ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਬਠਿੰਡਾ /ਮਾਨਸਾ

ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਪ੍ਰਤੀ ਪ੍ਰਗਟਾਇਆ ਰੋਸ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇੱਥੇ ਟੀਚਰਜ਼ ਹੋਮ ਵਿਖੇ ਇਕੱਠੇ ਹੋਏ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਤਰਫ਼ੋਂ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਦੀ ਅਸਾਮੀ ਖ਼ਤਮ ਕਰਨ ਦੇ ਵਿਰੋਧ 'ਚ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ | ਅਧਿਆਪਕਾਂ ਨੇ ਅਸਾਮੀ ਦੀ ਮੁੜ ਬਹਾਲੀ ਨਾ ਕਰਨ ਦੀ ਸੂਰਤ 'ਚ ਆਉਂਦੇ ਦਿਨਾਂ ਦੌਰਾਨ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ਏ.ਈ.ਓ. ਖੇਡਾਂ ਦੀ ਅਸਾਮੀ ਖ਼ਤਮ ਕਰਨ ਤੋਂ ਸਾਬਤ ਹੁੰਦਾ ਕਿ ਪੰਜਾਬ ਸਰਕਾਰ ਖੇਡਾਂ ਪ੍ਰਤੀ ਸੰਜੀਦਾ ਨਹੀਂ ਕਿਉਂਕਿ ਜ਼ਿਲਿ੍ਹਆਂ 'ਚ ਖੇਡਾਂ ਦਾ ਪੂਰਨ ਕੰਮ-ਕਾਰ ਏ.ਈ.ਓ.ਖੇਡਾਂ ਨੇ ਹੀ ਵੇਖਣਾ ਹੁੰਦਾ ਹੈ | ਸਰੀਰਕ ਸਿੱਖਿਆ ਵਿਸ਼ੇ ਨਾਲ ਜੁੜੇ ਹੋਣ ਕਾਰਨ ਏ.ਈ.ਓ. ਹੀ ਸਕੂਲ ਦੀਆਂ ਖੇਡਾਂ ਕਰਵਾਉਣ ਤੇ ਖਿਡਾਰੀਆਂ ਦੀ ਭਲਾਈ ਤਰਕਸੰਗਤ ਕਾਰਵਾਈਆਂ ਅਮਲ 'ਚ ਲਿਆ ਸਕਦਾ ਹੈ | ਪਰ ਇਸ ਅਸਾਮੀ ਦੇ ਖ਼ਤਮ ਹੋਣ ਨਾਲ ਖੇਡਾਂ ਦਾ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ 6ਵੀਂ ਜਮਾਤ ਤੋਂ 10ਵੀਂ ਜਮਾਤ ਤੱਕ ਇਕ ਕਲਾਸ ਦੇ ਪੀਰੀਅਡਾਂ ਦੀ ਗਿਣਤੀ 6 ਤੋਂ ਘਟਾ ਕੇ 3 ਕਰ ਰੱਖੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰੀਰਕ ਸਿੱਖਿਆ ਵਿਸ਼ੇ ਨੂੰ ਚੋਣਵਾਂ ਵਿਸ਼ਾ ਬਣਾਉਣਾ, ਸਕੂਲਾਂ ਵਿਚ ਐਨ.ਐਸ.ਕਿਉ.ਐਫ ਨੂੰ ਲਾਗੂ ਕਰਨਾ, ਪੀ.ਟੀ.ਆਈ./ਡੀ.ਪੀ.ਈ. ਅਧਿਆਪਕਾਂ ਦੀਆਂ ਤਰੱਕੀਆਂ ਨਾ ਕਰਨਾ, ਮਿਡਲ ਸਕੂਲਾਂ ਵਿਚੋਂ ਪੀ.ਟੀ.ਆਈ. ਅਧਿਆਪਕਾਂ ਦੀਆਂ ਅਸਾਮੀਆਂ ਨੂੰ ਖ਼ਤਮ ਕਰਨਾ ਆਦਿ ਮੁੱਦਿਆਂ 'ਤੇ ਵਿਚਾਰ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਏ.ਈ.ਓ., ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ, ਬਲਜੀਤ ਸਿੰਘ, ਦਵਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਰਣਧੀਰ ਸਿੰਘ, ਨਿਰਮਲ ਸਿੰਘ, ਮਨਜੀਤ ਕੌਰ, ਸਤਿੰਦਰ ਕੌਰ, ਰੇਸ਼ਮ ਸਿੰਘ, ਸ਼ਿੰਗਾਰਾ ਸਿੰਘ, ਜਵਿੰਦਰ ਸਿੰਘ ਡੀ.ਟੀ.ਐਫ. ਆਦਿ ਸਮੇਤ ਮਹਿਲਾ ਅਧਿਆਪਕ ਵੀ ਮੌਜੂਦ ਸਨ |

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੋਟਫੱਤਾ ਪਰਿਵਾਰ ਨਾਲ ਦੁੱਖ ਪ੍ਰਗਟ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੇ ਪਿਤਾ ਹਜ਼ੂਰਾ ਸਿੰਘ ਦੀ ਮੌਤ 'ਤੇ ਕੋਟਫੱਤਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਬੀਬਾ ਬਾਦਲ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਪਿੰਡ ਮਲਕਾਣਾ 'ਚ ਪਸ਼ੂ ਧਨ ਨਸਲ ਸੁਧਾਰ ਮੁਕਾਬਲੇ ਕਰਵਾਏ

ਰਾਮਾਂ ਮੰਡੀ, 19 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮਲਕਾਣਾ ਵਿਖੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਪਸ਼ੂਧਨ ਨਸਲ ਸੁਧਾਰ ਮੁਕਾਬਲੇ ਕਰਵਾਏ ਗਏ, ਜਿਸ 'ਚ 156 ਪਸ਼ੂ ਪਾਲਕਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਡਿਪਟੀ ਡਾਇਰੈਕਟਰ ਬਠਿੰਡਾ ਨੇ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਕਾਰਨ ਪਿੰਡਾਂ ਦੇ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ

ਸੀਂਗੋ ਮੰਡੀ, 19 ਫਰਵਰੀ (ਪਿ੍ੰਸ ਸੌਰਭ ਗਰਗ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੁਲਾਜ਼ਮ ਜਥੇਬੰਦੀਆਂ ਦੀ ਹੋਈ ਹੜ੍ਹਤਾਲ ਕਾਰਨ ਜਿਥੇ ਸਰਕਾਰੀ ਦਫ਼ਤਰਾਂ ਦੇ ਰੋਜ਼ਾਨਾ ਕੰਮਕਾਰ ਤੇ ਕਾਫ਼ੀ ਪ੍ਰਭਾਵ ਪਿਆ ਹੈ, ਉਥੇ ਤਹਿਸੀਲ ਅੰਦਰ ਕੰਮਾਂ ਕਾਰਾਂ ਲਈ ਆਉਣ ਜਾਣ ਵਾਲੇ ...

ਪੂਰੀ ਖ਼ਬਰ »

ਪਰਲਜ਼ ਪੀੜਤ ਨਿਵੇਸ਼ਕਾਂ ਵਲੋਂ 25 ਨੂੰ ਸੈਬੀ ਦੇ ਅਧਿਕਾਰੀਆਂ ਤੇ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਨਸਾਫ਼ ਦੀ ਲਹਿਰ ਇੰਡੀਆ ਜਥੇਬੰਦੀ ਨੇ ਸਮੂਹ ਪਰਲਜ਼ ਪੀੜ੍ਹਤ ਨਿਵੇਸ਼ਕਾਂ ਨਾਲ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਹੈ ਕਿ ਆਨ ਲਾਈਨ ਫਾਰਮ ਭਰਨ ਦੀਆਂ ਸ਼ਰਤਾਂ 'ਚ ਢਿੱਲ ਨਾ ਹੋਣ ਦੇ ਚਲਦਿਆਂ 25 ਫਰਵਰੀ ਨੂੰ ਦੇਸ਼ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦਾ 7ਵਾਂ ਸਾਲਾਨਾ ਖੇਡ ਸਮਾਰੋਹ ਅਤੇ ਅਥਲੈਟਿਕ ਮੀਟ ਸ਼ੁਰੂ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ 7ਵੀਂ ਸਾਲਾਨਾ ਖੇਡ ਸਮਾਰੋਹ ਤੇ ਅਥਲੈਟਿਕਸ ਮੀਟ ਸ਼ੁਰੂ ਹੋ ਗਿਆ ¢ ਖੇਡਾਂ 'ਚ ਯੂਨੀਵਰਸਿਟੀ ਦੇ ਸਭ ਵਿਭਾਗਾਂ ਦੇ ਵਿਦਿਆਰਥੀਆਂ ਭਾਗ ਲੈ ਰਹੇ ਹਨ ¢ ਸਮਾਰੋਹ ਦੀ ਸ਼ੁਰੂਆਤ ਵਾਈਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਰਾਮਾਂ ਮੰਡੀ, 19 ਫਰਵਰੀ (ਤਰਸੇਮ ਸਿੰਗਲਾ')-ਸਥਾਨਕ ਗੁਰੂ ਰਵਿਦਾਸ ਮੰਦਰ ਕਮੇਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਦਾਸ ਜੀ ਦੀ 642ਵੀਂ ਜਯੰਤੀ 'ਤੇ ਕਮਾਲੂ ਰੋਡ ਵਿਖੇ ਸ਼੍ਰੀ ਅੰਮਿ੍ਤ ਬਾਣੀ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ | ਲੰਗਰ ਦੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ 4 ਨੌਜਵਾਨ ਜ਼ਖ਼ਮੀ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ 'ਚ ਵਾਪਰੇ ਸੜਕੀ ਹਾਦਸਿਆਂ 'ਚ ਵੱਖ-ਵੱਖ ਮੋਟਰ ਸਾਈਕਲਾਂ 'ਤੇ ਸਵਾਰ 4 ਨੌਜਵਾਨ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪਰਸ ਰਾਮ ਨਗਰ ਚੌਕ ਵਿਚ ਦੋ ਮੋਟਰ ਸਾਈਕਲਾਂ ਦੀ ਆਪਸੀ ਟੱਕਰ ਹੋ ਗਈ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਪੰਜ ਜਣਿਆਂ ਿਖ਼ਲਾਫ਼ ਪਰਚਾ ਦਰਜ

ਬਠਿੰਡਾ ਛਾਉਣੀ, 19 ਫਰਵਰੀ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀਆਂ ਮਾਰਨ ਦੇ ਦੋਸ਼ ਵਿਚ ਪੰਜ ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਤਿੰਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਾਰਵਾਈ ਮੁਖ਼ਬਰੀ ਦੇ ਆਧਾਰ ...

ਪੂਰੀ ਖ਼ਬਰ »

ਲਹਿਰਾ ਮੁਹੱਬਤ 'ਚ ਸੰਘਰਸ਼ ਕਮੇਟੀ ਦੀ ਅਗਵਾਈ 'ਚ ਦਸਤਖ਼ਤੀ ਮੁਹਿੰਮ ਸ਼ੁਰੂ

ਲਹਿਰਾ ਮੁਹੱਬਤ, 19 ਫਰਵਰੀ (ਭੀਮ ਸੈਨ ਹਦਵਾਰੀਆ)-ਟੈਕਸ ਵਸੂਲੀ ਦੇ ਵਿਰੋਧ 'ਚ ਅਤੇ ਲਹਿਰਾ ਮੁਹੱਬਤ ਨਗਰ ਪੰਚਾਇਤ ਨੂੰ ਤੋੜ ਕੇ ਗਰਾਮ ਪੰਚਾਇਤ ਬਣਾਉਣ ਦੀ ਮੰਗ ਨੂੰ ਲੈ ਕੇ ਬਣੀ 16 ਮੈਂਬਰੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਡੇਰਾ ਬਾਬਾ ਭਾਈ ਜੀ ਸਾਹਿਬ ਵਿਖੇ ਹੋਈ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ, ਮਾਮਲਾ ਦਰਜ

ਕੋਟਫੱਤਾ, 19 ਫਰਵਰੀ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਨੂੰ ਲਿਖਵਾਈ ਆਪਣੀ ਸ਼ਿਕਾਇਤ ਵਿਚ ਬੇਅੰਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਮਾਈਸਰਖਾਨਾ ਨੇ ਦੱਸਿਆ ਕਿ ਪਿੰਡ ਦੇ ਹੀ ਵਸਨੀਕ ਸਤਪਾਲ ਸਿੰਘ ਨੇ ਉਸ ਨੂੰ ਘੇਰ ਕੇ ਉਸ ਦੀ ਕਸੀਏ ਨਾਲ ਕੁੱਟਮਾਰ ਕੀਤੀ | ਬੇਅੰਤ ...

ਪੂਰੀ ਖ਼ਬਰ »

ਬੈਂਕ ਖਾਤਿਆਂ ਵਿਚ ਧੋਖਾਧੜੀ ਕਰਕੇ ਕਾਰੋਬਾਰ ਸਾਂਝੀ ਨੇ ਮਾਰੀ 46 ਲੱਖ ਦੀ ਠੱਗੀ

ਰਾਮਪੁਰਾ ਫੂਲ, 19 ਫਰਵਰੀ (ਨਰਪਿੰਦਰ ਧਾਲੀਵਾਲ/ਵਿਰਦੀ)-ਕਾਰੋਬਾਰ ਦੇ ਸਾਂਝੀ ਵਲੋਂ ਬੈਂਕ ਖਾਤਿਆਂ ਵਿਚ ਧੋਖਾਧੜੀ ਕਰਕੇ 46 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੁਲਜ਼ਮਾਂ ਿਖ਼ਲਾਫ਼ ਪਰਚਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ...

ਪੂਰੀ ਖ਼ਬਰ »

ਪੁਲਵਾਮਾ ਸ਼ਹੀਦ ਫੌਜੀ ਪਰਿਵਾਰਾਂ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਿੱਖਿਆ ਮੁਫਤ ਦੇਣ ਦਾ ਫੈਸਲਾ

ਤਲਵੰਡੀ ਸਾਬੋ, 19 ਫਰਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਫੌਜੀਆਂ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਪ੍ਰਬੰਧਕਾਂ, ਸਟਾਫ ਤੇ ਵਿਦਿਆਰਥੀਆਂ ਵਲੋਂ ਦੋ ਮਿੰਟ ਦਾ ਮੋਨ ਧਾਰਨ ...

ਪੂਰੀ ਖ਼ਬਰ »

ਮੁਫ਼ਤ ਕੈਂਪ 'ਚ 70 ਮਰੀਜ਼ਾਂ ਦੀ ਜਾਂਚ

ਰਾਮਾਂ ਮੰਡੀ, 19 ਫਰਵਰੀ (ਤਰਸੇਮ ਸਿੰਗਲਾ)-ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਮਾਂ ਵਲੋਂ ਮਾਤਾ ਗੁਣਵਤੀ ਕਾਂਸਲ ਮੈਮੋਰੀਅਲ ਰੋਟਰੀ ਮੋਬਾਈਲ ਕੈਂਸਰ ਵੈਨ ਰਾਹੀਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਦੇ ਸਹਿਯੋਗ ਨਾਲ ਸਥਾਨਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਹੋਈ ਚੋਣ

ਰਾਮਪੁਰਾ ਫੂਲ, 19 ਫਰਵਰੀ (ਗੁਰਮੇਲ ਸਿੰਘ ਵਿਰਦੀ)-ਅੱਜ ਤਰਕਸ਼ੀਲ ਸੁਸਾਇਟੀ ਇਕਾਈ ਰਾਮਪੁਰਾ ਦੀ ਮੀਟਿੰਗ ਹੋਈ, ਜਿਸ ਵਿਚ ਸੁਸਾਇਟੀ ਨੇ ਆਪਣੇ ਅਗਲੇ ਦੋ ਸਾਲਾਂ ਲਈ ਆਪਣੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਤੇ ਦੋ ਵਿਰੋਧ ਮਤੇ ਪਾਸ ਕੀਤੇ ਗਏ ¢ ਮੀਟਿੰਗ ਵਿਚ ਪਿਛਲੇ ਦੋ ਸਾਲ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ ਬੀ. ਐੱਸ. ਸੀ. (ਬਾਇਓਟੈੱਕ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ 12 ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਠਿੰਡਾ, 19 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਹਮੇਸ਼ਾ ਸ਼ਾਨਦਾਰ ਅਕਾਦਮਿਕ ਨਤੀਜਿਆਂ ਲਈ ਜਾਣਿਆ ਜਾਂਦਾ ਹੈ | ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਬੀ .ਐੱਸ. ਸੀ. (ਬਾਇਓਟੈਕਨਾਲੋਜੀ) ਦੇ ਵੱਖ-ਵੱਖ ...

ਪੂਰੀ ਖ਼ਬਰ »

ਦਿੱਲੀ ਬੀਕਾਨੇਰ ਸੁਪਰ ਐਕਸਪ੍ਰੈੱਸ ਹੁਣ ਰਾਮਪੁਰਾ ਫੂਲ ਵੀ ਰੁਕੇਗੀ

ਰਾਮਪੁਰਾ ਫੂਲ, 19 ਫਰਵਰੀ (ਨਰਪਿੰਦਰ ਧਾਲੀਵਾਲ, ਵਿਰਦੀ)-ਬੀਕਾਨੇਰ ਤੋਂ ਦਿੱਲੀ ਸਹਾਏ ਰੋਹਿਲਾ ਜਾਣ ਵਾਲੀ 12455-12456 ਸੁਪਰ-ਫ਼ਾਸਟ ਐਕਸਪ੍ਰੈਸ ਗੱਡੀ 19 ਫਰਵਰੀ ਤੋਂ ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਵੀ ਰੁਕਿਆ ਕਰੇਗੀ¢ ਇਸ ਸਬੰਧੀ ਰੇਲਵੇ ਵਿਭਾਗ ਵਲੋਂ ਬਕਾਇਦਾ ਰੂਪ ਵਿਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਮਲਕਾਣਾ 'ਚ ਲਾਇਆ ਖ਼ੂਨਦਾਨ ਕੈਂਪ

ਸੀਂਗੋ ਮੰਡੀ, 19 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਮਲਕਾਣਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਜਿਸ ਤਹਿਤ ਗੁਰੂ ਜੀ ਦੇ ਜਨਮ ਮੌਕੇ ਸਲਾਨਾ ਖ਼ੂਨਦਾਨ ਕੈਪ ਲਾਇਆ ਗਿਆ | ਇਸ ਕੈਂਪ ਵਿਚ ਸਰਕਾਰੀ ਹਸਪਤਾਲ ਬਠਿੰਡਾ ਤੋਂ ਬਲਦੇਵ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੈਅੰਤੀ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਲਹਿਰਾ ਮੁਹੱਬਤ, 19 ਫਰਵਰੀ (ਭੀਮ ਸੈਨ ਹਦਵਾਰੀਆ)-ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਲਹਿਰਾ ਮੁਹੱਬਤ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ 'ਸ੍ਰੀ ਗੁਰੂ ਰਵਿਦਾਸ ਜੈਅੰਤੀ' ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਈ ਗਈ | ਇਸ ਖੁਸ਼ੀ ਵਿਚ ਸਥਾਨਕ ਰਵਿਦਾਸ ਮੰਦਰ ਵਿਖੇ ਬੀਤੀ 17 ...

ਪੂਰੀ ਖ਼ਬਰ »

ਬਾਲ ਭਿਖਸ਼ਾ ਦੇ ਖ਼ਾਤਮੇ ਸਬੰਧੀ ਜ਼ਿਲ੍ਹਾ ਪੱਧਰੀ ਬਾਲ ਭਿਖਸ਼ਾ ਟਾਸਕ ਫੋਰਸ ਦੀ ਮੀਟਿੰਗ

ਬਠਿੰਡਾ, 19 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪੱਧਰੀ ਬਾਲ ਭਿਖਸ਼ਾ ਟਾਕਸ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਬਾਲ ਭਿਖਸ਼ਾ ਦੀ ਵੱਧ ਰਹੀ ਗਿਣਤੀ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਲ ਦੀਆਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਦਿੱਤੀ ਜਾਣਕਾਰੀ

ਮਹਿਰਾਜ, 19 ਫਰਵਰੀ (ਸੁਖਪਾਲ ਮਹਿਰਾਜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਦੀ ਅਗਵਾਈ ਹੇਠ ਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਟ੍ਰੈਫਿਕ ਸੈੱਲ ਬਠਿੰਡਾ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਚਲਾਏ ਸਰਬੱਤ ਦਾ ਭਲਾ ਮਿਸ਼ਨ ਨੂੰ ਸਮਰਪਿਤ ਪਰਉਪਕਾਰ ਦੇ ਕਾਰਜ ਰਹਿਣਗੇ ਜਾਰੀ-ਦਾਦੂਵਾਲ

ਕਾਲਾਂਵਾਲੀ, 19 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਵਲੋਂ ਚਲਾਏ ਸਰਬੱਤ ਦਾ ਭਲਾ ਮਿਸ਼ਨ ਨੂੰ ਸਮਰਪਿਤ ਪਰਉਪਕਾਰ ਦੇ ਕਾਰਜ ਇਸੇ ਤਰ੍ਹਾਂ ਸਭ ਦੇ ਸਹਿਯੋਗ ਨਾਲ ਜਾਰੀ ਰਹਿਣਗੇ | ਇਹ ਪ੍ਰਗਟਾਵਾ ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਇੰਟਰਸਿਟੀ ਰੇਲ ਗੱਡੀ ਦਾ ਬੁਢਲਾਡਾ ਸਟੇਸ਼ਨ 'ਤੇ ਰੁਕਣ ਮੌਕੇ ਸ਼ਹਿਰ ਵਾਸੀਆਂ ਵਲੋਂ ਸਵਾਗਤ

ਬੁਢਲਾਡਾ, 19 ਫਰਵਰੀ (ਸਵਰਨ ਸਿੰਘ ਰਾਹੀ)-ਸ੍ਰੀ ਗੰਗਾ ਨਗਰ-ਦਿੱਲੀ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਦੇ ਅੱਜ ਬੁਢਲਾਡਾ ਸਟੇਸ਼ਨ 'ਤੇ ਪਹਿਲੇ ਠਹਿਰਾਓ ਮੌਕੇ ਅਕਾਲੀ-ਭਾਜਪਾ ਵਰਕਰਾਂ ਤੇ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਜਥੇਦਾਰ ਸੁੱਚਾ ਸਿੰਘ ਪੰਜਾਬੀ ਏਕਤਾ ਪਾਰਟੀ ਵਲੋਂ ਸਰਕਲ ਇੰਚਾਰਜ ਨਿਯੁਕਤ

ਲਹਿਰਾ ਮੁਹੱਬਤ, 19 ਫਰਵਰੀ (ਸੁਖਪਾਲ ਸਿੰਘ ਸੁੱਖੀ)-ਲੋਕ ਸਭਾ ਚੋਣਾਂ ਵਿਚ ਸਰਗਰਮੀਆਂ ਤੇਜ਼ ਕਰਨ ਲਈ ਸੁਖਪਾਲ ਸਿੰਘ ਖਹਿਰਾ ਪ੍ਰਧਾਨ ਪੰਜਾਬੀ ਏਕਤਾ ਪਾਰਟੀ ਨੇ ਬਠਿੰਡਾ ਲੋਕ ਸਭਾ ਦੇ ਰਿਜ਼ਰਵ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਲਹਿਰਾ ਮੁਹੱਬਤ ਤੋਂ ਪਾਰਟੀ ਦੇ ...

ਪੂਰੀ ਖ਼ਬਰ »

ਯੂਥ ਕਾਾਗਰਸ ਦੇ ਲੋਕ ਸਭਾ ਇੰਚਾਰਜ ਨੇ ਪਾਰਟੀ ਆਗੂਆਂ ਨਾਲ ਕੀਤੀ ਮੁਲਾਕਾਤ

ਬਠਿੰਡਾ, 19 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਯੂਥ ਕਾਾਗਰਸ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਮੋਹਿਤ ਮਹਿੰਦਰਾ ਅੱਜ ਬਠਿੰਡਾ ਦੇ ਕਾਾਗਰਸ ਭਵਨ ਵਿਚ ਪੁੱਜੇ ਜਿੱਥੇ ਜ਼ਿਲ੍ਹਾ ਕਾਾਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਤੇ ਪੰਜਾਬ ਕਾਾਗਰਸ ਦੇ ਜਨਰਲ ...

ਪੂਰੀ ਖ਼ਬਰ »

ਭੁੱਚੋ-ਨਥਾਣਾ ਸੜਕ ਦੀ ਮੁਰੰਮਤ ਦੁਬਾਰਾ ਕਰਵਾਉਣ ਦੀ ਮੰਗ

ਨਥਾਣਾ, 19 ਫਰਵਰੀ (ਗੁਰਦਰਸ਼ਨ ਲੁੱਧੜ)- ਇਲਾਕੇ ਦੇ ਲੋਕਾਂ ਨੇ ਸਰਕਾਰ ਤੋਂ ਭੁੱਚੋ-ਨਥਾਣਾ ਮੁੱਖ ਸੜਕ ਦੀ ਮੁਰੰਮਤ ਦੁਬਾਰਾ ਕਰਵਾਉਣ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਇਸੇ ਚਾਲੂ ਸਾਲ ਦੌਰਾਨ ਇਸ ਸੜਕ 'ਤੇ ਭਵਨ ਅਤੇ ਮਾਰਗ ਵਿਭਾਗ ਵੱਲੋਂ ਪੈਚਵਰਕ ਸਕੀਮ ਤਹਿਤ ...

ਪੂਰੀ ਖ਼ਬਰ »

ਗੁਰੂ ਹਰਿਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮਹਿਰਾਜ, 19 ਫਰਵਰੀ (ਸੁਖਪਾਲ ਮਹਿਰਾਜ)-ਸੱਤਵੇਂ ਪਾਤਸ਼ਾਹ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਪਿੰਡ ਮਹਿਰਾਜ ਦੇ ਮੋਹੜੀ ਗੱਡ ਅਸਥਾਨ ਗੁਰਦੁਆਰਾ ਬਾਬਾ ਰਾਮਸਰਾਂ ਸਾਹਿਬ ਵਿਖੇ ਗੁਰੂ ਘਰ ਦੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਮਨਾਇਆ ਗਿਆ | ਸਵੇਰੇ ...

ਪੂਰੀ ਖ਼ਬਰ »

ਏਮਜ਼ ਦੇ ਪਹਿਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਲਈ ਅਧਿਕਾਰੀਆਂ ਵਲੋਂ 4 ਸੰਸਥਾਵਾਂ ਦਾ ਦੌਰਾ

ਬਠਿੰਡਾ, 19 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਉਸਾਰੀ ਅਧੀਨ ਏਮਜ਼ ਬਠਿੰਡਾ ਵਿਖੇ ਪਹਿਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਲਈ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਰਿਸਰਚ (ਪੀ. ਜੀ. ਆਈ. ਐਮ. ਈ. ਆਰ.) ਨਾਲ ਸਬੰਧਿਤ ਕੇਂਦਰ ਅਤੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਤਾ ਸੁੰਦਰੀ ਗਰੁੱਪ ਢੱਡੇ ਵਿਖੇ 'ਸਿਹਤ ਜਾਗਰੂਕਤਾ' ਸੈਮੀਨਾਰ

ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਹਤ ਵਿਭਾਗ ਪੰਜਾਬ ਵਲੋਂ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਵਿਖੇ ਰੈੱਡ ਰੀਬਨ ਕਲੱਬਾਂ ਦੇ ਸਹਿਯੋਗ ਨਾਲ 'ਸਿਹਤ ਜਾਗਰੂਕਤਾ ਸੈਮੀਨਾਰ' ਕਰਵਾਇਆ ਕੀਤਾ | ਜਿਸ ਤਹਿਤ ਹਰਵਿੰਦਰ ਸਿੰਘ ਹੈਲਥ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰਾਮਾਂ ਮੰਡੀ, 19 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਆਰੀਆ ਸਕੂਲ ਦੇ ਨਜ਼ਦੀਕ ਸ਼ਾਸਤਰੀ ਨਗਰ ਵਿਖੇ ਰਵਿਦਾਸ ਭਾਈਚਾਰੇ ਵਲੋਂ ਗੁਰੂ ਰਵਿਦਾਸ ਜੀ ਦਾ 642ਵਾਂ ਅਵਤਾਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਮਹਾਂਪੁਰਸ਼ਾਂ ਨੇ ਸ਼੍ਰੀ ਗੁਰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX