ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਪੰਜਾਬ / ਜਨਰਲ

ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ

ਈ.ਡੀ. ਦੀ ਅਰਜ਼ੀ 'ਤੇ ਸਾਬਕਾ ਡੀ.ਸੀ. ਮਨਦੀਪ ਸਿੰਘ ਦਾ ਕੇਸ ਸੀ.ਬੀ.ਆਈ. ਅਦਾਲਤ 'ਚ ਤਬਦੀਲ

ਐੱਸ.ਏ.ਐੱਸ. ਨਗਰ, 19 ਫਰਵਰੀ (ਜਸਬੀਰ ਸਿੰਘ ਜੱਸੀ)-ਸਾਬਕਾ ਡਿਪਟੀ ਕਮਿਸ਼ਨਰ ਅਤੇ ਸਕੱਤਰ ਲੋਕ ਸ਼ਿਕਾਇਤ ਨਿਵਾਰਣ ਅਤੇ ਪੈਨਸ਼ਨ ਭਲਾਈ ਵਿਭਾਗ ਪੰਜਾਬ (ਚੰਡੀਗੜ੍ਹ) ਮਨਦੀਪ ਸਿੰਘ ਆਈ.ਏ.ਐਸ. ਅਧਿਕਾਰੀ (ਰਿਟਾ.) ਿਖ਼ਲਾਫ਼ ਦਰਜ (ਕਰੋੜਾਂ ਦੀ ਆਮਦਨ ਤੋਂ ਵੱਧ ਬਣਾਈ ਜਾਇਦਾਦ) ਮਾਮਲੇ 'ਚ ਈ.ਡੀ. ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਉਕਤ ਕੇਸ ਸੀ.ਬੀ.ਆਈ. ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ | ਉੱਧਰ ਮਨਦੀਪ ਸਿੰਘ ਵਲੋਂ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਸੀ.ਬੀ.ਆਈ. ਅਦਾਲਤ 'ਚ ਡਿਸਚਾਰਜ ਦੀ ਅਰਜ਼ੀ ਦਾਇਰ ਕੀਤੀ ਗਈ ਹੈ | ਅਦਾਲਤ ਨੇ ਉਕਤ ਅਰਜ਼ੀ 'ਤੇ 25 ਫਰਵਰੀ ਲਈ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ | ਇਸ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਲੋਂ ਪਹਿਲਾਂ ਹੀ ਮਨਦੀਪ ਸਿੰਘ, ਅਵਤਾਰ ਸਿੰਘ ਮਾਲਕ ਹੋਟਲ ਮਾਰਕ ਰਾਇਲ ਢਕੋਲੀ ਜ਼ੀਰਕਪੁਰ ਅਤੇ ਮੱਖਣ ਸਿੰਘ ਵਾਸੀ ਮਾਲੋਵਾਲ ਚਮਕੌਰ ਸਾਹਿਬ ਿਖ਼ਲਾਫ਼ ਦੋਸ਼ ਤੈਅ ਕਰ ਦਿੱਤੇ ਗਏ ਹਨ | ਮਨਦੀਪ ਸਿੰਘ 'ਤੇ ਵਿਜੀਲੈਂਸ ਦਾ ਦੋਸ਼ ਹੈ ਕਿ ਮਨਦੀਪ ਸਿੰਘ, ਉਸ ਦੀ ਪਤਨੀ ਅਤੇ ਦੋ ਲੜਕਿਆਂ ਦੇ ਨਾਂਅ 'ਤੇ ਚਮਕੌਰ ਸਾਹਿਬ 'ਚ ਕਰੀਬ 100 ਏਕੜ ਜ਼ਮੀਨ ਹੈ,
ਚੰਡੀਗੜ੍ਹ ਦੇ ਸੈਕਟਰ-3, 8 ਅਤੇ 33 'ਚ ਇਕ-ਇਕ ਕੋਠੀ ਹੈ, ਸੈਕਟਰ-22 'ਚ 2 ਸ਼ੋਅਰੂਮ ਅਤੇ ਸੈਕਟਰ-10 'ਚ 1 ਸ਼ੋਅਰੂਮ ਹੈ ਅਤੇ ਸ਼ਿਮਲਾ 'ਚ ਮਨਦੀਪ ਸਿੰਘ ਦੀ ਪਤਨੀ ਦੇ ਨਾਂਅ 'ਤੇ ਇਕ ਫਲੈਟ ਹੈ | ਜ਼ੀਰਕਪੁਰ 'ਚ ਮੁਲਜ਼ਮ ਅਵਤਾਰ ਸਿੰਘ ਮਾਲਕ ਹੋਟਲ ਮਾਰਕ ਰਾਇਲ ਢਕੋਲੀ ਦੀ ਮਿਲੀਭੁਗਤ ਨਾਲ ਇਸ ਹੋਟਲ 'ਚ 80 ਪ੍ਰਤੀਸ਼ਤ ਦੀ ਭਾਈਵਾਲੀ ਹੈ | ਮੁਲਜ਼ਮ ਮੱਖਣ ਸਿੰਘ ਦੀ ਸ਼ਮੂਲੀਅਤ ਬਾਰੇ ਵਿਜੀਲੈਂਸ ਦਾ ਕਹਿਣਾ ਹੈ ਕਿ ਉਸ ਨੇ ਮਨਦੀਪ ਸਿੰਘ ਨਾਲ ਮਿਲੀਭੁਗਤ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਂਅ ਜਾਇਦਾਦਾਂ ਖਰੀਦੀਆਂ, ਵੇਚੀਆਂ ਅਤੇ ਬੈਂਕ ਖਾਤਿਆਂ 'ਚ ਰਕਮ ਜਮ੍ਹਾ ਕਰਵਾਉਣ ਤੇ ਕਢਾਉਣ ਲਈ ਬੈਂਕ ਗਰੰਟਰ ਵਜੋਂ ਆਪਣੀ ਭੂਮਿਕਾ ਨਿਭਾਈ ਸੀ ਅਤੇ ਬੇਨਾਮੀ ਜ਼ਮੀਨ ਵੀ ਬਣਾਈ ਹੈ, ਜਦੋਂ ਕਿ ਹੋਟਲ ਰਾਇਲ ਦੇ ਮਾਲਕ ਅਵਤਾਰ ਸਿੰਘ ਨੇ ਮਨਦੀਪ ਸਿੰਘ ਵਲੋਂ ਭਿ੍ਸ਼ਟਾਚਾਰ ਨਾਲ ਕਮਾਏ ਪੈਸੇ ਨੂੰ ਛੁਪਾਉਣ ਲਈ ਹੋਟਲ ਦੀ ਉਸਾਰੀ 'ਚ ਲਗਾਏ ਸਨ | ਉਕਤ ਆਈ.ਏ.ਐਸ. ਅਫ਼ਸਰ ਿਖ਼ਲਾਫ਼ 2014 'ਚ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਅਗਸਤ 2015 'ਚ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ ਕਿ ਮਨਦੀਪ ਸਿੰਘ 31 ਮਈ 2015 ਨੂੰ ਸੇਵਾ ਮੁਕਤ ਹੋਏ ਸਨ | ਵਿਜੀਲੈਂਸ ਮੁਤਾਬਿਕ ਉਕਤ ਆਈ.ਏ.ਐਸ. ਅਫ਼ਸਰ ਦੀ ਆਮਦਨ ਕਰੀਬ 4 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਦਾ ਖ਼ਰਚਾ ਸਾਢੇ 9 ਕਰੋੜ ਰੁਪਏ ਦੇ ਕਰੀਬ ਹੈ | ਸੂਤਰਾਂ ਮੁਤਾਬਿਕ ਮਨਦੀਪ ਸਿੰਘ ਪੀ.ਸੀ.ਐਸ. ਅਫ਼ਸਰ ਸਨ, ਸਾਲ 1991 'ਚ ਉਨ੍ਹਾਂ ਨੂੰ ਤਰੱਕੀ ਦੇ ਕੇ ਆਈ.ਏ.ਐਸ. ਅਫ਼ਸਰ ਬਣਾ ਦਿੱਤਾ ਗਿਆ | ਉਹ ਮੋਗਾ ਦੇ ਡਿਪਟੀ ਕਮਿਸ਼ਨਰ, ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ ਅਤੇ ਸੈਕਟਰੀ ਰਹਿ ਚੁੱਕੇ ਹਨ |

ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਬੰਗਾ/ਪੱਲੀ ਝਿੱਕੀ, 19 ਫਰਵਰੀ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਬੰਗਾ ਬਲਾਕ ਦੇ ਪਿੰਡ ਸੁੱਜੋਂ ਦੇ ਨੌਜਵਾਨ ਬਲਵੀਰ ਰਾਮ ਪੁੱਤਰ ਜੈਲਾ ਰਾਮ ਦੀ ਨਸ਼ਿਆਂ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ | ਪਿੰਡ ਵਾਸੀਆਂ ਅਨੁਸਾਰ ਨੌਜਵਾਨ ਬਲਵੀਰ ਰਾਮ (30) ਲੰਬੇ ...

ਪੂਰੀ ਖ਼ਬਰ »

ਪਾਵਰਕਾਮ ਨੇ ਚੌਕਸੀ ਤੇ ਸੁਰੱਖਿਆ ਵਿਭਾਗ ਦੀ ਮੁਸਤੈਦੀ ਨਾਲ ਬਿਜਲੀ ਚੋਰਾਂ ਤੋਂ ਅਰਬਾਂ ਰੁਪਏ ਕਢਵਾਏ

ਪਟਿਆਲਾ, 19 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਜਿੱਥੇ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਸਪਲਾਈ ਦੇਣ ਲਈ ਯਤਨਸ਼ੀਲ ਰਹਿੰਦਾ ਹੈ, ਉੱਥੇ ਹੀ ਬਿਜਲੀ ਚੋਰੀ ਨੂੰ ਰੋਕਣ ਲਈ ਚੌਕਸ ਵੀ ਰਹਿੰਦਾ ਹੈ | ਇਸ ਚੌਕਸੀ ਕਾਰਨ ਹੀ ਬਿਜਲੀ ਨਿਗਮ ਦੇ ਚੌਕਸੀ ਅਤੇ ਸੁਰੱਖਿਆ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫਾੳਾੂਡੇਸ਼ਨ ਵਲੋਂ ਇਕ ਹੋਰ ਪਹਿਲ

ਫ਼ਰੀਦਕੋਟ 'ਚ ਵੀ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ ਮੈਡੀਕਲ ਪ੍ਰੀਖਿਆਵਾਂ ਦੀ ਦਿੱਤੀ ਜਾਏਗੀ ਮੁਫ਼ਤ ਕੋਚਿੰਗ

ਚੰਡੀਗੜ੍ਹ, 19 ਫਰਵਰੀ (ਮਨਜੋਤ ਸਿੰਘ ਜੋਤ)-ਸੈਕਟਰ-28 'ਚ ਸਥਿਤ ਭਾਈ ਜੈਤਾ ਜੀ ਫਾੳਾੂਡੇਸ਼ਨ ਇੰਡੀਆ ਚੈਰੀਟੇਬਲ ਇੰਸਟੀਚਿਊਟ (ਬੀ.ਜੇ.ਐਮ) ਜੋ ਕਿ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਉੱਚ ਪੱਧਰੀ ਪ੍ਰੀਖਿਆਵਾਂ ਦੀ ...

ਪੂਰੀ ਖ਼ਬਰ »

ਉੱਘੇ ਗਾਇਕ ਮਨਿੰਦਰ ਮੰਗਾ ਦਾ ਦਿਹਾਂਤ

ਖਿਜ਼ਰਾਬਾਦ, 19 ਫਰਵਰੀ (ਰੋਹਿਤ ਗੁਪਤਾ)-ਮਸ਼ਹੂਰ ਪੰਜਾਬੀ ਗਾਇਕ ਮਨਿੰਦਰ ਮੰਗਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਜਿਗਰ ਦੀ ਬਿਮਾਰੀ ਕਾਰਨ ਅੱਜ ਜ਼ੇਰੇ ਇਲਾਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਮਨਿੰਦਰ ਮੰਗਾ ਦੇ ਜੱਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸ਼ਹਿਜ਼ਾਦੀ ਸੋਫੀਆ ਦਲੀਪ ਸਿੰਘ ਸਾਲਾਨਾ ਲੈਕਚਰ ਅੱਜ

ਜਲੰਧਰ, 19 ਫਰਵਰੀ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਸ਼ਹਿਜ਼ਾਦੀ ਸੋਫੀਆ ਦਲੀਪ ਸਿੰਘ ਸਾਲਾਨਾ ਲੈਕਚਰ 20 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪੰਜਾਬ ਵਿਕਾਸ ਸੁਸਾਇਟੀ ਦੇ ਯਤਨਾਂ ਨਾਲ ਕਰਵਾਏ ਜਾ ਰਹੇ ਲੈਕਚਰ ਦੀ ਯੂਨੀਵਰਸਿਟੀ ...

ਪੂਰੀ ਖ਼ਬਰ »

ਦੌਧਰ 'ਚ ਬਾਬੇ ਕੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 13ਵਾਂ ਆਪ੍ਰੇਸ਼ਨ ਕੈਂਪ ਸ਼ੁਰੂ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਤਖਾਣਵੱਧ ਰੋਡ, ਪਿੰਡ ਦੌਧਰ ਜ਼ਿਲ੍ਹਾ ਮੋਗਾ (ਪੰਜਾਬ) ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 13ਵਾਂ ਅਪਰੇਸ਼ਨ ਕੈਂਪ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ ਨਵੀਂ ਮਾਈਕਰੋ ਬੀਮਾ ਯੋਜਨਾ 'ਐਲ.ਆਈ.ਸੀ. ਮਾਈਕਰੋ ਬੱਚਤ' ਲਾਂਚ

ਮੁੰਬਈ, 19 ਫਰਵਰੀ (ਅ.ਬ.)- ਜਨਤਕ ਖੇਤਰ ਦੀ ਮੋਹਰੀ ਬੀਮਾ ਕੰਪਨੀ ਐਲ.ਆਈ.ਸੀ. ਵਲੋਂ ਅੱਜ ਨਵੀਂ ਮਾਇਕਰੋ ਬੀਮਾ ਯੋਜਨਾ 'ਐਲ.ਆਈ.ਸੀ. ਮਾਇਕਰੋ ਬੱਚਤ' ਲਾਂਚ ਕੀਤੀ ਗਈ ਹੈ | ਇਹ ਇਕ ਰੈਗੂਲਰ ਪ੍ਰੀਮੀਅਮ ਵਾਲੀ ਨਾਨ-ਲਿੰਕਡ ਇਨਡੋਸਮੈਂਟ ਮਾਇਕਰੋ ਇਨਸੋਰੈਂਸ ਪਲਾਨ ਵਾਲੀ ਪਾਲਿਸੀ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਭੁੱਲਰ, ਧਾਲੀਵਾਲ)- ਕਰਜ਼ੇ ਦੇ ਸਤਾਏ ਨੇੜਲੇ ਪਿੰਡ ਦੌਲਾ ਸਿੰਘ ਸਿੰਘ ਵਾਲਾ ਦੇ 35 ਕੁ ਵਰਿ੍ਹਆਂ ਦੇ ਇਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਫ਼ਿਰੋਜ਼ਪੁਰ ਸੀਟ ਤੋਂ ਚੋਣ ਲੜਾਉਣ ਦਾ ਬਣਾਇਆ ਮਨ

ਫਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਆਉਂਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦਾ ਬਹੁਚਰਚਿਤ ਬਣਨ ਜਾ ਰਿਹਾ ਹੈ ਫ਼ਿਰੋਜ਼ਪੁਰ ਲੋਕ ਸਭਾ ਹਲਕਾ | ਸਿਆਸਤਦਾਨ ਮੂੰਹੋਂ ਭਾਵੇਂ ਕੁਝ ਵੀ ਕਹੀ ਜਾਣ, ਪਰ ਸਮੇਂ 'ਤੇ ਆ ਕੇ ਉਨ੍ਹਾਂ ਦੇ ਦਿਲ ਦੀ ਗੱਲ ਲੋਕਾਂ 'ਚ ਉਜਾਗਰ ਹੋ ਹੀ ...

ਪੂਰੀ ਖ਼ਬਰ »

ਅਧਿਆਪਕ ਹੁਣ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦੇਣਗੇ ਚਿਤਾਵਨੀ ਪੱਤਰ

ਸੰਗਰੂਰ, 19 ਫਰਵਰੀ (ਧੀਰਜ ਪਸ਼ੌਰੀਆ)- ਪੂਰੀਆਂ ਤਨਖਾਹਾਂ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਕਰ ਰਹੇ ਅਧਿਆਪਕ ਹੁਣ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਚਿਤਾਵਨੀ ਪੱਤਰ ਸੌਾਪ ਕੇ ਦੱਸਣਗੇ ਕਿ ਜੇਕਰ ਉਨ੍ਹਾਂ ਦੀ ...

ਪੂਰੀ ਖ਼ਬਰ »

ਸਿੱਧੂ ਨੂੰ ਵਜ਼ਾਰਤ 'ਚੋਂ ਕੱਢਣ ਦੀ ਮੰਗ ਕਰਨ ਵਾਲੇ ਮਜੀਠੀਆ ਵੇਲੇ ਕਿਉਂ ਚੁੱਪ ਰਹੇ-ਭੱਠਲ

ਸੰਗਰੂਰ, 19 ਫਰਵਰੀ (ਫੁੱਲ, ਦਮਨ, ਬਿੱਟਾ)- ਪੰਜਾਬ ਪਲਾਨਿੰਗ ਬੋਰਡ ਦੀ ਉਪ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਪੰਜਾਬ ਦੇ ਵਿੱਤੀ ਬਜਟ ਨੂੰ ਸੰਪੂਰਨ ਬਜਟ ਦਸਦਿਆਂ ਕਿਹਾ ਹੈ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਨੂੰ ਲੱਗੀਆਂ ਬਰੇਕਾਂ

ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਅਧਿਆਪਕਾਂ ਦੇ ਸੰਘਰਸ਼ ਕਾਰਨ ਬਰੇਕਾਂ ਲੱਗ ਗਈਆਂ ਹਨ | ਵਿੱਦਿਅਕ ਸੈਸ਼ਨ ਦੇ ਬਿਲਕੁਲ ਅਖੀਰ 'ਚ ਵੱਖ-ਵੱਖ ਵਿਸ਼ਿਆਂ ਦਾ ਐਾਡ ਲਾਈਨ ਪੇਪਰ ਲੈਣ ਲਈ ਕਰੋੜਾਂ ਰੁਪਏ ਦੇ ਛਪਾਏ ...

ਪੂਰੀ ਖ਼ਬਰ »

ਨਕਲੀ ਆਮਦਨ ਕਰ ਅਧਿਕਾਰੀ ਬਣੇ 3 ਨੌਜਵਾਨਾਂ 'ਚੋਂ 2 ਕਾਬੂ

ਮਲੇਰਕੋਟਲਾ, 19 ਫਰਵਰੀ (ਕੁਠਾਲਾ)-ਸਥਾਨਕ ਸਰੌਦ ਰੋਡ ਸਥਿਤ ਇਕ ਲੋਹਾ ਢਲਾਈ ਦੀ ਫ਼ੈਕਟਰੀ 'ਚ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਬਣ ਕੇ ਰਿਕਾਰਡ ਜਾਂਚਣ ਬਦਲੇ ਕਥਿਤ 50 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਦੋ ਨੌਜਵਾਨਾਂ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਹਜ਼ਾਰ ...

ਪੂਰੀ ਖ਼ਬਰ »

ਰਾਜਸਥਾਨ 'ਚ ਟਰੱਕ ਵਿਆਹ ਵਾਲੇ ਪੰਡਾਲ 'ਚ ਵੜਿਆ, 9 ਮੌਤਾਂ

ਜੈਪੁਰ, 19 ਫਰਵਰੀ (ਏਜੰਸੀ)-ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ 'ਚ ਬੀਤੀ ਰਾਤ ਇਕ ਤੇਜ਼ ਰਫਤਾਰ ਟਰੱਕ ਸੜਕ 'ਤੇ ਬਣਾਏ ਗਏ ਇਕ ਵਿਆਹ ਵਾਲੇ ਪੰਡਾਲ 'ਚ ਜਾ ਵੜਿਆ, ਜਿਸ ਕਾਰਨ 4 ਬੱਚਿਆਂ ਸਮੇਤ 9 ਲੋਕ ਮਾਰੇ ਗਏ ਤੇ 19 ਹੋਰ ਜ਼ਖ਼ਮੀ ਹੋ ਗਏ | ਪੁਲਿਸ ਨੇ ਅੱਜ ਦੱਸਿਆ ਹੈ ਕਿ ਇਹ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਦੋ ਵਿਅਕਤੀਆਂ ਦਾ ਭੇਦਭਰੀ ਹਾਲਤ 'ਚ ਕਤਲ

ਤਰਨ ਤਾਰਨ 19 ਫਰਵਰੀ (ਪਰਮਜੀਤ ਜੋਸ਼ੀ)-ਮੁਹੱਲਾ ਜਸਵੰਤ ਸਿੰਘ ਨਗਰ ਵਿਖੇ ਦੇਰ ਰਾਤ ਭੇਦਭਰੀ ਹਾਲਤ ਵਿਚ ਦੋ ਵਿਅਕਤੀਆਂ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੋਵਾਂ ਵਿਅਕਤੀਆਂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਲੱਗਦਾ ਹੈ | ਮੌਕੇ 'ਤੇ ਪਹੁੰਚੇ ਐਸ. ਐਸ. ...

ਪੂਰੀ ਖ਼ਬਰ »

ਹੁਣ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਕਥਾਵਾਚਕਾਂ ਦੀ ਚੋਣ ਕਰਿਆ ਕਰੇਗੀ ਵਿਸ਼ੇਸ਼ ਸਬ ਕਮੇਟੀ

ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਰੋਜ਼ਾਨਾ ਸਵੇਰੇ ਹੁੰਦੀ ਹੁਕਮਨਾਮੇ ਦੀ ਕਥਾ ਦੌਰਾਨ ਸਿਫਾਰਸ਼ੀ ਕਥਾਵਾਚਕਾਂ ਦੇ ਨਾਂਵਾਂ ਦੀ ਪਿਛਲੇ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ...

ਪੂਰੀ ਖ਼ਬਰ »

ਜਥੇਦਾਰ ਅਵਤਾਰ ਸਿੰਘ ਹਿੱਤ ਨੇ 'ਤਨਖਾਹ ਦੀ ਸੇਵਾ' ਮੁਕੰਮਲ ਕਰਕੇ ਭੁੱਲ ਬਖ਼ਸ਼ਾਈ

ਅੰਮਿ੍ਤਸਰ, 19 ਫ਼ਰਵਰੀ (ਜਸਵੰਤ ਸਿੰਘ ਜੱਸ)¸ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਦੇ ਉੱਘੇ ਸਿੱਖ ਆਗੂ ਜਥੇ: ਅਵਤਾਰ ਸਿੰਘ ਹਿੱਤ, ਜਿਨ੍ਹਾਂ ਨੂੰ ਬੀਤੀ 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਜਕਾਰੀ ਜਥੇਦਾਰ ...

ਪੂਰੀ ਖ਼ਬਰ »

ਸਿਹਤ ਖਰਾਬ ਹੋਣ ਕਾਰਨ ਵਾਡਰਾ ਈ. ਡੀ. ਸਾਹਮਣੇ ਨਹੀਂ ਹੋਏ ਪੇਸ਼

ਨਵੀਂ ਦਿੱਲੀ, 19 ਫਰਵਰੀ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਦੀ ਅੱਜ ਸਿਹਤ ਖ਼ਰਾਬ ਹੋਣ ਕਾਰਨ ਉਹ ਹਵਾਲਾ ਮਾਮਲੇ ਸਬੰਧੀ ਨਿਰਧਾਰਤ ਪੇਸ਼ੀ ਲਈ ਈ. ਡੀ. ਦੇ ਦਫ਼ਤਰ ਨਹੀਂ ਪਹੁੰਚ ਸਕੇ | ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

'8ਵੇਂ ਅੰਮਿ੍ਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ' ਦੌਰਾਨ ਪੋਲੈਂਡ ਦੇ ਕਲਾਕਾਰਾਂ ਵਲੋਂ ਪੇਸ਼ਕਾਰੀ

ਅੰਮਿ੍ਤਸਰ, 19 ਫਰਵਰੀ (ਹਰਮਿੰਦਰ ਸਿੰਘ)¸ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ 'ਚ ਪੋਲੈਂਡ ਤੋਂ ਆਏ ਫ਼ੋਕ ਗਰੁੱਪ 'ਪਿਉਦਗਾਸਕਾ' ਵਲੋਂ ਆਪਣੇ ਮੁਲਕ ਦੇ ਰਵਾਇਤੀ ਨਾਚ ਅਤੇ ਮੌਸੀਕੀ ਦੀ ਸ਼ਾਨਦਾਰ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ | ਇਸ ਦੌਰਾਨ ਪੋਲੈਂਡ ਅਤੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ-ਚਾਵਲਾ) ਵਲੋਂ ਫ਼ੈਡਰੇਸ਼ਨ ਦਾ ਸਾਲਾਨਾ ਇਜਲਾਸ 13 ਨੂੰ ਅੰਮਿ੍ਤਸਰ ਵਿਖੇ ਕਰਨ ਦਾ ਐਲਾਨ

ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਰਹੀ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ-ਚਾਵਲਾ) ਵਲੋਂ ਸਰਗਰਮ ਹੋਣ 'ਤੇ ਫ਼ੈਡੇਰੇਸ਼ਨ ਨੂੰ ਕਾਲਜਾਂ, ਯੂਨੀਵਰਸਿਟੀਆਂ 'ਚ ਮੁੜ ਸੁਰਜੀਤ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਜੇ. ਬੀ. ਟੀ. ਘੁਟਾਲਾ- ਜਲਦ ਰਿਹਾਈ ਲਈ ਚੌਟਾਲਾ ਹਾਈਕੋਰਟ ਪੁੱਜੇ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਜੇ. ਬੀ. ਟੀ. ਅਧਿਆਪਕ ਭਰਤੀ ਘੁਟਾਲੇ ਸਬੰਧੀ 10 ਸਾਲ ਦੀ ਸਜ਼ਾ ਕੱਟ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਜਲਦ ਰਿਹਾਈ ਲਈ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ | ਪਟੀਸ਼ਨ ਚੀਫ਼ ਜਸਟਿਸ ਰਾਜੇਂਦਰ ਮੇਨਨ ...

ਪੂਰੀ ਖ਼ਬਰ »

ਦੇਸ਼ ਭਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ 12 ਹਜ਼ਾਰ ਤੋਂ ਵਧੀ

ਹੁਣ ਤੱਕ ਫਲੂ ਨਾਲ 377 ਵਿਅਕਤੀਆਂ ਦੀ ਮੌਤ

ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੋੜ)-ਦੇਸ਼ ਭਰ 'ਚ ਹੁਣ ਤੱਕ ਸਵਾਈਨ ਫਲੂ ਨਾਲ 377 ਵਿਅਕਤੀਆਂ ਦੀ ਮੌਤ ਚੁੱਕੀ ਹੈ, ਜਦਕਿ ਇਸ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 12 ਹਜ਼ਾਰ ਨੂੰ ਪਾਰ ਕਰ ਗਿਆ ਹੈ | ਇਸ ਸਬੰਧੀ ਜੇਕਰ ਲੰਘੇ ਵਰ੍ਹੇ ਦੇ ਅੰਕੜਿਆਂ 'ਤੇ ਨਜ਼ਰ ...

ਪੂਰੀ ਖ਼ਬਰ »

ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ 'ਚ ਰੋਸ ਕਾਰਨ ਅਕਾਲੀਆਂ ਪ੍ਰਤੀ ਨਰਮ ਨੀਤੀ 'ਤੇ ਭਾਰੂ ਅਫ਼ਸਰਸ਼ਾਹੀ

ਹਰਕਵਲਜੀਤ ਸਿੰਘ ਚੰਡੀਗੜ੍ਹ, 19 ਫਰਵਰੀ -ਪੰਜਾਬ ਵਿਚਲੀ ਮੌਜੂਦਾ ਸਰਕਾਰ ਦੀ ਅਕਾਲੀ-ਭਾਜਪਾ ਪ੍ਰਤੀ ਨਰਮ ਨੀਤੀ ਅਤੇ ਸਰਕਾਰੀ ਕੰਮਕਾਜ 'ਚ ਅਫ਼ਸਰਸ਼ਾਹੀ ਦੇ ਭਾਰੂ ਹੋਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਕੁਝ ਮੰਤਰੀਆਂ ਅਤੇ ਵਿਧਾਇਕਾਂ 'ਚ ਤਿੱਖਾ ਰੋਸ ਹੈ | ਮਗਰਲੇ ਕੁਝ ...

ਪੂਰੀ ਖ਼ਬਰ »

ਬੀ.ਏ. ਪਾਸ ਨੂੰ ਲਗਾਇਆ ਜੀ.ਐਨ.ਡੀ.ਯੂ. ਹਿਊਮੀਨਿਟਿਜ਼ ਅਤੇ ਰਿਲੀਜ਼ਿਅਸ ਸਟੱਡੀਜ਼ ਫ਼ੈਕਲਟੀ ਦਾ ਡੀਨ

ਅੰਮਿ੍ਤਸਰ, 19 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਆਏ ਦਿਨ ਨਵੇਂ ਕਾਰਨਾਮਿਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸੇ ਲੜੀ 'ਚ ਇਕ ਹੋਰ ਨਵਾਂ ਕਾਰਨਾਮਾ ਜੁੜ ਗਿਆ ਜਦੋਂ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ ਇਕ ਬੀ.ਏ. ਪਾਸ ...

ਪੂਰੀ ਖ਼ਬਰ »

ਡਾਇਲ 100 ਦੀ ਥਾਂ ਲਵੇਗਾ ਪੰਜਾਬ 'ਚ ਇਕ ਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਲੋਕਾਂ ਲਈ ਐਮਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ | ਇਹ ਇਕ ਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਕਰਨਲ ਗੁਰਦੀਪ ਜਗਰਾਉਂ ਦਾ ਅਚਨਚੇਤ ਦਿਹਾਂਤ

ਜਗਰਾਉਂ/ਹਠੂਰ, 19 ਫਰਵਰੀ (ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ)-ਉੱਘੇ ਸਾਹਿਤਕਾਰ, ਪੰਜਾਬੀ ਜ਼ੁਬਾਨ ਦੇ ਬੁਲੰਦ ਕਲਮਕਾਰ, ਜ਼ਿੰਦਾਦਿਲ ਤੇ ਖੁਸ਼ਮਿਜ਼ਾਜ਼ ਤਬੀਅਤ ਦੇ ਮਾਲਕ, ਮਹਿਫ਼ਲ-ਏ-ਅਦੀਬ ਸੰਸਥਾ ਦੇ ਸਰਪ੍ਰਸਤ, 'ਅਜੀਤ' ਦੇ ਪਾਠਕਾਂ ਦਾ ਅਥਾਹ ਪਿਆਰ ਬਟੋਰਨ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਤੇ ਕਸ਼ਮੀਰੀ ਵਿਦਿਆਰਥੀਆਂ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਕਰੜੀ ਨਿੰਦਾ

ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ, ਪਰ ...

ਪੂਰੀ ਖ਼ਬਰ »

ਵੱਖਵਾਦੀ ਜਥੇਬੰਦੀਆਂ ਲਈ ਸਾਂਝਾ ਮੰਚ ਬਣ ਚੁੱਕਿਆ ਹੈ ਪਾਕਿਸਤਾਨ

ਅੰਮਿ੍ਤਸਰ, 19 ਫਰਵਰੀ (ਸੁਰਿੰਦਰ ਕੋਛੜ)-ਵੱਖ-ਵੱਖ ਵੱਖਵਾਦੀ ਜਥੇਬੰਦੀਆਂ ਲਈ ਇਕ ਸਾਂਝਾ ਮੰਚ ਬਣ ਚੁਕੇ ਪਾਕਿਸਤਾਨ ਦਾ ਹੁਣ ਇਹ ਬਹਾਨਾ ਹੋਰ ਜ਼ਿਆਦਾ ਚਲਣ ਵਾਲਾ ਨਹੀਂ ਰਿਹਾ ਕਿ ਭਾਰਤ 'ਚ ਅੱਤਵਾਦ ਪੈਦਾ ਕਰਨ ਲਈ ਵੱਖਵਾਦੀ ਲਹਿਰਾਂ ਦੇ ਪਿੱਛੇ ਪਾਕਿ ਦਾ ਕੋਈ ਹੱਥ ਜਾਂ ...

ਪੂਰੀ ਖ਼ਬਰ »

ਹਾਜ਼ਰੀ ਸਿਰਫ਼ ਬਾਇਓ ਮੀਟਿ੍ਕ ਮਸ਼ੀਨ 'ਤੇ ਲਗਾਉਣ ਦੀਆਂ ਹਦਾਇਤਾਂ ਜਾਰੀ

ਵਰਸੋਲਾ, 19 ਫਰਵਰੀ (ਵਰਿੰਦਰ ਸਹੋਤਾ)-ਸਿੱਖਿਆ ਵਿਭਾਗ ਪੰਜਾਬ ਨੇ ਲੇਟ ਲਤੀਫ਼ਾ ਤੇ ਫਰਲੋ ਮਾਰਨ ਵਾਲੇ ਸਕੂਲ ਅਧਿਆਪਕਾਂ ਤੇ ਹੋਰ ਸਟਾਫ਼ ਮੈਂਬਰਾਂ 'ਤੇ ਸ਼ਿਕੰਜਾ ਕੱਸਣ ਦਾ ਫ਼ੈਸਲਾ ਲੈ ਕੇ ਇਸ ਉੱਪਰ ਤੇਜ਼ੀ ਨਾਲ ਅਮਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਤਹਿਤ ਸਿੱਖਿਆ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਨੂੰ 64 ਸਾਲਾਂ ਬਾਅਦ ਅਯੋਗਤਾ ਪੈਨਸ਼ਨ ਦੇਣ ਦਾ ਹੁਕਮ

ਚੰਡੀਗੜ੍ਹ, 19 ਫਰਵਰੀ (ਸੁਰਜੀਤ ਸਿੰਘ ਸੱਤੀ)- ਇਕ ਸਾਬਕਾ ਫ਼ੌਜੀ ਨੂੰ 64 ਸਾਲਾਂ ਬਾਅਦ ਅਯੋਗਤਾ ਪੈਨਸ਼ਨ ਦੇਣ ਦਾ ਹੁਕਮ ਹੋਇਆ ਹੈ | ਇਸ ਲਈ ਹਾਲਾਂਕਿ ਉਸ ਨੂੰ ਇਸ ਲਈ ਪੰਜ ਸਾਲ ਦੀ ਕਾਨੂੰਨੀ ਲੜਾਈ ਲੜਨੀ ਪਈ ਹੈ ਪਰ ਫ਼ੌਜ ਨੇ ਉਸ ਨੂੰ ਪੈਨਸ਼ਨ ਲਈ ਉੱਕਾ ਹੀ ਮਨ੍ਹਾਂ ਕਰ ...

ਪੂਰੀ ਖ਼ਬਰ »

ਨਕੋਦਰ ਬੇਅਦਬੀ ਦੌਰਾਨ ਗੋਲੀਆਂ ਨਾਲ ਸ਼ਹੀਦ ਹੋਏ ਨੌਜਵਾਨਾਂ ਬਾਰੇ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ

ਜਲੰਧਰ, 19 ਫਰਵਰੀ (ਮੇਜਰ ਸਿੰਘ)-2 ਫਰਵਰੀ 1986 ਨੂੰ ਨਕੋਦਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੀ ਸੰਗਤ ਉਪਰ ਪੁਲਿਸ ਵਲੋਂ ਗੋਲੀ ਚਲਾਏ ਜਾਣ ਕਾਰਨ ਸ਼ਹੀਦ ਹੋਏ ਚਾਰ ਨੌਜਵਾਨਾਂ ਦੇ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਵਲੋਂ ...

ਪੂਰੀ ਖ਼ਬਰ »

5 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ

ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 5 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ 'ਚ ਗਗਨਦੀਪ ਸਿੰਘ ਬਰਾੜ ਨੂੰ ...

ਪੂਰੀ ਖ਼ਬਰ »

ਮੁਹਾਲੀ ਦੇ ਗੁਰੂ ਘਰਾਂ 'ਚ ਹੁਣ ਤੱਕ 700 ਕਸ਼ਮੀਰੀ ਵਿਦਿਆਰਥੀਆਂ ਨੇ ਲਈ ਸ਼ਰਨ

ਐੱਸ.ਏ.ਐੱਸ. ਨਗਰ, 19 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਬੀਤੇ ਦਿਨ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਤੋਂ ਬਾਅਦ ਪੂਰੇ ਭਾਰਤ 'ਚ ਜਿੱਥੇ ਪਾਕਿਸਤਾਨ ਪ੍ਰਤੀ ਰੋਸ ਦੀ ਲਹਿਰ ਚੱਲ ਰਹੀ ਹੈ, ਉੱਥੇ ਭਾਰਤ 'ਚ ਕਈਾ ਥਾਵਾਂ 'ਤੇ ਕਸ਼ਮੀਰੀ ਵਿਦਿਆਰਥੀਆਂ ਨੂੰ ਵੀ ...

ਪੂਰੀ ਖ਼ਬਰ »

ਪੈਰਟੋਲ, ਡੀਜ਼ਲ ਸਸਤਾ ਹੋਣ ਨਾਲ 6 ਮਹੀਨੇ ਬਾਅਦ ਵਧਣਾ ਸ਼ੁਰੂ ਹੋਵੇਗਾ ਮਾਲੀਆ

ਜਲੰਧਰ, 19 ਫਰਵਰੀ (ਸ਼ਿਵ ਸ਼ਰਮਾ)- ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਮਿਲਣ 'ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਤੇ ਆਉਂਦੇ ਇਕ ਹਫ਼ਤੇ 'ਚ ਪੈਟਰੋਲ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਵਿੱਕਰੀ 'ਚ ਵਾਧਾ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਦੀ ਗੋਲੀਬਾਰੀ 'ਚ ਟਰੱਕ ਡਰਾਈਵਰ ਜ਼ਖ਼ਮੀ

ਜੰਮੂ, 19 ਫਰਵਰੀ (ਏਜੰਸੀ)- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਅੱਜ ਇਕ ਚੈਕਿੰਗ ਨਾਕੇ 'ਤੇ ਨਾ ਰੁਕਣ 'ਤੇ ਸੁਰੱਖਿਆ ਬਲਾਂ ਵਲੋਂ ਚਲਾਈ ਗੋਲੀ 'ਚ ਇਕ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਨਰੇਸ਼ ਕੁਮਾਰ (27) ਵਜੋਂ ਹੋਈ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਦੀ ਵਿਦੇਸ਼ ਯਾਤਰਾ 'ਤੇ ਪਾਬੰਦੀ ਲਗਾਈ

ਇਸਲਾਮਾਬਾਦ, 19 ਫਰਵਰੀ (ਏਜੰਸੀ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ-ਐਨ) ਦੇ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਵਿਦੇਸ਼ ਯਾਤਰਾ 'ਤੇ ਪਾਬੰਦੀ ਲਗਾਈ ਗਈ ਹੈ | ਜੀਓ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਸ਼ਾਹਬਾਜ਼ ਸ਼ਰੀਫ ਦਾ ...

ਪੂਰੀ ਖ਼ਬਰ »

ਇਜ਼ਰਾਈਲ ਵਲੋਂ ਅੱਤਵਾਦ ਤੋਂ ਰੱਖਿਆ ਲਈ ਭਾਰਤ ਦੀ ਬਿਨਾਂ ਸ਼ਰਤ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਇਜ਼ਰਾਈਲ ਨੇ ਭਾਰਤ ਨੂੰ ਵਿਸ਼ੇਸ਼ ਤੌਰ 'ਤੇ ਅੱਤਵਾਦ ਿਖ਼ਲਾਫ਼ ਖੁਦ ਦਾ ਬਚਾਅ ਕਰਨ ਲਈ ਬਿਨਾਂ ਸ਼ਰਤ ਮਦਦ ਦੀ ਪੇਸ਼ਕਸ਼ ਕਰਦੇ ਹੋਏ ਜ਼ੋਰ ਦਿੱਤਾ ਕਿ ਉਸ ਦੀ ਸਹਾਇਤਾ ਦੀ ਕੋਈ ਹੱਦ ਨਹੀਂ ਹੈ | ਇਜ਼ਰਾਈਲ ਦਾ ਇਹ ਭਰੋਸਾ ਇਸ ਵਧਦੀ ਮੰਗ ਦੀ ...

ਪੂਰੀ ਖ਼ਬਰ »

ਸ਼ੋਸ਼ਲ ਮੀਡੀਆ 'ਤੇ 'ਦੇਸ਼-ਵਿਰੋਧੀ' ਗਤੀਵਿਧੀਆਂ 'ਚ ਸ਼ਾਮਿਲ ਨੌਜਵਾਨ ਦੇਸ਼-ਧਰੋਹ ਦੇ ਇਲਜ਼ਾਮ 'ਚ ਗਿ੍ਫ਼ਤਾਰ

ਨੋਇਡਾ, 19 ਫਰਵਰੀ (ਏਜੰਸੀ)- ਪੁਲਿਸ ਨੇ ਅੱਜ ਦੱਸਿਆ ਕਿ ਗ੍ਰੇਟਰ ਨੋਇਡਾ 'ਚ ਇਕ ਨੌਜਵਾਨ ਨੂੰ ਸ਼ੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ 'ਦੇਸ਼-ਵਿਰੋਧੀ' ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਚੱਲਦਿਆਂ ਦੇਸ਼-ਧਰੋਹ ਦੇ ਇਲਜ਼ਾਮ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਦੋਸ਼ੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX