ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਜਲੰਧਰ

ਵਿਧਾਇਕਾਂ ਦੇ 21 ਕਰੋੜ ਨਾਲ ਹੋਣ ਵਾਲੇ ਕੰਮਾਂ ਨੂੰ ਲੱਗੀਆਂ ਬਰੇਕਾਂ

ਸ਼ਿਵ ਸ਼ਰਮਾ
ਜਲੰਧਰ, 19 ਫਰਵਰੀ P ਹਰ ਵਿਧਾਇਕ ਦੇ ਇਲਾਕੇ ਵਿਚ ਮਿਲਣ ਵਾਲੇ 5-5 ਕਰੋੜ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਨੂੰ ਪਹਿਲਾਂ ਹੀ ਬਰੇਕਾਂ ਲੱਗਣ ਜਾ ਰਹੀਆਂ ਹਨ, ਕਿਉਂਕਿ ਸਰਕਾਰ ਨੇ ਨਿਗਮ ਤੋਂ ਇਸ ਫ਼ੰਡ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੇ ਐਸਟੀਮੇਟਾਂ ਦੀ ਜਾਂਚ ਕਰਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਤੋਂ ਇਹ ਪ੍ਰਮਾਣ-ਪੱਤਰ ਮੰਗ ਲਏ ਹਨ ਕਿ ਇਸ ਬਾਰੇ ਪ੍ਰਮਾਣ-ਪੱਤਰ ਭੇਜ ਕੇ ਦੱਸਿਆ ਜਾਵੇ ਕਿ ਇਹ ਰਕਮਾਂ ਅਧਿਕਾਰਤ ਜਾਂ ਫਿਰ ਅਣਅਧਿਕਾਰਤ ਇਲਾਕਿਆਂ ਵਿਚ ਤਾਂ ਨਹੀਂ ਲੱਗ ਰਹੇ ਹਨ | ਜਲੰਧਰ ਦੇ ਚਾਰ ਵਿਧਾਇਕਾਂ ਦੇ ਹਲਕਿਆਂ ਵਿਚ 5-5 ਕਰੋੜ ਅਤੇ ਕਰਤਾਰਪੁਰ ਹਲਕੇ ਦਾ ਕੁਝ ਇਲਾਕਾ ਜਲੰਧਰ ਵਿਚ ਪੈਣ ਨਾਲ 1 ਕਰੋੜ ਮਿਲਾ ਕੇ ਜਲੰਧਰ ਵਿਚ ਸਰਕਾਰ ਨੇ ਵਿਕਾਸ ਦੇ ਕੰਮ ਕਰਵਾਉਣ ਲਈ 21 ਕਰੋੜ ਰੁਪਏ ਖ਼ਰਚ ਕੀਤੇ ਜਾਣੇ ਹਨ | ਕੁਝ ਦਿਨ ਪਹਿਲਾਂ ਹੀ ਰਾਜ ਸਰਕਾਰ ਨੇ ਨਿਗਮ ਪ੍ਰਸ਼ਾਸਨ ਨੂੰ ਪੰਜ ਵਿਧਾਇਕਾਂ ਦੇ ਹਲਕਿਆਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਐਸਟੀਮੇਟ ਮੰਗੇ ਸਨ | ਨਿਗਮ ਪ੍ਰਸ਼ਾਸਨ ਨੇ ਸ਼ਹਿਰ ਵਿਚ ਕਰਵਾਏ ਜਾਣ ਵਾਲੇ 150 ਕੰਮਾਂ ਦੇ ਐਸਟੀਮੇਟ ਭੇਜੇ ਸਨ ਜਿਨ੍ਹਾਂ ਨੂੰ ਮੁੱਖ ਇੰਜੀਨੀਅਰ ਨੇ ਜਾਂਚ ਕਰਨ ਤੋਂ ਬਾਅਦ ਮਨਜੂਰੀ ਤਾਂ ਦੇ ਦਿੱਤੀ ਸੀ ਪਰ ਦੂਜੇ ਪਾਸੇ ਹੁਣ ਕੰਮਾਂ ਦੇ ਪ੍ਰਮਾਣ-ਪੱਤਰ ਮੰਗਣ ਕਰਕੇ ਕੰਮਾਂ ਨੂੰ ਬਰੇਕਾਂ ਲੱਗਣ ਜਾ ਰਹੀਆਂ ਹਨ | ਸਰਕਾਰ ਵੱਲੋਂ ਬਰੇਕਾਂ ਮੰਗਣ ਨਾਲ ਕਈ ਸਿਆਸੀ ਆਗੂ ਵੀ ਪ੍ਰੇਸ਼ਾਨ ਹੋ ਗਏ ਹਨ |
ਪ੍ਰਮਾਣ ਪੱਤਰ ਮੰਗਣ ਕਰਕੇ ਪਿਆ ਰੇੜਕਾ
ਸਰਕਾਰ ਨੇ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਦੇ ਐਸਟੀਮੇਟਾਂ ਦੇ ਨਾਲ-ਨਾਲ ਹੁਣ ਪ੍ਰਮਾਣਪੱਤਰ ਮੰਗੇ ਹਨ, ਜਿਸ ਨੂੰ ਲੈ ਕੇ ਹੁਣ ਕਈਆਂ ਦੀ ਪ੍ਰੇਸ਼ਾਨੀ ਵਧ ਗਈ ਹੈ | ਸੂਤਰਾਂ ਦੀ ਮੰਨੀਏ ਤਾਂ 21 ਕਰੋੜ ਦੇ ਐਸਟੀਮੇਟਾਂ ਵਿਚ 5 ਕਰੋੜ ਦੇ ਕਰੀਬ ਕੰਮ ਤਾਂ ਅਧਿਕਾਰਤ ਇਲਾਕਿਆਂ ਵਿਚ ਕੀਤੇ ਜਾਣੇ ਹਨ ਜਦਕਿ 15 ਕਰੋੜ ਦੇ ਕਰੀਬ ਕੰਮ ਤਾਂ ਅਣਅਧਿਕਾਰਤ ਇਲਾਕਿਆਂ ਤੋਂ ਇਲਾਵਾ ਮੁਹੱਲਿਆਂ ਦੇ ਅੰਦਰ ਵਾਲੇ ਦੱਸੇ ਜਾ ਰਹੇ ਹਨ | ਕਈ ਕੰਮਾਂ ਦੇ ਐਸਟੀਮੇਟ ਕੁਝ ਸਮਾਂ ਪਹਿਲਾਂ ਹੀ ਸ਼ਹਿਰੋਂ ਬਾਹਰ ਵਸੇ ਇਲਾਕੇ ਦੱਸੇ ਜਾ ਰਹੇ ਹਨ | ਇਹ ਪਹਿਲੀ ਵਾਰ ਹੈ ਕਿ ਸਰਕਾਰ ਨੇ ਕੰਮਾਂ ਦੇ ਨਾਲ-ਨਾਲ ਐਸਟੀਮੇਟ ਮੰਗ ਲਏ ਹਨ | ਐਸਟੀਮੇਟਾਂ ਦੇ ਮੰਗਣ ਕਰਕੇ ਹੀ ਹੁਣ ਕਈ ਅਫ਼ਸਰ ਵੀ ਪ੍ਰੇਸ਼ਾਨ ਦੱਸੇ ਜਾਂਦੇ ਹਨ ਤੇ ਕੁਝ ਅਫ਼ਸਰਾਂ ਨੇ ਤਾਂ ਇਸ ਮਾਮਲੇ ਵਿਚ ਹੱਥ ਖੜੇ ਕਰ ਦਿੱਤੇ ਹਨ ਕਿ ਉਹ ਤਾਂ ਸਰਕਾਰ ਨੂੰ ਗ਼ਲਤ ਪ੍ਰਮਾਣਪੱਤਰ ਭੇਜ ਕੇ ਗੈਰ ਕਾਨੂੰਨੀ ਕੰਮ ਨਹੀਂ ਕਰਨਗੇ | ਕੰਮਾਂ ਦੇ ਕੋਈ ਗ਼ਲਤ ਪ੍ਰਮਾਣ-ਪੱਤਰ ਨਹੀਂ ਭੇਜ ਸਕਦਾ ਹੈ | ਚਾਹੇ ਕਈ ਵਿਧਾਇਕਾਂ ਦੇ ਫ਼ੰਡਾਂ ਨਾਲ ਕੰਮ ਕਰਵਾਏ ਜਾਣੇ ਹਨ ਪਰ ਇਨ੍ਹਾਂ ਐਸਟੀਮੇਟਾਂ ਵਿਚ ਖ਼ਰਾਬ ਹੋਈਆਂ ਮੁੱਖ ਸੜਕਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ | ਉਨਾਂ ਬਾਰੇ ਤਾਂ ਨਿਗਮ ਨੂੰ ਕਿਹਾ ਗਿਆ ਹੈ ਕਿ ਮੁੱਖ ਸੜਕਾਂ ਵਿਧਾਇਕ ਫ਼ੰਡਾਂ ਨਾਲ ਨਹੀਂ ਬਣਨੀਆਂ ਸਗੋਂ ਇਨ੍ਹਾਂ ਨੂੰ ਤਾਂ ਨਿਗਮ ਦੇ ਖਾਤੇ ਵਿਚੋਂ ਬਣਵਾਓ | ਪ੍ਰਮਾਣ-ਪੱਤਰ ਜਾਰੀ ਨਾ ਹੋਣ ਕਰਕੇ ਮਾਮਲਾ ਫਸ ਗਿਆ ਹੈ | ਜੇਕਰ ਪ੍ਰਮਾਣ-ਪੱਤਰ ਨਹੀਂ ਭੇਜੇ ਗਏ ਤਾਂ ਅੱਗੇ ਤੋਂ ਕੰਮ ਸ਼ੁਰੂ ਹੋਣ 'ਤੇ ਪ੍ਰੇਸ਼ਾਨੀ ਆ ਸਕਦੀ ਹੈ | ਸਰਕਾਰ ਵੀ ਅੜ ਗਈ ਹੈ ਕਿ ਪਹਿਲਾਂ ਦੱਸਿਆ ਜਾਵੇ ਕਿ ਅਣਅਧਿਕਾਰਤ ਇਲਾਕੇ ਕਿੰਨੇ ਹਨ | ਇਸ ਤੋਂ ਇਹ ਖ਼ਦਸ਼ਾ ਹੈ ਕਿ ਸਰਕਾਰ ਅਣਅਧਿਕਾਰਤ ਇਲਾਕਿਆਂ ਵਿਚ ਫ਼ੰਡਾਂ ਦੀ ਕਟੌਤੀ ਕਰ ਸਕਦੀ ਹੈ |

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਲੰਧਰ, 19 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾ ਵਿਚ ਰਾਗੀ ਸਿੰਘਾਂ ...

ਪੂਰੀ ਖ਼ਬਰ »

ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

ਜਲੰਧਰ, 19 ਫਰਵਰੀ (ਐੱਮ. ਐੱਸ. ਲੋਹੀਆ)- ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਨੇ ਆਪਣੇ ਜੱਦੀ ਜ਼ਿਲਿ੍ਹਆਂ 'ਚ ਤਾਇਨਾਤ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਇਸ ਲੜੀ ਤਹਿਤ ਜਲੰਧਰ ਕਮਿਸ਼ਨਰੇਟ 'ਚ ਤਾਇਨਾਤ ਏ.ਸੀ.ਪੀ. ਦਲਬੀਰ ਸਿੰਘ ਨੂੰ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵਲੋਂ ਕਸ਼ਮੀਰੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ

ਜਲੰਧਰ, 19 ਫਰਵਰੀ (ਮੇਜਰ ਸਿੰਘ)-ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਵਿਚ ਅਤੇ ਖਾਸ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਹੋਈ ਸਿਆਸੀ ਉਥਲ-ਪੁਥਲ ਤੇ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

3 ਕਿਲੋ ਡੋਡੇ ਚੂਰਾ ਪੋਸਤ ਸਮੇਤ 1 ਕਾਬੂ

ਲੋਹੀਆਂ ਖਾਸ, 19 ਫਰਵਰੀ (ਦਿਲਬਾਗ ਸਿੰਘ)-ਲੋਹੀਆਂ ਖਾਸ ਥਾਣੇ ਦੀ ਪੁਲਿਸ ਵਲੋਂ 3 ਕਿਲੋ ਗਰਾਮ ਡੋਡੇ ਚੂਰਾ ਪੋਸਤ ਸਮੇਤ 1 ਨਸ਼ਾ ਤਸਕਰ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਥਾਣਾ ਅਫਸਰ ਐਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਐਕਟਿਵਾ 'ਤੇ ਜਾ ਰਹੀ ਔਰਤ ਦਾ ਪਰਸ ਲੁੱਟਿਆ

ਜਲੰਧਰ, 19 ਫਰਵਰੀ (ਐੱਮ. ਐੱਸ. ਲੋਹੀਆ)-ਸਥਾਨਕ ਬੀ.ਐਮ.ਸੀ. ਚੌਾਕ ਨੇੜੇ ਐਕਟਿਵਾ 'ਤੇ ਆਪਣੀ ਕਿਸੇ ਰਿਸ਼ਤੇਦਾਰ ਔਰਤ ਦੇ ਪਿੱਛੇ ਬੈਠ ਕੇ ਜਾ ਰਹੀ ਔਰਤ ਦਾ ਪਰਸ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟ ਲਿਆ | ਪਰਸ 'ਚ 10 ਹਜ਼ਾਰ ਰੁਪਏ ਦੀ ਨਗਦੀ ਅਤੇ ਜ਼ਰੂਰੀ ਦਸਤਾਵੇਜ਼ ਸਨ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਫਿਲੌਰ, 19 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਹਾਈਵੇ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ ਹਰਪਾਲ ਸਿੰਘ ਨੇ ਦੱਸਿਆ ਕਿ ਫਿਲੌਰ ਬਾਈਪਾਸ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ...

ਪੂਰੀ ਖ਼ਬਰ »

ਬਿਜਲੀ ਪੋਲ ਉਪਰ ਚੜ੍ਹੇ ਪ੍ਰਾਈਵੇਟ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਕਰਤਾਰਪੁਰ, 19 ਫਰਵਰੀ (ਭਜਨ ਸਿੰਘ ਧੀਰਪੁਰ, ਵਰਮਾ)-ਅੱਜ ਪਾਵਰਕਾਮ ਮਹਿਕਮੇ ਵਲੋਂ ਰੇਲਵੇ ਫਾਟਕ ਨਜ਼ਦੀਕ ਮੋਟਰਾਂ ਦੀ ਬਿਜਲੀ ਸਪਲਾਈ ਦੀ ਸ਼ਿਕਾਇਤ ਕਰਨ ਗਏ ਪ੍ਰਾਈਵੇਟ ਠੇਕੇਦਾਰ ਦੇ ਮੁਲਾਜ਼ਮ ਸੁਖਦੇਵ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਬੰਬੀਆਂਵਾਲ ਜਲੰਧਰ ...

ਪੂਰੀ ਖ਼ਬਰ »

ਅੱਜ ਤਾੋ ਸਫ਼ਾਈ ਦਾ ਕੰਮ ਅਣਮਿੱਥੇ ਸਮੇਂ ਲਈ ਬੰਦ • ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਦਿੱਤਾ ਹੜਤਾਲ ਦਾ ਸੱਦਾ

ਜਲੰਧਰ, 19 ਫਰਵਰੀ (ਸ਼ਿਵ)-ਮੰਗਾਂ ਪੂਰੀਆਂ ਨਾ ਹੋਣ ਕਰਕੇ ਨਿਗਮ ਦੇ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾ ਰਹੇ ਹਨ, ਜਿਸ ਕਰਕੇ ਸਫ਼ਾਈ ਅਤੇ ਕੂੜਾ ਚੁੱਕਣ ਦਾ ਕੰਮ ਬੰਦ ਰਹੇਗਾ | ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ...

ਪੂਰੀ ਖ਼ਬਰ »

ਰੁੜਕਾ ਕਲਾਂ ਦੇ ਗੁਰਦੁਆਰਾ ਸਾਹਿਬ 'ਚ ਚੋਰੀ

ਰੁੜਕਾ ਕਲਾਂ, 19 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਦੀ ਪੱਤੀ ਹੇਤਾ ਕੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਅੱਜ ਕਰੀਬ ਸ਼ਾਮ ਦੇ 4 ਵਜੇ ਇਕ ਅਣਪਛਾਤੇ ਵਿਅਕਤੀ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕੈਮਰਿਆਂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਸੈਂਕੜੇ ਲੋਕਾਂ ਦਾ ਮੁਫ਼ਤ ਮੈਡੀਕਲ ਕੈਂਪ ਦੌਰਾਨ ਕੀਤਾ ਚੈੱਕਅਪ

ਜਮਸ਼ੇਰ ਖਾਸ, 19 ਫਰਵਰੀ (ਰਾਜ ਕਪੂਰ)-ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸਿਹਤ ਵਿਭਾਗ ਵਲੋਂ 'ਤੰਦਰੁਸਤ ਪੰਜਾਬ ਸਹਿਤ ਮੁਹਿੰਮ' ਤਹਿਤ ਪਿੰਡ ਭੋਡੇ ਸਪਰਾਏ, ਦੀਵਾਲੀ, ਜਮਸ਼ੇਰ ਖਾਸ ਅਤੇ ਨੇੜੇ ਪਿੰਡਾਂ ਵਿਖੇ ...

ਪੂਰੀ ਖ਼ਬਰ »

ਗ਼ਾਇਬ ਹੋਏ ਆਰ. ਟੀ. ਏ. ਦਫ਼ਤਰ ਦੇ ਕਈ ਕਰਿੰਦੇ

ਜਲੰਧਰ, 19 ਫਰਵਰੀ (ਸ਼ਿਵ)- ਆਰ. ਟੀ. ਏ. ਦਫ਼ਤਰ ਦੇ ਕਈ ਕਰਿੰਦੇ ਗ਼ਾਇਬ ਹੋ ਗਏ ਹਨ ਤੇ ਉਨ੍ਹਾਂ ਦੇ ਗ਼ਾਇਬ ਹੋਣ ਕਰਕੇ ਲੋਕ ਕਈ ਤਰ੍ਹਾਂ ਦੇ ਚਰਚੇ ਕਰ ਰਹੇ ਹਨ ਕਿ ਕਿਧਰੇ ਹੁਣ ਸਖ਼ਤੀ ਤਾਂ ਨਹੀਂ ਹੋ ਗਈ ਹੈ ਕਿ ਸ਼ਨਿਚਰਵਾਰ ਵੀ ਕੰਮ ਕਰਨ ਵਾਲੇ ਕਰਿੰਦੇ ਇਸ ਵਾਰੇ ਨਹੀਂ ਦੇਖੇ ...

ਪੂਰੀ ਖ਼ਬਰ »

ਬਦਲੇ ਦੀ ਸਿਆਸਤ ਤੋਂ ਬਚਿਆ ਜਾਵੇ-ਕਾਲੀਆ

ਜਲੰਧਰ, 19 ਫਰਵਰੀ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਬਰਗਾੜੀ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਤੋਂ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਸੀ | ਮੁੱਖ ਮੰਤਰੀ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਮੋਤਾ ਸਿੰਘ ਸਰਾਏ ਦਾ ਪਿ੍ੰਸੀਪਲ ਸਮਰਾ ਵਲੋਂ ਸਨਮਾਨ

ਜਲੰਧਰ, 19 ਫਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਪੰਜਾਬੀ ਨੂੰ ਦਿਲੋਂ ਪਿਆਰ ਕਰਨ ਵਾਲੇ ਪਰਵਾਸੀ ਪੰਜਾਬੀ ਮੋਤਾ ਸਿੰਘ ਸਰਾਏ ਦੀਆਂ ਪੰਜਾਬੀਅਤ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰੱਖਣਾ ਸਮੇਂ ਦੀ ਲੋੜ- ਡਿਪਟੀ ਕਮਿਸ਼ਨਰ

ਜਲੰਧਰ, 19 ਫਰਵਰੀ (ਐੱਮ.ਐੱਸ. ਲੋਹੀਆ) - ਜ਼ਿਲ੍ਹੇ ਨੂੰ ਨਸ਼ਾ ਮੁਕਤ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫਾੈਸਲਾ ਕੀਤਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਨੂੰ ਤੰਬਾਕੂ ਮੁਕਤ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਜਲੰਧਰ, 19 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਦੁਖ ਨਿਵਾਰਣ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਟ ਸਦੀਕ ਕਾਲਾ ਸੰਘਿਆ ਰੋਡ ਜਲੰਧਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਜਾਂਚ ਕਾੈਪ ਲਗਾਇਆ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ ਲਏ ਗਏ 347 ਨਮੂਨਿਆਂ 'ਚੋਂ 130 ਫੇਲ੍ਹ

ਜਲੰਧਰ, 19 ਫਰਵਰੀ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੇ ਭੋਜਨ ਸੁਰੱਖਿਆ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਜਗ੍ਹਾਂ ਤੋਂ ਵੱਖ-ਵੱਖ ਖੁਰਾਕ ਪਦਾਰਥਾਂ ਦੇ ਲਏ ਗਏ 347 ਨਮੂਨਿਆਂ 'ਚੋਂ 130 ਨਮੂਨੇ ਫੇਲ੍ਹ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਪੰਜ ...

ਪੂਰੀ ਖ਼ਬਰ »

ਜੇ.ਪੀ.ਐਮ.ਓ. ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੇਗੀ ਅੱਜ

ਜਲੰਧਰ, 19 ਫਰਵਰੀ(ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਜਟ ਨੂੰ ਵੱਖ-ਵੱਖ ਵਰਗਾਂ ਨੇ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਦੱਸਿਆ | ਇਸ ਸਬੰਧੀ ਨਿਰਮੋਲਕ ਸਿੰਘ ਹੀਰਾ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਜੁਆਇੰਟ ਪਲੇਟ ਫਾਰਮ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ 22ਵੇਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 19 (ਰਣਜੀਤ ਸਿੰਘ ਸੋਢੀ)- ਕੰਨਿਆ ਮਹਾ ਵਿਦਿਆਲਾ ਕਾਲਜ, ਜਲੰਧਰ ਦੀਆਂ ਵਿਦਿਆਰਥਣਾਂ ਨੇ 22ਵੇਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਲਾ ਦਾ ਨਾਂਅ ਰੌਸ਼ਨ ਕੀਤਾ | ਕਪੂਰਥਲਾ ਵਿਖੇ ਕਰਵਾਏ ਗਏ ਇਸ ਮੇਲੇ ਵਿਚ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਜਲੰਧਰ, 19 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੇਂਟ ਸੋਲਜਰ ਇੰਟਰ ਕਾਲਜ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਪਿ੍ੰਸੀਪਲ ਮਨਗਿੰਦਰ ਸਿੰਘ, ਸਾਰੇ ਸਟਾਫ਼ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਲੈਬੋਰਟਰੀ ਹੋਵੇਗੀ ਹਾਈਟੈਕ

ਜਲੰਧਰ, 19 ਫਰਵਰੀ (ਐੱਮ. ਐੱਸ. ਲੋਹੀਆ) - ਜਲੰਧਰ ਪ੍ਰਸ਼ਾਸ਼ਨ ਦੇ ਉਪਰਾਲੇ ਸਦਕਾ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੀ ਲੈਬਾਰਟਰੀ ਜਲਦ ਹੀ ਹਾਈਟੈਕ ਹੋ ਜਾਵੇਗੀ | ਲੈਬਾਰਟਰੀ 'ਚ ਮਾਈਕ੍ਰੋਟੋਮ, ਪਵਾਇੰਟ ਆਫ਼ ਕੇਅਰ ਹਾਰਮੋਨਲ ਏਨੇਲਾਈਜ਼ਰ ਅਤੇ ਏ.ਬੀ.ਜੀ. ਮਸ਼ੀਨਾਂ ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਸ਼ੋਭਾ ਯਾਤਰਾ ਦੌਰਾਨ ਲੱਗੀ ਰੌਣਕ

ਚੁਗਿੱਟੀ/ਜੰਡੂਸਿੰਘਾ, 19 ਫਰਵਰੀ (ਨਰਿੰਦਰ ਲਾਗੂ)-ਪਿੰਡ ਬੋਲੀਨਾ ਦੋਆਬਾ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਬੜੇ ਚਾਵਾਂ ਨਾਲ ਕੱਢੀ ਗਈ | ਇਸ ਮੌਕੇ ਵੱਖ-ਵੱਖ ਪੜ੍ਹਾਵਾਂ 'ਤੇ ਗੁਰੂ ਨਾਮ ਲੇਵਾ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

ਪਹਿਲੀ ਵਾਰ ਕਿਸੇ ਪ੍ਰਧਾਨ ਮੰਤਰੀ ਨੇ ਰਵਿਦਾਸੀਆ ਸਮਾਜ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ-ਸਾਂਪਲਾ

ਜਲੰਧਰ, 19 ਫਰਵਰੀ (ਸ਼ਿਵ)- ਗੁਰੂ ਰਵਿਦਾਸ ਦੀ ਜਨਮ ਭੂਮੀ ਬਨਾਰਸ ਵਿਚ ਉਨ੍ਹਾ ਦੇ ਪ੍ਰਕਾਸ਼ ਉਤਸਵ ਮੌਕੇ ਰਵਿਦਾਸੀਆ ਸੰਤ ਸਮਾਜ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਗਿਆ | ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਸੱਦੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਸ਼ਹਿਰੀ ਨੇ ਬੇਅੰਤ ਸਿੰਘ ਦਾ ਜਨਮ ਦਿਨ ਮਨਾਇਆ

ਜਲੰਧਰ, 19 ਫਰਵਰੀ (ਮੇਜਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ: ਬੇਅੰਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਬੀ. ਐਸ. ਸੀ. ਚੌਕ ਵਿਖੇ ...

ਪੂਰੀ ਖ਼ਬਰ »

ਅਮਰੀਕਨ ਸਿੰਘਣੀਆਾ ਤੇ ਪੰਜਾਬੀ ਗੱਭਰੂ ਪਾਉਣਗੇ ਡਾਇਮੰਡ ਕਬੱਡੀ ਕੱਪ 'ਤੇ ਕਬੱਡੀਆਾ

ਜਲੰਧਰ 19 ਫਰਵਰੀ (ਸਾਬੀ)- ਕੌਮੀ ਸ਼ਾਹ ਮਾਰਗ 'ਤੇ ਸਥਿਤ ਪਿੰਡ ਖਹਿਰਾ ਭੱਟੀਆਂ ਵਿਖੇ ਯੰਗ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਵੀਰਾਾ ਦੇ ਸਹਿਯੋਗ ਨਾਲ 22 ਫਰਵਰੀ ਨੂੰ ਕਰਵਾਏ ਜਾ ਰਹੇ ਸੱਤਵੇਂ ਡਾਇਮੰਡ ਕਬੱਡੀ ਕੱਪ 'ਤੇ ਜਿੱਥੇ ਅਮਰੀਕਨ ਸਿੰਘਣੀਆਾ ਦੀ ਟੀਮ ਜੌਹਰ ਦਿਖਾਏਗੀ, ...

ਪੂਰੀ ਖ਼ਬਰ »

ਕੈਨੇਡਾ-ਆਸਟ੍ਰੇਲੀਆ ਸਟੱਡੀ ਵੀਜ਼ਾ ਲਈ ਸਿੱਖਿਆ ਮੇਲਾ 22 ਨੂੰ -ਪਿਰਾਮਿਡ

ਜਲੰਧਰ, 19 ਫਰਵਰੀ (ਅ. ਬ.)-ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਹਨ ਜੋ ਵਿਦੇਸ਼ ਖਾਸ ਕਰ ਕੇ ਕੈਨੇਡਾ-ਆਸਟ੍ਰੇਲੀਆ 'ਚ ਜਾ ਕੇ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹਨ | ਇਸ ਗੱਲ ਨੂੰ ਧਿਆਨ ਵਿੱਚ ਰਖੱਦੇ ਹੋਏ ਭਾਰਤ ਦੀ ਨੰਬਰ 1 ਸਟੱਡੀ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ...

ਪੂਰੀ ਖ਼ਬਰ »

21 ਨੂੰ ਨਵਾਂਸ਼ਹਿਰ ਦਫ਼ਤਰ ਵਿਖੇ ਬਿਨਾਂ ਆਇਲਟਸ ਤੋਂ ਅਮਰੀਕਾ 'ਚ ਪੜ੍ਹਾਈ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ-ਸੁਖਚੈਨ ਸਿੰਘ ਰਾਹੀ

ਨਵਾਂਸ਼ਹਿਰ, 19 ਫਰਵਰੀ (ਅ. ਬ.)-ਇਮੀਗ੍ਰੇਸ਼ਨ ਦੀ ਦੁਨੀਆ 'ਚ ਜਾਣਿਆ-ਪਛਾਣਿਆ ਤੇ ਭਰੋਸੇਮੰਦ ਨਾਂਅ ਸੁਖਚੈਨ ਸਿੰਘ ਰਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਪਾਸ ਅਤੇ ਗੈ੍ਰਜੂਏਟ ਵਿਦਿਆਰਥੀ ਲਈ ਅਮਰੀਕਾ 'ਚ ਬਿਨਾਂ ਆਇਲੈਟਸ ਤੋਂ ਪੜ੍ਹਾਈ ਕਰਨ ਦਾ ਸੁਨਹਿਰੀ ਮੌਕਾ ...

ਪੂਰੀ ਖ਼ਬਰ »

ਪੰਜਾਬ 'ਚ ਪ੍ਰਾਇਮਰੀ ਸਿੱ ਖਿਆ ਦਾ ਮਾਧਿਅਮ ਪੰਜਾਬੀ ਹੋਵੇ-ਲੱਖਾ ਸਿਧਾਣਾ

ਜਲੰਧਰ, 19 ਫਰਵਰੀ (ਮੇਜਰ ਸਿੰਘ)-ਪੰਜਾਬੀ ਹਿਤੈਸ਼ੀਆਂ ਦੀ ਜਥੇਬੰਦੀ ਮਾਂ ਬੋਲੀ ਸਤਿਕਾਰ ਸਭਾ ਵਲੋਂ ਮਾਂ ਬੋਲੀ ਦੇ ਹੱਕ ਵਿਚ ਕੀਤੇ ਜਾ ਰਹੇ ਗੁਰਮੁਖੀ ਚੇਤਨਾ ਮਾਰਚ ਦੇ ਤੀਜੇ ਦਿਨ ਇਥੇ ਪੁੱਜਣ 'ਤੇ ਮੁੱਖ ਪ੍ਰਬੰਧਕ ਲੱਖਾ ਸਿਧਾਣਾ, ਬਾਬਾ ਦਲੀਪ ਸਿੰਘ ਤੇ ਗੁਰਨੈਬ ਸਿੰਘ ...

ਪੂਰੀ ਖ਼ਬਰ »

ਫੋਲੜੀਵਾਲ 'ਚ ਮੁਫ਼ਤ ਅੱਖਾਂ ਤੇ ਡਾਕਟਰੀ ਚੈੱਕਅਪ ਕੈਂਪ 23 ਨੂੰ

ਜਲੰਧਰ, 19 ਫਰਵਰੀ (ਮੇਜਰ ਸਿੰਘ)-ਫੋਲੜੀਵਾਲ ਪਿੰਡ ਦੇ ਅਮਰੀਕਾ ਰਹਿੰਦੇ ਸ: ਗੁਰਬਖਸ਼ ਸਿੰਘ ਦੇ ਪਰਿਵਾਰ ਵੱਲੋਂ ਆਪਣੇ ਬਜ਼ੁਰਗਾਂ ਸ: ਕਰਮ ਸਿੰਘ, ਸ: ਭਾਗ ਸਿੰਘ ਤੇ ਹਰਨੰਦਨ ਸਿੰਘ ਦੀ ਯਾਦ ਵਿਚ 11ਵਾਂ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਤੇ ਡਾਕਟਰੀ ਕੈਂਪ 23 ਫਰਵਰੀ ਸਨਿਚਰਵਾਰ ...

ਪੂਰੀ ਖ਼ਬਰ »

ਕਲਿਆਣਪੁਰ 'ਚ ਰੌਸ਼ਨੀ ਮੇਲਾ 25 ਨੂੰ

ਲਾਂਬੜਾ, 19 ਫਰਵਰੀ (ਸੰਧੂ)-ਪਿੰਡ ਕਲਿਆਣਪੁਰ ਵਿਖੇ ਦਰਗਾਹ ਪੀਰ ਬਾਬਾ ਮੋਹਕਮਦੀਨ ਸ਼ਾਹ ਦਾ ਸਾਲਾਨਾ ਰੌਸ਼ਨੀ ਮੇਲਾ 25 ਫਰਵਰੀ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਨ. ਆਰ. ਆਈ. ਸੰਤੋਖ ਸਿੰਘ ਅਠਵਾਲ ਅਤੇ ਪ੍ਰਬੰਧਕ ਕਮੇਟੀ ਦਰਗਾਹ ਪੀਰ ਬਾਬਾ ਮੋਹਕਮਦੀਨ ਸ਼ਾਹ ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰਾਹਤ ਲਈ ਡੀਜ਼ਲ ਦਾ ਭਾਅ ਘਟਾਇਆ ਜਾਵੇ-ਗੁਰਦੇਵ ਕੌਰ ਸੰਘਾ

ਜਲੰਧਰ, 19 ਫਰਵਰੀ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਗੁਰਦੇਵ ਕੌਰ ਸੰਘਾ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਸੰਕਟ 'ਚ ਫਸੇ ਕਿਸਾਨਾਂ ਨੂੰ ਯੋਗ ਰਾਹਤ ਦੇਣ ਲਈ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਪ੍ਰਧਾਨਗੀ ਨੂੰ ਲੈ ਕੇ ਫਸਿਆ ਪੇਚ • ਅੱਧੀ ਦਰਜਨ ਤੋਂ ਵੱਧ ਆਗੂਆਂ ਵਲੋਂ ਦਾਅਵੇਦਾਰੀ ਪੇਸ਼ • ਬਜਟ ਇਜਲਾਸ ਤੋਂ ਬਾਅਦ ਹੋਵੇਗਾ ਫ਼ੈਸਲਾ

ਜਲੰਧਰ, 19 ਫਰਵਰੀ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਪ੍ਰਧਾਨਗੀ 'ਤੇ ਅੱਧੀ ਦਰਜਨ ਤੋਂ ਵੱਧ ਆਗੂਆਂ ਵਲੋਂ ਦਾਅਵਾ ਪੇਸ਼ ਕੀਤੇ ਜਾਣ ਕਾਰਨ ਜ਼ਿਲ੍ਹਾ ਪ੍ਰਧਾਨਗੀ ਦਾ ਪੇਚ ਪੂਰੀ ਤਰ੍ਹਾਂ ਨਾਲ ਫਸਿਆ ਹੋਇਆ ਹੈ ਤੇ ਹਾਈਕਮਾਨ ਇਨ੍ਹਾਂ ਦਾਅਵੇਦਾਰਾਂ ਵਿਚੋਂ ...

ਪੂਰੀ ਖ਼ਬਰ »

ਕੌਮਾਂਤਰੀ ਕਾਨਫਰੰਸ 'ਚ ਵਿਦੇਸ਼ੀ ਮਾਹਿਰਾਂ ਨੇ ਵੀ 'ਸੀਚੇਵਾਲ ਮਾਡਲ' ਦੀ ਕੀਤੀ ਸ਼ਲਾਘਾ

ਮਲਸੀਆਂ, 19 ਫਰਵਰੀ (ਸੁਖਦੀਪ ਸਿੰਘ)-ਬਨਾਰਸ ਹਿੰਦੂ ਯੂਨੀਵਰਸਿਟੀ ਵਿਚ ਤਿੰਨ ਦਿਨ ਤਕ ਚੱਲੀ ਕੌਮਾਂਤਰੀ ਕਾਨਫਰੰਸ 'ਚ ਦੇਸ਼ ਦੇ ਦਰਿਆਵਾਂ ਦੀ ਸਿਹਤ ਅਤੇ ਉਨ੍ਹਾਂ ਦੀ ਮੁੜ ਸੁਰਜੀਤੀ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਡੂੰਘੀ ਚਰਚਾ ਕੀਤੀ ਗਈ | ਇਸ ਕਾਨਫਰੰਸ ਵਿਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਤੇ ਪ੍ਰਾਇਮਰੀ ਸਕੂਲ ਹੁਸੈਨਪੁਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮੱਲ੍ਹੀਆਂ ਕਲਾਂ, 19 ਫਰਵਰੀ (ਮਨਜੀਤ ਮਾਨ)-ਸਰਕਾਰੀ ਮਿਡਲ ਸਕੂਲ ਤੇ ਪ੍ਰਾਇਮਰੀ ਸਕੂਲ ਹੁਸੈਨਪੁਰ (ਜਲੰਧਰ) ਵਿਖੇ ਮਿਡਲ ਸਕੂਲ ਮੁਖੀ ਰਾਜ ਕੁਮਾਰ ਅਤੇ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਨਿਰਮਲ ਸਿੰਘ ਟੁੱਟ ਦੀ ਰਹਿਨੁਮਾਈ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਦਿਆਲਪੁਰ ਸਹਿਕਾਰੀ ਸਭਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ

ਕਰਤਾਰਪੁਰ, 19 ਫਰਵਰੀ (ਭਜਨ ਸਿੰਘ ਧੀਰਪੁਰ, ਵਰਮਾ)-ਦੀ ਦਿਆਲਪੁਰ ਸਹਿਕਾਰੀ ਖੇਤੀਬਾੜੀ ਸੁਸਾਇਟੀ ਵਿਖੇ ਸਹਿਕਾਰੀ ਸੰਸਥਾ ਇਫਕੋ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 2 ਔਰਤਾਂ ਕਾਬੂ

ਕਿਸ਼ਨਗੜ੍ਹ, 19 ਫਰਵਰੀ (ਲਖਵਿੰਦਰ ਸਿੰਘ ਲੱਕੀ)-ਪਚਰੰਗਾ ਪੁਲਿਸ ਅਮਲੇ ਵਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਔਰਤਾਂ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਪਚਰੰਗਾ ਦੇ ਇੰਚਾਰਜ ਏ. ਐਸ. ਆਈ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਆਲੂਆਂ ਨੂੰ ਢਕਣ ਵਾਸਤੇ ਰੱਖੀ ਚਾਰ ਏਕੜ ਪਰਾਲੀ ਸੜ ਕੇ ਸੁਆਹ

ਮੱਲ੍ਹੀਆਂ ਕਲਾਂ, 19 ਫਰਵਰੀ (ਮਨਜੀਤ ਮਾਨ)-ਪਿੰਡ ਚੂਹੜ ਜਲੰਧਰ ਵਿਖੇ ਕਿਸਾਨ ਦੀ ਆਲੂਆਂ ਨੂੰ ਢਕਣ ਵਾਸਤੇ ਰੱਖੀ 4 ਏਕੜ ਪਰਾਲੀ ਸੜ ਕੇ ਸੁਆਹ ਹੋ ਕੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮੌਕੇ 'ਤੇ ਇਕੱਤਰ ਗਈ ਜਾਣਕਾਰੀ ਅਨੁਸਾਰ ਪੀੜਤ ਕਿਸਾਨ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੀਆਂ) ਵਲੋਂ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂ ਜਲੀ ਭੇਟ

ਨਕੋਦਰ, 19 ਫਰਵਰੀ (ਭੁਪਿੰਦਰ ਅਜੀਤ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੀਆਂ) ਵਿਖੇ ਪੁਲਵਾਮਾ ਵਿਚ ਅੱਤਵਾਦੀ ਹਮਲੇ 'ਚ ਹੋਏ ਸ਼ਹੀਦ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾਂਜਲੀਆਂ ...

ਪੂਰੀ ਖ਼ਬਰ »

ਡਿਪਸ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰਤੀਯੋਗਤਾ ਵਿਚ ਮੱਲਾਂ ਮਾਰੀਆਂ

ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)-ਡਿਪਸ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੋਆਬਾ ਕਾਲਜ ਜਲੰਧਰ ਵਿਖੇ ਬਾਇਓ ਤਕਨਾਲੋਜੀ ਵਿਭਾਗ ਦੁਆਰਾ ਕਰਵਾਈ ਸਾਇੰਸ ਫਿਸਟਾ ਦੌਰਾਨ ਪ੍ਰਤੀਯੋਗਤਾਵਾਂ ਵਿਚ ਉੱਚ ਸਥਾਨ ਹਾਸਲ ਕਰਕੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX