ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ-ਮੈਕਸੀਕੋ ਸਰਹੱਦ ਕੰਧ ਵਿਵਾਦ

ਐਮਰਜੰਸੀ ਦੇ ਫ਼ੈਸਲੇ ਿਖ਼ਲਾਫ਼ ਅਮਰੀਕਾ ਦੇ 16 ਸੂਬਿਆਂ ਵਲੋਂ ਟਰੰਪ 'ਤੇ ਮੁਕੱਦਮਾ

ਵਾਸ਼ਿੰਗਟਨ, 19 ਫਰਵਰੀ (ਪੀ. ਟੀ. ਆਈ.)-ਅਮਰੀਕਾ-ਮੈਕਸੀਕੋ ਸਰਹੱਦ 'ਤੇ ਕੰਧ ਉਸਾਰਨ 'ਤੇ ਅੜ੍ਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕੀਤੀ ਐਮਰਜੰਸੀ ਦੀ ਘੋਸ਼ਣਾ ਨੂੰ ਲੈ ਕੇ 16 ਸੂਬਿਆਂ ਨੇ ਟਰੰਪ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਟਰੰਪ ਦਾ ਐਲਾਨ ਦੇਸ਼ ਨੂੰ ਇਕ ਸੰਵਿਧਾਨਕ ਸੰਕਟ ਵੱਲ ਲੈ ਕੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਟਰੰਪ ਨੇ ਬੀਤੇ ਸ਼ੁੱਕਰਵਾਰ ਐਮਜੈਂਸੀ ਦੀ ਘੋਸ਼ਣਾ ਕਰਦਿਆਂ ਕਿਹਾ ਸੀ ਕਿ ਹੁਣ ਉਹ ਸਰਹੱਦੀ ਕੰਧ 'ਤੇ ਸੰਸਦ ਵਲੋਂ ਮਨਜ਼ੂਰ ਕੀਤੀ ਰਕਮ ਨਾਲੋਂ ਵਧੇਰੇ ਖਰਚਾ ਕਰਨਗੇ | ਅਮਰੀਕਾ ਦੇ ਰਾਸ਼ਟਰੀ ਐਮਰਜੈਂਸੀ ਐਕਟ ਤਹਿਤ ਰਾਸ਼ਟਰਪਤੀ ਨੂੰ ਐਮਰਜੰਸੀ ਲਗਾਉਣ ਦਾ ਅਧਿਕਾਰ ਹੈ | ਇਸ ਮੁਕੱਦਮੇ 'ਚ ਸ਼ਾਮਿਲ ਸਾਰੇ ਸੂਬਿਆਂ ਦੇ ਅਟਾਰਨੀ ਜਨਰਲ ਡੈਮੋਕ੍ਰੇਟਿਕ ਹਨ | 16 ਸੂਬਿਆਂ ਦੇ ਗਠਜੋੜ ਦਾ ਦੋਸ਼ ਹੈ ਕਿ ਟਰੰਪ ਪ੍ਰਸ਼ਾਸਨ ਦਾ ਐਮਰਜੈਂਸੀ ਐਲਾਨ ਅਤੇ ਫੰਡਾਂ ਦੀ ਵਰਤੋਂ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਹੈ | ਇਨ੍ਹਾਂ ਸੂਬਿਆਂ 'ਚ ਕੈਲੀਫੋਰਨੀਆ, ਕੋਰਲੋਰਾਡੋ, ਕੁਨੈਕਟੀਕੁਟ, ਡੈਲਾਵੇਅਰ, ਹਵਾਈ, ਇਲੀਨੀਅਸ, ਮਾਇਨ, ਮੈਰੀਲੈਂਡ, ਮਿਚੀਗਨ, ਮਿਨੇਸੋਟਾ, ਨਵੇਡਾ, ਨਿਊ ਜਰਸੀ, ਨਿਊ ਮੈਕਸੀਕੋ, ਨਿਊਯਾਰਕ, ਓਰੀਗੋਨ ਅਤੇ ਵਰਜੀਨੀਆ ਸ਼ਾਮਿਲ ਹਨ | ਸੈਨ ਫਰਾਂਸਿਸਕੋ 'ਚ ਫੈਡਰਲ ਜ਼ਿਲ੍ਹਾ ਅਦਾਲਤ 'ਚ ਦਾਖ਼ਲ ਕੀਤੇ ਮੁਕੱਦਮੇ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਕੋਲ ਸਰਹੱਦ 'ਤੇ ਕੰਧ ਬਣਾਉਣ ਲਈ ਆਪਣੇ ਹਿਸਾਬ ਨਾਲ ਫੰਡ ਖਰਚਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਇਸ ਬਾਰੇ ਕਾਂਗਰਸ ਫ਼ੈਸਲਾ ਕਰ ਸਕਦੀ ਹੈ | ਜ਼ਿਕਰਯੋਗ ਹੈ ਕਿ ਅਮਰੀਕਾ 'ਚ ਇਕ ਹੋਰ 'ਸ਼ੱਟਡਾਊਨ' ਨੂੰ ਰੋਕਣ ਲਈ ਬੀਤੇ ਹਫ਼ਤੇ ਸੰਸਦ 'ਚ ਇਕ ਸਮਝੌਤਾ ਹੋਇਆ ਸੀ ਜਿਸ ਤਹਿਤ ਅਮਰੀਕਾ ਸਰਹੱਦ 'ਤੇ ਕੰਧ ਲਈ 1.3 ਬਿਲੀਅਨ ਅਮਰੀਕੀ ਡਾਲਰ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਇਹ ਰਕਮ ਟਰੰਪ ਦੀ ਮੰਗ ਤੋਂ ਬਹੁਤ ਘੱਟ ਸੀ | ਟਰੰਪ ਨੇ 5.7 ਬਿਲੀਅਨ ਅਮਰੀਕੀ ਡਾਲਰ ਦੀ ਮੰਗ ਕੀਤੀ ਸੀ | ਐਮਰਜੰਸੀ ਲਗਾਉਣ ਤੋਂ ਬਾਅਦ ਟਰੰਪ ਵੱਖ ਵੱਖ ਵਿਭਾਗਾਂ ਤੋਂ ਪੈਸਾ ਲੈ ਕੇ ਆਪਣੇ ਹਿਸਾਬ ਨਾਲ ਵਰਤ ਸਕਦੇ ਹਨ | ਟਰੰਪ ਨੇ 2016 ਚੋਣਾਂ ਦੌਰਾਨ ਮੈਕਸੀਕੋ ਸਰਹੱਦ 'ਤੇ ਕੰਧ ਉਸਾਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਉਹ ਪੂਰਾ ਕਰਨਾ ਚਾਹੁੰਦੇ ਹਨ | ਇਕ ਪ੍ਰੈਸ ਬਿਆਨ ਅਨੁਸਾਰ ਸੋਮਵਾਰ ਨੂੰ ਦਾਖ਼ਲ ਕੀਤੇ ਗਏ ਮੁਕੱਦਮੇ 'ਚ ਟਰੰਪ ਪ੍ਰਸ਼ਾਸਨ ਦੀ ਐਮਰਜੰਸੀ ਘੋਸ਼ਣਾ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਹੈ |

ਭਾਜਪਾ ਦੇ ਡੈਮੋਕਰੇਸੀ ਡਿਵੈੱਲਪਮੈਂਟ ਟਰੱਸਟ ਵਲੋਂ ਪ੍ਰਵੇਸ਼ ਕੁਮਾਰ ਸ਼ੁਕਲਾ ਇਟਲੀ ਦੇ ਅੰਤਰਰਾਸ਼ਟਰੀ ਕਨਵੀਨਰ ਨਿਯੁਕਤ

ਬਰੇਸ਼ੀਆ (ਇਟਲੀ), 19 ਫਰਵਰੀ (ਬਲਦੇਵ ਸਿੰਘ ਬੂਰੇ ਜੱਟਾਂ)-ਭਾਜਪਾ ਦੇ ਡੈਮੋਕਰੇਸੀ ਡਿਵੈਲਪਮੈਂਟ ਟਰੱਸਟ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਹਿੱਤ ਚਲਾਈ ਜਾ ਰਹੀ ਮੁਹਿੰਮ ''ਮਿਸ਼ਨ ਮੋਦੀ ਅਗੇਨ'' ਲਈ ਵਿਸ਼ਵ ਭਰ 'ਚ ਵੱਸਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਲਤਾਨਪੁਰ ਲੋਧੀ ਨਰਿੰਦਰ ਸਿੰਘ ਜੈਨਪੁਰ ਦਾ ਯੂ. ਕੇ. 'ਚ ਸਨਮਾਨ

ਲੰਡਨ, 19 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੁਲਤਾਨਪੁਰ ਲੋਧੀ ਦੇ ਟਿੱਬਾ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਨਰਿੰਦਰ ਸਿੰਘ ਜੈਨਪੁਰ ਦਾ ਯੂ. ਕੇ. 'ਚ ਭਰਵਾਂ ਸਵਾਗਤ ਕੀਤਾ ਗਿਆ | ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ...

ਪੂਰੀ ਖ਼ਬਰ »

ਲਾਇਬ੍ਰੇਰੀ ਤੋਂ ਲਈ ਕਿਤਾਬ 73 ਸਾਲ ਬਾਅਦ ਕੀਤੀ ਵਾਪਸ

ਵਾਸ਼ਿੰਗਟਨ, 19 ਫਰਵਰੀ (ਏਜੰਸੀ)-ਬੱਚਿਆਂ ਦੀ ਇਕ ਕਿਤਾਬ ਜੋ ਕਰੀਬ 73 ਸਾਲ ਪਹਿਲਾਂ ਵਾਸ਼ਿੰਗਟਨ ਡੀ. ਸੀ. ਦੀ ਇਕ ਜਨਤਕ ਲਾਇਬ੍ਰੇਰੀ 'ਚੋਂ ਲਈ ਗਈ ਸੀ ਅੱਜ ਉਸ ਨੂੰ ਲੈਣ ਵਾਲੇ ਵਿਅਕਤੀ ਨੇ ਵਾਪਸ ਕਰ ਦਿੱਤੀ ਹੈ ਤੇ ਇਸ 'ਚ ਇਕ ਪੱਤਰ ਲਿਖ ਕੇ ਇਹ ਕਿਤਾਬ ਏਨੇ ਲੰਬੇ ਸਮੇਂ ਤੱਕ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਲੋਕਾਂ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਿਖ਼ਲਾਫ਼ ਪ੍ਰਦਰਸ਼ਨ

*ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਵਾਸ਼ਿੰਗਟਨ, 19 ਫਰਵਰੀ (ਏਜੰਸੀ)-ਅਮਰੀਕਾ ਦੇ ਵੱਖ ਵੱਖ ਸ਼ਹਿਰਾਂ 'ਚ ਪੁਲਵਾਮਾ ਅੱਤਵਾਦੀ ਹਮਲੇ ਦੇ ਵਿਰੁੱਧ ਸੈਂਕੜੇ ਭਾਰਤੀ ਅਮਰੀਕੀ ਲੋਕਾਂ ਨੇ ਪ੍ਰਦਰਸ਼ਨ ਕੀਤਾ ਨਿਆਂ ਦੀ ਮੰਗ ਕੀਤੀ | ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਇਸ ਹਮਲੇ ਨਾਲ ਭਾਰਤ ਪਾਕਿ ਦੇ ਦੁਵੱਲੇ ...

ਪੂਰੀ ਖ਼ਬਰ »

ਟੈਕਸਾਸ 'ਚ ਘਰੋਂ ਮਿਲੀਆਂ ਭਾਰਤੀ ਜੋੜੇ ਦੀਆਂ ਲਾਸ਼ਾਂ

ਹਿਊਸਟਨ, 19 ਫਰਵਰੀ (ਪੀ. ਟੀ. ਆਈ.)-ਅਮਰੀਕਾ ਦੇ ਟੈਕਸਾਸ 'ਚ ਭਾਰਤੀ ਮੂਲ ਦੇ ਜੋੜੇ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਮਿਲੀਆਂ ਹਨ | ਫ਼ਿਲਹਾਲ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਹੱਤਿਆ ਹੈ ਜਾਂ ਖੁਦਕੁਸ਼ੀ ਹੈ | ਸ਼ੂਗਲ ਲੈਂਡ ਇਲਾਕੇ 'ਚ ਸਥਿਤ ਇਸ ਘਰ 'ਚ ਬੀਤੇ ਦਿਨ ਸ਼ਾਮ ...

ਪੂਰੀ ਖ਼ਬਰ »

ਫ਼ਿਲਮਾਂ 'ਚ ਚੰਗੇ ਕਿਰਦਾਰ ਹੀ ਲੋਕਾਂ ਨੂੰ ਚੇਤੇ ਰਹਿੰਦੇ ਹਨ-ਸਰਗੁਨ ਮਹਿਤਾ

ਟੋਰਾਂਟੋ, 19 ਫਰਵਰੀ (ਹਰਜੀਤ ਸਿੰਘ ਬਾਜਵਾ)-ਆਈ. ਡੀ. ਮੀਡੀਆ ਦੇ ਇੰਦਰਜੀਤ ਧੰਜ਼ੂ ਅਤੇ ਉਨ੍ਹਾਂ ਦੀ ਟੀਮ ਵਲੋਂ ਪੰਜਾਬੀ ਫ਼ਿਲਮ ਅਦਾਕਾਰਾ ਸਰਗੁਨ ਮਹਿਤਾ ਨੂੰ ਅੱਜ ਇੱਥੇ ਪੱਤਰਕਾਰਾਂ ਦੇ ਰੂਬਰੂ ਕਰਵਾਇਆ ਗਿਆ ਜਿੱਥੇ ਸਰਗੁਨ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੀਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਬੱਚਿਆਂ ਨੂੰ ਨਸ਼ੇ ਵਾਲੀਆਂ ਦਵਾਈਆਂ ਦੇਣ ਤੋਂ ਪਰਹੇਜ਼ ਕਰਨ ਲਈ ਹਿਦਾਇਤਾਂ ਜਾਰੀ

ਕੈਲਗਰੀ, 19 ਫਰਵਰੀ (ਹਰਭਜਨ ਸਿੰਘ ਢਿੱਲੋਂ)-ਹੈਲਥ ਕੈਨੇਡਾ ਨੇ ਚਿਤਾਵਨੀ ਜਾਰੀ ਕਰਦਿਆਂ ਹੋਇਆਂ ਛੋਟੇ ਬੱਚਿਆਂ ਤੋਂ ਲੈ ਕੇ ਯੁਵਕਾਂ ਤੱਕ ਨੂੰ ਉਹ ਕੋਲਡ ਐਾਡ ਕਫ਼ ਪ੍ਰੋਡਕਟਸ ਨਾ ਦੇਣ ਨੂੰ ਕਿਹਾ ਹੈ ਜਿਹਨਾਂ ਵਿੱਚ ਓਪੀਓਇਡ ਪਾਇਆ ਗਿਆ ਹੁੰਦਾ ਹੈ | ਹੈਲਥ ਕੈਨੇਡਾ ਦਾ ...

ਪੂਰੀ ਖ਼ਬਰ »

ਜਗਮੀਤ ਸਿੰਘ ਨੇ ਲੈਵਾਲਿਨ ਘੁਟਾਲਾ ਮਾਮਲੇ 'ਚ ਜਨਤਕ ਜਾਂਚ ਦੀ ਮੰਗ ਰੱਖੀ

ਕੈਲਗਰੀ, 19 ਫਰਵਰੀ (ਹਰਭਜਨ ਸਿੰਘ ਢਿੱਲੋਂ)-ਫੈਡਰਲ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਮੰਗ ਕੀਤੀ ਹੈ ਕਿ ਐਸ.ਐਨ.ਸੀ. ਲੈਵਾਲਿਨ ਨਾਲ ਜੁੜੇ ਸਕੈਂਡਲ ਅਤੇ ਕੈਨੇਡਾ ਦੀ ਇਕ ਮਨਿਸਟਰ ਵੱਲੋਂ ਇਸ ਮਾਮਲੇ ਵਿੱਚ ਅਸਤੀਫਾ ਦੇ ਦਿੱਤੇ ਜਾਣ ਦੀਆਂ ਵੱਡੀਆਂ ...

ਪੂਰੀ ਖ਼ਬਰ »

ਕੈਲਗਰੀ ਕੌਾਸਲਰ ਨੇ ਨਵੇਂ ੲਰੀਨਾ ਵਾਸਤੇ ਟਾਊਨ ਹਾਲ ਮੀਟਿੰਗ ਸੱਦੀ

ਕੈਲਗਰੀ, 19 ਫਰਵਰੀ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਵਾਰਡ 11 ਤੋਂ ਕੌਾਸਲਰ ਜੈਰੋਮੀ ਫਾਰਕਸ ਨੇ ਆਪਣੇ ਵਾਰਡ ਵਿੱਚ ਇਕ ਟਾਊਨ ਹਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ ਜਿਸ 'ਚ ਇਸ ਗੱਲ 'ਤੇ ਚਰਚਾ ਕੀਤੀ ਜਾਵੇਗੀ ਕਿ ਕੈਲਗਰੀ ਵਾਸੀਆਂ ਨੂੰ ਨਵਾਂ ਏਰੀਨਾ ਚਾਹੀਦਾ ਹੈ ਜਾਂ ...

ਪੂਰੀ ਖ਼ਬਰ »

ਯੂਰਪ ਤੋਂ ਆਉਣ ਵਾਲੀਆਂ ਕਾਰਾਂ ਅਮਰੀਕੀ ਸੁਰੱਖਿਆ ਲਈ ਖ਼ਤਰਾ

ਵਾਸ਼ਿੰਗਟਨ, 19 ਫਰਵਰੀ (ਏਜੰਸੀ)-ਡੋਨਾਲਡ ਟਰੰਪ ਪ੍ਰਸ਼ਾਸਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਸਾਹਮਣੇ ਇਕ ਹੋਰ ਦੁਸ਼ਮਣ ਆ ਗਿਆ ਹੈ | ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੈ | ਇਸ ਦਾ ਉੱਤਰੀ ਕੋਰੀਆ ਜਾਂ ਰੂਸ ਨਾਲ ਕੋਈ ਵੀ ਸਬੰਧ ਨਹੀਂ ਹੈ | ਇਹ ਨਵਾਂ ਦੁਸ਼ਮਣ ...

ਪੂਰੀ ਖ਼ਬਰ »

ਲੋਕ ਗਾਇਕ ਮਨਿੰਦਰ ਮੰਗਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਵੀਨਸ (ਇਟਲੀ), 19 ਫਰਵਰੀ (ਹਰਦੀਪ ਸਿੰਘ ਕੰਗ)-ਉੱਘੇ ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦੇ ਬੇਵਕਤ ਸੰਸਾਰ ਤੋਂ ਤੁਰ ਜਾਣ 'ਤੇ ਦੇਸ਼-ਵਿਦੇਸ਼ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਉਨਾਂ੍ਹ ਦੇ ਸਰੋਤਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਬਾਬਾ ਰਾਮ ਚੰਦ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਕੈਲਗਰੀ, 19 ਫਰਵਰੀ (ਹਰਭਜਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ ਜੋਰਦਾਰ ਸਰਦੀ ਦੇ ਬਾਵਜੂਦ ਦਰਸ਼ਕਾਂ ਦੀ ਭਰਪੂਰ ਹਾਜ਼ਰੀ 'ਚ ਕੋਸੋ ਹਾਲ 'ਚ ਹੋਈ ¢ ਸਭਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ 'ਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX