ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  9 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  22 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  30 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  36 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  40 minutes ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  42 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  47 minutes ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  50 minutes ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  51 minutes ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਨੂੰ 22 ਜਨਵਰੀ ਨੂੰ ਫਾਂਸੀ ਹੋਣੀ...
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 1 hour ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 1 hour ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 2 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 3 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 minute ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 4 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 4 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 5 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਦਲਬੀਰ ਸਿੰਘ ਢਿੱਲਵਾਂ ਅਤੇ ਬਾਬਾ ਗੁਰਦੀਪ ਸਿੰਘ ਦੇ ਨਾਂ ਸ਼ਰਧਾਂਜਲੀ ਦੀ ਸੂਚੀ 'ਚ ਸ਼ਾਮਲ ਕਰਨ ਦੀ ਮਜੀਠੀਆ ਵਲੋਂ ਮੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਦਿੱਲੀ

ਕੇਜਰੀਵਾਲ ਸਰਕਾਰ ਸਿਆਸੀ ਫਾਇਦੇ ਲਈ ਸਰਕਾਰੀ ਡਾਟਾ ਦੀ ਦੁਰਵਰਤੋਂ ਕਰ ਰਹੀ-ਤਿਵਾੜੀ

ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਦਿੱਲੀ ਸਰਕਾਰ 'ਤੇ ਰਾਜਨੀਤਕ ਫਾਇਦੇ ਲਈ ਸਕੂਲੀ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਇਆ ਹੈ | ਦੱਸਣਯੋਗ ਹੈ ਕਿ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਂਅ 'ਤੇ ਇਕ ਚਿੱਠੀ ਜਾਰੀ ਕੀਤੀ ਗਈ ਸੀ, ਜਿਸ ਦਾ ਕਈਆਂ ਵਲੋਂ ਵਿਰੋਧ ਕੀਤਾ ਗਿਆ ਅਤੇ ਦਿੱਲੀ ਪੈਰੇਂਟਸ ਐਸੋਸੀਏਸ਼ਨ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕੀਤੀ ਹੈ | ਇਸ ਮਾਮਲੇ ਸਬੰਧੀ ਟਿੱਪਣੀ ਕਰਦੇ ਹੋਏ ਤਿਵਾੜੀ ਨੇ ਕਿਹਾ ਕਿ ਸੰਵਿਧਾਨਕ ਅਹੁਦੇ ਦੀ ਜ਼ਿੰਮੇਵਾਰੀ ਨਿਭਾ ਰਹੇ ਕੇਜਰੀਵਾਲ ਦਾ ਇਹ ਕਦਮ ਬਹੁਤ ਹੀ ਅਫਸੋਸਜਨਕ ਹਨ | ਤਿਵਾੜੀ ਨੇ ਕੇਜਰੀਵਾਲ 'ਤੇ ਨਿੱਜੀ ਫਾਇਦੇ ਦੇ ਲਈ ਸਰਕਾਰੀ ਡਾਟਾ ਦੀ ਦੁਰਵਰਤੋਂ ਕਰਨ ਦਾ ਦੋਸ਼ ਵੀ ਲਗਾਇਆ ਤੇ ਕਿਹਾ ਕਿ ਇਸ ਮਾਮਲੇ ਨੂੰ ਉਹ ਵੀ ਚੋਣ ਕਮਿਸ਼ਨ ਦੇ ਕੋਲ ਉਠਾਉਣਗੇ | ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਚਿੱਠੀ ਝੂਠ ਦਾ ਪੁਲੰਦਾ ਹੈ ਤੇ ਇਸ ਚਿੱਠੀ ਰਾਹੀਂ ਉਹ ਮਾਪਿਆਂ ਤੇ ਬੱਚਿਆਂ ਨੂੰ ਗੰੁਮਰਾਹ ਕਰਕੇ ਸਿਰਫ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ ਜਦ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਤਰ੍ਹਾਂ ਬੱਚਿਆਂ ਦੀ ਜਾਣਕਾਰੀ ਦੀ ਆਪਣੇ ਰਾਜਨੀਤਕ ਹਿੱਤ ਲਈ ਵਰਤੋਂ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਬੇਸ਼ੱਕ ਸਿੱਖਿਆ ਦੇ ਖੇਤਰ 'ਚ ਸੁਧਾਰ ਦੇ ਦਾਅਵੇ ਕਰ ਰਹੀ ਹੈ ਪਰ ਹਕੀਕਤ ਇਹ ਹੈ ਕਿ ਦਿੱਲੀ ਦੇ ਸਿੱਖਿਆ ਖੇਤਰ 'ਚ ਸੁਧਾਰ ਲਈ ਦਿੱਲੀ ਸਰਕਾਰ ਨੇ ਕੋਈ ਕਦਮ ਨਹੀਂ ਪੁੱਟਿਆ ਹੈ | ਤਿਵਾੜੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੋਟਾਂ ਦੀ ਫਸਲ ਕੱਟਣ ਦੇ ਲਈ ਝੂਠੇ ਦਾਅਵੇ ਕਰ ਰਹੀ ਹੈ ਤੇ ਆਪਣੇ ਰਾਜਨੀਤਕ ਫਾਇਦੇ ਲਈ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ |

ਗਿਆਨੀ ਇਕਬਾਲ ਸਿੰਘ ਅਸਤੀਫ਼ਾ ਦੇ ਕੇ ਖੁਦ ਹੀ ਲਾਂਭੇ ਹੋ ਜਾਣ-ਸਰਨਾ

ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਦੀ ਵਾਇਰਲ ਹੋਈ ਇਤਰਾਜਯੋਗ ਵੀਡੀਓ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਜਥੇਦਾਰ ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ ਨਵੀਂ ਮਾਈਕਰੋ ਬੀਮਾ ਯੋਜਨਾ 'ਐਲ.ਆਈ.ਸੀ. ਮਾਈਕਰੋ ਬੱਚਤ' ਲਾਂਚ

ਮੁੰਬਈ, 19 ਫਰਵਰੀ (ਅ.ਬ.)- ਜਨਤਕ ਖੇਤਰ ਦੀ ਮੋਹਰੀ ਬੀਮਾ ਕੰਪਨੀ ਐਲ.ਆਈ.ਸੀ. ਵਲੋਂ ਅੱਜ ਨਵੀਂ ਮਾਇਕਰੋ ਬੀਮਾ ਯੋਜਨਾ 'ਐਲ.ਆਈ.ਸੀ. ਮਾਇਕਰੋ ਬੱਚਤ' ਲਾਂਚ ਕੀਤੀ ਗਈ ਹੈ | ਇਹ ਇਕ ਰੈਗੂਲਰ ਪ੍ਰੀਮੀਅਮ ਵਾਲੀ ਨਾਨ-ਲਿੰਕਡ ਇਨਡੋਸਮੈਂਟ ਮਾਇਕਰੋ ਇਨਸੋਰੈਂਸ ਪਲਾਨ ਵਾਲੀ ਪਾਲਿਸੀ ...

ਪੂਰੀ ਖ਼ਬਰ »

ਦੌਧਰ 'ਚ ਬਾਬੇ ਕੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 13ਵਾਂ ਆਪ੍ਰੇਸ਼ਨ ਕੈਂਪ ਸ਼ੁਰੂ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਤਖਾਣਵੱਧ ਰੋਡ, ਪਿੰਡ ਦੌਧਰ ਜ਼ਿਲ੍ਹਾ ਮੋਗਾ (ਪੰਜਾਬ) ਵਿਖੇ ਗੋਡਿਆਂ ਅਤੇ ਚੂਲਿਆਂ ਦਾ ਲਗਾਤਾਰ 13ਵਾਂ ਅਪਰੇਸ਼ਨ ਕੈਂਪ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 19 ਫਰਵਰੀ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ 20 ਫਰਵਰੀ ਨੂੰ ਇੱਥੇ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਰਾਜਪਾਲ ਸੱਤਿਆ ਦੇਵ ਨਰਾਇਣ ਆਰਿਆ ਕਰਨਗੇ | ਆਰਜ਼ੀ ਪ੍ਰੋਗਰਾਮ ਅਨੁਸਾਰ ਰਾਜਪਾਲ ਦੇ ਭਾਸ਼ਣ ਬਾਰੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਵੀ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ ਮੈਡੀਕਲ ਪ੍ਰੀਖਿਆਵਾਂ ਦੀ ਦਿੱਤੀ ਜਾਏਗੀ ਮੁਫ਼ਤ ਕੋਚਿੰਗ

ਚੰਡੀਗੜ੍ਹ, 19 ਫਰਵਰੀ (ਮਨਜੋਤ ਸਿੰਘ ਜੋਤ)-ਸੈਕਟਰ-28 'ਚ ਸਥਿਤ ਭਾਈ ਜੈਤਾ ਜੀ ਫਾੳਾੂਡੇਸ਼ਨ ਇੰਡੀਆ ਚੈਰੀਟੇਬਲ ਇੰਸਟੀਚਿਊਟ (ਬੀ.ਜੇ.ਐਮ) ਜੋ ਕਿ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਉੱਚ ਪੱਧਰੀ ਪ੍ਰੀਖਿਆਵਾਂ ਦੀ ...

ਪੂਰੀ ਖ਼ਬਰ »

ਇਜ਼ਰਾਈਲ ਵਲੋਂ ਅੱਤਵਾਦ ਤੋਂ ਰੱਖਿਆ ਲਈ ਭਾਰਤ ਦੀ ਬਿਨਾਂ ਸ਼ਰਤ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਇਜ਼ਰਾਈਲ ਨੇ ਭਾਰਤ ਨੂੰ ਵਿਸ਼ੇਸ਼ ਤੌਰ 'ਤੇ ਅੱਤਵਾਦ ਿਖ਼ਲਾਫ਼ ਖੁਦ ਦਾ ਬਚਾਅ ਕਰਨ ਲਈ ਬਿਨਾਂ ਸ਼ਰਤ ਮਦਦ ਦੀ ਪੇਸ਼ਕਸ਼ ਕਰਦੇ ਹੋਏ ਜ਼ੋਰ ਦਿੱਤਾ ਕਿ ਉਸ ਦੀ ਸਹਾਇਤਾ ਦੀ ਕੋਈ ਹੱਦ ਨਹੀਂ ਹੈ | ਇਜ਼ਰਾਈਲ ਦਾ ਇਹ ਭਰੋਸਾ ਇਸ ਵਧਦੀ ਮੰਗ ਦੀ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਦੀ ਗੋਲੀਬਾਰੀ 'ਚ ਟਰੱਕ ਡਰਾਈਵਰ ਜ਼ਖ਼ਮੀ

ਜੰਮੂ, 19 ਫਰਵਰੀ (ਏਜੰਸੀ)- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਅੱਜ ਇਕ ਚੈਕਿੰਗ ਨਾਕੇ 'ਤੇ ਨਾ ਰੁਕਣ 'ਤੇ ਸੁਰੱਖਿਆ ਬਲਾਂ ਵਲੋਂ ਚਲਾਈ ਗੋਲੀ 'ਚ ਇਕ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਨਰੇਸ਼ ਕੁਮਾਰ (27) ਵਜੋਂ ਹੋਈ ...

ਪੂਰੀ ਖ਼ਬਰ »

ਸੀ.ਡੀ.ਐਲ.ਯੂ. 'ਚ ਪੰਜਾਬੀ ਵਿਭਾਗ ਨੇ ਸਾਹਿਤਕ ਸੈਮੀਨਾਰ ਕਰਵਾਇਆ

ਸਿਰਸਾ, 19 ਫਰਵਰੀ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਲੋਕ ਧਾਰਾ ਦੇ ਸਰੂਪ ਤੇ ਵਿਕਾਸ ਵਿਸ਼ੇ 'ਤੇ ਸਾਹਿਤਕ ਸੈਮੀਨਾਰ ਕਰਵਾਇਆ ਗਿਆ ਜਿਸ ਦੇ ਮੁੱਖ ਬੁਲਾਰੇ ਪ੍ਰੋ: ਜੀਤ ਸਿੰਘ ਜੋਸ਼ੀ ਸਨ | ਸੀ.ਡੀ.ਐਲ.ਯੂ. ਦੇ ਸੈਮੀਨਾਰ ...

ਪੂਰੀ ਖ਼ਬਰ »

ਗਲੋਬਲ ਕਿਡਸ ਪ੍ਰਾਈਡ ਪਲੇਅ ਸਕੂਲ ਨੇ ਸਾਲਾਨਾ ਸਮਾਰੋਹ ਮਨਾਇਆ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗਲੋਬਲ ਕਿਡਸ ਪ੍ਰਾਈਡ ਪਲੇਅ ਸਕੂਲ ਜਮਨਾ ਵਿਹਾਰ ਦਿੱਲੀ ਵਲੋਂ ਆਪਣਾ ਸਾਲਾਨਾ ਸਮਾਰੋਹ ਲੋਧੀ ਰੋਡ ਸਥਿਤ ਸੱ ਤਿਆ ਸਾਈਾ ਕੇਂਦਰ ਦਿੱਲੀ ਵਿਖੇ ਉਤਸ਼ਾਹ ਨਾਲ ਮਨਾਇਆ | ਸਮਾਰੋਹ ਵਿਚ ਮੁੱਖ ਮਹਿਮਾਨ ਆਸ਼ਾ ਭਾਟੀ ...

ਪੂਰੀ ਖ਼ਬਰ »

ਨਵੀਂ ਦਿੱਲੀ ਨਗਰ ਪਾਲਿਕਾ ਦੇ ਕਰਮਚਾਰੀ ਇਕ ਦਿਨ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣਗੇ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅਨੇਕਾਂ ਸ਼ਖ਼ਸੀਅਤਾਂ ਸਾਹਮਣੇ ਆ ਰਹੀਆਂ ਅਤੇ ਲੋਕ ਵੀ ਆਰਥਿਕ ਮਦਦ ਦੇਣ ਪ੍ਰਤੀ ਆਪਣਾ ਯੋਗਦਾਨ ਪਾ ਰਹੇ ਹਨ | ਨਵੀਂ ਦਿੱਲੀ ਨਗਰ ਪਾਲਿਕਾ ...

ਪੂਰੀ ਖ਼ਬਰ »

400 ਸਕੂਲੀ ਵਿਦਿਆਰਥਣਾਂ ਨੇ ਲਈ ਆਤਮ ਸੁਰੱਖਿਆ ਦੀ ਸਿਖਲਾਈ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਾਊਥ-ਈਸਟ ਜ਼ਿਲ੍ਹੇ ਦੀ ਪੁਲਿਸ ਵਲੋਂ ਔਰਤਾਂ ਦੀ ਸੁਰੱਖਿਆ ਪ੍ਰਤੀ ਸਮੇਂ-ਸਮੇਂ 'ਤੇ ਕੈਂਪ ਲਗਾ ਕੇ ਉਨ੍ਹਾਂ ਨੂੰ ਆਤਮ ਸੁਰੱਖਿਆ ਦੇ ਗੁਰ ਸਿਖਾਏ ਜਾਂਦੇ ਹਨ | ਪੁਲਿਸ ਵਲੋਂ ਕੇਂਦਰੀ ਵਿਦਿਆਲਿਆ ਦੇ ਸਕੂਲਾਂ ਵਿਚ ...

ਪੂਰੀ ਖ਼ਬਰ »

ਨਰੇਲਾ ਇਲਾਕੇ ਵਿਚ ਕੈਂਸਰ ਹਸਪਤਾਲ ਬਣੇਗਾ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਰੇਲਾ ਇਲਾਕੇ ਵਿਚ ਦਿੱਲੀ ਸਰਕਾਰ ਵਲੋਂ 500 ਬੈੱਡ ਦਾ ਕੈਂਸਰ ਹਸਪਤਾਲ ਬਣਾਇਆ ਜਾਵੇਗਾ | ਇਸ ਨਾਲ ਹੀ ਸ਼ਾਸਤਰੀ ਪਾਰਕ ਦੇ ਜੱਗ ਪ੍ਰਵੇਸ਼ ਹਸਪਤਾਲ ਵਿਚ ਬੈੱਡਾਂ ਦੀ ਹੋਰ ਗਿਣਤੀ ਵਧਾਈ ਜਾਵੇਗੀ | ਡਾਬਰੀ ਇਲਾਕੇ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਵਲੋਂ ਵਿਰਾਸਤ ਸਿ ੱਖਇਜ਼ਮ ਟਰੱਸਟ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਵਿਭਾਗ ਦਿਆਲ ਸਿੰਘ ਕਾਲਜ ਦਿੱਲੀ ਵਲੋਂ ਵਿਰਾਸਤ ਸਿੱਖਇਜ਼ਮ ਟਰੱਸਟ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਬੇਗਮਪੁਰਾ ...

ਪੂਰੀ ਖ਼ਬਰ »

ਸਿ ੱਖਿਆ ਨੀਤੀ ਵਿਰੱੁਧ ਰੈਲੀ ਕੱਢੀ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ ਨੇ ਅਖਿਲ ਭਾਰਤੀਯ ਸਿੱਖਿਆ ਅਧਿਕਾਰ ਮੰਚ ਅਤੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨਾਲ ਮਿਲ ਕੇ ਅਖਿਲ ਭਾਰਤੀਯ ਸਿੱਖਿਆ ਹੁੰਕਾਰ ਰੈਲੀ ਦਾ ਕੇਂਦਰ ਅਤੇ ਰਾਜ ਸਰਕਾਰਾਂ ਦੀ ਸਿੱਖਿਆ ਨੀਤੀਆਂ ...

ਪੂਰੀ ਖ਼ਬਰ »

ਵਿਰਾਸਤ-ਏ-ਕੁਰਬਾਨੀ ਨੇ ਮੋਮਬੱਤੀ ਮਾਰਚ ਕੱਢਿਆ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਵਿਰਾਸਤ-ਏ-ਕੁਰਬਾਨੀ ਸੰਸਥਾ ਵਲੋਂ ਪੁਲਵਾਮਾ ਵਿਖੇ ਹਮਲੇ ਵਿਚ ਸ਼ਹੀਦ ਪਰਿਵਾਰਾਂ ਨੂੰ ਸ਼ਰਧਾਂਜਲੀ ਦੇਣ ਲਈ ਨਵੀਂ ਦਿੱਲੀ ਸਟੇਸ਼ਨ ਨਜ਼ਦੀਕ ਪਹਾੜ ਗੰਜ ਦੇ ਮੁੱਖ ਬਾਜ਼ਾਰ ਵਿਖੇ ਮੋਮਬੱਤੀ ਮਾਰਚ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਸ਼ੀਲਾ ਦੀਕਸ਼ਤ

ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਅੱਜ ਕਿਸਾਨ ਜਿਨ੍ਹਾਂ ਪ੍ਰੇਸ਼ਾਨੀਆਂ ਤੋਂ ਗੁਜਰ ਰਿਹਾ ਹੈ ਉਹ ਕਾਂਗਰਸ ਪਾਰਟੀ ਦੇ ਲਈ ਚਿੰਤਾ ਦਾ ਵਿਸ਼ਾ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਤੁਰੰਤ ਸਖ਼ਤ ਕਾਰਵਾਈ ਹੋਵੇ-ਰਾਮ ਸਿੰਘ ਰਾਠੌਰ

ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਖੂਨਦਾਨ ਕੈਂਪ ਲਗਾ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇਣ ਵਾਲੇ ਪ੍ਰਸਿੱਧ ਕਾਰੋਬਾਰੀ ਰਾਮ ਸਿੰਘ ਰਾਠੌਰ ਨੇ ਦਹਿਸ਼ਤਗਰਦਾਂ ਵਲੋਂ ਕੀਤੇ ਪੁਲਵਾਮਾ ਹਮਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX