ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  11 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  49 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਅੰਮ੍ਰਿਤਸਰ

ਰਾਜਾਸਾਂਸੀ 'ਚ ਪੁਲਵਾਮਾ ਹਮਲੇ ਦੇ ਰੋਸ ਵਜੋਂ ਅੰਦਰੂਨੀ ਬਾਜ਼ਾਰ ਰਹੇ ਬੰਦ

ਰਾਜਾਸਾਂਸੀ, 20 ਫਰਵਰੀ (ਹਰਦੀਪ ਸਿੰਘ ਖੀਵਾ)-ਪੁਲਵਾਮਾ 'ਚ ਭਾਰਤੀ ਸੈਨਿਕ ਸ਼ਹੀਦ ਕੀਤੇ ਜਾਣ ਦੇ ਰੋਸ ਵਜੋਂ ਕਸਬਾ ਰਾਜਾਸਾਂਸੀ ਦੇ ਅੰਦਰੂਨੀ ਬਾਜ਼ਾਰ ਬੰਦ ਕਰਕੇ ਦੁਕਾਨਦਾਰਾਂ ਵਲੋਂ ਰੋਸ ਮਾਰਚ ਕਰਨ ਉਪਰੰਤ ਸਮੂਹ ਦੁਕਾਨਦਾਰ ਐਸੋਸੀਏਸ਼ਨ ਯੂਨੀਅਨ ਵਲੋਂ ਦੁਕਾਨਦਾਰ ਯੂਨੀਅਨ ਆਗੂ ਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਵਿੱਕੀ ਦੀ ਅਗਵਾਈ ਹੇਠ ਅੱਤਵਾਦ ਦੇ ਪੁਤਲੇ ਤੇ ਪਾਕਿਸਤਾਨ ਦਾ ਝੰਡਾ ਫੂਕਦਿਆਂ ਅੱਤਵਾਦ ਅਤੇ ਪਾਕਿਸਤਾਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਾ: ਪ੍ਰਧਾਨ ਹਰਿੰਦਰ ਸਿੰਘ ਵਿੱਕੀ, ਵਰੁਣ ਕੁਮਾਰ, ਜੋਗਿੰਦਰ ਸਿੰਘ ਸਵਰਨਕਾਰ ਤੇ ਨੰਬਰਦਾਰ ਵਿੱਪਨ ਕੁਮਾਰ ਨੇ ਮੰਗ ਕਰਦਿਆਂ ਕਿਹਾ ਕਿ ਹੁਣ ਭਾਰਤ ਸਰਕਾਰ, ਪਾਕਿਸਤਾਨ ਦੀਆਂ ਵਧੀਕੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ, ਕਿਉਂਕਿ ਪਾਕਿਸਤਾਨ ਨੇ ਹਮੇਸ਼ਾ ਦੋਸਤੀ ਦੀ ਆੜ ਵਿਚ ਭਾਰਤ ਨਾਲ ਧੋਖਾ ਕੀਤਾ ਹੈ | ਇਸ ਮੌਕੇ ਸ੍ਰੀ ਵਰੁਣ ਕੁਮਾਰ, ਨੰਬਰਦਾਰ ਵਿਪਨ ਕੁਮਾਰ, ਜੋਗਿੰਦਰ ਸਿੰਘ ਸਵਰਨਕਾਰ, ਜਸਵੰਤ ਸਿੰਘ ਸਵਰਨਕਾਰ, ਸਰੂਪ ਲਾਲ ਮਾਲੀ, ਮੋਨੂੰ ਬੇਦੀ, ਡਾ: ਅਮਿਤ ਕੁਮਾਰ, ਟੀਟੂ, ਸਲਵਿੰਦਰ ਸਿੰਘ, ਰਿੰਕੂ ਰਾਜਾਸਾਂਸੀ, ਬਿੱਲੂ ਆਦਿ ਹਾਜ਼ਰ ਸਨ |

ਸਿੱਖ ਜਥੇਬੰਦੀਆਂ ਨੇ ਲਗਾਇਆ ਝਬਾਲ ਰੋਡ 'ਤੇ ਰੋਸ ਧਰਨਾ

ਬਹੋੜੂ, 20 ਫ਼ਰਵਰੀ (ਬਲਕਾਰ ਸਿੰਘ ਬਹੋੜੂ)-ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਤੇ ਬਾਕੀ ਸਿੰਘਾਂ ਦੀ ਰਿਹਾਈ, ਬਰਗਾੜੀ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਅਤੇ ਬਹਿਬਲ ਗੋਲੀ ਕਾਂਡ ਦੇ ...

ਪੂਰੀ ਖ਼ਬਰ »

ਏ. ਟੀ. ਐਮ. ਮਸ਼ੀਨ ਤੋੜ ਕੇ 5200 ਰੁਪਏ ਚੋਰੀ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਬ੍ਰਾਂਚ ਅੱਡਾ ਖਿਆਲਾ ਵਿਖੇ ਪੰਜਾਬ ਐਾਡ ਸਿੰਧ ਬੈਂਕ ਦੇ ਏ. ਟੀ. ਐਮ. 'ਚੋ ਚੋਰਾਂ ਨੇ 5200 ਰੁਪਏ ਚੋਰੀ ਕਰ ਲਏ | ਇਹ ਸ਼ਿਕਾਇਤ ਬੈਂਕ ਮੈਨੇਜਰ ਅਸੀਸ ਬੇਜਾਲਾ ਵਲੋਂ ਦਰਜ ਕਰਵਾਈ ਗਈ ਹੈ, ਜਿਸ ਨੇ ਦੱਸਿਆ ਕਿ ਰਾਤ ਨੂੰ ਏ. ਟੀ. ਐਮ. ਮਸ਼ੀਨ ਦਾ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀਆਂ ਤਰੇਲੀਆਂ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਫਰਵਰੀ ਮਹੀਨੇ 'ਚ ਆਏ ਦਿਨ ਹੋ ਰਹੀ ਬਾਰਿਸ਼ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ ਉੱਥੇ ਹੀ ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਜਾ ਰਹੀ ਕਣਕ ਦੀ ਫ਼ਸਲ ਖਰਾਬ ਹੋਣ ਦਾ ਡਰ ਸਤਾਉਣ ਲੱਗ ਪਿਆ ਹੈ | ਅੱਜ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਅੰਮਿ੍ਤਸਰ, 20 ਫਰਵਰੀ (ਜੱਸ)-ਮੁਲਾਜ਼ਮਾਂ ਦੀਆਂ 6 ਫੈੱਡਰੇਸ਼ਨਾਂ ਅਤੇ ਹੋਰ ਵੱਖ-ਵੱਖ ਆਜ਼ਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਅਤੇ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਕਨਵੀਨਰਾਂ ਗੁਰਦੀਪ ਸਿੰਘ ਬਾਜਵਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਨ. ਆਰ. ਆਈ. ਦੀ ਮੌਤ

ਗੱਗੋਮਾਹਲ, 20 ਫ਼ਰਵਰੀ (ਬਲਵਿੰਦਰ ਸਿੰਘ ਸੰਧੂ)-ਪਿੰਡ ਮਹਿਲ ਬੁਖਾਰੀ ਦੇ ਨਜ਼ਦੀਕ ਦੇਰ ਰਾਤ ਨੂੰ ਅੰਮਿ੍ਤਸਰ ਤੋਂ ਅਜਨਾਲਾ ਵੱਲ ਨੂੰ ਜਾ ਰਹੀ ਇਕ ਫ਼ਾਰਚੂਨਰ ਗੱਡੀ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਕਾਰਨ ਇਕ ਐਨ. ਆਰ. ਆਈ. ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਆਲਟੋ ਕਾਰ ਨੂੰ ਲੱਗੀ ਭਿਆਨਕ ਅੱਗ

ਛੇਹਰਟਾ, 20 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰਵਾਰ ਜੀ. ਟੀ. ਰੋਡ ਵਿਖੇ ਇਕ ਆਲਟੋ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆ ਇਆ | ਜਾਣਕਾਰੀ ਦਿੰਦਿਆਂ ਆਲਟੋ ਕਾਰ ਦੇ ਮਾਲਕ ਗਗਨਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਾਅਲੀ ਕਾਗਜਾਤ ਪਾਏ ਜਾਣ 'ਤੇ ਕੋਆਲਾਲੰਪਰ ਤੋਂ ਪੁੱਜਾ ਇਕ ਯਾਤਰੀ ਗਿ੍ਫਤਾਰ

ਰਾਜਾਸਾਂਸੀ, 20 ਫਰਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਮਲਿੰਡੋ ਏਅਰਵੇਜ ਦੀ ਉਡਾਨ ਰਾਹੀਂ ਜ਼ਾਅਲੀ ਕਾਗਜਾਤ 'ਤੇ ਏਥੇ ਪੁੱਜੇ ਇਕ ਵਿਅਕਤੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਕਾਬੂ ਕੀਤਾ ...

ਪੂਰੀ ਖ਼ਬਰ »

ਲੁਟੇਰਿਆ ਨੇ ਮੋਬਾਈਲ ਤੇ ਨਕਦੀ ਖੋਹੀ

ਵੇਰਕਾ, 20 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਵਿਜੈ ਨਗਰ ਖੇਤਰ ਦੇ ਇਲਾਕੇ ਗ੍ਰੀਨ ਲੈਡ 'ਚ ਲੁੱਟਾ-ਖੋਹਾਂ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਬੀਤੀ ਸ਼ਾਮ ਕੰਮ ਤੋਂ ਪਰਤ ਰਹੇ ਇਕ ਨੌਜਵਾਨ ਪਾਸੋਂ ਅਣਪਛਾਤੇ ਲੁਟੇਰਿਆਂ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰ ਵੈੱਲਫੇਅਰ ਸੁਸਾਇਟੀ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਫਰਵਰੀ (ਐਸ. ਪ੍ਰਸ਼ੋਤਮ)-ਪੇਂਡੂ ਲੋਕਾਂ ਨੂੰ ਬਰੂਹਾਂ 'ਤੇ ਮਾਮੂਲੀ ਦਰਾਂ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਾਲੇ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਤਹਿਸੀਲ ਭਰ ਦੇ ਆਰ. ਐਮ. ਪੀ. ਡਾਕਟਰਾਂ ਦੀ ਜੁਝਾਰੂ ਜਥੇਬੰਦੀ ਆਰ. ਐਮ. ਪੀ. ਡਾਕਟਰ ...

ਪੂਰੀ ਖ਼ਬਰ »

ਜਗਦੇਵ ਕਲਾਂ 'ਚ ਦੋ ਰੋਜ਼ਾ ਕੀਰਤਨ ਦਰਬਾਰ 22, 23 ਨੂੰ

ਜਗਦੇਵ ਕਲਾਂ, 20 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਅਨੇਕਾਂ ਗੁਰੂ ਦੁਲਾਰੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 16ਵਾਂ ਦੋ ਰੋਜ਼ਾ ਕੀਰਤਨ ਦਰਬਾਰ ਸਮਾਗਮ ਜਗਦੇਵ ਕਲਾਂ ਵਿਖੇ 22, 23 ਫਰਵਰੀ ਨੂੰ ਗੁਰਮਤਿ ਪ੍ਰਚਾਰ ਸਭਾ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਤਹਿਸੀਲ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀਆਂ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੇ ਚੱਲਦਿਆਂ ਅੱਜ ਐਸ. ਡੀ. ਐਮ. ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵਲੋਂ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ

ਅਜਨਾਲਾ, 20 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਸਾਬਕਾ ਸੈਨਿਕਾਂ ਦੀ ਜਥੇਬੰਦੀ ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਅਜਨਾਲਾ ਦੇ ਪ੍ਰਧਾਨ ਪੂਰਨ ਸਿੰਘ ਵਾਹਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੱਜਣ ਸਿੰਘ ਝੰਜੋਟੀ ਦੀ ਸਾਂਝੀ ਅਗਵਾਈ 'ਚ ਸਾਬਕਾ ਸੈਨਿਕਾਂ ਨੇ ਪੁਲਵਾਮਾ ...

ਪੂਰੀ ਖ਼ਬਰ »

'ਖ਼ਾਲਸਾ ਕਾਲਜ ਹੈਰੀਟੇਜ ਅਤੇ ਕਲਚਰਲ ਡਾਈਵਰਸਿਟੀ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 20 ਫਰਵਰੀ (ਜੱਸ)-ਸਥਾਨਕ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਤੇ ਪੰਜਾਬ ਕਲਚਰਲ ਪ੍ਰੋਮੋਸ਼ਨ ਕੌਾਸਲ ਵਲੋਂ ਸਥਾਨਕ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ 'ਖ਼ਾਲਸਾ ਕਾਲਜ ਹੈਰੀਟੇਜ਼ ਤੇ ਕਲਚਰਲ ਡਾਈਵਰਸਿਟੀ' ਵਿਸ਼ੇ 'ਤੇ ਕਰਵਾਏ ਗਏ ਕੌਮਾਂਤਰੀ ...

ਪੂਰੀ ਖ਼ਬਰ »

ਭਲਕੇ ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ ਵਿਖੇ ਲੱਗੇਗਾ ਰੁਜ਼ਗਾਰ ਮੇਲਾ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਰਾਜ ਪੱਧਰ 'ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਇਸੇ ਕੜੀ 'ਚ ਹੁਣ ਅੰਮਿ੍ਤਸਰ 'ਚ 22 ਫ਼ਰਵਰੀ ਨੂੰ ਰੋਜ਼ਗਾਰ ਮੇਲਾ ਸਰਕਾਰੀ ...

ਪੂਰੀ ਖ਼ਬਰ »

5 ਦਿਨਾ ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 20 ਫ਼ਰਵਰੀ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਅੱਜ ਸਥਾਨਕ ਖ਼ਾਲਸਾ ਕਾਲਜ ਕੈਂਪਸ ਵਿਖੇ ਆਰੰਭ ਹੋਏ ਪੰਜ ਦਿਨਾਂ ਪਹਿਲੇ 'ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਟੂਰਨਾਮੈਂਟ' (ਲੜਕੀਆਂ) ਦੇ ਪਹਿਲੇ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਖਹਿਰਾ ਤੇ ਸਿੱਧੂ ਦੇ ਬਿਆਨਾਂ ਦੀ ਸਰਾਹਨਾ

ਅੰਮਿ੍ਤਸਰ, 20 ਫ਼ਰਵਰੀ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਜਥੇਬੰਦੀ ਨੇ ਬੀਤੇ ਦਿਨੀਂ ਪੁਲਵਾਮਾ ਵਿਖੇ ਭਾਰਤੀ ਜਵਾਨਾਂ 'ਤੇ ਹੋਏ ਜਾਨ ਲੇਵਾ ਹਮਲੇ ਉਪਰੰਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ 'ਚ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ...

ਪੂਰੀ ਖ਼ਬਰ »

15 ਹਜ਼ਾਰ ਤੋਂ ਘੱਟ ਆਮਦਨ ਵਾਲਿਆਂ ਨੂੰ ਮਿਲੇਗੀ 3000 ਰੁਪਏ ਪੈਨਸ਼ਨ-ਯਾਦਵ

ਅੰਮਿ੍ਤਸਰ, 20 ਫਰਵਰੀ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਮਜ਼ਦੂਰ ਤੇ ਰੁਜ਼ਗਾਰ ਮੰਤਰਾਲਾ, ਕਰਮਚਾਰੀ ਤੇ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਦਫ਼ਤਰ ਦੁਆਰਾ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਸਥਾਨਾਂ 'ਤੇ ਪ੍ਰਧਾਨ ਮੰਤਰੀ ਮਜ਼ਦੂਰ ਯੋਗੀ ਮਾਨਧਨ ਯੋਜਨਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਚਿੱਤਰ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ

ਮਾਨਾਂਵਾਲਾ, 20 ਫਰਵਰੀ (ਗੁਰਦੀਪ ਸਿੰਘ ਨਾਗੀ)¸ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਪਿੰਡ ਮਿਹੋਕਾ ਦੇ ਸਾਬਕਾ ਸਰਪੰਚ ਬਚਿੱਤਰ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਜੱਸਾ ਸਿੰਘ (ਮੌਜੂਦਾ ਮੈਂਬਰ ਪੰਚਾਇਤ ਮਿਹੋਕਾ) ਅੱਜ ਅਚਾਨਕ ਅਕਾਲ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਸਿੰਧੀ ਹਿੰਦੂਆਂ ਦਾ ਜਥਾ ਭਾਰਤ ਪੁੱਜਾ

ਅਟਾਰੀ, 20 ਫਰਵਰੀ (ਭਕਨਾ)-ਪਾਕਿਸਤਾਨ ਸਥਿਤ ਸੂਬਾ ਸਿੰਧ ਤੋਂ ਅੱਜ 69 ਮੈਂਬਰੀ ਹਿੰਦੂ ਜਥਾ ਵਿਜੈ ਸਿੰਘ ਦੀ ਅਗਵਾਈ ਹੇਠ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਪੁੱਜਾ | ਇਸ ਮੌਕੇ ਵਿਜੈ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਿੰਦੂ ਸ਼ਰਧਾਲੂਆਂ ਦਾ ਜਥਾ ਪ੍ਰਸਿੱਧ ...

ਪੂਰੀ ਖ਼ਬਰ »

ਆਏ ਦਿਨ ਵਾਪਰ ਰਹੀਆਂ ਹਨ ਲੁੱਟ ਦੀਆਂ ਘਟਨਾਵਾਂ

ਪੁਲਿਸ ਨੇ ਕਾਰਵਾਈ ਤੋਂ ਪਾਸਾ ਵੱਟਿਆ ਖਿਲਚੀਆਂ, 20 ਫ਼ਰਵਰੀ (ਅਮਰਜੀਤ ਸਿੰਘ ਬੁੱਟਰ)-ਕਸਬਾ ਖਿਲਚੀਆਂ ਦੇ ਆਸ-ਪਾਸ ਇਲਾਕੇ 'ਚ ਲੁਟੇਰਿਆਂ ਦੀ ਇਨੀ ਦਹਿਸ਼ਤ ਹੈ ਕਿ ਆਮ ਆਦਮੀ ਆਪਣੀ ਜਾਨ ਬਚਾਉਣ ਲਈ ਇਨ੍ਹਾਂ ਦੇ ਿਖ਼ਲਾਫ਼ ਕੋਈ ਕਾਰਵਾਈ ਕਰਵਾਉਣ ਤੋਂ ਕੰਨੀ ਕਤਰਾਉਂਦਾ ...

ਪੂਰੀ ਖ਼ਬਰ »

ਸਰਕਾਰੀਆ ਨੇ ਬਲਾਕ ਚੋਗਾਵਾਂ ਦੀਆਂ 73 ਪੰਚਾਇਤਾਂ ਨੂੰ 2 ਕਰੋੜ 97 ਲੱਖ ਦੇ ਚੈੱਕ ਵੰਡੇ

ਚੋਗਾਵਾਂ, 20 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੀਆਂ 73 ਪੰਚਾਇਤਾਂ ਨੂੰ ਅੱਜ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਨੇ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਬੇਕਸੂਰਾਂ ਨੂੰ ਇਨਸਾਫ਼ ਦਿਵਾਉਣ ਲਈ ਐਡਵੋਕੇਟ ਸਿਆਲੀ ਲੜਨਗੇ ਕਾਨੂੰਨੀ ਲੜਾਈ

ਅਟਾਰੀ, 20 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਾਕਾ ਨੀਲਾ ਤਾਰਾ ਜੂਨ-1984 'ਚ ਫ਼ੌਜਾਂ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਦੌਰਾਨ ਮੱਥਾ ਟੇਕਣ ਲਈ ਆਏ ਸ਼ਰਧਾਲੂਆਂ ਨੂੰ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਰਾਜਸਥਾਨ ਦੀ ਜੋਧਪੁਰ ਜੇਲ੍ਹ 'ਚ ਬੰਦ ਕੀਤੇ ਬੇਕਸੂਰ ਸਿੱਖਾਂ ...

ਪੂਰੀ ਖ਼ਬਰ »

ਮੇਅਰ ਵਲੋਂ ਨਿਗਮ ਅਧਿਕਾਰੀਆਂ ਨਾਲ ਬੈਠਕ

ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਕੀਤੀਆਂ ਹਦਾਇਤਾਂ ਅੰਮਿ੍ਤਸਰ, 20 ਫ਼ਰਵਰੀ (ਹਰਮਿੰਦਰ ਸਿੰਘ)-ਹਰ ਇਕ ਵਾਰਡ ਦਾ ਕੌਾਸਲਰ ਆਪਣੀ ਵਾਰਡ ਦੇ ਲੋਕਾਂ ਨੂੰ ਜਵਾਬਦੇਹ ਹੈ | ਇਸ ਲਈ ਕਿਸੇ ਵਾਰਡ 'ਚ ਵਿਕਾਸ ਕਾਰਜ ਚੱਲ ਰਹੇ ਹੋਣ ਉਸ ਨੂੰ ਸਮਾਂਬੰਧ ਨਿਪਟਾਇਆ ਜਾਵੇ | ਇਹ ...

ਪੂਰੀ ਖ਼ਬਰ »

ਚੰਨਣਕੇ ਵਿਖੇ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ 2 ਮਾਰਚ ਨੂੰ : ਜਸਟਿਸ ਰੰਧਾਵਾ

ਚੌਕ ਮਹਿਤਾ, 20 ਫਰਵਰੀ (ਧਰਮਿੰਦਰ ਸਿੰਘ ਭੰਮਰਾ੍ਹ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵ: ਤਾਰਾ ਸਿੰਘ ਰੰਧਾਵਾ ਦੀ ਯਾਦ 'ਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਾਲਾਨਾ ਆਨੰਦ ਕਾਰਜ 2 ਮਾਰਚ ਦਿਨ ਸ਼ਨੀਵਾਰ ਨੂੰ ਪਿੰਡ ...

ਪੂਰੀ ਖ਼ਬਰ »

ਚੋਰਾਂ ਵਲੋਂ ਟਰਾਂਸਫਾਰਮਰਾਂ ਵਿਚਲਾ ਕੀਮਤੀ ਸਾਮਾਨ ਚੋਰੀ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਪਿੰਡ ਫੁੱਲੇਚੱਕ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਕਿਸਾਨ ਦੇ ਟਿਊਬਵੈੱਲ 'ਤੇ ਲੱਗੇ ਟਰਾਂਸਫਾਰਮਰ 'ਚੋਂ ਸਾਮਾਨ ਚੋਰੀ ਕਰ ਲਿਆ | ਕਿਸਾਨ ਸ਼ਮਸ਼ੇਰ ਸਿੰਘ ਪੁੱਤਰ ਦਲੀਪ ਸਿੰਘ ਸਾਬਕਾ ਸਰਪੰਚ ਨੇ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 20 ਫ਼ਰਵਰੀ (ਜਸਵੰਤ ਸਿੰਘ ਜੱਸ)-ਵੱਖ-ਵੱਖ ਪੰਥਕ ਜਥੇਬੰਦੀਆਂ ਦੀ ਸਾਂਝੀ ਸੰਸਥਾ ਪੰਥਕ ਤਾਲਮੇਲ ਸੰਗਠਨ ਵਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੀ ਯਾਦ 'ਚ ਸਾਕਾ ਨਨਕਾਣਾ ਸਾਹਿਬ ਦਿਵਸ ਉਤਸ਼ਾਹ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 20 ਫ਼ਰਵਰੀ (ਜਸਵੰਤ ਸਿੰਘ ਜੱਸ)-ਵੱਖ-ਵੱਖ ਪੰਥਕ ਜਥੇਬੰਦੀਆਂ ਦੀ ਸਾਂਝੀ ਸੰਸਥਾ ਪੰਥਕ ਤਾਲਮੇਲ ਸੰਗਠਨ ਵਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੀ ਯਾਦ 'ਚ ਸਾਕਾ ਨਨਕਾਣਾ ਸਾਹਿਬ ਦਿਵਸ ਉਤਸ਼ਾਹ ...

ਪੂਰੀ ਖ਼ਬਰ »

ਚੰਨਣਕੇ ਵਿਖੇ ਲਾਇਆ ਮੁਫ਼ਤ ਮੈਡੀਕਲ ਕੈਂਪ

ਚੌਕ ਮਹਿਤਾ, 20 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੈਡੀਕਲ ਅਫਸਰ ਡਾ: ਗੁਰਜੀਤ ਸਿੰਘ ਢਿੱਲੋਂ ਨੇ ਮਰੀਜ਼ਾਂ ਦੀ ਸਿਹਤ ਜਾਂਚ ਕਰਨ ਸਮੇਂ ਐੱਚ. ...

ਪੂਰੀ ਖ਼ਬਰ »

ਆਯੂਸ਼ ਵਿਭਾਗ ਵਲੋਂ ਲਗਾਏ ਕੈਂਪ ਦੌਰਾਨ 470 ਮਰੀਜ਼ਾਂ ਦੀ ਜਾਂਚ

ਵੇਰਕਾ, 20 ਫਰਵਰੀ (ਪਰਮਜੀਤ ਸਿੰਘ ਬੱਗਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸਰਕਾਰੀ ਆਯੂਰਵੈਦਿਕ ਹਸਪਤਾਲ ਵੇਰਕਾ ਵਿਖੇ ਆਯੂਰਵੈਦਿਕ ਤੇ ਹੋਮੀਓਪੈਥਿਕ ਵਿਭਾਗ ਵਲੋਂ ਸਾਂਝੇ ਤੌਰ 'ਤੇ ਪੰਜਵਾਂ ਮੁਫ਼ਤ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਕਿਆਂਮਪੁਰ ਵਿਖੇ ਐਾਟੀ ਨਾਰਕੋਟਿਕ ਸੈੱਲ ਕਮੇਟੀ ਦਾ ਗਠਨ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਗਠਿਤ ਕੀਤੇ ਗਏ ਐਾਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਚੇਅਰਮੈਨ ਸਰਪੰਚ ਨਿਸ਼ਾਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਜੇਲ੍ਹ ਭਰੋ ਅੰਦੋਲਨ ਲਈ ਪਿੰਡਾਂ 'ਚ ਲਾਮਬੰਦੀ

ਅਟਾਰੀ, 20 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਓਲੀ ਸਾਹਿਬ ਦੇ ਆਗੂ ਗੁਰਵਿੰਦਰ ਸਿੰਘ ਭਰੋਭਾਲ ਅਤੇ ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਪਿੰਡ ਬਾਸਰਕੇ, ਤਾਜ਼ੇਚੱਕ, ਮਾਲੂਵਾਲ, ਨੱਥੂਪੁਰਾ, ਚੀਚਾ, ਹਵੇਲੀਆ, ਲੱਧੇਵਾਲ, ...

ਪੂਰੀ ਖ਼ਬਰ »

ਨਾਟਸ਼ਾਲਾ ਵਿਖੇ ਕਰਵਾਈ ਗਈ ਸੰਗੀਤਕ ਨਾਈਟ

ਅੰਮਿ੍ਤਸਰ, 20 ਫਰਵਰੀ (ਹਰਮਿੰਦਰ ਸਿੰਘ)-ਰੋਟਰੀ ਕਲੱਬ ਅੰਮਿ੍ਤਸਰ ਸਾਊਥ ਤੇ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਜਗਜੀਤ ਸਿੰਘ ਮੈਮੋਰੀਅਲ ਨਾਈਟ ਕਰਵਾਈ ਗਈ | ਜਿਸ ਦਾ ਆਰੰਭ ਸ਼ਬਦ ਕੀਰਤਨ ਨਾਲ ਕੀਤਾ ਗਿਆ | ਇਸ ਤੋਂ ਬਾਆਦ ਅਹਿਮਦਾਬਾਦ ਤੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੰਗਤਸਰ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਅਟਾਰੀ, 20 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਗੁੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਖੇ ਬਾਬਾ ਸਤਨਾਮ ਸਿੰਘ ਤੇ ਜਥੇਦਾਰ ਬਾਬਾ ਕਿ੍ਪਾਲ ਸਿੰਘ ਦੀ ਅਗਵਾਈ 'ਚ ਸਮੂਹ ਨਗਰ ਵਾਸੀ ਸੰਗਤ ਦੇ ਸਹਿਯੋਗ ਸਦਕਾ ਭਗਤ ਰਵਿਦਾਸ ਦਾ ਜਨਮ ...

ਪੂਰੀ ਖ਼ਬਰ »

ਔਰਤ ਜਾਤੀ ਦਾ ਇਤਿਹਾਸ 'ਚ ਹਮੇਸ਼ਾ ਹੀ ਜ਼ਿਕਰਯੋਗ ਸਥਾਨ ਰਿਹਾ ਹੈ-ਬੀਬੀ ਜਗੀਰ ਕੌਰ

ਰਾਮ ਤੀਰਥ, 20 ਫਰਵਰੀ (ਧਰਵਿੰਦਰ ਸਿੰਘ ਔਲਖ)-ਔਰਤ ਜਾਤੀ ਦਾ ਇਤਿਹਾਸ ਵਿਚ ਹਮੇਸ਼ਾ ਹੀ ਜ਼ਿਕਰਯੋਗ ਸਥਾਨ ਰਿਹਾ ਹੈ ਤੇ ਔਰਤਾਂ ਨੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ ਹੈ, ਸੋ ਔਰਤ ਦੀ ਭੂਮਿਕਾ ਨੂੰ ਕਦੇ ਵੀ ਘਟਾ ਕੇ ਨਹੀਂ ਵੇਖਣਾ ਚਾਹੀਦਾ | ਉਕਤ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ-ਬੀਬੀ ਜਗੀਰ ਕੌਰ

ਛੇਹਰਟਾ, 20 ਫਰਵਰੀ (ਵਡਾਲੀ)-ਪੰਜਾਬ ਦੇ ਸਾਬਕਾ ਕੈਬਨਿਟ ਵਜੀਰ ਤੇ ਹਲਕਾ ਅਟਾਰੀ ਦੇ ਇੰਚਾਰਜ ਜਥੇ: ਗੁਲਜਾਰ ਸਿੰਘ ਰਣੀਕੇ, ਇਸਤਰੀ ਵਿੰਗ ਦੀ ਸੂਬਾਈ ਆਗੂ ਬੀਬੀ ਕੰਵਲਜੀਤ ਕੌਰ ਰਣੀਕੇ, ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪੀ. ਐਸ. ਜੀ. ਪੀ. ਸੀ. ਦੇ ਪ੍ਰਬੰਧਾਂ ਤੇ ਨਿਯਮਾਂ 'ਚ ਖਾਮੀਆਂ ਨੂੰ ਸਵੀਕਾਰਿਆ

ਅੰਮਿ੍ਤਸਰ, 20 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਵਲੋਂ ਲਾਹੌਰ ਹਾਈਕੋਰਟ 'ਚ ਕਮੇਟੀ ਦੀ ਨਿਯਮਾਂ ਤੇ ਪ੍ਰਬੰਧਾਂ 'ਚ ਖਾਮੀਆਂ ਨੂੰ ਲੈ ਕੇ ਦਰਜ ਕਰਵਾਈ ਪਟੀਸ਼ਨ ਦੀ ਸੁਣਵਾਈ ...

ਪੂਰੀ ਖ਼ਬਰ »

ਸ਼ਾਇਰ ਦੇਵ ਦਰਦ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 20 ਫਰਵਰੀ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਤੇ ਨਾਮਵਰ ਸ਼ਾਇਰ ਦੇਵ ਦਰਦ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬਣਾਈ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ...

ਪੂਰੀ ਖ਼ਬਰ »

ਖਤਰਾਏ ਕਲਾਂ ਦਾ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਸਮਾਪਤ

ਪੰਜ ਸ਼ਖ਼ਸੀਅਤਾਂ ਦਾ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨ ਜਗਦੇਵ ਕਲਾਂ, 20 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਤੇ ਸਮੂਹ ਦੇਸ਼ ਭਗਤਾਂ ਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪਿੰਡ ਖਤਰਾਏ ਕਲਾਂ ਵਿਖੇ ਸਾਲਾਨਾ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਮਲਿਕ ਵਲੋਂ ਨਵੇਂ ਬਣੇ ਪਲੇਟਫਾਰਮ 6 ਤੇ 7 ਨੰਬਰ ਦਾ ਉਦਘਾਟਨ

ਅੰਮਿ੍ਤਸਰ , 20 ਫਰਵਰੀ (ਰੇਸ਼ਮ ਸਿੰਘ)-ਸੂਬਾ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਨਵੇਂ ਬਣਾਏ ਗਏ ਪਲੇਟਫਾਰਮ ਨੰਬਰ 6 ਤੇ 7 ਦਾ ਉਦਘਾਟਨ ਕੀਤਾ ਤੇ ਕਿਹਾ ਕਿ ਗੁਰੂ ਨਗਰੀ ਦਾ ਰੇਲਵੇ ਸਟੇਸ਼ਨ ਕੌਮਾਂਤਰੀ ਪੱਧਰ ਦਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 8ਵੇਂ ਦਿਨ 'ਚ ਦਾਖਲ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਵਲੋਂ ਕਲਮ ਛੋੜ ਹੜਤਾਲ ਅੱਜ 8ਵੇਂ ਦਿਨ 'ਚ ਦਾਖਲ ਹੋ ਗਈ | ਜਿਸ ਕਾਰਨ ਸਮੂਹ ਵਿਭਾਗਾਂ ਦਾ ਕੰਮ ਕਾਜ਼ ਲਗਭਗ ਠੱਪ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਵੀ ਵਿਰੋਧੀਆਂ ਨੇ ਸਿੱਧੂ ਨੂੰ ਘੇਰਿਆ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਪੁਲਵਾਮਾ ਅੱਤਵਾਦੀ ਹਮਲੇ 'ਚ ਆਪਣੀਆਂ ਟਿਪਣੀਆਂ ਕਾਰਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਸਥਾਨਕ ਸਰਕਾਰਾਂ ਮੰਤਰੀ ਨੂੰ ਅੰਮਿ੍ਤਸਰ 'ਚ ਵੀ ਉਨ੍ਹਾਂ ਦੇ ਵਿਰੋਧੀਆਂ ਨੇ ਘੇਰਿਆ ਹੈ ਜਿਸ ਤਹਿਤ ਉਨ੍ਹਾਂ ਪਾਕਿ ਫੇਰੀ ਵੇਲੇ ਫ਼ੌਜ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਤੋਂ ਲੁਟੇਰਾ ਮੋਬਾਈਲ ਫੋਨ ਖੋਹ ਕੇ ਫ਼ਰਾਰ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਰਾਤ ਵੇਲੇ ਈ-ਰਿਕਸ਼ਾ ਚਾਲਕ ਤੋਂ ਇਕ ਅਣਪਛਾਤਾ ਲੁਟੇਰਾ ਮੋਬਾਈਲ ਫੋਨ ਖੋਹ ਕੇ ਲੈ ਗਿਆ | ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਅਜੇ ਕੁਮਾਰ ਨਾਮਕ ਚਾਲਕ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਦੇ ਬਾਹਰ ਰਿਕਸ਼ਾ ਲਾ ਕੇ ਸਵਾਰੀ ...

ਪੂਰੀ ਖ਼ਬਰ »

ਡੀ. ਐਮ. ਐਫ. ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਰਈਆ, 20 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੂਬਾ ਪੱਧਰੀ ਸੱਦੇੇ ਤਹਿਤ ਰੈਸਟ ਹਾਊਸ ਵਿਖੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਕਨਵੀਨਰ ਪ੍ਰਕਾਸ਼ ਸਿੰਘ ਥੋਥੀਆਂ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵੋਟ ਬਣਾਉਣ ਤੋਂ ਵਾਂਝੇ ਨਾਗਰਿਕਾਂ ਨੂੰ ਦਿੱਤਾ ਹੋਰ ਮੌਕਾ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)- ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਜਿਹੜੇ ਨਾਗਰਿਕ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਹਨ | ਉਨ੍ਹਾਂ ਨੂੰ ਵੋਟ ਬਣਾਉਣ ਲਈ ਇਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੰਮਿ੍ਤਸਰ ਸਮਾਰਟ ਸਿਟੀ ਲਿਮ: ਵਲੋਂ 24 ਨੂੰ ਕਰਵਾਈ ਜਾਵੇਗੀ ਮਿੰਨੀ ਮੈਰਾਥਨ ਦੌੜ

ਅੰਮਿ੍ਤਸਰ, 20 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਸਮਾਰਟ ਸਿਟੀ ਲਿਮ ਵਲੋਂ 24 ਫਰਵਰੀ ਨੂੰ ਕਰਵਾਈ ਜਾ ਰਹੀ ਮਿੰਨੀ ਮੈਰਾਥਨ ਦੌੜ ਵਿਚ ਹਿੱਸੇਦਾਰ ਐਲ. ਆਈ. ਸੀ. ਕੰਪਨੀ ਦੇ ਜ਼ੋਨਲ ਮੈਨੇਜਰ ਐਮ. ਆਰ. ਕੁਮਾਰ ਵਲੋਂ ਦੌੜ ਦੀਆਂ ਤਿਆਰੀਆਂ ਸਬੰਧੀ ਚਲ ਰਹੇ ਕਾਰਜਾਂ ਦਾ ...

ਪੂਰੀ ਖ਼ਬਰ »

ਆਦਰਸ਼ ਸਕੂਲਾਂ 'ਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਮੰਗ ਉੱਠੀ

ਅਜਨਾਲਾ, 20 ਫ਼ਰਵਰੀ (ਸੁੱਖ ਮਾਹਲ)- ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਇਮਰੀ, ਅਪਰ-ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ 'ਚ ਗੁਣਾਤਮਿਕ ਸਿੱਖਿਆ ਲਈ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ...

ਪੂਰੀ ਖ਼ਬਰ »

ਗੁ: ਬੋਹੜੀ ਸਾਹਿਬ ਢੱਪਈਆ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਨਵਾਂ ਪਿੰਡ, 20 ਫ਼ਰਵਰੀ (ਜਸਪਾਲ ਸਿੰਘ)- ਗੁਰੂ ਅਰਜਨ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਦੁੱਖ ਨਿਵਾਰਨ ਬੋਹੜੀ ਸਾਹਿਬ ਅਕਾਲਗੜ੍ਹ ਢਪੱਈਆ 'ਚ ਬਾਬਾ ਜਸਵੰਤ ਸਿੰਘ ਦੀ ਅਗਵਾਈ 'ਚ ਸਥਾਨਕ ਤੇ ਇਲਾਕਾ ਵਾਸੀਆਂ ਵਲੋਂ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਡੀ. ਸੀ. ਪੀ. ਜਗਮੋਹਨ ਸਿੰਘ ਸਣੇ 4 ਹੋਰ ਅਧਿਕਾਰੀ ਤਬਦੀਲ

ਅੰਮਿ੍ਤਸਰ, 20 ਫ਼ਰਵਰੀ (ਰੇਸ਼ਮ ਸਿੰਘ)- ਗੁਰੂ ਨਗਰੀ ਦੇ ਡੀ. ਸੀ. ਪੀ. ਜਾਂਚ ਸ: ਜਗਮੋਹਨ ਸਿੰਘ ਸਣੇ 4 ਹੋਰ ਅਧਿਕਾਰੀਆਂ ਦਾ ਅੱਜ ਸ਼ਾਮ ਤਬਾਦਲਾ ਕਰ ਦਿੱਤਾ ਗਿਆ ਹੈ | ਇੱਥੇ ਹੁਣ ਏ. ਆਈ. ਜੀ. ਸਟਾਫ਼ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨਵੇਂ ਡੀ. ਸੀ. ਪੀ. ਹੋਣਗੇ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਗੁਰਮਤਿ ਕੈਂਪ ਦੀ ਸਮਾਪਤੀ ਮੌਕੇ ਬੱਚੇ ਸਨਮਾਨਿਤ

ਸੁਲਤਾਨਵਿੰਡ, 20 ਫ਼ਰਵਰੀ (ਗੁਰਨਾਮ ਸਿੰਘ ਬੁੱਟਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ 'ਧਰਮ ਪ੍ਰਚਾਰ ...

ਪੂਰੀ ਖ਼ਬਰ »

ਯੂਰੋਕਿਡਜ਼ ਪ੍ਰੀ ਸਕੂਲ ਵਲੋਂ 'ਹੈਲਥ ਇਜ ਵੈੱਲਥ' ਖੇਡ ਸਮਾਰੋਹ ਕਰਵਾਇਆ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ 'ਚ ਸਥਿਤ ਯੂਰੋਕਿਡਜ਼ ਪ੍ਰੀ ਸਕੂਲ ਵਲੋਂ ਐੱਮ. ਡੀ. ਅੰਮਿ੍ਤਪਾਲ ਸਿੰਘ ਦੀ ਅਗਵਾਈ 'ਚ 6ਵਾਂ 'ਹੈਲਥ ਇਜ ਵੈਲਥ' 2 ਰੋਜ਼ਾ ਖੇਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨੇ੍ਹ-ਮੁੰਨ੍ਹੇ ਬੱਚਿਆਂ ਵਲੋਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਗੁਰੂ, 20 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਪਿੰਡ ਚੌਹਾਨ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜੰਡਿਆਲਾ ਗੁਰੂ ਕੁਲਦੀਪ ਕੌਰ ਵਲੋਂ ਸਬੰਧਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਮੈਗਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਤਰਸੇਮ ਸਿੰਘ ਨੇ ਸਰਪੰਚਾਂ ਨੂੰ 4 ਕਰੋੜ 90 ਲੱਖ 70 ਹਜ਼ਾਰ ਦੇ ਚੈੱਕ ਵੰਡੇ

ਅਟਾਰੀ, 20 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਬਲਾਕ ਅਟਾਰੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ 40 ਪਿੰਡਾਂ ਦੇ ਸਰਪੰਚਾਂ ਨੂੰ ਸਮਾਰਟ ਵਿਲੇਜ਼, ਵਿੱਤ ਕਮਿਸ਼ਨ ਤੇ ਬਾਰਡਰ ਏਰੀਆ ਵਿਕਾਸ ਫੰਡ ਸਕੀਮ ਤਹਿਤ ...

ਪੂਰੀ ਖ਼ਬਰ »

ਮੇਅਰ ਵਲੋਂ ਜਹਾਜਗੜ੍ਹ ਇਲਾਕੇ ਦਾ ਦੌਰਾ

ਅੰਮਿ੍ਤਸਰ, 20 ਫ਼ਰਵਰੀ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਸਥਾਨਕ ਜਹਾਜਗੜ੍ਹ ਇਲਾਕੇ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਕਾਂਗਰਸ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਾਸਲਰ ਜਤਿੰਦਰ ਸੋਨੀਆ ਵੀ ਮੌਜੂਦ ਸਨ | ਇਸ ਮੌਕੇ ਜਹਾਜ਼ਗੜ੍ਹ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਬਜ਼ਟ ਦੀ ਚੁਫੇਰਿਓਾ ਹੋਈ ਵਾਹ ਵਾਹ- ਜੁਗਲ ਸ਼ਰਮਾ

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)- ਸੂਬਾ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਦੀ ਜਨਤਾ ਨੂੰ ਮਿਲੀਆਂ ਕਾਫ਼ੀ ਸਹੂਲਤਾਂ ਦੇ ਕਾਰਨ ਹਰ ਪਾਸੇ ਵਾਹ-ਵਾਹ ਹੋ ਰਹੀ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਡਾ. ਨਿੱਝਰ ਦੇ ਮੀਤ ਪ੍ਰਧਾਨ ਚੁਣੇ ਜਾਣ 'ਤੇ ਅਜਨਾਲਾ ਵਾਸੀਆਂ 'ਚ ਖੁਸ਼ੀ ਦੀ ਲਹਿਰ

ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨੀਂ ਨਾਮੀ ਸਿੱਖਿਆ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਹੋਈਆਂ ਚੋਣਾਂ ਵਿਚ ਉੱਘੇ ਸਮਾਜ ਸੇਵਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਮੀਤ ਪ੍ਰਧਾਨ ਚੁਣੇ ਜਾਣ 'ਤੇ ਅਜਨਾਲਾ ਵਾਸੀਆਂ 'ਚ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਪਿੰਡ ਤਾਜੇ ਚੱਕ ਦੇ ਵਿਕਾਸ ਕਾਰਜਾਂ ਲਈ ਦਿੱਤੀ ਗ੍ਰਾਂਟ

ਛੇਹਰਟਾ, 20 ਫਰਵਰੀ (ਵਡਾਲੀ)- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਹਲਕੇ ਅਧੀਨ ਆਉਂਦੇ ਸਰਹੱਦੀ ਪਿੰਡ ਤਾਜੇ ਚੱਕ ਦੇ ਵਿਕਾਸ ਕਾਰਜਾਂ ਲਈ ਸਵਾ ਅੱਠ ਲੱਖ ਰੁਪਏ ਦਾ ਚੈੱਕ ਸਰਪੰਚ ਬਲਵਿੰਦਰ ਕੌਰ ਦੇ ਪਤੀ ਜਸਪਾਲ ਸਿੰਘ ਤੇ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਅਜਨਾਲਾ, 20 ਫਰਵਰੀ (ਐਸ. ਪ੍ਰਸ਼ੋਤਮ)- ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ, ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ, ਨਗਰ ਪੰਚਾਇਤ ਸਾਬਕਾ ਉੱਪ ਪ੍ਰਧਾਨ ਵਿਜੇ ਤ੍ਰੇਹਨ ਤੇ ਆੜਤੀ ਯੂਨੀਅਨ ਅਜਨਾਲਾ ...

ਪੂਰੀ ਖ਼ਬਰ »

ਇੱਕ ਨਾਮਵਰ ਸਕੁੂਲ 'ਤੇ ਲਾਪ੍ਰਵਾਹੀ ਵਰਤੇ ਜਾਣ ਦੇ ਲੱਗੇ ਦੋਸ਼

ਅੰਮਿ੍ਤਸਰ, 20 ਫ਼ਰਵਰੀ (ਜੱਸ)-ਇੱਕ ਨਾਮਵਰ ਨਿੱਜੀ ਵਿਦਿਅਕ ਅਦਾਰੇ 'ਚ ਪੜ੍ਹਦੇ ਬੱਚੇ ਦੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ 'ਤੇ ਲਾਪ੍ਰਵਾਹੀ ਵਰਤੇ ਜਾਣ ਦਾ ਦੋਸ਼ ਲਾਇਆ ਹੈ ਜਦੋਂ ਕਿ ਸਕੂਲ ਪਿ੍ੰਸੀਪਲ ਨੇ ਇਸ ਦਾ ਖੰਡਨ ਕੀਤਾ ਹੈ | ਜਾਣਕਾਰੀ ਅਨੁਸਾਰ ਕੈਂਟ ਇਲਾਕੇ 'ਚ ਸਥਿਤ ...

ਪੂਰੀ ਖ਼ਬਰ »

ਪਿ੍ਸਟੀਨ ਸਕੂਲ ਲੋਪੋਕੇ 'ਚ ਸਾਲਾਨਾ ਸਮਾਗਮ ਕਰਵਾਇਆ

ਲੋਪੋਕੇ, 20 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪਿ੍ਸਟੀਨ ਪਬਲਿਕ ਸਕੂਲ ਲੋਪੋਕੇ ਵਿਖੇ ਸਲਾਨਾ ਸਮਾਗਮ ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਗੁਰਪ੍ਰੀਤ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਗਮ 'ਚ ਇਲਾਕੇ ਤੋਂ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਪਿਆਂ ਤੇ ਲੋਕਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX