ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਹਰਿਆਣਾ ਹਿਮਾਚਲ

ਗੁਰੂ ਰਵੀਦਾਸ ਜੀ ਵਰਗੇ ਮਹਾਪੁਰਸ਼ਾਂ ਦੇ ਜੀਵਨ ਤੋਂ ਸਮਾਜ ਨੂੰ ਸਿੱਖਿਆ ਲੈਣੀ ਚਾਹੀਦੀ-ਕਟਾਰੀਆ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਅੰਬਾਲਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਵਰਗੇ ਮਹਾਪੁਰਸ਼ਾਂ ਦੇ ਜੀਵਨ ਤੋਂ ਸਮਾਜ ਦੇ ਲੋਕਾਂ ਨੂੰ ਸਿੱਖਿਆ ਲੈਣੀ ਚਾਹੀਦੀ ਹੈ ਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਜ਼ਿੰਦਗੀ 'ਚ ਅਪਨਾ ਕੇ ਦੇਸ਼ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ | ਸੰਸਦ ਮੈਂਬਰ ਰਤਨ ਲਾਲ ਕਟਾਰੀਆ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਕਲਿਆਣ ਵਿਭਾਗ ਵਲੋਂ ਗੁਰੂ ਰਵੀਦਾਸ ਜੈਅੰਤੀ ਸਮਾਗਮ 'ਤੇ ਸ੍ਰੀ ਗੁਰੂ ਰਵੀਦਾਸ ਮੰਦਰ ਤੇ ਧਰਮਸ਼ਾਲਾ ਵਿਚ ਹੋਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ 'ਚ ਬੋਲ ਰਹੇ ਸਨ | ਇਸ ਤੋਂ ਪਹਿਲਾਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ, ਵਿਧਾਇਕ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ, ਸੇਵਾ-ਮੁਕਤ ਆਈ. ਏ. ਐਸ. ਅਧਿਕਾਰੀ ਡਾ: ਆਰ. ਬੀ. ਲਾਂਗਿਆਨ, ਸਭਾ ਦੇ ਪ੍ਰਧਾਨ ਰਣਪਤ ਨੇ ਗੁਰੂ ਰਵੀਦਾਸ ਜੀ ਦੀ 642ਵੀਂ ਜੈਅੰਤੀ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ ਤੇ ਮੰਦਰ 'ਚ ਪੂਜਾ ਕੀਤੀ | ਇਸ ਦੌਰਾਨ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਵਿਧਾਇਕ ਸੁਭਾਸ਼ ਸੁਧਾ ਨੇ ਗੁਰੂ ਰਵੀਦਾਸ ਮੰਦਰ ਤੇ ਧਰਮਸ਼ਾਲਾ ਨੂੰ ਮੁੱਖ ਮੰਤਰੀ ਦੇ ਜ਼ਰੀਏ 11 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ | ਪ੍ਰੋਗਰਾਮ 'ਚ ਸਭ ਤੋਂ ਪਹਿਲਾਂ ਸਾਰਿਆਂ ਨੇ 2 ਮਿੰਟ ਦਾ ਮੌਨ ਰੱਖ ਕੇ ਪੁਲਵਾਮਾ 'ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ | ਸੰਸਦ ਮੈਂਬਰ ਨੇ ਸੂਬਾ ਵਾਸੀਆਂ ਨੂੰ ਗੁਰੂ ਰਵੀਦਾਸ ਜੀ ਦੀ ਜੈਅੰਤੀ 'ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਤ ਗੁਰੂ ਰਵੀਦਾਸ ਜੀ ਵਰਗੇ ਮਹਾਪੁਰਸਾਂ ਦੀ ਸਿੱਖਿਆਵਾਂ ਅੱਜ ਵੀ ਪ੍ਰੇਰਣਾਦਾਇਕ ਹਨ | ਉਨ੍ਹਾਂ ਨੇ ਕਿਹਾ ਕਿ ਬੇਗਮਪੁਰਾ ਤੋਂ ਰੇਲ ਗੱਡੀ ਦਾ ਅੱਧਾ ਖ਼ਰਚ ਸਰਕਾਰ ਵਲੋਂ ਕੀਤਾ ਜਾਂਦਾ ਹੈ ਤੇ ਹੁਣ ਸੂਬਾਈ ਸਰਕਾਰ ਵਲੋਂ ਵੀ ਬਨਾਰਸ ਬੇਗਮਪੁਰਾ ਲਈ ਹਰਿਆਣਾ ਤੋਂ 5 ਹਜ਼ਾਰ ਸ਼ਰਧਾਲੂਆਂ ਨੂੰ ਮੁਫ਼ਤ ਰੇਲ ਗੱਡੀ ਦੇ ਜ਼ਰੀਏ ਭੇਜਣ ਦਾ ਫੈਸਲਾ ਲਿਆ ਹੈ | ਵਿਧਾਇਕ ਸੁਭਾਸ਼ ਸੁਧਾ ਨੇ ਜ਼ਿਲ੍ਹਾ ਵਾਸੀਆਂ ਨੂੰ ਜੈਅੰਤੀ ਸਮਾਰੋਹ ਦੀ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 21ਵੀਂ ਸਦੀ ਦੇ ਸੂਚਨਾ ਪ੍ਰੌਦਯੋਗਿਕੀ ਦੇ ਯੁੱਗ 'ਚ ਨੌਜਵਾਨ ਪੀੜ੍ਹੀ ਨੂੰ ਅਜਿਹੇ ਮਹਾਪੁਰਸ਼ਾਂ ਦੀ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸਾਰਿਆਂ ਦਾ ਫ਼ਰਜ਼ ਹੈ | ਡਿਪਟੀ ਕਮਿਸ਼ਨਰ ਡਾ: ਐਸ. ਐਸ. ਫੁਲੀਆ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾਈ ਸਰਕਾਰ ਵਲੋਂ ਮਹਾਪੁਰਸ਼ਾਂ ਦੀ ਜੈਅੰਤੀ ਨੂੰ ਜ਼ਿਲ੍ਹਾ ਤੇ ਸੂਬਾ ਪੱਧਰ 'ਤੇ ਮਨਾਉਣ ਦਾ ਫੈਸਲਾ ਲਿਆ | ਇਸੇ ਫੈਸਲੇ ਤਹਿਤ ਗੁਰੂ ਰਵੀਦਾਸ ਜੀ ਦੀ 642ਵੀਂ ਜੈਅੰਤੀ ਸਮਾਜ ਦੇ ਲੋਕਾਂ ਦੇ ਨਾਲ ਮਿਲ ਕੇ ਮਨਾਈ ਜਾ ਰਹੀ ਹੈ | ਸ੍ਰੀ ਗੁਰੂ ਰਵੀਦਾਸ ਮੰਦਰ ਅਤੇ ਧਰਮਸ਼ਾਲਾ ਦੇ ਪ੍ਰਧਾਨ ਰਣਪਤ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੇ ਅਖ਼ੀਰ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਵਿਧਾਇਕ ਸੁਭਾਸ਼ ਸੁਧਾ ਨੂੰ ਯਾਦਗਾਰ ਚਿੰਨ੍ਹ ਭੇਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਮਾਲ ਅਧਿਕਾਰੀ ਚਾਂਦੀ ਰਾਮ ਚੌਧਰੀ, ਜ਼ਿਲ੍ਹਾ ਕਲਿਆਣ ਅਧਿਕਾਰੀ ਸ਼ੀਸ਼ਪਾਲ ਮੇਹਲਾ, ਡਾ: ਆਰ. ਬੀ. ਲਾਂਗਿਆਨ, ਹਰਿਆਣਾ ਮਾਟੀ ਕਲਾ ਬੋਰਡ ਦੇ ਮੈਂਬਰ ਰਾਮ ਕੁਮਾਰ ਰੰਬਾ, ਸਮਾਜ ਸੇਵੀ ਜਸਵਿੰਦਰ ਸਿੰਘ ਖੈਹਰਾ, ਕੇਸੀ. ਰੰਗਾ, ਗੁਰਪ੍ਰੀਤ, ਮਿਆਂ ਸਿੰਘ ਰੰਗਾ, ਰਾਮਚੰਦਰ, ਭਲੇਰਾਮ, ਫਕੀਰ ਚੰਦ, ਡਾ: ਸੁਰੇਸ਼, ਡਾ: ਕਰਮ ਚੰਦ, ਜੀਤ ਸਿੰਘ ਸ਼ੇਰ, ਜਰਨੈਲ, ਤਾਰਾ ਚੰਦ, ਓਮ ਪ੍ਰਕਾਸ਼, ਹਰਦੇਵ ਸਿੰਘ, ਡਾ: ਬਲਦੇਵ ਸਮੇਤ ਸਮਾਜ ਦੇ ਹੋਰ ਪਤਵੰਤੇ ਸੱਜਣ ਤੇ ਅਧਿਕਾਰੀ ਹਾਜ਼ਰ ਸਨ |

ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਕੀਤੀ ਆਰਤੀ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਸੰਨਹਿਤ ਸਰੋਵਰ ਦੇ ਪ੍ਰਾਚੀਨ ਦੁਖਭੰਜਨ ਮੰਦਰ 'ਚ ਮੰਗਲਵਾਰ ਨੂੰ ਹਫ਼ਤਾਵਰੀ ਸਤਿਸੰਗ ਕਰਵਾਇਆ ਗਿਆ | ਸ੍ਰੀਰਾਮ ਭਗਤਾਂ ਵਲੋਂ ਹਨੂੰਮਾਨ ਦੀ ਪ੍ਰਤਿਮਾ 'ਤੇ ਫਲ-ਫੁੱਲ, ਬੁੰਦੀ, ਲੱਡੂ, ਸਿੰਦੂਰ ਤੇ ਲਾਲ ਕੱਪੜਾ ਚੜ੍ਹਾ ਕੇ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਕਰਮਚਾਰੀ ਮੰਗਾਂ ਨੂੰ ਲੈ ਕੇ ਰਹੇ ਦੂਜੇ ਦਿਨ ਵੀ ਹੜਤਾਲ 'ਤੇ

ਕੁਰੂਕਸ਼ੇਤਰ/ਸ਼ਾਹਾਬਾਦ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਬੀ. ਐਸ. ਐਨ. ਐਲ. ਦੀ ਆਲ ਯੂਨੀਅਨ ਤੇ ਐਸੋਸੀਏਸ਼ਨ ਦੀ ਅਪੀਲ 'ਤੇ ਬੀ. ਐਸ. ਐਨ. ਐਲ. ਕਰਮਚਾਰੀ ਦੂਜੇ ਦਿਨ ਵੀ ਹੜਤਾਲ 'ਤੇ ਰਹੇ | ਨੈਸ਼ਨਲ ਫੈਡਰੇਸ਼ਨ ਆਫ਼ ਟੈਲੀਫੋਨ ਇੰਪਲਾਈਜ਼ ਯੂਨੀਅਨ ਤੇ ਬੀ. ਐਸ. ਐਨ. ਐਲ. ਹਰਿਆਣਾ ...

ਪੂਰੀ ਖ਼ਬਰ »

ਪਾਕਿਸਤਾਨ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਨੀਲੋਖੇੜੀ, 19 ਫਰਵਰੀ (ਆਹੂੂਜਾ)-ਪੁਲਵਾਮਾ ਹਮਲੇ ਦੀ ਥਾਂ-ਥਾਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ | ਇਸੇ ਨੂੰ ਲੈ ਕੇ ਪਿੰਡ ਸੀਧਪੁਰ 'ਚ ਔਰਤਾਂ ਨੇ ਵੀ ਪਾਕਿਸਤਾਨ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਿਖ਼ਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਵਿਰੋਧ ਪ੍ਰਗਟ ਕੀਤਾ | ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸ ਦੀ ਸਰਕਾਰ ਬਣਨ ਤੋ ਕਿਸਾਨਾਂ ਦਾ ਕਰਜ਼ ਮੁਆਫ਼ ਹੋਵੇਗਾ-ਹੱੁਡਾ

ਕਰਨਾਲ, 19 ਫਰਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜੇ ਹਰਿਆਣਾ ਅੰਦਰ ਕਾਂਗਰਸ ਦੀ ਸਰਕਾਰ ਆਈ, ਤਾਂ ਕਿਸਾਨਾਂ ਦਾ ਕਰਜ਼ ਮੁਆਫ਼ ਕਰ ਦਿੱਤਾ ਜਾਵੇਗਾ ਤੇ ਸਰਕਾਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਕੈਦੀ ਭਿੜੇ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਜੇਲ੍ਹ 'ਚ ਮਾਮੂਲੀ ਕਹਾਸੁਣੀ ਨੂੰ ਲੈ ਕੇ ਬੰਦੀ ਆਪਸ 'ਚ ਭਿੜ ਗਏ | ਤਕਰਾਰ ਤੋਂ ਹੋਈ ਝਗੜੇ 'ਚ 2 ਕੈਦੀਆਂ ਨੂੰ ਸੱਟਾਂ ਲੱਗੀਆਂ | ਜ਼ਿਲ੍ਹਾ ਜੇਲ੍ਹ ਪੁਲਿਸ ਨੇ ਜ਼ਖ਼ਮੀ ਹੋਏ ਦੋਵੇਂ ਕੈਦੀਆਂ ਨੂੰ ਫ਼ੌਰੀ ਇਲਾਜ ਲਈ ...

ਪੂਰੀ ਖ਼ਬਰ »

ਬਿਨਾਂ ਨੰਬਰ ਮੋਟਰਸਾਈਕਲ ਸਵਾਰਾਂ ਤੋਂ ਨਾਜਾਇਜ਼ ਪਿਸਤੌਲ ਬਰਾਮਦ

ਟੋਹਾਣਾ, 19 ਫਰਵਰੀ (ਗੁਰਦੀਪ ਸਿੰਘ ਭੱਟੀ)-ਬਿਨਾਂ ਨੰਬਰ ਵਾਲੀ ਮੋਟਰਸਾਈਕਲ 'ਤੇ ਘੁੰਮ ਰਹੇ 2 ਨੌਜਵਾਨਾਂ ਨੂੰ ਜਦੋਂ ਪੁਲਿਸ ਪਾਰਟੀ ਨੇ ਰੋਕ ਕੇ ਜਾਂਚ ਕੀਤੀ, ਤਾਂ ਉਨ੍ਹਾਂ ਦੇ ਕਬਜ਼ੇ ਤੋਂ ਪਿਸਤੌਲ ਬਰਾਮਦ ਹੋਈ | ਪੁਲਿਸ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਜਾਖਲ ਥਾਣੇ ...

ਪੂਰੀ ਖ਼ਬਰ »

ਪੈਰੋਲ ਜੰਪ ਕਰਨ ਵਾਲੇ ਦੋਸ਼ੀ ਨਿਸ਼ਾਨ ਸਿੰਘ ਿਖ਼ਲਾਫ਼ ਐਫ. ਆਈ. ਆਰ. ਦਰਜ

ਏਲਨਾਬਾਦ, 19 ਫਰਵਰੀ (ਜਗਤਾਰ ਸਮਾਲਸਰ)-ਸਿਰਸਾ ਜੇਲ੍ਹ ਸੁਪਰਡੈਂਟ ਦੇ ਪੱਤਰ 'ਤੇ ਐਕਸ਼ਨ ਲੈਂਦਿਆਂ ਸਥਾਨਿਕ ਪੁਲਿਸ ਥਾਣਾ ਵਿਖੇ ਸ਼ੇਖੂਖੇੜਾ ਵਾਸੀ ਨਿਸ਼ਾਨ ਸਿੰਘ ਦੇ ਿਖ਼ਲਾਫ਼ ਐਫ. ਆਈ. ਆਰ. ਦਰਜ ਕੀਤੀ ਗਈ ਹੈ | ਉਸ ਦੇ ਿਖ਼ਲਾਫ਼ ਇਹ ਐਫ. ਆਈ. ਆਰ. 10 ਦਿਨ ਦੀ ਪੈਰੋਲ ਤੋਂ ...

ਪੂਰੀ ਖ਼ਬਰ »

ਸਦਾ-ਏ-ਸਰਹੱਦ ਬੱਸ ਨੂੰ ਨਹੀਂ ਮਿਲਿਆ ਪਾਕਿਸਤਾਨ ਜਾਣ ਵਾਲਾ ਯਾਤਰੀ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਪੁਲਵਾਮਾ ਹਮਲੇ ਤੋਂ ਬਾਅਦ ਮੰਗਲਵਾਰ ਨੂੰ ਪਾਕਿਸਤਾਨ ਜਾਣ ਵਾਲੀ ਸਦਾ-ਏ-ਸਰਹੱਦ ਬੱਸ ਨੂੰ ਕੋਈ ਯਾਤਰੀ ਨਹੀਂ ਮਿਲਿਆ | ਦਿੱਲੀ ਤੋਂ ਸਵੇਰੇ ਸਖ਼ਤ ਸੁਰੱਖਿਆ 'ਚ ਲਾਹੌਰ ਲਈ ਚੱਲੀ ਬੱਸ ਤਕਰੀਬਨ 8 ਵਜੇ ਪਿੱਪਲੀ ਪੈਰਾਕੀਟ ...

ਪੂਰੀ ਖ਼ਬਰ »

ਵਿਧਾਇਕ ਡਾ: ਪਵਨ ਸੈਣੀ ਵਲੋਂ ਬੱਸ ਕਿਊ ਸ਼ੈਲਟਰ ਦਾ ਉਦਘਾਟਨ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਧਾਇਕ ਡਾ: ਪਵਨ ਸੈਣੀ ਨੇ ਕਿਹਾ ਕਿ ਲਾਡਵਾ ਹਲਕੇ ਦੇ ਲੋਕਾਂ ਨੂੰ ਸਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ | ਇਸ ਉਦੇਸ਼ ਨੂੰ ਧਿਆਨ 'ਚ ਰੱਖ ਕੇ ਲੋਕਾਂ ਦੀਆਂ ਛੋਟੀ-ਛੋਟੀ ਜ਼ਰੂਰਤਾਂ ਤੇ ਸਹੂਲਤਾਂ ਨੂੰ ਪੂਰਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਅਣਪਛਾਤੇ ਵਿਅਕਤੀ ਦੀ ਸੜਨ ਨਾਲ ਮੌਤ

ਸਿਰਸਾ, 19 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲੇ੍ਹ ਦੀ ਦਾਣਾ ਮੰਡੀ 'ਚ ਬਣੇ ਗਾਂਧੀ ਪਾਰਕ ਦੇ ਸ਼ੈਡ ਹੇਠ ਇਕ ਅਣਪਛਾਤੇ ਵਿਅਕਤੀ ਨੂੰ ਭੇਦਭਰੀ ਹਲਾਤ 'ਚ ਸੜਨ ਨਾਲ ਮੌਤ ਹੋ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਅਨੁਸਾਰ ਦਾਣਾ ਮੰਡੀ 'ਚ ਬਣੇ ਗਾਂਧੀ ਪਾਰਕ ...

ਪੂਰੀ ਖ਼ਬਰ »

ਦੋ ਨੌਜਵਾਨਾਂ ਵਲੋਂ ਖ਼ੁਦਕੁਸ਼ੀ

ਟੋਹਾਣਾ, 19 ਫਰਵਰੀ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਹੈੱਡ ਕੁਆਰਟਰ ਫਤਿਹਾਬਾਦ ਦੀ 2 ਵੱਖ-ਵੱਖ ਥਾਵਾਂ 'ਤੇ 2 ਨੌਜਵਾਨਾਂ ਨੇ ਫਾਹਾ ਲਾ ਕੇ ਜਾਨ ਦੇ ਦਿੱਤੀ | ਪੁਲਿਸ ਨੇ ਇੰਦਰਪੁਰਾ ਮੁਹੱਲੇ ਦੇ ਇਕ ਬੰਦ ਕਮਰੇ 'ਚੋਂ ਲਟਕੀ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਬੁਲਾਰੇ ਮੁਤਾਬਿਕ ...

ਪੂਰੀ ਖ਼ਬਰ »

ਚੁਬਾਰੇ ਦੀ ਦੀਵਾਰ ਡਿਗਣ ਕਾਰਨ ਛੱਤ ਟੁੱਟੀ, ਪੂਰਾ ਪਰਿਵਾਰ ਮਲਬੇ 'ਚ ਦੱਬਿਆ

ਬਾਬੈਨ, 19 ਫਰਵਰੀ (ਡਾ. ਦੀਪਕ ਦੇਵਗਨ)-ਸੋਮਵਾਰ ਰਾਤ ਆਈ ਤੇਜ਼ ਹਨ੍ਹੇਰੀ ਤੇ ਬਾਰਿਸ਼ 'ਚ ਪਿੰਡ ਬੀੜ ਸੁਜਰਾ 'ਚ ਨਵੇਂ ਬਣੇ ਚੁਬਾਰੇ ਦੀ ਦੀਵਾਰ ਡਿੱਗਣ ਕਾਰਨ ਮਕਾਨ ਦੀ ਛੱਤ ਟੁੱਟ ਕੇ ਹੇਠਾਂ ਡਿੱਗ ਗਈ | ਰਾਤ ਨੂੰ ਕਮਰੇ 'ਚ ਸੱਤੇ ਪਰਿਵਾਰ ਦੇ ਮੈਂਬਰ ਛੱਤ ਦੇ ਮਬਲੇ ਹੇਠਾਂ ...

ਪੂਰੀ ਖ਼ਬਰ »

86 ਸਾਲਾ ਇਲਮਚੰਦ ਨੇ ਮਾਸਟਰਸ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤੇ 4 ਤਗਮੇ

ਸਿਰਸਾ, 19 ਫਰਵਰੀ (ਭੁਪਿੰਦਰ ਪੰਨਵੀਲੀਆ)-ਖੇਡਾਂ ਦੇ ਖੇਤਰ 'ਚ ਸਿਰਸਾ ਜ਼ਿਲ੍ਹੇ ਦਾ ਨਾਂਅ ਕੌਮਾਂਤਰੀ ਪੱਧਰ 'ਤੇ ਚਮਕਾਉਣ ਵਾਲੇ ਸ਼ਾਹ ਸਤਨਾਮ ਜੀ ਸਿੱਖਿਆ ਸੰਸਥਾਨ ਦੇ ਯੋਗਾ ਕੋਚ 86 ਸਾਲਾ ਇਲਮਚੰਦ ਇੰਸਾਂ ਨੇ ਇਕ ਵਾਰ ਫਿਰ ਤੋਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ...

ਪੂਰੀ ਖ਼ਬਰ »

ਮਨੋਹਰ ਮੈਮੋਰੀਅਲ ਕਾਲਜ 'ਚ ਲਾਅ ਕਲਾਸਾਂ ਚਲਾਉਣ ਲਈ ਸਿਫ਼ਾਰਸ਼

ਟੋਹਾਣਾ, 19 ਫਰਵਰੀ (ਗੁਰਦੀਪ ਸਿੰਘ ਭੱਟੀ)-ਮਨੋਹਰ ਮੈਮੋਰੀਅਲ ਪੀ. ਜੀ. ਕਾਲਜ ਫਤਿਹਾਬਾਦ ਦੀ ਨਵੀਂ ਚੁਣੀ ਗਈ ਕਮੇਟੀ ਨੇ ਆਪਣੀ ਪਹਿਲੀ ਮੀਟਿੰਗ 'ਚ ਲਾਅ ਕਾਲਜ ਸ਼ੁਰੂ ਕਰਨ ਦਾ ਮਤਾ ਪਾਸ ਕਰ ਕੇ ਪਿ੍ੰਸੀਪਲ ਨੂੰ ਚੌ: ਦੇਵੀ ਲਾਲ 'ਵਰਸਿਟੀ ਸਿਰਸਾ ਨਾਲ ਕਮੇਟੀ ਦੇ ਮਤੇ 'ਤੇ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ 'ਚ ਦਿੱਤਾ ਘਰੇਲੂ ਸਾਮਾਨ

ਸਿਰਸਾ, 19 ਫਰਵਰੀ (ਭੁਪਿੰਦਰ ਪੰਨਵੀਲੀਆ)-ਸਿਰਸਾ ਬਲਾਕ ਦੇ ਡੇਰਾ ਸ਼ਰਧਾਲੂਆਂ ਨੇ ਨੇੜਲੇ ਪਿੰਡ ਖਾਜਾਖੇੜਾ ਦੇ ਵਾਰਡ-5 ਨੋਰੰਗ ਢਾਣੀ ਵਾਸੀ ਇਕ ਲੋੜਵੰਦ ਪਰਿਵਾਰ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਲਈ ਘਰੇਲੂ ਸਾਮਾਨ ਤੇ ਆਰਥਿਕ ਮਦਦ ਦੇ ਕੇ ਲੜਕੀ ਨੂੰ ਅਸ਼ੀਰਵਾਦ ...

ਪੂਰੀ ਖ਼ਬਰ »

ਆਰੀਆ ਸੰਗੀਤ ਰਮਾਇਣ ਦੇ ਲੇਖਕ ਟੋਹਾਣਾਵੀਂ 'ਤੇ ਡਾਕੂਮੈਂਟਰੀ ਫ਼ਿਲਮ ਬਣੇਗੀ-ਬਰਾਲਾ

ਟੋਹਾਣਾ, 19 ਫਰਵਰੀ (ਗੁਰਦੀਪ ਸਿੰਘ ਭੱਟੀ)-ਆਰੀਆ ਸੰਗੀਤ ਰਮਾਇਣ ਦੇ ਲੇਖਕ ਟੋਹਾਣਾ ਵਾਸੀ ਯਸਵੰਤ ਸਿੰਘ ਟੋਹਾਣਵੀਂ 'ਤੇ ਹਰਿਆਣਾ ਸਰਕਾਰ ਇਕ ਡਾਕੂਮੈਂਟਰੀ ਫ਼ਿਲਮ ਤੇ ਸੂਬਾ ਪੱਧਰੀ ਇਨਾਮ ਸ਼ੁਰੂ ਕਰੇਗੀ | ਵਿਧਾਇਕ ਸੁਭਾਸ਼ ਬਰਾਲਾ ਨੇ ਭਾਜਪਾ ਸੂਬਾਈ ਪ੍ਰਧਾਨ ਨੇ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ 3 ਰੋਜ਼ਾ ਹੜਤਾਲ ਦਾ ਐਲਾਨ

ਕੁਰੂਕਸ਼ੇਤਰ/ਪਿਹੋਵਾ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੀ ਅਪੀਲ 'ਤੇ ਨਗਰ ਪਾਲਿਕਾ ਕਰਮਚਾਰੀਆ ਨੇ 3 ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਅੰਦੋਲਨ 'ਤੇ ਹਨ, ਪਰ ਉਨ੍ਹਾਂ ਦੀ ਅਣਦੇਖੀ ਹੋਣ 'ਤੇ ...

ਪੂਰੀ ਖ਼ਬਰ »

ਬੇਅੰਤ ਵਿੱਦਿਆ ਭਵਨ ਸਕੂਲ ਜੀਵਨ ਨਗਰ ਦੇ ਵਿਦਿਆਰਥੀ ਗੌਰਵ ਪੁਰਸਕਾਰ ਨਾਲ ਸਨਮਾਨਿਤ

ਏਲਨਾਬਾਦ, 19 ਫਰਵਰੀ (ਜਗਤਾਰ ਸਮਾਲਸਰ)-ਕੌਮੀ ਸਿੱਖਿਆ ਸੰਮਤੀ ਟੋਹਾਣਾ ਵਲੋਂ ਕਰਵਾਏ ਹਿੰਦੀ ਵਿਆਕਰਨ ਪ੍ਰੀਖਿਆ ਪ੍ਰੋਗਰਾਮ ਦੌਰਾਨ ਸਥਾਨਕ ਡੱਬਵਾਲੀ ਰੋਡ ਸਥਿਤ ਬੇਅੰਤ ਵਿੱਦਿਆ ਭਵਨ ਸਕੂਲ ਦੇ ਵਿਦਿਆਰਥੀਆਂ ਨੂੰ ਸੂਬਾ ਪੱਧਰੀ ਗੌਰਵ ਪੁਰਸਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਵਿਖੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਲਈ ਅਰਦਾਸ

ਹਜ਼ੂਰ ਸਾਹਿਬ, ਨਾਂਦੇੜ, 19 ਫਰਵਰੀ (ਰਵਿੰਦਰ ਸਿੰਘ ਮੋਦੀ)-ਪੁਲਵਾਮਾ 'ਚ ਸ਼ਹੀਦ ਹੋਏ ਸੈਨਿਕਾਂ ਦੀ ਆਤਮਸ਼ਾਂਤੀ ਲਈ ਸਵੇਰੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ 'ਤੇ ਅਰਦਾਸ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤ ਵਲੋਂ ਪੁਲਵਾਮਾ ਹਮਲੇ ਦੀ ਨਿਖੇੇਧੀ

ਕੁਰੂਕਸ਼ੇਤਰ, 19 ਫਰਵਰੀ (ਦੁੱਗਲ)-ਅਹਿਮਦੀਆ ਮੁਸਲਿਮ ਜਮਾਤ ਕੁਰੂਕਸ਼ੇਤਰ ਨੇ ਪੁਲਵਾਮਾ ਕਸ਼ਮੀਰ 'ਚ ਸੀ. ਆਰ. ਪੀ. ਐਫ. ਦੇ ਵਾਹਨ 'ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਅਹਿਮਦੀਆ ਮੁਸਲਿਮ ਜਮਾਤ ਦੇ ਮਿਸ਼ਨਰੀ ਮੁਹੰਮਦ ਆਰਿਫ ਭੱਟੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ...

ਪੂਰੀ ਖ਼ਬਰ »

ਸਰਕਾਰ ਨੂੰ ਅੱਤਵਾਦ ਿਖ਼ਲਾਫ਼ ਸਖ਼ਤ ਉਪਰਾਲੇ ਕਰਨੇ ਹੋਣਗੇ-ਦੀਪਕ ਭਾਟੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੇ ਕਮਿਊਨਿਸਟ ਸੈਂਟਰ 'ਚ ਯੁਵਾ ਕਾਂਗਰਸ ਵਰਕਰਾਂ ਵਲੋਂ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਰੱਖਿਆ ਤੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਵਿਧਾਇਕ ਡਾ: ਪਵਨ ਸੈਣੀ ਨੇ 54 ਪਿੰਡਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਧਾਇਕ ਡਾ: ਪਵਨ ਸੈਣੀ ਨੇ ਕਿਹਾ ਕਿ ਲਾਡਵਾ ਹਲਕੇ ਦੇ ਇਕ-ਇਕ ਪਿੰਡ ਤੋਂ ਮਿਲਖਾ ਸਿੰਘ ਜਿਹੇ ਖਿਡਾਰੀਆਂ ਨੂੰ ਤਿਆਰ ਕਰਨ ਦਾ ਕੰਮ ਕੀਤਾ ਜਾਵੇਗਾ | ਇਸੇ ਉਦੇਸ਼ ਨਾਲ ਹਲਕਾ ਦੇ ਹਰ ਪਿੰਡ 'ਚ ਦੌੜ ਲਈ 200-200 ਮੀਟਰ ਦੇ ਟਰੈਕ ...

ਪੂਰੀ ਖ਼ਬਰ »

ਵਿਧਾਇਕ ਵਲੋਂ ਪੂਜਾ ਮਾਡਰਨ ਪਬਲਿਕ ਸਕੂਲ ਦੀ ਕ੍ਰਿਕਟ ਅਕੈਡਮੀ ਦਾ ਉਦਘਾਟਨ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਪੂਜਾ ਮਾਡਰਨ ਪਬਲਿਕ ਸਕੂਲ ਦੇ ਸੰਚਾਲਕਾਂ ਨੇ ਕ੍ਰਿਕਟ ਅਕੈਡਮੀ ਖੋਲ੍ਹ ਕੇ ਕੁਰੂਕਸ਼ੇਤਰ ਲਈ ਇਕ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਕ੍ਰਿਕਟ ਅਕਾਦਮੀ 'ਚ ਚੰਗੇ ਮਾਹਿਰਾਂ ਵਲੋਂ ਸਿਖਲਾਈ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਕਾਲਾਂਵਾਲੀ, 19 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮੱਤੜ ਵਿਖੇ 2 ਦਿਨਾਂ 31ਵਾਂ ਕੱਬਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਗੁਰਚਰਨ ਸਿੰਘ ਤੇ ਮਲਕੀਤ ਸਿੰਘ ਨੰਬਰਦਾਰ ਨੇ ਸਾਂਝੇ ਰੂਪ 'ਚ ਕੀਤਾ | ਇਸ 'ਚ ਪੰਜਾਬ ਤੇ ਹਰਿਆਣਾ ਦੀਆਂ ਬਹੁਤ ...

ਪੂਰੀ ਖ਼ਬਰ »

ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਵਲੋਂ 19.16 ਲੱਖ ਕੁਇੰਟਲ ਖੰਡ ਦਾ ਉਤਪਾਦਨ

ਕੁਰੂਕਸ਼ੇਤਰ, 19 ਫਰਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਨੇ ਚਾਲੂ ਗੰਨਾ ਪਿੜਾਈ ਮੌੌਸਮ ਦੌੌਰਾਨ ਹੁਣ ਤੱਕ 203.22 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰ ਕੇ 19.16 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ ਹੈ | ਜਾਣਕਾਰੀ ਮੁਤਾਬਿਕ ਸ਼ਾਹਬਾਦ ਸਹਿਕਾਰੀ ...

ਪੂਰੀ ਖ਼ਬਰ »

ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਮੁਲਤਾਨੀ ਮਹਾਂਉਤਸਵ ਕਰਵਾਇਆ

ਹਿਸਾਰ, 19 ਫਰਵਰੀ (ਅਜੀਤ ਬਿਊਰੋ)-ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਵਲੋਂ ਗੁਰੂ ਜੰਭੇਸ਼ਵਰ ਯੂਨੀਵਰਸਿਟੀ 'ਚ ਮੁਲਤਾਨੀ ਮਹੋਤਸਵ-2019 ਕਰਵਾਇਆ ਗਿਆ | ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਧਮੀਜਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਰੂ ਰਵੀਦਾਸ ਜੀ ਨੇ ਪਖੰਡ ਤੇ ਜਾਤ-ਪਾਤ ਦਾ ਖੰਡਨ ਕੀਤਾ-ਪ੍ਰੋ: ਸੈਣੀ

ਥਾਨੇਸਰ, 19 ਫਰਵਰੀ (ਅਜੀਤ ਬਿਊਰੋ)-ਸਾਵਿਤਰੀ ਬਾਈ ਫੁਲੇ ਮਹਾਤਮਾ ਜੋਤਿਬਾ ਫੁਲੇ ਲਾਇਬ੍ਰੇਰੀ 'ਚ ਦੇਸ਼ ਹਰਿਆਣਾ ਸਿਰਜਨ ਸਮਾਜ ਵਲੋਂ ਸੰਤ ਰਵੀਦਾਸ ਦੇ ਵਿਚਾਰਾਂ 'ਤੇ ਗੋਸ਼ਟੀ ਕਰਵਾਈ ਗਈ | ਗੋਸ਼ਟੀ 'ਚ ਮੁੱਖ ਬੁਲਾਰੇ ਵਜੋਂ ਕੁਰੂਕਸ਼ੇਤਰ ਯੂਨੀਵਰਸਿਟੀ ਹਿੰਦੀ ਵਿਭਾਗ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਕੱਢ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਥਾਨੇਸਰ, 19 ਫਰਵਰੀ (ਅਜੀਤ ਬਿਊਰੋ)-ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੈਨਿਕਾਂ ਦੀ ਯਾਦ 'ਚ ਵਿਦਿਆਵ੍ਰਤ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਿੰਡ ਬਾਰਣਾ, ਪਿੰਡਾਂਰਸੀ, ਭੈਂਸੀਮਾਜਰਾ ਤੇ ਸਾਰਸਾ 'ਚ ਤਿਰੰਗਾ ਯਾਤਰਾ ਕੱਢੀ ਗਈ | ਯਾਤਰਾ ਜਿਵੇਂ ਹੀ ਪਿੰਡਾਂ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸੱਚੇ ਪਾਤਸ਼ਾਹ ਪੱਤਿ੍ਕਾ ਵਲੋਂ ਪਹਿਲਾ ਕਵੀ ਦਰਬਾਰ 23 ਨੂੰ

ਨਵੀਂ ਦਿੱਲੀ, 19 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਤੋਂ ਛਪ ਰਹੀ ਧਾਰਮਿਕ ਪੱਤਿ੍ਕਾ 'ਸੱਚੇ ਪਾਤਸ਼ਾਹ' ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਏ ਇਨਾਮ ਵੰਡ ਸਮਾਗਮ ਮੌਕੇ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਿੱਖਿਆ ਖੇਤਰ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਤੇ ਨਕਦ ...

ਪੂਰੀ ਖ਼ਬਰ »

ਸ਼ਹਿਰ ਦੇ ਪਟੇਲ ਨਗਰ ਗਲੀ ਨੰਬਰ 17 'ਚ ਸੀਵਰੇਜ ਵਿਵਸਥਾ ਦਾ ਬੁਰਾ ਹਾਲ

ਨਰਵਾਨਾ, 19 ਫਰਵਰੀ (ਅਜੀਤ ਬਿਊਰੋ)-ਸ਼ਹਿਰ 'ਚ ਇਕ ਪਾਸੇ ਤਾਂ ਨਗਰ ਪ੍ਰੀਸ਼ਦ ਪਲਾਸਟਿਕ ਦੀਆਂ ਸੜਕਾਂ ਬਣਾਉਣ 'ਚ ਲੱਗੀ ਹੋਈ ਹੈ, ਦੂਜੇ ਪਾਸੇ ਸ਼ਹਿਰ ਦੀ ਸੀਵਰੇਜ ਵਿਵਸਥਾ 'ਚ ਸੁਧਾਰ ਵੱਲ ਨਗਰ ਪ੍ਰੀਸ਼ਦ ਦਾ ਕੋਈ ਧਿਆਨ ਨਹੀਂ ਹੈ | ਸ਼ਹਿਰ ਦੇ ਪਟੇਲ ਨਗਰ ਗਲੀ ਨੰਬਰ 17 ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX