ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  50 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 4 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 13 hours ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 13 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  37 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  56 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਲੁਧਿਆਣਾ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਹੰਗਾਮਾਪੂਰਨ ਮੀਟਿੰਗ 'ਚ ਸਨਅਤਕਾਰਾਂ ਵਲੋਂ ਬਿਜਲੀ ਦਰਾਂ ਨਾ ਵਧਾਉਣ ਦੀ ਅਪੀਲ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦੀਆਂ ਕੀਮਤਾਂ ਵਧਾਉਣ ਤੇ ਹੋਰ ਕਈ ਪ੍ਰਕਾਰ ਦੇ ਸੁਝਾਅ ਲੈਣ ਲਈ ਸਥਾਨਕ ਬਿਜਲੀ ਨਿਗਮ ਦੇ ਰੈਸਟ ਹਾਊਸ ਵਿਖੇ ਮਹਾਂਨਗਰ ਦੇ ਸਨਅਤਕਾਰਾਂ ਤੇ ਸਨਅਤੀ ਆਗੂਆਂ ਦੇ ਨਾਲ ਮੀਟਿੰਗ ਕੀਤੀ ਗਈ, ਜਿਸ ਨੂੰ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ, ਜਿਸ ਕਰਕੇ ਕੁੱਝ ਸਮੇਂ ਲਈ ਮੀਟਿੰਗ ਨੂੰ ਬੰਦ ਕਰ ਦਿੱਤਾ ਗਿਆ |
ਲੁਧਿਆਣਾ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਤੋਂ ਸੁਝਾਅ ਲੈਣ ਲਈ ਅੱਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ, ਅੰਜਲੀ ਚੰਦਰਾ, ਐਸ.ਐਸ. ਸਰਨਾ ਦੋਵੇਂ ਮੈਂਬਰ ਅਤੇ ਪਰਨੀਤ ਮਾਹਲ ਸੂਰੀ ਸੈਕਟਰੀ ਪੁੱਜੇ | ਮੀਟਿੰਗ ਵਿੱਚ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨਾਲ ਸਬੰਧਤ ਦੋ ਦਰਜਨ ਤੋਂ ਵੱਧ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ | ਪਰ ਇਸ ਦੇ ਮੁਕਾਬਲੇ ਮਹਾਂਨਗਰ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਨੇ ਮੀਟਿੰਗ ਪ੍ਰਤੀ ਦਿਲਚਸਪੀ ਨਹੀਂ ਦਿਖਾਈ ਜਿਸ ਕਰਕੇ ਮੀਟਿੰਗ ਵਿੱਚ ਸਿਰਫ਼ ਡੇਢ ਦਰਜਨ ਸਨਅਤਕਾਰ ਤੇ ਕਾਰੋਬਾਰੀ ਹੀ ਪੁੱਜੇ | ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕਰਨ ਤੋਂ ਬਾਅਦ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਚੇਅਰਪਰਸਨ ਤੇ ਹੋਰ ਨੁਮਾਇੰਦੇ ਮੀਟਿੰਗ ਛੱਡ ਕੇ ਚਲੇ ਗਏ | ਜਦੋਂ ਸ.ਗੋਸ਼ਾ ਆਪਣੇ ਸਾਥੀਆਂ ਸਮੇਤ ਮੀਟਿੰਗ ਵਾਲੀ ਥਾਂ ਤੋਂ ਚਲੇ ਗਏ, ਤਾਂ ਮੁੜ ਮੀਟਿੰਗ ਸ਼ੁਰੂ ਕੀਤੀ ਗਈ | ਫ਼ਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਬਿਜਲੀ ਸਪਲਾਈ ਦੇ ਮੰਦੇ ਹਾਲ, ਕੁੱਝ ਸਮੇਂ ਮੀਂਹ ਪੈਣ ਤੋਂ ਬਾਅਦ ਕਈ ਘੰਟੇ ਬਿਜਲੀ ਦੇ ਕੱਟ ਲੱਗਣ, ਟੂ ਪਾਰਟ ਟੈਰਿਫ਼ ਨੂੰ ਖ਼ਤਮ ਕਰਨ ਅਤੇ ਸਨਅਤਕਾਰਾਂ ਨੂੰ 8 ਤੋਂ 13 ਰੁਪਏ ਪ੍ਰਤੀ ਯੂਨਿਟ ਦੀ ਬਜਾਏ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ, ਫੋਪਸੀਆ ਦੇ ਪ੍ਰਧਾਨ ਬਦੀਸ਼ ਜਿੰਦਲ ਤੇ ਲੈਟਸ ਦੇ ਸੀ.ਈ.ਓ. ਨਰਿੰਦਰ ਭੰਬਰਾ ਨੇ ਬਿਲਟ ਹੀਟਰ ਲਈ 1000 ਕਿਲੋਵਾਟ ਤੱਕ ਛੋਟ ਦੇਣ, ਰਾਤ ਦਾ ਟੈਰਿਫ਼ 6 ਦੀ ਬਜਾਏ 12 ਘੰਟੇ ਕਰਨ, ਮਸ਼ੀਨ ਟੂਲ ਸਨਅਤ ਦੇ ਆਗੂ ਮਨਜੀਤ ਸਿੰਘ ਮਠਾੜੂ ਨੇ ਬਿਜਲੀ ਬਿੱਲਾਂ ਵਿੱਚ ਹੇਰਫ਼ੇਰ ਹੋਣ ਕਰਕੇ ਸਨਅਤਕਾਰਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਤੋਂ ਛੁਟਕਾਰਾ ਦੁਆਉਣ, ਫਰਨਸ ਐਸੋਸੀਏਸ਼ਨ ਦੇ ਪ੍ਰਧਾਨ ਕੇ.ਕੇ. ਗਰਗ ਨੇ ਬਿਲਟ ਹੀਟਰ ਦਾ ਲੋਡ 4 ਹਜ਼ਾਰ ਤੋਂ 5 ਹਜ਼ਾਰ ਕਿਲੋਵਾਟ ਕਰਨ, ਰਾਤ ਦਾ ਟੈਰਿਫ਼ 19 ਜੂਨ ਤੱਕ ਵਧਾਉਣ, ਬਿਜਲੀ ਨਿਗਮ ਨੂੰ ਖਰਚਾ ਘਟਾਉਣ ਲਈ ਆਖ ਕੇ ਬਿਜਲੀ ਦੀਆਂ ਕੀਮਤਾਂ ਘਟਾਉਣ ਤੇ ਬਿਜਲੀ ਸਪਲਾਈ ਦੇ ਮੰਦੇ ਹਾਲ ਤੋਂ ਜਾਣੂੰ ਕਰਵਾਇਆ |
ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਬਿਜਲੀ ਨਿਗਮ ਤੇ ਬਿਜਲੀ ਰੈਗੂਲੇਟਰੀ ਕਮਿਸ਼ਨ ਕਰਕੇ ਅਕਾਲੀ-ਭਾਜਪਾ ਸਰਕਾਰ ਚਲੇ ਜਾਣ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਬਚਾਉਣ ਲਈ ਰਹਿਮ ਕਰਨ, ਬਿਜਲੀ ਨਿਗਮ ਦੇ ਲੋਕਾਂ ਵਿਚੋਂ ਡਰ ਦੂਰ ਕਰਨ, ਅਧਿਕਾਰੀਆਂ ਦੀਆਂ ਮਨਮਰਜੀਆਂ ਰੋਕਣ, 5 ਲੱਖ ਰੁਪਏ ਮਹੀਨਾ 'ਤੇ ਚੀਫ਼ ਇੰਜੀਨੀਅਰ ਰੱਖਣ ਦੀ ਬਜਾਏ 10 ਹਜ਼ਾਰ ਰੁਪਏ ਮਹੀਨਾ 'ਤੇ ਲਾਈਨਮੈਨ ਰੱਖਣ, ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਨੇ ਪੱਕਾ ਚਾਰਜ ਤੇ ਬਿਜਲੀ ਟੈਰਿਫ਼ ਨਾ ਵਧਾਉਣ, ਐਸ.ਪੀ. ਦੀ ਹੱਦ 1 ਤੋਂ 50 ਕਿਲੋਵਾਟ, ਐਮ.ਐਸ. ਦੀ ਹੱਦ 51 ਤੋਂ 150 ਕਿਲੋਵਾਟ ਤੇ ਐਲ.ਐਸ. ਦੀ ਹੱਦ 150 ਤੋਂ ਉਪੱਰ

ਕਰਨ, ਲੈਟਸ ਦੇ ਨਿਰਦੇਸ਼ਕ ਰਾਜਿੰਦਰ ਸਿੰਘ ਸਰਹਾਲੀ ਨੇ ਬਿਜਲੀ ਕੱਟਾਂ ਤੋਂ ਛੁਟਕਾਰਾ ਦੁਆਉਣ ਲਈ ਸਨਅਤਕਾਰਾਂ ਲਈ ਜਨਤਾ ਨਗਰ ਵਿਖੇ 220 ਕੇ.ਵੀ. ਗਰਿੱਡ ਸਬ ਸਟੇਸ਼ਨ ਬਣਾਉਣ, ਜੇ.ਬੀ. ਗੋਇਲ ਨੇ ਬਿਜਲੀ ਨਿਗਮ ਦੇ ਦਫ਼ਤਰਾਂ ਵਿੱਚ ਕੋਈ ਵੀ ਸੁਣਵਾਈ ਨਾ ਹੋਣ ਦਾ ਰੌਣਾ ਰੋਇਆ |
ਮੈਂ ਬਿਜਲੀ ਦੀਆਂ ਕੀਮਤਾਂ ਵਧਾਉਣ ਜਾਂ ਘਟਾਉਣ ਬਾਰੇ ਨਹੀਂ ਬੋਲਣਾ-ਸਿੱਧੂ
ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੇ ਕਿਹਾ ਕਿ ਸਪਲਾਈ ਕੋਡ ਵਿੱਚ ਸੁਧਾਰ ਕਰਨਾ ਉਨ੍ਹਾਂ ਦਾ ਕੰਮ ਹੈ ਅਤੇ ਜੇਕਰ ਬਿਜਲੀ ਨਿਗਮ ਰੈਗੂਲੇਟਰੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਾ, ਤਾਂ ਧਾਰਾ 142 ਤਹਿਤ ਪੀ.ਐਸ.ਪੀ.ਸੀ.ਐਲ. ਖਿਲਾਫ਼ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ | ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ, ਘਟਾਉਣ ਜਾਂ ਜਿਊਾ ਦੀ ਤਿਊਾ ਰੱਖਣ ਦੇ ਸਵਾਲ ਬਾਰੇ ਉਨ੍ਹਾਂ ਕੁੱਝ ਵੀ ਕਹਿਣ ਤੋ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸਾਰੇ ਪੰਜਾਬ ਵਿਚ ਮੀਟਿੰਗਾਂ ਕਰਨ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ਼ ਹੋਵੇਗੀ |
ਬਿਜਲੀ ਕੱਟ ਦੀ ਮੁਸ਼ਕਿਲ ਤੇ ਸਟਾਫ਼ ਦੀ ਕਮੀ ਤਾਂ ਹੈ ਜੀ-ਗਰੇਵਾਲ
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ ਵਿੱਚ ਚੀਫ਼ ਇੰਜੀਨੀਅਰ ਕੇਂਦਰੀ ਜ਼ੋਨ ਡੀ.ਪੀ.ਐਸ. ਗਰੇਵਾਲ ਨੇ ਮਹਾਂਨਗਰ ਦੇ ਸਨਅਤਕਾਰਾਂ ਵੱਲੋਂ ਬਿਜਲੀ ਦੀ ਸਪਲਾਈ ਦੇ ਮੰਦੇ ਹਾਲ ਤੇ ਮੁਲਾਜ਼ਮਾਂ ਦੀ ਘਾਟ ਬਾਰੇ ਦੱਸਣ ਬਾਰੇ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਹੈ ਅਤੇ ਬਿਜਲੀ ਸਪਲਾਈ ਦਾ ਵੀ ਮੰਦਾ ਹਾਲ ਹੈ | ਜਿਸ ਲਈ ਬਿਜਲੀ ਨਿਗਮ ਵੱਲੋਂ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਨਾਲ ਬਿਜਲੀ ਸਪਲਾਈ ਵਿੱਚ ਸੁਧਾਰ ਕਰਨ ਲਈ ਯਤਨ ਕੀਤਾ ਜਾ ਰਿਹਾ ਹੈ |
1500 ਕਰੋੜ ਰੁਪਏ ਖ਼ਰਚ ਕੇ ਬਿਜਲੀ ਦੀ ਸਪਲਾਈ ਦਾ ਮੰਦਾ ਹਾਲ
ਫੋਪਸੀਆ ਦੇ ਪ੍ਰਧਾਨ ਬਦੀਸ਼ ਜਿੰਦਲ ਨੇ ਕਿਹਾ ਕਿ ਬਿਜਲੀ ਨਿਗਮ ਵੱਲੋਂ 1500 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਕੇ ਐਲ. ਐਾਡ ਟੀ. ਤੋਂ ਸ਼ਹਿਰ ਅੰਦਰ ਬਿਜਲੀ ਦਾ ਬੁਨਿਆਦੀ ਢਾਂਚਾ ਸੁਧਾਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ | ਪਰ ਸ਼ਹਿਰ ਵਿੱਚ ਬਿਜਲੀ ਦੀਆਂ ਤਾਰਾਂ ਦਾ ਮੰਦਾ ਹਾਲ ਅਤੇ ਬਿਜਲੀ ਸਪਲਾਈ ਦੇ ਮਾੜੇ ਹਾਲ ਬਾਰੇ ਅੱਜ ਵੀ ਦੇਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਬਿਜਲੀ ਦੇ ਪੁਰਾਣੇ ਖੰਭੇ ਦੀ ਜਿਉਂ ਦੇ ਤਿਉਂ ਖੜ੍ਹੇ ਹਨ | ਚੀਫ਼ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਰੈਗੂਲੇਟਰੀ ਕਮਿਸ਼ਨਰ ਦੀ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 11 ਕੇ.ਵੀ. ਲਾਈਨਾਂ ਵਿੱਚ ਨੁਕਸ ਪਿਆ ਸੀ, ਜਿਸ ਬਾਰੇ ਕੰਪਨੀ ਨੂੰ ਸਹੀ ਕਰਨ ਲਈ ਆਖਿਆ ਗਿਆ ਹੈ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਲਈ ਵੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ |
<br/>

70 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਲਲਤੋਂ ਖੇੜੀ ਰੋਡ ਉਪਰ ਮੁਖਬਰ ਖਾਸ ਦੀ ਇਤਲਾਹ ਤੇ ਇੰਚਾਰਜ ਚੌਕੀ ਲਲਤੋਂ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਵੱਲੋਂ ਆਪਣੀ ਟੀਮ ਸਮੇਤ ਸੂਏ ਉਪਰ ਲਗਾਏ ਨਾਕੇ ਦੌਰਾਨ ਵਰਿੰਦਰ ਕੁਮਾਰ ਪੁੱਤਰ ਅਖਲੇਸ਼ ਕੁਮਾਰ ...

ਪੂਰੀ ਖ਼ਬਰ »

ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ...

ਪੂਰੀ ਖ਼ਬਰ »

ਨੌਕਰੀ ਤੋਂ ਕੱਢੇ ਜਾਣ 'ਤੇ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਨੌਕਰੀ ਤੋਂ ਕੱਢੇ ਜਾਣ 'ਤੇ ਦੁਖੀ ਇਕ ਨੌਜਵਾਨ ਦੇ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਮੁਲਾਜ਼ਮ ਅਤੇ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਸੰਘਰਸ਼ ਕਮੇਟੀ ਵਲੋਂ ਨਵੇਂ ਫੈਸਲੇ ਮੁਤਾਬਕ ਅੱਜ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਦਰਜ਼ਾ-3 ਅਤੇ ਦਰਜਾ-4 ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ...

ਪੂਰੀ ਖ਼ਬਰ »

10 ਹਜ਼ਾਰ 212 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਹਜ਼ਾਰ 212 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਗੱੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਤੋਂ ਸ਼ੁਰੂ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਰਵਾਸੀ ਪੰਜਾਬੀ ਸਾਹਿਤ ਗਲੋਬਲੀ ਪਰਿਪੇਖ ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਦਿਨ ਵੀਰਵਾਰ ਨੂੰ ਸ਼ੁਰੂ ਹੋ ਕਿ ...

ਪੂਰੀ ਖ਼ਬਰ »

ਸਲੀਕਾ ਤੇ ਗ੍ਰਾਮ ਪੰਚਾਇਤ ਭਾਈ ਹਿੰਮਤ ਸਿੰਘ ਨਗਰ ਵਲੋਂ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ਼. ਦੇ ਜਵਾਨਾਂ ਦੇ ਕਾਫਲੇ 'ਤੇ ਦਹਿਸ਼ਤਗਰਦਾਂ ਵਲੋਂ ਕੀਤੇ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ 40 ਜਵਾਨਾਂ ਨੂੰ ਦੇਸ਼ ਭਰ ਵਿਚ ਸ਼ਰਧਾਂਜਲੀਆਂ ਅਰਪਣ ਕਰਕੇ ਪਾਕਿਸਤਾਨ ...

ਪੂਰੀ ਖ਼ਬਰ »

ਪੈਟਰੋਲ ਵੱਧ ਰੇਟ 'ਤੇ ਵੇਚਣ ਦੇ ਮਾਮਲੇ ਨੂੰ ਲੈ ਕੇ ਨੌਜਵਾਨ ਨੇ ਕੀਤਾ ਹੰਗਾਮਾ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ ਨੇੜੇ ਸਥਿਤ ਇਕ ਪੈਟਰੋਲ ਪੰਪ 'ਤੇ ਪੈਟਰੋਲ ਵੱਧ ਰੇਟ 'ਤੇ ਵੇਚਣ ਨੂੰ ਲੈ ਕੇ ਇਕ ਸਕੂਟਰ ਸਵਾਰ ਨੌਜਵਾਨ ਵਲੋਂ ਹੰਗਾਮਾ ਖੜਾ ਕਰ ਦਿੱਤਾ | ਜਾਣਕਾਰੀ ਅਨੁਸਾਰ ਨਿਗਰ ਮੰਡੀ ਦੇ ਰਹਿਣ ਵਾਲੇ ਰਾਹੁਲ ਮਲਹੋਤਰਾ ...

ਪੂਰੀ ਖ਼ਬਰ »

ਨੇਤਰਹੀਣਾਂ ਦੀ ਭਰਤੀ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਤਾਰੀਖ ਦਾ ਜਲਦੀ ਕੀਤਾ ਜਾਵੇਗਾ ਐਲਾਨ-ਪਰਗਟ ਮਸੀਹ ਸਿੱਧੂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਅੱਜ ਲੋਕਲ ਬਾਡੀ ਗੋਰਮਿੰਟ ਡਿਪਾਰਟਮੈਂਟ ਦੇ ਪਿ੍ੰਸੀਪਲ ਸਕੱਤਰ ਕੇ. ਵਿਨੂ ਪ੍ਰਸਾਦ ਅਤੇ ਡਾਇਰੈਕਟਰ ਕਰਨੇਸ਼ ਸ਼ਰਮਾ ਨਾਲ ਮੁੜ ਤੋਂ ਮੀਟਿੰਗ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਦਾ ਮੋਬਾਈਲ ਖੋਹ ਕੇ ਫਰਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਿੱਢਾ ਚੌਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਸੰਜੀਵ ਕੁਮਾਰ ਵਾਸੀ ਜਵਾਹਰ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਰੈਗੂਲੇਟਰੀ ਕਮਿਸ਼ਨ ਦੀ ਬੈਠਕ 'ਚ ਨਾਅਰੇਬਾਜ਼ੀ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸ਼ਥਾਨਕ ਫਿਰੋਜਪੁਰ ਰੋਡ ਸਥਿਤ ਜ਼ਿਲ੍ਹਾ ਮੁੱਖ ਦਫਤਰ ਪੁੱਜਕੇ ਰੈਗੂਲੇਟਰੀ ਕਮਿਸ਼ਨ ਦੇ ਖਿਲਾਫ ਬੈਠਕ ਦੌਰਾਨ ਹੀ ਨਾਅਰੇਬਾਜੀ ਕਰਕੇ ਪਿਛਲੇ ਦੋ ਸਾਲਾਂ ਵਿਚ ਸੱਤ ਵਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਨ ਨਗਰ ਵਾਸੀ ...

ਪੂਰੀ ਖ਼ਬਰ »

ਸੜਕ 'ਤੇ ਸ਼ਰਾਬ ਪੀਂਦੇ 5 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜਨ ਨੰ: 3 ਦੀ ਪੁਲਿਸ ਨੇ ਬੀਤੀ ਦੇਰ ਰਾਤ ਮਾਤਾ ਵੈਸ਼ਨੂੰ ਦੇਵੀ ਚੌਕ 'ਤੇ ਛਾਪਾਮਾਰੀ ਕਰਕੇ ਸ਼ਰਾਬ ਪੀ ਰਹੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ਦੇਰ ਰਾਤ ਸ਼ਰਾਬ ਦਾ ਠੇਕਾ ਖੋਲ੍ਹ ਕੇ ਰੱਖਣ ਵਾਲੇ ...

ਪੂਰੀ ਖ਼ਬਰ »

ਪੀ.ਏ.ਯੂ ਦੀ ਵਿਦਿਆਰਥਣ ਨੂੰ ਮਿਲਿਆ ਯੁਵਾ ਵਿਗਿਆਨੀ ਪੁਰਸਕਾਰ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਪੀ.ਏ.ਯੂ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿਚ ਪੀ.ਐਚ.ਡੀ ਦੀ ਵਿਦਿਆਰਥਣ ਕੁਮਾਰੀ ਜਸਪ੍ਰੀਤ ਕੌਰ ਨੂੰ 'ਸਰਦਾਰ ਜਵਾਹਰ ਸਿੰਘ ਅਤੇ ਸਤਬਚਨ ਕੌਰ ਯੁਵਾ ਵਿਗਿਆਨੀ ਪੁਰਸਕਾਰ' ਨਾਲ ਨਿਵਾਜਿਆ ਗਿਆ ਹੈ | ਪੁਰਸਕਾਰ 22ਵੀਂ ਪੰਜਾਬ ਵਿਗਿਆਨ ...

ਪੂਰੀ ਖ਼ਬਰ »

ਪਿੰਕ ਪਲਾਜ਼ਾ ਮਾਰਕੀਟ ਦੇ ਦੁਕਾਨਦਾਰਾਂ ਅਤੇ ਰੇਹੜ੍ਹੀ ਫੜੀ ਵਾਲਿਆਂ ਦਰਮਿਆਨ ਤਣਾਅ ਵੱਧਣ ਦੀ ਸੰਭਾਵਨਾ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)- ਪਿੰਕ ਪਲਾਜ਼ਾ ਮਾਰਕੀਟ ਚੌੜਾ ਬਜ਼ਾਰ ਦੇ ਦੁਕਾਨਦਾਰਾਂ ਅਤੇ ਨਾਜਾਇਜ਼ ਤੌਰ 'ਤੇ ਰੇਹੜ੍ਹੀ ਫੜ੍ਹੀ ਲਗਾਉਣ ਵਾਲਿਆਂ ਦਰਮਿਆਨ ਪੈਦਾ ਹੋਇਆ ਤਣਾਅ ਪੁਲਿਸ ਦੀ ਦਖ਼ਲਅੰਦਾਜ਼ੀ ਦੇ ਬਾਵਜੂਦ ਹੱਲ ਨਹੀਂ ਹੋ ਰਿਹਾ | ਮੰਗਲਵਾਰ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਵਾਹਨ ਚੋਰੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੋਰਾਂ ਵਲੋਂ ਦੋ ਵਾਹਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਥਾਨਕ ਫੋਕਲ ਪੁਆਇੰਟ ਵਿ ਚੋਰ ਚੰਦਰ ਮੋਹਣ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ...

ਪੂਰੀ ਖ਼ਬਰ »

ਜੇ ਸਰਕਾਰ ਨਾਲ ਗੱਲਬਾਤ ਦਾ ਸਿੱਟਾ ਕਿਸਾਨਾਂ ਦੇ ਪੱਖੀ ਹੋਇਆ ਤਾਂ ਘਰਾਂ ਨੂੰ ਵਗ ਜਾਂਗੇ, ਨਹੀਂ ਤਾਂ ਅਣਮਿੱਥੇ ਸਮੇਂ ਲਈ ਲੀਡ ਬੈਂਕ ਘੇਰਾਂਗੇ- ਕਿਸਾਨ ਆਗੂ

ੲਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਕਿਸਾਨਾਂ ਤੋਂ ਜ਼ਮੀਨ ਗਹਿਣੇ ਰੱਖ ਕੇ ਕਰਜ਼ਾ ਲੈਣ ਸਮੇਂ ਨਾਲ ਲਏ ਜਾਂਦੇ ਦਸਖ਼ਤ ਕਰਾਂ ਕੇ ਖ਼ਾਲੀ ਚੈਕਾਂ ਦੇ ਦੁਰਉਪਯੋਗ ਦੇ ਮੁੱਦੇ ਉਤੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਇਕੱਠੇ ਹੋ ਕੇ ਪਰਸੋਂ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 7 ਸਾਲਾ ਮਾਸੂਮ ਦੀ ਮੌਤ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਸੜਕ 'ਤੇ ਹੋਏ ਸੜਕ ਹਾਦਸੇ ਵਿਚ 7 ਸਾਲ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਦੀ ਸ਼ਨਾਖ਼ਤ ਮਹਿਮਾ ਸਿੱਧੂ (7) ਪੁੱਤਰੀ ਅਜੀਤ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਕਰਾਉਣ ਲਈ ਡਰਾਈਵਰ ਅਤੇ ਕਰਮਚਾਰੀ ਯੂਨੀਅਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਡਰਾਈਵਰ ਅਤੇ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਜ਼ੋਨ ਡੀ ਸਰਾਭਾ ਨਗਰ ਅਤੇ ਮੁੱਖ ਦਫ਼ਤਰ ਮਾਤਾ ਰਾਣੀ ਚੌਕ ਦੇ ਬਾਹਰ ਭੁੱਖ ਹੜਤਾਲ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਪੁਲਵਾਮਾ ਦੇ ਸ਼ਹੀਦਾਂ ਲਈ ਪਾਠ ਕਰਾਏ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੁਲਵਾਮਾ ਕਸ਼ਮੀਰ ਵਿਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੀ ਆਤਮਿਕ ਸ਼ਾਂਤੀ ਲਈ ਸਰਗੋਧਾ ਕਲੋਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਬੀ ਕਰਤਾਰ ਕੌਰ ਇਸਤਰੀ ਸਤਿਸੰਗ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ ਵਿਚ ਵੱਖ ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਲੁਧਿਆਣਾ, 20 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਜਗਜੀਤ ਨਗਰ ਵਿਖੇ ਹੋਈ ਕਾਰੋਬਾਰੀਆਂ ਦੀ ਬੈਠਕ ਵਿਚ ਵੱਖ ਵੱਖ ਮੁੱਦਿਆਂ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਜਗਜੀਤ ਨਗਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ...

ਪੂਰੀ ਖ਼ਬਰ »

ਅਣਅਧਿਕਾਰਤ ਇਸ਼ਤਿਹਾਰੀ ਬੋਰਡਾਂ ਵਿਰੁੱਧ ਕਾਰਵਾਈ ਲਈ ਐਡੀਸ਼ਨਲ ਕਮਿਸ਼ਨਰ ਨੇ ਟੀਮ ਦਾ ਕੀਤਾ ਗਠਨ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਲੀਫ ਬੈਰੀ ਕੰਪਨੀ ਨੂੰ 27 ਕਰੋੜ ਰੁਪਏ ਸਾਲਾਨਾ ਅਦਾਇਗੀ ਬਦਲੇ ਇਸ਼ਤਿਹਾਰਬਾਜ਼ੀ ਅਖਤਿਆਰ ਦੇਣ ਤੋਂ ਬਾਅਦ ਅਣਅਧਿਕਾਰਤ ਤੌਰ 'ਤੇ ਲੱਗੇ ਇਸ਼ਤਿਹਾਰੀ ਬੋਰਡਾਂ ਵਿਰੁੱਧ ਕਾਰਵਾਈ ਲਈ ...

ਪੂਰੀ ਖ਼ਬਰ »

'ਜਾਗੋ ਪੰਜਾਬ' ਰੋਸ ਧਰਨੇ ਦੌਰਾਨ ਲੋਕ ਮਸਲਿਆਂ 'ਤੇ ਬਜਟ ਵਿਚ ਸਰਕਾਰ ਦੀ ਚੁੱਪ ਦੀ ਵਿਰੋਧਤਾ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਲੋਕ ਮੰਚ ਪੰਜਾਬ, ਅਸੂਲ ਮੰਚ ਅਤੇ ਇਨਸਾਫ਼ ਪ੍ਰਾਪਤੀ ਮੰਚ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ 'ਜਾਗੋ ਪੰਜਾਬ' ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਅੱਜ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਅਤੇ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਮੁੱਖ ਸੜਕ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਕਰਨ ਲਈ ਬਿੱਟੂ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਲਿਖੀ ਚਿੱਠੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਮੁੱਖ ਸੜਕ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਕਰਨ ਲਈ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ | ਸ: ਬਿੱਟੂ ਵਲੋਂ ਮੰਤਰੀ ਨੂੰ ਲਿਖੀ ਚਿੱਠੀ ਵਿਚ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ 'ਚ ਫੇਅਰਵੈੱਲ ਦੇ ਸਮੇਂ ਮੁਸਕਾਨ ਮਿਸ ਫੇਅਰਵੈੱਲ ਅਤੇ ਮਯੰਕ ਮਿਸਟਰ ਫੇਅਰਵੈੱਲ ਚੁਣੇ ਗਏ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2018-19 ਦੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸ਼ੈਸ਼ਨ ਸਮਾਪਤ ਹੋਣ 'ਤੇ ਉਨ੍ਹਾਂ ਲਈ ਸ਼ਾਨਦਾਰ ਪਾਰਟੀ ਦਿੱਤੀ ਗਈ ¢ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

ਕੈਬ 'ਚ ਆਏ ਵਿਅਕਤੀਆਂ ਨੇ ਘਰ ਦੇ ਬਾਹਰ ਖੜ੍ਹੀ ਕਾਰ 'ਚੋਂ ਕੀਤੀ ਬੈਟਰੀ ਚੋਰੀ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ)- ਸਥਾਨਕ ਹਰਬੰਸ ਨਗਰ 'ਚ ਇਕ ਘਰ ਦੇ ਬਾਹਰ ਖੜ੍ਹੀ ਕਾਰ 'ਚੋਂ ਕਿਸੇ ਨੇ ਬੈਟਰੀ ਚੋਰੀ ਕਰ ਲਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅੱਜ ਜਦੋਂ ਉਹ ਦੁਪਹਿਰ ਸਮੇਂ ਆਪਣੇ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਦੇ ...

ਪੂਰੀ ਖ਼ਬਰ »

ਸਰਦਾਰਨੀ ਛਿੰਦਰਪਾਲ ਕੌਰ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਉੱਘੇ ਸਮਾਜ ਸੇਵਕ, ਸੀਨੀਅਰ ਮੀਤ ਪ੍ਰਧਾਨ ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ ਤੇਜਾ ਸਿੰਘ ਗਿੱਲ ਦੀ ਪਤਨੀ ਸਰਦਾਰਨੀ ਛਿੰਦਰਪਾਲ ਕੌਰ ਗਿੱਲ, ਜਿਨ੍ਹਾਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਮੌਤ ਹੋ ਗਈ ਸੀ, ਨਮਿੱਤ ਸ਼ਰਧਾਂਜਲੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ ¢ ਇਸ ਮੌਕੇ ਜ਼ਿਲ੍ਹੇ ਦੇ ਸਾਰੇ ਬਲਾਕਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸਾਂਸਦ ਬਿੱਟੂ ਨੇ ਪਾਰਕ ਅਤੇ ਓਪਨ ਜਿੰਮ ਦਾ ਕੀਤਾ ਉਦਘਾਟਨ

ਇਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਜ ਪਿੰਡ ਤਲਵਾੜਾ ਵਿਖੇ ਬਣੇ ਪਾਰਕ ਅਤੇ ਓਪਨ ਜਿੱਮ ਦਾ ਉਦਘਾਟਨ ਕੀਤਾ¢ ਕਰੀਬ 12 ਲੱਖ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਸ: ਬਿੱਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਯੋਗੀ ਸੱਤਿਆਨਾਥ ਦੀ ਅਗਵਾਈ ਹੇਠ ਹੀ ਚਲੇਗਾ ਮਾਂ ਬਗਲਮੁਖੀ ਧਾਮ-ਪ੍ਰਵੀਨ ਚੌਧਰੀ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਵਿਖੇ 201 ਘੰਟੇ ਦੇ ਅਖੰਡ ਮਹਾਂਯੱਗ ਦੀ ਸਫਲਤਾ ਤੋਂ ਬਾਅਦ ਯੋਗੀ ਸੱਤਿਆਨਾਥ ਮਹਾਰਾਜ ਨੇ ਪ੍ਰਵੀਨ ਚੌਧਰੀ ਨੂੰ ਮਹੰਤ ਦੀ ਪਦਵੀ ਦਿੱਤੀ ਹੈ | ਇਸ ਮੌਕੇ ਸ੍ਰੀ ਪ੍ਰਵੀਨ ਚੌਧਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀਬੀ ਦਿਆਲ ਨੇ ਸੁਣੀਆਂ ਵਾਰਡ 35 ਦੇ ਲੋਕਾਂ ਦੀਆਂ ਸ਼ਿਕਾਇਤਾਂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਵਾਰਡ ਨੰ. 35 ਹਲਕਾ ਦੱਖਣੀ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਲ ਦਿਆਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਥੇ ਮੌਜੂਦ ਬਜੁਰਗ ਬੀਬੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਏ.ਟੀ.ਆਈ. ਵਿਖੇ ਸੀ.ਆਈ.ਆਈ. ਵਲੋਂ 4 ਦਿਨਾ 31ਵੇਂ ਖੇਤਰੀ ਕਾਰਜ ਕੌਸ਼ਲ ਮੁਕਾਬਲੇ ਦੀ ਸ਼ੁਰੂਆਤ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਕੌਮੀ ਕੌਸ਼ਲ ਸਿਖ਼ਲਾਈ ਸੰਸਥਾ (ਏ.ਟੀ.ਆਈ.) ਗਿੱਲ ਰੋਡ ਲੁਧਿਆਣਾ ਵਿਖੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵੱਲੋਂ 4 ਦਿਨਾਂ 31ਵੇਂ ਖੇਤਰੀ ਕਾਰਜ ਕੌਸ਼ਲ ਮੁਕਾਬਲੇ ਦੀ ਸ਼ੁਰੂਵਾਤ ਕੀਤੀ ਗਈ | ਸ਼ੁਰੂਵਾਤੀ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਭੁਪਿੰਦਰ ਸਿੱਧੂ ਨੇ ਦਿੱਤਾ ਕਾਾਗਰਸ ਪਾਰਟੀ ਤੋਂ ਅਸਤੀਫਾ

ਡਾਬਾ/ਲੁਹਾਰ, 20 ਫਰਵਰੀ (ਕੁਲਵੰਤ ਸਿੰਘ ਸੱਪਲ) ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਾਗਰਸ ਪਾਰਟੀ ਦੀ ਟਿਕਟ ਤੇ ਚੋਣ ਲੜੇ ਖੰਗੂੜਾ ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰ ਭੁਪਿੰਦਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਮੇਲ ...

ਪੂਰੀ ਖ਼ਬਰ »

ਅਹਿਸਾਸ ਚੈਰੀਟੇਬਲ ਨੇ ਬੱਚਿਆਂ ਨਾਲ ਮਨਾਇਆ ਸਥਾਪਨਾ ਦਿਵਸ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਲੱਗੀ ਹੋਈ ਸੰਸਥਾ ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵਲੋਂ ਆਪਣਾ 9ਵਾਂ ਸਥਾਪਨਾ ਦਿਵਸ ਸਰਾਭਾ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਛੋਟੇ ਛੋਟੇ ਬੱਚਿਆਂ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗਿੱਲ ਰੋਡ ਕਚਹਿਰੀ ਚੌ ਕ 'ਚ ਤਰੰੁਤ ਟਰੈਫਿਕ ਲਾਈਟਾਂ ਲਗਾਈਆਂ ਜਾਣ-ਪਟਵਾਰੀ ਵਿਰਕ

ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਸਮਾਜ ਸੇਵੀ ਸੰਸਥਾ ਬਾਲ ਵਿਕਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਪਟਵਾਰੀ ਕਰਨ ਜਸਪਾਲ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਸਾਸ਼ਨ ਤੋਂ ਜੋਰਦਾਰ ਸਬਦਾਂ 'ਚ ਮੰਗ ਕਰਦਿਆ ਕਿਹਾ ਕਿ ਗਿੱਲ ਰੋਡ ਸਥਿੱਤ ਕਚਹਿਰੀ ਚੌਾਕ ਗਿੱਲ ਵਿਖੇ ਜਲਦ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸੇਖੇਵਾਲ ਵਿਖੇ ਸਮਾਗਮ ਹੋਇਆ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਸੇਖੇਵਾਲ ਵਿਖੇ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਦੀਵਾਨ ਸਜਾਏ ...

ਪੂਰੀ ਖ਼ਬਰ »

ਪੀ.ਡਬਲਯੂ.ਸੀ. ਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸੀਸੂ ਵਿਖੇ ਰਿਸੋਰਸ ਐਫੀਸੈਂਸੀ ਤੇ ਕਲੀਨਰ ਪ੍ਰੋਡਕਸ਼ਨ ਬਾਰੇ ਸੈਮੀਨਾਰ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੀ.ਡਬਲਯੂ.ਸੀ. ਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ 'ਰਿਸੋਰਸ ਐਫੀਸੈਂਸੀ ਤੇ ਕਲੀਨਰ ਪ੍ਰੋਡਕਸ਼ਨ' ਬਾਰੇ ਸੈਮੀਨਾਰ ਕੀਤਾ ਗਿਆ | ਜਿਸ ਵਿੱਚ ਵਿਸ਼ਾ ਮਾਹਿਰਾਂ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਪਿ੍ੰਸੀਪਲ ਸਕੱਤਰ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਐਾਡ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਭੇਜਕੇ ਜੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਬਿਲਡਿੰਗ ਬਾਈਲਾਜ 2010 ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ਼ ਹਸਪਤਾਲ ਵਿਚ ਡਾਕਟਰੀ ਕੈਂਪ ਵਿੱਚ ਹੋਇਆ 300 ਮਰੀਜ਼ਾਂ ਦਾ ਨਿਰੀਖਣ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਫਿਰੋਜਪੁਰ ਰੋਡ ਸਥਿੱਤ ਲੁਧਿਆਣਾ ਮੈਡੀਵੇਜ ਹਸਪਤਾਲ ਵੱਲੋਂ ਲਗਾਏ ਗਏ ਮੁਫਤ ਮਲਟੀਸਪੈਸ਼ਲਿਟੀ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਦੌਰਾਨ ਲੋਕਾਂ ਨੂੰ ਸੰਤੁਲਿਤ ਭੋਜਨ ਬਾਰੇ ਜਾਣਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਦਾ ਲੁਧਿਆਣਾ ਪਹੁੰਚਣ 'ਤੇ ਸਨਮਾਨ

ਲੁਧਿਆਣਾ, 20 ਫਰਵਰੀ (ਪਰਮੇਸ਼ਰ ਸਿੰਘ)- ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਚੁਣੇ ਗਏ ਅਮਰਜੀਤ ਸਿੰਘ ਬਾਂਗਾ ਦਾ ਲੁਧਿਆਣਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰ: ਨਵਨੀਤ ਕੌਰ, ਜੱਥੇਦਾਰ ਆਸਾ ਸਿੰਘ ਅਤੇ ਹਰਭਜਨ ਸਿੰਘ ਆਦਿ ਨੇ ਸ: ਬਾਂਗਾ ਦੀ ...

ਪੂਰੀ ਖ਼ਬਰ »

ਸੀਸੂ ਵਲੋਂ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸੀਸੂ ਦੇ ਗਿੱਲ ਰੋਡ ਮੁੱਖ ਦਫ਼ਤਰ ਵਿਖੇ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੀਸੂ ਦੇ ਪ੍ਰਧਾਨ ਉਪਕਾਰ ...

ਪੂਰੀ ਖ਼ਬਰ »

ਪੰਜਾਬ ਵਿੱਚ 50 ਹਜ਼ਾਰ ਵਿਅਕਤੀਆਂ ਪਿੱਛੇ 1 ਫਾਇਰ ਬਿ੍ਗੇਡ ਚਲਾਉਣ ਲਈ 550 ਕਰੋੜ ਰੁਪਏ ਖਰਚੇ ਜਾਣਗੇ-ਸਿੱਧੂ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨੇ ਕਿਹਾ ਕਿ ਪੰਜਾਬ ਭਰ ਵਿੱਚ 50 ਹਜ਼ਾਰ ਵਿਅਕਤੀਆਂ ਪਿੱਛੇ ਇਕ ਫਾਇਰ ਬਿ੍ਗੇਡ ਦੀ ਗੱਡੀ ਚਲਾਉਣ ਲਈ 550 ਕਰੋੜ ਰੁਪਏ ਕੀਤੇ ਜਾਣਗੇ ...

ਪੂਰੀ ਖ਼ਬਰ »

ਗਿੱਲ ਰੋਡ ਸਥਿਤ ਸਰਕਾਰੀ ਇਮਾਰਤਾਂ ਦੀ ਮੁਰੰਮਤ ਕਰਾਉਣ ਦੀ ਮੰਗ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਗੱਜਣ ਸਿੰਘ ਜੱਸਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਗਿੱਲ ਰੋਡ ਸਥਿਤ ਖਸਤਾ ਹਾਲ ਸਰਕਾਰੀ ਇਮਾਰਤਾਂ ਦੀ ਮੁਰੰਮਤ ਕਰਾਉਣ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਨੂੰ ਭੇਜੇ ਪੱਤਰ 'ਚ ਸ. ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਜਥੇਬੰਦੀ ਦੇ ਆਗੂਆਂ ਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਲੁਧਿਆਣਾ, 20 ਫਰਵਰੀ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਸੂਬੇ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ 12 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਬਣਾਈ ਐਾਟੀ ਐਨਕਰੋਚਮੈਂਟ ਮੋਨੀਟਰਿੰਗ ਕਮੇਟੀ ਦੀ ਡੇਢ ਸਾਲ ਤੋਂ ਨਹੀਂ ਹੋਈ ਮੀਟਿੰਗ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ, ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾਂਦੀ ਕਾਰਵਾਈ ਤੇ ਨਿਗਰਾਨੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਣਾਈ ਐਾਟੀ ...

ਪੂਰੀ ਖ਼ਬਰ »

-ਮਾਮਲਾ ਗੁਰਦੁਆਰਾ ਬਾਬਾ ਦੀਪ ਸਿੰਘ ਦੀ ਗੋਲਕ 'ਚ ਘਪਲੇਬਾਜ਼ੀ ਦਾ- ਔਰਤ ਨੇ ਕੀਤੀ ਘਪਲੇਬਾਜ਼ੀ ਦੀ ਜਾਂਚ ਦੀ ਮੰਗ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਚ ਗੋਲਕ ਦੇ ਪੈਸੇ ਵਿਚ ਕਥਿਤ ਤੌਰ 'ਤੇ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਇਕ ਔਰਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਲਗਾਏ ਦਰੱਖਤ ਸ਼ਰਾਰਤੀ ਅਨਸਰ ਕੱਟ ਕੇ ਲੈ ਗਏ

ਆਲਮਗੀਰ, 20 ਫਰਵਰੀ (ਜਰਨੈਲ ਸਿੰਘ ਪੱਟੀ)-ਸਰਬਪ੍ਰੀਤ ਸਿੰਘ ਹੈਪੀ ਪ੍ਰਧਾਨ ਨੌਜਵਾਨ ਸਪੋਰਟਸ ਕਲੱਬ ਧਰੋੜ, ਰਾਜਵਿੰਦਰ ਸਿੰਘ ਰਾਜੀ ਗਰੇਵਾਲ, ਦੀਪਾ ਗਰੇਵਾਲ, ਕਰਮਜੀਤ ਸਿੰਘ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਣ ਨੂੰ ਦੀ ਸ਼ੁੱਧਤਾ ਅਤੇ ਪਿੰਡ ਦੀ ...

ਪੂਰੀ ਖ਼ਬਰ »

ਸਿੱਖਿਆ ਸ਼ਾਸ਼ਤਰੀ ਪ੍ਰੋ: ਦੂਆ ਨੂੰ ਰੋਮ ਵਿਸ਼ਵ ਕਾਨਫ਼ਰੰਸ ਦਾ ਮਿਲਿਆ ਸੱਦਾ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਹਰ ਸਾਲ ਵਿਸ਼ਵ ਦੇ ਕਿਸੇ ਨਾ ਕਿਸੇ ਕੋਨੇ 'ਚ ਬਿੱਟ ਕਾਨਫ਼ਰੰਸ ਦੇ ਨਾਂਅ 'ਤੇ ਵਿਸ਼ਵ ਕਾਨਫ਼ਰੰਸ ਕਰਵਾਉਣ ਵਾਲੀ ਸੰਸਥਾ ਵਿਸ਼ਵ ਕਾਂਗਰਸ ਆਫ਼ ਸਮਾਰਟ ਮਟੀਰੀਅਲ (ਡਬਲਯੂ.ਸੀ.ਐਸ.ਐਮ.) 6 ਤੋਂ 8 ਮਾਰਚ 2019 ਨੂੰ ਇਟਲੀ ਦੇ ਰੋਮ ਵਿਖੇ ਹੋਣ ...

ਪੂਰੀ ਖ਼ਬਰ »

ਲੱਖਾਂ ਦੀ ਲਾਗਤ ਨਾਲ ਬਣੀਆਂ ਸੜਕਾਂ ਚੰਦ ਮਹੀਨਿਆਂ 'ਚ ਟੁੱਟਣ ਵਿਰੁੱਧ ਕੀਤੀ ਸ਼ਿਕਾਇਤ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਡੀ ਅਧੀਨ ਪੈਂਦੇ ਕਿਚਲੂ ਨਗਰ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈਆਂ ਸੜਕਾਂ ਚੰਦ ਮਹੀਨਿਆਂ 'ਚ ਟੁੱਟ ਜਾਣ ਵਿਰੁੱਧ ਜ਼ਿਲ੍ਹਾ ਭਾਜਪਾ ਦੇ ਸਾਬਕਾ ਸਕੱਤਰ ਲੱਕੀ ਚੋਪੜਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਉਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਵਿਚਾਰ ਗੋਸ਼ਟੀ

ਲੁਧਿਆਣਾ, 20 ਫ਼ਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਿਖੇ ਇਕ ਵਿਸ਼ੇਸ਼ ਵਿਚਾਰ ਗੋਸ਼ਟੀ ਕਰਵਾਈ ਗਈ ਜਿਸ ਵਿਚ ਕਰਨਵੀਰ ਸਿੰਘ ਵਰਲਡ ਇਕਨੋਮਿਕ ਫੌਰਮ ਦੇ ਭਾਰਤੀ ਨੁਮਾਇੰਦੇ (ਸਵਿਟਜ਼ਰਲੈਂਡ) ਤੇ ਗੁਰਲੀਨ ਕੌਰ ਆਈ. ਐਫ. ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਪ.ਸ.ਸ.ਫ. ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ | ...

ਪੂਰੀ ਖ਼ਬਰ »

ਸਨਅਤਾਂ ਵਿਚ ਐਨਰਜੀ ਬਣਾਉਣ ਲਈ ਯੂਨੀਡੋ ਦਾ ਇਕ ਅਹਿਮ ਉਪਰਾਲਾ

ਢੰਡਾਰੀ ਕਲਾਂ, 20 ਫਰਵਰੀ (ਪਰਮਜੀਤ ਸਿੰਘ ਮਠਾੜੂ)-ਉਦਯੋਗਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਨਵੀਂ ਨਵੀਂ ਤਕਨੀਕ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ¢ ਭਾਰਤ ਵਿਚ ਵੀ ਉਦਯੋਗਾਂ ਦੇ ਅੱਗੇ ਵੱਧਣ ਲਈ ਉਚ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੀਸੁੂ ਦੇ ਵਫ਼ਦ ਵਲੋਂ ਵੈਂਡਰ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵੱਲੋਂ ਐਮ.ਐਸ.ਐਮ.ਈ. ਦੇ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ ਕੀਤਾ ਗਿਆ | ਐਸ.ਐਮ.ਐਮ. ਆਰ.ਸੀ.ਐਫ਼. ਜਨਾਰਧਨ ਨੇ ਸੀਸੂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਡੀ. ਏ. ਦੀ ਕਿਸ਼ਤ ਦੇਣ ਦੇ ਹੁਕਮ ਜਾਰੀ

ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਦੇਣ ਲਈ ਹੁਕਮ ਜਾਰੀ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ-ਕੁਲਵੰਤ ਸਿੰਘ ਸਿੱਧੂ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ¢ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਇਸ ਸਥਾਨ 'ਤੇ ਅੱਜ ਦੇ ਦਿਨ ਜੋ ਵੀ ਵਿਅਕਤੀ ਪਤੰਗ ਉਡਾਉਂਦਾ ਹੈ ਉਸ ਦੀ ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜਮ, ਪੈਨਸ਼ਨਰਜ਼ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ

ਲੁਧਿਆਣਾ, 20 ਫ਼ਰਵਰੀ (ਸਲੇਮਪੁਰੀ)-ਲੁਧਿਆਣਾ ਦੀਆਂ ਵੱਖ -ਵੱਖ 4 ਮੁਲਾਜ਼ਮ, ਪੈਨਸ਼ਨਰਜ਼ ਅਤੇ ਜਨਤਕ ਜੱਥੇਬੰਦੀਆਂ ਦੀ ਮੀਟਿੰਗ ਪ੍ਰੋ: ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ¢ ਇਸ ਮੀਟਿੰਗ ਵਿੱਚ ਈਸੇਵਾਲ ਪਿੰਡ ਦੇ ਨਜ਼ਦੀਕ ਇਕ ਲੜਕੀ ਨਾਲ ਵਾਪਰੀ ...

ਪੂਰੀ ਖ਼ਬਰ »

ਸਤੀਸ਼ ਚੰਦਰ ਧਵਨ ਕਾਲਜ ਦਾ ਵਿਦਿਆਰਥੀ ਭਾਰਤੀ ਬਣਿਆ ਕੈਪਟਨ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਵਿਦਿਆਰਥੀ ਨਿਹਾਲ ਭਾਰਤੀ ਅੰਡਰ 19 ਕਿ੍ਕਟ ਟੀਮ ਦਾ ਕੈਪਟਨ ਚੁਣਿਆ ਗਿਆ ਹੈ 'ਤੇ ਹੁਣ 5 ਮਾਰਚ ਤੋਂ ਓਮਾਨ ਵਿਚ ਚੱਲਣ ਵਾਲੀ ਕਿ੍ਕਟ ਸੀਰਜ਼ ਦੀ ਅਗਵਾਈ ਕਰੇਗਾ ¢ ਇਸ ਮੌਕੇ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਅਹਿਮ ਮੀਟਿੰਗ ਪੰਜਾਬ ਸਰਕਾਰ ਨਾਲ ਹੋਈ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਪੰਜਾਬ ਵਿਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਦੀ ਜਥੇਬੰਦੀ ਐਨ.ਆਰ.ਐਚ.ਐਮ.ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਵਧੀਕ ਮੁੱਖ ਸਕੱਤਰ ਸਿਹਤ ਪੰਜਾਬ ਨਾਲ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX