ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਬਰਨਾਲਾ

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਬਰਨਾਲਾ, 19 ਫਰਵਰੀ (ਧਰਮਪਾਲ ਸਿੰਘ)-ਭਗਤ ਰਵਿਦਾਸ ਦਾ 642ਵਾਂ ਜਨਮ ਦਿਹਾੜਾ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਨਗਰ ਨਿਵਾਸੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਭਗਤ ਰਵਿਦਾਸ ਦੀ ਜੀਵਨੀ ਸਬੰਧੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਕੁਲਦੀਪ ਸਿੰਘ, ਭਾਈ ਜਸਪ੍ਰੀਤ ਸਿੰਘ ਜੱਸੀ, ਸੱਤਪਾਲ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ, ਦਲਬਾਰਾ ਸਿੰਘ, ਬਲਬ ਸਿੰਘ ਫ਼ੌਜੀ, ਜਥੇ: ਮੇਵਾ ਸਿੰਘ, ਮੇਲਾ ਸਿੰਘ, ਰਾਜਵਿੰਦਰ ਸਿੰਘ ਮਿੱਠਾ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਰਵਿਦਾਸ ਭਵਨ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਮੌਕੇ ਪੱੁਜੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਭਗਤ ਰਵਿਦਾਸ ਦੀ ਬਾਣੀ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਉੱਚ, ਨੀਚ, ਜਾਤ-ਪਾਤ ਖ਼ਤਮ ਕਰਨ ਦਾ ਬੀੜਾ ਚੱੁਕਿਆ ਸੀ | ਭੋਗ ਉਪਰੰਤ ਸ: ਕੀਤੂ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ, ਕੁਲਦੀਪ ਸਿੰਘ ਤੇ ਗੁਰਮੇਲ ਸਿੰਘ, ਗਗਨ ਸਿੰਘ, ਗੁਰਵਿੰਦਰਪਾਲ ਸਿੰਘ, ਲਾਡੀ ਸਿੰਘ, ਰਵੀ ਸਿੰਘ, ਬਿੱਟੂ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਇੰਦਰਜੀਤ ਸਿੰਘ, ਦਵਿੰਦਰਪਾਲ ਸਿੰਘ ਨੂੰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੋਲਾ ਸਿੰਘ ਗੁਰੂ, ਨਿਰਮਲ ਸਿੰਘ ਗੁਰੂ, ਪ੍ਰਧਾਨ ਰਣਜੀਤ ਸਿੰਘ, ਮੋਹਨ ਸਿੰਘ, ਮੰਦਰ ਸਿੰਘ ਨੰਬਰਦਾਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਕੌਰ ਗੁਰੂ, ਬੀਬੀ ਰਾਜਵਿੰਦਰ ਕੌਰ ਖੱੁਡੀ, ਸੁਖਦਰਸ਼ਨ ਸਿੰਘ ਗੁਰੂ, ਪ੍ਰਧਾਨ ਜਗਦੇਵ ਸਿੰਘ, ਸੋਹਨ ਸਿੰਘ ਪੰਚ, ਅਵਤਾਰ ਸਿੰਘ, ਪੰਚ ਰੁਪਿੰਦਰ ਕੌਰ ਰਾਣੀ, ਪੰਚ ਜਸਵੀਰ ਸਿੰਘ, ਪੰਚ ਭਗਵਾਨ ਦਾਸ, ਮੰਗਲ ਸਿੰਘ, ਮਾ: ਗੁਰਪ੍ਰੀਤ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਸੈਦੋ ਪੱਤੀ, ਹੰਡਿਆਇਆ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਕੁਲਵੰਤ ਸਿੰਘ ਕੀਤੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸੈਂਟੀ, ਮੱਖਣ ਮਹਿਰਮੀਆ, ਅਵਤਾਰ ਸਿੰਘ ਸੋਨੀ, ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਕੇਸੀ ਨੂੰ ਪ੍ਰਧਾਨ ਸੁਖਦੇਵ ਸਿੰਘ ਜੱਸੀ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਸਮੇਂ ਜਰਮਨਜੀਤ ਸਿੰਘ ਐਮ.ਸੀ., ਜਗਦੇਵ ਸਿੰਘ ਭੱਠਲ, ਗੁਰਮੇਲ ਸਿੰਘ, ਕਾਲਾ ਸਿੰਘ, ਜਗਸੀਰ ਸਿੰਘ, ਸੇਰਾ ਸਿੰਘ, ਬੂਟਾ ਟੇਲਰ, ਭੋਲਾ ਸਿੰਘ, ਗੁਰਤੇਜ ਸਿੰਘ ਰਾਣਾ, ਬਾਬਾ ਹਰਬੰਸ ਸਿੰਘ ਆਦਿ ਸਮੇਤ ਵਾਰਡ ਵਾਸੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਰੂਪੀ ਕੌਰ ਹੰਡਿਆਇਆ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਸਿੰਘ ਧਾਲੀਵਾਲ, ਨੂੰ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਵਿੰਦਰ ਸਿੰਘ ਵਿਰਕ, ਹਰਪਾਲ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਬਾਬਾ ਰਾਮ ਸਿੰਘ ਹੰਡਿਆਇਆ, ਰਜਿੰਦਰ ਸਿੰਘ ਧਾਲੀਵਾਲ, ਹਰਦੇਵ ਕਾਲਾ, ਸਰਪੰਚ ਕਮਲਜੀਤ ਕੌਰ, ਪ੍ਰਧਾਨ ਗੁਰਜੀਤ ਸਿੰਘ, ਨਾਜਮ ਸਿੰਘ ਆਦਿ ਹਾਜ਼ਰ ਸਨ |
ਧਨੌਲਾ, (ਚੰਗਾਲ)-ਸ਼ੋ੍ਰਮਣੀ ਭਗਤ ਰਵਿਦਾਸ ਦੇ 642ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਨੇੜਲੇ ਪਿੰਡ ਭੱਠਲਾਂ ਤੇ ਗੁਰਦੁਆਰਾ ਰਵਿਦਾਸਪੁਰਾ ਸਾਹਿਬ ਬੱਸ ਸਟੈਂਡ ਧਨੌਲਾ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਪਿੰਡ ਭੱਠਲਾਂ ਅਤੇ ਧਨੌਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਬੀ.ਜੇ.ਪੀ. ਪੰਜਾਬ ਮੀਤ ਪ੍ਰਧਾਨ ਜਥੇ: ਸੁਖਵੰਤ ਸਿੰਘ ਧਨੌਲਾ, ਸਾਬਕਾ ਐਮ.ਐਲ.ਏ. ਚੰਦ ਸਿੰਘ ਚੋਪੜਾ, ਸੁਖਰਾਜ ਸਿੰਘ ਪੰਧੇਰ ਪ੍ਰਧਾਨ ਗੁਰਦੁਆਰਾ ਰਾਮਸਰ ਸਾਹਿਬ ਕਮੇਟੀ ਧਨੌਲਾ, ਸੁਰਜੀਤ ਸਿੰਘ ਸੀਤਾ ਕੌਾਸਲਰ ਤੇ ਸਾਬਕਾ ਪ੍ਰਧਾਨ, ਜਸਵੀਰ ਕੌਰ ਕੌਾਸਲਰ, ਪਰਵਿੰਦਰ ਸਿੰਘ ਖੁਰਮੀ, ਪਾਲਾ ਸਿੰਘ ਪ੍ਰਧਾਨ ਗੁਰਦੁਆਰਾ ਰਵਿਦਾਸਪੁਰਾ ਕਮੇਟੀ, ਗੁਰਪ੍ਰੀਤ ਸਿੰਘ ਗੋਪੀ ਢਿੱਲੋਂ, ਡਾ: ਲਾਲ ਸਿੰਘ, ਮਨਜੀਤ ਸਿੰਘ ਢਿੱਲੋਂ, ਹਰਨਾਮ ਸਿੰਘ ਸਿੱਧੂ, ਗੁਰਚਰਨ ਸਿੰਘ ਕਲੇਰ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਵਪਾਰ ਮੰਡਲ ਧਨੌਲਾ ਦੇ ਪ੍ਰਧਾਨ ਲਾਲੀ ਧਨੌਲਾ ਆਦਿ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਬੀਹਲਾ ਵਿਖੇ ਭਗਤ ਗੁਰੂ ਰਵਿਦਾਸ ਕਮੇਟੀ ਵਲੋਂ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਸਨ ਤੇ ਕੱਲ੍ਹ ਵਿਸਾਲ ਨਗਰ ਕੀਰਤਨ ਵੀ ਸਜਾਇਆ ਗਿਆ | ਇਸ ਮੌਕੇ ਗਿਆਨੀ ਰੂਪ ਸਿੰਘ ਮੁੂੰਮ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਢਾਡੀ ਬੀਬੀ ਵੀਰਪਾਲ ਕੌਰ ਸਮਾਲਸਰ ਵਾਲੇ ਤੇ ਕਵੀਸ਼ਰੀ ਜਥੇ ਭਾਈ ਹਾਕਮ ਸਿੰਘ ਦੀਵਾਨਾ ਨੇ ਵਾਰਾਂ ਪੇਸ਼ ਕੀਤੀਆਂ | ਅੱਜ ਅਖੰਡ ਪਾਠ ਦੇ ਭੋਗ ਮੌਕੇ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਨੇ ਉਚੇਚੇ ਤੌਰ 'ਤੇ ਸਮਾਗਮ 'ਚ ਸ਼ਿਰਕਤ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਉਨ੍ਹਾਂ ਮਹਾਨ ਮਹਾਪੁਰਖਾਂ 'ਚੋਂ ਇਕ ਹੋਏ ਹਨ ਜਿਨ੍ਹਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ ¢ ਇਸ ਮੌਕੇ ਮੈਡਮ ਸੁਦੇਸ਼ ਜੋਸ਼ੀ, ਕਿਰਨਜੀਤ ਸਿੰਘ ਮਿੰਟੂ ਸਰਪੰਚ, ਜਰਨੈਲ ਸਿੰਘ, ਦਲੀਪ ਸਿੰਘ, ਗੁਰਪ੍ਰੀਤ ਸਿੰਘ ਪੱਪੀ, ਗੁਰਬਚਨ ਸਿੰਘ, ਭਗਤ ਸਿੰਘ, ਗੁਰਪ੍ਰੀਤ ਸਿੰਘ ਨਿੱਕਾ, ਮਨਜੀਤ ਸਿੰਘ, ਪੀ੍ਰਤ ਰੰਧਾਵਾ, ਸੰਦੀਪ ਸਿੰਘ ਜ਼ੈਲਦਾਰ, ਅੰਗਰੇਜ਼ ਸਿੰਘ ਸੰਧੂ, ਹੈਪੀ ਰੰਧਾਵਾ, ਬਨੀ ਰੰਧਾਵਾ, ਜੀਵਇੰਦਰ ਸਿੰਘ ਪ੍ਰਧਾਨ, ਬਲਦੇਵ ਸਿੰਘ ਭੱਟੀ ਪੰਚ, ਹਾਕਮ ਸਿੰਘ ਪੰਚ, ਹਮੀਰ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਸਤਨਾਮ ਸਿੰਘ ਲਾਲੀ, ਹੈਪੀ ਗਿੱਲ ਪੰਚ, ਗੁਰਜੰਟ ਸਿੰਘ ਬਿੱਟੂ ਪੰਚ, ਗੁਰਤੇਜ ਸਿੰਘ ਸਾਬਕਾ ਸਰਪੰਚ ਅਤੇ ਹਰਵਿੰਦਰ ਕੁਮਾਰ ਜਿੰਦਲ ਮਹਿਲ ਕਲ੍ਹਾਂ ਵੀ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਭਗਤ ਰਵਿਦਾਸ ਦੀ ਬਾਣੀ ਮਨੁੱਖਤਾ ਨੂੰ ਪ੍ਰੇਮਭਾਵ ਸਿਖਾਉਂਦੀ ਹੈ | ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਏਕਤਾ ਦੇ ਤੌਰ 'ਤੇ ਮਨਾਏ ਇਸ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਇਸ ਸਮੇਂ ਭਗਤ ਰਵਿਦਾਸ ਕਮੇਟੀ ਵਲੋਂ ਕੁਲਵੰਤ ਸਿੰਘ ਕੀਤੂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਸਮੇਂ ਜਸਵਿੰਦਰ ਸਿੰਘ ਜੱਸਾ ਪ੍ਰਧਾਨ ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਸਪੋਰਟਸ ਕਲੱਬ, ਹਰਜੀਤ ਸਿੰਘ ਈਨਾ, ਹਰਦੀਪ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਬਲਵੀਰ ਸਿੰਘ, ਹਰੀ ਸਿੰਘ, ਗੁਰਪ੍ਰੀਤ ਸਿੰਘ, ਲਾਭ ਸਿੰਘ, ਕਾਲਾ ਸਿੰਘ, ਰੇਸ਼ਮ ਸਿੰਘ, ਪ੍ਰਗਟ ਸਿੰਘ, ਮਨਪੀ੍ਰਤ ਸਿੰਘ, ਹਰਜੀਤ ਸਿੰਘ, ਹਰਬੰਸ ਸਿੰਘ, ਸ਼ਿੰਗਾਰਾ ਸਿੰਘ, ਜਸ ਸਿੰਘ, ਗੋਰਾ ਸਿੰਘ, ਤਰਲੋਚਨ ਸਿੰਘ, ਬੱਗਾ ਸਿੰਘ, ਨਿਰਮਲ ਸਿੰਘ ਵੀ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਮੌੜ ਢੂੰਡਾ ਪੱਤੀ ਦੀ ਧਰਮਸ਼ਾਲਾ ਵਿਚ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਸਮਾਗਮ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਨੇ ਭੋਗ ਉਪਰੰਤ ਸੰਗਤਾਂ ਨੂੰ ਭਗਤ ਰਵਿਦਾਸ ਦੇ ਜੀਵਨ ਸਬੰਧੀ ਕਥਾ ਕੀਤੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਰਾਮ ਸਿੰਘ ਢੀਂਡਸਾ ਯੂ.ਐਸ.ਏ, ਜਗਰਾਜ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਨਾਮਧਾਰੀ, ਡਾ: ਰਘੁਵੀਰ ਸਿੰਘ ਸਰੰਦੀ, ਸੁਖਵਿੰਦਰ ਸਿੰਘ ਧਾਲੀਵਾਲ, ਦੀਪੀ ਬਾਵਾ ਸੰਮਤੀ ਮੈਂਬਰ, ਜੋਗਿੰਦਰ ਸਿੰਘ ਰਿਟਾਇਰਡ ਮੈਨੇਜਰ, ਦਰਸ਼ਨ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ ਪੱਪੀ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਸੋਨੀ, ਮੇਜਰ ਸਿੰਘ, ਪ੍ਰੀਤਮ ਸਿੰਘ, ਗੁਰਵੀਰ ਸਿੰਘ, ਦਲੀਪ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ |

ਤਪਾ ਦੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਵਿਖੇ ਖ਼ੂਨਦਾਨ ਕੈਂਪ

ਤਪਾ ਮੰਡੀ, 19 ਫਰਵਰੀ (ਪ੍ਰਵੀਨ ਗਰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਮਾਜ ਸੇਵੀ ਨੌਜਵਾਨ ਧਰਮਵੀਰ ਸਿੰਘ ਵਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪਹਿਲੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਥਾਣਾ ਮੁਖੀ ਤਪਾ ਜਾਨਪਾਲ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੀਆਂ ਸਮੂਹ ਜਥੇਬੰਦੀਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਬੀ.ਐਸ.ਐਨ.ਐਲ.ਦੀਆਂ ਸਮੂਹ ਯੂਨੀਅਨਾਂ (ਏ.ਯੂ.ਏ.ਬੀ.) ਵਲੋਂ 3 ਰੋਜ਼ਾ ਹੜਤਾਲ ਦੇ ਸੱਦੇ 'ਤੇ ਸਾਰੇ ਦੇਸ਼ 'ਚ ਪਹਿਲੇ ਦਿਨ ਰੋਸ ਵਜੋਂ ਦੇਸ਼ ਵਿਆਪੀ ਹੜਤਾਲ ਕੀਤੀ ਗਈ | ਇਸ ਸਬੰਧੀ ਬੀ.ਐਸ.ਐਨ.ਐਲ. ਏ.ਯੂ. ਦੇ ਸਕੱਤਰ ਸੁਰਿੰਦਰ ਨੰਦਰਾ, ਐਨ.ਐਫ.ਟੀ.ਈ. ...

ਪੂਰੀ ਖ਼ਬਰ »

ਸ਼ਹਿਣਾ ਦੇ ਹਸਪਤਾਲ ਨੂੰ ਅਪਗੇ੍ਰਡ ਕਰਵਾਉਣ ਲਈ ਸਿੰਗਲਾ ਪਰਿਵਾਰ ਵਲੋਂ ਯਤਨ ਤੇਜ਼

ਸ਼ਹਿਣਾ, 19 ਫਰਵਰੀ (ਸੁਰੇਸ਼ ਗੋਗੀ)-ਆਜ਼ਾਦੀ ਤੋਂ ਪਹਿਲਾਂ ਦੇ ਸ਼ਹਿਣਾ ਵਿਖੇ 83 ਸਾਲ ਪੁਰਾਣੇ ਹੋਂਦ 'ਚ ਆਏ ਮਿੰਨੀ ਪੀ.ਐਚ.ਸੀ. ਹਸਪਤਾਲ ਨੂੰ ਅਪਗੇ੍ਰਡ ਕਰਵਾਉਣ ਲਈ ਸਿੰਗਲਾ ਪਰਿਵਾਰ ਵਲੋਂ ਯਤਨ ਤੇਜ਼ ਕੀਤੇ ਗਏ ਹਨ | ਇਸ ਹਸਪਤਾਲ ਲਈ ਜ਼ਮੀਨ ਦਾਨ ਕਰਨ ਵਾਲੇ ਦਾਨਵੀਰ ਸੇਠ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਸਿੰਮ ਬਰਾਮਦ, ਮਾਮਲਾ ਦਰਜ

ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜ਼ਿਲ੍ਹਾ ਸੁਧਾਰ ਘਰ 'ਚੋਂ ਹਵਾਲਾਤੀ ਕੋਲੋਂ ਸਿੰਮ ਬਰਾਮਦ ਹੋਣ ਦੇ ਸਬੰਧ 'ਚ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੁਧਾਰ ਘਰ 'ਚੋਂ ਪੱਤਰ ਆਇਆ ਕਿ ਹੈੱਡ ...

ਪੂਰੀ ਖ਼ਬਰ »

32 ਕਿੱਲੋ ਭੁੱਕੀ ਸਮੇਤ 2 ਕਾਬੂ, ਮਾਮਲਾ ਦਰਜ

ਬਰਨਾਲਾ, 19 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਭੱੁਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਸਿਟੀ ਰਜੇਸ਼ ਛਿੱਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਦੇ ਸਮੂਹ ਵਿਦਿਆਰਥੀਆਂ ਵਲੋਂ ਪੁਲਵਾਮਾ ਵਿਖੇ ਹੋਏ ਹਮਲੇ ਨੂੰ ਲੈ ਕੇ ਐਸ.ਡੀ. ਕਾਲਜ ਤੋਂ ਭਗਤ ਸਿੰਘ ਤੋਂ ਹੁੰਦੇ ਹੋਏ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਫ਼ੌਜੀ ਜਵਾਨਾਂ ...

ਪੂਰੀ ਖ਼ਬਰ »

16ਵਾਂ ਰਾਜ ਪੱਧਰੀ ਸਾਲਾਨਾ ਖੇਡ ਤੇ ਵਿੱਦਿਅਕ ਸਨਮਾਨ ਸਮਾਰੋਹ ਕਰਵਾਇਆ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਬਰਨਾਲਾ ਸਪੋਰਟਸ ਐਾਡ ਵੈਲਫੇਅਰ ਕਲੱਬ ਬਰਨਾਲਾ ਵਲੋਂ 16ਵਾਂ ਰਾਜ ਪੱਧਰੀ ਸਾਲਾਨਾ ਖੇਡ ਅਤੇ ਵਿੱਦਿਅਕ ਸਨਮਾਨ ਸਮਾਰੋਹ ਰਾਇਲ ਗ੍ਰੀਨ ਰਿਜੋਰਟ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਭਾਜਪਾ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਔਰਤਾਂ ਦੇ ਵਿਕਾਸ ਦੀ ਮੌਜੂਦਾ ਦਸ਼ਾ ਤੇ ਦਿਸ਼ਾ ਸਬੰਧੀ ਰਾਸ਼ਟਰੀ ਸੈਮੀਨਾਰ ਕਰਵਾਇਆ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ, ਰਾਜ ਪਨੇਸਰ)-ਔਰਤਾਂ ਦੇ ਵਿਕਾਸ ਦੀ ਮੌਜੂਦਾ ਦਸ਼ਾ ਤੇ ਦਿਸ਼ਾ ਪ੍ਰਤੀ ਰਾਸ਼ਟਰੀ ਸੈਮੀਨਾਰ 'ਅੱਧੀ ਆਬਾਦੀ ਪੂਰਾ ਹੱਕ' ਮੁਹਿੰਮ ਤਹਿਤ ਕਿੰਗਜ਼ ਗਰੱੁਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਲਗਾਇਆ ਗਿਆ | ਇਸ ਸੈਮੀਨਾਰ 'ਚ ਸਾਬਕਾ ਮੱੁਖ ...

ਪੂਰੀ ਖ਼ਬਰ »

ਥਾਣਾ ਭਦੌੜ ਵਿਖੇ ਹਰਸਿਮਰਨਜੀਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਭਦੌੜ, 19 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਲੇਰਕੋਟਲਾ ਤੋਂ ਬਦਲ ਕੇ ਆਏ ਹਰਸਿਮਰਨਜੀਤ ਸਿੰਘ ਸਬ-ਇੰਸਪੈਕਟਰ ਨੇ ਥਾਣਾ ਭਦੌੜ ਵਿਖੇ ਬਤੌਰ ਮੁੱਖ ਥਾਣਾ ਅਫ਼ਸਰ ਚਾਰਜ ਸੰਭਾਲਣ ਉਪਰੰਤ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਹਿਲ ...

ਪੂਰੀ ਖ਼ਬਰ »

ਕਰਨੈਲ ਸਿੰਘ ਉੱਪਲ ਮਹਿਲ ਕਲਾਂ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 19 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਦੀ ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਬਰਨਾਲਾ ਦੇ ਆਗੂ ਤੇ ਖੇਤੀਬਾੜੀ ਸਭਾ ਮਹਿਲ ਕਲਾਂ ਦੇ ਸਕੱਤਰ ਗਿਆਨ ਸਿੰਘ ਉੱਪਲ ਦੇ ਪਿਤਾ ਸਵ: ਕਰਨੈਲ ਸਿੰਘ ਉੱਪਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਮਹਿਲ ਕਲਾਂ 'ਚ ਮੈਗਾ ਕੈਂਪ ਅੱਜ-ਘਨੌਰੀ

ਮਹਿਲ ਕਲਾਂ, 19 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੰੂ ਸਰਕਾਰ ਦੀਆਂ ਸਕੀਮਾਂ ਲਾਭ ਸਹੀ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸ਼ਹੀਦ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਵਿਸ਼ੇਸ਼ ਮੈਗਾ ਕੈਂਪ 20 ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ 'ਘਰ-ਘਰ ਰੁਜ਼ਗਾਰ' ਮੁਹਿੰਮ ਤਹਿਤ ਰੁਜ਼ਗਾਰ ਮੇਲਾ ਲਗਾਇਆ

ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਬੇਰੁਜ਼ਗਾਰ ਦੇ ਖ਼ਾਤਮੇ ਲਈ ਚਲਾਈ ਗਈ 'ਘਰ-ਘਰ ਰੁਜ਼ਗਾਰ' ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ 'ਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸੇ ਕੜੀ ਤਹਿਤ ਆਰੀਆਭੱਟ ਗਰੁੱਪ ਆਫ਼ ਇੰਸਟੀਚਿਊਟ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮਹਿਲ ਕਲਾਂ, 19 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਰਾਏਸਰ ਪੰਜਾਬ 'ਚ ਗ੍ਰਾਮ ਪੰਚਾਇਤ ਦੇ ਸਰਪੰਚ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਮੈਮੋਰੀਅਲ ਕਲੱਬ ਦੀ ਚੋਣ

ਮਹਿਲ ਕਲਾਂ, 19 ਫ਼ਰਵਰੀ (ਅਵਤਾਰ ਸਿੰਘ ਅਣਖੀ)-ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਮੈਮੋਰੀਅਲ ਕਲੱਬ, ਵਜੀਦਕੇ ਕਲਾਂ ਦੀ ਅਹਿਮ ਮੀਟਿੰਗ ਇੱਥੇ ਪ੍ਰਾਇਮਰੀ ਸਕੂਲ ਵਜੀਦਕੇ ਕਲਾਂ ਵਿਖੇ ਹੋਈ, ਜਿਸ ਵਿਚ ਵਿਚਾਰ ਵਟਾਂਦਰਾ ਕਰਨ ਉਪਰੰਤ ਸ਼ਹੀਦ ਰਹਿਮਤ ਅਲੀ ਵਜੀਦਕੇ ਦਾ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਪੰਜ ਰੋਜ਼ਾ ਗੁਰਮਤਿ ਸਮਾਗਮ

ਮਹਿਲ ਕਲਾਂ, 19 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ (ਬਰਨਾਲਾ) ਵਿਖੇ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਪੰਜ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਜਗਤਾਰ ਸਿੰਘ ਖਾਲਸਾ ਦੀ ਅਗਵਾਈ ...

ਪੂਰੀ ਖ਼ਬਰ »

ਛਾਪਾ ਸਕੂਲ 'ਚ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਮਹਿਲ ਕਲਾਂ, 19 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਾਪਾ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਪਿ੍ੰਸੀਪਲ ਬਲਜੀਤ ਸਿੰਘ ਸੋਢਾ ਦੀ ਦੇਖ-ਰੇਖ 'ਚ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਸਕੂਲ ਕੈਂਪਸ, ਆਲੇ ਦੁਆਲੇ ਦੀਆਂ ਸਫ਼ਾਈ ਕਰਨ ਤੋਂ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਬਦਲੇ ਪਾਵਰਕਾਮ ਦੇ ਮੁਲਾਜ਼ਮ ਹਰਜੀਤ ਸਿੰਘ ਵਜੀਦਕੇ ਦਾ ਸਨਮਾਨ

ਮਹਿਲ ਕਲਾਂ, 19 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਟੇਟ ਪਾਵਰਕਾਮ ਸਬਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਗਰਿੱਡ ਚੰਨਣਵਾਲ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪਾਵਰਕਾਮ ਦੇ ਮੁਲਾਜ਼ਮ ਹਰਜੀਤ ਸਿੰਘ ਵਜੀਦਕੇ ਨੰੂ ਸਤਿਕਾਰ ਕਮੇਟੀ ਚੰਨਣਵਾਲ ਵਲੋਂ ...

ਪੂਰੀ ਖ਼ਬਰ »

ਸੁਖਪੁਰਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਸ਼ਹਿਣਾ, 19 ਫਰਵਰੀ (ਸੁਰੇਸ਼ ਗੋਗੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਵਲੋਂ ਪਿੰਡ ਸੁਖਪੁਰਾ ਮੌੜ ਵਿਖੇ ਮੱੁਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਸ਼ਹਿਣਾ ਡਾ: ...

ਪੂਰੀ ਖ਼ਬਰ »

ਮੂੰਮ ਵਿਖੇ ਮੁਫ਼ਤ ਜਾਂਚ ਕੈਂਪ 100 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਮਹਿਲ ਕਲਾਂ, 19 ਫ਼ਰਵਰੀ (ਅਵਤਾਰ ਸਿੰਘ ਅਣਖੀ)-ਉਦਾਸੀਨ ਡੇਰਾ ਮੁਕਤਸਰ, ਪਿੰਡ ਮੂੰਮ ਵਿਖੇ ਮੁੱਖ ਸੇਵਾਦਾਰ ਬਾਬਾ ਰਾਮੇਸ਼ਵਰ ਦਾਸ ਦੀ ਦੇਖ-ਰੇਖ 'ਚ ਸੰਤ ਨਰਾਇਣ ਮੁਨੀ, ਸੰਤ ਮੁਨੀ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ਅਜੈਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX