ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਤਰਨਤਾਰਨ

ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਮਾਝੇ ਦੇ ਪਵਿੱਤਰ ਸ਼ਹਿਰ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਅਰਜਨ ਸਿੰਘ ਪੰਡੋਰੀ ਮੈਨੇਜਰ ਦੀ ਸੁਚੱਜੀ ਯੋਗ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਦੀਵਾਨ ਸਜਿਆ, ਜਿਸ ਵਿਚ ਭਾਈ ਵਿਰਸਾ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਅਰਦਾਸ ਭਾਈ ਬਲਜਿੰਦਰ ਸਿੰਘ ਗ੍ਰੰਥੀ ਨੇ ਕੀਤੀ ਤੇ ਹੁਕਮਨਾਮੇ ਦੀ ਵਿਆਖਿਆ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਵਲੋਂ ਕੀਤੀ ਗਈ ਅਤੇ ਭਗਤ ਰਵੀਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਸਮਸ਼ੇਰ ਸਿੰਘ ਮੀਤ. ਮੈਨੇਜਰ, ਨਿਰਮਲ ਸਿੰਘ ਮੀਤ. ਮੈਨੇਜਰ, ਸੁਰਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਖ਼ਜਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰਾ, ਬਲਦੇਵ ਸਿੰਘ ਕਲਰਕ, ਗੁਰਮੇਜ ਸਿੰਘ, ਦਿਲਬਾਗ ਸਿੰਘ, ਗੁਰਦੇਵ ਸਿੰਘ ਗ੍ਰੰਥੀ, ਬਖ਼ਸ਼ੀਸ਼ ਸਿੰਘ ਕੱਲਾ, ਨਿਸ਼ਾਨ ਸਿੰਘ, ਰੇਸ਼ਮ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਕਸ਼ਮੀਰ ਸਿੰਘ ਠਰੂ, ਕਿਰਪਾਲ ਸਿੰਘ, ਕਰਮਜੀਤ ਸਿੰਘ, ਸ਼ਮਿੰਦਰ ਸਿੰਘ, ਗੁਰਿੰਦਰ ਸਿੰਘ, ਰਣਜੀਤ ਸਿੰਘ ਇੰਚਾਰਜ, ਸਤਨਾਮ ਸਿੰਘ, ਸੁਖਜੀਤ ਸਿੰਘ, ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਗੂੁਰੂ ਰਵਿਦਾਸ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਿ ੲਆ ਗਿਆ | ਭਾਈ ਕਰਮ ਸਿੰਘ ਸਾਹਨੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ, ਉਪਰੰਤ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਤੁੜ ਤੇ ਭਾਈ ਲਖਮੀਰ ਸਿੰਘ ਮਸਤ ਕਾਹਲਵਾਂ ਵਾਲਿਆਂ ਦੇ ਕਵੀਸ਼ਰੀ ਜਥੇ ਵਲੋਂ ਗੁਰੂ ਰਵਿਦਾਸ ਦੀ ਜੀਵਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਬਸੰਤ ਸਿੰਘ, ਪਿ੍ੰਸੀਪਲ ਪ੍ਰਸ਼ੋਤਮ ਸਿੰਘ, ਹਰਬੰਸ ਲਾਲਾ, ਪਿ੍ੰਸੀਪਲ ਨਿਰਮਲ ਸਿੰਘ, ਮਾਸਟਰ ਨਿਰਮਲ ਸਿੰਘ, ਪ੍ਰਮਜੀਤ ਸਿੰਘ ਦਿਉਲ ਪ੍ਰਧਾਨ ਆਦਿ ਹਾਜ਼ਰ ਸਨ |

ਖ਼ੇਤ ਮਜ਼ਦੂਰਾਂ ਨੇ ਅਲਾਟ ਹੋਏ ਮਕਾਨ ਢਾਹੁਣ ਦੇ ਲਗਾਏ ਦੋਸ਼

ਭਿੱਖੀਵਿੰਡ, 19 ਫਰਵਰੀ (ਬੌਬੀ)- ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਤੇ ਸਾਥੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੂੜ ਚੰਦ ਦੇ 55 ਦੇ ਕਰੀਬ ਦਲਿਤ ਪਰਿਵਾਰਾਂ ਨੂੰ ਪਿਛਲੀ ਸਰਕਾਰ ਵੇਲੇ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲਾਂ ਤੇ ਟਰੈਕਟਰ-ਟਰਾਲੀ ਸਮੇਤ 2 ਕਾਬੂ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਕਾਰਵਾਈ ਦੌਰਾਨ ਚੋਰੀ ਦੇ ਇਕ ਮੋਟਰਸਾਇਕਲ ਤੇ ਇਕ ਟਰੈਕਟਰ ਸਮੇਤ 2 ...

ਪੂਰੀ ਖ਼ਬਰ »

ਸਰਵਿਸ ਕਰਵਾਉਣ ਦਾ ਬਹਾਨਾ ਗੱਡੀਆਂ ਲੈ ਕੇ ਫ਼ਰਾਰ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੱਡੀਆਂ ਦੀ ਸਰਵਿਸ ਕਰਵਾਉਣ ਬਹਾਨੇ ਗੱਡੀਆਂ ਲੈ ਕੇ ਫ਼ਰਾਰ ਹੋਣ ਵਾਲੇ ਚਾਰ ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਕੂੜਾ ਸੁੱਟਣ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਥਾਣਾ ਝਬਾਲ ਦੀ ਪੁਲਿਸ ਨੇ ਕੂੜਾ ਸੁੱਟਣ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ...

ਪੂਰੀ ਖ਼ਬਰ »

ਖਾਲੜਾ ਵਿਖੇ ਚੱਲਦੇ ਆਂਗਣਵਾੜੀ ਸੈਂਟਰਾਂ ਦੀ ਹਾਲਤ ਤਰਸਯੋਗ

ਕਮਰੇ, ਪੀਣ ਵਾਲੇ ਪਾਣੀ, ਰਸੋਈ ਤੇ ਪਖਾਨਿਆਂ ਦੀ ਘਾਟ ਨਾਲ ਜੂਝ ਰਹੇ ਹਨ ਆਂਗਣਵਾੜੀ ਸੈਂਟਰ • ਜੱਜਪਾਲ ਸਿੰਘ ਖਾਲੜਾ, 19 ਫਰਵਰੀ- ਬੇਸ਼ੱਕ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਦੇ ਦਮਗਜ਼ੇ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਵਲੋਂ ਜ਼ਿਲ੍ਹਾ ਇਕਾਈ ਦਾ ਗਠਨ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਨੇ ਤਰਨ ਤਾਰਨ ਦੀ ਜ਼ਿਲ੍ਹਾ ਇਕਾਈ ਦਾ ਗਠਨ ਕੀਤਾ | ਇਸ ਮੌਕੇ ਪ੍ਰੈਸ ਨੂੰ ...

ਪੂਰੀ ਖ਼ਬਰ »

ਥਾਣਾ ਸਿਟੀ ਪੱਟੀ 'ਚ ਤਾਇਨਾਤ ਹੁੰਦੇ ਐਸ. ਐਚ. ਓ. ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਤੱਕ ਹੀ ਸੀਮਤ

ਪੱਟੀ, 19 ਫਰਵਰੀ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਦੇ ਇਕਲੌਤੇ ਸ਼ਹਿਰ ਪੱਟੀ ਦੀ ਕਾਨੂੰਨ ਤੇ ਸੁਰੱਖਿਆ ਵਿਵਸਥਾ ਏਨੀ ਡਗਮਗਾ ਗਈ ਹੈ ਕਿ ਦੋ ਸਾਲ ਦੇ ਵਕਫ਼ੇ 'ਚ ਹੀ ਸ਼ਹਿਰ ਪੱਟੀ ਦੇ ਪੁਲਿਸ ਥਾਣੇ 'ਚ 8 ਦੇ ਕਰੀਬ ਐਸ. ਐਚ. ਓ. ਤਬਦੀਲ ਹੋ ਗਏ ਹਨ ਪਰ ਅਫਸੋਸ 2018 ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾਂ ਦੇ ਵਿਦਿਆਰਥੀਆਂ ਦੀ 'ਇੰਸਪਾਇਰ ਐਵਾਰਡ' ਲਈ ਚੋਣ

ਮੀਆਂਵਿੰਡ, 19 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸ. ਸ. ਸ. ਭਲਾਈਪੁਰ ਡੋਗਰਾਂ ਦੇ ਵਿਦਿਆਰਥੀ ਚਾਹਤਪ੍ਰੀਤ ਸਿੰਘ ਤੇ ਸਮਰੀਤ ਕੌਰ ਦੀ 'ਇੰਸਪਾਇਰ ਐਵਾਰਡ' ਲਈ ਚੋਣ ਹੋਈ ਹੈ, ਜੋ ਸੰਸਥਾ ਲਈ ਮਾਣ ਵਾਲੀ ਗੱਲ ਹੈ | ਭਾਰਤ ਸਰਕਾਰ ਵਲੋਂ ਨਿਰਧਾਰਿਤ ਤੇ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ਵਾਲਿਆਂ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਹਰੀਕੇ ਪੱਤਣ, 19 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਪਿੰਡ ਗੰਡੀਵਿੰਡ ਧੱਤਲ ਵਾਸੀ ਤੇ ਸੀ. ਆਰ. ਪੀ. ਐੱਫ. ਦੇ ਜਵਾਨ ਸੁਖਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੰਤ ਬਾਬਾ ਅਵਤਾਰ ਸਿੰਘ ਕਾਰ ...

ਪੂਰੀ ਖ਼ਬਰ »

ਦਹੇਜ ਪ੍ਰਥਾ ਿਖ਼ਲਾਫ਼ ਜਾਗਰੂਕਤਾ ਨਾਟਕ ਖੇਡਿਆ

ਖਡੂਰ ਸਾਹਿਬ, 19 ਫਰਵਰੀ (ਮਾਨ ਸਿੰਘ)- ਪੰਜਾਬੀ ਲੋਕ ਮੋਰਚਾ ਜਥੇਬੰਦੀ ਦੇ ਸਹਿਯੋਗ ਨਾਲ ਸਿਟੀ ਐਾਟਰਟੇਨਮੈਂਟ ਨੈੱਟਵਰਕ ਗਰੁੱਪ ਵਲੋਂ ਖਡੂਰ ਸਾਹਿਬ ਵਿਖੇ ਦਹੇਜ਼ ਪ੍ਰਥਾ ਿਖ਼ਲਾਫ਼ ਜਾਗਰੂਕ ਕਰਦਾ ਨਾਟਕ 'ਪਰਾਈ ਧੀ' ਖੇਡਿਆ ਗਿਆ¢ ਸ਼ਹਿਨਾਜ਼ ਸਿੰਘ ਵਲੋਂ ਨਿਰਦੇਸ਼ਿਤ ...

ਪੂਰੀ ਖ਼ਬਰ »

ਅਧਿਆਪਕਾ ਕਿਰਨ ਜੋਤੀ ਦਾ ਸਟਾਫ਼ ਵਲੋਂ ਸਨਮਾਨ

ਤਰਨ ਤਾਰਨ, 19 ਫਰਵਰੀ (ਲਾਲੀ ਕੈਰੋਂ)- ਚੰਡੀਗੜ੍ਹ ਵਿਖੇ ਬਲਿਊ ਸਫਾਇਰ ਪ੍ਰੋਡਕਸ਼ਨ ਕੰਪਨੀ ਵਲੋਂ ਕਰਵਾਏ ਫੈਸ਼ਨ ਸ਼ੋਅ ਵਿਚ ਸਨਮਾਨ ਹਾਸਿਲ ਕਰਨ ਵਾਲੀ ਸਰਕਾਰੀ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਦੀ ਕੰਪਿਊਟਰ ਅਧਿਆਪਕਾ ਕਿਰਨ ਜੋਤੀ ਜੋ ਕਿ ਪਹਿਲਾਂ ਹੀ ਮਿਸਜ਼ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਭਲਾਈ ਲਈ ਫੂਲਕਾ ਦੇ ਹਰ ਕਦਮ ਦਾ ਸਾਥ ਦੇਵਾਂਗੇ- ਸੇਖਵਾਾ, ਪੀਰ ਮੁਹੰਮਦ

ਖਡੂਰ ਸਾਹਿਬ, 19 ਫਰਵਰੀ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਤੇ ਮੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਨਛੱਤਰ ਸਿੰਘ ਖਡੂਰ ਸਾਹਿਬ, ਡਾ: ਕਾਰਜ ਸਿੰਘ ਧਰਮ ਸਿੰਘ ਵਾਲਾ, ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਖਡੂਰ ਸਾਹਿਬ ਵਲੋਂ ਤਨੇਜਾ ਦੀ ਹਮਾਇਤ

ਖਡੂਰ ਸਾਹਿਬ, 19 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਆੜਤੀਆ ਐਸੋਸੀਏਸ਼ਨ ਮੰਡੀ ਖਡੂਰ ਸਾਹਿਬ ਦੀ ਮੀਟਿੰਗ ਖਡੂਰ ਸਾਹਿਬ ਦੀ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਸਮੂਹ ਆੜ੍ਹਤੀਆਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਚੁਕੇ ...

ਪੂਰੀ ਖ਼ਬਰ »

ਇੰਸਪੈਕਟਰ ਬਲਜੀਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

ਝਬਾਲ, 19 ਫਰਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਵਿਖੇ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਦੇ ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ ਨੇ ...

ਪੂਰੀ ਖ਼ਬਰ »

ਪਿੰਡ ਕੋਹਾੜਕਾ ਗੋਪਾਲਾ ਵਿਖੇ ਗੁਰਮਤਿ ਸਮਾਗਮ 22-23 ਨੂੰ

ਸ਼ਾਹਬਾਜ਼ਪੁਰ, 19 ਫਰਵਰੀ (ਪਰਦੀਪ ਬੇਗੇਪੁਰ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਨੇੜਲੇ ਪਿੰਡ ਕੋਹਾੜਕਾ ਗੋਪਾਲਾ ਦੀ ਸਮੂਹ ਸੰਗਤ ਵਲੋਂ ਮਿਤੀ 22 ਤੇ 23 ਫਰਵਰੀ ਨੂੰ ਸ਼ਾਮ 7 ਤੋਂ ਰਾਤ 11 ਵਜੇ ਤੱਕ ਕੋਹਾੜਕਾ ਸਕੂਲ ਦੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਦੇ ਪ੍ਰਵੇਸ਼ ਰਸਤਿਆਂ ਦਾ ਬੁਰਾ ਹਾਲ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ

ਬਲਵਿੰਦਰ ਸਿੰਘ ਚੋਹਲਾ ਸਾਹਿਬ, 19 ਫਰਵਰੀ-ਇਤਿਹਾਸਕ ਕਸਬਾ ਚੋਹਲਾ ਸਾਹਿਬ ਜਿਸ ਨੂੰ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਇਥੇ ਵੱਖ-ਵੱਖ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ, ਇਤਿਹਾਸਕ ਮਹੱਤਤਾ ਕਰਕੇ ਦੂਰ ਦੁਰਾਡੇ ਤੋਂ ਲੋਕ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਫ਼ਾਈ ਮੁਹਿੰਮ 23 ਨੂੰ

ਤਰਨ ਤਾਰਨ, 19 ਫਰਵਰੀ (ਕੱਦਗਿੱਲ)- ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਬਾਬਾ ਹਰਦੇਵ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿਚ 23 ਫਰਵਰੀ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੱਤਵੀਂ ਸਾਲਾਨਾ ਸਫ਼ਾਈ ਮੁਹਿੰਮ ...

ਪੂਰੀ ਖ਼ਬਰ »

ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ ਅੱਜ

ਸ਼ਾਹਬਾਜ਼ਪੁਰ, 19 ਫਰਵਰੀ (ਪਰਦੀਪ ਬੇਗੇਪੁਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸ. ਸੀ. ਵਿੰਗ ਦੀਆਂ ਹਲਕਾ ਵਾਰ ਮੀਟਿੰਗਾਂ ਦੇ ਆਰੰਭ ਕੀਤੇ ਸਿਲਸਿਲੇ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਚਾਰੇ ਹਲਕਿਆਂ ਦੀ ਮੀਟਿੰਗ 20 ਫਰਵਰੀ ਨੂੰ ਸ੍ਰੀ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਵਿਦਾਇਗੀ ਪਾਰਟੀ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਬਬਨੀਤ ਕੌਰ, ਜਸਨੂਰ ਤੇ ਕੀਰਤੀ ਗਿਆਰਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਤਰਨ ਤਾਰਨ ਦੇ ਜੰਡਿਆਲਾ ਰੋਡ ਰੇਲਵੇ ਫਾਟਕ 'ਤੇ 'ਅੰਡਰ ਪਾਥ' ਨੂੰ ਮਨਜ਼ੂਰੀ ਦੇ ਕੇ ਵਿੱਤ ਮੰਤਰੀ ਨੇ ਲਿਆ ਇਤਿਹਾਸਕ ਫ਼ੈਸਲਾ-ਚੌਧਰੀ

ਤਰਨ ਤਾਰਨ, 19 ਫਰਵਰੀ (ਲਾਲੀ ਕੈਰੋਂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਬਜਟ ਵਿਚ ਜਿਥੇ ਤੇਲ ਦੀਆਂ ਕੀਮਤਾਂ ਘਟਾਉਣ ਦੇ ਨਾਲ-ਨਾਲ ਕੋਈ ਵੀ ਟੈਕਸ ਨਾ ਲਗਾਉਣ ਦਾ ਫ਼ੈਸਲਾ ਲੈ ਕੇ ਆਪਣੀ ਸੂਝ-ਬੂਝ ਦੀ ਮਿਸਾਲ ਦਿੱਤੀ ਹੈ, ਉਥੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਦੇ ਯਤਨਾਂ ਸਦਕਾ ਵੱਖ-ਵੱਖ ਵਾਰਡਾਂ 'ਚ ਲੱਗ ਰਹੇ ਹਨ ਟਿਊਬਵੈੱਲ- ਸੰਦੀਪ ਅਗਨੀਹੋਤਰੀ

ਤਰਨ ਤਾਰਨ, 19 ਫਰਵਰੀ (ਲਾਲੀ ਕੈਰੋਂ)- ਕਾਂਗਰਸ ਸਰਕਾਰ ਦਾ ਰਾਜ ਆਉਣ ਤੋਂ ਬਾਅਦ ਤਰਨ ਤਾਰਨ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ ਵਿਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਪੂਰੀ ਤਵਜੋਂ ਦੇ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨਾਲ ਸ਼ਹਿਰ ਵਾਸੀਆਂ ਦਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਤਨਖ਼ਾਹਾਂ ਨਾ ਮਿਲਣ ਕਾਰਨ ਦਿੱਤਾ ਧਰਨਾ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਮਿਉਂਸੀਪਲ ਕਮੇਟੀ ਸਫ਼ਾਈ ਸੇਵਕ ਯੂਨੀਅਨ ਵਲੋਂ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਮਿਉਂਸੀਪਲ ਕਮੇਟੀ ਤਰਨ ਤਾਰਨ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਰਮੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਸਰਕਾਰ ਪਾਸੋਂ ਮੰਗ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਵਾਂ ਵਿਖੇ ਸਰਬੱਤ ਦੇ ਭਲੇ ਲਈ ਪਾਠ

ਸ਼ਾਹਬਾਜਪੁਰ, 19 ਫਰਵਰੀ (ਪ੍ਰਦੀਪ ਬੇਗੇਪੁਰ)- ਸਰਕਾਰੀ ਐਲੀਮੈਂਟਰੀ ਸਕੂਲ ਵਾਂ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਵੀਰਜੀਤ ਕੌਰ ਵਲੋਂ ਐੱਨ.ਆਰ.ਆਈ. ਅਮਰਦੀਪ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਬਜਟ ਸਿਰਫ ਚੋਣ ਸਟੰਟਬਾਜ਼ੀ- ਭਰੋਵਾਲ

ਫਤਿਆਬਾਦ, 19 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਕਾਾਗਰਸ ਸਰਕਾਰ ਦਾ ਸਾਲਾਨਾ ਬਜਟ ਸਿਰਫ ਤੇ ਸਿਰਫ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਸਟੰਟਬਾਜ਼ੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਜੂਝ ਰਹੀ ਹੈ ਫੰਡਾਂ ਦੀ ਘਾਟ ਨਾਲ

ਖੇਮਕਰਨ, 19 ਫਰਵਰੀ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਦੀ ਆਰਥਿਕ ਹਾਲਤ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ | ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਹਨ, ਪਰ ਫੰਡਾਂ ਦੀ ਕਮੀ ਕਾਰਨ ਹੁਣ ਸ਼ਫਾਈ ਵੀ ਪ੍ਰਭਾਵਿਤ ਹੋਣ ਲੱਗ ਪਈ ਹੈ | ਸ਼ਹਿਰ ਦੀ ...

ਪੂਰੀ ਖ਼ਬਰ »

ਝਬਾਲ ਖ਼ੁਰਦ ਦੇ ਦਰਜਨਾਂ ਪਰਿਵਾਰ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਝਬਾਲ, 19 ਫਰਵਰੀ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਝਬਾਲ ਖੁਰਦ ਦੇ ਦਰਜਨਾਂ ਪਰਿਵਾਰ ਰਿਵਾਇਤੀ ਪਾਰਟੀਆਂ ਨਾਲੋਂ ਨਾਤਾ ਤੋੜ ਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਲੋਕ ਇਨਸਾਫ਼ ਪਾਰਟੀ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਜਾਗਰੂਕਤਾ ਸਮਾਗਮ

ਤਰਨ ਤਾਰਨ, 19 ਫ਼ਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਪੁਸ਼ਪਾ ਗੁਜਰਾਲ ਸਾਇਸ ਸਿਟੀ ਵਲੋਂ ਪਿੰਡ ਕੱਦਗਿੱਲ ਵਿਖੇ ਪਿੰਡ ਕੱਦਗਿੱਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁੰਹਿਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ¢ ਆਈ. ਪੀ. ਆਰ. ਪੀ. ਰਮਨਦੀਪ ਕੌਰ, ਸੀ. ਆਰ. ਪੀ. ...

ਪੂਰੀ ਖ਼ਬਰ »

ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੀ ਮੀਟਿੰਗ 24 ਨੂੰ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- 1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ 24 ਫਰਵਰੀ ਨੂੰ ਸਵੇਰੇ 10 ਵਜੇ ਹੋ ਰਹੀ ਹੈ | ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਅਤੇ ਮਲਕੀਤ ...

ਪੂਰੀ ਖ਼ਬਰ »

ਮਾਤਾ ਕਸ਼ਮੀਰ ਕੌਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਪੱਟੀ, 19 ਫਰਵਰੀ (ਅਵਤਾਰ ਸਿੰਘ ਖਹਿਰਾ)- ਈ.ਸੀ.ਐਸ. ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਠੱਕਰਪੁਰਾ ਪੱਟੀ ਦੇ ਡਾਇਰੈਕਟਰ ਬਬਨਦੀਪ ਸਿੰਘ ਦੀ ਮਾਤਾ ਸੇਵਾ ਮੁਕਤ ਬਲਾਕ ਸੁਪਰਡੈਂਟ ਕਸ਼ਮੀਰ ਕੌਰ ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਜੂਝ ਰਹੀ ਹੈ ਫੰਡਾਂ ਦੀ ਘਾਟ ਨਾਲ

ਖੇਮਕਰਨ, 19 ਫਰਵਰੀ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਦੀ ਆਰਥਿਕ ਹਾਲਤ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ | ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਹਨ, ਪਰ ਫੰਡਾਂ ਦੀ ਕਮੀ ਕਾਰਨ ਹੁਣ ਸ਼ਫਾਈ ਵੀ ਪ੍ਰਭਾਵਿਤ ਹੋਣ ਲੱਗ ਪਈ ਹੈ | ਸ਼ਹਿਰ ਦੀ ...

ਪੂਰੀ ਖ਼ਬਰ »

ਸੁਖਰਾਜ ਸਿੰਘ ਗੰਡੀਵਿੰਡ ਵਲੋਂ ਨਵ-ਨਿਯੁਕਤ ਥਾਣਾ ਮੁਖੀ ਦਾ ਸਨਮਾਨ

ਸਰਾਏਾ ਅਮਾਨਤ ਖਾਂ, 19 ਫਰਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਦੇ ਨਵੇਂ ਥਾਣਾ ਮੁੱਖੀ ਇੰਸ: ਅਸ਼ਵਨੀ ਕੁਮਾਰ ਨੂੰ ਕਾਂਗਰਸ ਦੇ ਸਪੋਰਟਸ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਸ: ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ 'ਸੁਪ੍ਰੇਮ ਭੇਟ 2019' ਕਿਤਾਬ ਜਾਰੀ

ਤਰਨ ਤਾਰਨ, 19 ਫਰਵਰੀ (ਪਰਮਜੀਤ ਜੋਸ਼ੀ)- ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਐਡਵੋਕੇਟ ਆਦੇਸ ਅਗਨੀਹੋਤਰੀ ਵਲੋਂ ਲਿਖੀ ਕਿਤਾਬ 'ਸੁਪ੍ਰੇਮ ਭੇਟ 2019' ਜਾਰੀ ਕੀਤੀ ਗਹੀ | ਇਸ ਕਿਤਾਬ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਵਿਧਾਇਕ ਡਾ: ਅਗਨੀਹੋਤਰੀ ਦੇ ਪਰਿਵਾਰ ਬਾਰੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਪੱਟੀ, 19 ਫਰਵਰੀ (ਅਵਤਾਰ ਸਿੰਘ ਖਹਿਰਾ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਰਜਨੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਮਿਡ-ਡੇ-ਮੀਲ ਤਿਆਰ ਕਰਨ ਵਾਲੀਆਂ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਉਨ੍ਹਾਂ ਸਰਕਾਰ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਸਾਹਿਤ ਸਿਰਜਣਾ ਸਮਾਗਮ ਕਰਵਾਇਆ

ਖਡੂਰ ਸਾਹਿਬ, 19 ਫਰਵਰੀ (ਮਾਨ ਸਿੰਘ)¸ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਨੈੱਕ ਵਲੋਂ ਏ ਗ੍ਰੇਡ ਪ੍ਰਾਪਤ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ...

ਪੂਰੀ ਖ਼ਬਰ »

ਮਾਝਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ

ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਅਰਦਾਸ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਕਥਾ ਕੀਰਤਨ ਅਤੇ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿਚੋਂ ਸ੍ਰੀ ਮੁਖਵਾਕ ਸਰਵਣ ਕੀਤਾ | ਕਾਲਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX