ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਪੰਜਾਬ ਮੁਲਾਜ਼ਮਾਂ ਨੇ ਆਪਣੇ ਦਫ਼ਤਰਾਂ ਬਾਹਰ ਕੀਤੇ ਰੋਸ ਮੁਜ਼ਾਹਰੇ

ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਅਤੇ ਖ਼ਜ਼ਾਨਾ ਮੰਤਰੀ ਪੰਜਾਬ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਿਖ਼ਲਾਫ਼ ਆਪਣੀਆਂ, ਪੈਂਡਿੰਗ ਮੰਗਾਂ ਮਨਵਾਉਣ ਹਿੱਤ ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਯੂ.ਟੀ. ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਸੂਬੇ ਭਰ ਵਿਚ ਕਰਮਚਾਰੀ ਵਰਗ ਹੜਤਾਲ ਤੇ ਹੈ | ਇਸੇ ਲੜੀ ਤਹਿਤ 13 ਫਰਵਰੀ ਤੋਂ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ ਦੇ ਕਰਮਚਾਰੀ ਵੀ ਇਸ ਸੰਘਰਸ਼ 'ਚ ਕੁੱਦ ਪਏ ਹਨ | ਅੱਜ ਕਰਮਚਾਰੀ ਯੂਨੀਅਨਾਂ ਦੀ ਆਪ ਮੁਹਾਰੇ ਕਰਮਚਾਰੀਆਂ ਦੇ ਕਾਫ਼ਲੇ, ਦਫ਼ਤਰਾਂ ਦੀਆਂ ਗੈਲਰੀਆਂ ਤੇ ਵੱਖ-ਵੱਖ ਮੰਜ਼ਲਾਂ ਦੀਆਂ ਬਰਾਂਚਾਂ ਵਿਚ ਮੰਗਾਂ ਦੇ ਹੋਕਾ ਦੇ ਰਹੇ ਸਨ ਉਲੇਖਣੀ ਹੈ ਕਿ 21 ਫਰਵਰੀ ਸਰਕਾਰ ਨਾਲ ਕਰਮਚਾਰੀਆਂ ਅਤੇ ਨੇਤਾਵਾਂ ਦੀ ਮੁਲਾਜ਼ਮ ਮੰਗਾਂ ਬਾਰੇ ਮੀਟਿੰਗ ਵੀ ਹੋਣੀ ਹੈ | ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਦੀ ਕੱਲ੍ਹ ਦੀ ਬੈਠਕ ਵਿਚ ਮੁਲਾਜ਼ਮ ਮਸਲਿਆਂ ਦਾ ਹੱਲ ਨਾ ਕੀਤਾ ਜਾਂ ਇਨ੍ਹਾਂ ਨੂੰ ਲਮਕਾਉਣ ਦਾ ਲਾਰਾ ਲਾਇਆ ਗਿਆ ਤਾਂ 21 ਫਰਵਰੀ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਵੱਖ ਵੱਖ ਦਫ਼ਤਰਾਂ ਦੇ ਅੱਗੇ, ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਵੀ ਮੁਜ਼ਾਹਰਿਆਂ ਅਤੇ ਰੋਸ ਧਰਨਿਆਂ ਦੌਰਾਨ ਮੁਲਾਜ਼ਮ ਆਗੂਆਂ ਵਿਚ ਉਦਯੋਗ ਵਿਭਾਗ ਦੇ ਪ੍ਰਧਾਨ ਰੰਜੀਵ ਸ਼ਰਮਾ, ਜਨਰਲ ਸਕੱਤਰ ਅਮਰਜੀਤ ਸਿੰਘ, ਹਰਪਾਲ ਸਿੰਘ (ਮੀਤ ਪ੍ਰਧਾਨ) ਟਰਾਂਸਪੋਰਟ ਤੋਂ ਜਗਜੀਵਨ ਸਿੰਘ, ਲਾਭ ਸਿੰਘ ਸੈਣੀ, ਸਿੰਚਾਈ ਵਿਭਾਗ ਤੋਂ ਜਗਦੇਵ ਕੌਲ, ਸੁਖਵਿੰਦਰ ਸਿੰਘ, ਪਵਨ ਕੁਮਾਰ, ਵਿੱਤ ਵਿਭਾਗ ਤੋਂ ਮਨਦੀਪ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਜਸਵੀਰ ਸਿੰਘ, ਪ੍ਰਧਾਨ, ਕਮਲਜੀਤ ਸਿੰਘ ਜਨਰਲ ਸਕੱਤਰ, ਮਨਜੀਤ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਨਰਿੰਦਰ ਸਿੰਘ, ਜਸਵੀਰ ਕੌਰ, ਬਲਜੀਤ ਸਿੰਘ, ਜਲ ਸਰੋਤ ਤੋਂ ਰਜਿੰਦਰ ਸਿੰਘ ਜੋਗਾ, ਗੁਰਮੀਤ ਸਿੰਘ, ਪਸ਼ੂ ਪਾਲਣ ਤੋਂ ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਡੇਅਰੀ ਵਿਕਾਸ, ਮੱਛੀ ਪਾਲਣ, ਖੇਤੀਬਾੜੀ ਤੋਂ ਅਮਿਤ ਕਟੋਰ, ਮਨਦੀਪ ਸਿੰਘ ਸਿੱਧੂ ਅਤੇ ਰੰਜੀਵ ਸ਼ਰਮਾ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ | ਇਸੇ ਦੌਰਾਨ ਪੰਜਾਬ ਸਿਵਲ ਸਕੱਤਰੇਤ 1 ਅਤੇ 2 ਵਿਖੇ ਵੀ ਮੁਲਾਜ਼ਮ ਵਰਗ ਵਿਚ ਸਰਕਾਰ ਵਿਰੋਧੀ ਸੁਰ ਉਚੀ ਰਹੀ | ਪੰਜਾਬ ਤੇ ਯੂ.ਟੀ ਗੌਰਮਿੰਟ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਝੰਡੇ ਥੱਲ੍ਹੇ ਚੰਡੀਗੜ੍ਹ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਸੈਕਟਰ 18 ਵਿਖੇ ਵਿੱਤ ਮੰਤਰੀ, ਪੰਜਾਬ ਵਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਦੇ ਮੁਲਾਜ਼ਮਾਂ ਨੂੰ ਅਣਗੌਲੇ ਕਰਨ ਦੇ ਰੋਸ ਵਜੋਂ ਬਜਟ ਦੀਆਂ ਕਾਪੀਆਂ ਨੂੰ ਸਾੜਿਆ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਕਰਤਾਰ ਸਿੰਘ ਪਾਲ, ਕੁਲਦੀਪ ਸਿੰਘ ਦਿਆਲਪੁਰਾ, ਕਾਕਾ ਸਿੰਘ ਹਾਊਸਫੈੱਡ, ਬਾਲਕ ਰਾਮ, ਮੁਲਾਜ਼ਮਾਂ ਦੇ ਮੁੱਖ ਆਗੂ ਰਣਬੀਰ ਢਿੱਲੋਂ, ਪਰਮਜੀਤ ਸਿੰਘ, ਗੁਰਿੰਦਰ ਸਿੰਘ, ਰਾਕੇਸ਼ ਕੁਮਾਰ, ਮਨਜੀਤ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ ਆਦਿ ਹਾਜਰ ਸਨ |

ਚੰਡੀਗੜ੍ਹ ਭਾਜਪਾ ਨੇ ਪਾਕਿਸਤਾਨ ਦਾ ਝੰਡਾ ਅਤੇ ਇਮਰਾਨ ਖ਼ਾਨ ਦਾ ਪੁਤਲਾ ਫ਼ੂਕ ਕੇ ਸਿੱਧੂ ਦੇ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)- ਪੁਲਾਵਾਮਾ ਹਮਲੇ ਵਿਚ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਸ਼ਹਾਦਤ ਉੱਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਹੱਕ ਵਿਚ ਕੀਤੀ ਬਿਆਨਬਾਜ਼ੀ ਦੇ ਵਿਰੋਧ ਵਿਚ ਸੈਕਟਰ 25 ਦੇ ਰੈਲੀ ਮੈਦਾਨ ਵਿਚ ਭਾਜਪਾ ਇਕਾਈ ...

ਪੂਰੀ ਖ਼ਬਰ »

ਸ਼ਹੀਦ ਪਰਿਵਾਰਾਂ ਦੀ ਮਾਲੀ ਮਦਦ

ਚੰਡੀਗੜ੍ਹ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੇ ਇਕ-ਇਕ ਦਿਨ ਦੀ ਤਨਖ਼ਾਹ ਹਾਲ ਹੀ ਵਿਚ ਜੰਮੂ-ਕਸ਼ਮੀਰ ਦੇ ਪੁਲਵਾਮਾ ਅਤੇ ਉਸ ਤੋਂ ਬਾਅਦ ਸੈਨਿਕ ਕਾਰਵਾਈ ਵਿਚ ਸ਼ਹੀਦ ਹੋਣ ...

ਪੂਰੀ ਖ਼ਬਰ »

ਰੇਲਵੇ ਪੁਲ ਨੇੜੇ ਹੋਈ ਹੱਤਿਆ ਦੇ ਮਾਮਲੇ 'ਚ ਤਿੰਨ ਹੋਰ ਗਿ੍ਫ਼ਤਾਰ

ਚੰਡੀਗੜ੍ਹ, 20 ਫਰਵਰੀ (ਰਣਜੀਤ ਸਿੰਘ/ਜਾਗੋਵਾਲ)-ਮੌਲੀ ਜੱਗਰਾਂ 'ਚ ਪੈਂਦੀ ਸੁੰਦਰ ਨਗਰ ਕਾਲੋਨੀ ਦੇ ਰਹਿਣ ਵਾਲੇ ਇਕ 35 ਸਾਲਾ ਵਿਅਕਤੀ ਲਕਸ਼ਮਣ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਰਵੀ ...

ਪੂਰੀ ਖ਼ਬਰ »

ਡਾ: ਸੰਦੀਪ ਕੁਮਾਰ ਨੇ ਖੇਤੀਬਾੜੀ ਵਿਕਾਸ ਅਫ਼ਸਰ ਖਰੜ ਦਾ ਅਹੁਦਾ ਸੰਭਾਲਿਆ

ਖਰੜ, 20 ਫਰਵਰੀ (ਗੁਰਮੁੱਖ ਸਿੰਘ ਮਾਨ)-ਖੇਤੀਬਾੜੀ ਵਿਭਾਗ ਵਲੋਂ ਖੇਤੀਬਾੜੀ ਅਫ਼ਸਰ ਖਰੜ ਦੇ ਅਹੁਦੇ 'ਤੇ ਤਾਇਨਾਤ ਕੀਤੇ ਗਏ ਡਾ: ਸੰਦੀਪ ਕੁਮਾਰ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਪੰਚਾਇਤਾਂ ਦੇ 158 ਸਫ਼ਾਈ ਕਰਮਚਾਰੀ ਡੇਲੀਵੇਜ਼ 'ਤੇ ਲੈਣ ਲਈ ਕਮਿਸ਼ਨਰ ਨੂੰ ਮਿਲੇ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)-ਬੀਤੇ ਦਿਨੀਂ ਨਗਰ ਨਿਗਮ ਵਿਚ ਸ਼ਾਮਿਲ ਕੀਤੇ ਪਿੰਡਾਂ ਦੀਆਂ ਪੰਚਾਇਤਾਂ ਦੇ 158 ਸਫ਼ਾਈ ਕਰਮਚਾਰੀ ਨਗਰ ਨਿਗਮ ਵਿਚ ਆਪਣੀਆਂ ਸੇਵਾਵਾਂ ਡੇਲੀਵੇਜ਼ 'ਤੇ ਲੈਣ ਲਈ ਕਮਿਸ਼ਨਰ ਨਗਰ ਨਿਗਮ ਨੂੰ ਮਿਲੇ | ਸਫ਼ਾਈ ਕਰਮਚਾਰੀਆਂ ਅਨੁਸਾਰ ਉਹ 13 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਇਕ ਬਰੀ

ਚੰਡੀਗੜ੍ਹ, 20 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਇਕ 48 ਸਾਲਾਂ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ | ਸਾਲ 2018 ਵਿਚ ਦਰਜ ਕੀਤੇ ਗਏ ਇਸ ਮਾਮਲੇ ਨੂੰ ਪੁਲਿਸ ਅਦਾਲਤ ਵਿਚ ਸਾਬਤ ਕਰਨ 'ਚ ਨਾਕਾਮ ਰਹੀ | ਮਾਮਲੇ 'ਚ ...

ਪੂਰੀ ਖ਼ਬਰ »

ਪਾਰਕਿੰਗ ਪ੍ਰਬੰਧ ਮਾਰਕੀਟ ਐਸੋਸੀਏਸ਼ਨਾਂ ਅਤੇ ਰਿਹਾਇਸ਼ੀ ਵੈੱਲਫ਼ੇਅਰਾਂ ਨੂੰ ਦੇਣਾ ਹੀ ਠੀਕ-ਬਾਂਸਲ

ਚੰਡੀਗੜ੍ਹ, 20 ਫਰਵਰੀ (ਆਰ.ਐਸ.ਲਿਬਰੇਟ)- ਠੇਕੇਦਾਰ ਵਲੋਂ ਅਸਿੱਧੇ ਤਰੀਕੇ ਭੱਜਣ ਅਤੇ ਪਾਰਕਿੰਗ ਸੇਵਾਵਾਂ ਨਿਰੰਤਰ ਚਾਲੂ ਰੱਖਣ ਦੀ ਆਈ ਅਚਾਨਕ ਮੁਸ਼ਕਿਲ 'ਤੇ ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਪਵਨ ਕੁਮਾਰ ਬੰਸਲ ਨੇ ਪੇਡ ਪਾਰਕਿੰਗ ਦੇ ਮੁੱਦੇ 'ਤੇ ਸ਼ਹਿਰ ਵਿਚ ...

ਪੂਰੀ ਖ਼ਬਰ »

ਹਰਿਆਣਾ 'ਚ 5 ਆਈ.ਏ.ਐਸ. ਅਤੇ 19 ਐਚ.ਸੀ.ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 5 ਆਈ.ਏ.ਐਸ. ਅਤੇ 19 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਬਲਕਾਰ ਸਿੰਘ ਨੂੰ ਪੰਚਕੂਲਾ ਦਾ ਡਿਪਟੀ ਕਮਿਸ਼ਨਰ ਲਗਾਇਆ ਹੈ | ਫ਼ਰੀਦਾਬਾਦ ...

ਪੂਰੀ ਖ਼ਬਰ »

ਵਿਆਹਾਂ ਨਾਲੋਂ ਵੱਧ ਟਿਕਟਾਂ ਤੋਂ ਹੁੰਦੀ ਹੈ ਰੌਕ ਗਾਰਡਨ ਨੂੰ ਆਮਦਨ

ਚੰਡੀਗੜ੍ਹ, 20 ਫਰਵਰੀ (ਸੁਰਜੀਤ ਸਿੰਘ ਸੱਤੀ)- ਰੋਕ ਗਾਰਡਨ ਦੇ ਫ਼ੇਜ਼ ਤਿੰਨ ਵਿਚ ਵਿਆਹ ਸ਼ਾਦੀਆਂ ਦੇ ਪ੍ਰੋਗਰਾਮਾਂ ਦੀ ਇਜਾਜ਼ਤ ਦੇਣ ਦੀ ਲੋੜ ਨਹੀਂ ਹੈ, ਕਿਉਂਕਿ ਇਨ੍ਹਾਂ ਪ੍ਰੋਗਰਾਮਾਂ ਤੋਂ ਆਉਂਦੀ ਆਮਦਨ ਤੋਂ ਕਿਤੇ ਵੱਧ ਟਿਕਟਾਂ ਨਾਲ ਹੀ ਹੋ ਜਾਂਦੀ ਹੈ | ਇਹ ਤੱਥ ਰੌਕ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਮਾਣ ਸਨਮਾਨ ਦਿਵਾਉਣ ਲਈ ਸਭ ਨੂੰ ਅੱਗੇ ਆਉਣਾ ਚਾਹੀਦੈ-ਲੱਖਾ ਸਿਧਾਣਾ

ਚੰਡੀਗੜ੍ਹ, 20 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬੀ ਮਾਂ ਬੋਲੀ ਨੂੰ ਬਣਦਾ ਹੱਕ ਦਿਵਾਉਣ ਲਈ ਗੁਰਮੁਖੀ ਚੇਤਨਾ ਮਾਰਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਪੰਜਾਬ ਯੂਨੀਵਰਸਿਟੀ ਪਹੰੁਚਿਆ | ਇਸ ਮੌਕੇ ਗੁਰਮੁਖੀ ਚੇਤਨਾ ਮਾਰਚ ਦੇ ਆਗੂ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਨਤੀਜਿਆਂ ਦੀ ਸ਼ਲਾਘਾ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਅਤੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਮਿਆਰ ਵਧੀਆ ਬਣਾਉਣ ਲਈ ਨਿਰੰਤਰ ਉਪਰਾਲੇ ਕਰ ਰਿਹਾ ਹੈ | ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਕੇ ...

ਪੂਰੀ ਖ਼ਬਰ »

ਸਾਹਿਤ ਅਤੇ ਨੌਜਵਾਨਾਂ ਵਿਚਕਾਰ ਪਾੜੇ ਨੂੰ ਦੂਰ ਕਰਨ ਦੀ ਲੋੜ-ਦੀਪ ਗਿੱਲ

ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ''ਟੈਲੀਵਿਜ਼ਨ ਦੇ ਯੁੱਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀਆਂ ਵਿਚ ਪੰਜਾਬੀ ਦੀਆਂ ਪੁਸਤਕਾਂ ਪੜ੍ਹਨ ਦਾ ਕਾਫ਼ੀ ਰੁਝਾਨ ਸੀ, ਬਹੁਤੇ ਲੋਕ ਕਿਤਾਬਾਂ ਪੜ੍ਹਨ ਨੂੰ ਮਨੋਰੰਜਨ ਦਾ ਸਾਧਨ ਸਮਝਦੇ ਸਨ, ਪਰ ਹੁਣ ਸਮੇਂ ਦੇ ਨਾਲ ...

ਪੂਰੀ ਖ਼ਬਰ »

ਅੰਬਿਕਾ ਗਰੁੱਪ ਦੇ ਐਮ. ਡੀ. ਵਲੋਂ ਬਡਾਲੀ ਕਬੱਡੀ ਕੱਪ ਦਾ ਸਟਿੱਕਰ ਜਾਰੀ

ਖਰੜ, 20 ਫਰਵਰੀ (ਜੰਡਪੁਰੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਬਡਾਲੀ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਸਟਿੱਕਰ ਅੱਜ ਅੰਬਿਕਾ ਗਰੁੱਪ ਦੇ ਐਮ. ਡੀ. ਪ੍ਰਵੀਨ ਕੁਮਾਰ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਅਤੇ ਯੂਥ ਅਕਾਲੀ ਆਗੂ ਜਗਤਾਰ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਸਬ-ਇੰਸਪੈਕਟਰ ਨੂੰ ਮਿਲੀ ਇਕ ਦਿਨ ਦੀ ਜ਼ਮਾਨਤ

ਚੰਡੀਗੜ੍ਹ, 20 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਪੁਲਿਸ ਸਟੇਸ਼ਨ ਸੈਕਟਰ 31 ਦੇ ਸਾਬਕਾ ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਇਕ ਦਿਨ ਦੀ ਜ਼ਮਾਨਤ ਦਿੱਤੀ ਹੈ | ਰਾਜਬੀਰ ਸਿੰਘ ਨੇ ਆਪਣੇ ਭਤੀਜੇ ਦੇ ਵਿਆਹ ...

ਪੂਰੀ ਖ਼ਬਰ »

ਮਾਨੇਸਰ ਜ਼ਮੀਨ ਘੁਟਾਲੇ 'ਚ ਅਤੁਲ ਬੰਸਲ ਦੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਪੰਚਕੂਲਾ, 20 ਫਰਵਰੀ (ਕਪਿਲ)-ਮਾਨੇਸਰ ਜ਼ਮੀਨ ਘੁਟਾਲਾ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਬਾਕੀ ਮੁਲਜ਼ਮ ਅਦਾਲਤ ਵਿਚ ਪੇਸ਼ ਹੋਏ | ਅੱਜ ਹੋਈ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਡੇਰਾਬੱਸੀ, 20 ਫਰਵਰੀ (ਗੁਰਮੀਤ ਸਿੰਘ)-ਬੱਸ ਸਟੈਂਡ ਨੇੜੇ ਸਥਿਤ ਨਗਰ ਕੌਾਸਲ ਡੇਰਾਬੱਸੀ ਦੇ ਦਫ਼ਤਰ ਦੇ ਬਾਹਰ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਰਨੈਲ ਸਿੰਘ ਵਾਸੀ ਪਰਾਗਪੁਰ ਨੇ ਦੱਸਿਆ ਕਿ ਬੀਤੇ ਐਤਵਾਰ ਸ਼ਾਮ ਨੂੰ ਉਹ ਨਗਰ ਕੌਾਸਲ ਦਫ਼ਤਰ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 20 ਫਰਵਰੀ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ 16ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਨੀਲਮ ਸਿੰਗਲਾ ਚੇਅਰਪਰਸਨ ਇੰਡੋ ਗਲੋਬਲ ਗਰੁੱਪ ਵਲੋਂ ਕੀਤਾ ਗਿਆ | ਇਸ ਵਿਚ 850 ਦੇ ਕਰੀਬ ਵਿਦਿਆਰਥੀਆਂ ਵਲੋਂ ਹਿੱਸਾ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰਾਂ ਦਾ ਕੰਮਕਾਰ ਠੱਪ

ਖਰੜ, 20 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਕਮੇਟੀ ਦੇ ਸੱਦੇ 'ਤੇ ਕਰਮਚਾਰੀਆਂ ਵਲੋਂ ਕੀਤੀ ਗਈ ਕਲਮਛੋੜ ਹੜਤਾਲ ਅੱਜ ਵੀ ਜਾਰੀ ਰਹੀ ਅਤੇ ਹੜਤਾਲ ਕਾਰਨ ਸਰਕਾਰੀ ਦਫਤਰਾਂ ਦਾ ਕੰਮਕਾਰ ਠੱਪ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹੇ ਤੇ ਸੈਸ਼ਨ ਜੱਜ ਅਤੇ ਨਿਗਮ ਕਮਿਸ਼ਨਰ ਵਲੋਂ ਫ਼ੇਜ਼ 6 ਦੇ ਰੈਣ ਬਸੇਰੇ ਦੀ ਜਾਂਚ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਰੈਣ ਬਸੇਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ, ਸੀ. ਜੇ. ਐਮ./ ਸਕੱਤਰ ਡੀ. ਐਲ. ਐਸ. ਏ. ਮੁਹਾਲੀ ਮੋਨਿਕਾ ਲਾਂਬਾ, ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀਆਂ

ਐੱਸ. ਏ. ਐੱਸ. ਨਗਰ, 20 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰ ਵਿਚ ਅੱਜ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੇ ਦਫ਼ਤਰਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀਆਂ ਕੀਤੀਆਂ ਗਈਆਂ | ਮੁਲਾਜ਼ਮ ਪੰਜਾਬ ਤੇ ਯੂ. ਟੀ. ਇੰਪਲਾਈਜ਼ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲਗਾਈ ਪਾਬੰਦੀ ਦੇ ਬਾਵਜੂਦ ਡੇਰਾਬੱਸੀ ਖੇਤਰ 'ਚ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ

ਡੇਰਾਬੱਸੀ, 20 ਫਰਵਰੀ (ਗੁਰਮੀਤ ਸਿੰਘ)-ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਜ਼ਿਲ੍ਹੇ ਅੰਦਰ ਨਾਜਾਇਜ਼ ਮਾਈਨਿੰਗ 'ਤੇ ਮੁਕੰਮਲ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਡੇਰਾਬੱਸੀ ਖੇਤਰ ਅੰਦਰ ਮਾਈਨਿੰਗ ਮਾਫ਼ੀਆ ਸਰਗਰਮ ਹੈ | ਇਸ ਦੀ ਤਾਜਾ ਮਿਸਾਲ ਬਰਵਾਲਾ ਸੜਕ 'ਤੇ ਪੈਂਦੇ ਪਿੰਡ ...

ਪੂਰੀ ਖ਼ਬਰ »

ਪੁਲਿਸ ਤਬਾਦਲੇ ਕੀਤੇ ਰੱਦ

ਚੰਡੀਗੜ੍ਹ 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਆਦੇਸ਼ ਰੱਦ ਕਰ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿਸਾਰ ਦੇ ਐਸ.ਪੀ. ਸ਼ਿਵ ਚਰਣ ਅਤੇ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਨੇ ਮਹਿਲਾ ਕਾਂਗਰਸ ਟ੍ਰੇਨਿੰਗ ਕੈਂਪ ਦਾ ਕੀਤਾ ਉਦਘਾਟਨ

ਪੰਚਕੂਲਾ, 20 ਫਰਵਰੀ (ਕਪਿਲ)-ਹਰਿਆਣਾ ਸੂਬਾ ਮਹਿਲਾ ਕਾਂਗਰਸ ਟ੍ਰੇਨਿੰਗ ਕੈਂਪ ਪੰਚਕੂਲਾ ਵਿਚ ਆਯੋਜਿਤ ਕੀਤਾ ਗਿਆ | ਇਸ ਦੌਰਾਨ ਕਾਂਗਰਸ ਰਾਜ ਸਭਾ ਸਾਂਸਦ ਕੁਮਾਰੀ ਸ਼ੈਲਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਨੇਤਾ, ਵਰਕਰਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ 'ਓਲਡ ਸਟੂਡੈਂਟ ਐਸੋਸੀਏਸ਼ਨ' ਦੀ ਮੀਟਿੰਗ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼ 6 ਸਥਿਤ ਸਰਕਾਰੀ ਕਾਲਜ ਵਿਖੇ ਅੱਜ ਓਲਡ ਸਟੂਡੈਂਟ ਐਸੋਸੀਏਸ਼ਨ ਦੀ ਇਕ ਵਿਸ਼ੇਸ ਮੀਟਿੰਗ ਕਾਲਜ ਪਿੰ੍ਰਸੀਪਲ ਮੈਡਮ ਕੋਮਲ ਬਰੋਕਾ ਨਾਲ ਬੜੇ ਹੀ ਵਧੀਆ ਮਾਹੌਲ ਵਿਚ ਹੋਈ, ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 20 ਫਰਵਰੀ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ 16ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਨੀਲਮ ਸਿੰਗਲਾ ਚੇਅਰਪਰਸਨ ਇੰਡੋ ਗਲੋਬਲ ਗਰੁੱਪ ਵਲੋਂ ਕੀਤਾ ਗਿਆ | ਇਸ ਵਿਚ 850 ਦੇ ਕਰੀਬ ਵਿਦਿਆਰਥੀਆਂ ਵਲੋਂ ਹਿੱਸਾ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 20 ਫਰਵਰੀ (ਰਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੀਗੇਮਾਜਰਾ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਸ਼ੂ-ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ 'ਚ ਕੀਤੇ ਵਾਧੇ ਨੂੰ ਵਾਪਸ ਕਰਵਾਉਣ ਅਲਾਟੀਆਂ ਵਲੋਂ ਪੁੱਡਾ ਭਵਨ ਤੱਕ ਰੋਸ ਮਾਰਚ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸੈਕਟਰ 76-80 ਪਲਾਟ ਅਲਾਟਮੈਂਟ ਐਾਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਗਮਾਡਾ ਵਲੋਂ ਗਮਾਡਾ ਖੇਤਰ ਅਧੀਨ ਆਉਂਦੇ ਸੈਕਟਰਾਂ ਦੇ ਮਿਤੀ 01/09/2017 ਤੋਂ 5:5 ਗੁਣਾਂ ਪਾਣੀ ਦੇੇ ਬਿੱਲਾਂ ਵਿਚ ਕੀਤੇ ਵਾਧੇ ਅਤੇ ਸੈਕਟਰ 76-80 ਦੀਆਂ ...

ਪੂਰੀ ਖ਼ਬਰ »

ਬਲੌਾਗੀ ਕਾਲੋਨੀ ਵਿਖੇ ਨਕਦੀ ਤੇ ਸੋਨੇ ਦੀ ਮੁੰਦਰੀ ਚੋਰੀ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਬਲੌਾਗੀ ਕਾਲੋਨੀ ਦੇ ਇਕ ਘਰ 'ਚੋਂ ਚੋਰਾਂ ਵਲੋਂ ਨਕਦੀ ਅਤੇ ਇਕ ਸੋਨੇ ਦੀ ਮੁੰਦਰੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਇਸ ਘਰ 'ਚੋਂ 20 ਹਜ਼ਾਰ ਰੁਪਏ ਨਕਦ ਅਤੇ ਇਕ ਸੋਨੇ ਦੀ ਮੁੰਦਰੀ ਚੋਰੀ ਕਰਕੇ ਲੈ ਗਏ | ਇਸ ...

ਪੂਰੀ ਖ਼ਬਰ »

ਅਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ 1 ਕਰੋੜ 62 ਲੱਖ 33 ਹਜ਼ਾਰ ਦੀ ਰਾਸ਼ੀ ਵੰਡੀ-ਡੀ. ਸੀ.

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਰਿਹਾ ਹੈ ਅਤੇ ਭਲਾਈ ਸਕੀਮਾਂ ਲੋੜਵੰਦ ਲੋਕਾਂ ਲਈ ਸਹਾਈ ਸਿੱਧ ਹੋ ਰਹੀਆਂ ਹਨ | ਵਿਭਾਗ ਵਲੋਂ ਚਲਾਈ ...

ਪੂਰੀ ਖ਼ਬਰ »

ਝੂਠ ਦੇ ਸਹਾਰੇ ਸੱਤਾ 'ਚ ਆਈ ਕਾਂਗਰਸ ਨੂੰ ਲੋਕ ਸਭਾ ਚੋਣਾਂ ਦੌਰਾਨ ਖ਼ਮਿਆਜ਼ਾ ਭੁਗਤਣਾ ਪਵੇਗਾ-ਸੁਖਬੀਰ

ਕੁਰਾਲੀ, 20 ਫਰਵਰੀ (ਹਰਪ੍ਰੀਤ ਸਿੰਘ)-ਝੂਠ ਦੇ ਸਹਾਰੇ ਪੰਜਾਬ ਦੀ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਨਾਲ ਸੂਬੇ ਦੇ ਲੋਕ ਨਫ਼ਰਤ ਕਰਨ ਲੱਗ ਪਏ ਹਨ, ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਮਾਰਨ ਵਾਲੇ 'ਵਰਡ ਕੀ' ਇੰਮੀਗ੍ਰੇਸ਼ਨ ਕੰਪਨੀ ਪ੍ਰਬੰਧਕ ਨੇ ਕੀਤਾ ਆਤਮ-ਸਮਰਪਣ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਫੇਜ਼ 3ਬੀ-2 'ਚ ਸਥਿਤ 'ਵਰਡ ਕੀ' ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕ ਬਲਜਿੰਦਰ ਸਿੰਘ ਗਰੇਵਾਲ ਜਿਸ ਿਖ਼ਲਾਫ਼ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਅਤੇ ਉਹ ਪਿਛਲੇ ਕਾਫੀ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਹਿਜੰਗ ਸਾਹਿਬ ਚੱਪੜਚਿੜੀ ਵਿਖੇ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਗੁਰਦੁਆਰਾ ਫਤਿਹਜੰਗ ਸਾਹਿਬ ਚੱਪੜਚਿੜੀ ਵਿਖੇ 21 ਫਰਵਰੀ ਨੂੰ ਸਾਲਾਨਾ ਜੋੜਮੇਲ ਸਮਾਗਮ ਸਵੇਰ ਤੋਂ ਦੁਪਹਿਰ ਤੱਕ ...

ਪੂਰੀ ਖ਼ਬਰ »

ਵਿਦਿਆਰਥੀ ਨੇ ਫਲੈਟ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਖਰੜ, 20 ਫਰਵਰੀ (ਜੰਡਪੁਰੀ)-ਸਥਾਨਕ ਜੀ. ਬੀ. ਐਮ. ਫਲੈਟਾਂ ਵਿਚ ਰਹਿੰਦੇ ਇਕ ਨਿੱਜੀ •ਯੂਨੀਵਰਿਸਟੀ ਦੇ ਇਕ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਸ਼ਾਨਤਨੁ ਗਾਂਗੁਲੀ ਨੇ ਸਵੇਰੇ ਆਪਣੇ ਫਲੈਟ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਾਮਲੇ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ 5 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 20 ਫਰਵਰੀ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਥਾਣਾ ਬਲੌਾਗੀ ਵਿਖੇ ਦਰਜ ਇਰਾਦਾ ਕਤਲ ਦੇ ਮਾਮਲੇ 'ਚ ਇਕ ਦੋਸ਼ੀ ਨੂੰ ਸਜ਼ਾ ਸੁਣਾਈ ਹੈ | ਮੁਹਾਲੀ ਦੇ ਜ਼ਿਲ੍ਹਾ ਸੈਸ਼ਨ ਜੱਜ ਵਿਵੇਕ ਪੁਰੀ ਦੀ ਅਦਾਲਤ ਨੇ ਉਕਤ ਮਾਮਲੇ 'ਚ ਸਰਕਾਰੀ ...

ਪੂਰੀ ਖ਼ਬਰ »

'ਕਾਲ ਕੋਠੜੀਆਂ ਦਾ ਸਿਰਨਾਵਾਂ' ਪੁਸਤਕ ਅੱਜ ਹੋਵੇਗੀ ਲੋਕ-ਅਰਪਣ

ਐੱਸ. ਏ. ਐੱਸ. ਨਗਰ, 20 ਫਰਵਰੀ (ਕੇ. ਐੱਸ. ਰਾਣਾ)-ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਣਵੈਤ ਦੀ ਨਵ-ਪ੍ਰਕਾਸ਼ਿਤ ਪੁਸਤਕ 'ਕਾਲ ਕੋਠੜੀਆਂ ਦਾ ਸਿਰਨਾਵਾਂ' ਅੱਜ 21 ਫਰਵਰੀ ਨੂੰ ਪੰਜਾਬ ਕਲਾ ਭਵਨ ਵਿਖੇ ਲੋਕ-ਅਰਪਣ ਕੀਤੀ ਜਾਵੇਗੀ | ਪੰਜਾਬ ਐਜੂਕੇਸ਼ਨਿਸਟ ਫੋਰਮ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

ਸਿਲੰਡਰ ਫਟਣ ਨਾਲ ਇਕ ਦੀ ਮੌਤ

ਪੰਚਕੂਲਾ, 20 ਫਰਵਰੀ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਦੇ ਪਿੰਡ ਜਾਸਪੁਰ ਸਥਿਤ ਇਕ ਪੋਲਟਰੀ ਫਾਰਮ ਵਿਚ ਗੈਸ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਲੜਕੇ ਦੀ ਪਛਾਣ ਸੁਭਾਸ਼ ਕੁਮਾਰ ਨਿਵਾਸੀ ਅਬੋਹਰ (ਪੰਜਾਬ) ਵਜੋਂ ਹੋਈ ਹੈ | ਮਿ੍ਤਕ ਦੀ ਉਮਰ 22 ਸਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX