ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  28 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  17 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  52 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  55 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  55 minutes ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ...
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  about 1 hour ago
ਡੇਂਗੂ ਕਾਰਨ ਅਜਨਾਲਾ 'ਚ ਇੱਕ ਹੋਰ ਵਿਅਕਤੀ ਦੀ ਮੌਤ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਰੂਪਨਗਰ

ਪਿੰਡ ਚਤਾਮਲਾ ਨਜ਼ਦੀਕ ਵਾਪਰੇ ਹਾਦਸੇ 'ਚ ਵਾਹਨਾਂ ਦਾ ਨੁਕਸਾਨ


ਮੋਰਿੰਡਾ, 20 ਫਰਵਰੀ (ਕੰਗ)- ਮੋਰਿੰਡਾ-ਕੁਰਾਲੀ ਸੜ੍ਹਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਵਾਪਰੇ ਸੜਕ ਹਾਦਸੇ ਵਿਚ ਕਾਰ ਅਤੇ ਮਿੰਨੀ ਬੱਸ ਨੁਕਸਾਨੀ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਕਾਰ ਨੰਬਰ ਸੀ.ਐੱਚ.01ਏ.ਐੱਮ-3506 (ਨਿਸਾਨ) ਮੋਰਿੰਡਾ ਤੋਂ ਕੁਰਾਲੀ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਚਤਾਮਲਾ ਲਾਗੇ ਬੱਸ ਨੰਬਰ ਪੀ.ਬੀ.01ਏ-2645 ਨਾਲ ਹਾਦਸਾ ਵਾਪਰ ਗਿਆ | ਇਸ ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਜਦੋਂ ਕਿ ਕੋਈ ਜਾਨੀ ਨੁਕਸਾਨ ਹੋਣੋ ਬਚਾਓ ਰਿਹਾ | ਹਾਦਸੇ ਸਬੰਧੀ ਮੋਰਿੰਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ੈਰ ਚੋਰੀ ਨੂੰ ਲੈ ਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪੁਰਖਾਲੀ, 20 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੁਲਿਸ ਨੇ ਬਰਦਾਰ ਦੇ ਜੰਗਲ 'ਚੋਂ ਖ਼ੈਰ ਦੀ ਲੱਕੜ ਚੋਰੀ ਨੂੰ ਲੈ ਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਬਲਾਕ ਅਫ਼ਸਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪੁਰਾਣਾ ਸਰਹਿੰਦ ਚੌ ਾਕ ਮੋਰਿੰਡਾ 'ਚ ਵਾਪਰਿਆ ਹਾਦਸਾ-ਇਕ ਗੰਭੀਰ ਜ਼ਖ਼ਮੀ

ਮੋਰਿੰਡਾ, 20 ਫਰਵਰੀ (ਕੰਗ)-ਪੁਰਾਣਾ ਸਰਹਿੰਦ ਚੌਾਕ ਮੋਰਿੰਡਾ ਵਿਚ ਇੱਕ ਟੈਂਪੂ ਟਰੈਕਸ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਸਤਨਾਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬੇਲਾ ਕਾਲਜ 'ਚ ਰੁਜ਼ਗਾਰ ਮੇਲਾ ਕੱਲ੍ਹ ਨੂੰ

ਬੇਲਾ, 20 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 22 ਫਰਵਰੀ 2019 ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ...

ਪੂਰੀ ਖ਼ਬਰ »

ਗਰੇਵਾਲ ਸੁਸਾਇਟੀ ਦੀ ਹੋਈ ਚੋਣ, ਹਰਬੰਸ ਸਿੰਘ ਸਿੱਬਲ ਝੱਲੀਆ ਬਣੇ ਪ੍ਰਧਾਨ

ਰੂਪਨਗਰ, 20 ਫਰਵਰੀ (ਐਮ. ਐਸ. ਚੱਕਲ)-ਦੀ ਗਰੇਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਪਿੰਡ ਗਰੇਵਾਲ ਦੀ ਕਮੇਟੀ ਦੀ ਚੋਣ ਸਕੱਤਰ ਜਸਪਾਲ ਸਿੰਘ ਦੀ ਦੇਖਰੇਖ ਹੋਈ | ਜਿਸ 'ਚ ਸਰਬਸੰਮਤੀ ਨਾਲ ਹਰਬੰਸ ਸਿੰਘ ਗਿੱਲ ਸਿੰਬਲ ਝੱਲੀਆਂ ਨੂੰ ਪ੍ਰਧਾਨ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਮੌਕੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਨ ਦਾ ਪ੍ਰਣ ਲਿਆ

ਢੇਰ, 20 ਫਰਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਪ੍ਰਸਿੱਧ ਵਿਦਿਅਕ ਅਦਾਰੇ ਮਾਤਾ ਸਾਹਿਬ ਕੌਰ ਅਕੈਡਮੀ ਪਿੰਡ ਡੱਬਰੀ 'ਚ ਅੱਜ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਸਵੀਂ ਅਤੇ +2 ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਸੁਰਜੀਤ ਕੌਰ ਨੇ ਆਪਣੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਦਿਵਸ ਮਨਾਇਆ

ਨੰਗਲ, 20 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਸਰਕਾਰੀ ਸ਼ਿਵਾਲਿਕ ਕਾਲਜ ਵਿਚ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਸੰਚਾਲਕ ਪ੍ਰੋਫੈਸਰ ਕਮਲੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ/ ਜੀਵਨ ਰੱਖਿਆ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਈਸ਼ਵਰ ਵਿਸ਼ਵ ਸੰਸਥਾ ਵਲੋਂ ਭਰਤਗੜ੍ਹ 'ਚ ਕਰਵਾਇਆ ਸਮਾਗਮ

ਭਰਤਗੜ੍ਹ, 20 ਫਰਵਰੀ (ਜਸਬੀਰ ਸਿੰਘ ਬਾਵਾ)-ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰ ਵਿਸ਼ਵ ਸੰਸਥਾ ਵਲੋਂ ਭਰਤਗੜ੍ਹ ਦੇ ਰਾਮ ਲੀਲਾ ਮੈਦਾਨ ਦਰਮਿਆਨ ਅੱਜ ਮਹਾਂਸ਼ਿਵਰਾਤਰੀ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਬ੍ਰਹਮ ਕੁਮਾਰੀ ਭੈਣ ਅੰਜੂ ਨੇ ਜੁੜੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦਾ ਕੀਤਾ ਭਰਵਾਂ ਸਵਾਗਤ

ਮੋਰਿੰਡਾ, 20 ਫਰਵਰੀ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਪਾਰਟੀ ਵਰਕਰਾਂ ਨੂੰ ਮਿਲਣ ਮੌਕੇ ਮੋਰਿੰਡਾ ਵਿਖੇ ਪੁੱਜਣ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਖਸਾਲ, 20 ਫਰਵਰੀ (ਧਰਮ ਪਾਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਪਿੰਡ ਦਘੋੜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਥਾਨਕ ਭਜਨ ਮੰਡਲੀਆਂ ਨੇ ਉਨ੍ਹਾਂ ਦੇ ਜੀਵਨ ਸਬੰਧੀ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਅਤੁੱਟ ਭੰਡਾਰਾ ...

ਪੂਰੀ ਖ਼ਬਰ »

ਤੀਜੇ ਇੰਨਡੋਰ ਰੋਇੰਗ ਮੁਕਾਬਲਿਆਂ 'ਚ ਭਾਗ ਲੈਣ ਲਈ ਪੰਜਾਬ ਦੀ ਟੀਮ ਪਾਂਡੀਚਰੀ ਰਵਾਨਾ

ਰੂਪਨਗਰ, 20 ਫਰਵਰੀ (ਹੁੰਦਲ)-ਪਾਂਡੀਚਰੀ ਵਿਖੇ 22 ਤੋਂ 24 ਫ਼ਰਵਰੀ ਤੱਕ ਹੋ ਰਹੀ ਤੀਜੀ ਰਾਸ਼ਟਰੀ ਇੰਨਡੌਰ ਸੀਨੀਅਰ ਤੇ ਜੂਨੀਅਰ ਚੈਂਪੀਅਨਸ਼ਿਪ ਵਿਚ ਵੱਡੀ ਜੱਦੋ-ਜਹਿਦ ਪਿੱਛੋਂ ਪਹਿਲੀ ਵਾਰ ਪੰਜਾਬ ਦੀ ਟੀਮ ਭਾਗ ਲੈਣ ਜਾ ਰਹੀ ਹੈ, ਜੋ ਅੱਜ ਰਵਾਨਾ ਹੋ ਗਈ | ਇਸ ਟੀਮ ਦੀ ਚੋਣ ...

ਪੂਰੀ ਖ਼ਬਰ »

ਮੁੱਖ ਮੰਤਰੀ ਹਿਮਾਚਲ ਵਲੋਂ ਹਿਮਾਚਲ ਦੇ ਪਹਿਲੇ ਸੋਲਰ ਸਿਸਟਮ ਪ੍ਰੋਜੈਕਟ ਦਾ ਉਦਘਾਟਨ

ਢੇਰ, 20 ਫਰਵਰੀ (ਸ਼ਿਵ ਕੁਮਾਰ ਕਾਲੀਆ)-ਹਿਮਾਚਲ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਨਜ਼ਦੀਕੀ ਪਿੰਡ ਡੋਲਾ (ਹਿ. ਪ੍ਰ) ਵਿਖੇ 35 ਕਰੋੜ ਰੁਪਏ ਦੇ ਲਗਪਗ ਲਾਗਤ ਨਾਲ ਤਿਆਰ ਕੀਤੇ ਗਏ ਸੋਲਰ ਸਿਸਟਮ ਪਲਾਂਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਬ੍ਰਹਮਾ ਕੁਮਾਰੀ ਵਲ਼ੋਂ ਨੂਰਪੁਰ ਬੇਦੀ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 20 ਫਰਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਾ ਵਲ਼ੋਂ 83ਵੀਂ ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਹਨੂਮਾਨ ਮੰਦਿਰ ਵਿਖੇ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁਹਾਲੀ, ...

ਪੂਰੀ ਖ਼ਬਰ »

ਮੋਰਿੰਡਾ 'ਚ ਅਕਾਲੀ ਇਕੱਤਰਤਾ ਸਮੇਂ ਵਰਕਰਾਂ 'ਚ ਕਾਫ਼ੀ ਉਤਸ਼ਾਹ

• ਪਾਕਿਸਤਾਨ ਝੂਠ ਬੋਲਦੈ-ਸੁਖਬੀਰ ਮੋਰਿੰਡਾ, 20 ਫਰਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਅੱਜ ਦੇਰ ਸ਼ਾਮ ਤੱਕ ਸ਼ੋ੍ਰਮਣੀ ਅਕਾਲੀ ਦਲ ਦੀ ਇਕੱਤਰਤਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ: ਬਾਦਲ ਨੇ ਅਕਾਲੀ ਵਰਕਰਾਂ ਦੇ ਵੱਡੇ ਇਕੱਠ ...

ਪੂਰੀ ਖ਼ਬਰ »

ਮਸਲਾ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਐਨ.ਐਫ.ਐਲ. ਦੇ ਮੁੱਖ ਗੇਟ ਸਾਹਮਣੇ ਐਨ.ਐਫ.ਈ.ਯੂ. ਵਲੋਂ ਭਰਵੀਂ ਗੇਟ ਰੈਲੀ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਭਾਰਤ ਸਰਕਾਰ ਦੀ ਉਦਯੋਗਿਕ ਇਕਾਈ ਐਨ.ਐਫ.ਐਲ. ਵਿਚਲੀ ਮਾਨਤਾ ਪ੍ਰਾਪਤ ਯੂਨੀਅਨ ਐਨ.ਐਫ.ਈ.ਯੂ. ਗਠਬੰਧਨ ਵੱਲੋਂ ਕਰਮਚਾਰੀਆਂ ਦੀਆਂ ਬਦਲੀਆਂ ਦੇ ਮੁੱਦੇ ਨੂੰ ਲੈ ਕੇ ਫੈਕਟਰੀ ਦੇ ਮੁੱਖ ਗੇਟ ਮੂਹਰੇ ਪ੍ਰਧਾਨ ਸੁੰਮਨ ਕੁਮਾਰ ਦੀ ...

ਪੂਰੀ ਖ਼ਬਰ »

ਗਲੀਆਂ 'ਚ ਗੋਡੇ-ਗੋਡੇ ਪਾਣੀ ਖੜ੍ਹਨ ਕਾਰਨ ਨਰਕਮਈ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਿੰਡ ਬਿੱਲਪੁਰ ਦੇ ਲੋਕ

ਨੂਰਪੁਰ ਬੇਦੀ, 20 ਫਰਵਰੀ (ਹਰਦੀਪ ਸਿੰਘ ਢੀਂਡਸਾ)-ਕਦੀ ਨੂਰਪੁਰ ਬੇਦੀ ਬਲਾਕ ਦੇ ਸਭ ਤੋਂ ਸਾਫ਼-ਸੁਥਰੇ ਪਿੰਡ ਵਜੋਂ ਜਾਣੇ ਜਾਂਦੇ ਬਿੱਲਪੁਰ ਪਿੰਡ ਦੀਆਂ ਗਲੀਆਂ-ਨਾਲੀਆਂ ਵਿਚ ਗੋਡੇ-ਗੋਡੇ ਪਾਣੀ ਖੜ੍ਹਨ ਕਾਰਨ ਪਿੰਡ ਦੇ ਲੋਕ ਨਰਕਮਈ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ

ਅੱਧੇ ਘੰਟੇ ਲਈ ਸੜਕ ਕੀਤੀ ਜਾਮ, ਮੰਗਾਂ ਮੰਨੀਆਂ ਰੂਪਨਗਰ, 20 ਫਰਵਰੀ (ਐਮ. ਐਸ. ਚੱਕਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ 'ਤੇ ਸਰਕਾਰੀ ਇੰਜੀਨੀਅਰ ਵਲੋਂ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਲਗਾਤਾਰ ਧਰਨਾ ...

ਪੂਰੀ ਖ਼ਬਰ »

ਨਰਕ ਬਣੀ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਕਲਿਆਣਪੁਰ ਨੂੰ ਜਾਣ ਵਾਲੀ ਸੰਪਰਕ ਸੜਕ

ਕੀਰਤਪੁਰ ਸਾਹਿਬ, 20 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਕਿੁਲਆਣਪੁਰ ਦੇ ਵਸਨੀਕ ਸੰਪਰਕ ਸੜਕ ਦੀ ਖਸਤਾ ਹਾਲਤ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ | ਜ਼ਿਕਰਯੋਗ ਹੈ ਕਿ ਗੁਰਦੁਆਰਾ ਪਤਾਲਪੁਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ 550 ਬੂਟੇ ਲਾਉਣ ਲਈ ਤਿਆਰੀਆਂ ਸ਼ੁਰੂ

• ਜੰਗਲਾਤ ਵਿਭਾਗ ਵਲੋਂ ਮੁਹੱਈਆ ਕਰਵਾਏ ਜਾਣਗੇ ਲੋੜੀਂਦੀ ਗਿਣਤੀ 'ਚ ਬੂਟੇ ਨੂਰਪੁਰ ਬੇਦੀ, 20 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਹਿਲੇ ਪਾਤਿਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਉਪ-ਮੰਡਲ ਵਿਚ ...

ਪੂਰੀ ਖ਼ਬਰ »

ਨੈਣਾ ਦੇਵੀ ਸੜਕ 'ਤੇ ਖੜ੍ਹਾ ਪਾਣੀ ਰਾਹਗੀਰਾਂ ਲਈ ਪ੍ਰੇਸ਼ਾਨੀ ਬਣਿਆ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੀ ਸਥਾਨਕ ਸਰਕਾਰੀ ਹਸਪਤਾਲ ਦੇ ਸਾਹਮਣੇ ਨੈਣਾ ਦੇਵੀ ਸੜਕ ਵਿਖੇ ਖੜ੍ਹਾ ਪਾਣੀ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦੇ ਰਿਹਾ ਹੈ | ਜਿਸ ਦੀ ਸ਼ਹਿਰ ਵਾਸੀਆਂ ਨੇ ਯੋਗ ਨਿਕਾਸੀ ਦੀ ਮੰਗ ਕੀਤੀ ...

ਪੂਰੀ ਖ਼ਬਰ »

ਜਥੇਦਾਰ ਕੁਲਵੰਤ ਸਿੰਘ ਬਾਠ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਥਾਪਿਆ

ਢੇਰ, 20 ਫਰਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਜਾਣੀ ਪਹਿਚਾਣੀ ਸ਼ਖ਼ਸੀਅਤ ਜਥੇ. ਕੁਲਵੰਤ ਸਿੰਘ ਬਾਠ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਥੇ. ਬਾਠ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੇ ਸਮੁੱਚੇ ਕਿਸਾਨ ਕਰਜ਼ਾ ਨਾ ਮੋੜਨ-ਲੱਖੋਵਾਲ

ਮੋਰਿੰਡਾ, 20 ਫਰਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)- ਪੰਜਾਬ ਦੀ ਕਿਸਾਨੀ ਨੂੰ ਕਰਜ਼ੇ ਦੀ ਦਲਦਲ ਤੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਖਸਖਸ ਦੀ ਖੇਤੀ ਕਰਨ ਦੀ ਇਜ਼ਾਜਤ ਦੇਵੇ, ਤਾਂ ਇਕ ਤਾਂ ਸਾਡੇ ਨੌਜਵਾਨ ਸਿਨਥੈਟਿਕ ...

ਪੂਰੀ ਖ਼ਬਰ »

ਰਾਸ਼ਟਰੀ ਗਰੀਨ ਟਿ੍ਬਿਊਨਲ ਦੀ ਟੀਮ ਵਲੋਂ ਦਰਿਆ ਸਤਲੁਜ 'ਚ ਹੋਈ ਨਾਜਾਇਜ਼ ਮਾਈਨਿੰਗ ਦਾ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਦਰਿਆ ਸਤਲੁਜ ਵਿਚ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦੇ ਚੱਲ ਰਹੇ ਗੋਰਖ ਧੰਦੇ ਸਬੰਧੀ ਵੱਖ-ਵੱਖ ਅਖ਼ਬਾਰਾਂ ਵਿਚ ਸੁਰਖੀਆਂ ਬਣਨ ਉਪਰੰਤ ਅੱਜ ਰਾਸ਼ਟਰੀ ਗਰੀਨ ਟਿ੍ਬਿਉੂਨਲ ਅਤੇ ...

ਪੂਰੀ ਖ਼ਬਰ »

ਸੰਸਥਾ 'ਸਲਾਮ-ਏ-ਹੌਸਲਾ' ਵਲੋਂ ਜੈਵਿਕ ਖੇਤੀ ਲਈ ਸਫ਼ਲ ਗੋਰਾ ਕਿਸਾਨ ਦਰਸ਼ਨ ਸਿੰਘ ਕਾਂਗੜ ਦਾ ਸਨਮਾਨ

ਨੂਰਪੁਰ ਬੇਦੀ, 20 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੀ ਸੰਸਥਾ ਸਲਾਮ-ਏ-ਹੌਸਲਾ ਟੀਮ ਵਲੋਂ ਨੂਰਪੁਰ ਬੇਦੀ ਇਲਾਕੇ ਵਿਚ ਜੈਵਿਕ ਖੇਤੀ ਕਰਨ ਵਾਲੇ ਸਫ਼ਲ ਅੰਗਰੇਜ਼ ਕਿਸਾਨ ਦਰਸ਼ਨ ਸਿੰਘ ਕਾਂਗੜ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਰਾਜਾ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਵਿਖੇ ਲੱਗ ਰਹੀਆਂ ਇੰਟਰਲਾਕ ਟਾਇਲਾਂ ਬਹੁਗਿਣਤੀ ਥਾਵਾਂ ਤੋਂ ਬੈਠੀਆਂ

ਕੀਰਤਪੁਰ ਸਾਹਿਬ, 20 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਪਰ ਕੰਮ ਕਰਨ ਵਾਲੇ ਠੇਕੇਦਾਰਾਂ ਵਲੋਂ ਘਟੀਆ ਪੱਧਰ ਦਾ ਕੰਮ ਕਰਕੇ ਸਰਕਾਰੀ ਖਜ਼ਾਨੇ ...

ਪੂਰੀ ਖ਼ਬਰ »

ਜਵਾਹਰ ਮਾਰਕੀਟ ਤੋਂ ਪਿੰਡ ਬਰਾਰੀ ਨੂੰ ਜਾਣ ਵਾਲੀ ਸੜਕ ਨੇ ਧਾਰਿਆ ਛਪੜੀ ਦਾ ਰੂਪ, ਲੋਕਾਂ ਦਾ ਲੰਘਣਾ ਹੋਇਆ ਮੁਹਾਲ, ਪ੍ਰਸ਼ਾਸਨ ਬੇਖ਼ਬਰ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਜਵਾਹਰ ਮਾਰਕੀਟ ਤੋਂ ਪਿੰਡ ਬਰਾਰੀ ਨੂੰ ਜਾਣ ਵਾਲੀ ਸੜਕ ਪਿਛਲੇ ਕਈ ਦਿਨਾਂ ਤੋਂ ਛੱਪੜੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਆਲ਼ੇ ਦੁਆਲੇ ਵੀ ਗਾਰਾ-ਗਾਰਾ ਹੋਇਆ ਪਿਆ ਹੈ ਜਿਸ ਕਾਰਨ ਰਾਹਗੀਰਾਂ ਨੂੰ ਲੰਘਣ ਵਿਚ ਭਾਰੀ ...

ਪੂਰੀ ਖ਼ਬਰ »

ਮੁਹੱਲਾ ਕੁਰਾਲੀਵਾਲਾ ਵਾਸੀਆਂ ਵਲੋਂ ਟੁੱਟੀ ਸੜਕ ਬਣਾਉਣ ਲਈ ਐਸ.ਡੀ.ਐਮ. ਨੂੰ ਦਿੱਤਾ ਮੰਗ–ਪੱਤਰ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਸਥਾਨਕ ਮੁਹੱਲਾ ਕੁਰਾਲੀਵਾਲਾ ਦੇ ਸਮੂਹ ਵਾਸੀਆਂ ਨੇ ਮੁਹੱਲੇ ਨੂੰ ਜਾਂਦੀ ਮੁੱਖ ਸੜਕ ਨੂੰ ਠੀਕ ਕਰਵਾਉਣ ਲਈ ਅੱਜ ਸਥਾਨਕ ਐਸ. ਡੀ. ਐਮ. ਹਰਬੰਸ ਸਿੰਘ ਨੂੰ ਮੰਗ ਪੱਤਰ ਦਿੱਤਾ | ਮੁਹੱਲਾ ਵਾਸੀ ...

ਪੂਰੀ ਖ਼ਬਰ »

ਅਗਲੇ ਵਿੱਦਿਅਕ ਸੈਸ਼ਨ ਲਈ ਲੁਠੇੜੀ ਸਕੂਲ ਵਲੋਂ ਪ੍ਰਾਸਪੈਕਟਸ ਜਾਰੀ

ਸ੍ਰੀ ਚਮਕੌਰ ਸਾਹਿਬ, 20 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਅਗਲੇ ਵਿੱਦਿਅਕ ਸੈਸ਼ਨ ਲਈ ਅੱਜ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ...

ਪੂਰੀ ਖ਼ਬਰ »

ਸਨਾਣਾ ਦੇ ਪੰਚਾਇਤੀ ਜੰਗਲ 'ਚੋਂ ਖ਼ੈਰ ਚੋਰੀ ਕਰਨ ਦਾ ਲਗਾਇਆ ਦੋਸ਼

ਪੁਰਖਾਲੀ, 20 ਫਰਵਰੀ (ਬੰਟੀ)-ਪਿੰਡ ਸਨਾਣਾ ਦੇ ਪੰਚਾਇਤ ਮੈਂਬਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਕੁਝ ਵਿਅਕਤੀਆਂ 'ਤੇ ਪਿੰਡ ਦੇ ਪੰਚਾਇਤੀ ਜੰਗਲ 'ਚੋਂ ਖ਼ੈਰ ਦੀ ਲੱਕੜ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਕਰਮਜੀਤ ਕੌਰ, ਤਰਲੋਚਨ ਸਿੰਘ ਰਾਣਾ, ਪੰਚ ...

ਪੂਰੀ ਖ਼ਬਰ »

ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ

ਰੂਪਨਗਰ, 20 ਫਰਵਰੀ (ਪ.ਪ.)-ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੀ ਫ਼ੀਲਡ ਆਊਟਰੀਚ ਬਿਊਰੋ ਜਲੰਧਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਨੂੰ ਲੈ ਕੇ ਰੰਗ ਰੋਗਨ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਅਤੇ ਧਾਰਮਿਕ ਨਗਰੀ ਕੀਰਤਪੁਰ ਸਹਿਬ ਵਿਖੇ 16 ਤੋਂ 21 ਮਾਰਚ ਤੱਕ ਮਨਾਏ ਜਾਣ ਵਾਲੇ 6 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀਆਂ ਤਿਆਰੀਆਂ ਪਹਿਲੀ ...

ਪੂਰੀ ਖ਼ਬਰ »

ਦਫ਼ਤਰ ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦੀ ਬੋਲੀ ਹੋਈ ਰੱਦ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਦੇ ਮੁੱਖ ਬਾਜ਼ਾਰ ਵਿਚਲੇ ਨਗਰ ਕੌਾਸਲ ਦਫ਼ਤਰ ਦੀ ਬੋਲੀ ਰੇਟ ਘੱਟ ਹੋਣ ਕਾਰਨ ਰੱਦ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਨਗਰ ਕੌਾਸਲ ਦਾ ਦਫ਼ਤਰ ਮੁੱਖ ਬਾਜ਼ਾਰ ਵਿਚ ਕਾਫ਼ੀ ...

ਪੂਰੀ ਖ਼ਬਰ »

ਸਰਸਾ ਨੰਗਲ ਦਾ ਸਰਪੰਚ ਕਾਂਗਰਸ 'ਚ ਸ਼ਾਮਿਲ

ਭਰਤਗੜ੍ਹ, 20 ਫਰਵਰੀ (ਜਸਬੀਰ ਸਿੰਘ ਬਾਵਾ)-30 ਦਸੰਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਸਰਸਾ ਨੰਗਲ ਤੋਂ ਆਪਣੇ ਵਿਰੋਧੀ ਤੋਂ ਜੇਤੂ ਰਹੇ ਸਰਪੰਚ ਤੇਜਾ ਸਿੰਘ ਹੁਣ ਅਕਾਲੀ ਦਲ ਬਾਦਲ ਨਾਲੋਂ ਨਾਤਾ ਤੋੜ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 20 ਫਰਵਰੀ (ਜਸਬੀਰ ਸਿੰਘ ਬਾਵਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪ੍ਰਬੰਧਕਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਗੁ: ਸ੍ਰੀ ਗੁਰੂ ਰਵਿਦਾਸ ਜੀ ਵਿਖੇ ਕਰਵਾਇਆ ਦੋ-ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX