ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਮੁਕਤਸਰ ਸਾਹਿਬ

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਉਤਸਵ ਸਬੰਧੀ ਸ੍ਰੀ ਗੁਰੂ ਰਵਿਦਾਸ ਮੰਦਰ ਗੋਨਿਆਣਾ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਥਾਨਕ ਨਗਰ ਕੌਾਸਲ ਦਫ਼ਤਰ ਨਜ਼ਦੀਕ ਸ਼ੇਰ ਸਿੰਘ ਚੌਕ 'ਚ ਸਮੂਹ ਸੰਗਤਾਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਮਨਜੀਤ ਨਾਹਰ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਹਲਕਾ ਇੰਚਾਰਜ ਕਾਕਾ ਬਰਾੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ: ਜਗਦੀਸ਼ ਮੋਂਗਾ, ਨਰਿੰਦਰਪਾਲ ਖਿੱਚੀ ਐਡਵੋਕੇਟ, ਬੌਬੀ ਖਿੱਚੀ, ਦੀਪੂ ਖਿੱਚੀ, ਵਕੇਂਦਰ ਨਾਹਰ, ਲਛਮਣ ਖਿੱਚੀ, ਚਰਨਜੀਤ ਬਲਢੋਦੀਆਂ, ਦਲਜੀਤ ਖਿੱਚੀ, ਰਾਕੇਸ਼ ਖਿੱਚੀ, ਜਸਪ੍ਰੀਤ ਸਿੰਘ ਰੁਘੂ, ਸ਼ਮਸ਼ੇਰ ਸਿੰਘ ਸ਼ੇਰਾ ਢਿੱਲੋਂ, ਵਿਕਾਸ ਕੁਮਾਰ, ਵਿਜੈ ਕੁਮਾਰ ਡਮੋਲੀਆ, ਅਜੈ ਕੁਮਾਰ ਆਦਿ ਹਾਜ਼ਰ ਸਨ |
ਅੱਜ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੋਨਿਆਣਾ ਰੋਡ ਸਥਿਤ ਗੁਰੂ ਰਵਿਦਾਸ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਇਹ ਸ਼ੋਭਾ ਯਾਤਰਾ ਰਵਿਦਾਸ ਮੰਦਰ ਤੋਂ ਸ਼ੁਰੂ ਹੋ ਕੇ ਗੋਨਿਆਣਾ ਰੋਡ, ਅਬੋਹਰ ਰੋਡ, ਸ਼ੇਰ ਸਿੰਘ ਚੌਾਕ, ਬੈਂਕ ਰੋੜ, ਰੇਲਵੇ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਮਲੋਟ ਰੋਡ ਹੁੰਦੀ ਹੋਈ ਵਾਪਸ ਮੰਦਰ ਪਹੰੁਚ ਕੇ ਸਮਾਪਤ ਹੋਈ | ਇਸ ਤੋਂ ਪਹਿਲਾਂ ਮੰਦਰ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਲੋਕਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਮੱਥਾ ਟੇਕਿਆ ਗਿਆ | ਇਸ ਮੌਕੇ ਬੈਂਡ ਪਾਰਟੀ ਸ਼ੋਭਾ ਯਾਤਰਾ ਦੇ ਅੱਗੇ ਚੱਲ ਰਹੀ ਸੀ ਤੇ ਨਿਹੰਗ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਸੰਗਤ ਗੁਰੂ ਰਵਿਦਾਸ ਦੇ ਭਜਨਾਂ ਦਾ ਗੁਣਗਾਨ ਕਰ ਰਹੀ ਸੀ | ਸ਼ੋਭਾ ਯਾਤਰਾ ਦੌਰਾਨ ਸੁੰਦਰ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ | ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸ੍ਰੀ ਗੁਰੂ ਰਵਿਦਾਸ ਯੂਥ ਕਲੱਬ ਦੇ ਮੈਂਬਰਾਂ ਵਲੋਂ ਇਸ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ | ਥਾਂ-ਥਾਂ 'ਤੇ ਸੰਗਤ ਵਲੋਂ ਲੰਗਰ ਵੀ ਲਾਏ ਗਏ |
ਗਿੱਦੜਬਾਹਾ, (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸਿੱਖ ਸਭਾ ਗਿੱਦੜਬਾਹਾ ਵਲੋਂ ਪ੍ਰਕਾਸ਼ ਕਰਵਾਏ ਗਏ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਭਾਈ ਸੁਖਰਾਜ ਸਿੰਘ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਸ਼ੋਕ ਧੀਰ ਅਤੇ ਡਾ: ਭੁਪਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰੂ ਸਾਹਿਬਾਨਾਂ ਅਤੇ ਭਗਤਾਂ ਦੀ ਪਵਿੱਤਰ ਬਾਣੀ ਇਕੱਠੀ ਕਰਕੇ ਸਮੁੱਚੀ ਮਾਨਵਤਾ ਨੂੰ ਇਕ ਹੋਣ ਦਾ ਸੰਦੇਸ਼ ਦਿੱਤਾ ਸੀ | ਇਸ ਸਮੇਂ ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਸਿੱਖ ਸਭਾ ਗਿੱਦੜਬਾਹਾ ਦੇ ਆਗੂ ਬਾਬਾ ਨਛੱਤਰ ਸਿੰਘ ਸੂਫ਼ੀ ਅਤੇ ਬਾਬਾ ਜਸਪਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ ਵਾਲੀਆ, ਅਸ਼ੋਕ ਬੁੱਟਰ, ਬਿੰਟਾ ਅਰੋੜਾ, ਜਸਵਿੰਦਰ ਸਿੰਘ, ਕੁਲਦੀਪ ਦੀਪੂ ਕਨੇਡਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ |
ਰੁਪਾਣਾ, (ਜਗਜੀਤ ਸਿੰਘ)-ਪਿੰਡ ਰੁਪਾਣਾ ਦੀ ਗੁਰੂ ਰਵਿਦਾਸ ਕੀਰਤਨ ਕਮੇਟੀ ਅਤੇ ਡਾ: ਬੀ.ਆਰ ਅੰਬੇਡਕਰ ਨੌਜਵਾਨ ਸਭਾ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਅੰਦਰ ਸੋਭਾ ਯਾਤਰਾ ਕੱਢ ਕੇ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਸ਼ਰਧਾਲੂਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ। ਇਸ ਸਮੇਂ ਢਾਡੀਆਂ, ਕਵੀਸ਼ਰਾਂ ਨੇ ਵਿਸਥਾਰ ਨਾਲ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅਨੁਸਾਰ ਦੱਸੀ ਕਿਰਤ ਅਤੇ ਸਾਦਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਹ ਸੋਭਾ ਯਾਤਰਾ ਗੁਰੂ ਰਵਿਦਾਸ ਮੰਦਰ ਤੋਂ ਆਰੰਭ ਹੋ ਕੇ ਪਿੰਡ ਦੀਆਂ ਗਲੀਆਂ ਵਿਚ ਦੀ ਹੁੰਦੀ ਹੋਈ ਸ਼ਾਮ ਨੂੰ ਮੰਦਰ 'ਚ ਸਮਾਪਤ ਹੋਈ। ਸ਼ੋਭਾ ਯਾਤਰਾ ਮੌਕੇ ਸਟੇਜ ਦੀ ਭੂਮਿਕਾ ਡਾ: ਲਾਲ ਚੰਦ ਭੱਟੀ ਨੇ ਨਿਭਾਈ। ਇਸ ਮੌਕੇ ਟੇਕ ਚੰਦ (ਬਿੱਲਾ), ਵਿਸ਼ਾਲ ਕੁਮਾਰ, ਮਨੋਜ ਕੁਮਾਰ, ਅਜੈ ਕੁਮਾਰ, ਜੋਬਨਦੀਪ ਭੱਟੀ, ਧਰਮਪ੍ਰੀਤ ਭੱਟੀ, ਗੌਰਵ ਕੁਮਾਰ, ਸੁਨੀਲ ਕੁਮਾਰ, ਮੋਨੂੰ ਹਾਂਡਾ, ਕੁਲਦੀਪ ਕੁਮਾਰ, ਜਸਪ੍ਰੀਤ ਭੱਟੀ, ਪੁਸ਼ਪਿਦਰ ਸ਼ੈਰੀ, ਨਰੇਸ਼ ਕੁਮਾਰ, ਰਾਜੀਵ ਕੁਮਾਰ, ਵਿਜੈ ਕੁਮਾਰ, ਰੋਹਿਤ ਕੁਮਾਰ, ਵਿੱਕੀ ਹਾਂਡਾ, ਰੋਹਿਤ ਕਾਲਾ, ਹਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਪਿੰਡਾਂ ਵਿਚ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਤੇ ਭੋਗ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਸਰਾਏਨਾਗਾ ਵਿਚ ਬਾਬਾ ਹਰਦੀਪ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਹਾਂਪੁਰਸ਼ਾਂ ਦੇ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ। ਇਸ ਸਮੇਂ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
ਦੋਦਾ, (ਰਵੀਪਾਲ)-ਅੱਜ ਦੇ ਸ਼ੁੱਭ ਦਿਹਾੜੇ 'ਤੇ ਗੁਰੂ ਰਵਿਦਾਸ ਕਮੇਟੀ ਪਿੰਡ ਕਾਉਣੀ ਵਲੋਂ ਬਣਾਏ ਜਾਣ ਵਾਲੇ ਗੁਰੂ ਰਵਿਦਾਸ ਮੰਦਰ ਦੇ ਸਵਾਗਤੀ ਗੇਟ ਦਾ ਨੀਂਹ ਪੱਥਰ ਪਿੰਡ ਦੀ ਹੋਣਹਾਰ ਲੜਕੀ ਸ਼ੁਭਰੀਤ ਕੌਰ ਸਪੁੱਤਰੀ ਨਰਿੰਦਰ ਸਿੰਘ ਕਾਉਣੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਪੀ. ਐਨ. ਬੀ. ਬੈਂਕ ਦੇ ਨਾਲ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਨਰਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਕਮੇਟੀ ਵਲੋਂ ਉਸਾਰੇ ਜਾ ਰਹੇ ਸਵਾਗਤੀ ਗੇਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਲਈ ਜਾਗਰੂਕਤਾ ਆਵੇਗੀ। ਉਨ੍ਹਾਂ ਕਮੇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕਰਦੇ 11 ਹਜ਼ਾਰ ਰੁਪਏ ਦੀ ਰਾਸ਼ੀ ਆਪਣੀ ਜੇਬ 'ਚੋਂ ਦਾਨ ਵਜੋਂ ਦਿੱਤੀ। ਇਸ ਮੌਕੇ ਸਰਪੰਚ ਪਾਲ ਬਰਾੜ, ਕਮੇਟੀ, ਪ੍ਰਧਾਨ ਰਾਜ ਕੁਮਾਰ, ਬੰਸੀ ਰਾਮ ਪੰਚ, ਚੇਅਰਮੈਨ ਨਿਹਾਲ ਸਿੰਘ ਬਰਾੜ ਡੀ.ਆਰ.ਐਸ. ਸਕੂਲ, ਕੁਲਵਿੰਦਰ ਸਿੰਘ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਸਰਬਨ ਰਾਮ, ਰਣਜੀਤ ਸਿੰਘ ਮੈਂਬਰ, ਮਾਸਟਰ ਹਰਕੇਵਲ ਕਾਉਣੀ ਆਦਿ ਹਾਜ਼ਰ ਸਨ।
ਗੁਰੂ ਰਵਿਦਾਸ ਕਮੇਟੀ ਕਾਉਣੀ ਵਲੋਂ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਕਮੇਟੀ ਵਲੋਂ ਰਵਿਦਾਸ ਮੰਦਰ ਵਿਖੇ ਰਵਿਦਾਸ ਜੀ ਦੇ ਪਵਿੱਤਰ ਗ੍ਰੰਥ 'ਚੋਂ ਪਾਠ ਭੋਗ ਪਾਏ ਗਏ। ਇਸ ਮੌਕੇ ਕੀਰਤਨੀਏ ਅਤੇ ਰਾਗੀ ਜਥੇ ਵਲੋਂ ਰਵਿਦਾਸ ਜੀ ਦਾ ਜੱਸ ਗਾਇਆ ਗਿਆ। ਕਮੇਟੀ ਪ੍ਰਧਾਨ ਰਾਜ ਕੁਮਾਰ ਨੇ ਸਮਾਗਮ 'ਚ ਪਹੁੰਚੀਆਂ ਵੱਡੀ ਗਿਣਤੀ 'ਚ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਨੂੰ ਅਤੁੱਟ ਲੰਗਰ ਛਕਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਕਾਉਣੀ, ਸਰਪੰਚ ਪਾਲ ਬਰਾੜ, ਮੰਗਲਦਾਸ, ਬੰਸੀ ਰਾਮ ਪੰਚ, ਬਾਬਾ ਕਰਮ ਸਿੰਘ, ਮਾਸਟਰ ਹਰਕੇਵਲ ਸਿੰਘ, ਰਣਜੀਤ ਸਿੰਘ ਮੈਂਬਰ, ਬਾਬੂ ਸਿੰਘ, ਦਰਸ਼ਨ ਦਾਸ, ਸਤਪਾਲ, ਜਗਸੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।
ਗੁਰੂ ਰਵਿਦਾਸ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਕਮੇਟੀ ਵਲੋਂ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਉਨ੍ਹਾਂ ਦੀਆਂ ਸਿੱਖਿਆ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਸਮਾਗਮ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੰਗਤਾਂ ਨੂੰ ਦਾ ਅਤੁੱਟ ਲੰਗਰ ਛਕਾਇਆ ਗਿਆ।
ਮਲੋਟ, (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਵਲੋਂ ਗੁਰੂ ਰਵਿਦਾਸ ਜੀ ਦਾ 642ਵਾਂ ਜਨਮ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸੁਖਮਨੀ ਸਭਾ ਕਮੇਟੀ ਅਤੇ ਚੜ੍ਹਦੀ ਕਲਾ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਮਰਜੀਤ ਸਿੰਘ ਲੈਕਚਰਾਰ ਦੇ ਸਮੂਹ ਪਰਿਵਾਰ ਵਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿਸ ਦੌਰਾਨ ਭਾਈ ਦਵਿੰਦਰ ਸਿੰਘ ਦਰਦੀ ਅਤੇ ਭਾਈ ਗਗਨਦੀਪ ਸਿੰਘ ਦੇ ਜਥੇ ਵਲੋਂ ਗੁਰਬਾਣੀ ਅਤੇ ਕਥਾ ਵਿਚਾਰ ਕਰਕੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਭੋਗ ਉਪਰੰਤ ਸੁਖਦੇਵ ਸਿੰਘ ਈ.ਓ. ਫ਼ਾਜ਼ਿਲਕਾ ਦੇ ਪਰਿਵਾਰ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਘੁੜਿਆਣਾ, ਵਰਿੰਦਰ ਸਿੰਘ ਘੁੜਿਆਣਾ, ਜਸਵੀਰ ਸਿੰਘ ਘੁੜਿਆਣਾ, ਪ੍ਰੇਮ ਕੁਮਾਰ ਗਰਗ, ਡਾ: ਹਰਿੰਦਰ ਸਿੰਘ, ਅਵਿੰਦਰਜੀਤ ਸਿੰਘ, ਰਾਮਪਾਲ ਸਿੰਘ, ਆਸਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਲਈ ਬਜਟ ਵਿਚ ਕੋਈ ਤਜਵੀਜ਼ ਨਾ ਰੱਖੇ ਜਾਣ ਦੇ ਿਖ਼ਲਾਫ਼ 20 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਅਸਾਮੀਆਂ ਭਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਿਛਲੇ ਦੋ ਸਾਲਾਂ ਤੋਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕਰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਲਾਊਾਡ ਸਪੀਕਰਾਂ ਨੂੰ ਬੰਦ ਕਰਵਾਉਣ ਲਈ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿਚ ਚੱਲਦੇ ਲਾਊਡ ਸਪੀਕਰਾਂ ਨੂੰ ਬੰਦ ਕਰਵਾਉਣ ਲਈ ਐੱਸ.ਡੀ.ਐੱਮ. ਗੋਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਹਿੱਸੇ ਆਇਆ ਐੱਸ.ਆਰ. ਦਾ ਅਹਿਮ ਿਖ਼ਤਾਬ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਬਠਿੰਡਾ ਵਿਖੇ ਕਰਵਾਈ ਗਈ ਸਾਈਕਲ ਰੇਸ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਪੁਲਿਸ ਵਿਭਾਗ ਦੇ ਸਬ-ਇੰਸਪੈਕਟਰ ਜਗਸੀਰ ਸਿੰਘ ਨੇ ਸ਼ਹਿਰ ਦਾ ਨਾਂਅ ਇਕ ਹੋਰ ਪ੍ਰਾਪਤੀ ਵਿਚ ਜੋੜ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਹਜ਼ੂਰ ਸਾਹਿਬ ਰੇਲ ਗੱਡੀ ਸਬੰਧੀ ਮੰਗ ਪੱਤਰ ਦਿੱਤਾ

ਮਲੋਟ, 19 ਫ਼ਰਵਰੀ (ਪਾਟਿਲ)-ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੇਲਗੱਡੀ ਨੰਬਰ 12485-86 ਹਫ਼ਤੇ ਵਿਚ ਤਿੰਨ ਦਿਨ ਮੰਗਲਵਾਰ, ਸ਼ੁੱਕਰਵਾਰ ਅਤੇ ਸ਼ਨਿੱਚਰਵਾਰ ਨੂੰ ਗੰਗਾਨਗਰ ਤੋਂ ਵਾਇਆ ਅਬੋਹਰ, ਮਲੋਟ, ਬਠਿੰਡਾ ਤੋਂ ਸ੍ਰੀ ਨਾਂਦੇੜ ਸਾਹਿਬ ਜਾਂਦੀ ਹੈ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਯੂਥ ਲੀਡਰਸ਼ਿਪ ਤੇ ਸਮੁਦਾਇ ਵਿਕਾਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੂਥ ਵੈੱਲਫ਼ੇਅਰ ਅਤੇ ਸਪੋਰਟਸ ਕਲੱਬ ਪਿੰਡ ਚੜ੍ਹੇਵਣ ਦੇ ਸਹਿਯੋਗ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 19 ਫਰਵਰੀ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਅਵਾਰਾ ਪਸ਼ੂਆਂ ਦੀ ਭਰਮਾਰ ਹੈ | ਇਹ ਆਵਾਰਾ ਪਸ਼ੂ ਵੱਡੇ-ਵੱਡੇ ਝੁੰਡ ਬਣਾ ਕੇ ਘੁੰਮ ਰਹੇ ਹਨ | ਆਵਾਰਾ ਪਸ਼ੂ ਕਿਸਾਨਾਂ ਦੀਆਂ ਜਿਨਸਾਂ ਦਾ ਨੁਕਸਾਨ ਕਰਦੇ ਹਨ | ਸਾਰੀ ਰਾਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬਜਟ ਵਿਚ ਹਰ ਵਰਗ ਦਾ ਖਿਆਲ ਰੱਖਿਆ- ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਅੱਜ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸਾਰੇ ਵਰਗਾਂ ਦਾ ਖਿਆਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਅਧਿਆਪਕ ਸੰਘਰਸ਼ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਅਧਿਆਪਕ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਨਾ ਕਰਨ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੁੱਤੇ ਪਏ ਪਰਿਵਾਰ 'ਤੇ ਅਚਾਨਕ ਮਕਾਨ ਦੀ ਛੱਤ ਡਿਗਣ ਨਾਲ 3 ਜ਼ਖ਼ਮੀ

ਗਿੱਦੜਬਾਹਾ, 19 ਫਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਬਾਦਲ ਰੋਡ ਤੇ ਅੱਜ ਸਵੇਰੇ ਲਗਪਗ ਸਾਢੇ 6 ਵਜੇ ਅਚਾਨਕ ਇਕ ਘਰ ਦੀ ਛੱਤ ਡਿੱਗ ਪੈਣ ਕਰਕੇ 3 ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਿਨ੍ਹਾਂ ਵਿਚ ਦੋ ਮਰਦ ਅਤੇ ਇਕ ਔਰਤ ਸ਼ਾਮਿਲ ਹੈ | ਜਿਨ੍ਹਾਂ ਨੂੰ ਆਸ-ਪਾਸ ਦੇ ...

ਪੂਰੀ ਖ਼ਬਰ »

ਤਿੰਨ ਵਹੀਕਲਾਂ ਦੇ ਟਕਰਾਉਣ ਨਾਲ ਦੋ ਜ਼ਖ਼ਮੀ

ਸੀ ਮੁਕਤਸਰ ਸਾਹਿਬ, 19 ਫ਼ਰਵਰੀ (ਹਰਮਹਿੰਦਰ ਪਾਲ)-ਇਕ ਪਿੱਕਅੱਪ ਗੱਡੀ ਚਾਲਕ ਵੱਲੋਂ ਦੋ ਕਾਰਾਂ ਨੂੰ ਟੱਕਰ ਮਾਰਨ ਕਾਰਨ ਵਾਪਰੇ ਹਾਦਸੇ ਵਿਚ ਇਕ ਲੜਕਾ ਤੇ ਲੜਕੀ ਜ਼ਖ਼ਮੀ ਹੋਏ ਹਨ, ਜਦੋਂਕਿ ਗੱਡੀਆਂ ਨੁਕਸਾਨੀਆਂ ਗਈਆਂ ਹਨ | ਪਿੰਡ ਮਾਨ ਸਿੰਘ ਵਾਲਾ ਵਿਖੇ ਇਕ ਪਿੱਕਅੱਪ ...

ਪੂਰੀ ਖ਼ਬਰ »

ਚੰਦਰ ਮਾਡਲ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਚੰਦਰ ਮਾਡਲ ਹਾਈ ਸਕੂਲ ਦਾ 33ਵਾਂ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਰਜਨੀ ਸੁਥਾਰ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਵਿਚ ਜਿੱਥੇ ਮੁੱਖ ਮਹਿਮਾਨ ਨਗਰ ...

ਪੂਰੀ ਖ਼ਬਰ »

ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ.ਡੀ.ਏ.ਵੀ.ਮਾਡਲ ਹਾਈ ਸਕੂਲ ਵਿਖੇ ਬੱਚਿਆਂ ਨੂੰ ਸਲਾਨਾ ਸਰਟੀਫਿਕੇਟ ਵੰਡਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪੂਰਾ ਸਾਲ ਪੂਰੀ ਵਰਦੀ ਵਿਚ ਸਕੂਲ ਪਹੁੰਚਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਲਚਰ ਟੈਸਟ ਕਰਨ ਲਈ ਸੈਂਟਰ ਦਾ ਉਦਘਾਟਨ

ਸ਼੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਗੁਲਵਿੰਦਰ ਸਿੰਘ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਅਤੇ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਸੁਮਨ ਕੁਮਾਰ ਵਧਾਵਨ ਅਤੇ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਿਮਿਲੋਜਿਸਟ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਲੋਟ, 19 ਫਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤਾਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਸ਼ਹੀਦ ਸੈਨਿਕਾਂ ਨਮਿਤ ਸ਼ਰਧਾਂਜਲੀਆਂ ਭੇਟ ਕੀਤੀਆਂ

ਬਰਗਾੜੀ, 19 ਫਰਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਸਮੂਹ ਸੰਗਤਾਂ ਅਤੇ ਸ੍ਰੀ ਕੌਲਸਰ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਕੌਲਸਰ ਸਾਹਿਬ ਗੁਰੂ ਘਰ ਬਰਗਾੜੀ ਵਿਖੇ ਅਰਦਾਸ ਕਰਕੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਧੋਖਾਧੜੀ ਤਹਿਤ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਲੱਖੇਵਾਲੀ, 19 ਫ਼ਰਵਰੀ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਨੇ ਪਿੰਡ ਚੱਕ ਮਦਰੱਸਾ ਦੀ ਇਕ ਔਰਤ ਦੀ ਸ਼ਿਕਾਇਤ ਤੇ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਿੰਡ ਚੱਕ ਮਦਰੱਸਾ ਨਿਵਾਸੀ ਛਿੰਦਰਪਾਲ ਕੌਰ ਨੇ ਥਾਣਾ ਲੱਖੇਵਾਲੀ ਵਿਖੇ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਸੁਸਾਇਟੀ ਨੇ ਲੜਕੀਆਂ ਨੂੰ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਮਲੋਟ, 19 ਫਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸ਼ਾਂਤੀ ਦੇਵੀ ਮੈਮੋਰੀਅਲ ਸੁਸਾਇਟੀ ਵਲੋਂ ਪਿੰਡ ਗੋਨਿਆਣਾ ਵਿਖੇ ਸਿਖਲਾਈ ਕੈਂਪ ਦੇ ਸਫਲਤਾਪੂਰਵਕ ਸਮਾਪਤ ਹੋਣ 'ਤੇ ਕੈਂਪ 'ਚ ਸਿਖਲਾਈ ਲੈਣ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ ਗਏ | ਇਸ ...

ਪੂਰੀ ਖ਼ਬਰ »

ਸਿਹਤ ਬਾਰੇ ਜਾਣਕਾਰੀ ਦੇਣ ਲਈ ਵੀਡੀਓ ਵੈਨ ਸ਼ੇਰਗੜ੍ਹ ਪਹੰੁਚੀ

ਪੰਨੀਵਾਲਾ ਫ਼ੱਤਾ, 19 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ.ਐੱਮ.ਓ. ਕੀਮਤੀ ਲਾਲ ਦੀ ਅਗਵਾਈ ਹੇਠ ਪਿੰਡਾਂ ਅੰਦਰ ਸਿਹਤ ਸਬੰਧੀ ਜਾਣਕਾਰੀ ਦਿੰਦੀ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਪਿੰਡ ਭਾਗਸਰ ਤੇ ਚਿੱਬੜਾਂਵਾਲੀ 'ਚ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਮਿਲਖ ਰਾਜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੇ ਕਰਜੇ ਮੁਆਫ਼ ਕਰਵਾਉਣ, ਲੋੜਵੰਦਾਂ ਨੂੰ ਪਲਾਟ ਅਤੇ ਹੋਰ ਅਨੇਕਾਂ ਮਜ਼ਦੂਰ ਮੰਗਾਂ ਨੂੰ ਲੈ ਕੇ 4 ਮਾਰਚ ਦੀ ਪਟਿਆਲਾ ਵਿਖੇ ਰੱਖੀ ਲਲਕਾਰ ਰੈਲੀ ਸਬੰਧੀ ਪਿੰਡਾਂ ਵਿਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੀ ਪਰਮਜੀਤ ਕੌਰ ਬਣੀ ਕਚਰਾ ਪ੍ਰਬੰਧਨ ਵਿਚ ਮਿਸਾਲ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਰਹਿਣ ਵਾਲੀ ਸੁਆਣੀ ਪਰਮਜੀਤ ਕੌਰ | ਪਰਮਜੀਤ ਕੌਰ ਆਪਣੇ ਘਰ ਦੇ ਕੂੜੇ ਨੂੰ ਆਲੇ-ਦੁਆਲੇ ਦੇ ਇਲਾਕੇ ਵਿਚ ਸੁੱਟਣ ਦੀ ਬਜਾਏ ਸ਼ਹਿਰ ਦੀ ਇਕ ਜਿੰਮੇਵਾਰੀ ਨਾਗਰਿਕ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਮੰਡੀ ਲੱਖੇਵਾਲੀ, 19 ਫ਼ਰਵਰੀ (ਮਿਲਖ ਰਾਜ)-ਸ਼ਹੀਦ ਭਗਤ ਸਿੰਘ ਨੌਜਵਾਨ ਕਲੱਬ ਦੀ ਮੀਟਿੰਗ ਪਿੰਡ ਗੰਧੜ੍ਹ ਵਿਖੇ ਹੋਈ, ਜਿਸ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਪਿਛਲੇ ਦਿਨੀਂ ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

ਖੇਤ 'ਚ ਬੋਰ ਲਗਾਉਣ ਸਬੰਧੀ ਸਰਕਾਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐੱਮ.ਕੇ ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ ਵਿਖੇ ਯੂਥ ਕਾਂਗਰਸ ਵਲੋਂ ਵਾਲੀਬਾਲ ਟੂਰਨਾਮੈਂਟ 23 ਨੂੰ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮਕਸਦ ਨਾਲ ਪਿੰਡ ਲੁਬਾਣਿਆਂਵਾਲੀ ਵਿਖੇ 23 ਫ਼ਰਵਰੀ ਨੂੰ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਯੂਥ ਕਾਂਗਰਸ ਲੋਕ ...

ਪੂਰੀ ਖ਼ਬਰ »

ਲੱਖੇਵਾਲੀ ਸਰਕਾਰੀ ਸੈਕੰਡਰੀ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮੰਡੀ ਲੱਖੇਵਾਲੀ, 19 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਬੇਟੀਆਂ ਬਿਨਾਂ ਸਾਡਾ ਸਮਾਜ ਅੱਗੇ ਨਹੀਂ ਵਧ ਸਕਦਾ, ਅੱਜ ਲੋੜ ਹੈ ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਕਰਕੇ ਅਤੇ ਉਚੇਰੀ ਵਿੱਦਿਆ ਗ੍ਰਹਿਣ ਕਰਵਾਏ ਸਮਾਜ 'ਚ ਪਨਪੀਆਂ ਮਾੜੀਆਂ ਕੁਰੀਤੀਆਂ ਦੂਰ ਕਰਨ ਦਾ ਹੰਭਲਾ ...

ਪੂਰੀ ਖ਼ਬਰ »

ਸਰਕਾਰਾਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ-ਕਾਮਰੇਡ ਰਘੂਨਾਥ

ਸੀ ਮੁਕਤਸਰ ਸਾਹਿਬ, 19 ਫ਼ਰਵਰੀ (ਹਰਮਹਿੰਦਰ ਪਾਲ)-ਕੇਂਦਰ ਅਤੇ ਸੂਬਾ ਸਰਕਾਰਾਂ ਨਿਰਦੋਸ਼ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਕਿਉਂਕਿ ਕੁਝ ਸ਼ਰਾਰਤੀ ਅਨਸਰ ਪੁਲਵਾਮਾ ਵਿਖੇ ਸੀ.ਆਰ.ਪੀ.ਐੱਫ਼. 'ਤੇ ਅੱਤਵਾਦੀ ਹਮਲੇ ਦੀ ਆੜ ਹੇਠ ਇਨ੍ਹਾਂ ਨਾਲ ਕਾਨੂੰਨ ...

ਪੂਰੀ ਖ਼ਬਰ »

ਲੱਖੇਵਾਲੀ 'ਚ ਲੜਕੀਆਂ ਨੂੰ 252 ਸਾਈਕਲ ਤਕਸੀਮ ਕੀਤੇ

ਮੰਡੀ ਲੱਖੇਵਾਲੀ, 19 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੱਖੇਵਾਲੀ (ਕੁੜੀਆਂ) ਵਿਖੇ ਅੱਜ ਸਾਦੇ ਸਮਾਗਮ ਦੌਰਾਨ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਅਮਨਪ੍ਰੀਤ ਸਿੰਘ ਭੱਟੀ ਨੇ ਪੰਜਾਬ ਸਰਕਾਰ ਦੀ 'ਮਾਈ ਭਾਗੋ' ਸਕੀਮ ਤਹਿਤ 11ਵੀਂ ਅਤੇ 12ਵੀਂ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਲਈ ਕਿਤਾਬਾਂ ਤੇ ਬੈਗ ਭੇਜੇ ਗਏ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਐੱਸ.ਐੱਮ. ਸਕੂਲ ਕੋਟਕਪੂਰਾ ਦੇ ਪ੍ਰਬੰਧਕ ਪਵਨ ਮਿੱਤਲ ਵਲੋਂ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਨੂੰ ਦੂਜੀ ਵਾਰ ਜ਼ਰੂਰਤਮੰਦ ਬੱਚਿਆਂ ਲਈ ਕਰੀਬ 2000 ਕਿਤਾਬਾਂ ਅਤੇ ਬੈਗ ਭੇਜੇ ਗਏ | ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਸੰਵਿਧਾਨ ਬਚਾਉਣ ਲਈ ਰੋਸ ਪ੍ਰਦਰਸ਼ਨ

ਮਲੋਟ, 18 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਦੇ ਸੰਵਿਧਾਨ ਵਿਰੋਧੀ ਲਏ ਫ਼ੈਸਲਿਆਂ ਦੇ ਵਿਰੋਧ ਵਜੋਂ ਸੰਵਿਧਾਨ ਬਚਾਓ ਸੰਘਰਸ਼ ਸੰਮਤੀ ਵਲੋਂ ਦੇਸ਼ ਭਰ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਸਥਾਨਕ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਸੰਵਿਧਾਨ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਲੜਕੀਆਂ ਨੂੰ ਸਿਲਾਈ ਕਿੱਟਾਂ ਵੰਡੀਆਂ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਤੇ ਜ਼ਿਲ੍ਹਾ ਸਬ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰ ਵਿਖੇ ਚੱਲ ਰਹੇ ਸਿਲਾਈ ਕਟਾਈ ਸੈਂਟਰ ਵਿਚ ਸਿਖਲਾਈ ਲੈ ਰਹੀਆਂ ਲੜਕੀਆਂ ਨੂੰ ਸਿਲਾਈ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਹਰੀਕੇ ਕਲਾਂ ਸਕੂਲ ਵਿਖੇ ਨਾਟਕ ਖੇਡਿਆ

ਮੰਡੀ ਬਰੀਵਾਲਾ, 19 ਫ਼ਰਵਰੀ (ਨਿਰਭੋਲ ਸਿੰਘ)-ਗ਼ਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਕਾਣੀ ਵੰਡ, ਰਿਸ਼ਵਤਖ਼ੋਰੀ, ਸਮਾਜਿਕ ਨਾ ਬਰਾਬਰੀ ਅਤੇ ਮਾੜੇ ਪ੍ਰਬੰਧਾਂ ਨੂੰ ਦਰਸਾਉਂਦਾ ਭੁੱਖੇ ਢਿੱਡ ਨੂੰ ਚੰਨ (ਚੰਦਰਮਾ) ਵੀ ਰੋਟੀ ਦਿਸਦਾ ਨਾਟਕ ਗੁਰੂਕੁਲ ਸਕੂਲ ਹਰੀਕੇ ਕਲਾਂ ਦੇ ...

ਪੂਰੀ ਖ਼ਬਰ »

24 ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

ਲੰਬੀ, 19 ਫਰਵਰੀ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗਖੇੜਾ ਵਿਖੇ ਮਾਈ ਭਾਗੋ ਸਕੀਮ ਅਧੀਨ ਸਾਈਕਲ ਵੰਡ ਸਮਾਗਮ ਕੀਤਾ ਗਿਆ | ਇਸ ਸਮੇਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਲੰਬੀ ਨੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਸਨਮਾਨਿਤ ਕੀਤਾ

ਲੰਬੀ, 19 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲੰਬੀ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਅੰਗਰੇਜ਼ ਸਿੰਘ ਤੱਪਾਖੇੜਾ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਲਾਇਆ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਤਲਵਿੰਦਰ ਸਿੰਘ ਗਿੱਲ, ਇੰਚਾਰਜ ਸੀ.ਪੀ.ਆਰ.ਸੀ.ਐਸ.ਆਈ ਭਾਵਨਾ ਬਿਸ਼ਨੋਈ ਅਤੇ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਐਸ.ਆਈ ਪਿ੍ਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿੰਡ ਬਾਂਮ ਵਿਖੇ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਦਾ ਪੋਸਟਰ ਜਾਰੀ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਿੱਖ ਵੈੱਲਫੇਅਰ ਸੁਸਾਇਟੀ (ਇੰਗਲੈਂਡ) ਦੇ ਪ੍ਰਮੁੱਖ ਬੁਲਾਰੇ ਉਪਿੰਦਰ ਸਿੰਘ ਪੱਪੂ ਵਿਰਕ ਵਲੋਂ ਬੱਲੂਆਣਾ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਤੇ ਉਨ੍ਹਾਂ ਨਾਲ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿਚ ਸਿਹਤ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਮਲੋਟ, 19 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਤੰਦਰੁਸਤ ਪੰਜਾਬ ਸਿਹਤ ਮਿਸ਼ਨ ਅਧੀਨ ਚਲਾਈ ਜਾ ਰਹੀ ਸਿਹਤ ਜਾਗਰੂਕਤਾ ਵੈਨ ਜੋ ਕਿ ਵੱਖ-ਵੱਖ ਪਿੰਡਾਂ ਵਿਚ ਸਿਹਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਡਾ:ਸੁਖਪਾਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਭਾਈ ਦੇ ਖਿਡਾਰੀਆਂ ਦਾ ਸਨਮਾਨ

ਗਿੱਦੜਬਾਹਾ, 19 ਫਰਵਰੀ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਭਾਈ ਦੇ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਨ੍ਹਾਂ ਖਿਡਾਰੀਆਂ ਵਿਚ ਮੀਨਾ ਰਾਣੀ, ਗਗਨਦੀਪ ਕੌਰ, ਮਨਪ੍ਰੀਤ ...

ਪੂਰੀ ਖ਼ਬਰ »

ਸ਼ਹੀਦ ਸੈਨਿਕਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਬਜ਼ੀ ਮੰਡੀ ਯੂਨੀਅਨ ਦੇ ਆਗੂਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਅਗਵਾਈ ਹੇਠ ਬੀਤੇ ਦਿਨੀਂ ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐੱਫ਼. ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX