ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਕਿਹਾ- ਤਣਾਅ ਦੂਰ ਕਰਨ ਲਈ ਤੁਰੰਤ ਕਦਮ ਚੁੱਕਣ ਭਾਰਤ ਅਤੇ ਪਾਕਿਸਤਾਨ

ਵਾਸ਼ਿੰਗਟਨ, 20 ਫਰਵਰੀ- ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਵਾਮਾ 'ਚ ਜੈਸ਼-ਏ-ਮੁਹੰਮਦ ਦੇ ਹਮਲੇ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਨੂੰ ਘੱਟ ਕਰਨ ਦੇ ਲਈ 'ਤੁਰੰਤ ਕਦਮ' ਚੁੱਕਣ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ, ''ਜਨਰਲ ਸਕੱਤਰ ਨੇ ਦੋਹਾਂ ਪੱਖਾਂ ਨੂੰ ਵੱਧ ਸੰਜਮ ਵਰਤਣ ਅਤੇ ਤਣਾਅ ਨੂੰ ਘੱਟ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਲੋੜ 'ਤੇ ਬਲ ਦਿੱਤਾ। ਜੇਕਰ ਦੋਵੇਂ ਪੱਖ ਰਾਜ਼ੀ ਹੋ ਜਾਂਦੇ ਹਨ ਉਹ ਵਿਚੋਲਗੀ ਲਈ ਤਿਆਰ ਹਨ ।''

ਪੁਲਵਾਮਾ ਹਮਲਾ : ਪਾਕਿਸਤਾਨ 'ਤੇ ਕਾਰਵਾਈ ਨੂੰ ਲੈ ਕੇ ਭਾਰਤ ਨੂੰ ਮਿਲਿਆ ਟਰੰਪ ਦਾ ਸਹਿਯੋਗ

ਵਾਸ਼ਿੰਗਟਨ, 20 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਹਮਲੇ ਨੂੰ ਖ਼ੌਫ਼ਨਾਕ ਕਰਾਰ ਦਿੱਤਾ ਹੈ। ਟਰੰਪ ਨੂੰ ਮੰਗਲਵਾਰ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਉਹ ਰਿਪੋਰਟ ਦਾ ਦੇਖ ਰਹੇ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਸ਼ਹਿਜ਼ਾਦੇ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ

ਨਵੀਂ ਦਿੱਲੀ, 20 ਫਰਵਰੀ- ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦਾ ਰਾਸ਼ਟਰਪਤੀ ਭਵਨ ਪਹੁੰਚਣ 'ਤੇ ਰਵਾਇਤੀ ਤੌਰ 'ਤੇ ਰਸਮੀ ਸਵਾਗਤ ਕੀਤਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਕੁਚਲੇ, ਪਤੀ-ਪਤਨੀ ਸਮੇਤ ਤਿੰਨ ਮੌਤਾਂ

ਫ਼ਿਰੋਜ਼ਪੁਰ, 20 ਫਰਵਰੀ (ਜਸਵਿੰਦਰ ਸਿੰਘ ਸੰਧੂ) - ਜ਼ੀਰਾ ਰੋਡ 'ਤੇ ਪੈਂਦੇ ਪਿੰਡ ਸਾਦੇ ਹਾਸ਼ਮ ਲਾਗੇ ਇੱਕ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਦੌਰਾਨ ਇੱਕ ਪਤੀ ਪਤਨੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ । ...

ਪੂਰੀ ਖ਼ਬਰ »

ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ 'ਸ਼ਬਦ ਗੁਰੂ ਯਾਤਰਾ'

ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਸਵਾਲ ਜਵਾਬ ਨਾਲ ਹੋਈ ਸ਼ੁਰੂ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਸਵਾਲ ਜਵਾਬ ਦੇ ਨਾਲ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀ ਦੇ ਵਾਅਦੇ 'ਤੇ ਸਰਕਾਰ ਲੋਕਾਂ ਨੂੰ ਕਰ ਰਹੀ ਗੁਮਰਾਹ- ਬੈਂਸ

 ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਵਾਲ ਚੁੱਕਿਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਹਰ ਘਰ ਨੌਕਰ ਦਿੱਤੀ ਜਾਵੇਗੀ ਅਤੇ ਬੇਰੁਜ਼ਗਾਰਾਂ ਨੂੰ ਭੱਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬਣਾ ਰਹੀ ਹੈ ਇਕ ਪੋਰਟਲ- ਚੰਨੀ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਦੇ ਵਾਅਦੇ 'ਤੇ ਚੁੱਕੇ ਸਵਾਲ ਦੇ ਜਵਾਬ 'ਚ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪੁਰਾਣੀਆਂ ਤਾਰਾਂ ਅਤੇ ਖੰਭਿਆਂ ਦਾ ਮਾਮਲਾ ਸਾਹਮਣੇ ਆਉਣ ਤੇ ਕੀਤੀ ਜਾਵੇਗੀ ਕਾਰਵਾਈ- ਬਿਜਲੀ ਮੰਤਰੀ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਪੁਰਾਣੀਆਂ ਤਾਰਾਂ ਅਤੇ ਪੁਰਾਣੇ ਖੰਭੇ ਲਾਏ ਜਾਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਬਿਜਲੀ ਮੰਤਰੀ ਨੇ ਕਿਹਾ ਕਿ ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜਾਂਚ ਕਰਵਾ ਕੇ ਕਾਰਵਾਈ ਕੀਤੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ 'ਚ 7357 ਮੁਲਾਜ਼ਮ ਭਗੌੜੇ ਕਰਾਰ- ਬ੍ਰਹਮ ਮਹਿੰਦਰਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ 13 ਦਸੰਬਰ 2018 ਤੱਕ ਸਰਕਾਰ ਵੱਲੋਂ 7357 ਮੁਲਾਜ਼ਮਾਂ ਨੂੰ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ

ਨਵੀਂ ਦਿੱਲੀ, 20 ਫਰਵਰੀ- ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਅੱਜ ਗ੍ਰਹਿ ਮੰਤਰਾਲੇ ਪਹੁੰਚੇ ...

ਪੂਰੀ ਖ਼ਬਰ »

ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੱਲ੍ਹ ਭਾਰਤ ਨੂੰ ਧਮਕੀ ਦਿੱਤੀ ਸੀ ਜਿਸ ਦੇ ਚੱਲਦਿਆਂ ਵਿਧਾਨ ਸਭਾ 'ਚ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ ਕਰਨ ਦੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ

ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈਂ। ...

ਪੂਰੀ ਖ਼ਬਰ »

ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ

ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ਅੰਤਕੀ ਹਮਲੇ 'ਚ ਸ਼ਹੀਦ ਹੋਏ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ ਤੋਂ 31 ਫਰਵਰੀ ਤੱਕ ਸਵਾਈਨ ...

ਪੂਰੀ ਖ਼ਬਰ »

ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ

ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ, ਕਿਉਂਕਿ ਸੂਬਾ ਸਰਕਾਰ ਇਸ ਦੀ ਸਹੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ

ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ...

ਪੂਰੀ ਖ਼ਬਰ »

ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ ਹੱਤਿਆ ਤੇਜ਼ਧਾਰ ...

ਪੂਰੀ ਖ਼ਬਰ »

ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ

ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ

ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਬਲਵਿੰਦਰ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਜਲਿਆਂਵਾਲੇ ਬਾਗ ਦੇ ਮਾਮਲੇ 'ਤੇ ਮਤਾ ਲਿਆਂਦਾ ਗਿਆ ਹੈ ਇਸੇ ਤਰ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਵੀ ਮੌਜੂਦਾ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ

ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ ਦੀ ਵਿਦੇਸ਼ ...

ਪੂਰੀ ਖ਼ਬਰ »

ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ

ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਵੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ...

ਪੂਰੀ ਖ਼ਬਰ »

ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ

ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਯੂਨੀਵਰਸਿਟੀ ...

ਪੂਰੀ ਖ਼ਬਰ »

ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ

ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਨਾਲ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ

ਅੰਮ੍ਰਿਤਸਰ, 20 ਫਰਵਰੀ (ਰਾਜੇਸ਼ ਕੁਮਾਰ)- ਬਰਗਾੜੀ ਮੋਰਚੇ ਦੀਆਂ ਅਧੂਰੀਆਂ ਮੰਗਾਂ, ਨਕੋਦਰ ਕਾਂਡ ਮੋਰ ਬੰਬ ਕਾਂਡ ਦੀ ਮੰਗਾਂ ਨੂੰ ਲੈ ਕੇ ਅੱਜ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਕੇਂਦਰੀ ਜੇਲ੍ਹ ਦੇ ਬਾਹਰ ਰੋਸ ...

ਪੂਰੀ ਖ਼ਬਰ »

ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ

ਸ੍ਰੀਨਗਰ, 20 ਫਰਵਰੀ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਭਾਰੀ ਮੀਂਹ ਤੋਂ ਬਾਅਦ ਕੁਝ ਥਾਵਾਂ 'ਤੇ ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਨੂੰ ਅੱਜ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਇਹ ਇੱਕੋ-ਇੱਕ ...

ਪੂਰੀ ਖ਼ਬਰ »

ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ

ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਪਿਛਲੇ ਕਾਫੀ ਦਿਨਾਂ ਤੋਂ ਆਪਣੀ ਨੌਕਰੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕਾਂ ਰੁਪਿੰਦਰ ਰੂਬੀ ਨੇ ਅੱਜ ਸਦਨ 'ਚ ਬੜੇ ਵਧੀਆਂ ਤਰੀਕੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ...

ਪੂਰੀ ਖ਼ਬਰ »

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ

ਨਵੀਂ ਦਿੱਲੀ, 20 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਬਿਨ ਅਬਦੁਲ ਅਜ਼ੀਜ਼ ਅਦ ਸਾਊਦ ਨੇ ਅੱਜ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਭਾਰਤ ਅਤੇ ਸਾਊਦੀ ਅਰਬ ਵਿਚਾਲੇ ਪੰਜ ਸਮਝੌਤੇ ਹੋਏ। ਇਹ ਖੇਤਰ ਸੈਲਾਨੀ, ...

ਪੂਰੀ ਖ਼ਬਰ »

ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਰਦੀਆਂ ਖ਼ਤਮ ਹੋਣ ਨੂੰ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਸਰਕਾਰੀ ਸਕੂਲ 'ਚ ਬੱਚਿਆ ਨੂੰ ਅਜੇ ਤੱਕ ਵਰਦੀਆਂ ਨਹੀਂ ...

ਪੂਰੀ ਖ਼ਬਰ »

ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਆਪ ਵਿਧਾਇਕਾਂ ਵਾਂਗ ਅਕਾਲੀ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਇਕ ਕਵਿਤਾ ਰਾਹੀਂ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਉਨ੍ਹਾਂ 'ਚੋਂ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ

ਲੁਧਿਆਣਾ, 20 ਫਰਵਰੀ (ਰੁਪੇਸ਼)- ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨਾਂ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਲਾਕਾ ਮੈਜਿਸਟ੍ਰੇਟ ਦੇ ਛੁੱਟੀ 'ਤੇ ਹੋਣ ਕਾਰਨ ਡਿਊਟੀ ਮੈਜਿਸਟ੍ਰੇਟ ਭੁਪਿੰਦਰ ਮਿੱਤਲ ਦੀ ਅਦਾਲਤ 'ਚ ਦੋਸ਼ੀਆਂ ਨੂੰ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ

ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਨੇ ਅੱਜ ਸਰਬ ਸੰਮਤੀ ਨਾਲ ਉਸ ਮਤੇ ਨੂੰ ਪਾਸ ਕਰ ਦਿੱਤਾ, ਜਿਸ ਜਲਿਆਂਵਾਲਾ ਵਾਲੇ ਦੇ ਖ਼ੂਨੀ ਸਾਕੇ ਲਈ ਬ੍ਰਿਟਿਸ਼ ਸਰਕਾਰ ਦੇ ਭਾਰਤ ਸਰਕਾਰ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਮਤਾ ਸੰਸਦੀ ਮੰਤਰੀ ਬ੍ਰਹਮ ...

ਪੂਰੀ ਖ਼ਬਰ »

ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ

ਲੁਧਿਆਣਾ,20 ਫ਼ਰਵਰੀ (ਪੁਨੀਤ ਬਾਵਾ)- ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ 'ਚ ਬਿਜਲੀ ਦੀਆਂ ਕੀਮਤ 5 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ ਨੂੰ ਲੈ ਕੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪੰਜਾਬ ਰਾਜਪਾਲ ਦੇ ਭਾਸ਼ਣ ਨੂੰ ਜਿਹੜਾ ਝੂਠ ਦਾ ਪੁਲੰਦਾ ਕਿਹਾ ਗਿਆ ਹੈ ਉਹ ਲੋਕਾਂ ਨੂੰ ਗੁਮਰਾਹ ਕਰਨ ਦੇ ਲਈ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ

ਤਲਵੰਡੀ ਸਾਬੋ/ਸੀਂਗੋ ਮੰਡੀ, 20 ਫਰਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ, ਰਵਜੋਤ ਸਿੰਘ ਰਾਹੀ)- ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਸ਼ਿਰਕਤ ਕੀਤੀ। ਪਹਿਲਾਂ ਉਹ ਗੁਰੂ ਕਾਸ਼ੀ ਯੂਨੀਵਰਸਿਟੀ 'ਚ ਖੇਡਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ

ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜੇਕਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰੀਏ ਤਾਂ ਪੰਜਾਬ ਨੂੰ 65 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ ਪਰ ਸੂਬੇ ਕੋਲ ਇੰਨੀ ਅਦਾਇਗੀ ਕਰਨ ਲਈ ...

ਪੂਰੀ ਖ਼ਬਰ »

ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ

ਸ੍ਰੀਨਗਰ, 20 ਫਰਵਰੀ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਇਸ ਵਿਚ ਕੋਈ ਸ਼ੱਕ ਨਹੀ ਕਿ ਪਾਕਿਸਤਾਨ ਨੂੰ ਮੁੰਬਈ ਹਮਲੇ ਅਤੇ ਪਠਾਨਕੋਟ ਹਮਲੇ ਦੇ ਸਬੂਤ ਦਿੱਤੇ ਗਏ ਸਨ ਤੇ ਪਾਕਿਸਤਾਨ ਨੇ ਕੋਈ ਕਾਰਵਾਈ ਨਹੀ ਕੀਤੀ। ਪਰੰਤੂ ਇਮਰਾਨ ਖਾਨ ...

ਪੂਰੀ ਖ਼ਬਰ »

ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ

ਨਵੀਂ ਦਿੱਲੀ, 20 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ ਨੇ ਮੁੜ ਤੋਂ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ, 20 ਫਰਵਰੀ (ਸੁਰਜੀਤ ਸੱਤੀ)- ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਵੱਲੋਂ ਸੁਖਬੀਰ ਬਾਦਲ ਮਜੀਠੀਆ ਵਿਰੁੱਧ ਕਮਿਸ਼ਨ ਦੀ ਰਿਪੋਰਟ ਅਤੇ ਕਮਿਸ਼ਨ ਦੇ ਮੈਂਬਰਾਂ ਦੀ ਸ਼ਾਨ ਵਿਰੋਧੀ ਬਿਆਨ ਬਾਜ਼ੀ ਕਾਰਨ ਹਾਈਕੋਰਟ 'ਚ ...

ਪੂਰੀ ਖ਼ਬਰ »

ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ

ਨਵੀਂ ਦਿੱਲੀ, 20 ਫਰਵਰੀ - ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਪਾਕਿਸਤਾਨ ਦੇ ਭਾਰਤ 'ਚ ਹੋਣ ਵਾਲੇ ਸ਼ੂਟਿੰਗ ਵਿਸ਼ਵ ਕੱਪ 'ਚ ਹਿੱਸਾ ਲੈਣ ਸਬੰਧੀ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਨਿਸ਼ਾਨੇਬਾਜ਼ਾਂ ਦੀ ਵੀਜ਼ਾ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਬੋਲਦਿਆਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਜਿੱਥੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ ਉੱਥੇ ਹੀ ਵੀਜ਼ਾ ਦੀ ਸ਼ਰਤ ਲਗਾਉਣ ...

ਪੂਰੀ ਖ਼ਬਰ »

ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ

ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਾਕਿਸਤਾਨੀ ਕੈਦੀ 2011 ਤੋਂ ਜੇਲ੍ਹ ਵਿਚ ਬੰਦ ਸੀ, ਜਿਸ ਦਾ ਕਿ ਹੋਰ ਕੈਦੀਆਂ ਨਾਲ ਝਗੜਾ ਹੋ ...

ਪੂਰੀ ਖ਼ਬਰ »

ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ

ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ ਸੀ ਜੋ ਕਿ ਦੇਣ ਜਾ ਰਹੇ ਹਾਂ। ਭਵਿੱਖ ਵਿਚ ਜੇਕਰ ਭਾਰਤ ਸਰਕਾਰ ਹੋਰ ਜਹਾਜਾਂ ਦੀ ਮੰਗ ਕਰਦੀ ਹੈ ਤਾਂ ...

ਪੂਰੀ ਖ਼ਬਰ »

ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ

ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ਵਾਸੀਆਂ ਦੀ ਭਲਾਈ ਦੇ ...

ਪੂਰੀ ਖ਼ਬਰ »

ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਰ ਚਲਾਉਂਦੇ ਸਮੇਂ ਆਸ਼ੀਸ਼ ਚੱਢਾ ਨੇ ਆਟੋ ਰਿਕਸ਼ਾ ਨੂੰ ਟੱਕਰ ...

ਪੂਰੀ ਖ਼ਬਰ »

7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ

ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ

ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ

ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ। ਬਜਟ ਨੂੰ ਨੌਜਵਾਨਾਂ ਲਈ ਨਿਰਾਸ਼ਾ ...

ਪੂਰੀ ਖ਼ਬਰ »

25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ

ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ ਕੀਤੀ ਗਈ ਇਸ ਹੜਤਾਲ ਕਾਰਨ ਕੰਮਕਾਜ ਠੱਪ ਰਿਹਾ। ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ

ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ ਕਰਦੀ ਹੈ, ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਖ਼ਤਰਾ ਪੈਦਾ ਕਰਦੀ ਹੈ। ਦੱਸਣਯੋਗ ਹੈ ਕਿ ਧਾਰਾ 370 ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ

ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ ਕੀਤਾ ਹੈ। ਜੇ.ਐਨ ਗਣੇਸ਼ ਉੱਪਰ ਸਾਥੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦਾ ਦੋਸ਼ ...

ਪੂਰੀ ਖ਼ਬਰ »

ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ

ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ ਪੁਲਿਸ ਤੇ ਆਈ.ਟੀ.ਬੀ.ਪੀ ਵੱਲੋਂ ਬਚਾਅ ਕਾਰਜ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ

ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ...

ਪੂਰੀ ਖ਼ਬਰ »

ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ਸਵਾਰ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ

ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ ਹੋ ਗਿਆ।ਫਾਇਰ ਬ੍ਰਿਗੇਡ ਦੀ 7 ਤੋਂ ਵੱਧ ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹਨ। ...

ਪੂਰੀ ਖ਼ਬਰ »

ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਉੱਤਰੀ ਰੇਲਵੇ ਦੀਆਂ ਕਈ ਟਰੇਨਾਂ

ਨਵੀਂ ਦਿੱਲੀ, 20 ਫਰਵਰੀ- ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਉੱਤਰੀ ਰੇਲਵੇ ਦੀਆਂ 12 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਨਹੀਂ ਰਹੇ ਮਸ਼ਹੂਰ ਸਾਹਿਤਕਾਰ ਨਾਮਵਰ ਸਿੰਘ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਨਵੀਂ ਦਿੱਲੀ, 20 ਫਰਵਰੀ- ਹਿੰਦੀ ਸਾਹਿਤ ਦੇ ਮਸ਼ਹੂਰ ਸਾਹਿਤਕਾਰ ਅਤੇ ਆਲੋਚਕ ਨਾਮਵਰ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ। 92 ਸਾਲ ਦੀ ਉਮਰ 'ਚ ਇਸ ਹਿੰਦੀ ਸਾਹਿਤਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਬੀਤੀ ਰਾਤ ਕਰੀਬ 11.51 ਵਜੇ ਆਖ਼ਰੀ ...

ਪੂਰੀ ਖ਼ਬਰ »

ਦਿੱਲੀ-ਐੱਨ. ਸੀ. ਆਰ. 'ਚ ਲੱਗੇ ਭੂਚਾਲ ਦੇ ਝਟਕੇ

ਨਵੀਂ ਦਿੱਲੀ, 20 ਫਰਵਰੀ- ਰਾਜਧਾਨੀ ਦਿੱਲੀ ਸਮੇਤ ਐੱਨ. ਸੀ. ਆਰ. ਇਲਾਕੇ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਦੇ ਝਟਕੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ...

ਪੂਰੀ ਖ਼ਬਰ »

ਜੰਮੂ ਦੇ ਕਮਿਸ਼ਨਰ ਨੇ ਜਾਰੀ ਕੀਤਾ ਬਿਆਨ- ਅੱਜ ਬੰਦ ਰਹਿਣਗੇ ਸਾਰੇ ਸਿੱਖਿਆ ਸੰਸੰਥਾਨ, ਕਰਫ਼ਿਊ ਜਾਰੀ

ਸ੍ਰੀਨਗਰ, 20 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਘਾਟੀ 'ਚ ਤਣਾਅ ਦਾ ਮਾਹੌਲ ਹੈ। ਅਜਿਹੇ 'ਚ ਜੰਮੂ 'ਚ ਸਾਰੇ ਸਿੱਖਿਆ ਸੰਸਥਾਨ ਅੱਜ ਬੰਦ ਰਹਿਣਗੇ। ਅੱਜ ਸਵੇਰੇ ਤੋਂ ਬਾਅਦ ਕਰਫ਼ਿਊ 'ਤੇ ਸਮੀਖਿਆ ਕੀਤੀ ਜਾਵੇਗੀ। ਇਸ ਸੰਬੰਧੀ ਜੰਮੂ ਦੇ ਕਮਿਸ਼ਨਰ ਰਮੇਸ਼ ਕੁਮਾਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX