ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜਾਖੜ, ਬਾਜਵਾ, ਪਾਹੜਾ ਤੇ ਸੇਖੜੀ ਨੇ ਵੰਡੇ 5 ਕਰੋੜ 62 ਲੱਖ ਦੇ ਚੈੱਕ

ਬਟਾਲਾ, 19 ਫਰਵਰੀ (ਕਾਹਲੋਂ)-ਅੱਜ ਮਿਸ਼ਨ 2019 ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੀਆਂ 81 ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਦੇਣ ਲਈ ਬਟਾਲਾ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੌਸ਼ਨ ਜੌਸਫ ਸ਼ਾਮਿਲ ਹੋਏ, ਜਿਨ੍ਹਾਂ ਹਲਕੇ ਦੀਆਂ 81 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ 62 ਲੱਖ ਦੇ ਚੈੱਕ ਤਕਸੀਮ ਕੀਤੇ, ਜਿਨ੍ਹਾਂ 'ਚ ਸਮਾਰਟ ਵਿਲੇਜ ਕੰਪੇਨ ਤਹਿਤ ਇਕ ਕਰੋੜ 71 ਲੱਖ, ਐਮ.ਪੀ. ਲੈਂਡ ਫੰਡ 'ਚੋਂ ਇਕ ਕਰੋੜ 26 ਲੱਖ, 14ਵੇਂ ਵਿੱਤ ਕਮਿਸ਼ਨ ਦੇ 1 ਕਰੋੜ 45 ਲੱਖ ਤੇ ਮਨਰੇਗਾ ਤਹਿਤ 1 ਕਰੋੜ 10 ਲੱਖ ਦੀ ਗ੍ਰਾਂਟ ਸ਼ਾਮਿਲ ਹੈ | ਇਸ ਮੌਕੇ ਬੋਲਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਹ ਗ੍ਰਾਂਟਾਂ ਦੀ ਪਹਿਲੀ ਕਿਸ਼ਤ ਹੈ, ਜਿਸ ਨੂੰ ਖਰਚ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ 'ਤੇ ਦੂਸਰੀ ਕਿਸ਼ਤ ਜਾਰੀ ਹੋਵੇਗੀ | ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਬਟਾਲਾ ਨੂੰ ਕਾਰਪੋਰੇਸ਼ਨ ਬਣਾਉਣ ਤੇ ਇਥੇ ਮਿੰਨੀ ਸੈਕਟਰੀਏਟ ਦੀ ਵਿਵਸਥਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਉਹ ਗ੍ਰਾਂਟਾਂ ਨਾਲ ਕੰਮ ਕਰਦਿਆਂ ਮਨਰੇਗਾ ਵਰਕਰਾਂ ਨੂੰ ਪਹਿਲ ਦੇਣ ਤੇ ਇਮਾਨਦਾਰੀ ਨਾਲ ਖਰਚ ਕੀਤਾ ਜਾਵੇ | ਇਸ ਮੌਕੇ ਅਸ਼ਵਨੀ ਸੇਖੜੀ ਨੇ ਸ੍ਰੀ ਸੁਨੀਲ ਜਾਖੜ ਨੂੰ ਅਪੀਲ ਕੀਤੀ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਇਕੱਠੇ ਰੱਖ ਕੇ ਨਾਲ ਚਲਾਉਣ ਤਾਂ ਜੋ ਪਾਰਟੀ ਮਜ਼ਬੂਤ ਹੋ ਸਕੇ | ਇਸ ਮੌਕੇ ਸਿਕੰਦਰ ਸਿੰਘ ਪੀ.ਏ., ਰਣਬੀਰ ਸਿੰਘ ਮੂਧਲ ਏ.ਡੀ.ਸੀ. ਵਿਕਾਸ, ਡੀ.ਡੀ.ਪੀ.ਓ. ਲਖਵਿੰਦਰ ਸਿੰਘ ਰੰਧਾਵਾ, ਸੁਖਦੀਪ ਸਿੰਘ ਸੁੱਖ ਤੇਜਾ, ਗੁਰਜੀਤ ਸਿੰਘ ਬੀ.ਡੀ.ਪੀ.ਓ. ਬਟਾਲਾ, ਪਰਮਜੀਤ ਕੌਰ ਬੀ.ਡੀ.ਪੀ.ਓ. ਕਾਦੀਆਂ, ਗੁਰਪ੍ਰੀਤ ਸਿੰਘ ਬੀ.ਡੀ.ਪੀ.ਓ. ਧਾਰੀਵਾਲ, ਸੁਖਜਿੰਦਰ ਸਿੰਘ ਬੀ.ਡੀ.ਪੀ.ਓ. ਕਾਹਨੂੰਵਾਨ, ਮਨਜੀਤ ਸਿੰਘ, ਜਸਪਾਲ ਸਿੰਘ ਤੱਤਲਾ, ਇੰਦਰਜੀਤ ਸਿੰਘ ਸਰਪੰਚ ਦੌਲਤਪੁਰ, ਪੱਪੂ ਸਰਪੰਚ ਵਡਾਲਾ ਗ੍ਰੰਥੀਆਂ, ਜਰਨੈਲ ਸਿੰਘ ਸਰਪੰਚ ਧੰਨੇ, ਸੁਖਵਿੰਦਰ ਸਿੰਘ ਸਰਪੰਚ ਧਾਰੀਵਾਲ, ਸਤਨਾਮ ਸਿੰਘ ਸਰਪੰਚ ਥਿੰਦ, ਮਾ. ਭਜਨ ਮਲਕਪੁਰੀ, ਨਰਿੰਦਰ ਸਿੰਘ ਸੇਖਵਾਂ, ਮਨਪ੍ਰੀਤ ਸਿੰਘ ਸੇਖਵਾਂ, ਜਾਰਜ ਮਸੀਹ ਤੇ ਬਲਦੇਵ ਸਿੰਘ ਹੈਪੀ ਠੀਕਰੀਵਾਲ, ਸਰਪੰਚ ਮੱਖਣ ਪ੍ਰਧਾਨ ਬੁੱਢਾਕੋਟ, ਸਰਪੰਚ ਰਜਿੰਦਰ ਸਿੰਘ ਬੱਬੂ ਧਾਰੀਵਾਲ ਭੋਜਾ, ਲਵਪ੍ਰੀਤ ਸਿੰਘ ਲਵਲੀ ਕੋਹਾੜ, ਸਰਪੰਚ ਹਰਜਿੰਦਰ ਸਿੰਘ ਤਲਵੰਡੀ ਝੁੰਗਲਾਂ, ਜਤਿੰਦਰ ਸਿੰਘ ਸੇਖਵਾਂ, ਪਿ੍ੰ. ਹਰਬੰਸ ਸਿੰਘ, ਮਨਜੀਤ ਸਿੰਘ ਬਾਜਵਾ ਮਲਕਪੁਰ, ਡਾ. ਪਲਵਿੰਦਰ ਸਿੰਘ ਰਜਾਦਾ, ਸੁਖਦੇਵ ਸਿੰਘ ਬੁੱਟਰ, ਅੰਗਰੇਜ਼ ਸਿੰਘ ਰੰਧਾਵਾ ਆਦਿ ਹਾਜਰ ਸਨ |

ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 19 ਫਰਵਰੀ (ਕਾਹਲੋਂ)-ਸ੍ਰੀ ਗੁਰੂ ਰਵਿਦਾਸ ਮੰਦਿਰ ਠਠਿਆਰੀ ਗੇਟ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਇਸ ਸ਼ੁਭ ਦਿਹਾੜੇ ਮੌਕੇ ਸੰਗਤਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਟਾਲਾ, 19 ਫਰਵਰੀ (ਕਾਹਲੋਂ)-ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਕਾਲ ਅੰਦਰ ਛੂਤ-ਛਾਤ, ਪਾਖੰਡਵਾਦ, ਧਾਰਮਿਕ ਕਰਮਕਾਡਾਂ ਤੇ ਕੱਟੜਵਾਦ ਆਦਿ ਸਮਾਜਿਕ ਕੁਰੀਤੀਆਂ ਨੂੰ ਕੁਚਲਣ ਲਈ ਦਿ੍ੜਤਾ ਨਾਲ ਲੜਾਈ ਲੜੀ ਤੇ ਸਮਾਜ 'ਚੋਂ ਜਾਤ-ਪਾਤ ਵਾਲਾ ਪਾਖੰਡਵਾਦ ਖ਼ਤਮ ਕਰਕੇ ਬਰਾਰਬਤਾ ...

ਪੂਰੀ ਖ਼ਬਰ »

ਮਹਿਲਾ ਦੀ ਸਕੂਟਰੀ ਤੋਂ ਪਰਸ ਲਾਹ ਕੇ ਨੌਜਵਾਨ ਫ਼ਰਾਰ

ਦੀਨਾਨਗਰ, 19 ਫਰਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਕਾਲੀ ਮਾਤਾ ਮੰਦਰ ਰੋਡ ਦੀ ਨਿਵਾਸੀ ਇਕ ਮਹਿਲਾ ਕੋਲੋਂ ਇਕ ਮੋਟਰਸਾਈਕਲ ਸਵਾਰ ਵਲੋਂ ਪਰਸ ਖੋ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕਾ ਅੰਬਿਕਾ ਰੇਹਾਨ ਜੋ ਕਿ ...

ਪੂਰੀ ਖ਼ਬਰ »

ਲੁਟੇਰਿਆਂ ਨੇ ਭੂਆ-ਭਤੀਜੀ ਕੋਲੋਂ ਐਕਟਿਵਾ, ਸੋਨਾ, ਨਕਦੀ ਤੇ ਮੋਬਾਈਲ ਖੋਹੇ

ਊਧਨਵਾਲ/ਘੁਮਾਣ, 19 ਫਰਵਰੀ (ਪਰਗਟ ਸਿੰਘ, ਬੰਮਰਾਹ)-ਨਜ਼ਦੀਕੀ ਪਿੰਡ ਲੱਧਾਮੁੰਡਾ ਨੇੜੇ ਲੁਟੇਰਿਆਂ ਵਲੋਂ ਦਿਨ-ਦਿਹਾੜੇ ਭੂਆ-ਭਤੀਜੀ ਕੋਲੋਂ ਉਨ੍ਹਾਂ ਦੀ ਐਕਟਿਵਾ ਸਕੂਟਰੀ, ਸੋਨਾ, ਨਕਦੀ ਤੇ ਮੋਬਾਈਲ ਖੋਹੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਰੇਖਾ ਪਤਨੀ ਸਤਨਾਮ ਸਿੰਘ ਵਾਸੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਚਾਇਤ ਦਾ ਵਫ਼ਦ ਸ੍ਰੀਮਤੀ ਰੰਧਾਵਾ ਨੂੰ ਮਿਲਿਆ

ਵਡਾਲਾ ਬਾਂਗਰ, 19 ਫਰਵਰੀ (ਭੁੰਬਲੀ)-ਪਿੰਡ ਦੀਆਂ ਮੱੁਖ ਮੰਗਾਂ ਜੋ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਸਨ, ਨੂੰ ਹੱਲ ਕਰਵਾਉਣ ਲਈ ਵਡਾਲਾ ਬਾਂਗਰ ਖੁਰਦ ਗ੍ਰਾਮ ਪੰਚਾਇਤ ਦਾ ਇਕ ਵਫ਼ਦ ਹਲਕੇ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਸ੍ਰੀਮਤੀ ਜਤਿੰਦਰ ਕੌਰ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਗੁਰਦਾਸਪੁਰ, 19 ਫਰਵਰੀ (ਸੁਖਵੀਰ ਸਿੰਘ ਸੈਣੀ)-ਆਲ ਯੂਨੀਅਨ ਐਾਡ ਐਸੋਸੀਏਸ਼ਨ ਆਫ਼ ਬੀ.ਐਸ.ਐਨ.ਐਲ ਵਲੋਂ ਦਿੱਤੇ ਹੜਤਾਲ ਦੇ ਸੱਦੇ ਤਹਿਤ ਦੂਜੇ ਦਿਨ ਵੀ ਕਰਮਚਾਰੀਆਂ ਵਲੋਂ ਮੰਗਾਂ ਨੰੂ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਬਰਾਂਚ ਸਕੱਤਰ ਛੱਜੂ ਰਾਮ ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਜੀਅ ਰਹੇ ਪਿੰਡ ਵਾਸੀਆਂ ਨੇ ਕਾਂਗਰਸੀ ਸਰਪੰਚ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 19 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਜਗਤਪੁਰ ਕਲਾਂ 'ਚ ਪਿਛਲੇ ਕਈ ਸਾਲਾਂ ਤੋਂ ਪਿੰਡ ਨਾਲ ਲੱਗਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਛੱਪੜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਲੋਕਾਂ ਦੇ ਘਰਾਂ ਅੰਦਰ ਨੱਕੋ-ਨੱਕ ਭਰ ਜਾਣ 'ਤੇ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਛੁੱਟੀ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ 'ਚ ਮੌਤ

ਦੋਰਾਂਗਲਾ, 19 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਪਿੰਡ ਜੈਨਪੁਰ ਦਾ ਵਾਸੀ ਮਨਿੰਦਰ ਸਿੰਘ 28 ਸਾਲ ਪੁੱਤਰ ਹਜ਼ੂਰਾ ਸਿੰਘ ਜਿਸ ਦੀ ਸੜਕ ਦੁਰਘਟਨਾ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਿੰਦਰ ਸਿੰਘ 124 ਸਿੱਖ ਟੀ.ਏ ਬਟਾਲੀਅਨ 'ਚ ਤਾਇਨਾਤ ਸੀ ਤੇ ਕੁਝ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਤੇ ਕੈਂਪ ਅੱਜ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਅਗਵਾਈ ਹੇਠ ਰੁਜ਼ਗਾਰ ਮੇਲੇ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ 20 ਫਰਵਰੀ ...

ਪੂਰੀ ਖ਼ਬਰ »

ਉੱਤਰੀ ਰੇਲਵੇ ਯੂਨੀਅਨ ਦੀ ਮੀਟਿੰਗ

ਬਟਾਲਾ, 19 ਫਰਵਰੀ (ਕਾਹਲੋਂ)-ਉੱਤਰੀ ਰੇਲਵੇ ਮੈਨਸ ਯੂਨੀਅਨ ਵਲੋਂ ਮੀਟਿੰਗ ਬਟਾਲਾ ਰੇਲਵੇ ਸਟੇਸ਼ਨ 'ਤੇ ਕਾਮਰੇਡ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਕਾਮਰੇਡ ਸ਼ਿਵ ਦੱਤ ਮੰਡਲ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੇ ਕਰਮਚਾਰੀਆਂ ਵਲੋਂ ਦੂਜੇ ਦਿਨ ਵੀ ਹੜਤਾਲ

ਬਟਾਲਾ, 19 ਫਰਵਰੀ (ਕਾਹਲੋਂ)-ਬੀ.ਐੱਸ.ਐੱਨ.ਐੱਲ. (ਏ.ਯੂ.ਏ.ਬੀ.) ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਬੀ.ਐੱਸ.ਐੱਨ.ਐੱਲ. ਦੀਆਂ ਸਾਰੀਆਂ ਜਥੇਬੰਦੀਆਂ ਦੀ ਆਲ ਯੂਨੀਅਨ ਤੇ ਐਸੋਸੀਏਸ਼ਨ ਦੇ ਸੱਦੇ 'ਤੇ ਤਿੰਨ ਰੋਜ਼ਾ ਦੇਸ਼ ਵਿਆਪੀ ਹੜਤਾਲ ਤਹਿਤ ਦੂਜੇ ਦਿਨ ਵੀ ਸਾਰੇ ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਭਡਾਣਾ ਵਾਸੀ

ਪੁਰਾਣਾ ਸ਼ਾਲਾ, 19 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਰਸੂਲਪੁਰ ਬੇਟ ਤੋਂ ਪਿੰਡ ਭਡਾਣਾ ਤੋਂ ਹੁੰਦੇ ਹੋਏ ਦਰਿਆ ਬਿਆਸ ਧੁੱਸੀ ਬੰਨ੍ਹ ਦੀ ਸੜਕ ਨੂੰ ਜੋੜਦੇ ਕੱਚੇ ਰਸਤੇ 'ਚ ਬਣ ਚੁੱਕੀ ਦਲਦਲ 'ਚ ਫਸੇ ਭਡਾਣਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ...

ਪੂਰੀ ਖ਼ਬਰ »

ਪਿੰਡ ਤੱਤਲਾ ਨੂੰ ਵਿਕਾਸ ਕਾਰਜਾਂ ਲਈ 8 ਲੱਖ 68 ਹਜ਼ਾਰ ਦੀ ਗ੍ਰਾਂਟ ਜਾਰੀ

ਸੇਖਵਾਂ, 19 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਤੱਤਲਾ ਨੂੰ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ 8 ਲੱਖ 68 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਗ੍ਰਾਂਟ ਦਾ ਚੈੱਕ ਸਰਪੰਚ ਜਸਪਾਲ ਸਿੰਘ ਨੂੰ ਸਾਂਸਦ ਸੁਨੀਲ ਜਾਖੜ, ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕ੍ਰਿਸ਼ਚਨ ਯੂਥ ਵੈਲਫੇਅਰ ਕਲੱਬ ਵਲੋਂ ਪਾਕਿਸਤਾਨ ਵਿਰੁੱਧ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 19 ਫਰਵਰੀ (ਧਰਮਿੰਦਰ ਸਿੰਘ ਬਾਠ)-ਸਥਾਨਕ ਕਸਬੇ 'ਚ ਕ੍ਰਿਸ਼ਚਨ ਯੂਥ ਵੈਲਫੇਅਰ ਕਲੱਬ ਫਤਹਿਗੜ੍ਹ ਚੂੜੀਆਂ ਵਲੋਂ ਕੱਲਬ ਦੇ ਪ੍ਰਧਾਨ ਵਿਲੀਅਮ ਮਸੀਹ ਦੀ ਅਗਵਾਈ ਹੇਠ ਪੁਲਵਾਮਾ 'ਚ ਅੱਤਵਾਦੀਆਂ ਵਲੋਂ ਸ਼ਹੀਦ ਕੀਤੇ ਗਏ ਜਵਾਨਾਂ ਦੇ ਰੋਸ ਵਜੋ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਦੀ ਭਰਜਾਈ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦੀਨਾਨਗਰ 19 ਫਰਵਰੀ(ਸੰਧੂ/ਸੋਢੀ/ਸ਼ਰਮਾ)-ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀ ਪੁਰਾ ਖੇਤਰ ਵਿਚ ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਮਨਿੰਦਰ ਸਿੰਘ ਦੀ ਭਰਜਾਈ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਤੇਲ ਕੀਮਤਾਂ 'ਚ ਕਟੌਤੀ ਸ਼ਲਾਘਾਯੋਗ-ਬੁੱਧੀਜੀਵੀ

ਬਟਾਲਾ, 19 ਫਰਵਰੀ (ਕਾਹਲੋਂ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ 1,58,493 ਕਰੋੜ ਦੇ ਪੰਜਾਬ ਬਜਟ 'ਚ 5 ਰੁਪਏ ਲੀਟਰ ਪੈਟਰੋਲ ਤੇ ਇਕ ਰੁਪਏ ਲੀਟਰ ਡੀਜ਼ਲ ਸਸਤਾ ਕਰਨ ਦਾ ਲਿਆ ਫ਼ੈਸਲਾ ਸ਼ਲਾਘਾਯੋਗ ਹੈ, ਜਿਸ ਨਾਲ ਜਨਤਾ ਨੂੰ ਵੱਡੀ ਰਾਹਤ ...

ਪੂਰੀ ਖ਼ਬਰ »

ਰੰਧਾਵਾ ਦੇ ਸਹਿਯੋਗ ਨਾਲ ਸਰਪੰਚ ਲਾਡੀ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ

ਕਲਾਨੌਰ, 19 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਹਕੀਂਮਪੁਰ 'ਚ ਪਿੰਡ ਦੇ ਨੌਜਵਾਨਾਂ ਵਲੋਂ ਸਮਾਗਮ ਕੀਤਾ ਗਿਆ, ਜਿਸ 'ਚ ਪਿੰਡ ਦੇ ਮੁਹਤਬਰਾਂ ਤੋਂ ਇਲਾਵਾ ਨਵੇਂ ਬਣੇ ਸਰਪੰਚ ਅਵਤਾਰ ਸਿੰਘ ਲਾਡੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ 'ਤੇ ਸਰਪੰਚ ਅਵਤਾਰ ਸਿੰਘ ਲਾਡੀ ਨੇ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਫੈਜਪੁਰਾ 'ਚ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 19 ਫਰਵਰੀ (ਸੁਖਦੇਵ ਸਿੰਘ)-ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਕਲਗੀਧਰ ਜੀ ਫੈਜਪੁਰਾ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਵਾਅਦਾ ਨਿਭਾਇਆ- ਜੋਗਿੰਦਰ ਸਿੰਘ ਮੀਰਕਚਾਨਾਂ

ਕਲਾਨੌਰ, 19 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਮੀਰਕਚਾਨਾਂ ਦੇ ਕਾਂਗਰਸੀ ਆਗੂ ਜੋਗਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਦੇ ਮੁਹਤਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ 'ਚ ਕਾਂਗਰਸ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ 'ਤੇ ਚਰਚਾ ਕਰਨ ਉਪਰੰਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਵਸ ਮਨਾਇਆ

ਸ੍ਰੀ ਹਰਗੋਬਿੰਦਪੁਰ, 19 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਨਗਰ ਕੌਾਸਲ ਦਫ਼ਤਰ ਨਜ਼ਦੀਕ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਵਸ ਸ਼ਹਿਰ ਵਾਸੀਆਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੁੰਦਰ ਪੰਡਾਲ ਸਜਾਇਆ ਗਿਆ ਤੇ ਲੰਗਰ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਸਰਪੰਚ ਸਤਨਾਮ ਸਿੰਘ ਦਾ ਸਨਮਾਨ

ਕਲਾਨੌਰ, 19 ਫਰਵਰੀ (ਪੁਰੇਵਾਲ)-ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਮੁਹੱਲਾ ਪੀ.ਏ.ਪੀ. ਤੋਂ ਤੇ ਪਿੰਡ ਕੋਟਮੀਆਂ ਸਾਹਿਬ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ ਗਿਆ, ਜੋ ਕਲਾਨੌਰ ਦੇ ਬਾਜ਼ਾਰਾਂ 'ਚੋਂ ਗੁਜਰਿਆ, ਜਿਸ 'ਚ ...

ਪੂਰੀ ਖ਼ਬਰ »

ਰੰਧਾਵਾ ਵਲੋਂ ਹਲਕੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ-ਨੀਟਾ ਗੋਰਾਇਆ

ਕਲਾਨੌਰ, 19 ਫਰਵਰੀ (ਪੁਰੇਵਾਲ)-ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਲਕੇ ਦੀ ਆਰਥਿਕ ਹਾਲਤ ਸੁਧਾਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ 'ਚ ਸੂਬਾ ਤੇ ਹਲਕਾ ਡੇਰਾ ਬਾਬਾ ਨਾਨਕ ਤਰੱਕੀ ਦੀਆਂ ਬੁਲੰਦੀਆਂ ਨੂੰ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕਲਾਨੌਰ, 19 ਫਰਵਰੀ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਦੋਸਤਪੁਰ ਦੇ ਸਾਬਕਾ ਸਰਪੰਚ ਮੁੱਖਾ ਸਿੰਘ ਦੀ ਧਰਮਪਤਨੀ ਬੀਬੀ ਮਨਜੀਤ ਕੌਰ (47) ਸਾਬਕਾ ਸਰਪੰਚ ਦੇ ਅਚਨਚੇਤ ਹੋਏ ਦਿਹਾਂਤ ਤੋਂ ਬਾਅਦ ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੋਸਤਪੁਰ 'ਚ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਸਰਕਾਰ ਦਾ ਫੈਸਲਾ ਸ਼ਲਾਘਾਯੋਗ- ਢਿਲੋਂ, ਤੋਚੀ, ਡਿਗਰਾ

ਡੇਰਾ ਬਾਬਾ ਨਾਨਕ, 19 ਫਰਵਰੀ (ਵਤਨ)-ਡੇਰਾ ਬਾਬਾ ਨਾਨਕ ਦੇ ਕਾਂਗਰਸੀ ਆਗੂ ਲੱਕੀ ਢਿਲੋਂ, ਕੌਾਸਲਰ ਤਰਲੋਚਣ ਸਿੰਘ ਤੋਚੀ ਤੇ ਮਹਿੰਦਰ ਪਾਲ ਡਿਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ 'ਚ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਨੂੰ ਡੇਰਾ ਬਾਬਾ ਨਾਨਕ ਖੇਤਰ ਦੇ ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਪੁਲਿਸ ਪਬਲਿਕ ਮੀਟਿੰਗ

ਵਡਾਲਾ ਗ੍ਰੰਥੀਆਂ, 19 ਫਰਵਰੀ (ਕਾਹਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਕੀਤੇ ਜਾ ਰਹੇ ਕਾਰਜਾਂ ਸਬੰਧੀ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਕਾਦੀਆਂ ਪੁਲਿਸ ਵਲੋਂ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਰਛਪਾਲ ਸਿੰਘ ਰੰਧਾਵਾ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਲਈ ਰਵੀਨੰਦਨ ਬਾਜਵਾ ਪੁੱਜੇ

ਫਤਹਿਗੜ੍ਹ ਚੂੜੀਆਂ, 19 ਫਰਵਰੀ (ਜੇ.ਐਸ. ਮਾਨ)-ਸੀਨੀਅਰ ਕਾਂਗਰਸੀ ਆਗੂ ਕਾਬਲ ਸਿੰਘ ਸੋਨੂੰ ਰੰਧਾਵਾ, ਮਲਕੀਤ ਸਿੰਘ ਰੰਧਾਵਾ ਸਪੇਨ ਦੇ ਪੂਜਨੀਕ ਪਿਤਾ ਰਛਪਾਲ ਸਿੰਘ ਰੰਧਾਵਾ ਬੀਤੇ ਦਿਨੀਂ ਅਚਨਚੇਤ ਸਵਰਗ ਸਿਧਾਰ ਗਏ ਸਨ, ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

ਡਬਲਯੂ. ਡਬਲਯੂ. ਈ. ਸੀ. ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਾਇਆ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਸੰਸਥਾ ਵਲੋਂ ਵਰਿਆਮ ਨੰਗਲ ਵਾਸੀ ...

ਪੂਰੀ ਖ਼ਬਰ »

ਪਾਹੜਾ ਨੇ ਪਿੰਡ ਸਿਧਵਾਂ ਵਿਖੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 19 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਵਾਸੀਆਂ ਦੀ ਮੰਗ ਸੀ ਕਿ ਪਿੰਡ ਸਿਧਵਾਂ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ-ਨਾਲੀਆਂ ਗੰਦੇ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ | ਇਸ ਸਬੰਧੀ ਜਦੋਂ ਹਲਕਾ ਵਿਧਾਇਕ ...

ਪੂਰੀ ਖ਼ਬਰ »

'ਸੁਨੱਖੀ ਮੁਟਿਆਰ' ਮੁਕਾਬਲੇ 'ਚ ਸੱਭਿਆਚਾਰਕ ਵੰਨਗੀਆਂ ਨੂੰ ਨੌਜਵਾਨ ਪੀੜ੍ਹੀ ਦੇ ਸਨਮੁੱਖ ਕੀਤਾ ਜਾਵੇਗਾ-ਡਾ: ਯੂਸਫ਼

ਵਰਸੋਲਾ, 19 ਫਰਵਰੀ (ਵਰਿੰਦਰ ਸਹੋਤਾ)-ਲੋਕ ਸੱਭਿਆਚਾਰਕ ਪਿੜ ਵਲੋਂ 23 ਫਰਵਰੀ ਨੂੰ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿਖੇ ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ 'ਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਮੁਟਿਆਰਾਂ ਭਾਗ ਲੈਣਗੀਆਂ | ਇਸ ...

ਪੂਰੀ ਖ਼ਬਰ »

52.40 ਲੱਖ ਪ੍ਰਵਾਨ ਨਾ ਹੋਣ ਕਰਕੇ ਕਿਸਾਨਾਂ ਦੀ 250 ਏਕੜ ਫ਼ਸਲ ਪਾਣੀ ਨਾਲ ਪ੍ਰਭਾਵਿਤ

ਪੁਰਾਣਾ ਸ਼ਾਲਾ, 19 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ 'ਤੇ ਵੱਸਦੇ ਪਿੰਡ ਟਾਡਾਂ, ਦਾਊਵਾਲ ਤੇ ਜਗਤਪੁਰ ਦੇ ਖੇਤਾਂ 'ਚ ਪਾਣੀ ਦਾ ਕੋਈ ਨਿਕਾਸ ਨਹੀਂ ਹੈ | ਜਿਸ ਕਰਕੇ ਪਾਣੀ ਨਾਲ 250 ਏਕੜ ਤੋਂ ਵੱਧ ਕਣਕ ਤੇ ਲੋਕਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ...

ਪੂਰੀ ਖ਼ਬਰ »

ਕਲਸੀ ਵਲੋਂ ਜਾਖੜ ਿਖ਼ਲਾਫ਼ ਚੋਣ ਲੜਨ ਦੀ ਚਿਤਾਵਨੀ

ਬਟਾਲਾ, 19 ਫਰਵਰੀ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਖਿਲਾਫ਼ ਚੋਣ ਲੜਨ ਦੀ ਚਿਤਾਵਨੀ ਦਿੱਤੀ ਹੈ | ਪ੍ਰਧਾਨ ਕਲਸੀ ਨੇ ਕਿਹਾ ਕਿ ਉਨ੍ਹਾਂ ਪਿਛਲੀਆਂ ਚੋਣਾਂ 'ਚ ਕਾਂਗਰਸ ਦਾ ਸਾਥ ਦਿੱਤਾ ਸੀ, ਪਰ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਧਾਰਮਿਕ ਸਮਾਗਮ

ਡੇਰਾ ਬਾਬਾ ਨਾਨਕ, 19 ਫਰਵਰੀ (ਵਿਜੇ ਕੁਮਾਰ ਸ਼ਰਮਾ, ਵਤਨ)-ਪੰੁਨਿਆ ਦੇ ਪਾਵਨ ਦਿਹਾੜੇ 'ਤੇ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਚੋਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ ਅੰਸ਼ ਬੰਸ਼ 16ਵੀਂ ਪੀੜੀ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਪਾਕਿਸਤਾਨ ਿਖ਼ਲਾਫ਼ ਸ਼ਹਿਰ ਅੰਦਰ ਕੱਢਿਆ ਰੋਸ ਮਾਰਚ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ ਚੇਅਰਮੈਨ ਕੈਪਟਨ ਗੁਰਜੀਤ ਸਿੰਘ, ਜਨਰਲ ਸਕੱਤਰ ਨਾਇਬ ਸੂਬੇਦਾਰ ਕੁਲਬੀਰ ਸਿੰਘ ਤੇ ਉਪ ਪ੍ਰਧਾਨ ਸੂਬੇ ਮੇਜਰ ਸੁਖਦੇਵ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਆਰੀਆ ਨਗਰ ਰਵਿਦਾਸ ਮੰਦਿਰ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਆਰੀਆ ਨਗਰ, ਮੂਲ ਨਿਵਾਸੀ ਫਰੰਟ ਗੁਰਦਾਸਪੁਰ, ਡਾ: ਅੰਬੇਦਕਰ ਮਿਸ਼ਨ ਗੁਰਦਾਸਪੁਰ, ਰਵਿਦਾਸ ਭਵਨ ਨਿਰਮਾਣ ਕਮੇਟੀ ਵਲੋਂ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਸ਼ਹੀਦ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ

ਦੀਨਾਨਗਰ, 19 ਫਰਵਰੀ (ਸੰਧੂ/ ਸੋਢੀ/ ਸ਼ਰਮਾ)-ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦਾ ਨਿਵਾਸੀ ਮਨਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ...

ਪੂਰੀ ਖ਼ਬਰ »

ਸੂਬੇਦਾਰ ਅਮਰੀਕ ਸਿੰਘ ਭੰਗੂ ਨਮਿਤ ਅੰਤਿਮ ਅਰਦਾਸ

ਕਲਾਨੌਰ, 19 ਫਰਵਰੀ (ਪੁਰੇਵਾਲ)-ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਦੇ ਪਿਤਾ ਸੂਬੇਦਾਰ ਅਮਰੀਕ ਸਿੰਘ ਭੰਗੂ, ਜਿੰਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਉਨ੍ਹਾਂ ਦੇ ਜੱਦੀ ਪਿੰਡ ਭੰਗਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਲਾਂਸ ਨਾਇਕ ਪਾਵੇਲ ਸਿੰਘ ਦੀ ਸੈਂਟਰ ਰਾਮਗੜ੍ਹ ਰਾਂਚੀ 'ਚ ਮੌਤ

ਪੁਰਾਣਾ ਸ਼ਾਲਾ, 19 ਫਰਵਰੀ (ਅਸ਼ੋਕ ਸ਼ਰਮਾ)-24 ਪੰਜਾਬ ਯੂਨਿਟ ਦੇ ਲਾਂਸ ਨਾਇਕ ਪਾਵੇਲ ਸਿੰਘ (35) ਪੁੱਤਰ ਹਰਦੇਵ ਸਿੰਘ ਵਾਸੀ ਗੋਹਤ ਪੋਖਰ ਜ਼ਿਲ੍ਹਾ ਗੁਰਦਾਸਪੁਰ ਜਿਸ ਦੀ ਸੈਂਟਰ ਰਾਮਗੜ੍ਹ ਰਾਂਚੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪਾਵੇਲ ਸਿੰਘ ਦੀ ਮੌਤ ਦੀ ...

ਪੂਰੀ ਖ਼ਬਰ »

ਸਲਾਰੀਆ ਵਲੋਂ ਡੀ. ਸੀ. ਨੂੰ ਮੰਗ ਪਤਰ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਤੇ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਸਵਰਨ ਸਲਾਰੀਆ ਵਲੋਂ ਆਪਣੇ ਸਮਰਥਕਾਂ ਸਮੇਤ ਮਕੌੜੇ ਪਤਨ ਪੁਲ ਦੇ ਕੰਮ ਨੂੰ ਸ਼ੁਰੂ ਕਰਨ 'ਚ ਹੋ ਰਹੀ ਦੇਰੀ ਦੇ ਸਬੰਧ 'ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ...

ਪੂਰੀ ਖ਼ਬਰ »

ਸਮਰਪਣ 'ਚ ਯੋਗਦਾਨ ਪਾਉਣ ਲਈ ਨਵ- ਨਿਯੁਕਤ ਅਧਿਆਪਕ ਤੇ ਨਵੇਂ ਚੁਣੇ ਸਰਪੰਚ ਆਏ ਅੱਗੇ

ਗੁਰਦਾਸਪੁਰ, 19 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੀਆ ਬਣਾਉਣ ਲਈ ਸਮਰਪਣ ਸਹਾਇਤਾ ਫ਼ੰਡ ਦੀ ਸ਼ੁਰੂਆਤ ਕੀਤੀ ਗਈ ਹੈ | ਸਮਰਪਣ ਸਹਾਇਤਾ ਫ਼ੰਡ 'ਚ ਸਮਾਜ ਸੇਵਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਸਿੱਧੂ ਿਖ਼ਲਾਫ਼ ਰੋਸ ਪ੍ਰਦਰਸ਼ਨ

ਪਠਾਨਕੋਟ, 19 (ਚੌਹਾਨ)-ਯੂਥ ਅਕਾਲੀ ਦਲ (ਬ) ਜ਼ਿਲ੍ਹਾ ਪਠਾਨਕੋਟ ਦੇ ਸੈਂਕੜੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਸਲਾਰੀਆ ਚੌਕ ਵਿਖੇ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਮਾਪਿਆਂ ਨੇ ਫਿਰ ਕੀਤਾ ਰੋਸ ਪ੍ਰਦਰਸ਼ਨ
ਨਹੀਂ ਸੁਲਝਿਆ ਕਰਾਇਸਟ ਦਾ ਕਿੰਗ ਕਾਨਵੈਂਟ ਸਕੂਲ ਦੀ ਫੀਸ ਦੇ ਵਾਧੇ ਦਾ ਮਾਮਲਾ

ਸੁਜਾਨਪੁਰ, 19 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ-ਪਠਾਨਕੋਟ ਸੜਕ 'ਤੇ ਪੈਂਦੇ ਕਰਾਇਸਟ ਦਾ ਕਿੰਗ ਕਾਨਵੈਂਟ ਸਕੂਲ ਵਲੋਂ ਫੀਸ ਤੇ ਹੋਰ ਫੰਡਾਂ 'ਚ ਕੀਤੇ ਗਏ ਵਾਧੇ ਦਾ ਮਾਮਲਾ ਸੁਲਝਦਾ ਨਜ਼ਰ ਨਹੀਂ ਆ ਰਿਹਾ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੇ ਮਾਪਿਆਂ ਨੰੂ 18 ਫਰਵਰੀ ਦਾ ...

ਪੂਰੀ ਖ਼ਬਰ »

ਨਹੀਂ ਸੁਲਝਿਆ ਕਰਾਇਸਟ ਦਾ ਕਿੰਗ ਕਾਨਵੈਂਟ ਸਕੂਲ ਦੀ ਫੀਸ ਦੇ ਵਾਧੇ ਦਾ ਮਾਮਲਾ

ਸੁਜਾਨਪੁਰ, 19 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ-ਪਠਾਨਕੋਟ ਸੜਕ 'ਤੇ ਪੈਂਦੇ ਕਰਾਇਸਟ ਦਾ ਕਿੰਗ ਕਾਨਵੈਂਟ ਸਕੂਲ ਵਲੋਂ ਫੀਸ ਤੇ ਹੋਰ ਫੰਡਾਂ 'ਚ ਕੀਤੇ ਗਏ ਵਾਧੇ ਦਾ ਮਾਮਲਾ ਸੁਲਝਦਾ ਨਜ਼ਰ ਨਹੀਂ ਆ ਰਿਹਾ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੇ ਮਾਪਿਆਂ ਨੰੂ 18 ਫਰਵਰੀ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ, ਵਿਧਾਇਕ ਅਮਿਤ ਵਿਜ, ਮਾਸਟਰ ਮੋਹਣ ਲਾਲ ਹੋਏ ਸ਼ਾਮਲ
ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਕੱਢੀ

ਪਠਾਨਕੋਟ, 19 ਫਰਵਰੀ (ਚੌਹਾਨ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ ਜਗਤ ਗਿਰੀ ਆਸ਼ਰਮ ਚੱਕੀ ਪੁਲ ਤੋਂ ਗੱਦੀ ਨਸ਼ੀਨ ਸੁਆਮੀ ਗੁਰਦੀਪ ਗਿਰੀ ਦੀ ਪ੍ਰਧਾਨਗੀ ਹੇਠ ਕੱਢੀ ਗਈ ਜੋ ਪੁਲਵਾਮਾ ਦੇ ਸ਼ਹੀਦਾਂ ਨੰੂ ਸਮਰਪਿਤ ਕੀਤੀ ਗਈ | ਇਸ ਸ਼ੋਭਾ ...

ਪੂਰੀ ਖ਼ਬਰ »

ਮਾਧੋਪੁਰ ਵਿਖੇ ਪ੍ਰਦੇਸ਼ਿਕ ਸੈਨਾ ਦੀ ਰੈਲੀ ਲਈ ਭਰਤੀ ਸ਼ੁਰੂ

ਮਾਧੋਪੁਰ, 19 ਫਰਵਰੀ (ਨਰੇਸ਼ ਮਹਿਰਾ)-ਮਾਧੋਪੁਰ ਪ੍ਰਦੇਸ਼ਿਕ ਸੈਨਾ ਦੀ ਭਰਤੀ ਰੈਲੀ ਸ਼ੁਰੂ ਹੁੰਦੇ ਸਾਰ ਹੀ ਭਾਰੀ ਗਿਣਤੀ 'ਚ ਨੌਜਵਾਨ ਮਾਧੋਪੁਰ ਵਿਖੇ ਪਹੰੁਚਣੇ ਸ਼ੁਰੂ ਹੋ ਗਏ ਹਨ | ਜਿੱਥੇ ਐਤਵਾਰ ਰਾਤ ਨੂੰ ਹੀ ਹਜ਼ਾਰਾਂ ਦੀ ਸੰਖਿਆ ਵਿਚ ਨੌਜਵਾਨ ਮਾਧੋਪੁਰ ਭਰਤੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੀਵ ਬੈਂਸ ਅੱਜ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ

ਤਾਰਾਗੜ੍ਹ, 19 ਫਰਵਰੀ (ਸੋਨੂੰ ਮਹਾਜਨ)-ਪੰਜਾਬ ਕਾਂਗਰਸ ਕਮੇਟੀ ਵਲੋਂ ਕੇਂਦਰੀ ਪ੍ਰਧਾਨ ਰਾਹੁਲ ਗਾਂਧੀ ਦੇ ਹੁਕਮਾਂ ਅਨੁਸਾਰ ਨਵ-ਨਿਯੁਕਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਬੈਂਸ ਕੁੱਕ 20 ਫਰਵਰੀ ਨੂੰ ਕਾਂਗਰਸ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਦੇ ਨਾਲ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 19 ਫਰਵਰੀ (ਸੰਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਤੀ 1 ਮਾਰਚ 2019 ਤੋਂ 2 ਅਪ੍ਰੈਲ 2019 ਤੱਕ 10+2 ਤੇ ਮੈਟਿ੍ਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ...

ਪੂਰੀ ਖ਼ਬਰ »

ਜੇ. ਸੀ. ਬੀ. ਤੇ ਟਰੱਕ ਚਾਲਕ ਤੋਂ ਵਸੂਲਿਆ 69700 ਰੁਪਏ ਜੁਰਮਾਨਾ

ਪਠਾਨਕੋਟ, 19 ਫਰਵਰੀ (ਚੌਹਾਨ)-ਚੱਕੀ ਦਰਿਆ ਮਾਜਰਾ 'ਚ ਨਾਜਾਇਜ਼ ਮਾਈਨਿੰਗ ਕਰਦੇ ਹੋਏ ਜੇ.ਸੀ.ਬੀ. ਨੰੂ ਮੌਕੇ 'ਤੇ ਫੜਿਆ ਤੇ ਮੌਕੇ 'ਤੇ ਹੀ 50 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ | ਦੂਜੇ ਪਾਸੇ ਢਾਂਗੂ ਪੀਰ ਪੁਲਿਸ ਚੌਕੀ ਪ੍ਰਭਾਰੀ ਸੰਜੇ ਸ਼ਰਮਾ ਵਲੋਂ ਨਾਜਾਇਜ਼ ਮਾਈਨਿੰਗ ...

ਪੂਰੀ ਖ਼ਬਰ »

ਜੇਲ੍ਹ 'ਚ ਤੰਬਾਕੂ ਦੇ ਪ੍ਰਭਾਵਾਂ ਸਬੰਧੀ ਸੈਮੀਨਾਰ

ਪਠਾਨਕੋਟ, 19 ਫਰਵਰੀ (ਚੌਹਾਨ)-ਜ਼ਿਲ੍ਹਾ ਸਿਹਤ ਅਫ਼ਸਰ ਡਾ: ਤਰਸੇਮ ਸਿੰਘ ਦੇ ਆਦੇਸ਼ਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਹੈਲਥ ਇੰਸਪੈਕਟਰਾਂ ਦੀ ਟੀਮ ਵਲੋਂ ਜਿਸ ਦੀ ਅਗਵਾਈ ਇੰਸਪੈਕਟਰ ਅਵਿਨਾਸ਼ ਸ਼ਰਮਾ ਕਰ ਰਹੇ ਸਨ, ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਪਠਾਨਕੋਟ, 19 ਫਰਵਰੀ (ਚੌਹਾਨ)-ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਮਨ ਕੁਮਾਰ ਤੇ ਸਕੱਤਰ ਰਾਕੇਸ਼ ਸ਼ਰਮਾ ਦੀ ਅਗਵਾਈ 'ਚ ਕੀਤੀ | ਮੀਟਿੰਗ ਵਿਚ ਮਾਸਟਰ ਕਾਡਰ ਦੀਆਂ ਭਖਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ | ਇਸ 'ਚ ਪ੍ਰਧਾਨ ਰਮਨ ਕੁਮਾਰ ਨੇ ਪਟਿਆਲਾ ...

ਪੂਰੀ ਖ਼ਬਰ »

ਚੇਅਰਮੈਨ ਡਾ: ਵਿਕੀ ਕਾਠਾ ਨੇ ਕੀਤੀਆਾ ਨਵੀਂਆਂ ਨਿਯੁਕਤੀਆਂ

ਮਾਧੋਪੁਰ, 19 ਫਰਵਰੀ (ਨਰੇਸ਼ ਮਹਿਰਾ)-ਮਾਨਵੀ ਅਧਿਕਾਰ ਵਿਭਾਗ ਵਲੋਂ ਨਿਯੁਕਤੀ ਸਮਾਗਮ ਕਰਵਾਇਆ ਗਿਆ | ਜਿਸ 'ਚ ਮਾਨਵੀ ਅਧਿਕਾਰ ਵਿਭਾਗ ਦੇ ਪ੍ਰਦੇਸ਼ ਚੇਅਰਮੈਨ ਡਾ: ਵਿਕੀ ਕਾਠਾ ਮੁੱਖ ਰੂਪ 'ਚ ਸ਼ਾਮਿਲ ਹੋਏ | ਇਸ ਮੌਕੇ ਚੇਅਰਮੈਨ ਡਾ: ਵਿਕੀ ਕਾਠਾ ਵਲੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਹਰ ਬੂਥ 'ਤੇ ਬਣੇਗੀ ਚੋਣ ਪਾਠਸ਼ਾਲਾ-ਨਰੇਸ਼ ਮਹਾਜਨ

ਪਠਾਨਕੋਟ, 19 ਫਰਵਰੀ (ਸੰਧੂ)-ਜ਼ਿਲ੍ਹਾ ਪਠਾਨਕੋਟ 'ਚ ਵੋਟਰ ਜਾਗਰੂਕਤਾ ਅਭਿਆਨ ਨੂੰ ਤੇਜ਼ ਕਰਨ ਦੇ ਮਕਸਦ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਤਹਿਸੀਲਦਾਰ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ 'ਚ ਜ਼ਿਲ੍ਹਾ ਸਵੀਪ ਕਮੇਟੀ ਦੇ ...

ਪੂਰੀ ਖ਼ਬਰ »

ਪੰਚਾਇਤ ਮੈਂਬਰਾਂ ਨੇ ਸਰਪੰਚ ਨੰੂ ਸਮਰਥਨ ਦੇਣ ਤੋਂ ਕੀਤਾ ਇਨਕਾਰ

ਸੁਜਾਨਪੁਰ, 19 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਬਸਰੂਪ ਦੇ ਸਾਬਕਾ ਸਰਪੰਚ ਸੋਮਰਾਜ ਦੀ ਅਗਵਾਈ 'ਚ 4 ਮੈਂਬਰ ਪੰਚਾਇਤਾਂ ਨੇ ਬੀ.ਡੀ.ਪੀ.ਓ. ਸੁਜਾਨਪੁਰ ਨੰੂ ਹਲਫੀਆ ਬਿਆਨ ਦਿੱਤਾ ਹੈ ਕਿ ਉਹ ਸਰਪੰਚ ਅਮਰਜੀਤ ਕੁਮਾਰੀ ਦਾ ਸਮਰਥਨ ਨਹੀਂ ਕਰਦੇ | ਮੈਂਬਰ ...

ਪੂਰੀ ਖ਼ਬਰ »

ਲੋਕਾਂ ਵਲੋਂ ਰੋਸ ਮੁਜ਼ਾਹਰਾ

ਧਾਰਕਲਾਂ, 19 ਫਰਵਰੀ (ਨਰੇਸ਼ ਪਠਾਨੀਆ)-ਪਠਾਨਕੋਟ ਡਿਪੂ ਵਲੋਂ ਹਿਮਾਚਲ ਪ੍ਰਦੇਸ਼ ਦੇ ਚੰਬਾ ਤੇ ਪਠਾਨਕੋਟ ਦੇ ਲਈ ਚਲਾਈਆਂ ਜਾਂਦੀਆਂ ਸਰਕਾਰੀ ਬੱਸਾਂ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਨੰੂ ਲੈ ਕੇ ਪਠਾਨਕੋਟ-ਚੰਬਾ ਮਾਰਗ 'ਤੇ ...

ਪੂਰੀ ਖ਼ਬਰ »

ਧਾਰ ਬਲਾਕ ਦੇ ਕਈ ਪਿੰਡ ਕਰਨਗੇ ਲੋਕ ਸਭਾ ਚੋਣਾਂ ਦਾ ਬਾਈਕਾਟ

ਧਾਰਕਲਾਂ, 19 ਫਰਵਰੀ (ਨਰੇਸ਼ ਪਠਾਨੀਆ)-ਬਲਾਕ ਧਾਰ ਕਲਾਂ ਦੇ ਪਿੰਡ ਨਰਾਇਣਪੁਰ ਦੇ ਸਰਪੰਚ ਕਲਿਆਣ ਸਿੰਘ, ਸਰਪੰਚ ਖੁਖਿਆਲ ਰੌਸ਼ਨ ਲਾਲ, ਸਰਪੰਚ ਪਿੰਡ ਵਾਸਾ ਕਰਮਚੰਦ, ਸਰਪੰਚ ਪਿੰਡ ਮੰਗਣੇਤ ਰਕਛਾ ਦੇਵੀ ਨੇ ਪਿੰਡਾਂ ਦੇ ਲੋਕਾਂ ਦੀ ਹਾਜ਼ਰੀ 'ਚ ਲੋਕ ਸਭਾ ਦੀਆਂ ਚੋਣਾਂ ਦਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਠਾਨਕੋਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਹੜਤਾਲ

ਪਠਾਨਕੋਟ, 19 ਫਰਵਰੀ (ਸੰਧੂ)-ਪੰਜਾਬ ਰਾਜ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਠਾਨਕੋਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਪ੍ਰਧਾਨ ਸਚਿਨ ਸ਼ਰਮਾ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਆਪਣੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

'ਸੁਨੱਖੀ ਮੁਟਿਆਰ' ਮੁਕਾਬਲੇ 'ਚ ਸੱਭਿਆਚਾਰਕ ਵੰਨਗੀਆਂ ਨੂੰ ਨੌਜਵਾਨ ਪੀੜ੍ਹੀ ਸਨਮੁੱਖ ਕੀਤਾ ਜਾਵੇਗਾ-ਡਾ: ਯੂਸਫ਼

ਵਰਸੋਲਾ, 19 ਫਰਵਰੀ (ਵਰਿੰਦਰ ਸਹੋਤਾ)-ਲੋਕ ਸੱਭਿਆਚਾਰਕ ਪਿੜ ਵਲੋਂ 23 ਫਰਵਰੀ ਨੂੰ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿਖੇ ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ 'ਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਮੁਟਿਆਰਾਂ ਭਾਗ ਲੈਣਗੀਆਂ | ਇਸ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਲੋਂ ਸ਼ਰੇਆਮ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ

ਨਰੋਟ ਜੈਮਲ ਸਿੰਘ, 19 ਫਰਵਰੀ (ਗੁਰਮੀਤ ਸਿੰਘ)-ਸੀਮਾਵਰਤੀ ਖੇਤਰ ਦੇ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਸ਼ਰੇਆਮ ਸਰਕਾਰ ਤੇ ਸਿੱਖਿਆ ਵਿਭਾਗ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਆਲਮ ਇਹ ਹੈ ਕਿ ਸਰਕਾਰ ਵਲੋਂ ਸਰਕਾਰੀ ਛੁੱਟੀ ਸਬੰਧੀ ...

ਪੂਰੀ ਖ਼ਬਰ »

ਸੁਜਾਨਪੁਰ-ਜੁਗਿਆਲ ਸੜਕ ਦੀ ਪਿੰਡ ਮੈਰਾ ਤੱਕ ਹਾਲਤ ਖਸਤਾ

ਸੁਜਾਨਪੁਰ, 19 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ ਤੋਂ ਜੁਗਿਆਲ ਜਾਂਦੀ ਸੜਕ ਪਿਛਲੇ ਲੰਬੇ ਸਮੇਂ ਤੋਂ ਨਹੀਂ ਬਣੀ ਸੀ | ਕੁਝ ਸਮਾਂ ਪਹਿਲਾਂ ਇਹ ਸੜਕ ਜੁਗਿਆਲ ਤੋਂ ਚੌਕ ਵਾਲਾ ਖੂਹ ਤੱਕ ਬਣਾ ਦਿੱਤੀ ਗਈ | ਲਗਭਗ 6 ਮਹੀਨੇ ਪਹਿਲਾਂ ਇਸ ਸੜਕ ਨੰੂ ਇਕ ਠੇਕੇਦਾਰ ਨੇ ਬਣਾਉਣਾ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਨੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਦੇ ਵਿਰੋਧ 'ਚ ਪਾਕਿਸਤਾਨ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਾਧੋਪੁਰ, 19 ਫਰਵਰੀ (ਨਰੇਸ਼ ਮਹਿਰਾ)-ਗੁੱਜਰ ਭਾਈਚਾਰੇ ਦੇ ਲੋਕਾਂ ਵਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਪਾਕਿਸਤਾਨ ਿਖ਼ਲਾਫ਼ ਮਾਧੋਪੁਰ 'ਚ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਤੇ ...

ਪੂਰੀ ਖ਼ਬਰ »

ਵਿਕੀ ਠਾਕੁਰ ਬਣੇ ਹਿਊਮਨ ਰਾਈਟ ਵਿਭਾਗ ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ

ਮਾਧੋਪੁਰ, 19 ਫਰਵਰੀ (ਨਰੇਸ਼ ਮਹਿਰਾ)-ਹਿਊਮਨ ਰਾਈਟ ਵਿਭਾਗ (ਕਾਂਗਰਸ) ਦੇ ਪੰਜਾਬ ਚੇਅਰਮੈਨ ਡਾ: ਵਿਕੀ ਕਾਠਾ ਵਲੋਂ ਵਿਕੀ ਠਾਕੁਰ ਵਾਸੀ ਵਰਕੁਲਾ ਨੰੂ ਹਿਊਮਨ ਰਾਈਟ ਵਿਭਾਗ ਪਠਾਨਕੋਟ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਿੱਪਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਠਾਨਕੋਟ, 19 ਫਰਵਰੀ (ਚੌਹਾਨ)-ਪਿੰਡ ਛਤਵਾਲ ਡਲਹੌਜ਼ੀ ਰੋਡ 'ਤੇ ਇਕ ਮੋਟਰਸਾਈਕਲ ਅਤੇ ਟਿੱਪਰ 'ਚ ਟੱਕਰ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ-ਪੀ.ਬੀ. 35ਯੂ. 2825 'ਤੇ ਸਵਾਰ ਓਮ ਪ੍ਰਕਾਸ਼ ਉਰਫ਼ ਦਾਰਾ (25) ਪੁੱਤਰ ਅਜੀਤ ਸਿੰਘ ਨਿਵਾਸੀ ...

ਪੂਰੀ ਖ਼ਬਰ »

ਪਠਾਨਕੋਟ-ਸੁਜਾਨਪੁਰ ਓਵਰ ਬਿ੍ਜ ਲਈ 48 ਕਰੋੜ ਰੁਪਏ ਮਨਜ਼ੂਰ-ਸਵਰਨ ਸਲਾਰੀਆ

ਸ਼ਾਹਪੁਰ ਕੰਢੀ, 19 ਫਰਵਰੀ (ਰਣਜੀਤ ਸਿੰਘ)-ਪਠਾਨਕੋਟ ਤੋਂ ਸੁਜਾਨਪੁਰ ਨੰੂ ਜਾਂਦੇ ਰਸਤੇ 'ਚ ਰੇਲਵੇ ਫਾਟਕ ਕਾਰਨ ਹੁੰਦੀ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਤੇ ਨਾਰਥ ਰੇਲਵੇ ਨੇ ਓਵਰ ਬਿ੍ਜ ਬਣਾਉਣ ਦੀ ਮਨਜ਼ੂਰੀ ਦਿੰਦੇ ਹੋਏ 48 ਕਰੋੜ ਰੁਪਏ ਮਨਜ਼ੂਰ ਕਰਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ਾਹਪੁਰ ਕੰਢੀ, 19 ਫਰਵਰੀ (ਰਣਜੀਤ ਸਿੰਘ)-ਸ੍ਰੀ ਗੁਰੂ ਰਵੀਦਾਸ ਧਾਰਮਿਕ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX