ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਸੰਗਰੂਰ

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਧਾਲੀਵਾਲ, ਭੁੱਲਰ)-ਨੇੜਲੇ ਪਿੰਡ ਬਖਸੀਵਾਲ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਪਿੰਡ 'ਚ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਮਿੱਠੂ ਸਿੰਘ ਵਾਲੀਆ, ਸੁਖਵਿੰਦਰ ਸਿੰਘ ਸੋਕਲ, ਤੋਤਾ ਸਿੰਘ, ਯਸਪਾਲ ਸਿੰਘ, ਗੁਰਜੰਟ ਸਿੰਘ, ਗਗਨਦੀਪ ਸਿੰਘ, ਮੱਖਣ ਸਿੰਘ, ਗੁਰਮੇਲ ਸਿੰਘ, ਜਥੇਦਾਰ ਤੇਜਾ ਸਿੰਘ ਆਦਿ ਮੌਜੂਦ ਸਨ |
ਛਾਹੜ, (ਜਸਵੀਰ ਸਿੰਘ ਔਜਲਾ) - ਸਥਾਨਕ ਪਿੰਡ ਛਾਹੜ ਵਿਖੇ ਭਗਤ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ¢ ਪ੍ਰਮੇਸ਼ਵਰ ਦੁਆਰ ਸੇਵਾ ਦਲ ਦਿੜ੍ਹਬਾ ਵਲੋਂ ਪਹੁੰਚੇ ਭਾਈ ਅਤਿੰਦਰਪਾਲ ਸਿੰਘ ਨੇ ਆਪਣੀਆਾ ਕਥਾ ਵਿਚਾਰਾਾ ਰਾਹੀਂ ਸੰਗਤਾਾ ਨੂੰ ਭਗਤ ਰਵਿਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ¢ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਨਾਇਬ ਸਿੰਘ, ਖ਼ਜ਼ਾਨਚੀ ਭਾਈ ਹਰਵਿੰਦਰ ਸਿੰਘ, ਪਿ੍ਤਪਾਲ ਸਿੰਘ, ਹਰਕਰਪਾਲ ਸਿੰਘ, ਬਿੱਕਰ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਦਰਬਾਰਾ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ, ਗੁਰਜੰਟ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਨਾਨਕ ਸਿੰਘ ਪੰਚ, ਸੁਬੇਦਾਰ ਧੰਨ ਸਿੰਘ, ਸ਼ੈੱਟੀ ਬਾਾਸਲ ਅਤੇ ਪਿੰਡ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ¢
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ)-ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਭਗਤ ਰਵਿਦਾਸ ਦੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਸੈਕਟਰੀ ਜ਼ੋਰਾਂ ਸਿੰਘ ਚੀਮਾ, ਠੇਕੇਦਾਰ ਬਲਦੇਵ ਸਿੰਘ ਬੱਬੀ, ਸਾਬਕਾ ਸਰਪੰਚ ਹਰੀ ਸਿੰਘ, ਚਰਨਜੀਤ ਸਿੰਘ ਚੰਨਾ, ਗੁਰਮੇਲ ਸਿੰਘ ਉੱਪਲ, ਹਰਬੰਸ ਸਿੰਘ ਭੋਲਾ, ਨੰਬਰਦਾਰ ਹਰੀ ਸਿੰਘ, ਸੱਜਣ ਸਿੰਘ, ਅਮਨਦੀਪ ਸਿੰਘ ਧੰਨਾ, ਸਿਕੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਜੀਤਾ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਐਡਮੀਨਿਸਟਰੇਟਰ ਵਿਕ੍ਰੇਸ਼ ਰਾਣਾ ਨੇ ਨਿਗਰਾਨੀ ਹੇਠ ਬੱਚਿਆਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਲਘੂ ਫ਼ਿਲਮ ਦਿਖਾਈ | ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ, ਪਿ੍ੰਸੀਪਲ ਰੀਤੂ ਰਾਣਾ ਨੇ ਬੱਚਿਆਂ ਅਤੇ ਸਟਾਫ਼ ਨੂੰ ਭਗਤ ਰਵਿਦਾਸ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ |
ਜਖੇਪਲ, (ਮੇਜਰ ਸਿੰਘ ਸਿੱਧੂ)-ਜਖੇਪਲ ਵਿਖੇ ਵੱਖ-ਵੱਖ ਥਾਂ 'ਤੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਧਾਲੀਵਾਲਬਾਸ ਜਖੇਪਲ ਵਿਖੇ ਡਾ. ਅੰਬੇਦਕਰ ਕਲੱਬ ਵਲੋਂ ਧਰਮਸ਼ਾਲਾ ਵਿਖੇ ਭਗਤ ਰਵਿਦਾਸ ਜੀ ਦੇ 642ਵੇਂ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਕੀਰਤਨ ਉਪਰੰਤ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਲੰਗਰ ਵਰਤਾਏ ਗਏ | ਇਸ ਮੌਕੇ ਕਲੱਬ ਮੈਬਰ ਅਜੈਬ ਸਿੰਘ, ਗੁਰਸੇਵਕ ਸਿੰਘ, ਸੰਦੀਪ ਸਿੰਘ, ਮੇਜਰ ਸਿੰਘ, ਅੰਮਿ੍ਤਪਾਲ, ਦਰਸ਼ਨ ਸਿੰਘ, ਕੇਵਲ ਸਿੰਘ, ਜਗਮੇਲ ਸਿੰਘ ਬਲਾਕ ਸੰਮਤੀ ਮੈਂਬਰ, ਬਲਵੰਤ ਸਿੰਘ ਸਾਬਕਾ ਸਰਪੰਚ, ਸਤਵਿੰਦਰ ਸਿੰਘ ਸਰਪੰਚ, ਜੀਵਨ ਸਿੰਘ, ਲੀਲਾ ਸਿੰਘ, ਮਿੱਠੂ ਸਿੰਘ, ਜੱਗਾ ਸਿੰਘ, ਸਰਬੀ ਸਿੰਘ, ਜਸਪਾਲ ਸਿੰਘ ਅਤੇ ਬਿੱਟੂ ਸਿੰਘ ਮੌਜੂਦ ਸਨ | (ਬਾਕੀ ਸਫ਼ਾ 10 'ਤੇ)
ਇਸੇ ਤਰਾਂ ਹੀ ਭਗਤ ਰਵਿਦਾਸ ਕਮੇਟੀ ਚਾਓਬਾਸ ਵੱਲੋਂ ਵੀ ਭਗਤ ਰਵਿਦਾਸ ਦੇ 642ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਗੁਰਦੁਆਰਾ ਧਰਮਾਂ ਪੱਤੀ ਦੇ ਹੈੱਡ ਗ੍ਰੰਥੀ ਭਾਈ ਰੂਪ ਸਿੰਘ ਵਲੋਂ ਕੀਰਤਨ ਸਜਾਏ ਗਏ |
ਸੰਦੌੜ, (ਜਗਪਾਲ ਸਿੰਘ ਸੰਧੂ)-ਪਿੰਡ ਦੁਲਮਾਂ ਕਲਾਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦਾ ਸਜਾਇਆ ਗਿਆ | ਨਗਰ ਨਿਵਾਸੀਆਂ ਨੇ ਹਰ ਪੜਾਅ 'ਤੇ ਚਾਹ ਪਕੌੜਿਆਂ ਦੇ ਲੰਗਰ ਲਾਏ ਹੋਏ ਸਨ | ਇਸ ਮੌਕੇ ਹੋਰਨਾਂ ਸੰਗਤਾਂ ਤੋਂ ਇਲਾਵਾ ਨੰਬਰਦਾਰ ਰਾਜ ਸਿੰਘ ਦੁਲਮਾਂ, ਵੈਦ ਨਰਿੰਦਰ ਸਿੰਘ ਦੁਲਮਾਂ, ਅਮਰ ਸਿੰਘ, ਸੁਰਜੀਤ ਸਿੰਘ, ਮੱਲ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ, ਹਰਬਾਗ ਸਿੰਘ ਪੰਚ, ਜਸਵੀਰ ਸਿੰਘ ਜੱਸਾ ਪੰਚ, ਜਗਰੂਪ ਸਿੰਘ ਪੰਚ, ਸਾਬਕਾ ਸਰਪੰਚ ਪਰਮਜੀਤ ਕੌਰ, ਚਰਨਜੀਤ ਕੌਰ ਪੰਚ, ਬਲਵੀਰ ਸਿੰਘ, ਰਾਮ ਲਾਲ ਸਿੰਘ, ਰਾਮ ਦਿਆਲ ਸਿੰਘ, ਕੇਵਲ ਸਿੰਘ, ਕੁਲਵੰਤ ਸਿੰਘ ਬਿੱਲੂ, ਮੁਖ਼ਤਿਆਰ ਸਿੰਘ ਆਦਿ ਆਗੂਆਂ ਨੇ ਸੇਵਾ ਨਿਭਾਈ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸਥਾਨਕ ਪੀਰਾਂ ਵਾਲਾ ਗੇਟ ਵਿਖੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਅਤੇ ਰਵਿਦਾਸ ਪੂਰਾ ਟਿੱਬੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਢਾਡੀ ਸਿੰਘਾਂ ਨੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਤੇ ਸੰਗਤਾਂ ਵੱਲੋਂ ਸ਼ਹਿਰ ਅੰਦਰ ਆਲੋਕਿਕ ਨਗਰ ਕੀਰਤਨ ਵੀ ਸਜਾਏ ਗਏ, ਇਸ ਮੌਕੇ ਤੇ ਸਥਾਨਕ ਨਵਾਂ ਬਾਜ਼ਾਰ ਵਿਖੇ ਨਵਾਂ ਬਾਜ਼ਾਰ ਐਸੋਸੀਏਸ਼ਨ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦੇ ਹੋਏ ਰੁਮਾਲਾ ਸਾਹਿਬ ਅਤੇ ਪ੍ਰਸ਼ਾਦ ਭੇਟ ਕੀਤਾ ਗਿਆ | ਇਸ ਮੌਕੇ ਤੇ ਕਿ੍ਸ਼ਨ ਚੰਦ ਗੋਗੀਆਂ, ਸੁਭਾਸ਼ ਮੋਦੀ, ਭੋਲਾ ਸਿੰਘ, ਜੰਗ ਸਿੰਘ, ਜਗਦੀਸ਼ ਸਿੰਗਲਾ, ਹਰੀਸ਼ ਕੁਮਾਰ ਬਿੱਟੂ, ਜੈ ਗੋਗੀਆ, ਰੋਹਿਤ ਅੱਦਲੱਖਾ, ਲਸੁਸ਼ੀਲ ਕਾਂਸਲ, ਅਨਿਲ ਗੱਖੜ ਆਦਿ ਵੀ ਹਾਜ਼ਰ ਸਨ
ਚੀਮਾ ਮੰਡੀ, (ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਭਗਤ ਰਵਿਦਾਸ ਦੀ ਪ੍ਰਤਿਮਾ ਅੱਗੇ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਗਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ | ਪ੍ਰਕਾਸ਼ ਪੁਰਬ ਤੇ ਸੰਸਥਾ ਦੇ ਐਮ.ਡੀ. ਸ੍ਰ. ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾਂ ਪਾਇਆ ਅਤੇ ਦੱਸਿਆ ਕਿ ਸਾਨੰੂ ਜਾਤ ਪਾਤ ਦੇ ਭੇਦ ਭਾਵ ਨੰੂ ਮਿਟਾ ਕੇ ਆਪਸ ਵਿਚ ਮਿਲ ਕੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਕਿਰਨਪਾਲ ਕੌਰ, ਪਿ੍ੰਸੀਪਲ ਸੰਜੇ ਕੁਮਾਰ, ਅਮਿਤ ਕੁਮਾਰ, ਸਟਾਫ਼ ਹਾਜ਼ਰ ਸੀ |
ਕੌਹਰੀਆਂ, (ਮਾਲਵਿੰਦਰ ਸਿੰਘ ਸਿੱਧੂ) - ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਕਮੇਟੀ ਪਿੰਡ ਉਭਿਆ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਭਾਈ ਹਰਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਭਗਤ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਕਾਂਗਰਸ ਪੰਜਾਬ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਇਸ ਮੌਕੇ ਗੋਗੀ ਚੌਧਰੀ ਰੋਗਲਾ ਯੂਥ ਆਗੂ, ਕੁਲਵੰਤ ਸਿੰਘ ਜ਼ਿਲ੍ਹਾ ਯੂਥ ਆਗੂ, ਬੌਰੀਆ ਸਿੰਘ ਨੰਬਰਦਾਰ, ਬਲਜੀਤ ਪੁਰੀ ਪੰਚ, ਰਮਨਦੀਪ ਸਿੰਘ ਰੰਮਾਂ, ਲਾਭ ਸਿੰਘ ਸੂਬੇਦਾਰ, ਜਥੇਦਾਰ ਗੁਰਲਾਲ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਮੇਜਰ ਸਿੰਘ ਪੰਚ, ਧਰਮਾਂ ਸਿੰਘ, ਰੇਸ਼ਮ ਸਿੰਘ, ਨਾਜ਼ਰ ਸਿੰਘ, ਲੀਲਾ ਸਿੰਘ ਸਾਬਕਾ ਪੰਚ, ਮਿੱਠੂ ਸਿੰਘ, ਸੁਰਜੀਤ ਸਿੰਘ ਆਦਿ ਮੌਜੂਦ ਸਨ |
ਚੀਮਾ ਮੰਡੀ, (ਜਗਰਾਜ ਮਾਨ) - ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਚੀਮਾ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਪਿ੍ੰਸੀਪਲ, ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇਸ ਮੌਕੇ ਪਿ੍ੰਸੀਪਲ ਬਿਕਰਮ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਰਚੀ ਬਾਣੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਵਿੱਚ ਦਰਜ ਹੈ | ਇਸ ਮੌਕੇ ਸਕੂਲ ਪ੍ਰਬੰਧਕ ਸ਼ਿਵ ਕੁਮਾਰ, ਵਾਈਸ ਪਿ੍ੰਸੀਪਲ ਬਲਵਿੰਦਰ ਸਿੰਘ, ਕੌਆਡੀਨੇਟਰ ਮੈਡਮ ਜਸਪ੍ਰੀਤ ਕੌਰ, ਮੈਡਮ ਪਿ੍ਯਾ ਤੋ ਇਲਾਵਾ ਸਕੂਲ ਸਟਾਫ ਹਾਜ਼ਰ ਸੀ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਸ੍ਰੀ ਗੁਰੂ ਰਵੀਦਾਸ ਨੌਜਵਾਨ ਕਲੱਬ ਅਮਰਗੜ੍ਹ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਰਵੀਦਾਸ ਦਾ ਜਨਮ ਦਿਹਾੜਾ ਡਾ: ਬੀ.ਆਰ. ਅੰਬੇਦਕਰ ਭਵਨ ਧੂਰੀ ਰੋਡ ਅਮਰਗੜ੍ਹ ਵਿਖੇ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਆਸਾ ਦੀ ਵਾਰ ਦਾ ਕੀਰਤਨ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਮੁਸਲੀ ਵਾਲਿਆਂ ਨੇ ਕੀਤਾ | ਭੋਗ ਉਪਰੰਤ ਕੀਰਤਨ ਭਾਈ ਰਾਜਿੰਦਰ ਸਿੰਘ ਧੀਰੋਮਾਜਰਾ ਵਾਲਿਆਂ ਦੇ ਜਥੇ ਨੇ ਕੀਤਾ | ਜਦਕਿ ਭਾਈ ਮਲਕੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਤ ਕੀਤਾ |

ਯੂਥ ਵਿੰਗ ਦੇ ਪ੍ਰਧਾਨਾਂ ਦਾ ਐਲਾਨ ਜਲਦ-ਖਡਿਆਲ

ਧਰਮਗੜ੍ਹ, 19 ਫਰਵਰੀ (ਗੁਰਜੀਤ ਸਿੰਘ ਚਹਿਲ)-ਆਗਾਮੀ ਲੋਕ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਯੂਥ ਵਿੰਗ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਹਿਮ ਰੋਲ ਅਦਾ ਕਰੇਗਾ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਕਾਮਿਆਂ ਦੀ ਹੜਤਾਲ ਜਾਰੀ

ਸੰਗਰੂਰ, 19 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀ.ਐਸ.ਐਨ.ਐਲ. ਦੇ ਨਾਲ ਸਬੰਧਿਤ ਜਥੇਬੰਦੀਆਂ ਦੀ ਚੱਲ ਰਹੀ ਹੜਤਾਲ ਦੇ ਦੂਜੇ ਦਿਨ ਸੰਗਰੂਰ 'ਚ ਇਸ ਹੜਤਾਲ ਦਾ ਵਿਆਪਕ ਅਸਰ ਦੇਖਣ ਨੰੂ ਮਿਲਿਆ | ਹੜਤਾਲ 'ਚ ਸ਼ਾਮਿਲ ਰਘਵੀਰ ਸਿੰਘ ਜ਼ਿਲ੍ਹਾ ਸਕੱਤਰ ਐਸ.ਐਨ.ਈ.ਏ., ਰਣ ...

ਪੂਰੀ ਖ਼ਬਰ »

ਪਿੰ੍ਰਸੀਪਲ ਸਰਬਜੀਤ ਸਿੰਘ ਗੈਸਾ ਦੇ ਪ੍ਰਧਾਨ ਬਣੇ

ਸੰਗਰੂਰ, 19 ਫਰਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਪਿ੍ੰਸੀਪਲਾਂ ਅਤੇ ਹੈੱਡਮਾਸਟਰਾਂ ਦੀ ਯੂਨੀਅਨ ਗੈਸਾ ਦੇ ਸਰਕਾਰੀ (ਰਾਜ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਔਲਖ ਅਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਲਾਪ੍ਰਵਾਹੀ ਕਾਰਨ ਪੁੱਟੇ ਡੂੰਘੇ ਟੋਏ 'ਚ ਡੁੱਬੀ ਕਾਰ

ਲੌਾਗੋਵਾਲ, 19 ਫ਼ਰਵਰੀ (ਸ.ਸ.ਖੰਨਾ)-ਕਸਬਾ ਲੌਾਗੋਵਾਲ ਦੀ ਨਗਰ ਕੌਾਸਲ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜਿਸ ਦਾ ਹੁਣ ਤੱਕ ਕੋਈ ਵੀ ਸਾਰਥਿਕ ਹੱਲ ਨਹੀਂ ਕਰ ਸਕੀ ਇਸ ਦੀ ਅੱਜ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਪੱਤੀ ਦੁੱਲਟ ਦੇ ...

ਪੂਰੀ ਖ਼ਬਰ »

ਪੈਨਸ਼ਨਰਾਾ ਦੀਆਾ ਮੰਗਾਂ ਸਬੰਧੀ ਵਫ਼ਦ ਬੀਬੀ ਭੱਠਲ ਨੂੰ ਮਿਲੀਆ

ਸੰਗਰੂਰ, 19 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਮਨਿਸਟੀਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਮੌਜੂਦ ਵਾਇਸ ਚੇਅਰਪਰਸਨ ਪੰਜਾਬ ਯੋਜਨਾ ਬੋਰਡ ਪੰਜਾਬ ਨੂੰ ਐਸੋਸੀਏਸ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੀ ਖੇਪ ਸਣੇ ਔਰਤ ਕਾਬੂ

ਸੰਗਰੂਰ, 19 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ ਸਟਾਫ਼ ਵਲੋਂ ਨਸ਼ੀਲੀਆਂ ਗੋਲੀਆਂ ਦੀ ਖੇਪ ਸਣੇ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਸੀ.ਆਈ.ਏ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ ਪੁੱਟਣ ਦੇ ਮਾਮਲੇ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ ਦੇ ਦੋ ਧੜੇ ਆਹਮੋ-ਸਾਹਮਣੇ

ਮਲੇਰਕੋਟਲਾ, 19 ਫਰਵਰੀ (ਕੁਠਾਲਾ)-ਨੇੜਲੇ ਪਿੰਡ ਸਰਵਰਪੁਰ ਵਿਖੇ ਰਵਿਦਾਸੀਆ ਧਰਮਸ਼ਾਲਾ ਨੇੜਲੀ ਸਾਂਝੀ ਸ਼ਾਮਲਾਤ ਜਗ੍ਹਾ ਉੱਪਰ ਲੱਗਿਆ ਨਿਸ਼ਾਨ ਸਾਹਿਬ ਰਾਤੋਂ ਰਾਤ ਗ਼ਾਇਬ ਹੋ ਗਿਆ | ਰਵਿਦਾਸੀਆ ਭਾਈਚਾਰੇ ਦੇ ਦੋਵੇਂ ਧੜੇ ਇੱਕ ਦੂਜੇ ਉੱਪਰ ਨਿਸ਼ਾਨ ਸਾਹਿਬ ਪੁੱਟ ਕੇ ...

ਪੂਰੀ ਖ਼ਬਰ »

ਵਿਦਿਆਰਥੀ ਤੇ ਉਸ ਦੇ ਦੋਸਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪਰਚਾ ਦਰਜ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਭੁੱਲਰ, ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀ ਤੇ ਉਸ ਦੇ ਦੋਸਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਸੁਨਾਮ ਪੁਲਿਸ ਵਲੋਂ ਤਿੰਨ ਜਣਿਆਂ ਤੋਂ ਇਲਾਵਾ ਕਰੀਬ ਅੱਧੀ ਦਰਜਨ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਰੋਸ ਧਰਨਾ

ਧੂਰੀ, 19 ਫਰਵਰੀ (ਸੁਖਵੰਤ ਸਿੰਘ ਭੁੱਲਰ)-ਧੂਰੀ ਇਲਾਕੇ ਦੇ ਕਿਸਾਨਾਂ ਵਲੋਂ ਸ਼ੂਗਰ ਮਿੱਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਦੇਣ 'ਤੇ ਰੋਸ ਪ੍ਰਗਟ ਕਰਦਿਆਂ ਹਜ਼ਾਰਾਂ ਕਿਸਾਨਾਂ ਵਲੋਂ ਸੰਗਰੂਰ-ਲੁਧਿਆਣਾ ਮੁੱਖ ਮਾਰਗ ਨੂੰ ਧੂਰੀ ਨੇੜੇ ਬੱਬਨਪੁਰ ਨੂੰ ਜਾਮ ਕਰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਸੁਨਾਮ ਜਾਖ਼ਲ ਸੜਕ 'ਤੇ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਨੇੜੇ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ | ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਕਿਸ਼ਨਪੁਰਾ ਵਿਖੇ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ

ਸੰਗਰੂਰ, 19 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਇੰਟਰਨੈਸ਼ਨਲ ਨੈਚੁਰੋਪੈਥੀ ਆਰਗੇਨਾਈਜ਼ੇਸ਼ਨ ਦੀ ਸਥਾਨਕ ਯੂਨਿਟ ਵਲੋਂ ਕਿਸ਼ਨਪੁਰਾ ਵਿਖੇ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ ਕੀਤਾ ਗਿਆ ¢ ਸੈਮੀਨਾਰ ਨੂੰ ਸੰਬੋਧਨ ਕਰਦਿਆਾ ਪ੍ਰਸਿੱਧ ਨੈਚੁਰੋਪੈਥੀ ਡਾਕਟਰ ...

ਪੂਰੀ ਖ਼ਬਰ »

ਮਿ੍ਤਕ ਹੋਮਗਾਰਡ ਜਵਾਨਾਂ ਦੇ ਪਰਿਵਾਰਾਂ ਨੰੂ ਆਰਥਿਕ ਮਦਦ

ਸੰਗਰੂਰ, 19 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਮਿ੍ਤਕ ਜਵਾਨ ਗੁਰਬਚਨ ਸਿੰਘ ਪਿੰਡ ਕੌਹਰੀਆਂ ਦੀ ਪਤਨੀ ਅਮਰਜੀਤ ਕੌਰ ਨੂੰ ਬੀਮੇ ਦੀ ਰਾਸ਼ੀ ਦਾ 3,00,000/- ਰੁਪਏ ਦਾ ਚੈੱਕ ਦਿੱਤਾ ਗਿਆ, ਜਿਸ ਦੀ ਹਾਦਸੇ ਦੌਰਾਨ ਮੌਤ ਹੋ ਗਈ ...

ਪੂਰੀ ਖ਼ਬਰ »

ਭੱਠਲ ਵਲੋਂ ਏ.ਆਰ. ਕੰਪਲੈਕਸ ਦਾ ਉਦਘਾਟਨ

ਲਹਿਰਾਗਾਗਾ, 19 ਫਰਵਰੀ (ਸੂਰਜ ਭਾਨ ਗੋਇਲ)-ਦੁਸ਼ਮਣ ਦੇਸ਼ ਆਪਣੇ ਮੁਲਕ 'ਚ ਆ ਕੇ ਦਰਜਨਾਂ ਫ਼ੌਜੀ ਨੌਜਵਾਨਾਂ ਨੂੰ ਮਾਰ ਰਿਹਾ ਹੈ ਅਤੇ ਕਈ ਵਾਰੀ ਹਮਲੇ ਹੋ ਚੁੱਕੇ ਹਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 56 ਇੰਚ ਦੀ ਛਾਤੀ ਕਿਧਰ ਗਈ, ਪ੍ਰਧਾਨ ਮੰਤਰੀ ਸਿਰਫ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਗੁਰਦੀਪ ਸਿੰਘ ਭਾਜੀ ਨਹੀਂ ਰਹੇ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਧਾਲੀਵਾਲ, ਭੁੱਲਰ, ਸੱਗੂ)-ਉੱਘੇ ਟਕਸਾਲੀ ਅਕਾਲੀ ਆਗੂ ਗੁਰਦੀਪ ਸਿੰਘ ਭਾਜੀ (91) ਨਹੀਂ ਰਹੇ ਤੇ ਉਹ ਅੱਜ ਇੱਕ ਲੰਮੀ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ...

ਪੂਰੀ ਖ਼ਬਰ »

ਦੋਵਾਂ ਮੁਲਕਾਂ ਦੇ ਸਿਆਸਤਦਾਨਾਂ ਵਲੋਂ ਸਥਿਤੀ ਨੂੰ ਜੰਗੀ ਮਾਹੌਲ 'ਚ ਬਦਲਣ ਤੋਂ ਗੁਰੇਜ਼ ਕੀਤਾ ਜਾਵੇ-ਡਾ. ਤੇਜਵੰਤ ਮਾਨ

ਸੰਗਰੂਰ, 19 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਪੁਲਵਾਮਾ ਜੰਮੂ-ਕਸ਼ਮੀਰ ਜਰਨੈਲੀ ਮਾਰਗ 'ਤੇ ਅੱਤਵਾਦੀਆਂ ਵਲੋਂ ਭਾਰਤੀ ਸੈਨਿਕਾਂ 'ਤੇ ਕੀਤੇ ਘਿਣਾਉਣੇ ਅਤੇ ਕਾਇਰਾਨਾ ਫਿਦਾਇਨ ਹਮਲੇ, ਜਿਸ ਵਿਚ 40 ਤੋਂ ਉੱਪਰ ਸੈਨਿਕ ਨੌਜਵਾਨ ਸ਼ਹੀਦ ਹੋ ਗਏ, ਲਈ ਸ਼ੋਕ ਅਤੇ ਗ਼ੁੱਸਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 19 ਫਰਵਰੀ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦੇ ਸਬੰਧ ਵਿਚ ਸ਼ੁਰੂ ਕੀਤੀ ਸਮਾਗਮਾਂ ਦੀ ਲੜੀ ਵਿਚ 4 ਰੋਜ਼ਾ ਕਥਾ ਸਮਾਗਮ ...

ਪੂਰੀ ਖ਼ਬਰ »

ਸਾਲਾਨਾ ਸਮਾਰੋਹ ਕਰਵਾਇਆ

ਲਹਿਰਾਗਾਗਾ, 19 ਫਰਵਰੀ (ਸੂਰਜ ਭਾਨ ਗੋਇਲ)-ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਖਾਈ ਵਿਖੇ ਸਕੂਲ ਦਾ ਸਾਲਾਨਾ ਸਮਾਰੋਹ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਐਮ.ਡੀ. ਸ਼ਾਮ ਲਾਲ ਗਰਗ, ਸੈਕਟਰੀ ਵਿਜੇ ਕਾਂਸਲ, ਪ੍ਰਧਾਨ ਨਗਰ ਕੌਾਸਲ ਲਹਿਰਾ ਰਵੀਨਾ ਗਰਗ, ਪਿ੍ੰਸੀਪਲ ਮੋਹਨਜੀਤ ...

ਪੂਰੀ ਖ਼ਬਰ »

ਨਵਜੋਤ ਪਬਲਿਕ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਰਵਿੰਦਰ ਚੀਮਾ, 19 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਨਵਜੋਤ ਪਬਲਿਕ ਸਕੂਲ ਚੀਮਾ ਵਲੋਂ ਆਪਣਾ ਸਾਲਾਨਾ ਸਮਾਗਮ ਅਤੇ ਖੇਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮਾਡਰਨ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਇੰਦਰਾ ਬਸਤੀ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸਥਾਨਕ ਇੰਦਰਾ ਬਸਤੀ ਵਿਖੇ ਗਲੀਆਂ ਦੇ ਵਿਚਕਾਰ ਹੀ ਲੱਗੇ ਗੰਦਗੀ ਦੇ ਪਏ ਢੇਰਾਂ ਨੇ ਸ਼ਹਿਰ ਦੇ ਲੋਕਾਂ ਦੇ ਨੱਕ ਵਿਚ ਦਮ ਕਰ ਚੁੱਕਿਆ ਹੈ, ਇਸ ਮੌਕੇ ਤੇ ਸਥਾਨਕ ਰਾਮ ਆਸ਼ਰਮ ਮੰਦਿਰ ਵਾਲੀ ਗਲੀ ਦਾ ਤਾਂ ਇਨ੍ਹਾਂ ...

ਪੂਰੀ ਖ਼ਬਰ »

ਨਵਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਪੰਮੀ ਫੱਗੂਵਾਲੀਆ ਮੀਡੀਆ ਸਲਾਹਕਾਰ ਬਣੇ

ਭਵਾਨੀਗੜ੍ਹ, 19 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ 'ਚ ਕੰਮ ਕਰਦੇ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਚੋਣ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਨਵਦੀਪ ਸਿੰਘ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਬਣਾਇਆ ਗਿਆ, ਜਦਕਿ ਬਾਕੀ ਆਗੂਆਂ ...

ਪੂਰੀ ਖ਼ਬਰ »

ਢੀਂਡਸਾ ਨੇ ਕਾਂਗਰਸ ਸਰਕਾਰ ਨੂੰ ਦੱਸਿਆ ਮੁਲਾਜ਼ਮ ਵਿਰੋਧੀ

ਲਹਿਰਾਗਾਗਾ, 19 ਫਰਵਰੀ (ਗਰਗ, ਢੀਂਡਸਾ, ਗੋਇਲ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਖਡਿਆਲ ਵਲੋਂ ਉਦਘਾਟਨ

ਮਹਿਲਾਾ ਚੌਾਕ 19 ਫਰਵਰੀ (ਸੁਖਵੀਰ ਸਿੰਘ ਢੀਂਡਸਾ)-ਨੇੜਲੇ ਪਿੰਡ ਖਡਿਆਲ ਵਿਖੇ ਸ੍ਰੀ ਗੁਰੂ ਰਵਿਦਾਸ ਲੋਕ ਭਲਾਈ ਕਲੱਬ ਰਜਿ: ਖਡਿਆਲ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਰਪਾਲ ਸਿੰਘ ...

ਪੂਰੀ ਖ਼ਬਰ »

9 ਬੈਂਡ ਨਾਲ ਨਵਾਂ ਕੀਰਤੀਮਾਨ ਸਥਾਪਤ ਕੀਤਾ

ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਰੁਪਿੰਦਰ ਸਿੰਘ ਸੱਗੂ)-ਸੁਨਾਮ ਹਲਕੇ ਅੰਦਰ ਸਿੱਖਿਆ ਦੇ ਖੇਤਰ 'ਚ ਆਪਣਾ ਇੱਕ ਵਧੀਆ ਨਾਂਅ ਬਣਾ ਚੁੱਕੇ ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਵਿਦਿਆਰਥੀ ਸ਼ਾਵਕ ਵਸ਼ਿਸ਼ਟ ਨੇ ਆਈਲਟਸ 'ਚੋਂ 9 ਬੈਂਡ ਪ੍ਰਾਪਤ ਕਰ ਕੇ ਨਵਾਂ ਕੀਰਤੀਮਾਨ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਖ਼ੁਰਦ ਦੀ ਮਾਤਾ ਦਾ ਦਿਹਾਂਤ

ਸੰਦੌੜ, 19 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ2 ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਰਾਣੂ ਖ਼ੁਰਦ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜਸਵਿੰਦਰ ਕੌਰ (72) ਦਾ ਅਚਾਨਕ ਅਧਰੰਗ ਦਾ ਦੌਰਾ ਪੈਣ ਕਾਰਨ ਦਿਹਾਂਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ-ਕੀਤੂ

ਧਨੌਲਾ, 19 ਫਰਵਰੀ (ਚੰਗਾਲ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤਾ ਬਜਟ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਚੋਣ ਸਟੰਟ ਹੈ, ਇਸ ਬਜਟ 'ਚ ਆਮ ਆਦਮੀ ਦੇ ਲਈ ਕੁਝ ਵੀ ਨਹੀਂ ਦਿੱਤਾ ਗਿਆ ਜੋ ਕਿ ਪੰਜਾਬ ਦੇ ਲੋਕਾਂ ਦੇ ਨਾਲ ਧੋਖਾ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਭਗਤ ਰਵਿਦਾਸ ਦੀ ਅਜੋਕੀ ਬਾਣੀ ਦੀ ਸਾਰਥਿਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਨ.ਐਸ.ਐਸ, ਹਿਸਟਰੀ ਵਿਭਾਗ ਤੇ ਪੰਜਾਬੀ ਵਿਭਾਗ ਵਲੋਂ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 19 ਫਰਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਬਾਬਾ ਭਗਵਾਨ ਦਾਸ ਦੀ ਪ੍ਰੇਰਨਾ ਸਦਕਾ ਸੰਗਤ ਵਲੋਂ ਸਾਂਝੇ ਤੌਰ 'ਤੇ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਬਾਬਾ ਭਗਵਾਨ ਦਾਸ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਘਿਰਾਓ 20 ਨੂੰ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਆਪਕ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਸੁਰਿੰਦਰ ਕੁਮਾਰ, ਹਰਵਿੰਦਰ ਬਰਨਾਲਾ, ਗੁਰਮੀਤ ਸੁਖਪੁਰ, ਪਰਮਿੰਦਰ ਸਿੰਘ, ਕੀਰਤਨ ਬਰਨਾਲਾ, ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ 'ਤੇ ਵੈਟ ਦਰ ਘਟਨ ਨਾਲ ਕਿਸਾਨ, ਕਾਰੋਬਾਰੀ ਖ਼ੁਸ਼-ਸੰਧੂ, ਬੱਤਾ

ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਪੈਟਰੋਲ ਤੇ ਡੀਜ਼ਲ 'ਤੇ ਵੈਟ ਦੀ ਦਰ ਘਟਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਦਾ ਮਨ ਜਿੱਤ ਲਿਆ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਉੱਘੇ ਆਗੂ ਜੋਗਾ ਸੰਧੂ ਤੇ ਵਰੁਣ ਬੱਤਾ, ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਸੰਗਰੂਰ, 19 ਫਰਵਰੀ (ਧੀਰਜ ਪਸ਼ੌਰੀਆ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦਾ ਇਕ ਵਫ਼ਦ ਸੂਬਾ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ ਤੇ ਮੰਗ ਕੀਤੀ ਕਿ ਨੰਬਰਦਾਰਾਂ ਦੀ ਪਿਤਾ ਪੁਰਖੀ ਮੰਗ ਸਮੇਤ ਲਟਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX