ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਪਿੰਡ ਟਿਵਾਣਾ ਕਲਾਂ ਵਿਖੇ ਮਗਨਰੇਗਾ ਤਹਿਤ ਕੰਮ ਸ਼ੁਰੂ ਹੋਇਆ

ਜਲਾਲਾਬਾਦ, 19 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਟਿਵਾਣਾ ਕਲਾਂ ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਮਗਨਰੇਗਾ ਤਹਿਤ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਬਿੱਟੂ, ਪੰਚ ਚਿਮਨ ਸਿੰਘ, ਮਹਿੰਦਰ ਸਿੰਘ, ਨਰੇਗਾ ਮੇਟ ਹਰਜਿੰਦਰ ਸਿੰਘ, ਨਰੇਗਾ ਪ੍ਰਧਾਨ ਗੁਰਮੀਤ ਸਿੰਘ ਆਦਿ ਹਾਜਰ ਸਨ | ਸਰਪੰਚ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ 150 ਮਗਨਰੇਗਾ ਲਾਭਪਾਤਰੀਆਂ ਨੂੰ ਕੰਮ 'ਤੇ ਲਗਾਇਆ ਗਿਆ ਹੈ | ਇਨ੍ਹਾਂ ਮਜ਼ਦੂਰਾਂ ਵਲੋਂ ਪਿੰਡਾਂ ਵਿੱਚ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ | ਤਾਂ ਜੋ ਪਿੰਡ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਇਆ ਜਾ ਸਕੇ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਨੂੰ ਬਿਨਾ ਕਿਸੇ ਪੱਖਪਾਤ ਦੇ ਕੰਮ 'ਤੇ ਲਗਾਇਆ ਜਾਵੇਗਾ |

ਪਿੰਡ ਚੱਕ ਬੁੱਧੋ ਕੇ ਵਿਖੇ ਹੋਈ ਲੜਾਈ 'ਚ 1 ਜ਼ਖ਼ਮੀ

ਜਲਾਲਾਬਾਦ, 19ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਬੁੱਧੋ ਕੇ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਪਰਮਲ ਪੁੱਤਰ ਛੋਟਾ ਸਿੰਘ ਵਾਸੀ ਚੱਕ ਬੁੱਧੋ ਕੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੀ ਯਾਦ 'ਚ ਸਮਾਗਮ 24 ਨੂੰ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਮਨੁੱਖੀ ਅਧਿਕਾਰ ਭਾਈ ਬਾਲਾ ਜੀ ਸੰਧੂ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਬਾਲਾ ਜੀ ਦੀ ਯਾਦ 'ਚ 24 ਫਰਵਰੀ ਨੂੰ ਕਰਵਾਏ ਜਾ ਰਹੇ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਟਰੱਸਟ ਦੇ ...

ਪੂਰੀ ਖ਼ਬਰ »

ਰਾਜਪਾਲ ਸਿੰਘ ਹੋਣਗੇ ਜਲਾਲਾਬਾਦ ਦੇ ਨਵੇਂ ਐਸ.ਡੀ.ਐਮ

ਜਲਾਲਾਬਾਦ, 19 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਜਲਾਲਾਬਾਦ ਸ਼ਹਿਰ ਦੇ ਐਸ.ਡੀ.ਐਮ ਬਦਲ ਗਏ ਹਨ | ਹੁਣ ਰਾਜਪਾਲ ਸਿੰਘ ਪੀ.ਸੀ.ਐਸ 2012 ਕੇਡਰ ਜਲਾਲਾਬਾਦ ਦੇ ਨਵੇਂ ਐਸ.ਡੀ.ਐਮ ਹੋਣਗੇ, ਉਹ ਪਹਿਲਾ ਬਾਘਾ ਪੁਰਾਣਾ ਵਿਖੇ ਆਪਣੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ 25 ਨੂੰ ਰੋਸ ਧਰਨੇ ਦਾ ਐਲਾਨ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਆਂਗਣਵਾੜੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਰੇਸ਼ਮਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਪ੍ਰਧਾਨ ਜਲਾਲਾਬਾਦ ਛਿੰਦਰ ਪਾਲ ਕੌਰ, ਸਤਿੰਦਰ ਕੌਰ ਬਲਾਕ ਪ੍ਰਧਾਨ ਅਬੋਹਰ, ਇੰਦਰਜੀਤ ਕੌਰ ਬਲਾਕ ...

ਪੂਰੀ ਖ਼ਬਰ »

ਅਰਨੀਵਾਲਾ ਦੇ ਡਾਕਘਰ ਤੋਂ ਨਹੀਂ ਮਿਲ ਰਹੀ ਆਨਲਾਈਨ ਫ਼ੀਸ ਜਮਾਂ ਕਰਵਾਉਣ ਦੀ ਸਹੂਲਤ

ਮੰਡੀ ਅਰਨੀਵਾਲਾ, 19 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਰਕਾਰ ਅਤੇ ਡਾਕ ਵਿਭਾਗ ਵਲੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ | ਡਾਕ ਵਿਭਾਗ ਵਲੋਂ ਸਮੇਂ-ਸਮੇਂ 'ਤੇ ਆਧੁਨਿਕ ਸਹੂਲਤਾਂ ਦੇ ਕੇ ਆਮ ਲੋਕਾਂ ਅਤੇ ਖਪਤਕਾਰਾਂ ਦਾ ਿਖ਼ਆਲ ਰੱਖਿਆ ਜਾ ਰਿਹਾ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਨੇ ਇਮਰਾਨ ਖ਼ਾਨ, ਨਵਜੋਤ ਸਿੱਧੂ ਅਤੇ ਖਹਿਰਾ ਦੇ ਪੁਤਲੇ ਫੂਕੇ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਪੁਲਵਾਮਾਂ ਹਮਲੇ ਦੇ ਵਿਰੋਧ ਵਿਚ ਸ਼ਿਵ ਸੈਨਾ ਬਾਲ ਠਾਕਰੇ ਵਲੋਂ ਸਥਾਨਕ ਬੱਤੀਆਂ ਵਾਲਾ ਚੌਾਕ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਸੁਖਪਾਲ ਸਿੰਘ ਖਹਿਰਾ ਅਤੇ ਨਵਜੋਤ ਸਿੰਘ ਸਿੱਧੂ ਦੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਪ੍ਰੋਜੈਕਟ ਮੁਕਾਬਲਿਆਂ 'ਚ ਤਾਨੀਆ ਨੇ ਜ਼ਿਲ੍ਹੇ ਦਾ ਨਾਂਅ ਚਮਕਾਇਆ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਸਾਇੰਸ ਅਤੇ ਤਕਨੀਕੀ ਵਿਭਾਗ ਵਲੋਂ 7ਵੀਂ ਨੈਸ਼ਨਲ ਪੱਧਰੀ ਅਤੇ ਪੋ੍ਰਜੈਕਟ ਮੁਕਾਬਲਿਆਂ 'ਚ ਦੇਸ਼ ਭਰ ਵਿਚੋਂ 850 ਮਾਡਲਾਂ ਨੇ ਹਿੱਸਾ ਲਿਆ, ਜੋ ਕਿ ਸਟੇਟ ਅਤੇ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਪੜਾਵਾਂ 'ਚੋ ਹੁੰਦੇ ਹੋਏ ਨੈਸ਼ਨਲ ...

ਪੂਰੀ ਖ਼ਬਰ »

ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰਮਤਿ ਗਿਆਨ ਪ੍ਰੀਖਿਆ 'ਚੋਂ ਤੀਸਰਾ ਸਥਾਨ ਕੀਤਾ ਹਾਸਲ

ਮੰਡੀ ਰੋੜਾਂਵਾਲੀ, 19 ਫਰਵਰੀ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਅਤੇ ਸਿੱਖੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਲਈ ਜਾਂਦੀ ਗੁਰਮਤਿ ਗਿਆਨ ਪ੍ਰੀਖਿਆ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਲੋਂ ਸਕੂਲ ਐਪ ਲਾਂਚ

ਮੰਡੀ ਅਰਨੀਵਾਲਾ, 19 ਫਰਵਰੀ (ਨਿਸ਼ਾਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਹਾਈ ਸਕੂਲ ਅਰਨੀਵਾਲਾ ਵਲੋਂ ਸਕੂਲ ਐਪ ਲਾਂਚ ਕੀਤੀ ਗਈ¢ ਇਸ ਐਪ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਹਰਪ੍ਰੀਤ ਸਿੰਘ ਹੰਸ ਨੇ ਦੱਸਿਆ ਕਿ ਐਪ ਦੁਆਰਾ ਮਾਪੇ ਘਰ ਬੈਠੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਮੰਡੀ ਲਾਧੂਕਾ, 19 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰੂ ਰਵਿਦਾਸ ਮੰਦਰ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਮੰਡੀ ਦੇ ਗੁਰਦਵਾਰਾ ਸਿੰਘ ਸਭਾ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਪਸ਼ੂਆਂ ਦੀ ਚੰਗੀ ਦੇਖਭਾਲ ਦੀ ਜਾਣਕਾਰੀ ਲਈ ਕੈਂਪ ਭਲਕੇ

ਮੰਡੀ ਲਾਧੂਕਾ, 19 ਫਰਵਰੀ (ਰਾਕੇਸ਼ ਛਾਬੜਾ)-ਪਸ਼ੂ ਪਾਲਣ ਵਿਭਾਗ ਵਲੋਂ 21 ਫਰਵਰੀ ਨੂੰ ਪਿੰਡ ਲਾਧੂਕਾ ਦੇ ਸਿਵਲ ਵੈਟਰਨਰੀ ਹਸਪਤਾਲ ਵਿਖੇ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਣਕਾਰੀ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਹਸਪਤਾਲ ਦੇ ਇੰਚਾਰਜ ਡਾ: ਸਾਹਿਲ ਨਾਗਪਾਲ ਨੇ ...

ਪੂਰੀ ਖ਼ਬਰ »

ਐੱਸ.ਡੀ. ਕਾਲਜ 'ਚ ਔਰਤਾਂ ਦੇ ਮਨੁੱਖੀ ਅਧਿਕਾਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਵਿਚ ਔਰਤਾਂ ਦੇ ਮਨੁੱਖੀ ਅਧਿਕਾਰ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਮੁੱਖ ਬੁਲਾਰੇ ਵਜੋਂ ਡਾ: ਇੰਦਰਜੀਤ ਕੌਰ ਸ੍ਰੀ ਮੁਕਤਸਰ ਸਾਹਿਬ, ਐਡਵੋਕੇਟ ਲਖਵਿੰਦਰ ਦੀਪ ...

ਪੂਰੀ ਖ਼ਬਰ »

ਜ਼ਿੰਦਗੀ ਵਿਚ ਅਨੁਸ਼ਾਸਨ ਬਣਾ ਕੇ ਰੱਖਣਾ ਜ਼ਰੂਰੀ, ਅਨੁਸ਼ਾਸਨ ਤੋਂ ਬਗੈਰ ਜ਼ਿੰਦਗੀ ਹੈ ਅਧੂਰੀ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਨਸ਼ੇ ਦੇ ਖ਼ਾਤਮੇ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿਤ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਮੀਟਿੰਗ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਦੀ ਮੀਟਿੰਗ ਤਹਿਸੀਲ ਕੰਪਲੈਕਸ ਵਿਚ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ ਦੇ ਦਫ਼ਤਰ ਵਿਖੇ ਹੋਈ | ਬੈਠਕ ਵਿਚ 2 ਮਾਰਚ ਨੂੰ ਗੁਰਦੁਆਰਾ ਨਾਨਕਸਰ ਟੋਭਾ ਸਾਹਿਬ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲਾਲਾਬਾਦ, 19 ਫਰਵਰੀ (ਕਰਨ ਚੁਚਰਾ)-ਬਾਹਮਣੀ ਵਾਲਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 11ਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਸਿਡਾਨਾ ਦੀ ਧਰਮ-ਪਤਨੀ ਰੰਜੂ ਸਿਡਾਨਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ 22 ਨੂੰ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ 22 ਫਰਵਰੀ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਸ ਸਮਾਰੋਹ ਦੇ ਆਯੋਜਕ ...

ਪੂਰੀ ਖ਼ਬਰ »

ਸਰਕਾਰ ਨੇ ਚੋਣ ਵਾਅਦੇ ਪੂਰੇ ਕਰਨ ਲਈ ਬਜਟ 'ਚ ਕਦਮ ਉਠਾਏ-ਕੰਵਲ ਕਾਲੜਾ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਸਰਵ-ਪੱਖੀ ਬਜਟ ਪੇਸ਼ ਕੀਤਾ ਹੈ ਜਿਸ ਨਾਲ ਹਰੇਕ ਵਰਗ ਨੂੰ ਫ਼ਾਇਦਾ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਚਾਰਜ ਯੂਥ ਕਾਂਗਰਸ ...

ਪੂਰੀ ਖ਼ਬਰ »

ਸਮਾਜ ਸੁਧਾਰ ਸਭਾ ਨੇ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਨਵੀਂ ਆਬਾਦੀ ਸਥਿਤ ਜੇ.ਪੀ. ਪਾਰਕ ਵਿਖੇ ਲੋਕਾਂ ਨੇ ਸਮੂਹਿਕ ਤੌਰ 'ਤੇ ਸਮਾਜ ਸੁਧਾਰ ਸਭਾ ਦੇ ਬੈਨਰ ਹੇਠ ਇਕੱਤਰ ਹੋ ਕੇ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਏ 44 ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ...

ਪੂਰੀ ਖ਼ਬਰ »

ਪਿ੍ੰਸੀਪਲ ਸ਼ਰਦੇਵ ਸਿੰਘ ਗਿੱਲ ਪੰਜਾਬ ਹੈਰੀਟੇਜ ਐਵਾਰਡ 2019 ਨਾਲ ਸਨਮਾਨਿਤ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਪੰਜਾਬ ਕਲਚਰਲ ਪ੍ਰਮੋਸ਼ਨ ਕੌਾਸਲ ਇੰਡੀਆ ਵਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਸਹਿਯੋਗ ਨਾਲ ਲੁਧਿਆਣਾ ਵਿਖੇ 8ਵਾਂ ਪੰਜਾਬੀ ਮਲਟੀ ਕਲਚਰਲ ਫ਼ੈਸਟੀਵਲ ਕਰਵਾਇਆ ਗਿਆ | ਇਸ ਫ਼ੈਸਟੀਵਲ ਵਿਚ ਪੋਲੈਂਡ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅੱਜ ਮੰਗਾਂ ਨੂੰ ਲੈ ਕੇ ਐਕਸੀਅਨ ਿਖ਼ਲਾਫ਼ ਮਟਕਾ ਤੋੜ ਪ੍ਰਦਰਸ਼ਨ ਤੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ 'ਤੇ ਬੁਲਾਰਿਆਂ ਨੇ ਕਿਹਾ ਕਿ ਐਕਸੀਅਨ ਵਲੋਂ ਵਾਰ-ਵਾਰ ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ ਪਾਰਟੀ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤ ਮਾਡਲ ਸਕੂਲ ਵਿਚ ਅੱਜ ਦਸਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ 'ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵਾਹਿਗੁਰੂ ਕਾਲਜ ਵਿਚ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ | ਇਸ ਮੌਕੇ 'ਤੇ ਪਿ੍ੰਸੀਪਲ ਸ਼ਰਦੇਵ ਸਿੰਘ ਗਿੱਲ, ਵਿਜੇ ਅਹੂਜਾ, ਹਰਦੀਪ ਕੌਰ ਅਤੇ ਹੋਰ ਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੈਂਕ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਿਊ ਸਚਿਨ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀ ਬਾਜ਼ੀ

ਮੰਡੀ ਲਾਧੂਕਾ, 19 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਨਿਊ ਸਚਿਨ ਸਕੂਲ ਦੀ ਖਿਡਾਰਨ ਆਂਚਲ ਰਾਣੀ ਨੇ ਆਰਚਰੀ ਤੀਰ ਅੰਦਾਜ਼ੀ ਵਿਚ ਪੰਜਾਬ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਨੈਸ਼ਨਲ ਪੱਧਰ ਦੀ ਚੋਣ ਦੌਰਾਨ 40ਵੀਂ ਜੂਨੀਅਰ ਐਨ.ਟੀ.ਪੀ.ਸੀ ਮੁਕਾਬਲੇਬਾਜ਼ੀ ਜੋ ਕਿ ਭੁਪਾਲ ਦੇ ...

ਪੂਰੀ ਖ਼ਬਰ »

ਘੁਬਾਇਆ ਦੇ ਕਾਂਗਰਸ 'ਚ ਸ਼ਮੂਲੀਅਤ ਤੋਂ ਪਹਿਲਾਂ ਹੀ ਪਾਰਟੀ 'ਚ ਉੱਠੀਆਂ ਵਿਰੋਧ ਦੀਆਂ ਚੰਗਿਆੜੀਆਂ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਕਾਂਗਰਸੀ ਆਗੂਆਂ 'ਚ ਆਪਸੀ ਘਮਸਾਣ ਸਿਖ਼ਰਾਂ 'ਤੇ ਪੁੱਜ ਗਿਆ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਭਾਵੇਂ ਹਾਲੇ ...

ਪੂਰੀ ਖ਼ਬਰ »

225 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਜਾ ਫ਼ਰਾਰ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਖੂਈ ਖੇੜਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਉਸ ਦਾ ਦੂਸਰਾ ਸਾਥੀ ਭੱਜਣ ਵਿਚ ਕਾਮਯਾਬ ਰਿਹਾ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹਰਪਾਲ ਸਿੰਘ ਉਰਫ਼ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਹਾਇਕ ਖੇਡ ਅਫ਼ਸਰਾਂ ਨੂੰ ਵਾਪਸ ਸਕੂਲਾਂ ਵਿਚ ਭੇਜਿਆ

ਮੰਡੀ ਲਾਧੂਕਾ, 19 ਫਰਵਰੀ (ਰਾਕੇਸ਼ ਛਾਬੜਾ)-ਸਰਕਾਰੀ ਸਕੂਲਾਂ ਵਿੱਚ ਖੇਡ ਸਰਗਰਮੀਆਂ ਤੋਂ ਸਰਕਾਰ ਨੇ ਮੂੰਹ ਮੋੜ ਲਿਆ ਹੈ | ਸਰਕਾਰੀ ਸਕੂਲਾਂ ਵਿਚ ਮਹਿਜ਼ ਰਸਮੀ ਕਾਰਵਾਈ ਲਈ ਚਲਾਈਆਂ ਜਾ ਰਹੀਆਂ ਖੇਡ ਸਰਗਰਮੀਆਂ ਨੂੰ ਠੱਪ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਨੇ ਨਵਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਵਿਕਾਸ ਲਈ ਕੈਪਟਨ ਸਰਕਾਰ ਨੇ ਦਿੱਤੇ ਗੱਫੇ-ਕਾਮਰਾ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਵਿਕਾਸ ਲਈ ਵੱਡੇ ਗੱਫੇ ਦਿੱਤੇ ਹਨ, ਜਿਸ ਨਾਲ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਹੋਵੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਨੂੰ ਤੇਜ਼ ਕਰਨ ਲਈ ਸੰਘਰਸ਼ ਕਮੇਟੀ ਦਾ ਵਿਸਥਾਰ

ਫਾਜ਼ਿਲਕਾ, 19 ਫ਼ਰਵਰੀ (ਅਮਰਜੀਤ ਸ਼ਰਮਾ)-ਅਧਿਆਪਕ ਮੰਗਾਂ ਸਬੰਧੀ ਸੰਘਰਸ਼ ਭਖਾਉਣ ਲਈ ਸੂਬਾ ਪੱਧਰ 'ਤੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੀ ਇਕ ਹੰਗਾਮੀ ਮੀਟਿੰਗ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਬੁਲਾਈ ਗਈ | ਇਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬਲਾਕ ਜਲਾਲਾਬਾਦ ਸ਼ਹਿਰੀ ਦੀ ਕਾਰਜਕਾਰਨੀ ਦਾ ਐਲਾਨ

ਜਲਾਲਾਬਾਦ, 19 ਫਰਵਰੀ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਲਾਕ ਜਲਾਲਾਬਾਦ ਦੀ ਕਾਰਜਕਾਰਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਬਾਹਮਣੀ ਵਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਫਾਜ਼ਿਲਕਾ 19 ਫਰਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ 'ਚ 2 ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ | ਸਿਹਤ ਵਿਭਾਗ ਵਲੋਂ ਚਲਾਈਆਂ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX