ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਜਗਰਾਓਂ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਸਮਾਪਤ

ਜਗਰਾਉਂ, 19 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)- ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਭਗਤ ਰਵਿਦਾਸ ਕੱਚਾ ਕਿੱਲਾ ਜਗਰਾਉਂ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਸਮਾਗਮ ਸਮਾਪਤ ਹੋ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਸਮਾਗਮ ਵਿਚ ਭਾਈ ਬਲਬੀਰ ਸਿੰਘ ਮੁੱਲਾਂਪੁਰ ਵਾਲੇ ਜਥੇ ਨੇ ਕੀਰਤਨ ਅਤੇ ਭਾਈ ਪਰਵਿੰਦਰ ਸਿੰਘ ਸੋਹਰ ਢਾਡੀ ਜਥੇ ਨੇ ਵਾਰਾਂ ਗਾਇਨ ਕੀਤੀਆਂ | ਸਮਾਗਮ ਦੀ ਸਮਾਪਤੀ ਅਰਦਾਸ ਭਾਈ ਗੁਰਦਿਆਲ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਐਸ.ਆਰ ਕਲੇਰ, ਜਥੇ: ਇੰਦਰਜੀਤ ਸਿੰਘ ਲਾਂਬਾ, ਦੀਦਾਰ ਸਿੰਘ ਮਲਕ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਜਗਤਾਰ ਸਿੰਘ ਕਾਕਾ, ਸੁਖਵਿੰਦਰ ਸਿੰਘ, ਗੋਪਾਲ ਸ਼ਰਮਾ, ਅਜਮੇਰ ਸਿੰਘ ਢੋਲਣ, ਐਡਵੋਕੇਟ ਰਣਜੀਤ ਸਿੰਘ, ਕੈਪਟਨ ਦਲਜੀਤ ਸਿੰਘ, ਗੋਪਾਲ ਸ਼ਰਮਾ, ਕੁਲਵਿੰਦਰ ਸਿੰਘ ਸਹਿਗਲ, ਪੇ੍ਰੇਮ ਸਿੰਘ ਲੋਹਟ, ਕੁਲਦੀਪ ਸਿੰਘ ਘਾਗੂ, ਅਮਰਦੀਪ ਸਿੰਘ ਟੂਰੇ, ਬਲਬੀਰ ਸਿੰਘ ਬੀਰਾ, ਬਲਜਿੰਦਰ ਸਿੰਘ ਲੋਹਟ, ਜਤਿੰਦਰ ਸਿੰਘ, ਜਰਨੈਲ ਸਿੰਘ ਲੋਹਟ, ਸੋਮਨਾਥ ਸਿੰਘ, ਹਰਪ੍ਰੀਤ ਸਿੰਘ ਸਰਬਾ, ਜਗਜੀਤ ਸਿੰਘ, ਅਮਰਦੀਪ ਸਿੰਘ ਤੂਰ, ਦਲਵਾਰਾ ਸਿੰਘ ਆਦਿ ਹਾਜ਼ਰ ਸਨ |
ਮੁੱਲਾਂਪੁਰ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਮੁੱਲਾਂਪੁਰ ਦਾਖਾ, (ਨਿਰਮਲ ਸਿੰਘ ਧਾਲੀਵਾਲ)-ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮੁੱਲਾਂਪੁਰ-ਦਾਖਾ ਅਤੇ ਨੇੜਲੇ ਵੱਖ-ਵੱਖ ਗੁਰਦੁਆਰਿਆਂ 'ਚ ਪਾਠ ਦੇ ਭੋਗ
ਉਪਰੰਤ ਕਥਾ-ਕੀਰਤਨ ਕੀਤਾ ਗਿਆ | ਗੁਰਦੁਆਰਾ ਗੁਰੂ ਰਵਿਦਾਸ ਜੀ ਮੁੱਲਾਂਪੁਰ ਵਿਖੇ ਸੰਗਤ ਨੂੰ ਸੰਬੋਧਨ ਹੁੰਦਿਆਂ ਕੀਰਤਨੀਏ, ਕਥਾਵਾਚਕਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਪਾਖੰਡਵਾਦ ਤੇ ਊਚ-ਨੀਚ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦੇਣ ਵਾਲੀ ਹੈ | ਗੁਰੂ ਰਵਿਦਾਸ ਜੀ ਹੱਥੀਂ ਕਿਰਤ ਨੂੰ ਹੀ ਰੱਬ ਦੀ ਭਗਤੀ ਮੰਨਦੇ ਹਨ | ਸਿੱਖ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੀ 6ਵੀਂ ਪੰਜਾਬ ਯਾਤਰਾ ਬਾਰੇ ਵੀ ਜਾਣੂ ਕਰਵਾਇਆ |
ਪਿੰਡ ਗੋਂਦਵਾਲ 'ਚ ਨਗਰ ਕੀਰਤਨ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ, ਨਿ.ਪ.ਪ.)-ਪਿੰਡ ਗੋਂਦਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਬੈਂਡ-ਬਾਜੇ ਅਤੇ ਗਤਕਾ ਪਾਰਟੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸੀ | ਭਾਈ ਬਾਵਾ ਸਿੰਘ ਹਾਂਸ ਦਾ ਢਾਡੀ ਜਥਾ ਸੰਗਤ ਨੂੰ ਗੁਰ ਇਤਿਹਾਸ ਸੁਣਾਇਆ | ਇਸ ਮੌਕੇ ਸਰਪੰਚ ਸੁਖਪਾਲ ਸਿੰਘ ਸਿੱਧੂ, ਗੁਰਦੁਆਰਾ ਪ੍ਰਧਾਨ ਮੁਖਤਿਆਰ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਕੈਪਟਨ ਅਮਰ ਸਿੰਘ, ਜਸਪਾਲ ਸਿੰਘ, ਸਾਬਕਾ ਪੰਚ ਗੁਰਮੇਲ ਸਿੰਘ, ਰਾਝਾ ਸਿੰਘ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਸਰਪੰਚ ਅਮਰਜੀਤ ਸਿੰਘ ਚੱਕ ਭਾਈ ਕਾ, ਪ੍ਰਧਾਨ ਬਲਜਿੰਦਰ ਸਿੰਘ ਖੰਗੂੜਾ, ਜਥੇਦਾਰ ਪਿਆਰਾ ਸਿੰਘ, ਗਿਆਨੀ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਡਾਂਗੋਂ 'ਚ ਪ੍ਰਕਾਸ਼ ਦਿਹਾੜਾ
ਪੱਖੋਵਾਲ/ਸਰਾਭਾ, (ਕਿਰਨਜੀਤ ਕੌਰ ਗਰੇਵਾਲ)- ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵੱਲੋਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬਾਬਾ ਸਰਬਜੋਤ ਸਿੰਘ ਦੀ ਅਗਵਾਈ 'ਚ ਕਰਵਾਏ ਇਸ ਸਮਾਗਮ ਦੌਰਾਨ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਜੀਤ ਸਿੰਘ ਦਹਿਲੀਜ ਅਤੇ ਬੀਬੀ ਕਿਰਨਪ੍ਰੀਤ ਕੌਰ ਖਾਲਸਾ ਦੇ ਜਥਿਆਂ ਨੇ ਕੀਰਤਨ ਕੀਤਾ | ਇਸ ਮੌਕੇ ਬਾਬਾ ਸਰਬਜੋਤ ਸਿੰਘ ਡਾਂਗੋਂ ਅਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਕਥਾ ਕਰਦਿਆਂ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ | ਇਸ ਮੌਕੇ ਭਾਈ ਪ੍ਰੇਮ ਸਿੰਘ ਕਲਿਆਣ, ਬੂਟਾ ਸਿੰਘ ਬੁੱੱਚਕਰ, ਸੁਸ਼ੀਲ ਕੁਮਾਰ, ਰਜੇਸ਼ ਗਰਗ, ਨਵਦੀਪ ਸਿੰਘ ਜਲੰਧਰ, ਹਰਜੋਤ ਸਿੰਘ ਪੱੱਖੋਵਾਲ, ਸੁਖਪਾਲ ਸਿੰਘ ਪੱਖੋਵਾਲ, ਨਿਸ਼ਾਨ ਸਿੰਘ ਝੋਰੜਾਂ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ ਡਾਂਗੋ, ਮੁਖਤਿਆਰ ਸਿੰਘ ਕੈਲੇ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
<br/>

ਕੁੱਟਮਾਰ ਦੌਰਾਨ ਇਕ ਵਿਅਕਤੀ ਜ਼ਖ਼ਮੀ

ਖੰਨਾ, 19 ਫਰਵਰੀ (ਮਨਜੀਤ ਸਿੰਘ ਧੀਮਾਨ)-ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਖੇ ਦਾਖ਼ਲ ਜਗਦੀਪ ਸਿੰਘ ਵਾਸੀ ਕਰਤਾਰ ਖੰਨਾ ਨੇ ਦੱਸਿਆ ਕਿ ਬੀਤੀ ਰਾਤ ਮੈਂ 9 ਵਜੇ ਦੇ ਕਰੀਬ ਦਾਣਾ ਮੰਡੀ ਮੰਡੀ ਵਿਖੇ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਕੁੱਟਮਾਰ ਕਰ ਕੇ ਮੋਬਾਈਲ ਤੇ ਨਕਦੀ ਖੋਹੀ

ਰਾਏਕੋਟ, 19 ਫਰਵਰੀ (ਸੁਸ਼ੀਲ)-ਬੀਤੀ ਦੇਰ ਸ਼ਾਮ ਅਣਪਛਾਤੇ ਲੁਟੇਰਿਆਂ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਕੋਲੋਂ ਨਗਦੀ ਅਤੇ ਮੋਬਾਈਲ ਫੋਨ ਖੋਹ ਲਿਆ | ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਸੁਖਵਿੰਦਰ ਸਿੰਘ ਵਾਸੀ ਪਿੰਡ ਜਲਾਲਦੀਵਾਲ ਨੇ ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ 'ਚ ਚੌਥਾ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਪਾਇਲ, 19 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਸ਼ੰਕਰਾ ਆਈ ਹਸਪਤਾਲ ਲੁਧਿਆਣਾ, ਇੰਜ: ਜਗਦੇਵ ਸਿੰਘ ਬੋਪਾਰਾਏ, ਲਖਵੀਰ ਸਿੰਘ ਕਾਕਾ ਘੁਡਾਣੀ, ਬਲਜੀਤ ਸਿੰਘ ਕੈਨੇਡਾ, ਜਗਦੀਪ ਸਿੰਘ, ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਿਲ ਦੋ ਗਰੋਹਾਂ ਦੇ ਪੰਜ ਮੈਂਬਰ ਕਾਬੂ

ਜਗਰਾਉਂ, 19 ਫਰਵਰੀ (ਜੋਗਿੰਦਰ ਸਿੰਘ)-ਪੁਲਿਸ ਨੇ ਲੁੱਟ-ਖੋਹ ਦੇ ਮਾਮਲਿਆਂ 'ਚ ਸ਼ਾਮਿਲ ਦੋ ਗਰੋਹਾਂ ਦੇ ਪੰਜ ਮੈਂਬਰਾਂ ਦਾ ਪਰਦਾਫਾਸ਼ ਕਰਦਿਆਂ ਕਥਿਤ ਦੋਸ਼ੀਆਂ ਪਾਸੋਂ ਨਾਜਾਇਜ਼ 315 ਬੋਰ ਦਾ ਇਕ ਰਿਵਾਲਵਰ, ਜ਼ਿੰਦਾ ਕਾਰਤੂਸ, ਦੋ ਮੋਟਰਸਾਇਕਲ, ਤੇਜ਼ਧਾਰ ਹਥਿਆਰ ਤੇ ...

ਪੂਰੀ ਖ਼ਬਰ »

ਵਾਰਡਾਂ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕਾਰਜ ਸ਼ੁਰੂਆਤ

ਰਾਏਕੋਟ, 19 ਫ਼ਰਵਰੀ (ਸੁਸ਼ੀਲ)-ਨਗਰ ਕੌਾਸਲ ਰਾਏਕੋਟ ਵਲੋਂ ਪ੍ਰਧਾਨ ਸਲਿਲ ਜੈਨ ਦੀ ਅਗਵਾਈ 'ਚ ਸ਼ਹਿਰ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਅੱਜ ਸ਼ਹਿਰ ਦੇ ਵਾਰਡ ਨੰਬਰ 9 ਤੇ 10 'ਚ ਪੈਂਦੇ ਜੌਹਲਾਂ ਰੋਡ ਇਲਾਕੇ 'ਚ ਪੈਂਦੀਆਂ ਚਾਰ ਗਲੀਆਂ ਵਿਚ ਇੰਟਰਲਾਕ ਟਾਈਲਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸੰਸਥਾ ਦੇ ਵਿਦਿਆਰਥੀ ਦਾ ਨਤੀਜਾ ਸ਼ਾਨਦਾਰ

ਜਗਰਾਉਂ, 19 ਫਰਵਰੀ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਦਾ ਆਈਲੈਟਸ ਵਿਚ ਸ਼ਾਨਦਾਰ ਨਤੀਜਾ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇ: ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸਾਡੀ ਸੰਸਥਾ ਵਿਚ ਆਧੁਨਿਕ ਤਰੀਕੇ ਨਾਲ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਸਕੂਲ ਵਲੋਂ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਰਾਏਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ 'ਇੰਡੀਅਨ ਬੌਡੀ ਬਿਲਡਿੰਗ ਫੈਡਰੇਸ਼ਨ' ਵੱਲੋਂ ਲੁਧਿਆਣਾ ਵਿਖੇ ਕਰਵਾਏ 'ਇੰਟਰ ਸਟੇਟ ਕਰਾਟੇ ਚੈਂਪੀਅਨਸ਼ਿਪ' ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਸਿੱਧਵਾਂ ਬੇਟ, 19 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਧਰਮਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਨਸ਼ੀਰੇਵਾਲਾ ਦੇ ਬਿਆਨਾਂ 'ਤੇ ਉਸ ਦਾ ਰਸਤਾ ਰੋਕ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਲੋਕਾਂ ਜੱਜ, ਮੰਗੂ, ਬਾਦਲ, ਵੀਰੂ, ਗੁਰੀ ਅਤੇ ...

ਪੂਰੀ ਖ਼ਬਰ »

- ਬੋਪਾਰਾਏ ਕਲਾਂ ਆਲ ਓਪਨ ਕਬੱਡੀ ਮੁਕਾਬਲਾ -

ਸ਼ਾਹਕੋਟ ਜੇਤੂ ਤੇ ਰਾਇਲ ਕਿੰਗ ਬਣੀ ਉਪ ਜੇਤੂ ਟੀਮ

ਮੁੱਲਾਂਪੁਰ ਦਾਖਾ, 19 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਦੇ ਅਹਿਮ ਪਿੰਡ ਬੋਪਾਰਾਏ ਕਲਾਂ (ਲੁਧਿ:) ਵਿਖੇ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਪਿੰਡ ਬੋਪਾਰਾਏ ਕਲਾਂ ਵਲੋਂ ਰਾਜਾ ਦਿਓਲ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਗਾਂਧੀ, ਸਰਪੰਚ ਲਖਵੀਰ ਸਿੰਘ ਚੋਪੜਾ, ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬੋਰਡ ਨੇ ਰਿਫ਼ਿਊਜ਼ ਵੀਜ਼ਾ ਲਵਾਇਆ

ਰਾਏਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬੋਰਡ ਰਾਏਕੋਟ ਨੇ ਕੈਨੇਡਾ ਦਾ ਇਕ ਵਾਰ ਰਿਫ਼ਿਊਜ਼ ਵਿਜ਼ਟਰ ਵੀਜ਼ਾ ਸਿਰਫ਼ 7 ਦਿਨਾਂ ਵਿਚ ਲਗਵਾਇਆ ਹੈ | ਇਹ ਸੰਸਥਾ ਪਿਛਲੇ 6 ਸਾਲਾਂ ਤੋਂ ਰਾਏਕੋਟ ਇਲਾਕੇ ਦੀ ਸਭ ਤੋਂ ਵੱਧ ਵੀਜ਼ੇ ਲਗਵਾਉਣ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖ਼ਾਲਸਾ ਸਕੂਲ 'ਚ ਫੇਅਰਵੈੱਲ ਪਾਰਟੀ ਸਮਾਗਮ

ਅਹਿਮਦਗੜ, 19 ਫ਼ਰਵਰੀ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ (ਲੁਧਿਆਣਾ) ਵਿਖੇ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ 'ਚ ਕੁਇਜ਼ ਮੁਕਾਬਲੇ

ਬੀਜਾ, 19 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਸੰਚਾਰ ਬਿਮਾਰੀ ਦੇ ਆਧਾਰਿਤ ਵਿਸ਼ੇ 'ਤੇ ਕੁਇਜ਼ ਮੁਕਾਬਲਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਸਾਲਾਨਾ ਸਮਾਗਮ

ਰਾੜਾ ਸਾਹਿਬ, 19 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਸਾਲਾਨਾ ਸਮਾਗਮ ਸਕੂਲ ਮੁੱਖ ਅਧਿਆਪਕ ਅਸ਼ੋਕ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਅਤੇ ...

ਪੂਰੀ ਖ਼ਬਰ »

ਖੰਗੂੜਾ ਦੀ ਅਗਵਾਈ ਹੇਠ ਵਫ਼ਦ ਚੇਅਰਮੈਨ ਲਾਲ ਸਿੰਘ ਨੂੰ ਮਿਲਿਆ

ਜੋਧਾਂ, 19 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਤੇ ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾ ਦੀ ਅਗਵਾਈ ਹੇਠ ਜੋਧਾਂ ਦਾ ਵਫ਼ਦ ਲਾਲ ਸਿੰਘ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਨੂੰ ਮਿਲਿਆ | ਇਸ ਸਬੰਧੀ ਸੁਰਜੀਤ ਸਿੰਘ ਜੀ ...

ਪੂਰੀ ਖ਼ਬਰ »

ਸਰਪੰਚ ਰਸੂਲੜਾ ਦੀ ਅਗਵਾਈ 'ਚ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਾਗਰਾ ਐਚ. ਪੀ. ਗੈਸ ਏਜੰਸੀ ਵਲੋਂ ਪਿੰਡ ਰਸੂਲੜਾ ਵਿਖੇ ਪਿੰਡ ਦੇ ਸਰਪੰਚ ਤੇ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ 'ਚ ਉਜਵਲਾ ਪੰਚਾਇਤ ਕੈਂਪ ਲਗਾਇਆ ਗਿਆ | ਜਿਸ 'ਚ ਏਜੰਸੀ ਦੇ ਮਾਲਕ ਸੁਖਦੀਪ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਨੇ ਬੀ.ਡੀ.ਪੀ.ਓ. ਮਾਛੀਵਾੜਾ ਦਾ ਚਾਰਜ ਸੰਭਾਲਿਆ

ਮਾਛੀਵਾੜਾ ਸਾਹਿਬ, 19 ਫਰਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਅਧਿਕਾਰੀ ਸਰਬਜੀਤ ਕੌਰ ਦਾ ਤਬਾਦਲਾ ਹੋਣ 'ਤੇ ਨਵੀਂ ਆਈ ਰਾਜਵਿੰਦਰ ਕੌਰ ਨੇ ਮਾਛੀਵਾੜਾ ਬਲਾਕ ਦੇ ਬੀ. ਡੀ. ਪੀ. ਓ. ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪੰਚਾਇਤ ਅਧਿਕਾਰੀ ਗੁਰਚਰਨ ਸਿੰਘ ਤੇ ਹੋਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜੋਧਾਂ, 19 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਿਹਤ ਵਿਭਾਗ ਵਲੋਂ ਡਾ. ਗੁਰਦੀਪ ਸਿੰਘ ਐਸ.ਐਮ.ਓ. ਪੱਖੋਵਾਲ ਦੀ ਅਗਵਾਈ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਦੋਲੋਂ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਰੁਪਿੰਦਰ ਕੌਰ ਦੇ ਪਤੀ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਨੇ ਰੁਜ਼ਗਾਰ ਮੇਲੇ ਮੌਕੇ ਵਿਸ਼ੇਸ਼ ਕੈਂਪ ਲਗਾਇਆ

ਜਗਰਾਉਂ, 19 ਫਰਵਰੀ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵਲੋਂ ਅੱਜ ਜਗਰਾਉਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਏ ਗਏ ਰੁਜ਼ਗਾਰ ਮੇਲੇ ਦੌਰਾਨ ਸਹਿਕਾਰਤਾ ਵਿਭਾਗ ਦੀ ਟੀਮ ਵਲੋਂ ਸਹਾਇਕ ਰਜਿਸਟਰਾਰ ਲਲਿਤ ਮੋਹਣ ਸਹਿਕਾਰੀ ਸਭਾਵਾਂ ਦੀ ਅਗਵਾਈ 'ਚ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 21 ਮਰੀਜ਼ਾਂ ਦੇ ਲੈਂਜ਼ ਪਾਏ

ਸਿੱਧਵਾਂ ਬੇਟ, 19 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਮਰਹੂਮ ਥਾਣੇਦਾਰ ਗੁਰਦਿਆਲ ਸਿੰਘ ਮਾਨ ਦੀ ਯਾਦ 'ਚ ਸਮੂਹ ਮਾਨ ਪਰਿਵਾਰ ਵਲੋਂ ਸਿੱਧਵਾਂ ਬੇਟ-ਹੰਬੜਾਂ ਮਾਰਗ 'ਤੇ ਸਥਿਤ ਮਾਨ ਰਿਜ਼ੋਰਟਸ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ, ਜਿਸ ਦਾ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਵਿਖੇ ਏਡਜ਼ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਐਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾੲਕੋਟ ਵਿਖੇ ਡਾਇਰੈਕਟਰ ਆਫ ਯੂਥ ਸਰਵਿਸਜ਼ ਪੰਜਾਬ ਦੀਆ ਹਦਾਇਤਾਂ ਅਨੁਸਾਰ ਕਾਲਜ 'ਚ ਚੱਲ ਰਹੇ ਰੈਂਡ ਰੀਬਨ ਕਲੱਬ ਵਲੋਂ ਇਕ ਰੋਜ਼ਾ ਐੱਚ.ਆਈ. ਵੀ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਪਵਿੱਤਰ ਦੀਕਸ਼ਾ ਸਮਾਗਮ ਸਬੰਧੀ ਮੀਟਿੰਗ

ਜਗਰਾਉਂ, 19 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸੁਆਮੀ ਰੂਪ ਚੰਦ ਜੈਨ ਸਮਾਧ ਵਿਖੇ ਜੈਨ ਬਿਰਾਦਰੀ ਦੀ ਮੀਟਿੰਗ ਪ੍ਰਧਾਨ ਰਮੇਸ਼ ਜੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 3 ਮਾਰਚ ਨੂੰ ਜੈਨ ਸਮਾਧ ਵਿਖੇ ਕਰਵਾਏ ਜਾ ਰਹੇ 181ਵੇਂ ਪਵਿੱਤਰ ਦੀਕਸ਼ਾ ਸਮਾਗਮ ਦਾ ਕਾਰਡ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ

ਅਹਿਮਦਗੜ੍ਹ, 19 ਫਰਵਰੀ (ਸੋਢੀ)-ਸਥਾਨਕ ਗਰੀਨ ਵੈਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ¢ਇਸ ਮੌਕੇ ਸਪਾਰਨ ਰੇਸ, ਬੈਕ ਰੇਸ, ...

ਪੂਰੀ ਖ਼ਬਰ »

ਜਾਂਗਪੁਰ ਫੁੱਟਬਾਲ ਟੂਰਨਾਮੈਂਟ ਦਾ ਸਟਿੱਕਰ ਜਾਰੀ

ਮੁੱਲਾਂਪੁਰ-ਦਾਖਾ, 19 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਰਪੰਚ ਅਮਰਜੀਤ ਸਿੰਘ ਚੀਮਾ, ਗ੍ਰਾਮ ਪੰਚਾਇਤ ਜਾਂਗਪੁਰ, ਐੱਨ.ਆਰ.ਆਈਜ਼ ਤੇ ਨਗਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਫੁੱਟਬਾਲ ਟੂਰਨਾਮੈਂਟ ਦਾ ਅੱਜ ਸਟਿੱਕਰ ...

ਪੂਰੀ ਖ਼ਬਰ »

ਜਰਗ 'ਚ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ

ਜੌੜੇਪੁਲ ਜਰਗ, 19 ਫਰਵਰੀ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਜਰਗ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫਲਾਪ ਜਾ ਰਹੀ ਹੈ ਅਤੇ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਆਗੂਆਂ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) 'ਚ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੈਂਪ

ਚੌਾਕੀਮਾਨ, 19 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਿਵਲ ਸਰਜਨ ਲੁਧਿਆਣਾ ਡਾ: ਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ: ਨੀਨਾ ਨਾਕਰਾ ਦੀ ਅਗਵਈ ਹੇਠ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਓ.ਬੀ.ਸੀ. ਬੈਂਕ ਸਿੱਧਵਾਂ ਖੁਰਦ ਨੇ ਮਨਾਇਆ 77ਵਾਂ ਸਥਾਪਨਾ ਦਿਵਸ

ਚੌਾਕੀਮਾਨ, 19 ਫਰਵਰੀ (ਤੇਜਿੰਦਰ ਸਿੰਘ ਚੱਢਾ)-ਓ.ਬੀ.ਸੀ. ਬੈਂਕ ਸਿੱਧਵਾਂ ਖੁਰਦ ਦੇ ਕਰਮਚਾਰੀਆਂ ਨੇ ਸਿੱਧਵਾਂ ਵਿਦਿਅਕ ਸੰਸਥਾਵਾਂ ਤੇ ਨਗਰ ਨਿਵਾਸੀ ਪਿੰਡ ਸਿੱਧਵਾਂ ਖੁਰਦ ਦੇ ਸਹਿਯੋਗ ਨਾਲ ਓ.ਬੀ.ਸੀ. ਬੈਂਕ ਸਿੱਧਵਾਂ ਖੁਰਦ ਨੇ ਆਪਣਾ 77ਵਾਂ ਸਥਾਪਨਾ ਦਿਵਸ ਮਨਾਇਆ | ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ 'ਚ ਮੁਫ਼ਤ ਕੈਂਪ ਲਗਾਇਆ

ਰਾੲਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਬਰ ਅੰਤਿ੍ਗ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਰਵਿਦਾਸ ...

ਪੂਰੀ ਖ਼ਬਰ »

ਐੱਸ.ਜੀ.ਜੀ. ਕਾਲਜ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਮੱਲਾਂ ਮਾਰੀਆਂ

ਰਾਏਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਾਨੇ ਗਏ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਪਿਛਲੇ ਦਿਨੀ ਐਲਾਨੇ ਗਏ ਬੀ.ਸੀ.ਏ. ਸਮੈਸਟਰ ਤੀਜਾ ਅਤੇ ਬੀ.ਸੀ.ਏ. ਸਮੈਸਟਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਬੱਸੀਆਂ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਰਾਏਕੋਟ, 19 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾ ਕੇ ਕੀਤਾ ...

ਪੂਰੀ ਖ਼ਬਰ »

ਸੀ.ਟੀ.ਯੂ. 'ਚ ਦੋ ਦਿਨਾਂ ਸੀ.ਟੀ. ਵੇਵਜ਼ 21 ਤੋਂ

ਚੌਾਕੀਮਾਨ, 19 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸੀ.ਟੀ. ਯੂਨੀਵਰਸਿਟੀ 21 ਤੇ 22 ਫਰਵਰੀ ਨੂੰ ਸੀ.ਟੀ. ਵੇਵਜ਼ ਦਾ ਆਯੋਜਨ ਕਰਵਾਉਣ ਜਾ ਰਹੀ ਹੈ | ਇਸ ਵਿਚ ਫੈਸ਼ਨ ਸ਼ੋਅ, ਬਿਜ਼ਨਸ ਪਲੈਨ, ਬਾਰ ਆਫ਼ ਬੈਂਡਸ ਅਤੇ ਸਾਇਬਰ ਹੈਕ ਫੇਸਟ ਸਾਇਬਰਥੋਨ ਵਰਗੇ ਇੰਵੇਂਟ ਹੋਣਗੇ | ਪੰਜਾਬੀ ...

ਪੂਰੀ ਖ਼ਬਰ »

ਕਰਨਲ ਗੁਰਦੀਪ ਜਗਰਾਉਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਹਠੂਰ, 19 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਮਹਿਫ਼ਲ-ਏ-ਅਦੀਬ ਸੰਸਥਾ ਦੇ ਸਰਪ੍ਰਸਤ ਤੇ ਉੱਘੇ ਸਾਹਿਤਕਾਰ ਕਰਨਲ ਗੁਰਦੀਪ ਜਗਰਾਉਂ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਸਿੱਧ ਲੇਖਕ ਡੀ.ਆਈ.ਜੀ. ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬੀ ਸਾਹਿਤ ...

ਪੂਰੀ ਖ਼ਬਰ »

ਐੱਨ.ਆਰ.ਆਈ. ਪ੍ਰੇਮਜੀਤ ਸਿੰਘ ਸੱਤਿਆ ਭਾਰਤੀ ਸਕੂਲ ਮੋਹੀ ਪਹੁੰਚੇ

ਮੁੱਲਾਂਪੁਰ ਦਾਖਾ, 19 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸੱਤਿਆ ਭਾਰਤੀ ਸਕੂਲ ਮੋਹੀ (ਲੁਧਿ:) ਵਿਦਿਆਰਥੀਆਂ ਦੀਆਂ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆ ਵਿਚ ਢੇਰ ਸਾਰੀਆਂ ਪ੍ਰਾਪਤੀਆਂ ਤੋਂ ਖੁਸ਼ ਹੋ ਕੇ ਵਿਦਿਆਰਥੀਆਂ ਦੀ ਹੌਾਸਲਾ-ਅਫ਼ਜਾਈ ਲਈ ਚੌਧਰੀ ਪ੍ਰੇਮਜੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX