ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  28 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  39 minutes ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  46 minutes ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  57 minutes ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 1 hour ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 1 hour ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 1 hour ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 2 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 3 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 5 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 6 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਰੂਪਨਗਰ

ਰੂਪਨਗਰ ਪੁਲਿਸ ਨੇ ਅੰਤਰਰਾਜੀ ਖੋਹਾਂ ਕਰਨ ਵਾਲਾ 5 ਮੈਂਬਰੀ ਗਰੋਹ ਦਬੋਚਿਆ

ਰੂਪਨਗਰ, 19 ਫਰਵਰੀ (ਸਤਨਾਮ ਸਿੰਘ ਸੱਤੀ)-ਬੀਤੇ ਕੁਝ ਅਰਸੇ 'ਚ ਵੱਡੇ ਗੈਂਸਸਟਰ, ਫ਼ੌਜੀ ਭਰਤੀ ਘੁਟਾਲੇ ਸਮੇਤ ਭਾਰਤ-ਪਾਕਿ ਸੀਮਾ ਨੇੜਿਓਾ ਪਿਸਤੌਲ ਅਤੇ ਹੋਰ ਕੁਝ ਅੰਤਰਰਾਜੀ ਗਰੋਹਾਂ ਦਾ ਪਰਦਾਫਾਸ਼ ਕਰਨ ਤੋਂ ਬਾਅਦ ਰੂਪਨਗਰ ਪੁਲਿਸ ਨੇ ਹੁਣ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਖੇਤਰਾਂ 'ਚ ਚੇਨੀਆਂ, ਮੋਟਰਸਾਈਕਲ ਅਤੇ ਮੋਬਾਈਲ ਝਪਟਣ ਵਾਲਾ 5 ਮੈਂਬਰੀ ਗਰੋਹ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ ਕੋਲੋਂ 50 ਤੋਂ ਵੱਧ ਖੋਹੇ ਹੋਏ ਮੋਬਾਈਲ, 6 ਮੋਟਰਸਾਈਕਲਾਂ ਸਮੇਤ ਬੇਸਬਾਲ ਅਤੇ ਕੁਝ ਖਿਡੌਣੇ ਨੁਮਾ ਹਥਿਆਰ ਵੀ ਬਰਾਮਦ ਕੀਤੇ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡੀ. ਐਸ. ਪੀ. (ਜਾਂਚ) ਵਰਿੰਦਰਜੀਤ ਸਿੰਘ ਅਤੇ ਸੀ. ਆਈ. ਏ.-2 ਦੇ ਇੰਚਾਰਜ ਇੰਸਪੈਕਟਰ ਅਮਰਵੀਰ ਸਿੰਘ ਵੀ ਸ਼ਾਮਿਲ ਸਨ | ਐਸ. ਐਸ. ਪੀ. ਸ਼ਰਮਾ ਨੇ ਦੱਸਿਆ ਕਿ ਇਹ ਗਰੋਹ ਪਿਛਲੇ ਕਰੀਬ 3 ਸਾਲਾਂ ਤੋਂ ਪਟਿਆਲਾ, ਖੰਨਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰੂਪਨਗਰ ਅਤੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ 60 ਤੋਂ ਵੱਧ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ | ਫੜ੍ਹੇ ਗਏ ਗਰੋਹ 'ਚ ਸ਼ਾਮਿਲ ਗੁਰਪ੍ਰੀਤ ਸਿੰਘ ਉਰਫ਼ ਲਾਡੀ ਪੁੱਤਰ ਅਵਤਾਰ ਸਿੰਘ ਨਿਵਾਸੀ ਅਰਬਨ ਅਸਟੇਟ ਫੇਜ਼-2, ਅਨਿਕੇਤ ਕੁਮਾਰ ਉਰਫ਼ ਰੱਜਤ ਪੁੱਤਰ ਅਨੰਤ ਲਾਲ ਅਰਬਨ ਅਸਟੇਟ ਫੇਜ਼-1, ਸਮੇਤ ਜਗਪ੍ਰੀਤ ਸਿੰਘ ਉਰਫ਼ ਜੱਗੀ ਪੁੱਤਰ ਬਲਵੀਰ ਸਿੰਘ ਵਾਸੀ ਹੀਰਾ ਬਾਗ਼, ਅਰਬਨ ਅਸਟੇਟ ਫੇਜ਼-2, ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਕੇਵਲ ਸਿੰਘ ਵਾਸੀ ਅਰਬਨ ਅਸਟੇਟ ਫੇਜ਼-1 ਅਤੇ ਮੰਗਲ ਦਾਸ ਪੁੱਤਰ ਸੁਰੇਸ਼ ਦਾਸ ਪਿੰਡ ਸੂਲਰ, ਸਿਵਲ ਲਾਈਨ ਸਾਰੇ ਪਟਿਆਲਾ ਦੇ ਹਨ ਜੋ ਪਿਛਲੇ 3 ਸਾਲਾਂ ਤੋਂ ਵਧੇਰੇ ਕਰਕੇ ਪਟਿਆਲਾ ਅਤੇ ਨੇੜਲੇ ਇਲਾਕਿਆਂ 'ਚ ਸਰਗਰਮ ਹਨ | ਇਨ੍ਹਾਂ ਵਿਚੋਂ ਗੁਰਪ੍ਰੀਤ ਸਿੰਘ ਅਤੇ ਅਨਿਕੇਤ ਿਖ਼ਲਾਫ਼ ਪਟਿਆਲਾ ਵਿਖੇ ਖੋਹਣ, ਕਤਲ ਦੀ ਕੋਸ਼ਿਸ਼ ਅਤੇ ਕਤਲ ਦੇ ਕਈ ਦੋਸ਼ ਵੀ ਦਰਜ ਹਨ ਜਿਸ ਕਰਕੇ ਪੁਲਿਸ ਨੂੰ ਲੋੜੀਂਦੇ ਹਨ |
ਸਾਰੇ ਮੁਲਜ਼ਮ ਅੰਡਰ ਮੈਟਿ੍ਕ ਤੇ ਦਿਹਾੜੀਦਾਰ ਪਰਿਵਾਰਾਂ ਨਾਲ ਸਬੰਧਿਤ
ਫੜ੍ਹੇ ਗਏ ਮੁਲਜ਼ਮ ਕੋਈ ਵੀ ਦਸਵੀਂ ਪਾਸ ਨਹੀਂ ਹੈ ਅਤੇ ਸਾਰੇ ਦਿਹਾੜੀਦਾਰ ਪਰਿਵਾਰਾਂ ਨਾਲ ਸਬੰਧਿਤ ਹਨ ਪਰ ਸਾਰੇ ਨਸ਼ੇ ਦੇ ਆਦੀ ਹਨ | ਸਾਰਿਆਂ ਦੀ ਉਮਰ ਵੀ 25 ਸਾਲ ਤੋਂ ਘੱਟ ਹੈ |
ਮੋਬਾਈਲ ਘਰ ਛੱਡ ਕੇ ਵਾਰਦਾਤ ਨੂੰ ਦਿੰਦੇ ਸਨ ਅੰਜਾਮ
ਐਸ. ਐਸ. ਪੀ. ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦਾ ਵਾਰਦਾਤ ਕਰਨ ਦਾ ਸਮਾਂ ਸ਼ਾਮ ਤੋਂ ਆਰੰਭ ਹੁੰਦਾ ਸੀ ਅਤੇ ਰਾਤ ਨੂੰ ਵਾਰਦਾਤ ਕਰਦੇ ਸਨ | ਇਹ ਘਰੋਂ ਦੇਵੀ ਮਾਂ ਦੇ ਮੰਦਰ ਜਾਂ ਬਾਬਿਆਂ ਦੇ ਜਾਣ ਦਾ ਬਹਾਨਾ ਲਾ ਕੇ ਘਰੋਂ ਜਾਂਦੇ ਸਨ ਅਤੇ ਮੋਬਾਈਲ ਘਰ ਛੱਡ ਜਾਂਦੇ ਸਨ ਪਰ ਬਾਹਰੋਂ ਵਾਰਦਾਤ ਕਰਕੇ ਘਰ ਪਰਤ ਆਉਂਦੇ ਅਤੇ ਆਮ ਜ਼ਿੰਦਗੀ 'ਚ ਸ਼ਾਮਿਲ ਹੋ ਜਾਂਦੇ ਸਨ | ਉਨ੍ਹਾਂ ਦੱਸਿਆ ਕਿ ਰਾਤ ਨੂੰ ਵਾਰਦਾਤ ਇਸ ਕਰਕੇ ਕਰਦੇ ਸਨ ਕਿ ਭੱਜਣ ਲਈ ਰਸਤਾ ਸਾਫ਼ ਮਿਲ ਜਾਂਦਾ ਸੀ, ਇਹ ਪੁਲਿਸ ਨੂੰ ਧੋਖਾ ਦੇਣ ਦੇ ਮਾਹਰ ਸਨ | ਕੋਲ ਫ਼ੋਨ ਨਾ ਹੋਣ ਕਰਕੇ ਟਰੇਸ ਕਰਨਾ ਵੀ ਔਖਾ ਸੀ | ਰੂਪਨਗਰ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਰੂਪਨਗਰ ਬਾਈਪਾਸ 'ਤੇ ਆਈ. ਆਈ. ਟੀ. ਰੋਡ ਨੇੜਿਓਾ ਕਿਸੇ ਘਟਨਾ ਦੀ ਯੋਜਨਾ ਬਣਾਉਂਦੇ ਕਾਬੂ ਕਰ ਲਏ ਸਨ | ਪੁਲਿਸ ਨੇ ਅਧੀਨ ਧਾਰਾਵਾਂ 399, 402 ਆਈ. ਪੀ. ਸੀ. ਅਤੇ ਆਰਮਜ਼ ਐਕਟ 25-54-59 ਤਹਿਤ ਪਰਚਾ ਦਰਜ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤੇ ਗਏ ਜਿੱਥੋਂ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ |

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕੀਰਤਪੁਰ ਸਾਹਿਬ, 19 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਗੁਰਮਤਿ ਸੰਗੀਤ ਅਕੈਡਮੀ ਅਤੇ ਸੇਵਾ ਸਿਮਰਨ ਭਲਾਈ ਕੇਂਦਰ ਭਟੌਲੀ ਰਜਿ. (ਕੀਰਤਪੁਰ ਸਾਹਿਬ) ਵਲੋਂ ਹਰ ਸਾਲ ਦੀ ਤਰ੍ਹਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਮੇਨ ਮਾਰਕੀਟ 'ਚ ਮੁਫ਼ਤ ਸਿਹਤ ਜਾਂਚ ਕੈਂਪ 24 ਨੂੰ

ਨੰਗਲ, 19 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਮਿਤੀ 24 ਫਰਵਰੀ ਨੂੰ ਮੇਨ ਮਾਰਕੀਟ ਵਿਖੇ ਸ਼ਾਮ 4 ਤੋਂ 6 ਵਜੇ ਤੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ | ਕੈਂਪ ...

ਪੂਰੀ ਖ਼ਬਰ »

ਜਟਾਣਾ ਵਿਖੇ ਦੂਜਾ ਕਥਾ ਤੇ ਕੀਰਤਨ ਦਰਬਾਰ 23 ਨੂੰ

ਬੇਲਾ, 19 ਫਰਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਜਟਾਣਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਾਇਤਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਅਰਨੋਲੀ ਵਲੋਂ ਕਰਵਾਏ ਦਸਤਾਰਬੰਦੀ ਮੁਕਾਬਲੇ

ਮੋਰਿੰਡਾ, 19 ਫਰਵਰੀ (ਪਿ੍ਤਪਾਲ ਸਿੰਘ)-ਬੱਚਿਆਂ ਨੂੰ ਦਸਤਾਰ ਬੰਨ੍ਹਣ ਅਤੇ ਗੁਰਸਿੱਖੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਲਈ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ (ਜੇਤੂ ਜ਼ਿਲ੍ਹਾ ਐਵਾਰਡੀ) ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਉਮੀਦਵਾਰ ਬੀਰਦਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 19 ਫਰਵਰੀ (ਜਗਮੋਹਣ ਸਿੰਘ ਨਾਰੰਗ)-ਟਕਸਾਲੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਰਾਇਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਸਨਮਾਨਿਤ ਸਮਾਗਮ

ਰੂਪਨਗਰ, 19 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ, ਐਮ. ਐਸ. ਚੱਕਲ)-ਰਾਇਤ ਗਰੁੱਪ ਆਫ਼ ਇੰਸਟੀਚਿਊਟ ਵਿਖੇ ਇਕ ਦਿਨਾ ਸਨਮਾਨਿਤ ਸਮਾਰੋਹ ਕਰਵਾਇਆ ਗਿਆ ਜਿਸ 'ਚ 2018-19 ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟੈਕਨੀਕਲ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਸਿਹਤ ਅਤੇ ਤੰਦਰੁਸਤੀ ਸਮੇਂ ਦੀ ਮੰਗ' 'ਤੇ ਕਾਰਜਸ਼ਾਲਾ

ਬੇਲਾ, 19 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ 'ਸਿਹਤ ਅਤੇ ਤੰਦਰੁਸਤੀ ਸਮੇਂ ਦੀ ਮੰਗ' 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਕਾਲਜ ਦੇ ਪਿ੍ੰਸੀਪਲ ਸੁਰਮੁਖ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿਚ ...

ਪੂਰੀ ਖ਼ਬਰ »

ਏਕ ਨੂਰ ਚੈਰੀਟੇਬਲ ਸੁਸਾਇਟੀ ਵਲੋਂ ਕੋਰਸ ਮੁਕੰਮਲ ਹੋਣ 'ਤੇ ਵੰਡੇ ਸਰਟੀਫਿਕੇਟ

ਰੂਪਨਗਰ/ਪੁਰਖਾਲੀ, 19 ਫਰਵਰੀ (ਐਮ. ਐਸ. ਚੱਕਲ, ਅੰਮਿ੍ਤਪਾਲ ਸਿੰਘ ਬੰਟੀ)-ਏਕ ਨੂਰ ਚੈਰੀਟੇਬਲ ਸੁਸਾਇਟੀ ਦੇ ਮੁਫ਼ਤ ਸੇਵਾ ਸਿਖਲਾਈ ਸਿਲਾਈ-ਕਟਾਈ ਸੈਂਟਰ ਪਿੰਡ ਮਗਰੋੜ ਦਾ 6 ਮਹੀਨੇ ਦਾ ਕੋਰਸ ਮੁਕੰਮਲ ਹੋਣ 'ਤੇ ਚਰਨਜੀਤ ਸਿੰਘ ਰੂਬੀ ਪ੍ਰਧਾਨ ਵਲੋਂ ਲੜਕੀਆਂ ਨੂੰ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ ਹੱਪਕਵਾਂਡੋ 'ਚ—ਪੰਜਾਬ ਦੇ 10 ਖਿਡਾਰੀਆਂ ਨੇ ਜਿੱਤੇ ਮੈਡਲ

ਪੁਰਖਾਲੀ, 19 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਕੂਲ ਗੇਮਜ਼ ਫੈੱਡਰੇਸ਼ਨ ਆਫ਼ ਇੰਡੀਆ ਦੁਆਰਾ ਹੱਪਕਵਾਂਡੋ ਅੰਡਰ-19 ਸਾਲ ਲੜਕੇ ਤੇ ਲੜਕੀਆਂ ਦੇ 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਮੁਕਾਬਲੇ ਵੀ. ਐਨ. ਮੈਮੋਰੀਅਲ ਪਬਲਿਕ ਸਕੂਲ ਰੋਹਤਕ (ਹਰਿਆਣਾ) ਵਿਖੇ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਚਮਕੌਰ ਸਾਹਿਬ, 19 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਉਪਰੰਤ ਸਜੇ ਦੀਵਾਨ ਵਿਚ ਰਾਗੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰੂਪਨਗਰ, 19 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਜ਼ਿਲ੍ਹੇ ਭਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ, ਸ਼ਬਦੀ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਦਰਸ਼ਾਏ ਮਾਰਗ 'ਤੇ ਚੱਲਣ ਦੀ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਨੂੰ ਆਧੁਨਿਕ ਵਿਕਾਸ ਦੀਆਂ ਲੀਹਾਂ 'ਤੇ ਪਹੁੰਚਾਇਆ-ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 19 ਫਰਵਰੀ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਮੁੜ ਦੇਸ਼ 'ਚ ਸੱਤਾ ਸੰਭਾਲੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਆਧੁਨਿਕ ...

ਪੂਰੀ ਖ਼ਬਰ »

ਇਸਤਰੀ ਵਿੰਗ ਅਕਾਲੀ ਦਲ ਵਲੋਂ ਨਵੇਂ ਅਹੁਦੇਦਾਰ ਨਿਯੁਕਤ

ਰੂਪਨਗਰ, 19 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵੱਲੋਂ ਬੀਬੀ ਬਲਵਿੰਦਰ ਕੌਰ ਸ਼ਾਮਪੁਰਾ ਨੂੰ ਇਸਤਰੀ ਅਕਾਲੀ ਦਲ ਇਸਤਰੀ ਵਿੰਗ ਦਾ ਸ਼ਹਿਰੀ ਰੋਪੜ ਦਾ ਪ੍ਰਧਾਨ ਅਤੇ ਬੀਬੀ ਚਰਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਜ਼ਿਲ੍ਹਾ ਰੋਪੜ ਦਾ ...

ਪੂਰੀ ਖ਼ਬਰ »

ਇਸਤਰੀ ਵਿੰਗ ਅਕਾਲੀ ਦਲ ਵਲੋਂ ਨਵੇਂ ਅਹੁਦੇਦਾਰ ਨਿਯੁਕਤ

ਰੂਪਨਗਰ, 19 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵੱਲੋਂ ਬੀਬੀ ਬਲਵਿੰਦਰ ਕੌਰ ਸ਼ਾਮਪੁਰਾ ਨੂੰ ਇਸਤਰੀ ਅਕਾਲੀ ਦਲ ਇਸਤਰੀ ਵਿੰਗ ਦਾ ਸ਼ਹਿਰੀ ਰੋਪੜ ਦਾ ਪ੍ਰਧਾਨ ਅਤੇ ਬੀਬੀ ਚਰਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਜ਼ਿਲ੍ਹਾ ਰੋਪੜ ਦਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਵਿਕਾਸ ਕਾਰਜਾਂ ਲਈ 3.50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਘਨੌਲੀ, 19 ਫਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਅਲੀਪੁਰ ਦੀ ਪੰਚਾਇਤ ਵਲੋਂ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਰਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਦੀ ਹੋਈ ਚੋਣ, ਕੁਲਦੀਪ ਸ਼ਰਮਾ ਬਣੇ ਪ੍ਰਧਾਨ

ਨੰਗਲ, 19 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਭਾਖੜ•ਾ ਨੰਗਲ ਦੀ ਇਕ ਮੀਟਿੰਗ ਚੋਣ ਅਬਜ਼ਰਵਰ ਕਿ੍ਸ਼ਨ ਤਲੂਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਲ 2019-21 ਲਈ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਚੋਣ ਬਾਰੇ ਜਾਣਕਾਰੀ ਦਿੰਦਿਆਂ ਜਨਰਲ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਦਾ ਮੋਰਚਾ ਦੂਜੇ ਦਿਨ ਵੀ ਜਾਰੀ

ਰੂਪਨਗਰ, 19 ਫਰਵਰੀ (ਐਮ. ਐਸ. ਚੱਕਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ: ਨੰ: 31) ਵਲੋਂ ਜਾਇਜ਼ ਮੰਗਾਂ ਮੰਨਵਾਉਣ ਲਈ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਲਗਾਤਾਰ ਮੋਰਚਾ ਅੱਜ ਦੂਸਰੇ ਦਿਨ ਵੀ ਨਿਰਵਿਘਨ ਚੱਲ ਰਿਹਾ ਸੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬਲੱਡ ਸ਼ੂਗਰ ਦੇ ਮੁਫ਼ਤ ਟੈਸਟ ਕੀਤੇ

ਰੂਪਨਗਰ, 19 ਫਰਵਰੀ (ਐਮ. ਐਸ. ਚੱਕਲ)-ਰੋਟਰੀ ਕਲੱਬ ਰੂਪਨਗਰ ਵਲੋਂ ਸਨਸਿਟੀ 'ਇਕ' ਦੇ ਮੁੱਖ ਪਾਰਕ ਵਿਖੇ ਸਵੇਰੇ ਸੈਰ ਕਰਨ ਵਾਲੇ ਇਲਾਕਾ ਨਿਵਾਸੀਆਂ ਦਾ ਬਲੱਡ ਸ਼ੂਗਰ ਦਾ ਮੁਫ਼ਤ ਟੈਸਟ ਅਤੇ ਰਿਆਇਤੀ ਦਰਾਂ 'ਤੇ ਲਿਪਿਡ ਪ੍ਰੋਫਾਇਲ, ਟੀ. ਐਸ. ਐਚ., ਫੁੱਲ ਬਾਡੀ ਦਾ ਬਲੱਡ ਟੈਸਟ ...

ਪੂਰੀ ਖ਼ਬਰ »

ਗਾਇਕ ਰਣਜੀਤ ਬਾਵਾ ਨੇ ਰੌਲੀ ਵਿਖੇ ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 19 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਮਸ਼ਹੂਰ ਪੰਜਾਬੀ ਲੋਕ ਗਾਇਕ ਰਣਜੀਤ ਬਾਵਾ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮੁੰਡੀਆਂ ਵਿਖੇ ਪੁਲਵਾਮਾ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ

ਮੋਰਿੰਡਾ, 19 ਫਰਵਰੀ (ਕੰਗ)-ਪਿਛਲੇ ਦਿਨੀਂ ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਅਤੇ ਉਪਰੰਤ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਤੀਜਾ ਮਹਾਨ ਨਗਰ ਕੀਰਤਨ ਸਜਾਇਆ

ਪੁਰਖਾਲੀ, 19 ਫਰਵਰੀ (ਬੰਟੀ)-ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਮੀਆਂਪੁਰ ਵਲੋਂ ਨਗਰ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਤੀਸਰਾ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਖ਼ਜ਼ਾਨਚੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਸ੍ਰੀ ਅਨੰਦਪੁਰ ਸਾਹਿਬ ਦੀ ਕਾਰਜਕਾਰਨੀ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਜਰਨੈਲ ਸਿੰਘ ਮੋਹੀਵਾਲ ਵਲੋਂ ਮੰਡਲ ਪ੍ਰਧਾਨ ਮੋਹਣ ਸਿੰਘ ਕੈਂਥ ਦੀ ਹਾਜ਼ਰੀ ਵਿਚ ਇਕ ਮੀਟਿੰਗ ਕਰਨ ਤੋਂ ਬਾਅਦ ਸਮੁੱਚੀ ਕਾਰਜਕਾਰਨੀ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX