ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮਨਿਸਟੀਰੀਅਲ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਧਰਨਾ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਦਫ਼ਤਰ ਦੇ ਬਾਹਰ ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਅੱਠਵੇਂ ਦਿਨ ਵੀ ਕਲਮਛੋੜ ਹੜਤਾਲ ਜਾਰੀ ਰੱਖ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਨਾਲ ਦਫ਼ਤਰੀ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਡੀ.ਸੀ ਦਫਤਰ, ਐਸ.ਡੀ.ਐਮ ਦਫਤਰ, ਤਹਿਸੀਲ ਦਫਤਰ, ਖਜ਼ਾਨਾ ਦਫਤਰ, ਸਿੰਚਾਈ ਵਿਭਾਗ ਦੇ ਦਫਤਰ, ਲੋਕ ਨਿਰਮਾਣ ਵਿਭਾਗ, ਕਰ ਤੇ ਆਬਕਾਰ ਵਿਭਾਗ, ਖੇਤੀਬਾੜੀ ਵਿਭਾਗ, ਜਨ-ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਸਿਵਲ ਸਰਜਨ ਦਫਤਰ, ਮੱਛੀ ਪਾਲਣ ਵਿਭਾਗ, ਇੰਡਸਟਰੀ ਵਿਭਾਗ, ਪੌਲੀਟੈਕਨੀਕ, ਆਈ.ਟੀ.ਆਈ, ਜ਼ਿਲ੍ਹਾ ਸਿੱਖਿਆ ਦਫਤਰ ਐ.ਸਿ ਅਤੇ ਸੈ.ਸਿ, ਸਰਕਾਰੀ ਕਾਲਜ, ਬਾਗਬਾਨੀ ਵਿਭਾਗ ਆਦਿ 'ਚ ਕਲਮਛੋੜ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਗਿਆ | ਸਿਵਲ ਸਰਜਨ ਦਫਤਰ ਦੇ ਬਾਹਰ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਚੈਅਰਮੈਨ, ਮੋਹਣ ਸਿੰਘ ਮਰਵਾਹਾ, ਵਰਿਆਮ ਸਿੰਘ ਮਿਨਹਾਸ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਡੀ.ਸੀ. ਦਫਤਰ ਦੇ ਪ੍ਰਧਾਨ ਵਿਕਰਮ ਆਦੀਆ, ਇਰੀਗੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਧਾਮੀ , ਖੇਤੀਬਾੜੀ ਦੇ ਪ੍ਰਧਾਨ ਪਵਨ ਕੁਮਾਰ , ਸਿਵਲ ਸਰਜਨ ਦਫਤਰ ਦੇ ਪ੍ਰਧਾਨ ਮਨਦੀਪ ਸਿੰਘ, ਰਜਿੰਦਰ ਕੌਰ, ਦਵਿੰਦਰ ਭੱਟੀ , ਜਲ ਸਪਲਾਈ ਵੱਲੋ ਪੰਕਜ ਸੋਨੀ , ਪੰਜਾਬ ਰੋਡਵੇਜ਼ ਤੋਂ ਭੁਪਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸੁਰਿੰਦਰ ਕੌਰ ਲੋਕ ਨਿਰਮਾਣ ਵਿਭਾਗ ਸਤਨਾਮ ਸਿੰਘ, ਰਾਮ ਪ੍ਰਸ਼ਾਦ ਦਰਜਾ ਚਾਰ ਯੂਨੀਅਨ ਤੇ ਟੈਕੀਨਕਲ ਯੂਨੀਅਨ ਨਰੇਸ਼ ਕੁਮਾਰ ਡਰਾਫਮੈਨ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਤਨਾਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਅਨੀਰੁਧ ਮੋਦਗਿਲ ਨੇ ਕਿਹਾ ਕਿ 21 ਫਰਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ 'ਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨਾ ਬਣਦਾ ਹੈ ਜੇਕਰ ਸਰਕਾਰ ਦਾ ਵਤੀਰਾ ਮੁਲਾਜ਼ਮਾਂ ਪ੍ਰਤੀ ਅੜੀਅਲ ਰਿਹਾ ਤਾਂ ਅਗਾਮੀ ਸੰਘਰਸ਼ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਇਰੀਗੇਸ਼ਨ ਦਫਤਰ ਦੇ ਬਾਹਰ ਦੁਪਹਿਰ 12 ਤੋਂ 2 ਵਜੈ ਤੱਕ ਰੋਸ ਰੈਲੀ ਕੀਤੀ ਜਾਵੇਗੀ | ਜਿਸ 'ਚ ਸਮੂਹ ਦਫ਼ਤਰਾਂ ਦੇ ਕਰਮਚਾਰੀ ਸ਼ਮੂਲੀਅਤ ਕਰਨਗੇ |

ਬੀ. ਐੱਸ. ਐਨ. ਐਲ. ਕਰਮਚਾਰੀਆਂ ਨੇ ਤੀਸਰੇ ਦਿਨ ਵੀ ਕੀਤੀ ਹੜਤਾਲ

ਮੁਕੇਰੀਆਂ, 20 ਫਰਵਰੀ (ਰਾਮਗੜ੍ਹੀਆ)-ਆਲ ਯੂਨੀਅਨ ਐਾਡ ਐਸੋਸੀਏਸ਼ਨ ਆਫ਼ ਬੀ.ਐੱਸ.ਐਨ.ਐਲ. ਦੀ ਤਿੰਨ ਰੋਜ਼ਾ ਹੜਤਾਲ ਦੇ ਸੱਦੇ 'ਤੇ ਅੱਜ ਤੀਸਰੇ ਦਿਨ ਵੀ ਮੁਕੇਰੀਆਂ ਵਿਖੇ ਬੀ.ਐੱਸ.ਐਨ.ਐਲ. ਦੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਹੁਸ਼ਿਆਰਪੁਰ, 20 ਫ਼ਰਵਰੀ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਬਲਵੀਰ ਕਾਲੋਨੀ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 275 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਸ ਦੀ ਪਛਾਣ ਕੁਸ਼ਦੀਪ ਸਿੰਘ ਵਾਸੀ ਨੱਸਰਾਂ ਪਠਾਣਾ ਵਜੋਂ ਹੋਈ ਹੈ | ਇਸ ਦੇ ਖਿਲਾਫ਼ ...

ਪੂਰੀ ਖ਼ਬਰ »

ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਨੌਜਵਾਨ ਨੂੰ ਰਸਤੇ 'ਚ ਰੋਕ ਕੇ ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਪਜੋਦਿਓਤਾ ਦੇ ...

ਪੂਰੀ ਖ਼ਬਰ »

ਪਤੀ ਖਿਲਾਫ਼ ਦਾਜ ਦਾ ਕੇਸ ਦਰਜ

ਹੁਸ਼ਿਆਰਪੁਰ, 20 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਉਸ ਦੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸਤਵਿੰਦਰ ਕੌਰ ਵਾਸੀ ਨਲੋਈਆਂ ਚੋਂਕ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਧਿਆਪਕਾਂ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅਧਿਆਪਕਾਂ ਨੇ ਦੱਸਿਆ ਕਿ 2 ਅਧਿਆਪਕ ਗੈਰ ਵਿੱਦਿਅਕ ...

ਪੂਰੀ ਖ਼ਬਰ »

ਰਸੂਲਪੁਰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਨਿਯੁਕਤ

ਟਾਂਡਾ ਉੜਮੁੜ, 20 ਫ਼ਰਵਰੀ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕੀਤੇ ਗਏ ਅਹਿਮ ਐਲਾਨ ਮਗਰੋਂ ਵਿਧਾਨ ਸਭਾ ਹਲਕਾ ਟਾਂਡਾ ਤੋਂ ਦੋ ਵਾਰ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ...

ਪੂਰੀ ਖ਼ਬਰ »

ਹਰਬੀਰ ਸਿੰਘ ਨੇ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ 20 ਫਰਵਰੀ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ 'ਚ ਹਰਬੀਰ ਸਿੰਘ ਆਈ.ਏ.ਐਸ ਅਧਿਕਾਰੀ ਨੇ ਅੱਜ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਉਹ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਸਾਢੇ ਤਿੰਨ ਸਾਲ ਵਧੀਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੁਕੇਰੀਆਂ, 20 ਫਰਵਰੀ (ਰਾਮਗੜ੍ਹੀਆ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮੁਹੱਲਾ ਗੁਰਦੇਵਪੁਰਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਦੀ ਸੰਗਤਾਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਮਹਿੰਦਰ ਸਿੰਘ ਡੋਡ ਪੰਜਾਬ ਇੰਡੀਅਨ ਨੈਸ਼ਨਲ ਕਾਂਗਰਸ ਯੂਨਿਟੀ ਟੀਮ ਦੇ ਵਾਈਸ ਚੇਅਰਮੈਨ ਬਣੇ

ਹੁਸ਼ਿਆਰਪੁਰ, 20 ਫਰਵਰੀ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਵਲੋਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਜੇ ਕੇ. ਕਪੂਰ ਮਹਾਂ ਮੰਤਰੀ ਇੰਡੀਅਨ ਨੈਸ਼ਨਲ ਕਾਂਗਰਸ ਯੂਨਿਟੀ ਟੀਮ ਵਲੋਂ ਮਹਿੰਦਰ ਸਿੰਘ ਡੋਡ ਜਲਵੇ੍ਹੜਾ ਪੁੱਤਰ ਗੁਰਮੀਤ ਸਿੰਘ ਰਿਟਾ. ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਟਿੱਪਰ ਵਲੋਂ ਟੱਕਰ ਮਾਰਨ ਨਾਲ ਗੰਨਿਆਂ ਨਾਲ ਭਰੀ ਟਰਾਲੀ ਪਲਟੀ

ਮਾਹਿਲਪੁਰ, 20 ਫਰਵਰੀ (ਰਜਿੰਦਰ ਸਿੰਘ)-ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਸੀਹਰਾ ਸਰਵਿਸ ਸਟੇਸ਼ਨ ਦੇ ਕੋਲ ਟਿੱਪਰ ਵਲੋਂ ਗੰਨਿਆਂ ਨਾਲ ਭਰੀ ਟਰਾਲੀ ਨੂੰ ਟੱਕਰ ਮਾਰਨ ਨਾਲ ਟਰੈਕਟਰ ਟਰਾਲੀ ਪਲਟ ਜਾਣ ਕਾਰਨ ਡੇਢ ਘੰਟੇ ਦੇ ਕਰੀਬ ਜਾਮ ਲੱਗਿਆ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮੁਲਾਜ਼ਮ ਸੰਘਰਸ਼ ਕਮੇਟੀ ਤਹਿਸੀਲ ਹੁਸ਼ਿਆਰਪੁਰ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਇੱਕ ਇਕੱਤਰਤਾ ਕਰਕੇ ...

ਪੂਰੀ ਖ਼ਬਰ »

ਇੰਟਰਪ੍ਰਾਇਨਰਸ਼ਿਪ ਸੈਂਟਰ ਲਈ 2 ਲੱਖ ਰੁਪਏ ਦੀ ਰਾਸ਼ੀ ਦਿੱਤੀ

ਮਾਹਿਲਪੁਰ, 20 ਫਰਵਰੀ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਨ ਦੇ ਉਦੇਸ਼ ਨਾਲ ਚੱਲ ਰਹੇ ਬਾਬੂ ਜੀ ਹਰੀ ਸਿੰਘ ਬਸੀ ਇੰਟਰਪ੍ਰਾਇਨਰਸ਼ਿਪ ਸੈਂਟਰ ਦੀ ਸਾਲਾਨਾ ਮੀਟਿੰਗ ਪਿ੍ੰਸੀਪਲ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਬੀ.ਐਸ.ਐਨ.ਐਲ. ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਆਲ ਯੂਨੀਅਨ ਐਾਡ ਐਸੋਸੀਏਸ਼ਨ ਆਫ਼ ਬੀ.ਐਸ.ਐਨ.ਐਲ. (ਏ.ਯੂ.ਏ.ਬੀ.) ਦੇ ਸੱਦੇ 'ਤੇ ਸ਼ੁਰੂ ਕੀਤੀ ਹੜਤਾਲ ਅੱਜ ਸਥਾਨਕ ਵਕੀਲਾਂ ਬਾਜ਼ਾਰ ਵਿਖੇ ਤੀਸਰੇ ਦਿਨ ਵੀ ਜਾਰੀ ਰਹੀ ...

ਪੂਰੀ ਖ਼ਬਰ »

ਸਾਇੰਸ ਸਿਟੀ ਕਪੂਰਥਲਾ ਵਲੋਂ ਮੋਬਾਈਲ ਵਿਗਿਆਨ ਪ੍ਰਦਰਸ਼ਨੀ

ਰਾਮਗੜ੍ਹ ਸੀਕਰੀ, 20 ਫਰਵਰੀ (ਕਟੋਚ)- ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋ ਪ੍ਰੋਜੈਕਟ ਐਸੋਸੀਏਸ਼ਨ ਰੁਪਿੰਦਰ ਸਿੰਘ ਦੀ ਅਗਵਾਈ 'ਚ ਅੱਜ ਮੋਬਾਈਲ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀ. ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਵਿਖੇ ਲਗਾਈ ਗਈ | ਪਿ੍ੰਸੀਪਲ ਸੁਨੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰੁਪਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਕਲਾਂ ਵਿਖੇ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਅਤੇ ਏ.ਈ.ਓ. ਦਲਜੀਤ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਮੋਦੀ ਵਲੋਂ ਵਾਰਾਨਸੀ ਵਿਖੇ ਕੀਤੇ ਐਲਾਨ ਸਿਰਫ਼ ਚੋਣਾਵੀ ਸਟੰਟ-ਸੰਤੋਸ਼ ਚੌਧਰੀ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਨਸੀ ਵਿਖੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਦਰ ਨੂੰ ਵੱਡਾ ਕਰਵਾਉਣ ਅਤੇ ਹੋਰਨਾਂ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਸਰਕਾਰ ਮੀਨਾਰ-ਏ-ਬੇਗਮਪੁਰਾ ਦਾ ਕੰਮ ਜਲਦ ਮੁਕੰਮਲ ਕਰਵਾਏ-ਠੰਡਲ

ਹੁਸ਼ਿਆਰਪੁਰ, 20 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਜਿਥੇ ਹਰੇਕ ਮੁਹਾਜ਼ 'ਤੇ ਫੇਲ੍ਹ ਹੋਈ ਹੈ ਉਥੇ ਅਕਾਲੀ-ਭਾਜਪਾ ਸਰਕਾਰ ਸਮੇਂ ਬਣਾਈਆਂ ਵਿਰਾਸਤੀ ਯਾਦਗਾਰਾਂ ਤੇ ਧਾਰਮਿਕ ਇਮਾਰਤਾਂ ਨੂੰ ਸੰਭਾਲਣ 'ਚ ਵੀ ਨਾਕਾਮ ਰਹੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਛਾਂਗਲੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

ਐਮਾਂ ਮਾਂਗਟ, 20 ਫਰਵਰੀ (ਗੁਰਾਇਆ)-ਪਿੰਡ ਛਾਂਗਲੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਛਾਂਗਲਾ ਤੋਂ ਸ਼ੁਰੂ ਹੋਇਆ ਅਤੇ ਭੱਟੀਆਂ, ਲੋਹਗੜ੍ਹ, ਸਲੈਰੀਆਂ, ਡੁਗਰੀਆਂ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ

ਦਸੂਹਾ, 20 ਫਰਵਰੀ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ. ਬਾਇਓਟਿਕਸ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀਆਂ ਵਿਦਿਆਰਥੀਆਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਸਕੂਲ ਖੇਡਾਂ 'ਚ ਰੋਜ਼ਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਅੱਡਾ ਸਰਾਂ, 20 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀਤੇ ਦਿਨੀਂ ਗੁਜਰਾਤ ਵਿਖੇ ਹੋਈਆਂ ਸਕੂੂਲ ਪੱਧਰੀ ਨੈਸ਼ਨਲ ਖੇਡਾਂ 'ਚੋਂ ਜ਼ਿਲ੍ਹੇ ਹੁਸ਼ਿਆਰਪੁਰ ਦੀ ਦੌੜਾਕ ਰੋਜ਼ਪ੍ਰੀਤ ਕੌਰ ਸ਼ਾਹੀ ਨੇ ਪੰਜਾਬ ਵਲੋਂ ਰਿਲੇਅ ਦੌੜ 'ਚ ਚਾਂਦੀ ਦਾ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ...

ਪੂਰੀ ਖ਼ਬਰ »

ਰਾਜ ਸੂਚਨਾ ਕਮਿਸ਼ਨਰ ਨੇ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 20 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ )-ਆਰ.ਟੀ.ਆਈ ਐਕਟ ਲੋਕਾਂ ਦੀ ਸੁਵਿਧਾ ਲਈ ਬਣਾਇਆ ਗਿਆ ਹੈ, ਇਸ ਲਈ ਸਾਰੇ ਲੋਕ ਸੂਚਨਾ ਅਫ਼ਸਰਾਂ ਦੀ ਡਿਊਟੀ ਬਣਦੀ ਹੈ ਕਿ ਇਸ ਐਕਟ ਨੂੰ ਗੰਭੀਰਤਾ ਨਾਲ ਲੈ ਕੇ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਮੁਹੱਈਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਮੀਣ ਵਿਖੇ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਐਮਾਂ ਮਾਂਗਟ, 20 ਫਰਵਰੀ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸਕੂਲ ਦੇ ਐਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰ ਵਲੋਂ ਸਕੂਲ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਬੇਟ ਦੇ ਇਬਰਾਹਿਮਪੁਰੀ ਇਲਾਕੇ 'ਚ ਸੈਂਕੜੇ ਏਕੜ ਕਣਕ ਦੀ ਫ਼ਸਲ ਆਈ ਪਾਣੀ ਦੀ ਮਾਰ ਹੇਠ

ਮਿਆਣੀ, 20 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਬੇਮੌਸਮੀ ਬਾਰਸ਼ ਤੋਂ ਬਾਅਦ ਬੇਟ ਦੇ ਮਿਆਣੀ ਤੇ ਇਬ੍ਰਾਹਿਮਪੁਰ ਇਲਾਕੇ ਦੇ ਕਈ ਪਿੰਡਾਂ 'ਚ ਪਾਣੀ ਵਿਚ ਡੁੱਬੀ ਕਣਕ ਦੀ ਫ਼ਸਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਖ਼ਰਾਬ ਹੋ ਗਈ ਹੈ | ਨੀਵੇਂ ਸਥਾਨਾਂ 'ਤੇ ਬਰਸਾਤ ਦੇ ਪਾਣੀ ਦੀ ...

ਪੂਰੀ ਖ਼ਬਰ »

ਹਰਿਆਣਾ ਕਾਲਜ ਵਿਖੇ 'ਕੌਮੀ ਮੈਥੇਮੈਟਿਕ ਦਿਵਸ' ਮਨਾਇਆ

ਹਰਿਆਣਾ, 20 ਫਰਵਰੀ (ਹਰਮੇਲ ਸਿੰਘ ਖੱਖ)- ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਲੋਂ ਕਾਲਜ ਦੇ ਪਿ੍ੰਸੀਪਲ ਡਾ. ਗੁਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮੈਥੇਮੇਟਿਕ ਵਿਭਾਗ ਦੀ 'ਰਾਮਾਨਾਜੁਨ ਮੈਥੇਮੇਟਿਕ ਸੁਸਾਇਟੀ' ਵਲੋਂ ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ਐਾਡ ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਰੰਧਾਵਾ ਇਲਾਕੇ ਦਾ ਗੰਨਾ ਪਹਿਲ ਦੇ ਆਧਾਰ 'ਤੇ ਪੀੜਨ ਲਈ ਵਚਨਬੱਧ-ਗਰੇਵਾਲ

ਦਸੂਹਾ, 20 ਫਰਵਰੀ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਇਲਾਕੇ ਦਾ ਗੰਨਾ ਪਹਿਲ ਦੇ ਆਧਾਰ 'ਤੇ ਪੀੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਸਾਲ ਦਸੂਹਾ ਮਿਲ ਨਿਰਵਿਘਨ ਗੰਨੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਪ੍ਰੋਗਰਾਮ ਕਰਵਾਇਆ

ਘੋਗਰਾ, 20 ਫਰਵਰੀ (ਆਰ.ਅੇੱਸ.ਸਲਾਰੀਆ)- ਸਰਕਾਰੀ ਐਲੀਮੈਂਟਰੀ ਸਕੂਲ ਹਲੇੜ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਲਾਕ ਸਿੱਖਿਆ ਅਫ਼ਸਰ (ਐਲੀ.) ਮਨਜੀਤ ਸਿੰਘ, ਬਲਾਕ ਵਿਕਾਸ ਪ੍ਰਾਜੈਕਟ ਸੁਪਰਵਾਈਜ਼ਰ ਮੈਡਮ ਸਤਵੰਤ ਕੌਰ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਦਸੂਹਾ, 20 ਫਰਵਰੀ (ਭੁੱਲਰ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਣ ਸਬੰਧੀ ਕੱਲੋਵਾਲ ਜ਼ੋਨ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ੋਨ ਅਧੀਨ ਪੈਂਦੇ ਪਿੰਡ ਕੱਲੋਵਾਲ, ਪੱਸੀ ਕੰਢੀ, ਮੋਰੀਆਂ, ਬਨਿਆਲ ਆਦਿ ਪਿੰਡਾਂ ਦੇ ਲਾਭਪਾਤਰੀਆਂ ...

ਪੂਰੀ ਖ਼ਬਰ »

ਨਗਰ ਕੀਰਤਨ 24 ਨੂੰ

ਖੁੱਡਾ, 20 ਫਰਵਰੀ (ਸਰਬਜੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਪਿੰਡ ਰੱਲਹਣ ਤੋਂ ਸ੍ਰੀ ਗੁਰੂ ਰਵਿਦਾਸ ਜੀ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ 24 ਫਰਵਰੀ ਨੂੰ ਸਜਾਇਆ ਜਾ ਰਿਹਾ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ 'ਚ ਬੱਸ ਡਰਾਈਵਰਾਂ ਤੇ ਕੰਡਕਟਰਾਂ ਲਈ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਦਸੂਹਾ, 20 ਫਰਵਰੀ (ਭੁੱਲਰ)- ਆਈ ਲੀਗ ਵਲੋਂ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਤਾਂ ਧਿਆਨ 'ਚ ਰੱਖਦਾ ਹੀ ਹੈ, ਨਾਲ ਹੀ ਨਾਲ ਸੜਕ ਦੁਰਘਟਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸਕੂਲੀ ਬੱਚਿਆਂ ਦੇ ਸੁਰੱਖਿਅਤ ਆਉਣ-ਜਾਣ ਲਈ ...

ਪੂਰੀ ਖ਼ਬਰ »

ਡੱਲੇਵਾਲ ਕਾਲਜ 'ਚ ਕੁਇਜ਼ ਮੁਕਾਬਲੇ ਕਰਵਾਏ

ਹਰਿਆਣਾ, 20 ਫਰਵਰੀ (ਹਰਮੇਲ ਸਿੰਘ ਖੱਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਟੈਕਨਾਲੋਜੀ ਡੱਲੇਵਾਲ ਵਿਖੇ ਪਿ੍ੰ: ਗੌਰਵ ਗਾਂਗਿਲ ਦੀ ਪ੍ਰਧਾਨਗੀ ਹੇਠ ਟੈਕਨਾਲੋਜੀ (ਟੈਕਨੋ-ਮੇਨਿਆ) ਵਿਸ਼ੇ 'ਤੇ ਆਧਾਰਿਤ ਕੁਇਜ਼ ਮੁਕਾਬਲੇ ਕਰਵਾਏ ਗਏ ਜਿਹੜੇ ਕਿ ਵਿਦਿਆਰਥੀਆਂ ਲਈ ਬੇਹੱਦ ...

ਪੂਰੀ ਖ਼ਬਰ »

ਰਜਿਸਟ੍ਰੇਸ਼ਨ ਨਾ ਹੋਣ 'ਤੇ 6 ਮਹੀਨੇ ਦੀ ਸਜ਼ਾ ਤੇ 5 ਲੱਖ ਤੱਕ ਜੁਰਮਾਨਾ- ਡਾ: ਸੇਵਾ ਸਿੰਘ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਟੇਟ ਫੂਡ ਐਾਡ ਡਰੱਗ ਕਮਿਸ਼ਨਰ ਕਾਹਨ ਸਿੰਘ ਪੰਨੰੂ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਦੀਆਂ ਵਸਤੂਆਂ ਵੇਚਣ, ਬਣਾਉਣ ਵਾਲੇ, ਸਟੋਰ ਕਰਨ ਵਾਲੇ ਦੁਕਾਨਦਾਰਾਂ ਲਈ ਫੂਡ ਸੇਫ਼ਟੀ ...

ਪੂਰੀ ਖ਼ਬਰ »

ਰੋਡਵੇਜ਼ ਦੇ ਮਨਿਸਟੀਰੀਅਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੀ ਮਨਿਸਟੀਰੀਅਲ ਸਟਾਫ਼ ਯੂਨੀਅਨ ਵਲੋਂ ਪ੍ਰਧਾਨ ਸੁਰਿੰਦਰਪਾਲ ਸੀਨੀਅਰ ਸਹਾਇਕ ਦੀ ਅਗਵਾਈ ਵਿਚ ਕਲਮਛੋੜ ਹੜਤਾਲ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦੇ ਜ਼ਮੀਨ ਅੰਦਰ ਧੱਸਣ ਨਾਲ ਲੱਖਾਂ ਦਾ ਨੁਕਸਾਨ

ਪੱਸੀ ਕੰਢੀ, 20 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਦਸੂਹਾ ਸੰਸਾਰਪੁਰ ਰੋਡ 'ਤੇ ਸਥਿਤ ਇਕ ਦੋ ਮੰਜ਼ਲੀ ਪੋਲਟਰੀ ਫਾਰਮ ਦੇ ਜ਼ਮੀਨ 'ਚ ਧਸ ਜਾਣ ਕਾਰਨ ਲੱਖਾ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਰਮ ਦੀ ਮਾਲਕਣ ਪ੍ਰਵੀਨ ...

ਪੂਰੀ ਖ਼ਬਰ »

ਗੈਸ ਏਜੰਸੀ 'ਤੇ ਮੁਫ਼ਤ ਵਾਲੇ ਕੁਨੈਕਸ਼ਨ ਦੇ ਪੈਸੇ ਵਸੂਲਣ ਦਾ ਦੋਸ਼

ਤਲਵਾੜਾ, 20 ਫ਼ਰਵਰੀ (ਸੁਰੇਸ਼ ਕੁਮਾਰ)- ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਦਿੱਤੇ ਜਾ ਰਹੇ ਗੈਸ ਕੁਨੈਕਸ਼ਨਾਂ ਨੂੰ ਨਿੱਜੀ ਗੈਸ ਏਜੰਸੀ ਮਾਲਕਾਂ ਵਲੋਂ ਪੈਸੇ ਲੈ ਕੇ ਕੁਨੈਕਸ਼ਨ ਦਿੱਤੇ ਜਾਣ ਦੇ ਕੁਝ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 20 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦਾ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਡਾਇਰੈਕਟਰ ਡਾ. ਰਵਿੰਦਰ ਕੌਰ ਚੱਢਾ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਤੇ ਫੁੱਟਬਾਲ ਅਕੈਡਮੀ ਪਾਲਦੀ ਫਾਈਨਲ 'ਚ

ਮਾਹਿਲਪੁਰ 20 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 57ਵੇਂ ਆਲ ਇੰਡੀਆਂ ਪਿ੍ੰ ਹਰਭਜਨ ਸਿੰਘ ਫ਼ੁੱਟਬਾਲ ਟੂਰਨਾਮੈਂਟ ਦੇ ਅੱਜ ਇੰਜੀ. ਹਰਬੰਸ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 20 ਫਰਵਰੀ (ਨਰਿੰਦਰ ਸਿੰਘ ਬੱਡਲਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਗੋਲਡੀ ਦਾ ਸਨਮਾਨ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਯੂਥ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਜਥੇ: ਜਗਤਾਰ ਸਿੰਘ ਜਹਾਨਖੇਲਾਂ ਦੀ ਅਗਵਾਈ 'ਚ ਹੋਈ | ਇਸ ਮੌਕੇ ਬਾਬਾ ਗੁਰਦੇਵ ਸਿੰਘ ਜਥੇਦਾਰ ਸਾਹਿਬਜ਼ਾਦਾ ਫ਼ਤਹਿ ਸਿੰਘ ਤਰਨਾ ਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਜੈਨ ਯੁਵਾ ਮੰਡਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 24 ਨੂੰ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਜੈਨ ਯੁਵਾ ਮੰਡਲ ਹੁਸ਼ਿਆਰਪੁਰ ਵਲੋਂ 27ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 24 ਫਰਵਰੀ ਨੂੰ ਭਾਗਿਆਤਾਰਾ ਅੱਖਾਂ ਦਾ ਹਸਪਤਾਲ, ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 20 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਿ' ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ...

ਪੂਰੀ ਖ਼ਬਰ »

ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਭਲਕੇ

ਚੱਬੇਵਾਲ, 20 ਫਰਵਰੀ (ਸਖ਼ੀਆ)-ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਕਿਸਾਨ ਮੇਲਾ 22 ਫਰਵਰੀ ਨੂੰ ਦੁਸਹਿਰਾ ਗਰਾਊਾਡ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰਾ ਸਿੰਘ ਜੰਡੋਲੀ ...

ਪੂਰੀ ਖ਼ਬਰ »

ਪੰਜਾਬੀ ਨੂੰ ਦੂਜੀ ਰਾਜ ਭਾਸ਼ਾ ਦਾ ਦਰਜਾ ਨਾ ਦਿੱਤਾ ਤਾਂ ਚੋਣਾਂ 'ਚ ਨੋਟਾ ਦਾ ਬਟਨ ਦਬਾਵਾਂਗੇ-ਪੰਜਾਬੀ ਭਾਈਚਾਰਾ

ਊਨਾ, 20 ਫਰਵਰੀ (ਹਰਪਾਲ ਸਿੰਘ ਕੋਟਲਾ)- ਪ੍ਰਦੇਸ਼ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਰਾਜ 'ਚ ਦੂਜਾ ਦਰਜਾ ਦੇਣ ਲਈ ਕੋਈ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਪੰਜਾਬੀ ਭਾਈਚਾਰੇ ਨੂੰ ਮਜਬੂਰਨ ਅੰਦੋਲਨ ਦੇ ਰਾਹ 'ਤੇ ਉਤਰਨਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਦਾਰੀ ਪ੍ਰਦੇਸ਼ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਨੂੰ ਬਜਟ 'ਚ ਮਿਲਿਆ ਸਰਕਾਰੀ ਕਾਲਜ ਦਾ ਤੋਹਫ਼ਾ-ਡਾ: ਰਾਜ

ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ ਨੇ ਕਿਹਾ ਕਿ ਬਜਟ 'ਚ ਚੱਬੇਵਾਲ ਹਲਕੇ ਲਈ ਇਕ ਸਹਿ-ਸਿੱਖਿਆ ਸਰਕਾਰੀ ਕਾਲਜ ਦੀ ਤਜਵੀਜ਼ ਨਾਲ ਹਲਕੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਮੈਰੀ ਲੈਂਡ ਸਕੂਲ ਆਲਮਪੁਰ ਵਿਖੇ ਵਿਦਾਇਗੀ ਪਾਰਟੀ

ਮਿਆਣੀ, 20 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਮੈਰੀ ਲੈਂਡ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਕਮਲ ਘੋਤੜਾ ਅਤੇ ਪਿ੍ੰਸੀਪਲ ਸ਼ਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬੁੱਕ ਬੈਂਕ ਸੁਸਾਇਟੀ ਦਸੂਹਾ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਵੰਡੀਆਂ

ਦਸੂਹਾ, 20 ਫਰਵਰੀ (ਭੁੱਲਰ)- ਕੇ. ਐਮ. ਐਸ. ਕਾਲਜ ਆਫ ਆਈ. ਟੀ. ਐਾਡ ਮੈਨੇਜਮੈਂਟ ਚੌ: ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਅਪ੍ਰੈਲ ਸੈਸ਼ਨ 2018-19 ਦੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਬੁੱਕ ਬੈਂਕ ਸੁਸਾਇਟੀ ਦੀ ਕਮੇਟੀ ਵਲੋਂ ਵੰਡੀਆਂ ਗਈਆਂ | ਇਸ ਮੌਕੇ ਬੁੱਕ ਬੈਂਕ ਸੁਸਾਇਟੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਦਸੂਹਾ, 20 ਫਰਵਰੀ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੂਕਤਾ ਵੈਨ ਨੂੰ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਐਸ.ਐਮ.ਓ. ਦਸੂਹਾ ਡਾ. ਦਵਿੰਦਰ ਕੁਮਾਰ ਪੁਰੀ ਨੇ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਆਲਮਪੁਰ ਤੋਂ ਨਗਰ ਕੀਰਤਨ ਸਜਾਇਆ

ਮਿਆਣੀ, 20 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਆਲਮਪੁਰ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਮਨਿੰਦਰ ਸਿੰਘ ਨੇ ਕੀਤੀ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਅੰਮਿ੍ਤਸਰ ਰੈਲੀ ਨੂੰ ਲੈ ਕੇ ਭਾਜਪਾ ਦੀ ਤਿਆਰੀ ਬੈਠਕ

ਮੁਕੇਰੀਆਂ, 20 ਫਰਵਰੀ (ਸਰਵਜੀਤ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ 24 ਫਰਵਰੀ ਨੂੰ ਅੰਮਿ੍ਤਸਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿਸ ਨੂੰ ਸੰਬੋਧਨ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਪਹੰੁਚ ਰਹੇ ਹਨ | ਇਸ ਰੈਲੀ ਦੀ ਤਿਆਰੀ ਲਈ ...

ਪੂਰੀ ਖ਼ਬਰ »

ਮੁਕੇਰੀਆਂ ਹਲਕੇ ਦੇ ਕਿਸਾਨਾਂ ਦਾ ਗੰਨਾ ਪਹਿਲ ਦੇ ਆਧਾਰ 'ਤੇ ਚੁੱਕਿਆ ਜਾਵੇ-ਮੰਝਪੁਰ

ਮੁਕੇਰੀਆਂ, 20 ਫਰਵਰੀ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਕਿਸਾਨਾਂ ਦੀ ਇਕ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਤੇ ਸ਼ੂਗਰ ਮਿਲ ਮੁਕੇਰੀਆਂ ਦੀ ਮੈਨੇਜਮੈਂਟ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਫਿਜ਼ਿਕਸ ਵਿਭਾਗ ਵਲੋਂ ਐਪਟੀਚਿਊਟ ਟੈਸਟ

ਦਸੂਹਾ, 20 ਫਰਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਫਿਜ਼ਿਕਸ ਵਿਭਾਗ ਵਲੋਂ ਐਪਟੀਚਿਊਟ ਟੈੱਸਟ ਲਿਆ ਗਿਆ ਜਿਸ ਵਿਚ ਛੇਵੇਂ ਸਮੈਸਟਰ ਦੇ 25 ਵਿਦਿਆਰਥੀਆਂ ਨੇ ਭਾਗ ਲਿਆ | ਇਸ ਟੈੱਸਟ 'ਚ ਨਿਊਕਲੀਅਰ, ਔਪਟਿਕਸ, ਅਲੈਕਟ੍ਰੀਸਿਟੀ ਐਾਡ ...

ਪੂਰੀ ਖ਼ਬਰ »

ਡਾ. ਹਿਮਾਂਸ਼ੂ ਅਗਰਵਾਲ ਵਲੋਂ ਝਿੰਗੜ ਕਲਾਂ ਸਪੋਰਟਸ ਕਲੱਬ ਦੀਆਂ ਗਤੀਵਿਧੀਆਂ ਦੀ ਸ਼ਲਾਘਾ

ਦਸੂਹਾ, 20 ਫਰਵਰੀ (ਕੌਸ਼ਲ)- ਝਿੰਗੜ ਕਲਾਂ ਸਪੋਰਟਸ ਕਲੱਬ ਇਲਾਕੇ 'ਚ ਖੇਡਾਂ ਨੂੰ ਉੱਚਾ ਚੁੱਕ ਕੇ ਨੌਜਵਾਨਾਂ ਨੂੰ ਇਕ ਵਿਸ਼ੇਸ਼ ਸੇਧ ਦੇ ਰਿਹਾ ਹੈ | ਅੱਜ-ਕੱਲ੍ਹ ਦੀ ਜੋ ਨੌਜਵਾਨ ਪੀੜ੍ਹੀ ਹੈ ਉਸ ਨੂੰ ਖੇਡਾਂ ਵੱਲ ਜੋੜਨਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਆਈ. ਏ. ਐੱਸ. ...

ਪੂਰੀ ਖ਼ਬਰ »

ਬਾਬਾ ਨਿਹਾਲ ਸਿੰਘ ਵਲੋਂ ਤਰਨਾ ਦਲ ਹਰੀਆਂ ਵੇਲਾਂ ਦਾ ਕੈਲੰਡਰ ਜਾਰੀ

ਚੱਬੇਵਾਲ, 20 ਫਰਵਰੀ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਜਥੇਬੰਦੀ ਦੇ ਹੈੱਡਕੁਆਟਰ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਕੱਲਰ ਖ਼ਾਲਸਾ ਸਕੂਲ 'ਚ ਵੋਟਰ ਜਾਗਰੂਕਤਾ ਪ੍ਰੋਗਰਾਮ

ਹਰਿਆਣਾ, 20 ਫਰਵਰੀ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 042 ਸ਼ਾਮਚੁਰਾਸੀ ਹਲਕੇ 'ਚ ਵੋਟ ਦਾ ਅਧਿਕਾਰ ਹਾਸਲ ਕਰ ਚੁੱਕੇ ਵੋਟਰਾਂ ਨੂੰ ਆਪਣੇ ਹੱਕ ਦੀ ਵਰਤੋਂ ਕਰਨ ਲਈ ਚਲਾਏ ਜਾ ...

ਪੂਰੀ ਖ਼ਬਰ »

ਪਿੰਡ ਸੰਧਵਾਲ ਵਾਸੀਆਂ ਵਲੋਂ ਫੂਡ ਸਪਲਾਈ ਗੁਦਾਮ 'ਚ ਚੱਲ ਰਹੇ ਗੋਰਖ ਧੰਦੇ ਨੂੰ ਲੈ ਕੇ ਰੋਸ ਪ੍ਰ੍ਰਗਟ

ਹਾਜੀਪੁਰ, 20 ਫਰਵਰੀ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਪਿੰਡ ਸੰਧਵਾਲ ਦੇ ਫੂਡ ਸਪਲਾਈ ਦੇ ਗੁਦਾਮ'ਚ ਪਿੰਡ ਵਾਸੀਆਂ ਵਲੋਂ ਕਣਕ ਦੀਆਂ ਬੋਰੀਆਂ 'ਚੋਂ ਕਣਕ ਦੇ ਤਿੰਨ-ਚਾਰ ਬਾਟੇ ਕੱਢਣ ਦਾ ਜੋ ਪਰਦਾਫਾਸ਼ ਕੀਤਾ ਗਿਆ ਸੀ, ਉਸ ਨੂੰ ਲੈ ਕੇ ਲੋਕਾਂ 'ਚ ਵਿਭਾਗ ਦੇ ਪ੍ਰਤੀ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ ਦੀ ਟੱਕਰ 'ਚ ਬਜ਼ੁਰਗ ਜ਼ਖ਼ਮੀ

ਐਮਾਂ ਮਾਂਗਟ, 20 ਫਰਵਰੀ (ਗੁਰਾਇਆ)-ਅੱਜ ਦੁਪਹਿਰ ਵੇਲੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਪਿੰਡ ਟਾਂਡਾ ਰਾਮ ਸਹਾਏ ਮੋੜ 'ਤੇ ਕਾਰ ਤੇ ਐਕਟਿਵਾ ਦੀ ਟੱਕਰ ਹੋ ਗਈ, ਜਿਸ ਨਾਲ ਬਜ਼ੁਰਗ ਦੇ ਕਾਫ਼ੀ ਸੱਟਾਂ ਲੱਗੀਆਂ ਅਤੇ ਰਾਹਗੀਰਾਂ ਨੇ ਬੜੀ ਮੁਸ਼ਕਿਲ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੇ ਕੀਤਾ ਗੇਟ ਦਾ ਉਦਘਾਟਨ

ਦਸੂਹਾ, 20 ਫਰਵਰੀ (ਕੌਸ਼ਲ)- ਦਸੂਹਾ ਦੇ ਪਿੰਡ ਕੈਰੇ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਗੇਟ ਦਾ ਨਿਰਮਾਣ ਕੀਤਾ ਗਿਆ | ਇਸ ਮੌਕੇ ਬੀਬੀ ਜਗੀਰ ਕੌਰ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਹਾਜੀਪੁਰ ਦੀ ਸਬ ਤਹਿਸੀਲ 'ਚ ਨਾਇਬ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ-ਟਿੰਮੀ

ਹਾਜੀਪੁਰ, 20 ਫਰਵਰੀ (ਪੁਨੀਤ ਭਾਰਦਵਾਜ)-ਅਕਾਲੀ-ਭਾਜਪਾ ਸਰਕਾਰ ਸਮੇਂ ਹਾਜੀਪੁਰ ਇਲਾਕੇ ਦੀ ਜਨਤਾ ਦੀ ਲੰਬੇ ਸਮੇਂ ਤੋਂ ਮੰਗ ਨੂੰ ਮੰਨਦੇ ਹੋਏ ਸਰਕਾਰ ਨੇ ਹਾਜੀਪੁਰ 'ਚ ਸਬ ਤਹਿਸੀਲ ਖੋਲ੍ਹ ਦਿੱਤੀ | ਇਸ ਸਬ ਤਹਿਸੀਲ ਦੇ ਖੱੁਲ੍ਹਣ ਨਾਲ ਲੋਕਾਂ ਨੂੰ ਮੁਕੇਰੀਆਂ ਅਤੇ ...

ਪੂਰੀ ਖ਼ਬਰ »

ਸੰਨ੍ਹੀ ਰਾਜਪੂਤ ਨੇ ਸਾਥੀਆਂ ਸਮੇਤ ਪਾਕਿਸਤਾਨ ਦਾ ਪੁਤਲਾ ਫੂਕਿਆ

ਦਸੂਹਾ, 20 ਫਰਵਰੀ (ਕੌਸ਼ਲ)- ਯੂਥ ਕਾਂਗਰਸ ਦਸੂਹਾ ਵਲੋਂ ਪੁਲਵਾਮਾ 'ਚ ਹੋਏ ਹਮਲੇ ਦੇ ਵਿਰੋਧ 'ਚ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ | ਇਸ ਦੀ ਅਗਵਾਈ ਜਨਰਲ ਸਕੱਤਰ ਸੰਨ੍ਹੀ ਰਾਜਪੂਤ ਨੇ ਕੀਤੀ | ਇਸ ਮੌਕੇ ਵਰਕਰਾਂ ਵਲੋਂ ਪਾਕਿਸਤਾਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX