ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਸੰਗਰੂਰ : ਸ਼ੂਗਰ ਮਿੱਲਾਂ ਵੱਲ ਪਏ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡੀ. ਸੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਨਾਭਾ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਜਪਾ ਨੇਤਾ ਨੇ ਬੋਫੋਰਸ ਘੋਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਕੀਤੀ ਮੰਗ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਰਾਈਫ਼ਲਮੈਨ ਕਰਮਜੀਤ ਸਿੰਘ ਸ਼ਹੀਦ
. . .  1 day ago
ਓਵੈਸੀ ਨੇ ਲੋਕ ਸਭਾ ਹਲਕੇ ਹੈਦਰਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਪਾਰੀਕਰ ਦੇ ਦੇਹਾਂਤ 'ਤੇ ਕੇਂਦਰੀ ਕੈਬਨਿਟ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਤਿਹਾੜ ਜੇਲ੍ਹ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਅਗਸਤਾ ਵੈਸਟਲੈਂਡ ਦੇ ਵਿਚੋਲੀਏ ਮਿਸ਼ੇਲ ਨੂੰ ਭੇਜਿਆ ਨੋਟਿਸ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਸੁਸ਼ਮਾ ਸਵਰਾਜ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ ਬਸਪਾ- ਮਾਇਆਵਤੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਅਟਵਾਲ
. . .  1 day ago
ਮਨੋਹਰ ਪਾਰੀਕਰ ਨੂੰ ਸ਼ਰਧਾਂਜਲੀ ਦੇਣ ਲਈ ਗੋਆ ਰਵਾਨਾ ਹੋਏ ਮੋਦੀ
. . .  1 day ago
ਨਿਊਜ਼ੀਲੈਂਡ 'ਚ 10 ਦਿਨਾਂ ਦੇ ਅੰਦਰ ਬਦਲ ਜਾਵੇਗਾ ਬੰਦੂਕ ਕਾਨੂੰਨ
. . .  1 day ago
ਟੋਰਾਂਟੋ ਹਵਾਈ ਅੱਡੇ 'ਤੇ ਅੱਗ ਲੱਗਣ ਕਾਰਨ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਰੱਦ
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵੀਰਭੱਦਰ ਅਤੇ ਹੋਰ ਵਿਰੁੱਧ ਲੱਗੇ ਦੋਸ਼ਾਂ 'ਤੇ 9 ਤੇ 10 ਅਪ੍ਰੈਲ ਨੂੰ ਅਦਾਲਤ 'ਚ ਹੋਵੇਗੀ ਬਹਿਸ
. . .  1 day ago
ਗੋਆ : ਭਾਜਪਾ ਦਫ਼ਤਰ ਲਿਆਂਦੀ ਗਈ ਮਨੋਹਰ ਪਾਰੀਕਰ ਦੀ ਮ੍ਰਿਤਕ ਦੇਹ
. . .  1 day ago
ਭਾਜਪਾ ਅੱਜ ਜਾਰੀ ਕਰ ਸਕਦੀ ਹੈ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਗੋਆ 'ਚ ਅੱਜ ਹਾਈਕੋਰਟ ਤੇ ਅਦਾਲਤ ਰਹਿਣਗੀਆਂ ਬੰਦ
. . .  1 day ago
ਭਾਜਪਾ ਵੱਲੋਂ ਨਹੀ ਮਿਲਿਆ ਗੋਆ ਦਾ ਮੁੱਖ ਮੰਤਰੀ ਬਣਨ ਦਾ ਸੱਦਾ - ਦਿਗੰਬਰ ਕਾਮਤ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸੁਰੱਖਿਆ ਬਲਾਂ ਨੇ ਇੱਕ ਨਕਸਲੀ ਕੀਤਾ ਢੇਰ
. . .  1 day ago
ਪ੍ਰਵਾਸੀ ਭਾਰਤੀ 'ਤੇ ਕਾਤਲਾਨਾ ਹਮਲਾ
. . .  1 day ago
ਕਾਂਗਰਸ ਵੱਲੋਂ ਗੋਆ 'ਚ ਮੁੜ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਅਰਥੀ ਫੂਕ ਮੁਜ਼ਾਹਰੇ ਅੱਜ
. . .  1 day ago
ਅੱਜ ਦਾ ਵਿਚਾਰ
. . .  1 day ago
ਪ੍ਰਦੂਸ਼ਣ ਵਿਭਾਗ ਦੀ ਟੀਮ ਨੇ ਫ਼ੈਕਟਰੀ ਦੇ ਗੁਦਾਮ 'ਤੇ ਮਾਰਿਆ ਛਾਪਾ
. . .  2 days ago
ਮਨੋਹਰ ਪਾਰੀਕਰ ਦਾ ਦੇਹਾਂਤ
. . .  2 days ago
ਸਾਬਕਾ ਐੱਮ ਐੱਲ ਏ ਪਰਮਜੀਤ ਸਿੰਘ ਸੰਧੂ ਦਾ ਦਿਹਾਂਤ
. . .  2 days ago
ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਫਰੀਦਕੋਟ / ਮੁਕਤਸਰ

ਸਾਦਿਕ ਵਿਖੇ ਰੋਸ ਵਜੋਂ ਪਾਕਿਸਤਾਨ ਦਾ ਝੰਡਾ ਫੂਕਿਆ

ਸਾਦਿਕ, 18 ਫਰਵਰੀ (ਆਰ.ਐਸ.ਧੰੁਨਾ)-ਕੇਂਦਰ ਦੀ ਮੋਦੀ ਸਰਕਾਰ ਆਪਣੀ ਚੁੱਪੀ ਤੋੜ ਕੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕਰੇ ਤਾਂ ਜੋ ਪੁਲਵਾਮਾ ਵਿਖੇ ਦਹਿਸ਼ਤਗਰਦਾਂ ਦੁਆਰਾ ਸ਼ਹੀਦ ਕੀਤੇ ਗਏ ਭਾਰਤੀ ਜਵਾਨਾਂ ਦੇ ਪਰਿਵਾਰਾਂ ਅਤੇ ਦੇਸ਼ ਵਾਸੀਆਂ ਨੂੰ ਕੁਝ ਧਰਵਾਸ ਮਿਲ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਢਿੱਲੋਂ ਡੈਲੀਗੇਟ ਪੰਜਾਬ ਪ੍ਰੇਦਸ਼ ਕਾਂਗਰਸ ਕਮੇਟੀ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਨੇ ਸਾਥੀਆਂ ਸਮੇਤ ਸਾਦਿਕ ਦੇ ਮੁੱਖ ਚੌਾਕ ਵਿਚ ਪਾਕਿਸਤਾਨ ਿਖ਼ਲਾਫ਼ ਨਾਅਰੇਬਾਜ਼ੀ ਕਰਨ ਅਤੇ ਪਾਕਿਸਤਾਨ ਦਾ ਝੰਡਾ ਫੂਕਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਦਹਿਸ਼ਤ ਗਰਦਾਂ ਦੁਆਰਾ ਕੀਤੀ ਗਈ ਇਸ ਵੱਡੀ ਕਾਰਵਾਈ ਨੇ ਆਮ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਪਰ ਕੇਂਦਰ ਸਰਕਾਰ ਦੇ ਮੰਤਰੀ ਫੋਕੇ ਬਿਆਨ ਹੀ ਦੇ ਰਹੇ ਹਨ ਜਦੋਂ ਕਿ ਇਸ ਹਮਲੇ ਦੇ ਿਖ਼ਲਾਫ਼ ਕੋਈ ਠੋਸ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਜੋ ਬਹੁਤ ਮੰਦਭਾਗੀ ਗੱਲ ਹੈ | ਇਸ ਮੌਕੇ ਚੇਅਰਮੈਨ ਗੁਲਜੀਤ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ, ਵੀਰ ਸਿੰਘ ਢਿੱਲੋਂ, ਗੁਰਲਾਲ ਸਿੰਘ, ਭਰਪੂਰ ਸਿੰਘ, ਸੁਖਚੈਨ ਸਿੰਘ, ਰਵੀ ਸ਼ਰਮਾ, ਪਿ੍ਤਪਾਲ ਸਿੰਘ ਢਿੱਲੋਂ, ਸਤਪਾਲ ਸਿੰਘ ਟੇਲਰ, ਹਰਮਨਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਚੌਹਾਨ, ਬਲਵੰਤ ਸਿੰਘ, ਮਨਦੀਪ ਰਿੰਕੂ ਅਤੇ ਅੰਗਰੇਜ਼ ਸਿੰਘ ਆਦਿ ਵੀ ਹਾਜ਼ਰ ਸਨ |

ਬਚਪਨ ਪਲੇਅ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਫ਼ਰੀਦਕੋਟ, 18 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਬਚਪਨ ਪਲੇਅ ਸਕੂਲ ਦਾ ਸਾਲਾਨਾ ਸਮਾਰੋਹ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੱਚਰ ਸ਼ਾਮਿਲ ਹੋਏ | ਸਮਾਗਮ ਦੀ ...

ਪੂਰੀ ਖ਼ਬਰ »

ਵੱਖ-ਵੱਖ ਕੰਪਨੀਆਂ ਵਲੋਂ 582 ਨੌਜਵਾਨਾਂ ਦੀ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 18 ਫਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਚੌਥਾ ਦੋ ਰੋਜ਼ਾ ਰੋਜ਼ਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਿਖੇ ਲਗਾਇਆ ਗਿਆ | ਇਸ ਰੋਜ਼ਗਾਰ ਮੇਲੇ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਪਾਕਿਸਤਾਨ ਸਰਕਾਰ ਦਾ ਪੁਤਲਾ ਫੂਕਿਆ

ਕੋਟਕਪੂਰਾ, 18 ਫਰਵਰੀ (ਮੇਘਰਾਜ)-ਅੱਜ ਕੋਟਕਪੂਰਾ ਵਿਖੇ ਸਾਬਕਾ ਸੈਨਿਕ ਭਲਾਈ ਸੰਸਕਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਅਗਵਾਈ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ 44 ਜਵਾਨਾਂ ਨੂੰ ਪਾਕਿਸਤਾਨ ਸਮਰਥਕ ਅੱਤਵਾਦੀਆਂ ਵਲੋਂ ਸ਼ਹੀਦ ਕੀਤੇ ਜਾਣ ਦੇ ਰੋਸ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਾਦਿਕ, 18 ਫਰਵਰੀ (ਧੰੁਨਾ,ਚੌਹਾਨ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਨਜ਼ਦੀਕੀ ਪਿੰਡ ਡੋਡ ਦਾ ਸਾਢੇ ਤਿੰਨ ਏਕੜ ਜ਼ਮੀਨ ਵਾਲੇ ਕਿਸਾਨ ਬਲਵਿੰਦਰ ਸਿੰਘ ਭੋਲਾ ਪੁੱਤਰ ਦਰਸ਼ਨ ਸਿੰਘ ਦੀ ਕਰਜ਼ੇ ਦੇ ਬੋਝ ਹੇਠ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਡੀ.ਸੀ ਨੂੰ ਮਿਲਿਆ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਜ਼ੋਨ ਫ਼ਰੀਦਕੋਟ ਦੇ ਕਾਰਜਕਾਰੀ ਅਹੁਦੇਦਾਰਾਂ ਦਾ ਇਕ ਵਫ਼ਦ ਇੰਦਰਜੀਤ ਸਿੰਘ ਖੀਵਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਦੀ ਮੌਤ

ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ 'ਚ ਸਵਾਈਨ ਫਲੂ ਦੇ ਸ਼ੱਕੀ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿਸਤਰੀ ਕਿ੍ਸ਼ਨ ਕੁਮਾਰ ਪੱਪੂ ਕਰੀਬ ਇਕ ਹਫ਼ਤੇ ਤੋਂ ਬਿਮਾਰ ਸੀ | ਉਸ ਦੇ ਲੜਕੇ ਮਹਿੰਦਰ ਕੁਮਾਰ ਅਨੁਸਾਰ ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸਰਪੰਚ ਸ਼ੇਰਬਾਜ਼ ਸਿੰਘ ਕਿੰਗਰਾ ਨੇ ਪਿੰਡ ਵਿਖੇ ਸਫ਼ਾਈ ਅਭਿਆਨ ਚਲਾਇਆ

ਸਾਦਿਕ, 18 ਫਰਵਰੀ (ਆਰ.ਐਸ.ਧੰੁਨਾ)-ਨਜ਼ਦੀਕੀ ਪਿੰਡ ਕਿੰਗਰਾ ਵਿਖੇ ਸਰਬਸੰਤੀ ਨਾਲ ਬਣੇ ਸਰਪੰਚ ਸ਼ੇਰਬਾਜ਼ ਸਿੰਘ ਕਿੰਗਰਾ ਨੇ ਪਿਡ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੂਰੇ ਪਿੰਡ ਵਿਚ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਹੰਸ ਰਾਜ ਮੈਮੋਰੀਅਲ ਸਕੂਲ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ

ਬਾਜਾਖਾਨਾ, 18 ਫਰਵਰੀ (ਜੀਵਨ ਗਰਗ)-ਹੰਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਦੀ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਦੇ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀਆਂ ਗੋਲੀਆਂ ਖੁਆ ਕੇ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਜੈਤੋ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਜੈਤੋ, 18 ਫਰਵਰੀ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਸਕੂਲ ਦੇ ਵਿਹੜੇ ਵਿਚ ਸ਼ਾਨਦਾਰ ਸਮਾਗਮ ਕਰਵਾਇਆ | ਇਸ ਮੌਕੇ ਦੋਹਾਂ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਗੁਰਮਤਿ ਸਭਾ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਅਨੇਕਾਂ ਸਹੂਲਤਾਂ ਦਿੱਤੀਆਂ : ਮੁਹੰਮਦ ਸਦੀਕ

ਜੈਤੋ, 18 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਜਥੇਦਾਰ ਨੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਵਿਖੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 'ਬੀੜ' ਨੇ ਲਗਾਏ ਬੋਹੜ ਦੇ ਬੂਟੇ

ਫ਼ਰੀਦਕੋਟ, 18 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਬਹੁਤ ਹੀ ਮੰਦਭਾਗੇ ਅੱਤਵਾਦੀ ਹਮਲੇ ਦੌਰਾਨ ਸੀ.ਆਰ.ਪੀ.ਐਫ਼ ਦੇ ਸ਼ਹੀਦ ਹੋਏ 40 ਜਵਾਨਾਂ ਦੀ ਯਾਦ ਨੂੰ ਸਮਰਪਿਤ ਹੁੰਦਿਆਂ ਬਰਡਜ਼ ਇੰਨਵਾਇਰਨਮੈਟ ਐਡ ਅਰਥ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਘਰੇਲੂ ਹਿੰਸਾ ਐਕਟ 2005 ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 18 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ 'ਘਰੇਲੂ ਹਿੰਸਾ ਐਕਟ 2005' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਵਿਚ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਸਾਲ-ਤੀਜਾ ਦੇ ਵਿਦਿਆਰਥੀਆਂ ਪਰਮਿੰਦਰ ਕੌਰ, ਦਮਨਪ੍ਰੀਤ ਕੌਰ, ਅਨਮੋਲ ...

ਪੂਰੀ ਖ਼ਬਰ »

'ਬੀੜ' ਦੀ ਪ੍ਰੇਰਨਾ ਸਦਕਾ ਤੂਤ ਦੇ ਬੂਟੇ ਲਾ ਕੇ ਮਨਾਏ ਜਨਮ ਦਿਨ

ਫ਼ਰੀਦਕੋਟ, 18 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ ਬੀੜ ਵਲੋਂ ਫ਼ੱਗਣ ਮਹੀਨੇ ਵਿਚ 'ਫ਼ੱਗਣ ਦਾ ਮਹੀਨਾ ਕਲਮਾ ਬੂਟੇ ਲਾਉਣ ਦਾ ਮਹੀਨਾ' ਮੁਹਿੰਮ ਤਹਿਤ ਉੱਘੇ ਵਾਤਾਵਰਨ ਪ੍ਰੇਮੀ ਅਤੇ ਪਿ੍ੰਟ ਮੀਡੀਆ ਨਾਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਫ਼ਰੀਦਕੋਟ, 18 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਲੜਕੀਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨ ਵਾਸਤੇ 11ਵੀਂ ਅਤੇ 12ਵੀਂ ਦੀਆਂ 30 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਦੀਆਂ ਖਿਡਾਰਨਾਂ ਨੈਸ਼ਨਲ ਚੈਂਪੀਅਨਸ਼ਿਪ ਕੁਸ਼ਤੀਆਂ ਲਈ ਉੜੀਸਾ ਰਵਾਨਾ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਖੇਡ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਸਬ ਜੂਨੀਅਰ ਨੈਸ਼ਨਲ ਕੁਸ਼ਤੀਆਂ ਦੇ ਮੁਕਾਬਲਿਆਂ ਲਈ ਫ਼ਗਵਾੜਾ ਵਿਖੇ ਟਰਾਇਲ ਰੱਖੇ ਗਏ ਸਨ | ਜਿਨ੍ਹਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਦੋ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਗੁਰੂ ਰਵਿਦਾਸ ਜੀ ਦਾ 642ਵਾਂ ਅਵਤਾਰ ਦਿਹਾੜਾ ਸ਼ਰਧਾ ਪੂਰਵਕ ਅਤੇ ਧੂਮਧਾਮ ਨਾਲ ਮਨਾਉਣ ਦੇ ਸਬੰਧ ਵਿਚ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ (ਰਜਿ:) ਵਲੋਂ ਅੱਜ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਰਵਿਦਾਸ ਜੀ ਮੰਦਿਰ, ...

ਪੂਰੀ ਖ਼ਬਰ »

ਮਿੱਤਲ ਪਰਿਵਾਰ ਜੈਤੋ ਵਲੋਂ ਸਰਕਾਰੀ ਸਕੂਲ ਉਕੰਦਵਾਲਾ-ਰਾਊਵਾਲਾ ਦੇ ਵਿਕਾਸ ਲਈ ਦਿੱਤੀ ਸਹਾਇਤਾ ਰਾਸ਼ੀ ਭੇਟ

ਜੈਤੋ, 18 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਸਕੂਲ ਉਕੰਦਵਾਲਾ-ਰਾਊਵਾਲਾ ਦੇ ਪ੍ਰਬੰਧਕ ਮੰਗਤ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਨੂੰ ਵੇਖਦਿਆਂ ਦਾਨੀ ਸੱਜਣਾਂ ਵਲੋਂ ਸਕੂਲ ਦੇ ਸਰਬ ਪੱਖੀ ਵਿਕਾਸ ਲਈ ਸਹਾਇਤ ਰਾਸ਼ੀ ਦੇਣ ਦਾ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ 50 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ

ਫ਼ਰੀਦਕੋਟ, 18 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਿੱਖ ਹਿਊਮਨ ਡਿਵੈਲਪਮੈਂਟ ਫਾੳਾੂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਨਵੀਂ ਦਿੱਲੀ ਵਲੋਂ ਪ੍ਰੋਫੈਸ਼ਨਲ ਕਾਲਜਾਂ ਦੇ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ 'ਚ 65 ਮਰੀਜ਼ਾਂ ਦੀ ਜਾਂਚ ਤੇ ਲੋੜਵੰਦਾਂ ਦੇ ਟੈਸਟ ਮੁਫ਼ਤ ਕੀਤੇ ਗਏ

ਜੈਤੋ, 18 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ (ਰਜਿ:) ਜੈਤੋ ਵਲੋਂ ਸੰਸਥਾ ਦੇ ਸਰਪ੍ਰਸਤ ਮਹਿੰਦਰ ਪਾਲ ਸਿੰਘ ਬਰਾੜ (ਯੂ.ਐੱਸ.ਏ.) ਤੇ ਇਲਾਕਾ ਨਿਵਾਸੀਆਂ ਦੇ ਵੱਡੇ ਸਹਿਯੋਗ ਨਾਲ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਸਥਾਨਕ ਸਾਦਾ ਪੱਤੀ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦੇ ਕਰਮਚਾਰੀਆਂ ਵਲੋਂ ਤਿੰਨ ਦਿਨਾ ਹੜਤਾਲ ਸ਼ੁਰੂ

ਫ਼ਰੀਦਕੋਟ, 18 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਏ.ਯੂ.ਏ.ਬੀ. ਦੇ ਸੱਦੇ 'ਤੇ ਸਥਾਨਕ ਬੀ.ਐਸ.ਐਨ.ਐਲ. ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਤੋਂ ਤਿੰਨ ਦਿਨ ਦੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸਥਾਨਕ ਦਫ਼ਤਰ ਦੇ ਗੇਟ ਅੱਗੇ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਰਿਪਬਲਿਕਨ ਪਾਰਟੀ ਆਫ਼ ਇੰਡੀਆ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਰਿਪਬਲਿਕਨ ਪਾਰਟੀ ਆਫ਼ ਇੰਡੀਆ ਜ਼ਿਲ੍ਹਾ ਇਕਾਈ ਦੀ ਮੀਟਿੰਗ ਬੂਟਾ ਸਿੰਘ ਗੋਲੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਆਗੂ ਗੁਰਚਰਨ ਸਿੰਘ ਸੰਧੂ ਤੇ ਭੋਲਾ ਸਿੰਘ ਭੱਟੀ, ਕਾਰਜਕਾਰੀ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੂਬਾ ਪੱਧਰ 'ਤੇ ਧਰਨਾ ਦਿੱਤਾ ਜਾਵੇਗਾ: ਨੰਬਰਦਾਰ ਯੂਨੀਅਨ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ 'ਤੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਭਾਰੀ ਗਿਣਤੀ ਵਿਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਰਕਾਰ ਤੱਕ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼

ਫ਼ਰੀਦਕੋਟ, 18 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ 10 ਮਾਰਚ 2019 ਤੋਂ 12 ਮਾਰਚ 2019 ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ | ਇਸ ਮੁਹਿੰਮ ਤਹਿਤ ਸਿਹਤ ਕਾਮਿਆਂ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਦਾ ਸਾਲਾਨਾ ਸਮਾਗਮ ਅੱਜ

ਫ਼ਰੀਦਕੋਟ, 18 ਫ਼ਰਵਰੀ (ਸਤੀਸ਼ ਬਾਗ਼ੀ)-ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦਰਸ਼ਨ ਲਾਲ ਗੇਰਾ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰੇਮ ਕੁਮਾਰ ਗੇਰਾ ਨੇ ਦੱਸਿਆ ਕਿ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਦਾ ਸਾਲਾਨਾ ਉਤਸਵ ਅਤੇ ...

ਪੂਰੀ ਖ਼ਬਰ »

ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ: ਸਿੱਧੂ

ਫ਼ਰੀਦਕੋਟ, 18 ਫਰਵਰੀ (ਜਸਵੰਤ ਸਿੰਘ ਪੁਰਬਾ)-ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਟੀਮ ਵਰਕ ਵਜੋਂ ਕੰਮ ਕਰਨ ਤਾਂ ਜੋ ਲੋਕ ਭਲਾਈ ਕੰਮਾਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX