫ਼ਦ ਕੌਾਸਲ ਅਧਿਕਾਰੀਆਂ ਨੂੰ ਮਿਲਿਆ

ਖਰੜ, 18 ਫਰਵਰੀ (ਜੰਡਪੁਰੀ)-ਖਰੜ ਸ਼ਹਿਰ ਦੇ ਪਿੰਡਾਂ ਵੱਲ ਜਾ ਰਹੇ ਗੰਦੇ ਪਾਣੀ ਤੋਂ ਕਿਸਾਨਾਂ ਦੀਆਂ ਫਸਲਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਸ਼ਮਸ਼ੇਰ ਸਿੰਘ ਘੜੂੰਆਂ ਅਤੇ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਵਫਦ ਨਗਰ ...

ਪੂਰੀ ਖ਼ਬਰ »

ਵਿਧਾਇਕ ਸੰਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੁੱਲਾਂਪੁਰ ਗਰੀਬਦਾਸ, 18 ਫਰਵਰੀ (ਖੈਰਪੁਰ)-ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਵਲੋਂ ਪਿੰਡ ਮੁੱਲਾਂਪੁਰ ਦਾ ਦੌਰਾ ਕਰਦਿਆਂ ਪਿੰਡ ਦੇ ਪੁਰਾਤਨ ਤਲਾਬ ਅਤੇ ਮੇਨ ਬਾਜ਼ਾਰ, ਪਿੰਡ ਦੇ ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਸਮੇਤ ਹੋਰ ਦਰਪੇਸ਼ ਮੁਸ਼ਕਿਲਾਂ ...

ਪੂਰੀ ਖ਼ਬਰ »

ਬੱਚੀ ਦੀ ਹੱਤਿਆ ਦੇ ਮਾਮਲੇ ਵਿਚ ਜਾਂਚ ਅਧਿਕਾਰੀ ਨਹੀਂ ਹੋਇਆ ਪੇਸ਼- ਅਦਾਲਤ ਨੇ ਕੱਢੇ ਵਰੰਟ

ਚੰਡੀਗੜ੍ਹ, 18 ਫਰਵਰੀ (ਰਣਜੀਤ ਸਿੰਘ)- ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਜਾਹਿਦ ਪਰਵੇਜ਼ ਖ਼ਾਨ ਪਿਛਲੇ ਸਾਲ ਕਾਲੋਨੀ ਨੰਬਰ ਚਾਰ ਵਿਚ ਹੋਈ ਚਾਰ ਸਾਲਾ ਬੱਚੀ ਦੀ ਹੱਤਿਆ ਦੇ ਮਾਮਲੇ ਵਿਚ ਜਾਂਚ ਅਧਿਕਾਰੀ ਹਨ ਅਤੇ ਅਦਾਲਤ ਸਬੰਧਤ ਮਾਮਲੇ 'ਚ ਉਨ੍ਹਾਂ ਨੂੰ ਕਈ ...

ਪੂਰੀ ਖ਼ਬਰ »

ਪਾਰਕਿੰਗ ਸੇਵਾਵਾਂ ਦੇਣ ਵਾਲੀ ਆਰੀਆ ਟੋਲ ਇੰਨਫਰਾ ਦਾ ਠੇਕਾ ਕੀਤਾ ਰੱਦ

ਚੰਡੀਗੜ੍ਹ, 18 ਫਰਵਰੀ (ਆਰ.ਐਸ.ਲਿਬਰੇਟ)-ਅੱਜ ਦੇਣਦਾਰੀ ਲਈ ਦਿੱਤੇ ਤੈਅ ਸਮੇਂ ਤੋਂ ਬਾਅਦ ਵੀ ਇੱਕ ਕਰੋੜ ਦਾ ਦਿੱਤਾ ਚੈੱਕ ਬਾਉਂਸ ਹੋਣ 'ਤੇ ਪਾਰਕਿੰਗ ਦੀਆਂ ਸੇਵਾਵਾਂ ਦੇ ਰਹੀ ਆਰੀਆ ਟੋਲ ਇੰਨਫਰਾ ਕੰਪਨੀ ਦਾ ਠੇਕਾ ਨਗਰ ਨਿਗਮ ਵੱਲੋਂ ਰੱਦ ਕਰ ਦਿੱਤਾ ਗਿਆ ਹੈ | ਨਗਰ ਨਿਗਮ ...

ਪੂਰੀ ਖ਼ਬਰ »

ਬਲਾਕ ਤੇ ਜ਼ਿਲ੍ਹਾ ਮੈਂਟਰਾਂ ਦੀ ਮੀਟਿੰਗ 'ਚ ਸਿੱਖਿਆ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ

ਐੱਸ. ਏ. ਐੱਸ. ਨਗਰ, 18 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਪੰਜਾਬ ਦੇ ਸਮੁੱਚੇ ਸਕੂਲਾਂ ਦੇ ਅਧਿਆਪਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਓ. ਪੀ. ਸੋਨੀ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ...

ਪੂਰੀ ਖ਼ਬਰ »

ਖੱਟਰ ਤੇ ਰਾਣਾ ਕੇ.ਪੀ. ਸਿੰਘ ਨੇ ਰਵਿਦਾਸ ਜੈਅੰਤੀ 'ਤੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 18 ਫਰਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂ ਰਵੀਦਾਸ ਵਰਗੇ ਮਹਾਪੁਰਖਾਂ ਦੀਆਂ ਸਿੱਖਿਆਵਾਂ ਅੱਜ ਵੀ ਢੁੱਕਵੀਂਆਂ ਹਨ | ਸਾਨੂੰ ਅਜਿਹੇ ਮਹਾਪੁਰਖਾਂ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ ...

ਪੂਰੀ ਖ਼ਬਰ »

ਦਿੱਗਵਿਜੇ ਚੌਟਾਲਾ ਵਲੋਂ ਇੰਦਰ ਕਾਲੋਨੀ ਤੇ ਰਾਜੀਵ ਕਾਲੋਨੀ ਦੇ ਵਸਨੀਕਾਂ ਨਾਲ ਮੁਲਾਕਾਤ

ਪੰਚਕੂਲਾ, 18 ਫਰਵਰੀ (ਕਪਿਲ)-ਜਨ-ਨਾਇਕ ਜਨਤਾ ਪਾਰਟੀ ਦੇ ਆਗੂ ਦਿੱਗਵਿਜੇ ਚੌਟਾਲਾ ਵਲੋਂ ਪੰਚਕੂਲਾ ਦੇ ਸੈਕਟਰ-16 ਵਿਚਲੇ ਲੇਬਰ ਚੌਕ ਵਿਖੇ ਪਹੁੰਚ ਕੇ ਇੰਦਰਾ ਕਾਲੋਨੀ ਅਤੇ ਰਾਜੀਵ ਕਾਲੋਨੀ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਦਿੱਗਵਿਜੇ ਚੌਟਾਲਾ ਨੇ ਉਕਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ ਡੀਨ ਰਿਸਰਚ ਦਾ ਅਹੁਦਾ ਭਰਨ ਨੂੰ ਲੈ ਕੇ ਲੰਬਾ ਸਮਾਂ ਬਹਿਸ

ਚੰਡੀਗੜ•, 18 ਫਰਵਰੀ (ਜੋਤ)- ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ ਵਿਚ ਡੀਨ ਰਿਸਰਚ ਦਾ ਅਹੁਦਾ ਭਰਨ ਨੂੰ ਲੈ ਕੇ ਲੰਬਾ ਸਮਾਂ ਬਹਿਸ ਹੋਈ | ਬੈਠਕ ਵਿਚ ਸਿੰਡੀਕੇਟ ਮੈਂਬਰਾਂ ਨੇ ਕਿਹਾ ਕਿ ਡੀਨ ਰਿਸਰਚ ਕਿਸੇ ਸੀਨੀਅਰ ਨੂੰ ਹੀ ਬਣਾਉਣਾ ਚਾਹੀਦਾ ਹੈ | ਇਸ ਮੁੱਦੇ 'ਤੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਚੰਡੀਗੜ੍ਹ, 18 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ 25 ਕਾਲੌਨੀ ਦੇ ਰਹਿਣ ਵਾਲੇ ਸੰਨ੍ਹੀ ਵਜੋਂ ਹੋਈ ਹੈ | ਪੁਲਿਸ ਨੇ ਉਕਤ ਨੂੰ ਡੈਂਟਲ ਮੋੜ ਸੈਕਟਰ 25 ਨੇੜੇ ਕਾਬੂ ਕੀਤਾ ਅਤੇ ...

ਪੂਰੀ ਖ਼ਬਰ »

ਹਰਿਆਣਾ ਦਾ ਨਵਾਂ ਡੀ.ਜੀ.ਪੀ. ਮਨੋਜ ਯਾਦੋ ਨਿਯੁਕਤ

ਚੰਡੀਗੜ੍ਹ, 18 ਫਰਵਰੀ (ਵਿ. ਪ੍ਰਤੀ.)- ਹਰਿਆਣਾ ਸਰਕਾਰ ਨੇ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਮਨੋਜ ਯਾਦੋ ਨੂੰ ਰਾਜ ਦਾ ਨਵਾਂ ਡੀ.ਜੀ.ਪੀ ਨਿਯੁਕਤ ਕੀਤਾ ਹੈ | ਉਹ ਅੱਜ-ਕੱਲ੍ਹ ਕੇਂਦਰ ਵਿਚ ਡੈਪੂਟੇਸ਼ਨ 'ਤੇ ਹਨ | ਉਨ੍ਹਾਂ ਨੇ ਸ੍ਰੀ.ਬੀ.ਐਸ. ਸੰਧੂ ਦੀ ਥਾਂ ਲਈ ਹੈ | ਇਸ ਅਸਾਮੀ ਲਈ ...

ਪੂਰੀ ਖ਼ਬਰ »

ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਰਦਾਸ ਦਿਵਸ ਮਨਾਇਆ

ਚੰਡੀਗੜ੍ਹ, 18 ਫਰਵਰੀ (ਜੋਤ)- ਸੈਕਟਰ 35-ਬੀ ਵਿਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਰਦਾਸ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲ ਵਿਚ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ ਦੇ ਨਾਲ ...

ਪੂਰੀ ਖ਼ਬਰ »

ਸਮਝੌਤਾ ਐਕਸਪ੍ਰੈੱਸ ਬਲਾਸਟ ਮਾਮਲੇ 'ਚ ਅੱਜ ਵੀ ਜਾਰੀ ਰਹੀ ਫਾਈਨਲ ਬਹਿਸ

ਪੰਚਕੂਲਾ, 18 ਫਰਵਰੀ (ਕਪਿਲ)-ਪਾਣੀਪਤ ਦੇ ਸਮਝੌਤਾ ਬਲਾਸਟ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਆਸੀਮਾਨੰਦ ਸਮੇਤ ਹੋਰ ਸਾਰੇ ਮੁਲਜ਼ਮ ਜਿਨ੍ਹਾਂ 'ਚ ਲੋਕੇਸ਼ ਸ਼ਰਮਾ, ਕਮਲ ...

ਪੂਰੀ ਖ਼ਬਰ »

ਗੀਤਾਂਜਲੀ ਹੱਤਿਆ ਮਾਮਲੇ 'ਚ 3 ਗਵਾਹਾਂ ਦੇ ਬਿਆਨ ਦਰਜ

ਪੰਚਕੂਲਾ, 18 ਫਰਵਰੀ (ਕਪਿਲ)-ਗੁਰੂਗਰਾਮ ਦੇ ਗੀਤਾਂਜਲੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮੁਲਜ਼ਮ ਸਾਬਕਾ ਸੀ. ਜੇ. ਐਮ. ਰਵਨੀਤ ਗਰਗ ਅਤੇ ਹੋਰ ਮੁਲਜ਼ਮ ਅਦਾਲਤ ਵਿਚ ਪੇਸ਼ ਹੋਏ | ਅੱਜ ਇਸ ...

ਪੂਰੀ ਖ਼ਬਰ »

-ਮਾਮਲਾ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦਾ-

ਪੰਚਕੂਲਾ, 18 ਫਰਵਰੀ (ਕਪਿਲ)-ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਕੁਝ ਮੁਲਜ਼ਮ ਨਿੱਜੀ ਤੌਰ 'ਤੇ ਅਤੇ ਕੁਝ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

ਪਿੰਡ ਪਡਿਆਲਾ ਵਿਖੇ ਤਿੰਨ ਪਸ਼ੂਆਂ ਦੀ ਮੌਤ ਅਤੇ ਕਈ ਪਸ਼ੂਆਂ ਦੀ ਹਾਲਤ ਬਿਮਾਰੀ ਕਾਰਨ ਗੰਭੀਰ ਬਣੀ

ਕੁਰਾਲੀ, 18 ਫਰਵਰੀ (ਹਰਪ੍ਰੀਤ ਸਿੰਘ)-ਪਿੰਡ ਪਡਿਆਲਾ ਦੇ ਦੋ ਪਸ਼ੂ ਪਾਲਕਾਂ ਦੇ ਤਿੰਨ ਪਸ਼ੂ ਮੂੰਹ ਖੁਰ ਦੀ ਸ਼ੱਕੀ ਬਿਮਾਰੀ ਨਾਲ ਮਰ ਗਏ, ਜਦਕਿ ਇਕ ਹੋਰ ਪਸ਼ੂ ਦੀ ਉਸੇ ਬਿਮਾਰੀ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਕ ਹਰਪ੍ਰੀਤ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਦੇ ਮਾਮਲੇ 'ਚ ਇਕ ਕਾਬੂ-ਦੋ ਮੋਟਰਸਾਈਕਲ ਬਰਾਮਦ

ਚੰਡੀਗੜ੍ਹ, 18 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਵਾਹਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਲੜਕੇ ਨੂੰ ਕਾਬੂ ਕੀਤਾ ਹੈ ਜਿਸ ਦੀ ਗਿ੍ਫ਼ਤਾਰੀ ਨਾਲ ਵਾਹਨ ਚੋਰੀ ਦੇ ਦੋ ਮਾਮਲੇ ਸੁਲਝੇ ਹਨ | ਮਿਲੀ ਜਾਣਕਾਰੀ ਅਨੁਸਾਰ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੈਕਟਰ 41 ਦੇ ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਸਬੰਧੀ ਜੰਮੂ-ਕਸ਼ਮੀਰੀ ਲੋਕਾਂ ਦੇ ਵਫ਼ਦ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 18 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਜੰਮੂ ਅਤੇ ਕਸ਼ਮੀਰ ਤੋਂ ਆ ਕੇ ਸ਼ਹਿਰ 'ਚ ਰਹਿ ਰਹੇ ਲੋਕਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕੀਤੀ | ਪੁਲਵਾਮਾ ਵਿਚ ...

ਪੂਰੀ ਖ਼ਬਰ »

ਔਰੇਂਜ ਡੇਅ ਦੇ ਤਹਿਤ ਸਟਰੀਟ ਰੇਸਿੰਗ ਤੇ ਸਟੰਟ ਸ਼ੋਅ ਕਰਵਾਇਆ

ਚੰਡੀਗੜ੍ਹ, 18 ਫਰਵਰੀ (ਅ. ਬ.)-ਆਸ਼ੂਤੋਸ਼ ਕੌਸ਼ਿਕ ਨੇ ਡਿਊਕ 250 ਜਦਕਿ ਅਵਿਨਾਸ਼ ਰਜਕ ਨੇ ਆਰ. ਸੀ. 200 ਸ਼੍ਰੇਣੀ 'ਚ ਵਧੀਆ ਬਾਈਕਿੰਗ ਦਾ ਪ੍ਰਦਰਸ਼ਨ ਕਰਕੇ ਸਟਰੀਟ ਰੇਸਿੰਗ ਜਿੱਤ ਲਈ | ਬਜਾਜ ਕੇ. ਟੀ. ਐਮ. ਨੇ ਬੀਤੀ ਰਾਤ ਮੁਹਾਲੀ ਦੇ ਵੀ. ਆਰ. ਪੰਜਾਬ ਮਾਲ ਵਿਖੇ ਔਰੇਂਜ ਡੇਅ ਦੇ ...

ਪੂਰੀ ਖ਼ਬਰ »

ਪਾਰਸ ਬਲਿਸ ਹਸਪਤਾਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਮਾਗਮ ਕਰਵਾਇਆ

ਪੰਚਕੂਲਾ, 18 ਫਰਵਰੀ (ਅ. ਬ.)-ਸਥਾਨਕ ਮਨਸਾ ਦੇਵੀ ਕੰਪਲੈਕਸ 'ਚ ਸਥਿਤ ਪਾਰਸ ਬਲਿਸ ਹਸਪਤਾਲ ਵਲੋਂ ਅੱਜ ਸਫ਼ਲਤਾਪੂਰਵਕ ਤਿੰਨ ਸਾਲ ਪੂਰੇ ਹੋਣ 'ਤੇ ਹਸਪਤਾਲ 'ਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮਾਤਾਵਾਂ, ਉਨ੍ਹਾਂ ਦੇ ਬੱਚਿਆਂ ਅਤੇ ਦਾਦੀਆਂ ਦੇ ਲਈ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਹੁੰਡਾਈ ਨੇ ਆਪਣੇ 'ਡੋਰ ਸਟੈੱਪ ਐਡਵਾਂਟੇਜ' ਪਹਿਲ ਨੂੰ ਮਜ਼ਬੂਤ ਕੀਤਾ

ਚੰਡੀਗੜ੍ਹ, 18 ਫਰਵਰੀ (ਅ. ਬ.)-ਦੇਸ਼ ਦੀ ਦੂਜੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਹੁੰਡਾਈ ਮੋਟਰ ਇੰਡੀਆ ਲਿਮਟਿਡ ਨੇ 500 ਤੋਂ ਜ਼ਿਆਦਾ ਦੋਪਹੀਆ ਵਾਹਨਾਂ ਦੀ ਮਦਦ ਨਾਲ ਭਾਰਤ ਵਿਚ 475 ਤੋਂ ਜ਼ਿਆਦਾ ਸਥਾਨਾਂ ਤੱਕ ਪਹੁੰਚ ਵਧਾਉਂਦੇ ਹੋਏ 'ਡੋਰ ਸਟੈੱਪ ਐਡਵਾਂਟੇਜ' ਪਹਿਲ ਨੂੰ ...

ਪੂਰੀ ਖ਼ਬਰ »

ਰਿਸਰਚ ਸਕਾਲਰਾਂ ਨੇ ਸੌ ਾਪਿਆ ਮੰਗ-ਪੱਤਰ

ਚੰਡੀਗੜ੍ਹ, 18 ਫਰਵਰੀ (ਜੋਤ) - ਪੰਜਾਬ ਯੂਨੀਵਰਸਿਟੀ ਰਿਸਰਚ ਸਕਾਲਰ ਐਸੋਸੀਏਸ਼ਨ (ਪੀ.ਯੂ.ਆਰ.ਐਸ.ਏ) ਵਲੋਂ ਮੰਗਾਂ ਨੂੰ ਲੈ ਕੇ ਡੀ.ਯੂ.ਆਈ. ਨੂੰ ਮੰਗ-ਪੱਤਰ ਸੌਾਪਿਆ ਗਿਆ | ਰਿਸਰਚ ਸਕਾਲਰਾਂ ਨੇ ਕੈਂਪਸ ਵਿਚ ਸੀ.ਆਈ.ਐਫ.ਐਲ (ਸੈਂਟਰਲ ਇਰਸਟੂਮੈਂਟਲ ਲੈਬੋਰਟਰੀ)/ਐਸ.ਏ.ਆਈ.ਐਫ ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ

ਚੰਡੀਗੜ੍ਹ, 18 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੇ ਪੈਟਰੋਲ ਪੰਪ ਦੇ ਪਿਛਲੇ ਪਾਸੇ ਤੋਂ ਸਮਾਨ ਚੋਰੀ ਹੋਣ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਉਤਰ ਪ੍ਰਦੇਸ਼ ਦੇ ਰਹਿਣ ...

ਪੂਰੀ ਖ਼ਬਰ »

ਲੁਧਿਆਣਾ ਫ਼ੈਕਟਰੀ 'ਚ ਅੱਗ ਕਾਰਨ 16 ਮੌਤਾਂ ਦੇ ਮਾਮਲੇ 'ਚ ਮਾਲਕ ਨੂੰ ਵੱਡੀ ਰਾਹਤ-ਹਾਈਕੋਰਟ ਨੇ ਸਦੋਸ਼ ਮਨੁੱਖੀ ਹੱਤਿਆ ਦੀ ਧਾਰਾ ਤੋੜੀ

ਚੰਡੀਗੜ੍ਹ, 18 ਫਰਵਰੀ (ਸੁਰਜੀਤ ਸਿੰਘ ਸੱਤੀ)- ਡੇਢ ਸਾਲ ਪਹਿਲਾਂ ਲੁਧਿਆਣਾ ਵਿਖੇ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਇੱਕ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ 16 ਵਿਅਕਤੀਆਂ ਦੀ ਮੌਤ ਕਾਰਨ ਸਦੋਸ਼ ਮਨੁੱਖੀ ਹੱਤਿਆ ਦੀ ਧਾਰਾ, ਜਿਸ ਵਿਚ ਉਮਰ ਕੈਦ ਤੱਕ ਦੀ ਤਜਵੀਜ਼ ਹੈ, ਦੇ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਇਨਾਮੀ ਰਕਮ ਦੀ ਅਦਾਇਗੀ ਜਲਦ ਹੀ

ਚੰਡੀਗੜ੍ਹ, 18 ਫ਼ਰਵਰੀ (ਵਿ. ਪ੍ਰਤੀ.) - ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਦੀ ਇਨਾਮੀ ਰਕਮ ਜਲਦੀ ਹੀ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ, ਜੋ ਕਿ 20 ਫ਼ਰਵਰੀ ਤਕ ਉਨ੍ਹਾਂ ਦੇ ਖਾਤਿਆਂ ਵਿਚ ਆਉਣ ਦੀ ਉਮੀਦ ਹੈ | ਖੇਡ ਮੰਤਰੀ ਨੇ ਕਿਹਾ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 18 ਫਰਵਰੀ (ਜੋਤ)- ਐਨ.ਐਚ.ਐਮ. ਕਰਮਚਾਰੀਆਂ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਦੀ ਯਾਦ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ | ਕਰਮਚਾਰੀਆਂ ਵਲੋਂ ਸੈਕਟਰ -22 ਦੇ ਸਿਵਲ ਹਸਪਤਾਲ ਤੋਂ ਲੈ ਕੇ ਕਿਰਨ ਥੀਏਟਰ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਸਿੱਧੂ ਨੂੰ ਦੇਸ਼ ਦੀ ਜਨਤਾ ਸਬਕ ਸਿਖਾਏਗੀ-ਵਿਜ

ਚੰਡੀਗੜ੍ਹ, 18 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪਾਕਿਸਤਾਨ ਲਈ ਦਰਿਆਦਿਲੀ ਦਿਖਾਉਣ ਵਾਲੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਦੀ ਜਨਤਾ ਸਬਕ ਸਿਖਾ ਦੇਵੇਗੀ | ਉਨ੍ਹਾਂ ਕਿਹਾ ਕਿ ਪੁਲਵਾਮਾ ਘਟਨਾ ਦੇ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਕੌਾਸਲਰ ਦੇ ਪਤੀ ਵਲੋਂ ਨਾਬਾਲਗ ਲੜਕੇ ਦੀ ਕੁੱਟਮਾਰ-ਹਾਲਤ ਗੰਭੀਰ

ਮੁੱਲਾਂਪੁਰ ਗਰੀਬਦਾਸ, 18 ਫਰਵਰੀ (ਦਿਲਬਰ ਸਿੰਘ ਖੈਰਪੁਰ)-ਨਵਾਂਗਰਾਉਂ ਵਿਖੇ ਇਕ ਮਹਿਲਾ ਕੌਾਸਲਰ ਦੇ ਦਬੰਗ ਪਤੀ ਵਲੋਂ ਇਕ ਨਾਬਾਲਗ ਲੜਕੇ ਦੀ ਸਰੇਬਾਜ਼ਾਰ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਜਨਤਾ ਕਾਲੋਨੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਤੋਂ ਆਰਟ ਆਫ਼ ਲਿਵਿੰਗ ਨੇ ਕੀਤੀ ਨਸ਼ਿਆਂ ਿਖ਼ਲਾਫ਼ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 18 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਤੋਂ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਨਸ਼ਿਆਂ ਿਖ਼ਲਾਫ਼ ਦੇਸ਼ ਵਿਆਪੀ ਮੁਹਿੰਮ 'ਡਰੱਗ ਫਰੀ ਇੰਡੀਆ' ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੇ ਉਦਘਾਟਨੀ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੀ ਮੀਟਿੰਗ ਅੱਜ

ਕੁਰਾਲੀ, 18 ਫਰਵਰੀ (ਹਰਪ੍ਰੀਤ ਸਿੰਘ)-ਅਕਾਲੀ ਦਲ ਟਕਸਾਲੀ ਦੀ ਇਕ ਮੀਟਿੰਗ 19 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ ਸੱਦੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

ਸਿੱਧੂ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਫ੍ਰੀ ਪੋਲੋ-ਕਲੀਨਿਕ ਟਰੱਸਟ ਨੂੰ 2 ਲੱਖ ਦਾ ਚੈੱਕ ਭੇਟ

ਐੱਸ. ਏ. ਐੱਸ. ਨਗਰ, 18 ਫਰਵਰੀ (ਕੇ. ਐੱਸ. ਰਾਣਾ)-ਗ਼ਰੀਬ, ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਹਰ ਵਿਅਕਤੀ ਨੂੰ ਅਜਿਹੇ ਮਹਾਨ ਕਾਰਜ 'ਚ ਸਹਿਯੋਗ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਭਤੀਜੇ ਨਾਲ ਚਾਚੇ ਨੇ ਹੀ ਜਾਅਲੀ ਵਸੀਅਤ ਬਣਾ ਕੇ ਕੀਤੀ ਧੋਖਾਧੜੀ-ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਐੱਨ. ਆਰ. ਆਈ. ਭਤੀਜੇ ਨਾਲ ਠੱਗੀ ਮਾਰਨ ਵਾਲੇ ਉਸ ਦੇ ਹੀ ਚਾਚੇ ਿਖ਼ਲਾਫ਼ ਜਾਅਲੀ ਵਸੀਅਤ ਬਣਾ ਕੇ ਕੋਠੀ ਹੜੱਪਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਚਾਚੇ ਦੀ ਪਛਾਣ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਅਧੀਨ ਚੱਲਣ ਵਾਲੇ ਉਪਕਰਨ ਅਤੇ ਹੋਰ ਸਾਮਾਨ ਚੋਰੀ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 18 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਆਪਣੇ ਆਪ ਨੂੰ ਨਗਰ ਨਿਗਮ ਦਾ ਅਫ਼ਸਰ ਦੱਸ ਕੇ ਟ੍ਰੈਫ਼ਿਕ ਲਾਈਟਾਂ ਦੀਆਂ ਬੈਟਰੀਆਂ, ਸੀ. ਸੀ. ਟੀ. ਵੀ. ਕੈਮਰਿਆਂ ਦੀ ਬੈਟਰੀਆਂ ਅਤੇ ਸਰਕਾਰੀ ਤਾਰਾਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 18 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਨੇੜਲੇ ਪਿੰਡ ਸੋਹਾਣਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਾ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਡੇਹੜਾ ਸਾਹਿਬ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਰਵਿਦਾਸ ਦੇ ਜਨਮ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ

ਜ਼ੀਰਕਪੁਰ, 18 ਫਰਵਰੀ (ਅਵਤਾਰ ਸਿੰਘ)-ਚੰਡੀਗੜ੍ਹ-ਅੰਬਾਲਾ ਰੇਲਵੇ ਟਰੈਕ 'ਤੇ ਪਿੰਡ ਗਾਜੀਪੁਰ ਦੇ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ 48 ਸਾਲਾ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਨੇ ਮਿ੍ਤਕ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ਵਿਚ ਰਖਵਾ ਕੇ ਅਗਲੀ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਨੂੰ ਮੋਮਬੱਤੀ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 18 ਫਰਵਰੀ (ਆਰ.ਐਸ.ਲਿਬਰੇਟ)- ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਪਾਕਿਸਤਾਨ ਿਖ਼ਲਾਫ਼ ਰੋਸ ਜ਼ਾਹਿਰ ਕਰਨ ਲਈ ਸ. ਹਰਦੀਪ ਸਿੰਘ ਬੁਟੇਰਲਾ ਸੀਨੀਅਰ ਡਿਪਟੀ ਮੇਅਰ ਦੀ ਅਗਵਾਈ ਵਿਚ ਸੈਕਟਰ-41 ਵਿਖੇ ਸ਼ਹਿਰ ਵਾਸੀਆਂ ਵਲੋਂ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਵਿਦਿਆਰਥੀ ਨੇ ਬੀ.ਕਾਮ ਸਮੈਸਟਰ-5 ਪ੍ਰੀਖਿਆ 'ਚ ਕੀਤਾ ਟਾਪ

ਚੰਡੀਗੜ੍ਹ, 18 ਫਰਵਰੀ (ਮਨਜੋਤ ਸਿੰਘ ਜੋਤ)- ਹਾਲ ਹੀ ਵਿਚ ਐਲਾਨੇ ਨਤੀਜੇ ਦੇ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਦੇ ਵਿਦਿਆਰਥੀ ਨੀਰਜ ਗੋਇਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ ਬੀ. ਕਾਮ 5ਵੇਂ ਸਮੈਸਟਰ ਦੀ ਪ੍ਰੀਖਿਆ ਵਿੱਚੋਂ ਟਾਪ ...

ਪੂਰੀ ਖ਼ਬਰ »

47ਵਾਂ ਗੁਲਾਬ ਮੇਲਾ ਪੁਲਵਾਮਾ ਦੇ ਸ਼ਹੀਦਾਂ ਨੂੰ ਰਹੇਗਾ ਸਮਰਪਿਤ

ਚੰਡੀਗੜ੍ਹ, 18 ਫਰਵਰੀ (ਆਰ.ਐਸ.ਲਿਬਰੇਟ)- 22 ਫਰਵਰੀ ਤੋਂ ਸ਼ੁਰੂ ਹੋਣ ਵਾਲਾ ਤਿੰਨ ਦਿਨਾ 47 ਵਾਂ ਗੁਲਾਬ ਮੇਲਾ ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ ਰਹੇਗਾ, ਵਾਟਰ ਪਰੂਫ਼ ਟੈਂਟ ਸਹਿਤ ਸਾਰੇ ਸੱਭਿਆਚਾਰਕ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ | ਅੱਜ ਇਹ ਫ਼ੈਸਲਾ ਇੱਕ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਉਦਯੋਗਪਤੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਵਿਚਾਲੇ ਕੜੀ ਦਾ ਕੰਮ ਕਰਦੇ ਹਨ-ਮਾਨ

ਐੱਸ. ਏ. ਐੱਸ. ਨਗਰ, 18 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੁਜ਼ਗਾਰ ਮੁਹਿੰਮ' ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਵਿਚ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਰੁਜ਼ਗਾਰ ਮੌਕਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਆਤਮ ਨਿਰਭਰ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫੀਮ ਸਮੇਤ 1 ਵਿਅਕਤੀ ਕਾਬੂ

ਐੱਸ. ਏ. ਐੱਸ. ਨਗਰ, 18 ਫਰਵਰੀ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਅੱਧਾ ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਵਿਅਕਤੀ ਦੀ ਪਛਾਣ ਰਾਮ ਲਾਲ ਵਾਸੀ ਬਲੌਾਗੀ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਆਈ. ...

ਪੂਰੀ ਖ਼ਬਰ »

-ਮਾਮਲਾ ਲੱਖਾਂ ਦੀ ਠੱਗੀ ਦਾ-

ਗੱਡੀ ਬਰਾਮਦ ਕਰਨ ਅਤੇ ਪ੍ਰਾਪਰਟੀ ਦੀ ਜਾਣਕਾਰੀ ਲੈਣ ਲਈ ਵਕੀਲ ਮੁੜ 2 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 18 ਫਰਵਰੀ (ਜਸਬੀਰ ਸਿੰਘ ਜੱਸੀ)-ਮਕਾਨਾਂ ਦੀ ਖਰੀਦੋ-ਫਰੋਖਤ ਨੂੰ ਲੈ ਕੇ ਕਰੀਬ 19 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਵਕੀਲ ਹਰਪ੍ਰੀਤ ਸਿੰਘ ਨੂੰ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ 'ਚ ਪੁਲਿਸ ਵਲੋਂ ...

ਪੂਰੀ ਖ਼ਬਰ »

ਮੁਰਗੀਆਂ ਚੋਰੀ ਕਰਨ ਵਾਲੇ 3 ਚੋਰ ਹਰਿਆਣਾ ਤੋਂ ਕਾਬੂ

ਐੱਸ. ਏ. ਐੱਸ. ਨਗਰ, 18 ਫਰਵਰੀ (ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਪਿੰਡ ਨਡਿਆਲੀ ਵਿਚਲੇ ਇਕ ਪੋਲਟਰੀ ਫਾਰਮ 'ਚੋਂ 3500 ਮੁਰਗੀਆਂ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਹਰਪ੍ਰੀਤ ਸਿੰਘ, ਸਤਨਾਮ ਸਿੰਘ ਅਤੇ ਪਿੰਦਰਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX